ਤਾਜਾ ਖ਼ਬਰਾਂ


ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  5 minutes ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  37 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 1 hour ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਫਿਰੋਜ਼ਪੁਰ

ਲੇਖਕ ਸਤੀਸ਼ ਠੁਕਰਾਲ ਸੋਨੀ 'ਪੋਇਟ ਆਫ਼ ਦੀ ਯੀਅਰ' ਪੁਰਸਕਾਰ ਨਾਲ ਸਨਮਾਨਿਤ

ਮਖੂ, 28 ਮਾਰਚ (ਵਰਿੰਦਰ ਮਨਚੰਦਾ)- ਮਖੂ ਇਲਾਕੇ ਦੇ ਨਾਮਵਰ ਲੇਖਕ ਡਾ: ਸਤੀਸ਼ ਠੁਕਰਾਲ ਸੋਨੀ ਨੂੰ ਕਲਕੱਤਾ ਦੇ ਪਬਲੀਕੇਸ਼ਨ ਅਦਾਰੇ ਕਿਓਟੋ ਪਬਲੀਕੇਸ਼ਨ ਵਲੋਂ 'ਪੋਇਟ ਆਫ਼ ਦਾ ਯੀਅਰ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਨਵੀਂ ਦਿੱਲੀ ਦੇ ਹੋਟਲ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ 'ਚ ਦੇਸ਼ ਦੇ ਕਈ ਰਾਜਾਂ, ਪੱਛਮੀ ਬੰਗਾਲ, ਮਹਾਂਰਾਸ਼ਟਰ, ਦਿੱਲੀ, ਕਰਨਾਟਕ, ਪੰਜਾਬ ਆਦਿ ਤੋਂ ਪੁੱਜੀਆਂ ਸਨਮਾਨਿਤ ਸ਼ਖ਼ਸੀਅਤਾਂ, ਚਿੰਤਕਾਂ, ਲੇਖਕਾਂ ਆਦਿ ਦੀ ਹਾਜ਼ਰੀ ਵਿਚ ਡਾ: ਸੋਨੀ ਨੂੰ ਇਹ ਸਨਮਾਨ ਉਨ੍ਹਾਂ ਦੀ ਪਿਛਲੇ ਵਰੇ੍ਹ ਪ੍ਰਕਾਸ਼ਿਤ ਕਵਿਤਾ ਦੀ ਪੁਸਤਕ 'ਪਾਣੀ ਤੋਂ ਪਿਆਸ ਤੱਕ' ਲਈ ਦਿੱਤਾ ਗਿਆ | ਡਾ: ਸੋਨੀ ਦੇ ਵਾਂਗ ਹੀ ਸਾਹਿੱਤ ਜਗਤ ਵਿਚ ਆਪਣਾ ਸਨਮਾਨਜਨਕ ਸਥਾਨ ਹਾਸਲ ਕਰ ਰਹੇ ਕੁਝ ਹੋਰ ਰਾਜਾਂ ਦੇ ਲੇਖਕਾਂ ਨੂੰ ਵੀ ਇਸ ਉਨ੍ਹਾਂ ਦੀਆਂ ਪੁਸਤਕਾਂ ਲਈ ਸਨਮਾਨ ਦਿੱਤਾ ਗਿਆ | ਇਸ ਮੌਕੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਉੱਦਮੀ ਨਿਖਲੇਸ਼ ਤਿਵਾੜੀ, ਦਿੱਲੀ ਦੇ ਕਾਰੋਬਾਰੀ ਓਮ ਪ੍ਰਕਾਸ਼ ਸੋਨੀ, ਕਿਓਟੋ ਦੇ ਸੀ.ਈ.ਓ. ਅਰਜਨ ਤੋਂ ਇਲਾਵਾ ਬੰਗਲੌਰ ਦੀ ਲੇਖਿਕਾ ਕਾਮਾਲਿਕਾ, ਕਲਕੱਤਾ ਤੋਂ ਨਾਵਾਲਿਸ਼ਟ ਮੂਨ, ਪੰਜਾਬ ਦੇ ਅਬੋਹਰ ਨਾਲ ਸਬੰਧਿਤ ਦਿੱਲੀ ਦੇ ਲੇਖਕ ਅਜੀਤ ਵਧਵਾ, ਡਾ: ਦੀਪਿਕਾ ਮੰਜੂ ਸਿੰਘ, ਰੇਖਾ ਸ਼ਰਮਾ ਆਦਿ ਲੇਖਕ ਵੀ ਹਾਜ਼ਰ ਸਨ | ਮੰਚ 'ਤੇ ਹਾਜ਼ਰੀਨ ਨਾਲ ਮੁਖ਼ਾਤਬ ਹੁੰਦਿਆਂ ਡਾ: ਠੁਕਰਾਲ ਹੁਰਾਂ ਆਪਣੇ ਡਾਕਟਰੀ ਪੇਸ਼ੇ ਦੀ ਜੱਦੋ-ਜਹਿਦ ਦੇ ਨਾਲ-ਨਾਲ ਸਾਹਿਤ ਨਾਲ ਜੁੜੇ ਰਹਿਣ ਨੂੰ ਆਪਣੇ ਜੀਵਨ ਸੰਘਰਸ਼ ਦਾ ਹਿੱਸਾ ਦੱਸਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ: ਸੋਨੀ ਨੇ ਪੁਸਤਕ ਪਾਣੀ ਤੋਂ ਪਿਆਸ ਤੱਕ ਵਿਚਲੀ ਆਪਣੀ ਰਚਨਾ 'ਮੈਂ ਕਮਲਾ ਮੇਰਾ ਮਨ ਕਮਲਾ' ਨਾਲ ਸਰੋਤਿਆਂ ਨੂੰ ਸੂਫ਼ੀਆਨਾ ਰੰਗ ਵਿਚ ਰੰਗ ਦਿੱਤਾ |

ਰਾਣਾ ਸੋਢੀ ਨੇ ਬਲਕਾਰ ਸਿੰਘ ਢਿੱਲੋਂ ਤੇ ਸਾਰਜ ਸਿੰਘ ਬੱਗੇਵਾਲਾ ਨੂੰ ਨਿਯੁਕਤੀ ਪੱਤਰ ਸੌਂਪੇ

ਫ਼ਿਰੋਜ਼ਪੁਰ, 28 ਮਾਰਚ (ਤਪਿੰਦਰ ਸਿੰਘ)- ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ 'ਤੇ ਰਾਣਾ ਗੁਰਮੀਤ ਸਿੰਘ ਸੋਢੀ ਮੈਂਬਰ ਕੌਮੀ ਕਾਰਜਕਾਰਨੀ ਭਾਜਪਾ ਦੀ ਸਿਫ਼ਾਰਸ਼ 'ਤੇ ਭਾਜਪਾ ਵਲੋਂ ਬਲਕਾਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ...

ਪੂਰੀ ਖ਼ਬਰ »

ਮਾਨ ਸਰਕਾਰ ਕਰ ਰਹੀ ਸ਼ਹੀਦਾਂ ਦਾ ਅਪਮਾਨ-ਡਾ. ਨਿਰਵੈਰ ਉੱਪਲ

ਜ਼ੀਰਾ, 28 ਮਾਰਚ (ਪ੍ਰਤਾਪ ਸਿੰਘ ਹੀਰਾ)- ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਸ਼ਹੀਦਾਂ ਦਾ ਅਪਮਾਨ ਕਰ ਰਹੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ: ਨਿਰਵੈਰ ਸਿੰਘ ਉੱਪਲ ਨੇ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਹਰਦਾਸਾ ਦਾ ਨਤੀਜਾ ਸੌ ਫ਼ੀਸਦੀ

ਜ਼ੀਰਾ, 28 ਮਾਰਚ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਹਰਦਾਸਾ ਦੀ ਪਹਿਲੀ ਤੋਂ 9ਵੀਂ ਤੱਕ ਜਮਾਤਾਂ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ | ਇਹ ਜਾਣਕਾਰੀ ਦਿੰਦਿਆਂ ਅਧਿਆਪਕਾ ਕਰਮਵੀਰ ਕੌਰ ਸੰਧੂ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 28 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਰੇਲਵੇ ਸਟੇਸ਼ਨ ਨੇੜੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਜ਼ਿਲ੍ਹਾ ਮੀਤ ਸਕੱਤਰ ਗੁਰਮੇਲ ਸਿੰਘ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਮਨਾਇਆ ਵਿਸ਼ਵ ਰੰਗਮੰਚ ਦਿਵਸ

ਫ਼ਿਰੋਜ਼ਪੁਰ, 28 ਮਾਰਚ (ਤਪਿੰਦਰ ਸਿੰਘ)- ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਧੀਨ ਡਾ: ਜਗਦੀਪ ਸਿੰਘ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ, ਤਰਨ ਤਾਰਨ ਅਤੇ ਡਾ: ਅਜੀਤਪਾਲ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ ਦੀ ਅਗਵਾਈ ਹੇਠ ਆਰ.ਐੱਸ.ਡੀ. ...

ਪੂਰੀ ਖ਼ਬਰ »

ਸਰਹੱਦ ਤੋਂ ਹੈਰੋਇਨ ਜਿਹੇ ਪਾਊਡਰ ਦੇ 2 ਪੈਕਟ ਤੇ ਲੋਡ ਮੈਗਜ਼ੀਨ ਸਮੇਤ ਪਿਸਤੌਲ ਬਰਾਮਦ

ਮਮਦੋਟ, 28 ਮਾਰਚ (ਰਾਜਿੰਦਰ ਸਿੰਘ ਹਾਂਡਾ)- ਹਿੰਦ-ਪਾਕਿ ਸਰਹੱਦ 'ਤੇ ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਨਸ਼ੇ ਅਤੇ ਹਥਿਆਰ ਸੁੱਟੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸੀਮਾ ਸੁਰੱਖਿਆ ਬਲ ਦੀ 160 ਬਟਾਲੀਅਨ ਵਲੋਂ ਚੌਕੀ ਢਾਣੀ ਨੱਥਾ ਸਿੰਘ ਦੇ ਇਲਾਕੇ ਵਿਚੋਂ ਦਰਮਿਆਨੀ ...

ਪੂਰੀ ਖ਼ਬਰ »

ਚਾਰ ਜੁਆਰੀਏ ਕਾਬੂ, ਜ਼ਮਾਨਤ 'ਤੇ ਰਿਹਾਅ

ਕੁੱਲਗੜ੍ਹੀ, 28 ਮਾਰਚ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਸਬ-ਇੰਸਪੈਕਟਰ ਸਰਵਨ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ਹੋਇਆ ਦਾਣਾ ਮੰਡੀ ਨੂਰਪੁਰ ਸੇਠਾਂ ਵਿਖੇ ਰੇਡ ਮਾਰ 'ਤੇ ਚਾਰ ਜੁਆਰੀਏ ਕਾਬੂ ਕੀਤੇ ਹਨ, ਜਿਨ੍ਹਾਂ ਕੋਲੋਂ ਜੂਏ ...

ਪੂਰੀ ਖ਼ਬਰ »

ਖੋਹ ਦੇ ਮਾਮਲੇ 'ਚ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ, ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 28 ਮਾਰਚ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਇਕ ਔਰਤ ਪਾਸੋਂ ਪਰਸ ਤੇ ਮੋਬਾਈਲ ਖੋਹਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ, ਜਿਸ 'ਚੋਂ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਧਿਆਪਕ ਕਾਲੇ ਬਿੱਲੇ ਲਗਾ ਕੇ ਕਰਨਗੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ-ਆਗੂ

ਫ਼ਿਰੋਜ਼ਪੁਰ, 28 ਮਾਰਚ (ਕੁਲਬੀਰ ਸਿੰਘ ਸੋਢੀ)- ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਕਹਿੰਦੇ ਆਮ ਸੁਣੇ ਜਾਂਦੇ ਸਨ ਕਿ ਤੁਹਾਡੀ ਆਪਣੀ ਸਰਕਾਰ ਹੋਵੇਗੀ ਤੇ ਤੁਹਾਡੇ ਹਿੱਤਾਂ ਲਈ ਫ਼ੈਸਲੇ ਲਏ ਜਾਣਗੇ, ਪਰ ਇਹ ਸਭ ...

ਪੂਰੀ ਖ਼ਬਰ »

ਐੱਸ.ਐੱਸ.ਐਮ ਗਲੋਬਲ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ

ਖੋਸਾ ਦਲ ਸਿੰਘ, 28 ਮਾਰਚ (ਮਨਪ੍ਰੀਤ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ.ਐੱਸ.ਐਮ ਗਲੋਬਲ ਸਕੂਲ ਵਿਖੇ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਕ੍ਰਮਵਾਰ 27 ਤਾਰੀਖ਼ ਨੂੰ ਨਰਸਰੀ ਜਮਾਤ ਤੋਂ ਲੈ ਕੇ ਦੂਸਰੀ ਜਮਾਤ ਅਤੇ 28 ਤਾਰੀਖ਼ ਨੂੰ ਤੀਸਰੀ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੂੰ ਲਵਲੀ ਯੂਨੀਵਰਸਿਟੀ ਤੋਂ ਮਿਲਿਆ ਸਮਾਜ ਸੇਵਾ ਲਈ ਪੁਰਸਕਾਰ

ਫ਼ਿਰੋਜ਼ਪੁਰ, 28 ਮਾਰਚ (ਤਪਿੰਦਰ ਸਿੰਘ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਕਰਵਾਏ ਗਏ ਐਲੂਮਨੀ ਐਵਾਰਡ 2022-23 ਵਿਚ ਮਯੰਕ ਫਾਊਾਡੇਸ਼ਨ ਦੇ ਸੰਸਥਾਪਕ ਦੀਪਕ ਸ਼ਰਮਾ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਵਧੀਆ ਕੰਮ ਕਰਨ ਲਈ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰ ਨੂੰ ਆਰੰਭ ਕਰਨ ਤੋਂ ਕੀਤੇ ਜਾ ਰਹੇ ਟਾਲ-ਮਟੋਲ ਤੋਂ ਸੁਸਾਇਟੀ ਖ਼ਫ਼ਾ

ਫ਼ਿਰੋਜ਼ਪੁਰ, 28 ਮਾਰਚ (ਗੁਰਿੰਦਰ ਸਿੰਘ)- ਪਹਿਲੀਆਂ ਸਰਕਾਰਾਂ ਦੇ ਰਸਤੇ ਚੱਲਦਿਆਂ ਬਦਲਾਅ ਦੇ ਨਾਂਅ 'ਤੇ ਸੱਤਾ ਵਿਚ ਆਈ ਮੌਜੂਦਾ 'ਆਪ' ਸਰਕਾਰ ਦੇ ਮੁੱਖ ਮੰਤਰੀ ਵਲੋਂ ਵੀ ਭਾਈ ਮਰਦਾਨਾ ਯਾਦਗਾਰ ਦੀ ਆਰੰਭਤਾ ਕਰਨ ਤੋਂ ਕੀਤੇ ਜਾ ਰਹੇ ਟਾਲ-ਮਟੋਲ ਤੋਂ ਵਿਸ਼ਵ ਭਾਈ ...

ਪੂਰੀ ਖ਼ਬਰ »

ਭਗਵਤੀ ਜਾਗਰਣ ਅੱਜ

ਗੁਰੂਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਪ੍ਰਸਿੱਧ ਮੰਦਰ ਮਾਤਾ ਜੱਜਲ ਵਿਚ ਕਮੇਟੀ ਵਿਸ਼ਾਲ ਭਗਵਤੀ ਜਾਗਰਨ ਅੱਜ ਕਰਵਾਇਆ ਜਾਵੇਗਾ | ਇਸ ਸਬੰਧੀ ਮੁੱਖ ਸੇਵਾਦਾਰ ਰਵੀ ਸ਼ਰਮਾ, ਸੁਭਾਸ਼ ਗੱਖੜ, ਪੰਡਿਤ ਜਗਤ ਰਾਮ ਮੋਨੂੰ ਪੰਡਿਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇਦਾਰ ਗੁਰਦਰਸ਼ਨ ਸਿੰਘ ਭੁੱਲਰ ਕਰਮੂੰਵਾਲਾ ਨਹੀਂ ਰਹੇ

ਖੋਸਾ ਦਲ ਸਿੰਘ, 28 ਮਾਰਚ (ਮਨਪ੍ਰੀਤ ਸਿੰਘ ਸੰਧੂ)- ਪਿਛਲੇ ਵਰ੍ਹੇ ਦਰਦਨਾਕ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇਣ ਵਾਲੇ ਪਿੰਡ ਕਰਮੂੰਵਾਲਾ ਦੇ ਮਾਪਿਆਂ ਦੇ ਇਕਲੌਤੇ ਪੁੱਤਰ ਸਵ: ਦਲਜੀਤ ਸਿੰਘ ਭੁੱਲਰ ਦੇ ਦਾਦਾ ਅਤੇ ਸ਼ਵਿੰਦਰ ਸਿੰਘ ਭੁੱਲਰ ਡਾਇਰੈਕਟਰ ਲੈਂਡ ਮਾਰਕ ...

ਪੂਰੀ ਖ਼ਬਰ »

ਸਰਕਾਰੀ ਭਾਸ਼ਾ ਲਾਗੂ ਕਰਨ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ

ਫ਼ਿਰੋਜ਼ਪੁਰ, 28 ਮਾਰਚ (ਕੁਲਬੀਰ ਸਿੰਘ ਸੋਢੀ)- ਰੇਲ ਡਵੀਜ਼ਨ ਫ਼ਿਰੋਜ਼ਪੁਰ ਦੇ ਡਵੀਜ਼ਨਲ ਰੇਲਵੇ ਮੈਨੇਜਰ ਡਾ: ਸੀਮਾ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਭਾਸ਼ਾ ਲਾਗੂ ਕਰਨ ਕਮੇਟੀ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਵਧੀਕ ਡਵੀਜ਼ਨਲ ਰੇਲਵੇ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਜ਼ੀਰਾ ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੇ ਪ੍ਰਧਾਨ ਬਣੇ

ਜ਼ੀਰਾ, 28 ਮਾਰਚ (ਪ੍ਰਤਾਪ ਸਿੰਘ ਹੀਰਾ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਜ਼ੋਨ ਜਲੰਧਰ ਦੇ ਮੁਖੀ ਸੁਰਜੀਤ ਟਿੱਬਾ ਦੀ ਦੇਖ-ਰੇਖ ਵਿਚ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਪਰਮਜੀਤ ਵਿਦਿਆਰਥੀ ਵਲੋਂ ਇਕਾਈ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਿੰਡ ਪੁਰਾਣਾ ਵਿਖੇ ਇਕਾਈ ਦਾ ਗਠਨ

ਜ਼ੀਰਾ, 28 ਮਾਰਚ (ਪ੍ਰਤਾਪ ਸਿੰਘ ਹੀਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਦੀ ਵਿਸ਼ੇਸ਼ ਮੀਟਿੰਗ ਪਿੰਡ ਬੰਡਾਲਾ ਪੁਰਾਣਾ ਵਿਖੇ ਗੁਰਮੀਤ ਸਿੰਘ ਕਿਸ਼ਨਪੁਰਾ ਜ਼ਿਲ੍ਹਾ ਜਰਨਲ ਸਕੱਤਰ ਮੋਗਾ ਅਤੇ ਕੁਲਦੀਪ ਸਿੰਘ ਸਨੇ੍ਹਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਵਾਟਰ ਸਪਲਾਈ ਪੋ੍ਰਜੈਕਟ ਦਾ 'ਆਪ' ਵਿਧਾਇਕ ਸਰਾਰੀ ਵਲੋਂ ਨਿਰੀਖਣ

ਗੁਰੂਹਰਸਹਾਏ, 28 ਮਾਰਚ (ਹਰਚਰਨ ਸਿੰਘ ਸੰਧੂ)- ਹਲਕੇ ਦੇ ਲੋਕਾਂ ਨੂੰ ਸ਼ੱੁਧ ਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਗੁਰੂਹਰਸਹਾਏ ਦੇ ਪਿੰਡ ਸੋਹਨਗੜ੍ਹ ਰੱਤੇਵਾਲਾ ਵਿਖੇ ਬਣ ਰਹੇ ਵਾਟਰ ਸਪਲਾਈ ਪੋ੍ਰਜੈਕਟ ਦਾ ਹਲਕਾ ਗੁਰੂਹਰਸਹਾਏ ਦੇ 'ਆਪ' ਵਿਧਾਇਕ ਫੌਜਾ ਸਿੰਘ ਸਰਾਰੀ ...

ਪੂਰੀ ਖ਼ਬਰ »

ਲੋਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਮਮਦੋਟ ਵਿਖੇ ਲਗਾਇਆ ਸੁਵਿਧਾ ਕੈਂਪ

ਮਮਦੋਟ, 28 ਮਾਰਚ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)- ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਸਰਹੱਦੀ ਖੇਤਰ ਮਮਦੋਟ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦੀ ਜਲਦ ਗਿਰਦਾਵਰੀ ਕੀਤੀ ਜਾਵੇ-ਭਾਕਿਯੂ ਲੱਖੋਵਾਲ

ਜ਼ੀਰਾ, 28 ਮਾਰਚ (ਮਨਜੀਤ ਸਿੰਘ ਢਿੱਲੋਂ)- ਪਿਛਲੇ ਦਿਨਾਂ ਦੌਰਾਨ ਇਲਾਕੇ ਅੰਦਰ ਮੀਂਹ ਹਨੇ੍ਹਰੀ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਪ੍ਰਸ਼ਾਸ਼ਨ ਤੋਂ ਜਲਦ ਗਿਰਦਾਵਰੀ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ...

ਪੂਰੀ ਖ਼ਬਰ »

ਸਾਂਝਾ ਮੋਰਚਾ ਜ਼ੀਰਾ ਦੀ ਚਿਤਾਵਨੀ ਰੈਲੀ ਸਬੰਧੀ ਭਾਕਿਯੂ ਕ੍ਰਾਂਤੀਕਾਰੀ ਵਲੋਂ ਪਿੰਡਾ 'ਚ ਮੀਟਿੰਗਾਂ

ਜ਼ੀਰਾ, 28 ਮਾਰਚ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਵਿਰੁੱਧ ਪ੍ਰਦੂਸ਼ਣ ਫੈਲਾਉਣ ਦੇ ਮੁੱਦੇ ਨੂੰ ਲੈ ਕੇ ਸ਼ਰਾਬ ਫ਼ੈਕਟਰੀ ਬੰਦ ਨੂੰ ਕਰਾਉਣ ਵਾਸਤੇ ਇਲਾਕੇ ਦੇ ਲੋਕਾਂ ਅਤੇ ਕਿਸਾਨ ...

ਪੂਰੀ ਖ਼ਬਰ »

ਜਨ ਸੁਵਿਧਾ ਕੈਂਪ 'ਚ ਨਵਵਿਆਹੇ ਜੋੜਿਆਂ ਦੇ ਵਿਆਹ ਰਜਿਸਟਰ ਕੀਤੇ

ਮਮਦੋਟ, 28 ਮਾਰਚ (ਰਾਜਿੰਦਰ ਸਿੰਘ ਹਾਂਡਾ)- ਮਾਰਕੀਟ ਕਮੇਟੀ ਦਫ਼ਤਰ ਮਮਦੋਟ ਵਿਖੇ ਜਨ-ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿਚ ਨਵਵਿਆਹੇ ਜੋੜੇ ਪ੍ਰਭਕਰਨਬੀਰ ਸਿੰਘ ਢਿੱਲੋਂ ਤੇ ਲਗਨਦੀਪ ਕੌਰ ਖਹਿਰਾ ਵਲੋਂ ਵਿਆਹ ਰਜਿਸਟਰਡ ਕਰਵਾਉਣ ਲਈ ਫਾਈਲ ਪੇਸ਼ ਕੀਤੀ ਗਈ, ਜਿਸ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨਵਜੰਮੀਆਂ ਬੱਚੀਆਂ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 28 ਮਾਰਚ (ਗੁਰਿੰਦਰ ਸਿੰਘ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਾਜਿੰਦਰਪਾਲ ਦੀ ਅਗਵਾਈ ਵਿਚ ਕੰਜਕ ਪੂਜਨ ਮੌਕੇ ਲਿੰਗ ਅਨੁਪਾਤ ਵਿਚ ਸੁਧਾਰ ਹਿੱਤ ਜਾਗਰੂਕਤਾ ਸਮਾਰੋਹ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਐੱਸ.ਡੀ.ਐਮ. ਗੁਰੂਹਰਸਹਾਏ ਨੂੰ ਮੰਗ-ਪੱਤਰ

ਗੁਰੂਹਰਸਹਾਏ, 28 ਮਾਰਚ (ਹਰਚਰਨ ਸਿੰਘ ਸੰਧੂ)- ਕਿਸਾਨਾਂ ਨੂੰ ਪੇਸ਼ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਅਤੇ ਮੰਡੀਆਂ ਵਿਚ ਲੋੜੀਂਦੇ ਪ੍ਰਬੰਧਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 28 ਮਾਰਚ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਦਰਜ ਮਾਮਲੇ ਵਿਚ ਸਬ-ਇੰਸਪੈਕਟਰ ਤਰਸੇਮ ਸ਼ਰਮਾ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ.ਕੇ.ਯੂ. ਬਹਿਰਾਮ ਕੇ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਨੂੰ ਮੰਗ-ਪੱਤਰ

ਆਰਿਫ਼ ਕੇ, 28 ਮਾਰਚ (ਬਲਬੀਰ ਸਿੰਘ ਜੋਸਨ)- ਭਾਕਿਯੂ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਦੀ ਅਗਵਾਈ ਹੇਠ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਵਲੋਂ ਆਪਣੇ ਇਕ ਵਫ਼ਦ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸੂਬਾ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ-ਕਟੋਰਾ

ਆਰਿਫ਼ ਕੇ, 28 ਮਾਰਚ (ਬਲਬੀਰ ਸਿੰਘ ਜੋਸਨ)- ਸੂਬੇ 'ਚ ਬੀਤੇ ਦਿਨੀਂ ਬੇਮੌਸਮੀ ਮੀਂਹ ਝੱਖੜ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਗਿਆ ਸੀ | ਕੁਦਰਤ ਦੀ ਇਸ ਕਰੋਪੀ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਬਾਂਹ ਮੁੱਖ ਮੰਤਰੀ ਭਗਵੰਤ ਮਾਨ ਵਲੋਂ ...

ਪੂਰੀ ਖ਼ਬਰ »

ਗੱਡੀ ਮਾਲਕ ਸਮੇਤ 5 ਖ਼ਿਲਾਫ਼ ਮਾਮਲਾ ਦਰਜ

ਅਬੋਹਰ, 28 ਮਾਰਚ (ਵਿਵੇਕ ਹੂੜੀਆ)- ਲੱਖਾਂ ਰੁਪਏ ਦੇ ਕਿੰਨੂ ਨਿਸ਼ਚਿਤ ਪਾਰਟੀ ਕੋਲ ਨਾ ਪਹੁੰਚਾ ਕੇ ਬਾਹਰ ਵੇਚ ਕੇ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਪੁਲਿਸ ਨੇ ਗੱਡੀ ਮਾਲਕ, ਸਮੇਤ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਲੱਖਾਂ ਦੇ ਕਿੰਨੂ ਖ਼ੁਰਦ ਬੁਰਦ ਕਰਨ ਦੇ ਦੋਸ਼ ਗੱਡੀ ਮਾਲਕ ਸਮੇਤ 5 ਖ਼ਿਲਾਫ਼ ਮਾਮਲਾ ਦਰਜ

ਅਬੋਹਰ, 28 ਮਾਰਚ (ਵਿਵੇਕ ਹੂੜੀਆ)- ਲੱਖਾਂ ਰੁਪਏ ਦੇ ਕਿੰਨੂ ਨਿਸ਼ਚਿਤ ਪਾਰਟੀ ਕੋਲ ਨਾ ਪਹੁੰਚਾ ਕੇ ਬਾਹਰ ਵੇਚ ਕੇ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਪੁਲਿਸ ਨੇ ਗੱਡੀ ਮਾਲਕ, ਸਮੇਤ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਅਧਿਆਪਕਾਂ ਦਾ ਟੀ.ਐੱਲ.ਐਮ. ਮੁਕਾਬਲਾ ਕਰਵਾਇਆ

ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)- ਭਾਰਤੀ ਫਾਊਾਡੇਸ਼ਨ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਾਜ਼ਿਲਕਾ ਵਲੋਂ ਅਧਿਆਪਕਾਂ ਦਾ ਟੀ.ਐੱਲ.ਐਮ. ਮੁਕਾਬਲਾ ਕਰਵਾਇਆ ਗਿਆ | ਫ਼ਾਜ਼ਿਲਕਾ ਦੇ ਗੁਰੂ ਰਵੀਦਾਸ ਕਮਿਊਨਿਟੀ ਹਾਲ ਵਿਖੇ ਆਯੋਜਿਤ ਇਸ ਮੁਕਾਬਲੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਚਾਰ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 28 ਮਾਰਚ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਕੀਤੀ ਅਚਨਚੇਤ ਤਲਾਸ਼ੀ ਦੌਰਾਨ ਇਕ ਵਾਰ ਫਿਰ ਹਵਾਲਾਤੀ ਕੋਲੋਂ ਲਾਵਾਰਸ ਹਾਲਤ ਵਿਚ 4 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਣ ਦੀ ਇਤਲਾਹ 'ਤੇ ਥਾਣਾ ਸਿਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਚੋਣ

ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਪਿੰਡ ਸਾਬੂਆਣਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਨੇ ਕੀਤੀ | ਮੀਟਿੰਗ ਵਿਚ ਬਲਾਕ ਪ੍ਰਧਾਨ ਸੁਖਬੀਰ ਸਿੰਘ ਅਤੇ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ 'ਚ 6 ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 28 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇਥੋਂ ਦੇ ਦਸਮੇਸ਼ ਡੈਂਟਲ ਕਾਲਜ ਦੇ ਇਕ ਵਿਦਿਆਰਥੀ 'ਤੇ ਕਥਿਤ ਤੌਰ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਤਹਿਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਹਾਲ ਦੀ ਘੜੀ ਇਸ ਮਾਮਲੇ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX