ਤਾਜਾ ਖ਼ਬਰਾਂ


2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  17 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  46 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  1 minute ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 1 hour ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਬਰਨਾਲਾ

ਪੁਲਿਸ ਨੇ ਲੁੱਟ-ਖੋਹ ਅਤੇ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕੀਤੇ ਕਾਬੂ

ਬਰਨਾਲਾ, 28 ਮਾਰਚ (ਨਰਿੰਦਰ ਅਰੋੜਾ)-ਬਰਨਾਲਾ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਅਤੇ ਮਾਰੂ ਹਥਿਆਰਾਂ ਸਮੇਤ ਚਾਰ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ | ਐਸ.ਐਸ.ਪੀ. ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਰਮਨੀਸ਼ ਕੁਮਾਰ ਚÏਧਰੀ ਕਪਤਾਨ ਪੁਲਿਸ (ਡੀ) ਬਰਨਾਲਾ, ਸ੍ਰੀ ਮਾਨਵਜੀਤ ਸਿੰਘ ਉਪ ਕਪਤਾਨ ਪੁਲਿਸ (ਇੰਨ:) ਬਰਨਾਲਾ, ਥਾਣੇਦਾਰ ਗੁਰਮੇਲ ਸਿੰਘ ਮੁੱਖ ਅਫਸਰ ਬਰਨਾਲਾ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਕਿ ਥਾਣੇ: ਗੁਰਬਚਨ ਸਿੰਘ ਸੀ.ਆਈ.ਏ. ਬਰਨਾਲਾ ਨੇ ਸੋਰਸ ਦੀ ਇਤਲਾਹ 'ਤੇ ਸਨੀ ਸਿੰਘ ਉਰਫ ਕਾਲੀਆ ਪੁੱਤਰ ਗੁਰਚਰਨ ਸਿੰਘ ਵਾਸੀ ਬਰਨਾਲਾ, ਸੰਜੀਵ ਕੁਮਾਰ ਪੁੱਤਰ ਸੁਨੀਲ ਕੁਮਾਰ ਵਾਸੀ ਬਰਨਾਲਾ, ਸਵਰਨਜੀਤ ਸਿੰਘ ਉਰਫ ਘੁੱਗੀ ਪੁੱਤਰ ਵਿਜੈ ਸਿੰਘ ਵਾਸੀ ਬਰਨਾਲਾ, ਵਿਸ਼ਾਲ ਕੁਮਾਰ ਉਰਫ ਠੋਲੂ ਪੁੱਤਰ ਦੀਪਕ ਕੁਮਾਰ ਵਾਸੀ ਬਰਨਾਲਾ, ਸਾਹਿਲ ਉਰਫ ਮੋਟਾ ਵਾਸੀ ਨੇੜੇ ਸ਼ਿਵ ਮੱਠ ਬਰਨਾਲਾ, ਸੇਖਾ ਰੋਡ ਬਰਨਾਲਾ ਨੇ ਮਿਲ ਕੇ ਇਕ ਗੈਂਗ ਬਣਾ ਕੇ ਨਾਜਾਇਜ਼ ਅਸਲਾ ਅਤੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ¢ ਇਹ ਸਾਰੇ ਜਾਣੇ ਇੱਕਠੇ ਹੋ ਕੇ 3 ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲਾਂ 'ਤੇ ਸ਼ਰਾਬ ਦੇ ਠੇਕੇ, ਪੈਟਰੋਲ ਪੰਪ ਅਤੇ ਰਾਹਗੀਰਾਂ ਨੂੰ ਲੁੱਟਣ ਦੀ ਯੋਜਣਾ ਬਣਾ ਰਹੇ ਹਨ¢ ਜਿਨ੍ਹਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 125 ਮਿਤੀ 27 ਮਾਰਚ ਅਧੀਨ ਧਾਰਾ 399, 402 ਆਈ.ਪੀ.ਸੀ., 25/54/59 ਆਰਮਜ਼ ਐਕਟ ਥਾਣਾ ਸਿਟੀ ਬਰਨਾਲਾ ਵਿਖੇ ਦਰਜ ਕੀਤਾ ਗਿਆ¢ ਥਾਣੇ: ਗੁਰਬਚਨ ਸਿੰਘ ਸੀ.ਆਈ.ਏ. ਬਰਨਾਲਾ ਅਤੇ ਥਾਣੇ: ਯਸਪਾਲ ਨੇ ਸਮੇਤ ਪੁਲਿਸ ਪਾਰਟੀ ਦੇ ਗਰਚਾ ਰੋਡ ਬਰਨਾਲਾ ਤੋਂ ਸੋਨੀ ਸਿੰਘ ਉਰਫ਼ ਕਾਲੀਆ, ਸੰਜੀਵ ਕੁਮਾਰ ਉਰਫ ਲਵਲੀ, ਸਵਰਨਜੀਤ ਸਿੰਘ ਉਰਫ ਘੁੱਗੀ, ਵਿਸ਼ਾਲ ਕੁਮਾਰ ਉਰਫ ਠੋਲੂ ਨੂੰ ਕਾਬੂ ਕਰਕੇ ਇਨ੍ਹਾਂ ਦੇ ਕਬਜੇ ਵਿਚੋਂ ਇਕ ਦਾਹ ਲੋਹਾ, 3 ਕਾਰਤੂਸ ਜਿੰਦਾ 7.65 ਕੇ.ਐਫ., ਇਕ ਖੰਡਾ ਲੋਹਾ, ਇਕ ਕਮਾਨੀਦਾਰ ਚਾਕ, ਇਕ ਗੰਡਾਸਾ, 3 ਮੋਟਰਸਾਈਕਲ ਬਿਨਾਂ ਕਾਗਜਾਤ ਬਰਾਮਦ ਕਰਵਾ ਕੇ ਗਿ੍ਫ਼ਤਾਰ ਕੀਤਾ¢ ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਸਵਰਨਜੀਤ ਸਿੰਘ ਉਰਫ ਘੱਗੀ ਦੇ ਬਿਆਨ 'ਤੇ ਉਸ ਪਾਸੋਂ 3 ਚੋਰੀ ਕੀਤੇ ਹੋਏ ਮੋਟਰਸਾਇਕਲ ਅਤੇ ਸੋਨੀ ਸਿੰਘ ਉਰਫ਼ ਕਾਲੀਆ ਤੋਂ 3 ਮੋਟਰਸਾਇਕਲ ਅਤੇ 1 ਸਕੂਟਰੀ ਬਰਾਮਦ ਕਰਵਾਏ ਗਏ ਹਨ¢ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਦÏਰਾਨੇ ਤਫਤੀਸ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ¢ ਉਨ੍ਹਾਂ ਦੱਸਿਆ ਕਿ ਸੋਨੀ ਸਿੰਘ ਉਰਫ਼ ਕਾਲੀਆ, ਵਿਸ਼ਾਲ ਕੁਮਾਰ ਅਤੇ ਸੰਜੀਵ ਕੁਮਾਰ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ |

ਸ਼ਹਿਣਾ 'ਚ ਪੁਲਿਸ ਨੇ ਕੀਤਾ ਪੈਦਲ ਫਲੈਗ ਮਾਰਚ

ਸ਼ਹਿਣਾ, 28 ਮਾਰਚ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪੁਲਿਸ ਵਲੋਂ ਸਤਵੀਰ ਸਿੰਘ ਬੈਂਸ ਡੀ.ਐਸ.ਪੀ ਦੀ ਅਗਵਾਈ ਵਿਚ ਪੈਦਲ ਫਲੈਗ ਮਾਰਚ ਕੀਤਾ ਗਿਆ | ਡੀ.ਐਸ.ਪੀ ਸਤਵੀਰ ਸਿੰਘ ਨੇ ਕਿਹਾ ਕਿ ਲੋਕ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਵਿਚ ਆਉਣ ਤੋਂ ਬਚਾਅ ਕਰਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਸ਼ਹਿਰ ਵਿਚ ਕੱਢਿਆ ਗਿਆ ਫਲੈਗ ਮਾਰਚ

ਬਰਨਾਲਾ, 28 ਮਾਰਚ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐਸ.ਪੀ. ਰਮਨੀਸ਼ ਕੁਮਾਰ ਚੌਧਰੀ ਦੀ ਨਿਗਰਾਨੀ ਹੇਠ ਡੀ.ਐਸ.ਪੀ. ਸਿਟੀ ਸਤਵੀਰ ਸਿੰਘ, ਡੀ.ਐਸ.ਪੀ. ਮਹਿਲ ਕਲਾਂ ਗਮਦੂਰ ਸਿੰਘ ਵਲੋਂ ...

ਪੂਰੀ ਖ਼ਬਰ »

ਐਲ. ਬੀ. ਐਸ. ਕਾਲਜ 'ਚ ਟੇਬਲ ਟੈਨਿਸ ਮੁਕਾਬਲੇ ਕਰਵਾਏ

ਬਰਨਾਲਾ, 28 ਮਾਰਚ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਖੇਡ ਵਿਭਾਗ ਵਲੋਂ ਟੇਬਲ ਟੈਨਿਸ ਮੁਕਾਬਲੇ ਕਰਵਾਏ ਗਏ ਜਿਸ 'ਚ ਉਮਰ ਵਰਗ ਅੰਡਰ-14, ਅੰਡਰ-17, ਅੰਡਰ-21, 21 ਤੋਂ 40 ਤੇ 40 ਸਾਲ ਤੋਂ ਉੱਪਰ ਦੇ ਖਿਡਾਰੀਆਂ ਨੇ ਭਾਗ ਲਿਆ | ਜੇਤੂ ਖਿਡਾਰੀਆਂ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਤਿੰਨ ਕਿਸਾਨਾਂ ਦੀ ਠੇਕੇ 'ਤੇ ਲਈ 6 ਏਕੜ੍ਹ ਦੇ ਕਰੀਬ ਕਣਕ ਦੀ ਫ਼ਸਲ ਮੀਂਹ ਦੀ ਭੇਟ ਚੜ੍ਹੀ

ਟੱਲੇਵਾਲ, 28 ਮਾਰਚ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਵਿਚ ਪਿਛਲੇ ਦਿਨੀਂ ਪਏ ਮੀਂਹ ਅਤੇ ਗੜਿ੍ਹਆਂ ਤੋਂ ਪ੍ਰਭਾਵਿਤ ਖੇਤਰਾਂ ਦੇ ਨੁਕਸਾਨ ਭਾਵੇਂ ਮੌਕੇ 'ਤੇ ਵਿਭਾਗ ਵਲੋਂ ਰਿਪੋਰਟ ਤਿਆਰ ਕਰ ਕੇ ਭੇਜ ਦਿੱਤੇ ਗਏ ਪਰ ਪਿਛਲੇ ਦਿਨੀਂ ਪਏ ਭਾਰੀ ਮੀਂਹ ਦੇ ਨੁਕਸਾਨ ...

ਪੂਰੀ ਖ਼ਬਰ »

ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਸੱਤਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਕਰਵਾਈ

ਟੱਲੇਵਾਲ, 28 ਮਾਰਚ (ਸੋਨੀ ਚੀਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਵਸੂੰਧਰਾ ਕਪਿਲਾ ਅਤੇ ਪੜੋ੍ਹ ਪੰਜਾਬ, ਪੜਾਓ ਪੰਜਾਬ ਦੇ ਜ਼ਿਲ੍ਹਾ ਕੁਆਰਡੀਨੇਟਰ ਸ: ਕੁਲਦੀਪ ਸਿੰਘ ਭੁੱਲਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ ਆਖ਼ਰੀ ਮਿਤੀ 'ਚ ਵਾਧਾ

ਬਰਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਜ਼ਿਲ੍ਹਾ ਯੂਥ ਅਫ਼ਸਰ ਓਮਕਾਰ ਸਵਾਮੀ ਨੇ ...

ਪੂਰੀ ਖ਼ਬਰ »

ਗੜਿਆਂ ਨਾਲ ਨੁਕਸਾਨੀ ਕਣਕ ਦਾ ਨਿਗੂਣਾ ਮੁਆਵਜ਼ਾ ਐਲਾਨੇ ਜਾਣ ਤੋਂ ਕਿਸਾਨ ਔਖੇ

ਸ਼ਹਿਣਾ, 28 ਮਾਰਚ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਬੀਤੇ ਦਿਨੀਂ ਗੜਿ੍ਹਆਂ ਕਾਰਨ ਕਣਕ ਦੀ ਫ਼ਸਲ ਦਾ ਵੱਡੀ ਨੁਕਸਾਨ ਹੋਇਆ ਹੈ ਜਿਸ ਲਈ ਕਿਸਾਨ ਸਰਕਾਰ ਵਲੋਂ ਐਲਾਨੀ ਨਿਗੂਣੀ ਮੁਆਵਜ਼ੇ ਦੀ ਰਾਸ਼ੀ ਤੋਂ ਨਿਰਾਸ਼ ਹਨ, ਉੱਥੇ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਖੇਤਾਂ ਵਿਚ ...

ਪੂਰੀ ਖ਼ਬਰ »

ਅਧਿਆਪਕ ਘੱਟ ਹੋਣ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਮੁੱਖ ਗੇਟ 'ਤੇ ਲਾਇਆ ਧਰਨਾ

ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕ ਘੱਟ ਹੋਣ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ¢ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੀ ਵਜ਼ੀਫ਼ਾ ਪ੍ਰੀਖਿਆ ਕਰਵਾਈ

ਤਪਾ ਮੰਡੀ, 28 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਵਸੁੰਧਰਾ ਕਪਿਲਾ ਦੀ ਅਗਵਾਈ 'ਚ ਐਜੂਕੇਸ਼ਨਲ ਵੈੱਲਫੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਜੂਕੇਸ਼ਨਲ ਵੈੱਲਫੇਅਰ ...

ਪੂਰੀ ਖ਼ਬਰ »

ਡੀ.ਐਸ.ਪੀ. (ਡੀ.) ਸਿੱਧੂ ਦੀ ਅਗਵਾਈ ਹੇਠ ਸ਼ਹਿਰ 'ਚ ਕੱਢਿਆ ਫਲੈਗ ਮਾਰਚ

ਤਪਾ ਮੰਡੀ, 28 ਮਾਰਚ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. (ਡੀ) ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਸਮੇਤ ਸ਼ਹਿਰ 'ਚ ਅਮਨ ਸ਼ਾਂਤੀ ਬਣਾਏ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆਵਾਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਤਪਾ ਮੰਡੀ, 28 ਮਾਰਚ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ ਵਿਖੇ ਪਿਛਲੇ ਸਾਲ ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਜਿਨ੍ਹਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ, ਨੂੰ ਸਕੂਲ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਵਲੋਂ ਫਰੈਸ਼ਰ ਪਾਰਟੀ

ਟੱਲੇਵਾਲ, 28 ਮਾਰਚ (ਸੋਨੀ ਚੀਮਾ)-ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ | ਜੋ ਬੱਚਿਆਂ ਨੇ ਸਕੂਲ ਇਸ ਵਾਰ ਦਾਖ਼ਲਾ ਲਿਆ ਉਨ੍ਹਾਂ ਦਾ ਸਕੂਲ ਸਟਾਫ਼ ਵਲੋਂ ਸਵਾਗਤ ਕੀਤਾ ਅਤੇ ਮਨੋਰੰਜਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਹਫ਼ਤਾਵਾਰੀ ਅÏਰਗੈਨਿਕ ਮੰਡੀ 29 ਤੋਂ ਹੋਵੇਗੀ ਸ਼ੁਰੂ

ਬਰਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਆਤਮਾ ਹਫ਼ਤਾਵਾਰੀ ਅÏਰਗੈਨਿਕ ਮੰਡੀ ਸ਼ੁਰੂ ਕੀਤੀ ਜਾ ਰਹੀ ਹੈ¢ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਲੱਕੀ ਡਰਾਅ ਦੀ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਪੁਟਵਾਏ ਟੈਂਟ

ਸ਼ਹਿਣਾ, 28 ਮਾਰਚ (ਸੁਰੇਸ਼ ਗੋਗੀ)-ਪੱਖੋ ਕੈਂਚੀਆਂ ਵਿਖੇ ਦਰਜਨ ਦੇ ਕਰੀਬ ਲੱਕੀ ਡਰਾਅ ਸਿਸਟਮ ਦੇ ਨਾਂਅ 'ਤੇ ਵੱਖ-ਵੱਖ ਕਾਰਾਂ, ਜੀਪਾਂ, ਟਰੈਕਟਰ ਆਦਿ ਕੱਢਣ ਦੇ ਬਣੇ ਗਰੁੱਪਾਂ ਦੀ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਪੁਲਿਸ ਪ੍ਰਸ਼ਾਸਨ ਵਲੋਂ ਉਪਰੋਕਤ ਵਿਅਕਤੀਆਂ ਦੇ ਟੈਂਟ ...

ਪੂਰੀ ਖ਼ਬਰ »

ਬਸਾਤੀ ਯੂਨੀਅਨ ਤਪਾ ਦੀ ਹੋਈ ਚੋਣ

ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)-ਸਥਾਨਕ ਬਸਾਤੀ ਯੂਨੀਅਨ ਦੀ ਮੀਟਿੰਗ ਅਗਰਵਾਲ ਧਰਮਸ਼ਾਲਾ ਵਿਚ ਪ੍ਰਧਾਨ ਸੰਦੀਪ ਵਿੱਕੀ ਬੂਟਾਂ ਵਾਲੇ ਅਤੇ ਸੀਨੀਅਰ ਆਗੂ ਸਤਪਾਲ ਗੋਇਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕਾਲਾ ਬੂਟਾਂ ਵਾਲੇ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਛਿਮਾਹੀ ਮੇਲਾ ਭਰਿਆ

ਹੰਡਿਆਇਆ, 28 ਮਾਰਚ (ਗੁਰਜੀਤ ਸਿੰਘ ਖੁੱਡੀ)-ਦੇਵੀ ਦੁਆਰਾ ਪ੍ਰਚੀਨ ਮੰਦਰ ਹੰਡਿਆਇਆ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਕਿ੍ਸ਼ਨ ਦੀ ਅਗਵਾਈ ਵਿਚ ਛਿਮਾਹੀ ਮੇਲਾ ਭਰਿਆ | ਜਿਸ ਵਿਚ ਦੂਰੋਂ-ਦੂਰੋਂ ਸਾਧੂ-ਸੰਤ ਤੇ ਸ਼ਰਧਾਲੂ ਨਤਮਸਤਕ ਹੋਏ | ਮੇਲੇ ਵਿਚ ਸਮਾਜ ਸੇਵਾ ਵੈੱਲਫੇਅਰ ...

ਪੂਰੀ ਖ਼ਬਰ »

ਤਪਦਿਕ ਮਰੀਜ਼ਾਂ ਨੂੰ ਪੋਸ਼ਣ ਰਾਸ਼ਨ ਕਿੱਟਾਂ ਵੰਡੀਆਂ

ਬਰਨਾਲਾ, 28 ਮਾਰਚ (ਨਰਿੰਦਰ ਅਰੋੜਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਈ.ਓ.ਐੱਲ ਕੈਮੀਕਲ ਫਾਰਮਾਸੁਟਿਕਲ ਲਿਮਟਿਡ ਅਤੇ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਤਪਦਿਕ ...

ਪੂਰੀ ਖ਼ਬਰ »

ਭਾਰਤੀਯ ਅੰਬੇਡਕਰ ਮਿਸ਼ਨ ਵਲੋਂ 16 ਨੂੰ ਮਨਾਇਆ ਜਾਵੇਗਾ ਬਾਬਾ ਸਾਹਿਬ ਦਾ ਜਨਮ ਦਿਨ

ਸੰਗਰੂਰ, 28 ਮਾਰਚ (ਚੌਧਰੀ ਗਾਂਧੀ) - ਦੇਸ਼ ਦੀ ਪ੍ਰਸਿੱਧ ਅਤੇ ਸਰਗਰਮ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸੂਬਾ ਪੱਧਰੀ ਪ੍ਰੋਗਰਾਮ 16 ਅਪ੍ਰੈਲ ਨੂੰ ਸੰਗਰੂਰ ਵਿਖੇ ਹੋਵੇਗਾ | ਜਿਸ ...

ਪੂਰੀ ਖ਼ਬਰ »

ਚੀਮਾ-ਜੋਧਪੁਰ ਖ਼ੂਨੀ ਕੱਟ 'ਤੇ ਲਗਾਏ ਧਰਨੇ 'ਚ ਫਿਰ ਵੜੀ ਜੀਪ, ਔਰਤ ਵਾਲ-ਵਾਲ ਬਚੀ

ਟੱਲੇਵਾਲ, 28 ਮਾਰਚ (ਸੋਨੀ ਚੀਮਾ)-ਬਰਨਾਲਾ-ਮੋਗਾ ਕੌਮੀ ਮਾਰਗ ਉੱਪਰ ਪਿੰਡ ਚੀਮਾ-ਜੋਧਪੁਰ ਦੇ ਬੱਸ ਅੱਡੇ 'ਤੇ ਕੱਟ ਦੇ ਮਾਮਲੇ ਵਿਚ ਪਿੰਡ ਵਾਸੀਆਂ ਦੇ ਚੱਲ ਰਹੇ ਧਰਨੇ ਵਿਚ ਦੂਜੀ ਵਾਰ ਕਾਰ ਵੜ ਗਈ | ਬਰਨਾਲਾ ਸਾਈਡ ਤੋਂ ਆਈ ਇਕ ਤੇਜ਼ ਰਫ਼ਤਾਰ ਜੀਪ ਦੀ ਟੱਕਰ ਨਾਲ ਧਰਨੇ ਅੱਗੇ ...

ਪੂਰੀ ਖ਼ਬਰ »

ਵਿਸ਼ਵ ਰੰਗ ਮੰਚ ਦਿਵਸ ਮਨਾਇਆ

ਬਰਨਾਲਾ, 28 ਮਾਰਚ (ਅਸ਼ੋਕ ਭਾਰਤੀ)-ਨਾਟਕਕਾਰ ਦਿਲਪ੍ਰੀਤ ਚੌਹਾਨ ਦੇ ਗ੍ਰਹਿ ਵਿਖੇ ਵਿਸ਼ਵ ਰੰਗ ਮੰਚ ਦਿਵਸ ਮਨਾਇਆ ਗਿਆ | ਇਸ ਮੌਕੇ ਪਰਜੀਤ ਸੀਤਲ ਨੇ ਰੰਗ ਮੰਚ ਨਾਲ ਜੁੜੀਆਂ ਆਪਣੀਆਂ ਯਾਦਾਂ ਦਰਸ਼ਕਾਂ ਨਾਲ ਸਾਂਝੀਆਂ ਕਰਦਿਆਂ ਕਿਹਾ ਕਿ ਰੰਗ ਮੰਚ ਦੇ ਖੇਤਰ ਵਿਚ ਬਰਨਾਲਾ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ

ਟੱਲੇਵਾਲ, 28 ਮਾਰਚ (ਸੋਨੀ ਚੀਮਾ)-ਡੇਅਰੀ ਵਿਕਾਸ ਵਿਭਾਗ ਜ਼ਿਲ੍ਹਾ ਬਰਨਾਲਾ ਵਲੋਂ ਪਿੰਡ ਟੱਲੇਵਾਲ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ | ਡਿਪਟੀ ਡਾਇਰੈਕਟਰ ਜਸਵਿੰਦਰ ਸਿੰਘ ਨੇ ਮੱਝਾਂ ਤੇ ਗਾਵਾਂ ਦੀ ਖੁਰਾਕ ਦੇ ਨਾਲ-ਨਾਲ ਦੁੱਧ ਦੀ ਪੈਦਾਵਾਰ ਤੇ ਗੁਣਵੱਤਾ ਬਾਰੇ ...

ਪੂਰੀ ਖ਼ਬਰ »

ਲਾਇਬ੍ਰੇਰੀ ਲਈ ਪੁਸਤਕਾਂ ਭੇਟ ਕੀਤੀਆਂ

ਮਹਿਲ ਕਲਾਂ, 28 ਮਾਰਚ (ਅਵਤਾਰ ਸਿੰਘ ਅਣਖੀ)-ਸੋਭਾ ਸਿੰਘ ਚਿੱਤਰਕਾਰ ਅਤੇ ਸੋਹਣ ਸਿੰਘ ਗਿੱਲ ਯਾਦਗਾਰੀ ਲਾਇਬ੍ਰੇਰੀ ਭੱਦਲਵੱਢ ਵਿਖੇ ਪੰਜਾਬੀ ਦੇ ਬਹੁਪੱਖੀ ਲੇਖਕ ਬੂਟਾ ਸਿੰਘ ਸਿੰਘ ਚÏਹਾਨ (ਮੈਂਬਰ ਭਾਰਤੀ ਸਾਹਿਤ ਅਕੈਡਮੀ ਦਿੱਲੀ) ਨੇ 51 ਪੁਸਤਕਾਂ ਭੇਟ ਕੀਤੀਆਂ¢ ਇਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਵਿਚ ਕਰਵਾਈ 22ਵੀਂ ਸਾਲਾਨਾ ਅਥਲੈਟਿਕ ਮੀਟ

ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਬਠਿੰਡਾ ਵਿਖੇ ਐਜੂਕੇਸ਼ਨ ਵਿਭਾਗ ਵੱਲੋਂ 22ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਬੀ.ਐਡ., ਐਮ.ਐਡ. ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਅਥਲੈਟਿਕ ਮੀਟ ਦਾ ਉਦਘਾਟਨ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਸਪਤਾਹ ਮਹਾਯੱਗ ਸਮਾਪਤ

ਮੂਨਕ, 28 ਮਾਰਚ (ਗਮਦੂਰ ਧਾਲੀਵਾਲ) - ਮਹਾਨ ਤਪੱਸਵੀ ਬ੍ਰਹਮਲੀਨ ਸੰਤ ਬਾਬਾ ਬਾਰੂ ਰਾਮ ਮੋਨੀ ਦੀ ਕਿਰਪਾ ਸਦਕਾ ਹਰ ਸਾਲ ਦੀ ਤਰ੍ਹਾਂ 22 ਤੋਂ 28 ਮਾਰਚ ਤੱਕ ਸ੍ਰੀ ਕਿ੍ਸ਼ਨ ਗਊਸ਼ਾਲਾ ਵਿਖੇ ਸ੍ਰੀਮਦ ਭਾਗਵਤ ਸਪਤਾਹ ਮਹਾਯੱਗ ਕਰਵਾਇਆ ਗਿਆ | ਕਥਾ ਵਾਚਕ ਅਚਾਰੀਆ ਸ੍ਰੀ ਰਾਮ ...

ਪੂਰੀ ਖ਼ਬਰ »

ਖ਼ਰਾਬ ਹੋਈਆਂ ਫ਼ਸਲਾਂ ਦਾ ਪੀੜਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਮੁਆਵਜ਼ਾ ਮਿਲੇਗਾ- ਪ੍ਰੋ. ਬਲਜਿੰਦਰ ਕੌਰ

ਰਾਮਾਂ ਮੰਡੀ, 28 ਮਾਰਚ (ਅਮਰਜੀਤ ਸਿੰਘ ਲਹਿਰੀ)- ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਅਤੇ ਪੰਜਾਬ ਵਿਧਾਨ ਸਭਾ ਦੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਨੇ ਪਿੰਡਾਂ ਦਾ ਦੌਰਾ ਕਰਕੇ ਗੜੇ੍ਹਮਾਰੀ ਅਤੇ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰੁੱਪ ਢੱਡੇ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਜੇਤੂ ਸੁਖਦੀਪ ਕੌਰ ਚੱਠੇਵਾਲਾ ਅਤੇ ਨਵਜੋਤ ਕੌਰ ਭੈਣੀ ਜੱਸਾ ਦਾ ਸਨਮਾਨ

ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵੱਖ-ਵੱਖ ਖੇਤਰਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਵਾਲੀ ਨਾਮਵਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੀਆਂ ਦੋ ਵਿਦਿਆਰਥਣਾਂ ਸੁਖਦੀਪ ਕੌਰ ਪਿੰਡ ਚੱਠੇਵਾਲਾ ...

ਪੂਰੀ ਖ਼ਬਰ »

ਕੇਂਦਰ ਨੇ ਨਰਮੇਂ ਦੇ ਬੀਟੀ ਬੀਜ ਮੁੱਲ 'ਚ 43 ਰੁਪਏ ਪ੍ਰਤੀ ਪੈਕਟ ਕੀਤਾ ਵਾਧਾ

ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਵਲੋਂ ਚੁੱਪ ਚੁਪੀਤੇ ਨਰਮੇ ਦੇ ਬੀਟੀ ਬੀਜਾਂ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਕਿਸਾਨ ਆਗੂ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਇਸ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਕੇਂਦਰ ਦੀ ਫ਼ਸਲ ਬੀਮਾ ਯੋਜਨਾ ਸ਼ੁਰੂ ਕਰੇ-ਵਿਨੋਦ ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 28 ਮਾਰਚ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਫ਼ਸਲ ਬੀਮਾ ਯੋਜਨਾ ਪੰਜਾਬ 'ਚ ਵੀ ਲਾਗੂ ਕੀਤੀ ਜਾਵੇ ...

ਪੂਰੀ ਖ਼ਬਰ »

ਯੰਗ ਵੈੱਲਫੇਅਰ ਸੰਸਥਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ

ਸੰਗਰੂਰ, 28 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਮਾਜ ਸੇਵੀ ਸੰਸਥਾ ਯੰਗ ਵੈੱਲਫੇਅਰ ਵਲੋਂ ਸੰਸਥਾ ਦੇ ਮੁਖੀ ਦਲਵੀਰ ਸਿੰਘ ਵਾਲੀਆ ਵਲੋਂ ਆਪਣੇ ਸਾਥੀਆਂ ਸਮੇਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਸੰਸਥਾ ਪਿਛਲੇ ਚਾਰ ਵਰਿ੍ਹਆਂ ਤੋਂ ਵੱਖ-ਵੱਖ ਸ਼ਹਿਰਾਂ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX