ਤਾਜਾ ਖ਼ਬਰਾਂ


ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  8 minutes ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  23 minutes ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  28 minutes ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 1 hour ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 1 hour ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਬੀ.ਐਸ.ਐਫ਼. ਵਲੋਂ ਨਸ਼ੀਲੇ ਪਦਾਰਥਾਂ ਦੇ ਖ਼ੇਪ ਲਿਜਾ ਰਿਹਾ ਡ੍ਰੋਨ ਢੇਰ
. . .  about 1 hour ago
ਅੰਮ੍ਰਿਤਸਰ, 29 ਮਈ- ਬੀ.ਐਸ.ਐਫ਼. ਦੇ ਡੀ.ਆਈ.ਜੀ. ਸੰਜੇ ਗੌੜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 27-28 ਮਈ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੇ ਜਵਾਨਾਂ ਨੇ ਪਿੰਡ ਧਨੋਏ.....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 1 hour ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਜਲੰਧਰ

ਵਿਜੇ ਰੁਪਾਨੀ ਵਲੋਂ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕੀਤੀਆਂ ਵੱਖ-ਵੱਖ ਜਥੇਬੰਧਕ ਮੀਟਿੰਗਾਂ

ਜਲੰਧਰ, 28 ਮਾਰਚ (ਸ਼ਿਵ) - ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਲੰਧਰ 'ਚ ਵੱਖ-ਵੱਖ ਜਥੇਬੰਧਕ ਮੀਟਿੰਗਾਂ ਕੀਤੀਆਂ ਗਈਆਂ¢ ਵਿਜੇ ਰੁਪਾਨੀ ਨੇ ਪਹਿਲੀ ਬੈਠਕ ਸੂਬਾਈ ਕੋਰ ਗਰੁੱਪ ਦੇ ਅਹੁਦੇਦਾਰਾਂ ਨਾਲ ਅਤੇ ਦੂਜੀ ਮੀਟਿੰਗ ਵਿਧਾਨ ਸਭਾ ਇੰਚਾਰਜ਼ਾਂ, ਮੰਡਲ ਇੰਚਾਰਜਾਂ, ਮੰਡਲ ਪ੍ਰਧਾਨਾਂ ਨਾਲ ਕੀਤੀ, ਜਿਸ ਵਿਚ ਵਿਜੇ ਰੁਪਾਨੀ ਨੇ ਜਥੇਬੰਦਕ ਚਰਚਾ ਕਰਦੇ ਹੋਏ ਜਲੰਧਰ ਲੋਕ-ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸੂਬਾਈ ਅਹੁਦੇਦਾਰਾਂ ਨਾਲ ਵਿਚਾਰਾਂ ਕੀਤੀਆਂ ਅਤੇ ਚੋਣ ਸੰਬੰਧੀ ਸੁਝਾਅ ਲਏ | ਇਸ ਮÏਕੇ ਵਿਜੇ ਰੁਪਾਨੀ ਦੇ ਨਾਲ ਮੰਚ 'ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਹਿ-ਇੰਚਾਰਜ ਡਾ. ਨਰਿੰਦਰ ਰੈਣਾ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜੰਗੀ ਲਾਲ ਮਹਾਜਨ, ਮਹਾਮੰਤਰੀ ਸ੍ਰੀਮੰਤਰੀ ਸ਼੍ਰੀਨਿਵਾਸਲੂ, ਰਾਕੇਸ਼ ਰਾਠÏਰ, ਅਨਿਲ. ਸੱਚਰ, ਮਨੋਰੰਜਨ ਕਾਲੀਆ, ਕੇ. ਕੇ. ਭੰਡਾਰੀ, ਮਹਿੰਦਰ ਭਗਤ, ਸੁਸ਼ੀਲ ਸ਼ਰਮਾ, ਪੰਕਜ ਢੀਂਗਰਾ, ਰਣਜੀਤ ਪਵਾਰ, ਰਾਕੇਸ਼ ਗੋਇਲ ਆਦਿ ਹਾਜ਼ਰ ਸਨ¢ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਬੇਮÏਸਮੀ ਮੀਂਹ, ਹਨੇਰੀ, ਝੱਖੜ ਤੇ ਗੜੇਮਾਰੀ ਨੇ ਕਿਸਾਨਾਂ ਦੀ ਪੱਕੀ ਕਣਕ ਦੀ ਫ਼ਸਲ ਸਮੇਤ ਸਬਜ਼ੀਆਂ 'ਤੇ ਕਹਿਰ ਢਾਹ ਦਿੱਤਾ ਹੈ | ਪੰਜਾਬ ਸਰਕਾਰ ਤੁਰੰਤ ਕਿਸਾਨਾਂ ਨੂੰ ਘੱਟੋ-ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਤੋ ਇਲਾਵਾ ਖੇਤ ਮਜ਼ਦੂਰਾਂ ਨੂੰ ਵੀ 5000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ¢ ਇਸ ਮÏਕੇ ਅਰੁਣੇਸ਼ ਸ਼ਾਕਰ, ਸੁਸ਼ੀਲ ਸ਼ਰਮਾ, ਤੀਕਸ਼ਣ ਸੂਦ, ਪ੍ਰੇਮ ਮਿੱਤਲ, ਡਾ: ਦਿਲਬਾਗ ਰਾਏ, ਡਾ: ਦਲਬੀਰ ਸਿੰਘ ਵੇਰਕਾ, ਬਲਵਿੰਦਰ ਸਿੰਘ ਲਾਡੀ, ਜਗਦੀਪ ਸਿੰਘ ਨਕਈ, ਅਮਰਪਾਲ ਬੌਣੀ, ਅਮਿੱਤ ਭਾਟੀਆ, ਅਮਰਜੀਤ ਸਿੰਘ ਅਮਰੀ ਤੇ ਹੋਰ ਆਗੂ ਤੇ ਵਰਕਰ ਵੀ ਮÏਜੂਦ ਸਨ¢

ਨਵੀਂ-ਵਿਆਹੁਤਾ ਵਲੋਂ ਖ਼ੁਦਕੁਸ਼ੀ

ਮਕਸੂਦਾਂ, 28 ਮਾਰਚ (ਸੋਰਵ ਮਹਿਤਾ) - ਮਾਮਲਾ ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਆਉਂਦੇ ਅਮਨ ਨਗਰ ਦੇ ਨਾਲ ਲੱਗਦੇ ਅਮਰ ਗਾਰਡਨ ਦਾ ਹੈ, ਜਿਥੇ ਇਕ ਨਵ-ਵਿਆਹੀ 20 ਸਾਲਾਂ ਲੜਕੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਮਿਲੀ ਜਾਣਕਾਰੀ ਮੁਤਾਬਕ ਮਿ੍ਤਕਾ ਦਾ ...

ਪੂਰੀ ਖ਼ਬਰ »

ਰਜਿਸਟਰੀਆਂ ਕਰਵਾਉਣ ਲਈ ਆਨਲਾਈਨ ਸਮਾਂ ਲੈਣ ਦੀ ਫਿਕਸ ਗਿਣਤੀ ਵਧਾਈ, ਲੋਕਾਂ ਦੀ ਉਮੜੀ ਭੀੜ

ਜਲੰਧਰ, 28 ਮਾਰਚ (ਚੰਦੀਪ ਭੱਲਾ) - ਸਰਕਾਰ ਵਲੋਂ ਰਜਿਸਟਰੀਆਂ ਅਤੇ ਹੋਰ ਦਸਤਾਵੇਜ਼ਾਂ ਨੂੰ ਤਿਆਰ ਕਰਵਾਉਣ ਲਈ ਆਨਲਾਈਨ ਸਮਾਂ ਲੈਣ ਲਈ ਫਿਕਸ ਕੀਤੀ ਗਈ 150 ਵਿਅਕਤੀਆਂ ਦੀ ਰੋਜ਼ ਦੀ ਗਿਣਤੀ ਨੂੰ ਵਧਾ ਕੇ 225 ਕੀਤੇ ਜਾਣ ਅਤੇ 31 ਮਾਰਚ ਤੱਕ ਅਸ਼ਟਾਮ ਫ਼ੀਸ ਤੇ ਪ੍ਰਾਪਰਟੀ ਫ਼ੀਸ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮਾਈਨਿੰਗ ਰੋਕਣ ਲਈ ਮੁੱਖ ਮੰਤਰੀ ਪਾਸੋਂ ਕਾਰਵਾਈ ਦੀ ਮੰਗ

ਮੰਡ (ਜਲੰਧਰ), 28 ਮਾਰਚ (ਬਲਜੀਤ ਸਿੰਘ ਸੋਹਲ)-ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਕਾਰਨ ਸਮੇਂ-ਸਮੇਂ 'ਤੇ ਕਈ ਵਾਦ-ਵਿਵਾਦ ਉਠਦੇ ਰਹੇ ਹਨ | ਇਸੇ ਤਰ੍ਹਾਂ ਤਾਜ਼ਾ ਮਾਮਲਾ ਹੈ ਪਿੰਡ ਸਿਆਵਲ ਦਾ ਜਿੱਥੇ ਸੜਕ ਨਿਰਮਾਣ ਕਰਵਾ ਰਹੇ ਠੇਕੇਦਾਰ ਵਲੋਂ ਖਰੀਦੀ ਉਕਤ ਜ਼ਮੀਨ ਵਿਚੋਂ ਪਿਛਲੇ ...

ਪੂਰੀ ਖ਼ਬਰ »

ਖ਼ਾਲਸਾ ਫ਼ਤਹਿ ਮਾਰਚ ਦਿੱਲੀ ਤੋਂ 17 ਅਪ੍ਰੈਲ ਨੂੰ ਹੋਵੇਗਾ ਆਰੰਭ - ਕਿਸ਼ਨਪੁਰਾ

ਜਲੰਧਰ, 28 ਮਾਰਚ (ਜਸਪਾਲ ਸਿੰਘ) - ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਨ (ਤੀਜੀ ਸ਼ਤਾਬਦੀ) ਨੂੰ ਸਮਰਪਿਤ ਲਾਲ ਕਿਲ੍ਹਾ ਨਵੀਂ ਦਿੱਲੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਤਸਰ ਤੱਕ ਵਿਸ਼ਾਲ ਖਾਲਸਾ ਫ਼ਤਹਿ ਮਾਰਚ (ਨਗਰ ਕੀਰਤਨ) 17 ...

ਪੂਰੀ ਖ਼ਬਰ »

ਸਮੁੱਚੀ ਮਾਨਵਤਾ ਦੇ ਰਹਿਬਰ ਹਨ ਗੁਰੂ ਨਾਨਕ ਪਾਤਿਸ਼ਾਹ - ਵਰਿਆਮ ਸਿੰਘ ਸੰਧੂ

ਜਲੰਧਰ, 28 ਮਾਰਚ (ਹਰਵਿੰਦਰ ਸਿੰਘ ਫੁੱਲ) - ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪੰਜਾਬੀ ਦੇ ਨਾਮਵਰ ਲੇਖਕ ਡਾ. ਵਰਿਆਮ ਸਿੰਘ ਸੰਧੂ ਦੁਆਰਾ ਰਚਿਤ ਵਾਰਤਕ ਪੁਸਤਕ ਗੁਰੂ ਨਾਨਕ ਪਾਤਸ਼ਾਹ ਨੂੰ ਮਿਲਦਿਆਂ ਉੱਪਰ ਡਾ. ਗੋਪਾਲ ਸਿੰਘ ਬੁੱਟਰ ਦੀ ਅਗਵਾਈ 'ਚ ਇੱਕ ਗੋਸ਼ਟੀ ...

ਪੂਰੀ ਖ਼ਬਰ »

ਮੀਟਰ ਸਮੇਤ ਹੋਰ ਸਾਮਾਨ ਬਰਾਮਦ ਹੋਣ ਦੇ ਮਾਮਲੇ 'ਚ ਬਿਜਲੀ ਮੁਲਾਜ਼ਮਾਂ ਦੇ ਬਿਆਨ ਦਰਜ

ਜਲੰਧਰ, 28 ਮਾਰਚ (ਸ਼ਿਵ) - ਜਲੰਧਰ ਕੈਂਟ ਦੇ ਇਲਾਕੇ ਵਿਚ ਇਕ ਕਬਾੜੀਏ ਤੋਂ 111 ਬਿਜਲੀ ਮੀਟਰ ਤੇ ਹੋਰ ਸਾਮਾਨ ਮਿਲਣ ਦੇ ਮਾਮਲੇ ਵਿਚ ਪਟਿਆਲਾ ਅਤੇ ਅੰਮਿ੍ਤਸਰ ਤੋਂ ਆਈਆਂ ਪੜਤਾਲੀਆ ਵਲੋਂ ਆਈਆਂ ਟੀਮਾਂ ਵਲੋਂ ਅੱਜ ਵੀ ਜਾਂਚ ਦਾ ਕੰਮ ਜਾਰੀ ਰਿਹਾ | ਬੀਤੇ ਦਿਨੀਂ ਬਿਜਲੀ ...

ਪੂਰੀ ਖ਼ਬਰ »

ਲਾਇਸੈਂਸ ਫੀਸ ਵਸੂਲੀ ਲਈ ਨਿਗਮ ਨੂੰ ਮਿਲੀ 40 ਹਜ਼ਾਰ ਡੀਲਰਾਂ ਦੀ ਜਾਣਕਾਰੀ

ਜਲੰਧਰ, 28 ਮਾਰਚ (ਸ਼ਿਵ) - ਜੀ. ਐੱਸ. ਟੀ. ਵਿਭਾਗ ਨੇ ਨਗਰ ਨਿਗਮ ਨੂੰ ਸ਼ਹਿਰ ਵਿਚ 40 ਹਜ਼ਾਰ ਦੇ ਕਰੀਬ ਡੀਲਰਾਂ ਦੀ ਜਾਣਕਾਰੀ ਉਪਲਬਧ ਕਰਵਾ ਦਿੱਤੀ ਹੈ ਤੇ ਨਗਰ ਨਿਗਮ ਵਲੋਂ ਲਾਇਸੈਂਸ ਫ਼ੀਸ ਵਸੂਲੀ ਵਿਚ ਵਾਧਾ ਕਰਨ ਲਈ ਇਨ੍ਹਾਂ ਡੀਲਰਾਂ ਨੂੰ ਲਾਇਸੈਂਸ ਫ਼ੀਸ ਜਮ੍ਹਾਂ ਕਰਨ ...

ਪੂਰੀ ਖ਼ਬਰ »

--- ਮਾਮਲਾ ਟਰੈਵਲ ਏਜੰਟ ਵਲੋਂ ਕੈਨੇਡਾ ਭੇਜੇ 700 ਤੋਂ ਵੱਧ ਵਿਦਿਆਰਥੀਆਂ ਖ਼ਿਲਾਫ਼ ਡਿਪੋਰਟ ਹੋਣ ਦੀ ਕਾਰਵਾਈ ਦਾ --- ਜਲੰਧਰ ਦੇ 3 ਟਰੈਵਲ ਏਜੰਟਾਂ ਖ਼ਿਲਾਫ਼ ਮੁਕੱਦਮਾ ਦਰਜ, ਇਕ ਗਿ੍ਫ਼ਤਾਰ

ਜਲੰਧਰ, 28 ਮਾਰਚ (ਐੱਮ. ਐੱਸ. ਲੋਹੀਆ) - ਕੇਨੇਡਾ ਪੜ੍ਹਾਈ ਕਰਨ ਲਈ ਭੇਜੇ ਗਏ ਵਿਦਿਆਰਥੀਆਂ 'ਚੋਂ 700 ਤੋਂ ਵੱਧ ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦੀ ਕਾਰਵਾਈ ਸ਼ੁਰੂ ਹੋਣ ਦੇ ਮਾਮਲੇ ਦੀ ਤਫ਼ਤੀਸ਼ ਕਰਨ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਜਲੰਧਰ ਨੇ 3 ਟਰੈਵਲ ਏਜੰਟਾਂ ਖ਼ਿਲਾਫ਼ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਦੇ ਮਾਮਲੇ 'ਚ ਬਰੀ

ਜਲੰਧਰ, 28 ਮਾਰਚ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਅਤੇ ਜਬਰ ਜਨਾਹ ਦੇ ਮਾਮਲੇ ਦੋਸ਼ ਸਾਬਤ ਨਾ ਹੋਣ 'ਤੇ ਜਤਿੰਦਰ ਸਿੰਘ ਉਰਫ਼ ਜਿੰਦਾ ਪੁੱਤਰ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਕੈਦ

ਜਲੰਧਰ, 28 ਮਾਰਚ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਨੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਲਹਿੰਬਰ ਸਿੰਘ ਵਾਸੀ ਤਲਵਣ, ਬਿਲਗਾ ਨੂੰ 5 ਸਾਲ ਦੀ ਕੈਦ ਅਤੇ 25 ...

ਪੂਰੀ ਖ਼ਬਰ »

ਲੋਕ ਸਭਾ ਜ਼ਿਮਨੀ ਚੋਣ 'ਚ ਸਮਾਰਟ ਸਿਟੀ ਦੇ ਘੁਟਾਲਿਆਂ ਨੂੰ ਮੁੱਦਾ ਬਣਾਏਗੀ ਭਾਜਪਾ

ਸ਼ਿਵ ਸ਼ਰਮਾ ਜਲੰਧਰ, 28 ਮਾਰਚ - ਸਮਾਰਟ ਸਿਟੀ ਦੇ ਪ੍ਰਾਜੈਕਟਾਂ ਵਿਚ ਹੋਏ ਕਰੋੜਾਂ ਰੁਪਏ ਦੇ ਘੁਟਾਲਿਆਂ ਦਾ ਮੁੱਦਾ ਇਕ ਵਾਰ ਫਿਰ ਭਖਣ ਜਾ ਰਿਹਾ ਹੈ | ਪੰਜਾਬ ਭਾਜਪਾ ਨੇ ਜਲੰਧਰ 'ਚ ਕੇਂਦਰ ਸਰਕਾਰ ਵਲੋਂ ਸਮਾਰਟ ਸ਼ਹਿਰ ਬਣਾਉਣ ਲਈ ਭੇਜੇ ਗਏ ਕਰੋੜਾਂ ਰੁਪਏ ਦੇ ਖ਼ੁਰਦ ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 28 ਮਾਰਚ (ਨਰਿੰਦਰ ਲਾਗੂ)-ਲੰਮਾ ਪਿੰਡ ਲਾਗਲੀ ਗੁਰੂ ਨਾਨਕ ਮਾਰਕੀਟ ਵਿਖੇ ਮੰਗਲਵਾਰ ਨੂੰ ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਨਾਲ ਜੁੜੇੇ ਮੈਂਬਰਾਂ ਦੇ ਫਾਰਮ ਭਰੇ ...

ਪੂਰੀ ਖ਼ਬਰ »

ਏ.ਪੀ.ਜੇ. ਰਿਦਮਜ਼ ਕਿੰਡਰਵਰਲਡ ਨੇ ਮੁੱਲ ਅਧਾਰਤ ਸਿੱਖਿਅਕ ਪ੍ਰੋਗਰਾਮ ਕਰਵਾਏ

ਜਲੰਧਰ, 28 ਮਾਰਚ (ਪਵਨ ਖਰਬੰਦਾ) - ਏ.ਪੀ.ਜੇ. ਰਿਦਮਜ਼ ਕਿੰਡਰਵਰਲਡ ਵਲੋਂ ਸਕੂਲ ਤੋਂ ਬਾਹਰਲੇ ਬੱਚਿਆਂ ਲਈ ਪਲੇ ਡੇਟ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਮਰ ਸੀਮਾ 2-4 ਸਾਲ ਸੀ¢ਪ੍ਰਬੰਧਕਾਂ ਨੇ ਦੱਸਿਆ ਕਿ ਹਰ ਰੋਜ਼ ਸੈਸ਼ਨ ਦੀ ਸ਼ੁਰੂਆਤ 'ਚ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਦੋਸਤਾਨਾ ਕ੍ਰਿਕਟ ਮੈਚ ਕਰਵਾਇਆ

ਜਲੰਧਰ, 28 ਮਾਰਚ (ਡਾ.ਜਤਿੰਦਰ ਸਾਬੀ) - ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਸਟਾਫ਼ ਦਾ ਇਕ ਦੋਸਤਾਨਾ ਕ੍ਰਿਕਟ ਮੈਚ ਕਰਵਾਇਆ ਗਿਆ ਜਿਸ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ...

ਪੂਰੀ ਖ਼ਬਰ »

ਰਾਣੀ ਲੱਛਮੀ ਬਾਈ ਜ਼ੋਨਲ ਤੇ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਰਾਟੇ ਮੁਕਾਬਲੇ 22 ਅਪ੍ਰੈਲ ਤੋਂ

ਜਲੰਧਰ, 28 ਮਾਰਚ (ਡਾ. ਜਤਿੰਦਰ ਸਾਬੀ) - ਸਿੱਖਿਆ ਵਿਭਾਗ ਸਕੂਲ ਪੰਜਾਬ ਵਲੋਂ ਰਾਣੀ ਲੱਛਮੀ ਬਾਈ ਆਤਮ ਸੁਰੱਖਿਆ ਕੰਪੋਨੈਂਟ ਤਹਿਤ ਜੋਨਲ ਪੱਧਰੀ ਲੜਕੀਆਂ ਦੇ ਕਰਾਟੇ ਮੁਕਾਬਲੇ 22 ਤੋਂ 24 ਅਪ੍ਰੈਲ ਤੱਕ ਜਲੰਧਰ ਦੇ ਸਕੂਲਾਂ 'ਚ ਕਰਵਾਏ ਜਾਣਗੇ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਦੇਵੀ ਤਲਾਬ ਮੰਦਰ ਤੋਂ ਅੱਜ ਕੱਢੀ ਜਾਵੇਗੀ ਸ੍ਰੀ ਰਾਮ ਨੌਵੀਂ ਸ਼ੋਭਾ ਯਾਤਰਾ

ਜਲੰਧਰ, 28 ਮਾਰਚ (ਸ਼ੈਲੀ) - ਅੱਜ ਸਾਰੇ ਸ਼ਹਿਰ 'ਚ ਸ੍ਰੀ ਰਾਮ ਨਾਮ ਦੇ ਜੈਕਾਰੇ ਲਗਣਗੇ | ਅੱਜ ਸ੍ਰੀ ਦੇਵੀ ਤਾਲਾਬ ਮੰਦਰ ਪ੍ਰਬੰਧਕ ਕਮੇਟੀ ਵਲੋਂ ਨੌਵੀਂ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ | ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸੰਪਰੂਨ ਹੋ ਗਈਆਂ ਹਨ | ਸ਼ੋਭਾ ਯਾਤਰਾ 'ਚ ਹਿੱਸਾ ...

ਪੂਰੀ ਖ਼ਬਰ »

ਢਿੱਲੋਂ ਭਾਜਪਾ ਜਲੰਧਰ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ

ਜਲੰਧਰ, 28 ਮਾਰਚ (ਜਸਪਾਲ ਸਿੰਘ) - ਭਾਰਤੀ ਜਨਤਾ ਪਾਰਟੀ ਜਲੰਧਰ ਦਿਹਾਤੀ ਦੀ ਮੀਟਿੰਗ ਦੌਰਾਨ ਜਲੰਧਰ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਪਵਾਰ ਵਲੋਂ ਹਲਕਾ ਆਦਮਪੁਰ ਦੇ ਮਿਹਨਤੀ ਆਗੂ ਜਗਮੇਲ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਭੋਗਪੁਰ ਜੋ ਪਿਛਲੇ ...

ਪੂਰੀ ਖ਼ਬਰ »

ਉਲੰਪੀਅਨ ਵਰਿੰਦਰ ਸਿੰਘ 5-ਏ ਸਾਈਡ ਮਹਿਲਾ ਹਾਕੀ ਟੂਰਨਾਮੈਂਟ

ਜਲੰਧਰ, 28 ਮਾਰਚ (ਡਾ. ਜਤਿੰਦਰ ਸਾਬੀ) - ਉਲੰਪੀਅਨ ਵਰਿੰਦਰ ਸਿੰਘ 5-ਏ ਸਾਇਡ ਮਹਿਲਾ ਹਾਕੀ ਟੂਰਨਾਮੈਂਟ ਦਾ ਉਦਘਾਟਨ ਉਲੰਪੀਅਨ ਵਰਿੰਦਰ ਸਿੰਘ ਦੀ ਧਰਮ ਪਤਨੀ ਮਨਜੀਤ ਕÏਰ ਵਲੋਂ ਕੀਤਾ ਗਿਆ¢ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਦੇ ਖੇਡ ਮੈਦਾਨ ਵਿਚ ਫਲੱਡ ਲਾਇਟਾਂ ਵਿੱਚ ...

ਪੂਰੀ ਖ਼ਬਰ »

ਪਕਿਸਤਾਨ ਛੱਡ ਕੇ 22 ਸਾਲਾਂ ਤੋਂ ਭਾਰਤ 'ਚ ਰਹਿ ਰਹੇ ਦੋ ਭਰਾਵਾਂ ਨੂੰ ਮਿਲੀ ਭਾਰਤੀ ਨਾਗਰਿਕਤਾ

ਜਲੰਧਰ, 28 ਮਾਰਚ (ਹਰਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ 2001 ਵਿਚ ਪਾਕਿਸਤਾਨ ਛੱਡ ਕੇ ਜਲੰਧਰ 'ਚ ਰਹਿ ਰਹੇ ਦੋ ਭਰਾਵਾਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪੇ¢ ਗੋਪਾਲ ਚੰਦ ਅਤੇ ਗੁਰਦਿਆਲ ਚੰਦ ਦੋਵੇਂ ਵਾਸੀ ਬਸਤੀ ਦਾਨਿਸ਼ਮੰਦਾ, ਜੋ ਆਪਣੇ ...

ਪੂਰੀ ਖ਼ਬਰ »

ਜਿਮਖਾਨਾ ਕਲੱਬ 'ਚ ਯੋਗ ਕੈਂਪ ਲਗਾਇਆ

ਜਲੰਧਰ, 28 ਮਾਰਚ (ਹਰਵਿੰਦਰ ਸਿੰਘ ਫੁੱਲ)-ਵਿਵੇਸ਼ੀਅਸ ਯੋਗ ਸੰਸਥਾ ਵਲੋਂ ਜਿਮਖਾਨਾ ਕਲੱਬ ਵਿਚ ਖੁਸ਼ਹਾਲ ਜੀਵਨ ਲਈ ਮਾਨਸਿਕ ਤਣਾਅ ਘੱਟ ਕਰਨ ਲਈ ਪ੍ਰਾਣਾਯਾਮ ਦੇ ਲਾਭਾਂ ਬਾਰੇ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ | ਇਸ ਵਿਚ ਉਚੇਚੇ ਤੌਰ 'ਤੇ ਮਾਸਟਰ ਗੁਰਦੇਵ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਕ੍ਰਿਸਚੀਅਨ ਮੂਵਮੈਂਟ ਵਲੋਂ ਭਾਜਪਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ

ਜਲੰਧਰ, 28 ਮਾਰਚ (ਸ.ਰ.) - ਪੰਜਾਬ ਕ੍ਰਿਸ਼ਚਿਅਨ ਮੂਵਮੈਂਟ ਵਲੋਂ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਰੱਦ ਕੀਤੇ ਜਾਣ ਅਤੇ ਸਜ਼ਾ ਨਿਆਂਪਾਲਿਕਾ ਦੇ ਤਹਿਤ ਹੋਈ ਹੈ, ਪਰ ਫਿਰ ਵੀ ਇਸ ਦੀ ਸੂਤਰਧਾਰ ਭਾਜਪਾ ਹੈ ਅਤੇ ਉਹ ਇਸ ਦੀ ...

ਪੂਰੀ ਖ਼ਬਰ »

ਵਾਰਡਬੰਦੀ ਨੂੰ ਲੈ ਕੇ ਅਜੇ ਤੱਕ ਜਾਰੀ ਹੈ ਰੇੜਕਾ ਦੇਰੀ ਨਾਲ ਹੋਣਗੀਆਂ ਨਗਰ ਨਿਗਮ ਚੋਣਾਂ

ਜਲੰਧਰ, 28 ਮਾਰਚ (ਸ਼ਿਵ) - ਜਲੰਧਰ ਵਿਚ ਨਗਰ ਨਿਗਮ ਚੋਣਾਂ ਲਈ ਅਜੇ ਤੱਕ ਵਾਰਡਬੰਦੀ ਦਾ ਕੰਮ ਸਿਰੇ ਨਹੀਂ ਚੜ੍ਹਦਾ ਨਜ਼ਰ ਆ ਰਿਹਾ ਹੈ ਜਿਸ ਕਰਕੇ ਨਾ ਸਿਰਫ਼ ਵਾਰਡਬੰਦੀ ਕਰਕੇ ਸਗੋਂ ਆ ਰਹੀ ਜ਼ਿਮਨੀ ਚੋਣ ਕਰਕੇ ਵੀ ਨਗਰ ਨਿਗਮ ਚੋਣਾਂ ਦੇਰੀ ਨਾਲ ਹੋਣ ਦੀ ਸੰਭਾਵਨਾ ਜ਼ਾਹਿਰ ...

ਪੂਰੀ ਖ਼ਬਰ »

ਡਿਪਸ ਕਾਲਜ 'ਚ ਵਿਦਿਆਰਥੀਆਂ ਨੇ ਐਲੂਮਨੀ ਮੀਟ ਦਾ ਆਨੰਦ ਮਾਣਿਆ

ਜਲੰਧਰ, 28 ਮਾਰਚ (ਪਵਨ ਖਰਬੰਦਾ) - ਡਿਪਸ ਕਾਲਜ (ਕੋ ਐਜੂਕੇਸ਼ਨਲ) ਅਤੇ ਡਿਪਸ ਕਾਲਜ ਆਫ਼ ਐਜੂਕੇਸ਼ਨ ਵਲੋਂ ਕਾਲਜ ਤੋਂ ਪਾਸ ਆਊਟ ਹੋਏ ਵਿਦਿਆਰਥੀਆਂ ਲਈ ਆਪਣੇ ਕਾਲਜ ਦੇ ਦਿਨਾਂ ਨੂੰ ਦੁਬਾਰਾ ਯਾਦ ਕਰਨ ਲਈ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ¢ ਇਸ 'ਚ ਕਾਲਜ ਤੋਂ ਪਿਛਲੇ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਸਕੂਲ ਦੇ ਬੱਚਿਆਂ ਨੇ ਰੇਲ ਕੋਚ ਫੈਕਟਰੀ ਦਾ ਕੀਤਾ ਦੌਰਾ

ਜਲੰਧਰ, 28 ਮਾਰਚ (ਪਵਨ ਖਰਬੰਦਾ) - ਵਿਦਿਆਰਥੀਆਂ ਨੂੰ ਉਦਯੋਗਿਕ ਵਾਤਾਵਰਣ ਅਤੇ ਨਿਰਮਾਣ ਖੇਤਰ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਇਨੋਸੈਂਟਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਮੈਨੇਜਮੈਂਟ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਇਕ ਉਦਯੋਗਿਕ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਤੋਂ ਪਹਿਲਾਂ ਮੁਸਲਿਮ ਭਾਈਚਾਰੇ ਦੀ ਪੋਸਟਰ ਵਾਰ, ਈਦਗਾਹ ਦੇ ਬਾਹਰ ਲੱਗੇ ਪੋਸਟਰ ਚਰਚਾ 'ਚ

ਜਲੰਧਰ, 28 ਮਾਰਚ (ਹਰਵਿੰਦਰ ਸਿੰਘ ਫੁੱਲ) - ਜਲੰਧਰ ਸ਼ਹਿਰ ਵਿਚ ਮੁਸਲਿਮ ਭਾਈਚਾਰੇ ਨੇ ਆਪਣੇ ਧਾਰਮਿਕ ਸਥਾਨਾਂ ਦੇ ਬਾਹਰ ਬੋਰਡ ਲਗਾ ਕੇ ਪੰਜਾਬ ਸਰਕਾਰ ਤੋਂ ਗ੍ਰਾਂਟ ਦੀ ਮੰਗ ਕੀਤੀ ਹੈ¢ ਮੁਸਲਿਮ ਸੰਗਠਨ ਪੰਜਾਬ ਵਲੋਂ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਇਤਿਹਾਸਕ ਈਦਗਾਹ ...

ਪੂਰੀ ਖ਼ਬਰ »

ਸਮਾਲ ਨਿਊਜ਼ ਪੇਪਰਜ਼ ਕੌਸਲ ਦੀ ਮੀਟਿੰਗ 31 ਨੂੰ - ਮੇਜਰ ਰਿਸ਼ੀ

ਜਲੰਧਰ, 28 ਮਾਰਚ (ਹਰਵਿਦਰ ਸਿੰਘ ਫੁੱਲ) - ਆਲ ਇੰਡੀਆ ਸਮਾਲ ਨਿਊਜ਼ ਪੇਪਰਜ਼ ਕੌਂਸਲ ਦੀ ਜ਼ਰੂਰੀ ਇਕੱਤਰਤਾ 31 ਮਾਰਚ ਦਿਨ ਸ਼ੁੱਕਰਵਾਰ ਸ਼ਾਮ 3.30 ਵਜੇ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਹੋਵੇਗੀ¢ ਕੌਂਸਲ ਦੇ ਜਨਰਲ ਸਕੱਤਰ ਮੇਜਰ ਜਗਜੀਤ ਸਿੰਘ ਰਿਸ਼ੀ ਨੇ ਜਾਣਕਾਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਅੰਤਰ ਰਾਸ਼ਟਰੀ ਵੈਬੀਨਾਰ

ਜਲੰਧਰ, 28 ਮਾਰਚ (ਜਸਪਾਲ ਸਿੰਘ) - ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵਲੋਂ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਕੈਰੀਅਰ ਵਿਕਲਪਾਂ ਅਤੇ ਸੁਰੱਖਿਆ ਰੁਝਾਨਾਂ ਬਾਰੇ ਇਕ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਪਹਿਲੀ ਅਪ੍ਰੈਲ ਨੂੰ

ਜਲੰਧਰ, 28 ਮਾਰਚ (ਚੰਦੀਪ ਭੱਲਾ) - ਜਲੰਧਰ ਲੋਕ ਸਭਾ ਹਲਕੇ ਦੀ ਆਉਣ ਵਾਲੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਸਵੀਪ ਅਧੀਨ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਲਈ 1 ਅਪ੍ਰੈਲ 2023 ਨੂੰ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੋਤੀ ਜੋਤਿ ਦਿਵਸ ਸ਼ਰਧਾ ਨਾਲ ਮਨਾਇਆ

ਜਲੰਧਰ, 28 ਮਾਰਚ (ਹਰਵਿੰਦਰ ਸਿੰਘ ਫੁੱਲ) - ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਅੰਗਦ ਦੇਵ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੋਤੀ ਜੋਤਿ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਦੂਰ-ਦੂਰ ਤੋਂ ਸੰਗਤਾਂ ਨੇ ਵੱਡੀ ...

ਪੂਰੀ ਖ਼ਬਰ »

ਰੇਤ ਮਾਫ਼ੀਆ ਖ਼ਿਲਾਫ਼ ਸ਼ਿਕਾਇਤਾਂ ਦੇਣ ਵਾਲੇ ਸੰਨੀ ਕੁਮਾਰ ਨੇ ਪ੍ਰਸ਼ਾਸਨ ਤੋਂ ਕੀਤੀ ਸੁਰੱਖਿਆ ਦੀ ਮੰਗ

ਜਲੰਧਰ, 28 ਮਾਰਚ (ਐੱਮ. ਐੱਸ. ਲੋਹੀਆ) - ਪਿੰਡ ਅੱਪਰਾ, ਫਿਲੌਰ ਦੇ ਰਹਿਣ ਵਾਲੇ ਸੰਨੀ ਕੁਮਾਰ ਪੁੱਤਰ ਰੇਸ਼ਮ ਲਾਲ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਹਨ ਕਿ ਰੇਤ ਮਾਫ਼ੀਆ ਵਲੋਂ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਸੰਨੀ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਚੌਕ ਤੋਂ ਅੰਬੇਡਕਰ ਚੌਕ ਦੀ ਸੜਕ ਬਣਨ 'ਤੇ ਰਿਹਾ ਟ੍ਰੈਫਿਕ ਜਾਮ

ਜਲੰਧਰ, 28 ਮਾਰਚ (ਸ਼ਿਵ) - ਗੁਰੂ ਨਾਨਕ ਮਿਸ਼ਨ ਚੌਕ ਤੋਂ ਲੈ ਕੇ ਡਾ. ਅੰਬੇਡਕਰ ਚੌਕ ਤੱਕ ਸੜਕ ਦਾ ਇਕ ਹਿੱਸਾ ਬਣਨ ਕਰਕੇ ਟ੍ਰੈਫਿਕ ਜਾਮ ਰਿਹਾ ਜਿਸ ਕਰਕੇ ਲੋਕਾਂ ਨੂੰ ਕਾਫੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਕਾਫੀ ਸਮੇਂ ਤੱਕ ਲੋਕ ਇਸ ਜਾਮ ਵਿਚ ਫਸੇ ਰਹੇ | ਉਂਜ ਇਸ ਸੜਕ ...

ਪੂਰੀ ਖ਼ਬਰ »

ਐਲ.ਪੀ.ਯੂ. ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ 'ਚ ਦਾਖਲੇ ਦੀ ਆਖਰੀ ਤਰੀਕ 31 ਮਾਰਚ

ਜਲੰਧਰ, 28 ਮਾਰਚ (ਜਸਪਾਲ ਸਿੰਘ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੁਆਰਾ ਆਫ਼ਰ ਕੀਤੇ ਜਾ ਰਹੇ ਵੱਖ-ਵੱਖ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਦਾਖਲੇ ਦੀ ਆਖਰੀ ਮਿਤੀ 31 ਮਾਰਚ ਹੈ¢ਐਲ.ਪੀ.ਯੂ. ਦੁਆਰਾ ਆਫ਼ਰ ਕੀਤੇ ਜਾ ਰਹੇ ਇਹ ਯੂ.ਜੀ.ਸੀ. ਤੋਂ ਮਾਨਤਾ ...

ਪੂਰੀ ਖ਼ਬਰ »

ਸੇਂਟ ਜੋਸਫ਼ ਕਾਨਵੈਂਟ ਸਕੂਲ ਕੈਂਟ ਰੋਡ ਜਲੰਧਰ ਵਿਖੇ ਯੂਨੀਫਾਇਡ ਖੇਡਾਂ ਕਰਵਾਈਆਂ

ਜਲੰਧਰ, 28 ਮਾਰਚ (ਸਾਬੀ)-ਐਮ.ਬੀ. ਜ਼ੈੱਡ ਵਲੋਂ ਪੰਜਾਬ ਭਰ ਵਿਚ ਪ੍ਰਫ਼ੁੱਲਿਤ ਖੇਡ ਮੁਕਾਬਲੇ ਵਿਸ਼ੇਸ਼ ਅਤੇ ਆਮ ਖਿਡਾਰੀਆਂ ਵਿਚ ਕਰਵਾਏ ਜਾਂਦੇ ਨੇ ਜਿਸ ਨਾਲ ਖਿਡਾਰੀਆਂ ਦਾ ਮਨੋਬਲ ਬਹੁਤ ਵਧ ਜਾਂਦਾ ਹੈ | ਅੱਜ ਸੈਂਟ ਜੋਸ਼ੇਫ ਕਾਨਵੈਂਟ ਸਕੂਲ ਕੋਟ ਰੋਡ ਜਲੰਧਰ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਗਿ੍ਫ਼ਤਾਰੀ ਦਾ ਵਿਰੋਧ

ਜਲੰਧਰ, 28 ਮਾਰਚ (ਜਸਪਾਲ ਸਿੰਘ) - ਪਿਛਲੇ ਦਿਨੀਂ ਖਟਕੜ ਕਲਾਂ ਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਲਗਾਉਣ ਖਿਲਾਫ਼ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਬਲਜੀਤ ਸਿੰਘ ਧਰਮਕੋਟ, ਕਮਲਦੀਪ ...

ਪੂਰੀ ਖ਼ਬਰ »

ਲੈਦਰ ਕੰਪਲੈਕਸ ਤੋਂ ਨਵੇਂ ਫੀਡਰ ਦਾ ਹੋਇਆ ਉਦਘਾਟਨ

ਜਲੰਧਰ, 28 ਮਾਰਚ (ਸ਼ਿਵ) - ਉਪ ਮੰਡਲ ਅਫ਼ਸਰ ਟੈਕਨੀਕਲ-4 ਪਟੇਲ ਚੈੱਕ ਸਟੈਂਡ ਅਧੀਨ ਪੱਛਮ ਮੰਡਲ ਪਾਵਰਕਾਮ ਜਲੰਧਰ ਅਧੀਨ 2 ਨੰਬਰ ਨਵੇਂ 11 ਕੇ.ਵੀ. ਫੀਡਰ (11 ਕੇ.ਵੀ. ਸੰਤ ਰਬੜ ਫੀਡਰ ਅਤੇ 11 ਕੇ.ਵੀ. ਪੰਜਾਬ ਰਾਜ ਚਮੜਾ ਉਦਯੋਗ ਫੀਡਰ) 66 ਕੇ.ਵੀ. ਲੈਦਰ ਕੰਪਲੈਕਸ ਸਬ-ਸਟੇਸ਼ਨ ਤੋਂ ...

ਪੂਰੀ ਖ਼ਬਰ »

ਡਾਕਟਰ ਪੰਪੋਸ ਦੇ ਕਾਤਲਾਂ ਨੂੰ ਤਰੁੰਤ ਗਿ੍ਫ਼ਤਾਰ ਕੀਤਾ ਜਾਵੇ - ਦਾਊਦ, ਨਾਹਰ

ਜਲੰਧਰ, 28 ਮਾਰਚ (ਜਸਪਾਲ ਸਿੰਘ) - ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਵਿੱਤ ਸਕੱਤਰ ਮਹੀਪਾਲ, ਸੂਬਾ ਮੀਤ ਪ੍ਰਧਾਨ ਚਮਨ ਦਰਾਜ਼ ਕੇ ਅਤੇ ਪ੍ਰੈਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਦੱਸਿਆ ਕਿ ਡਾਕਟਰ ਪੰਪੋਸ ਨੂੰ ...

ਪੂਰੀ ਖ਼ਬਰ »

ਏ.ਜੀ.ਆਈ. ਕਿ੍ਕਟ ਲੀਗ ਦੀਆਂ ਟੀਮਾਂ ਨੂੰ ਖੇਡ ਕਿੱਟਾਂ ਵੰਡੀਆਂ

ਜਲੰਧਰ, 28 ਮਾਰਚ (ਡਾ. ਜਤਿੰਦਰ ਸਾਬੀ) - ਏ.ਜੀ.ਆਈ ਵਲੋਂ ਕ੍ਰਿਕਟ ਲੀਗ ਜੋ 31 ਮਾਰਚ ਤੋਂ 4 ਅਪ੍ਰੈਲ ਤੱਕ ਕਰਵਾਈ ਜਾ ਰਹੀ ਹੈ | ਇਸ ਕ੍ਰਿਕਟ ਲੀਗ ਦੇ ਵਿਚ ਹਿੱਸਾ ਲੈਣ ਜਾ ਰਹੀਆਂ ਟੀਮਾਂ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਐਮ.ਡੀ ਸੁਖਦੇਵ ਸਿੰਘ ਵਲੋਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

19 ਸਾਲਾਂ ਨÏਜਵਾਨ ਵਲੋਂ ਖ਼ੁਦਕੁਸ਼ੀ

ਮਕਸੂਦਾਂ, 28 ਮਾਰਚ (ਸੋਰਵ ਮਹਿਤਾ) - ਮਾਮਲਾ ਥਾਣਾ ਮਕਸੂਦਾਂ ਅਧੀਨ ਆਉਂਦੇ ਪੰਜਾਬੀ ਬਾਗ ਦਾ ਜਿਥੇ ਘਰ 'ਚ ਇਕ 19 ਸਾਲਾ ਨÏਜਵਾਨ ਵੱਲੋਂ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿਲੀ ਜਾਣਕਾਰੀ ਮੁਤਾਬਕ ਮਿ੍ਤਕ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਗੱਡੀ ਚੋਰੀ

ਮਕਸੂਦਾਂ, 28 ਮਾਰਚ (ਪ.ਪ.) - ਥਾਣਾ ਡਵੀਜ਼ਨ ਨੰਬਰ 1 ਅਧੀਨ ਆਉਂਦੀ ਜਨਤਾ ਕਾਲੋਨੀ ਵਿਖੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਚੋਰ ਚੋਰੀ ਕਰਕੇ ਫਰਾਰ ਹੋਏ ਗਏ | ਜਾਣਕਾਰੀ ਦਿੰਦੇ ਹੋਏ ਰਾਜਨ ਸ਼ਰਮਾ ਵਾਸੀ ਜਨਤਾ ਕਾਲੋਨੀ ਨੇ ਦੱਸਿਆ ਕਿ ਉਨ੍ਹਾਂ ਦੀ ਘਰ ਵਾਲੀ ਸਕੂਲ ਅਧਿਆਪਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX