ਤਾਜਾ ਖ਼ਬਰਾਂ


ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  7 minutes ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  22 minutes ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  27 minutes ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 1 hour ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 1 hour ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਬੀ.ਐਸ.ਐਫ਼. ਵਲੋਂ ਨਸ਼ੀਲੇ ਪਦਾਰਥਾਂ ਦੇ ਖ਼ੇਪ ਲਿਜਾ ਰਿਹਾ ਡ੍ਰੋਨ ਢੇਰ
. . .  about 1 hour ago
ਅੰਮ੍ਰਿਤਸਰ, 29 ਮਈ- ਬੀ.ਐਸ.ਐਫ਼. ਦੇ ਡੀ.ਆਈ.ਜੀ. ਸੰਜੇ ਗੌੜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 27-28 ਮਈ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੇ ਜਵਾਨਾਂ ਨੇ ਪਿੰਡ ਧਨੋਏ.....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 1 hour ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਸੀ-ਪਾਈਟ ਥੇਹ ਕਾਂਜਲਾ ਵਿਖੇ ਅਗਨੀਵੀਰ ਫੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ-ਡੀ.ਸੀ.

ਕਪੂਰਥਲਾ, 28 ਮਾਰਚ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਅਗਨੀਵੀਰ ਫੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ 'ਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਨੌਜਵਾਨਾਂ ਨੂੰ ਲਿਖਤੀ ਪੇਪਰ ਤੇ ਸਰੀਰਕ ਟੈੱਸਟ ਦੇਣ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ 16 ਫਰਵਰੀ ਤੋਂ 15 ਮਾਰਚ ਤੱਕ ਆਨਲਾਈਨ ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਅਪਲਾਈ ਕੀਤਾ ਹੈ, ਉਨ੍ਹਾਂ ਦਾ ਲਿਖਤੀ ਪੇਪਰ 17 ਅਪ੍ਰੈਲ ਨੂੰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਅਪਲਾਈ ਕੀਤਾ ਹੈ, ਉਹ ਸੀ-ਪਾਈਟ ਕੈਂਪ ਨੇੜੇ ਮਾਡਰਨ ਜੇਲ੍ਹ ਥੇਹ ਕਾਂਜਲਾ ਕਪੂਰਥਲਾ ਵਿਖੇ ਮੁਫ਼ਤ ਸਿਖਲਾਈ ਕੈਂਪ 'ਚ ਭਾਗ ਲੈਣ | ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਮੁਫ਼ਤ ਖਾਣਾ ਤੇ ਰਿਹਾਇਸ਼ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਟਰੇਨਿੰਗ 'ਚ ਕੇਵਲ ਜਲੰਧਰ, ਕਪੂਰਥਲਾ, ਅੰਮਿ੍ਤਸਰ ਦੀ ਤਹਿਸੀਲ ਬਾਬਾ ਬਕਾਲਾ ਤੇ ਜ਼ਿਲ੍ਹਾ ਤਰਨ ਤਾਰਨ ਦੀ ਤਹਿਸੀਲ ਖਡੂਰ ਸਾਹਿਬ ਦੇ ਨੌਜਵਾਨ ਹੀ ਭਾਗ ਲੈ ਸਕਣਗੇ |

ਪੁਲਿਸ ਤੇ ਪੈਰਾ ਮਿਲਟਰੀ ਫੋਰਸ ਵਲੋਂ ਫਲੈਗ ਮਾਰਚ

ਕਪੂਰਥਲਾ, 28 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੁਲਿਸ ਵਲੋਂ ਸ਼ਹਿਰ 'ਚ ਅਮਨ ਅਮਾਨ ਬਣਾਈ ਰੱਖਣ ਦੇ ਮਨੋਰਥ ਨਾਲ ਸਥਾਨਕ ਸ਼ਾਲੀਮਾਰ ਬਾਗ ਤੋਂ ਐਸ.ਪੀ.ਡੀ. ਹਰਵਿੰਦਰ ਸਿੰਘ ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ ਗਿਆ | ਜਿਸ 'ਚ ਪੰਜਾਬ ਪੁਲਿਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਦੇ 150 ...

ਪੂਰੀ ਖ਼ਬਰ »

ਸਰਕਾਰ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਕੇ ਯੋਗ ਮੁਆਵਜ਼ਾ ਦੇਵੇ-ਧਾਲੀਵਾਲ

ਭੁਲੱਥ, 28 ਮਾਰਚ (ਮੇਹਰ ਚੰਦ ਸਿੱਧੂ)-ਅੱਜ ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਕਿਸਾਨ ਯੂਨੀਅਨ ਅੰਮਿ੍ਤਸਰ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਪੰਜਾਬ 'ਚ ਹੋਈ ਭਾਰੀ ਬਾਰਸ਼ ਕਰਕੇ ਜੋ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਕਾਰ ਆਵਾਰਾ ਪਸ਼ੂ ਨਾਲ ਟਕਰਾਈ- ਇਕ ਜ਼ਖ਼ਮੀ

ਕਪੂਰਥਲਾ, 28 ਮਾਰਚ (ਅਮਨਜੋਤ ਸਿੰਘ ਵਾਲੀਆ)-ਬੀਤੀ ਦੇਰ ਰਾਤ ਜਲੰਧਰ-ਕਪੂਰਥਲਾ ਰੋਡ 'ਤੇ ਰਮਾਡਾ ਨਜ਼ਦੀਕ ਇਕ ਆਵਾਰਾ ਪਸ਼ੂ ਨਾਲ ਕਾਰ ਟਕਰਾ ਗਈ ਜਿਸ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ | ਆਵਾਰਾ ਪਸ਼ੂ ਦੀ ਵੀ ਮੌਕੇ 'ਤੇ ਮੌਤ ਹੋ ਗਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਮੰਡਲ ਸੁਪਰਡੈਂਟ ਨੂੰ ਮੰਗ ਪੱਤਰ

ਕਪੂਰਥਲਾ, 28 ਮਾਰਚ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਦੀ ਅਗਵਾਈ 'ਚ ਯੂਨੀਅਨ ਦਾ ਵਫ਼ਦ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ 'ਚ ਮੰਡਲ ਸੁਪਰਡੈਂਟ ਸਵਰਨਜੀਤ ਨੂੰ ਮਿਲਿਆ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਧੁੱਸੀ ਬੰਨ੍ਹ 'ਤੇ ਨਵੀਂ ...

ਪੂਰੀ ਖ਼ਬਰ »

ਨਗਰ ਕੌਂਸਲ 'ਤੇ ਕਾਬਜ਼ ਧੜੇ ਨੇ ਹੀ ਜਾਣਬੁੱਝ ਕੇ ਮਿਲੀਭੁਗਤ ਨਾਲ ਕਟਵਾਏ ਗਰੀਬਾਂ ਦੇ ਕਾਰਡ-ਖਿੰਡਾ, ਲਵਪ੍ਰੀਤ

ਸੁਲਤਾਨਪੁਰ ਲੋਧੀ, 28 ਮਾਰਚ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਪਿਛਲੇ ਕੱੁਝ ਦਿਨਾਂ ਤੋਂ ਗਰੀਬਾਂ ਨੂੰ ਆਟਾ-ਦਾਲ ਦੇਣ ਲਈ ਸਰਕਾਰ ਵਲੋਂ ਬਣਾਏ ਗਏ ਰਾਸ਼ਨ ਕਾਰਡਾਂ 'ਚੋਂ ਵੱਡੀ ਪੱਧਰ 'ਤੇ ਕਾਰਡ ਕੱਟੇ ਜਾਣ ਦਾ ਮਾਮਲਾ ਕਾਫ਼ੀ ਤੂਲ ਫੜਦਾ ਜਾ ਰਿਹਾ ...

ਪੂਰੀ ਖ਼ਬਰ »

ਮਸਕਟ 'ਚ ਫਸੀ ਸਵਰਨਜੀਤ ਕੌਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ 3 ਮਹੀਨਿਆਂ ਬਾਅਦ ਪਰਤੀ ਪੰਜਾਬ

ਸੁਲਤਾਨਪੁਰ ਲੋਧੀ, 28 ਮਾਰਚ (ਨਰੇਸ਼ ਹੈਪੀ, ਥਿੰਦ)-ਮਸਕਟ 'ਚ ਪਿਛਲੇ 3 ਮਹੀਨਿਆਂ ਤੋਂ ਫਸੀ ਸਵਰਨਜੀਤ ਕੌਰ ਅੱਜ ਤੜਕੇ ਦਿੱਲੀ ਦੇ ਕੌਮਾਂਤਰੀ ਏਅਰਪੋਰਟ ਪਹੁੰਚੀ ਜਿਸ ਨੂੰ ਲੈਣ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਆਪ ਦਿੱਲੀ ...

ਪੂਰੀ ਖ਼ਬਰ »

ਧੋਖੇ ਨਾਲ ਕਢਵਾਏ ਬੈਂਕ 'ਚੋਂ 37 ਲੱਖ ਰੁਪਏ

ਭੁਲੱਥ, 28 ਮਾਰਚ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਮੁਹੱਲਾ ਕਮਰਾਏ ਦੇ ਇਕ ਵਿਅਕਤੀ ਦੇ ਬੈਂਕ ਖਾਤੇ 'ਚੋਂ ਕਿਸੇ ਵਿਅਕਤੀ ਵਲੋਂ ਧੋਖੇ ਨਾਲ ਲੱਖਾਂ ਰੁਪਏ ਕਢਵਾ ਲਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਭਜਨ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਕਮਰਾਏ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰੰਗੋਲੀ ਬਣਾਉਣ ਦੇ ਮੁਕਾਬਲੇ 'ਚ ਪਹਿਲਾ ਸਥਾਨ ਲਿਆ

ਕਪੂਰਥਲਾ, 28 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬੀਤੇ ਦਿਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ 'ਚ ਕਰਵਾਏ ਜ਼ਿਲ੍ਹਾ ਪੱਧਰੀ ਫਲਾਵਰ ਸ਼ੋਅ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਤਿੰਨ ਵਿਦਿਆਰਥੀਆਂ ਚੰਦਨਾ, ਜਸਕਰਨਪ੍ਰੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਘਰਾਂ ਤੇ ਦਫ਼ਤਰਾਂ 'ਚ ਡੇਂਗੂ ਤੇ ਮਲੇਰੀਆ ਸਬੰਧੀ ਕੀਤਾ ਜਾਗਰੂਕ

ਭੁਲੱਥ, 28 ਮਾਰਚ (ਮੇਹਰ ਚੰਦ ਸਿੱਧੂ)-ਐਸ.ਐਮ.ਓ. ਡਾ: ਦੇਸਰਾਜ ਮੱਲ ਦੀ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਭੁਲੱਥ 'ਚ ਡਿਸਟ੍ਰੀਕ ਐਪੀਡਮੋਲੋਜਿਸਟ ਡਾ: ਨੰਦੀਕਾ ਖੁੱਲਰ ਤੇ ਸਿਹਤ ਸੁਪਰਵਾਈਜਰ ਦਿਲਬਾਗ ਸਿੰਘ, ਰਣਦੀਪ ਕੌਰ ਐਮ.ਐਲ. ਟੀ ਗ੍ਰੇਡ-2, ਮਨਦੀਪ ਪਾਲ ਗ੍ਰੇਡ-2 ਵਲੋਂ ਘਰਾਂ ...

ਪੂਰੀ ਖ਼ਬਰ »

ਪੰਜ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ

ਤਲਵੰਡੀ ਚੌਧਰੀਆਂ, 28 ਮਾਰਚ (ਪਰਸਨ ਲਾਲ ਭੋਲਾ)-ਗੁਰਦੁਆਰਾ ਬੇਬੇ ਨਾਨਕੀ ਜੀ ਖੂਹ ਸਾਹਿਬ ਪ੍ਰਬੰਧਕ ਕਮੇਟੀ ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਵਲੋਂ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਤੇ ਬਾਬਾ ਮਹਿੰਦਰ ਸਿੰਘ ਜੀ ਤਰਨ ਤਾਰਨ ਵਾਲਿਆਂ ਦੀ ...

ਪੂਰੀ ਖ਼ਬਰ »

ਭੁਲੱਥ ਪੁਲਿਸ ਵਲੋਂ ਫਲੈਗ ਮਾਰਚ

ਭੁਲੱਥ, 28 ਮਾਰਚ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਕਾਨੂੰਨ ਵਿਵਸਥਾ ਨੰੂ ਲੈ ਕੇ ਭੁਲੱਥ ਪੁਲਿਸ ਵਲੋਂ ਡੀ.ਐਸ.ਪੀ. ਸੁਖਨਿੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਡੀ.ਐਸ.ਪੀ. ਦਫ਼ਤਰ ਭੁਲੱਥ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਭਲਾਈ ਲਈ ਕੰਮ ਕੀਤਾ-ਬਾਮੂਵਾਲ

ਨਡਾਲਾ, 28 ਮਾਰਚ (ਮਨਜਿੰਦਰ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਭੁਲੱਥ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਬਾਮੂਵਾਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਧਾਰਮਿਕ ਸਮਾਗਮ

ਫਗਵਾੜਾ, 28 ਮਾਰਚ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜਾ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਪਿਛਲੇ ਤਿੰਨ ਰੋਜ਼ਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਭਲਾਈ ਲਈ ਕੰਮ ਕੀਤਾ-ਬਾਮੂਵਾਲ

ਨਡਾਲਾ, 28 ਮਾਰਚ (ਮਨਜਿੰਦਰ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਭੁਲੱਥ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਬਾਮੂਵਾਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਆਇਆ ਸਾਹਮਣੇ

ਕਪੂਰਥਲਾ, 28 ਮਾਰਚ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਕੁਲਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਪੀੜਤ 31 ਸਾਲਾ ਵਿਅਕਤੀ ਜੋ ਕਿ ਨਿੱਜੀ ਲੈਬ ਤੋਂ ਪਾਜ਼ੀਟਿਵ ਪਾਇਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਰੂਰਲ ਵਿਖੇ ਮੁਫ਼ਤ ਮੈਡੀਕਲ ਕੈਂਪ

ਸੁਲਤਾਨਪੁਰ ਲੋਧੀ, 28 ਮਾਰਚ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸੁਲਤਾਨਪੁਰ ਲੋਧੀ ਦੇ ਨਾਲ ਜੁੜੇ ਹੋਏ ਪਿੰਡ ਸੁਲਤਾਨਪੁਰ ਰੂਰਲ ਵਿਖੇ ਅਮਨਪ੍ਰੀਤ ਹਸਪਤਾਲ ਸੁਲਤਾਨਪੁਰ ਲੋਧੀ ਵਲੋਂ ਚੇਅਰਮੈਨ ਰਿਟਾ. ਹੈੱਡ ...

ਪੂਰੀ ਖ਼ਬਰ »

ਭੁਲੱਥ ਪੁਲਿਸ ਵਲੋਂ ਵੇਈਾ ਪੁਲ 'ਤੇ ਨਾਕੇ ਦੌਰਾਨ ਕੀਤੀ ਵਿਸ਼ੇਸ਼ ਚੈਕਿੰਗ

ਭੁਲੱਥ, 28 ਮਾਰਚ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ 'ਚ ਪੁਲਿਸ ਪ੍ਰਸ਼ਾਸਨ ਭੁਲੱਥ ਵਲੋਂ ਗ਼ਲਤ ਅਨਸਰਾਂ ਨੂੰ ਨੱਥ ਪਾਉਣ ਲਈ ਡੀ.ਐਸ.ਪੀ. ਭੁਲੱਥ ਸੁਖਨਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ ਐਸ.ਐਚ.ਓ. ਭੁਲੱਥ ਗੌਰਵ ਧੀਰ ਵਲੋਂ ਪੁਲਿਸ ਪਾਰਟੀ ਸਮੇਤ ਵੇਈਾ ਪੁਲ ਚੌਂਕ ...

ਪੂਰੀ ਖ਼ਬਰ »

ਢੱਡਵਾਲ ਜਠੇਰਿਆਂ ਦਾ ਜੋੜ ਮੇਲਾ 5 ਨੂੰ

ਖਲਵਾੜਾ, 28 ਮਾਰਚ (ਮਨਦੀਪ ਸਿੰਘ ਸੰਧੂ)-ਢੱਡਵਾਲ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਲੱਖਪੁਰ ਵਿਖੇ ਸਮੂਹ ਢੱਡਵਾਲ ਪਰਿਵਾਰਾਂ ਵਲੋਂ 5 ਅਪ੍ਰੈਲ ਦਿਨ ਬੁੱਧਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਪ੍ਰਧਾ ਖੋਜੇਵਾਲ ਵਲੋਂ ਹਾਈ ਕਮਾਂਡ ਦੀ ਸਹਿਮਤੀ ਨਾਲ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਵਿਸਥਾਰ

ਕਪੂਰਥਲਾ, 28 ਮਾਰਚ (ਅਮਰਜੀਤ ਕੋਮਲ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਰਟੀ ਹਾਈ ਕਮਾਂਡ ਦੀ ਸਹਿਮਤੀ ਪਿੱਛੋਂ ਵਿਵੇਕ ਸਿੰਘ (ਸੰਨੀ ਬੈਂਸ) ਨੂੰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸਕੇਪ ਸਾਹਿਤਕ ਸੰਸਥਾ ਵਲੋਂ ਸਾਲਾਨਾ ਸਮਾਗਮ

ਫਗਵਾੜਾ, 28 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸਕੇਪ ਸਾਹਿਤਕ ਸੰਸਥਾ ਫਗਵਾੜਾ ਵਲੋਂ ਆਪਣੇ ਸਾਲਾਨਾ ਸਮਾਗਮ ਦੌਰਾਨ ਇਸ ਵਰ੍ਹੇ ਦਾ ਸ਼ਬਦ ਸਿਰਜਣਹਾਰੇ ਸਨਮਾਨ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਨਾਵਲਕਾਰ ਰਘਬੀਰ ਸਿੰਘ ਮਾਨ ਨੂੰ ਦਿੱਤਾ ਗਿਆ | ਸਨਮਾਨ 'ਚ ਮਾਣ ਪੱਤਰ, ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਬੀ.ਕਾਮ ਤੇ ਬੀ.ਐਸ.ਸੀ. ਦਾ ਨਤੀਜਾ ਸ਼ਾਨਦਾਰ

ਕਪੂਰਥਲਾ, 28 ਮਾਰਚ (ਅਮਰਜੀਤ ਕੋਮਲ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਬੀ.ਕਾਮ ਆਨਰਜ਼ ਤੇ ਬੀ.ਐਸ.ਸੀ. (ਐਮ.ਐਲ.ਸੀ.) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਡਾ: ਜੀ.ਐਸ. ਬਰਾੜ ਨੇ ਦੱਸਿਆ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਗਰੈਜੂਏਸ਼ਨ ਸਮਾਗਮ

ਕਪੂਰਥਲਾ, 28 ਮਾਰਚ (ਵਿ.ਪ੍ਰ.)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ 'ਚ ਦੂਜੀ ਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਗਰੈਜੂਏਸ਼ਨ ਸਮਾਗਮ ਕਰਵਾਇਆ ਗਿਆ | ਜਿਸ 'ਚ ਜੀ.ਡੀ. ਗੋਇਨਕਾ ਗਰੁੱਪ ਦਿੱਲੀ ਦੀ ਰਿਵਾਇਤ ਅਨੁਸਾਰ ਸਕੂਲ ਨੂੰ 4 ਵਿੰਗਾਂ, ਜਿਸ 'ਚ ਨਰਸਰੀ ਤੋਂ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਕੱਢਿਆ ਮਸ਼ਾਲ ਮਾਰਚ

ਕਪੂਰਥਲਾ, 28 ਮਾਰਚ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰ 'ਚ ਸਾਫ਼ ਸਫ਼ਾਈ ਦੇ ਮੱਦੇਨਜ਼ਰ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ 'ਤੇ ਸਵੱਛਤਾ ਮਸ਼ਾਲ ਮਾਰਚ ਕੱਢਿਆ ਗਿਆ | ਮਸ਼ਾਲ ਮਾਰਚ ਨਗਰ ਨਿਗਮ ਦੇ ਦਫ਼ਤਰ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਕਪੂਰਥਲਾ ਦੀ ਚੋਣ

ਕਪੂਰਥਲਾ, 28 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸਿਰਜਣਾ ਕੇਂਦਰ ਕਪੂਰਥਲਾ ਦਾ ਜਨਰਲ ਇਜਲਾਸ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਕਪੂਰਥਲਾ 'ਚ ਹੋਇਆ | ਜਿਸ ਵਿਚ ਸਿਰਜਣਾ ਕੇਂਦਰ ਦੇ ਨਵੇਂ ਪ੍ਰਧਾਨ ਤੇ ਜਨਰਲ ਸਕੱਤਰ ਦੀ ਚੋਣ ਕੀਤੀ ਗਈ | ਚੋਣ 'ਚ ਸਰਬਸੰਮਤੀ ਨਾਲ ਉੱਘੇ ਸ਼ਾਇਰ ...

ਪੂਰੀ ਖ਼ਬਰ »

ਰਾਣਾ ਵਲੋਂ ਨਡਾਲਾ-ਸੁਭਾਨਪੁਰ ਸੜਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ

ਨਡਾਲਾ, 28 ਮਾਰਚ (ਮਨਜਿੰਦਰ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਨੂੰ ਸਮਰਪਿਤ ਸਰਕਾਰ ਹੈ ਤੇ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਨਡਾਲਾ ਸੁਭਾਨਪੁਰ ...

ਪੂਰੀ ਖ਼ਬਰ »

ਵੇਈਾ 'ਚ ਛਾਲ ਮਾਰਨ ਵਾਲੀ ਔਰਤ ਦਾ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗਾ

ਕਪੂਰਥਲਾ, 28 ਮਾਰਚ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਇਕ ਔਰਤ ਨੇ ਕਾਂਜਲੀ ਵੇਈਾ 'ਚ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਜਿਸ ਦੀ ਭਾਲ ਲਈ ਗੋਤਾਖੋਰਾਂ ਵਲੋਂ ਕੀਤੀ ਜਾ ਰਹੀ ਹੈ ਤੇ ਅਜੇ ਤੱਕ ਉਕਤ ਔਰਤ ਦੀ ਲਾਸ਼ ਬਰਾਮਦ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦਾ ਬੀ.ਐਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 28 ਮਾਰਚ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦਾ ਬੀ.ਐਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਬੀ.ਐਸ.ਸੀ. (ਕੰਪਿਊਟਰ ਸਾਇੰਸ) ਸਮੈਸਟਰ ਪਹਿਲਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸ੍ਰੀ ਰਾਮ ਦੇ ਜਨਮ ਉਤਸਵ ਮੌਕੇ ਸ਼ੋਭਾ ਯਾਤਰਾ ਕੱਢੀ

ਫਗਵਾੜਾ, 28 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਬਾਬਾ ਮੋਨੀ ਜੀ ਮੰਦਰ ਤੋਂ ਭਗਵਾਨ ਸ਼੍ਰੀ ਰਾਮ ਦੇ ਜਨਮ ਉਤਸਵ ਨੂੰ ਸਮਰਪਿਤ ਸਮੂਹ ਰਾਮ ਭਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਆਰੰਭਤਾ ਉੱਘੇ ਸਮਾਜ ਸੇਵਕ ਮਹਿੰਦਰ ਸੇਠੀ, ਅਸ਼ੋਕ ...

ਪੂਰੀ ਖ਼ਬਰ »

ਫਗਵਾੜਾ ਦੀ ਦਾਣਾ ਮੰਡੀ ਵਿਖੇ ਕਿਸਾਨਾਂ ਦੀ ਮੀਟਿੰਗ

ਫਗਵਾੜਾ, 28 ਮਾਰਚ (ਹਰਜੋਤ ਸਿੰਘ ਚਾਨਾ)-ਗੰਨਾ ਮਿੱਲ ਵੱਲ ਪਿਛਲੇ ਸੀਜ਼ਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੱਦੇ 'ਤੇ ਦਾਣਾ ਮੰਡੀ ਹੁਸ਼ਿਆਰਪੁਰ ਰੋਡ ਵਿਖੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਢਿਲਵਾਂ 'ਚ ਸ੍ਰੀ ਦੁਰਗਾ ਸਤੂਤੀ ਪਾਠ ਅੱਜ

ਢਿਲਵਾਂ, 28 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮਾਤਾ ਚਿੰਤਪੁਰਨੀ ਜੀ ਦੀ ਪਵਿੱਤਰ ਜੋਤਿ ਦੀ ਹਾਜ਼ਰੀ 'ਚ ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਕ੍ਰਿਸ਼ਨ ਲਾਲ ਸੁਖੀਜਾ, ਅਸ਼ੋਕ ਅਰੋੜਾ, ਕਾਮਰੇਡ ਪਵਨ ਕੁਮਾਰ ਦੀ ਅਗਵਾਈ ਹੇਠ ਹਰ ਸਾਲ ਦੀ ਤਰਾਂ ਇਸ ਸਾਲ ਵੀ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ 'ਚੋਂ ਅੱਵਲ ਰਹੇ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਬੱਚਿਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 28 ਮਾਰਚ (ਨਰੇਸ਼ ਹੈਪੀ, ਥਿੰਦ)-ਬਾਬਾ ਸ੍ਰੀ ਚੰਦ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਆਪਣੀਆਂ ਸਾਲਾਨਾ ਪ੍ਰੀਖਿਆਵਾਂ 'ਚ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ | ਸਕੂਲ ...

ਪੂਰੀ ਖ਼ਬਰ »

ਵਾਟਰ ਸਪਲਾਈ ਤੇ ਸੀਵਰੇਜ ਦੇ ਪ੍ਰੋਜੈਕਟ 25 ਕਰੋੜ ਦੀ ਲਾਗਤ ਨਾਲ ਛੇਤੀ ਸ਼ੁਰੂ ਹੋਣਗੇ-ਵਿਧਾਇਕ ਰਾਣਾ

ਸੁਲਤਾਨਪੁਰ ਲੋਧੀ, 28 ਮਾਰਚ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਦੇ ਪ੍ਰਾਜੈਕਟ 25 ਕਰੋੜ ਦੀ ਲਾਗਤ ਨਾਲ ਇਕ ਮਹੀਨੇ ਦੇ ਅੰਦਰ-ਅੰਦਰ ਸ਼ੁਰੂ ਹੋ ਜਾਣਗੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੁਲਤਾਨਪੁਰ ...

ਪੂਰੀ ਖ਼ਬਰ »

ਪੁਲਿਸ ਵਲੋਂ ਫ਼ਲੈਗ ਮਾਰਚ

ਫਗਵਾੜਾ, 28 ਮਾਰਚ (ਹਰਜੋਤ ਸਿੰਘ ਚਾਨਾ)-ਅੱਜ ਪੁਲਿਸ ਨੇ ਲੋਕਾਂ ਦੇ ਮਨਾ ਅੰਦਰ ਅਮਨ ਸ਼ਾਂਤੀ ਸਦਭਾਵਨਾ ਤੇ ਸੁਰੱਖਿਆ ਯਕੀਨੀ ਬਣਾਏ ਰੱਖਣ ਦੇ ਮੰਤਵ ਨਾਲ ਸ਼ਹਿਰ 'ਚ ਫ਼ਲੈਗ ਮਾਰਚ ਐਸ.ਪੀ. ਮੁਖ਼ਤਿਆਰ ਰਾਏ ਦੀ ਅਗਵਾਈ 'ਚ ਕੱਢਿਆ | ਇਹ ਮਾਰਚ ਜੀ.ਟੀ.ਰੋਡ, ਸੈਂਟਰਲ ਟਾਊਨ, ਗੁੜ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਵੇ-ਦਰੀਏਵਾਲ

ਕਪੂਰਥਲਾ, 28 ਮਾਰਚ (ਵਿ.ਪ੍ਰ.)-ਕਿਸਾਨ ਆਗੂ ਰੌਬਿਨਪ੍ਰੀਤ ਸਿੰਘ ਦਰੀਏਵਾਲ ਨੇ ਇਕ ਬਿਆਨ 'ਚ ਸਰਕਾਰ ਤੋਂ ਮੰਗ ਕੀਤੀ ਕਿ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ...

ਪੂਰੀ ਖ਼ਬਰ »

ਕਾਰ ਦਾ ਟਾਇਰ ਫਟਣ ਕਾਰਨ ਹੋਈ ਟੱਕਰ 'ਚ 4 ਜ਼ਖ਼ਮੀ

ਫਗਵਾੜਾ, 28 ਮਾਰਚ (ਹਰਜੋਤ ਸਿੰਘ ਚਾਨਾ)-ਲੁਧਿਆਣਾ ਤੋਂ ਜਲੰਧਰ ਜਾ ਰਹੀ ਇੱਕ ਕਾਰ ਦਾ ਜੇ.ਸੀ.ਟੀ. ਪੁਲ ਅੱਗੇ ਟਾਇਰ ਫਟਣ ਕਾਰਨ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਹੋ ਗਈ ਜਿਸ ਕਾਰਨ ਵਿਅਕਤੀ ਫ਼ੱਟੜ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ 'ਚ 241ਵੇਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਉਣ ਦਾ ਕੰਮ ਸ਼ੁਰੂ

ਕਪੂਰਥਲਾ, 28 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸੰਤ ਸੇਵਾ ਸਿੰਘ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਵਲੋਂ ਮੁਹੱਈਆ ਕਰਵਾਏ ਗਏ ਫਲਦਾਰ, ਫੁੱਲਦਾਰ ਤੇ ਹਰਬਲ ਬੂਟਿਆਂ ਦਾ ਜੰਗਲ ਲਗਾਉਣ ਦੀ ਸ਼ੁਰੂਆਤ ਅੱਜ ਰੇਲ ਕੋਚ ਫ਼ੈਕਟਰੀ ਦੇ ਜਨਰਲ ਮੈਨੇਜਰ ਅਸ਼ੇਸ਼ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ 'ਚ 241ਵੇਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਉਣ ਦਾ ਕੰਮ ਸ਼ੁਰੂ

ਕਪੂਰਥਲਾ, 28 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸੰਤ ਸੇਵਾ ਸਿੰਘ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਵਲੋਂ ਮੁਹੱਈਆ ਕਰਵਾਏ ਗਏ ਫਲਦਾਰ, ਫੁੱਲਦਾਰ ਤੇ ਹਰਬਲ ਬੂਟਿਆਂ ਦਾ ਜੰਗਲ ਲਗਾਉਣ ਦੀ ਸ਼ੁਰੂਆਤ ਅੱਜ ਰੇਲ ਕੋਚ ਫ਼ੈਕਟਰੀ ਦੇ ਜਨਰਲ ਮੈਨੇਜਰ ਅਸ਼ੇਸ਼ ...

ਪੂਰੀ ਖ਼ਬਰ »

ਭਾਰਤੀ ਸ਼ਰਮਾ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਫਗਵਾੜਾ, 28 ਮਾਰਚ (ਹਰਜੋਤ ਸਿੰਘ ਚਾਨਾ)- ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਜ਼ਿਲ੍ਹਾ ਭਾਜਪਾ ਮਹਿਲਾ ਮੋਰਚੇ ਦੀ ਟੀਮ ਦਾ ਵਿਸਥਾਰ ਕਰਦੇ ਹੋਏ ਭਾਰਤੀ ਸ਼ਰਮਾ ਫਗਵਾੜਾ ਨੂੰ ਭਾਜਪਾ ਮਹਿਲਾ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨਿਯੁਕਤ ਕੀਤਾ ...

ਪੂਰੀ ਖ਼ਬਰ »

ਭਾਰਤੀ ਸ਼ਰਮਾ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਫਗਵਾੜਾ, 28 ਮਾਰਚ (ਹਰਜੋਤ ਸਿੰਘ ਚਾਨਾ)- ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਜ਼ਿਲ੍ਹਾ ਭਾਜਪਾ ਮਹਿਲਾ ਮੋਰਚੇ ਦੀ ਟੀਮ ਦਾ ਵਿਸਥਾਰ ਕਰਦੇ ਹੋਏ ਭਾਰਤੀ ਸ਼ਰਮਾ ਫਗਵਾੜਾ ਨੂੰ ਭਾਜਪਾ ਮਹਿਲਾ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨਿਯੁਕਤ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੋਤੀ ਜੋਤਿ ਦਿਵਸ ਸ਼ਰਧਾ ਨਾਲ ਮਨਾਇਆ

ਜਲੰਧਰ, 28 ਮਾਰਚ (ਹਰਵਿੰਦਰ ਸਿੰਘ ਫੁੱਲ) - ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਅੰਗਦ ਦੇਵ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੋਤੀ ਜੋਤਿ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਦੂਰ-ਦੂਰ ਤੋਂ ਸੰਗਤਾਂ ਨੇ ਵੱਡੀ ...

ਪੂਰੀ ਖ਼ਬਰ »

ਏਪੀਜੇ ਰਿਦਮਜ਼ ਕਿੰਡਰਵਰਲਡ ਨੇ ਮੁੱਲ ਅਧਾਰਤ ਸਿੱਖਿਅਕ ਪ੍ਰੋਗਰਾਮ ਕਰਵਾਏ

ਜਲੰਧਰ, 28 ਮਾਰਚ (ਪਵਨ ਖਰਬੰਦਾ) - ਏ.ਪੀ.ਜੇ. ਰਿਦਮਜ਼ ਕਿੰਡਰਵਰਲਡ ਵਲੋਂ ਸਕੂਲ ਤੋਂ ਬਾਹਰਲੇ ਬੱਚਿਆਂ ਲਈ ਪਲੇ ਡੇਟ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਮਰ ਸੀਮਾ 2-4 ਸਾਲ ਸੀ¢ਪ੍ਰਬੰਧਕਾਂ ਨੇ ਦੱਸਿਆ ਕਿ ਹਰ ਰੋਜ਼ ਸੈਸ਼ਨ ਦੀ ਸ਼ੁਰੂਆਤ 'ਚ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਸ੍ਰੀ ਰਾਮ ਕਥਾ ਤੇ ਮਾਤਾ ਗਾਇਤਰੀ ਮਹਾਂਯੱਗ 2 ਨੂੰ

ਕਪੂਰਥਲਾ, 28 ਮਾਰਚ (ਅਮਨਜੋਤ ਸਿੰਘ ਵਾਲੀਆ)-ਵੈਦਿਕ ਸਤਿਸੰਗ ਪਰਿਵਾਰ ਕਲਿਆਣ ਸਮਿਤੀ ਕਪੂਰਥਲਾ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ ਕਥਾ ਤੇ ਮਾਤਾ ਗਾਇਤਰੀ ਮਹਾਂਯੱਗ ਹਰ ਸਾਲ ਦੀ ਤਰ੍ਹਾਂ 2 ਅਪ੍ਰੈਲ ਨੂੰ ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਪਟੇਲ ਨਗਰ ਵਿਖੇ ...

ਪੂਰੀ ਖ਼ਬਰ »

ਐਲ.ਪੀ.ਯੂ. ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ 'ਚ ਦਾਖਲੇ ਦੀ ਆਖਰੀ ਤਰੀਕ 31 ਮਾਰਚ

ਜਲੰਧਰ, 28 ਮਾਰਚ (ਜਸਪਾਲ ਸਿੰਘ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੁਆਰਾ ਆਫ਼ਰ ਕੀਤੇ ਜਾ ਰਹੇ ਵੱਖ-ਵੱਖ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਦਾਖਲੇ ਦੀ ਆਖਰੀ ਮਿਤੀ 31 ਮਾਰਚ ਹੈ¢ਐਲ.ਪੀ.ਯੂ. ਦੁਆਰਾ ਆਫ਼ਰ ਕੀਤੇ ਜਾ ਰਹੇ ਇਹ ਯੂ.ਜੀ.ਸੀ. ਤੋਂ ਮਾਨਤਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਦੇ ਮਾਮਲੇ 'ਚ ਬਰੀ

ਜਲੰਧਰ, 28 ਮਾਰਚ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਅਤੇ ਜਬਰ ਜਨਾਹ ਦੇ ਮਾਮਲੇ ਦੋਸ਼ ਸਾਬਤ ਨਾ ਹੋਣ 'ਤੇ ਜਤਿੰਦਰ ਸਿੰਘ ਉਰਫ਼ ਜਿੰਦਾ ਪੁੱਤਰ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਸਕੂਲ ਦੇ ਬੱਚਿਆਂ ਨੇ ਰੇਲ ਕੋਚ ਫੈਕਟਰੀ ਦਾ ਕੀਤਾ ਦੌਰਾ

ਜਲੰਧਰ, 28 ਮਾਰਚ (ਪਵਨ ਖਰਬੰਦਾ) - ਵਿਦਿਆਰਥੀਆਂ ਨੂੰ ਉਦਯੋਗਿਕ ਵਾਤਾਵਰਣ ਅਤੇ ਨਿਰਮਾਣ ਖੇਤਰ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਇਨੋਸੈਂਟਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਮੈਨੇਜਮੈਂਟ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਇਕ ਉਦਯੋਗਿਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX