ਤਰਨ ਤਾਰਨ, 30 ਮਾਰਚ (ਪਰਮਜੀਤ ਜੋਸ਼ੀ)-ਸ੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਵਲੋੋਂ ਸ੍ਰੀ ਰਾਮ ਨੌਮੀ ਦਾ ਤਿਓਹਾਰ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ (ਵੱਡਾ ਮੰਦਿਰ) ਵਿਖੇ ਮਨਾਇਆ ਗਿਆ | ਸਭਾ ਦੇ ਪ੍ਰਧਾਨ ਪ੍ਰਮੋਦ ਕੁਮਾਰ ਬਿੱਟੂ ਸ਼ਾਹ ਦੀ ਅਗਵਾਈ ਹੇਠ ਹੋਇਆ ਪ੍ਰੋਗਰਾਮ ਸ੍ਰੀ ਰਾਮ ਜੀ ਦੇ ਜੈਕਾਰਿਆਂ ਦੀ ਗੂੰਜ ਨਾਲ ਸੰਪੰਨ ਹੋਇਆ | ਪ੍ਰੋਗਰਾਮ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆ, ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆ ਨੇ ਹਾਜ਼ਰੀ ਭਰਦਿਆ ਸੰਗਤਾਂ ਨੂੰ ਸ੍ਰੀ ਰਾਮ ਨੌਮੀ ਦੇ ਤਿਓਹਾਰ ਦੀ ਵਧਾਈ ਦਿੱਤੀ ਤੇ ਪ੍ਰਭੂ ਸ੍ਰੀ ਰਾਮ ਚੰਦਰ ਜੀ ਦੀਆ ਸਿੱਖਿਆਵਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਸ੍ਰੀ ਰਾਮ ਨੌਮੀ ਦੇ ਸਬੰਧ ਵਿਚ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਵਿਖੇ 29 ਮਾਰਚ ਨੂੰ ਸਵੇਰੇ ਸ੍ਰੀ ਰਮਾਇਣ ਪਾਠ ਆਰੰਭ ਕੀਤਾ ਗਿਆ | ਵੀਰਵਾਰ ਨੂੰ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਉਪਰੰਤ ਠਾਕੁਰ ਜੀ ਦੀ ਆਰਤੀ ਹੋਈ | ਮਹੇਸ਼ ਚੋਪੜਾ ਐਂਡ ਪਾਰਟੀ ਮੋਗਾ ਵਾਲਿਆਂ ਦੀ ਟੀਮ ਨੇ ਪ੍ਰਭੂ ਸ੍ਰੀ ਰਾਮ ਜੀ ਦੇ ਸੁੰਦਰ ਭਜਨਾਂ ਦਾ ਗੁਣਗਾਨ ਕਰਦਿਆ ਸੰਗਤਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ | ਸਟੇਜ ਸੱਕਤਰ ਦੀ ਭੂਮਿਕਾ ਹਰਿੰਦਰ ਅਗਰਵਾਲ, ਸੁਰਜੀਤ ਆਹੂਜਾ ਨੇ ਬਾਖੂਬੀ ਨਿਭਾਈ | ਇਸ ਮੌਕੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਨਗਰ ਸੁਧਾਰ ਟਰੱਸਟ ਤਰਨਤਾਰਨ ਦੇ ਚੇਅਰਮੈਨ ਰਾਜਿੰਦਰ ਸਿੰਘ ਉਸਮਾ, ਸਾਬਕਾ ਚੇਅਰਮੈਨ ਚੰਦਰ ਅਗਰਵਾਲ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਜ਼ਿਲ੍ਹਾ ਮੀਤ ਪ੍ਰਧਾਨ ਉਪਕਾਰਦੀਪ ਪਿ੍ੰਸ, ਸ਼ਿਵ ਸੋਨੀ, ਅਮਰਪਾਲ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਮੁੱਖ ਸਿੰਘ ਘੁੱਲਾ ਬਲੇਰ, ਸ਼ਹਿਰੀ ਪ੍ਰਧਾਨ ਪਵਨ ਕੁੰਦਰਾ, ਸਾਬਕਾ ਪ੍ਰਧਾਨ ਰਾਮ ਲਾਲ, ਭਾਜਪਾ ਯੁਵਾ ਮੋਰਚਾ ਦੇ ਸਕੱਤਰ ਤਰੁਣ ਜੋਸ਼ੀ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ, 'ਆਪ' ਦੀ ਜ਼ਿਲ੍ਹਾ ਪ੍ਰਧਾਨ ਅੰਜੂ ਵਰਮਾ, ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ ਪ੍ਰਧਾਨ) ਮਨੋਜ ਕੁਮਾਰ ਟਿੱਮਾ, ਭਗਵਾਨ ਵਾਲਮੀਕੀ ਕ੍ਰਾਂਤੀ ਸੈਨਾ ਦੇ ਪੰਜਾਬ ਪ੍ਰਧਾਨ ਸਰਵਣ ਸਿੰਘ ਗਿੱਲ, ਵਾਈਸ ਪ੍ਰਧਾਨ ਸਰਵਣ ਸੱਭਰਵਾਲ, ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਮੁਰਾਦਪੁਰਾ, 'ਆਪ' ਦੇ ਸੀਨੀਅਰ ਯੂਥ ਆਗੂ ਯਾਦਵਿੰਦਰ ਸਿੰਘ ਚਾਹਲ, ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਰਿੰਕੂ ਜੋਸ਼ੀ, ਭਗਵਾਨ ਵਾਲਮੀਕੀ ਸ਼ਕਤੀ ਸੰਗਠਨ ਦੇ ਪੰਜਾਬ ਪ੍ਰਧਾਨ ਮਨਜੀਤ ਮਿੰਟੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੁਨੀਸ਼ ਕੁਮਾਰ ਮੋਨੂੰ ਚੀਮਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗਿੱਲ, ਵਕੀਲ ਰੋਸ਼ਨ ਲਾਲ ਅਰੋੜਾ, ਸ਼ਿਵ ਸੈਨਾ ਬਾਲ ਠਾਕਰੇ ਦੇ ਜਗਦੀਸ਼ ਮੁਰਾਦਪੁਰੀਆ, ਤੇਜਿੰਦਰਪਾਲ ਟੀਂਡਾ, ਸਵਤੰਤਰ ਭਨੋਟ, ਅਵਨਜੀਤ ਬੇਦੀ, ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਪ੍ਰਧਾਨ ਸ਼ਕਤੀ ਸ਼ਰਮਾ, ਐੱਨ. ਐੱਸ. ਯੂ. ਆਈ. ਦੇ ਪੰਜਾਬ ਸੀਨੀਅਰ ਮੀਤ ਪ੍ਰਧਾਨ ਰਿਤਿਕ ਅਰੋੜਾ, ਪ੍ਰਾਚੀਨ ਸ੍ਰੀ ਰਾਮ ਲੀਲਾ ਕਲੱਬ ਦੇ ਰਮੇਸ਼ ਮੁਰਾਦਪੁਰੀਆ ਪ੍ਰਧਾਨ, ਅੰਗਰੇਜ ਮੁਰਾਦਪੁਰੀਆ, ਜਗਦੀਸ਼ ਅਰੋੜਾ, ਜੁਗਲ ਠੁਕਰਾਲ, ਜੱਜ ਠੁਕਰਾਲ, ਸ੍ਰੀ ਗੋਪਾਲ ਗਊਸ਼ਾਲ ਅਤੇ ਅਨੁਸੰਧਾਨ ਕੇਂਦਰ ਦੇ ਪ੍ਰਧਾਨ ਵਿਜੈ ਜੋਸ਼ੀ, ਕੌਸਲਰ ਰਾਜੇਸ਼ ਜੋਸ਼ੀ, ਭਗਵਾ ਸੈਨਾ ਸੰਗਠਨ ਦੇ ਪੰਜਾਬ ਪ੍ਰਧਾਨ ਅਭਿਸ਼ੇਕ ਜੋਸ਼ੀ, ਜ਼ਿਲ੍ਹਾ ਪ੍ਰਧਾਨ ਮਨਦੀਪ ਮਨੀ ਨੇ ਹਾਜ਼ਰੀ ਲਗਾਈ | ਪ੍ਰੋਗਰਾਮ ਦੀ ਸਮਾਪਤੀ ਮੌਕੇ ਭੰਡਾਰਾ ਅਤੁੱਟ ਵਰਤਾਇਆ ਗਿਆ |
ਪੱਟੀ, 30 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕਾਂਗਰਸ ਸਰਕਾਰ ਸਮੇਂ 2020 'ਚ ਪੱਟੀ ਤੋਂ ਤਰਨ ਤਾਰਨ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋਇਆ ਸੀ ਜੋ ਸੜਕ ਦੇ ਆਲੇ-ਦੁਆਲੇ ਦੇ ਰੁੱਖ ਪੁੱਟਣ ਦੀ ਮੰਨਜ਼ੂਰੀ ਨਾ ਮਿਲਣ ਕਾਰਨ ਸੜਕ ਚੌੜੀ ਨਹੀਂ ਹੋ ਸਕੀ ਸੀ | ...
ਸੁਰ ਸਿੰਘ, 30 ਮਾਰਚ (ਧਰਮਜੀਤ ਸਿੰਘ)-ਬੀਤੇ ਕੁਝ ਦਿਨਾਂ ਤੋਂ ਪੈ ਰਹੇ ਬੇ-ਮੌਸਮੀ ਮੀਂਹ ਅਤੇ ਅਸਮਾਨੀ ਛਾਈਆਂ ਕਾਲੀਆਂ ਘਟਾਵਾਂ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ ਅਤੇ ਉਨ੍ਹਾਂ ਨੂੰ 'ਖੇਤੀ ਕਰਮਾਂ ਸੇਤੀ' ਦੀ ਕਹਾਵਤ ਚੇਤੇ ਆ ਰਹੀ ਹੈ | ਕੁਝ ਸਥਾਨਕ ...
ਝਬਾਲ, 30 ਮਾਰਚ (ਸੁਖਦੇਵ ਸਿੰਘ, ਸਰਬਜੀਤ ਸਿੰਘ) ਪੰਜਾਬ ਦੇ ਮੌਜ਼ੂਦਾ ਹਾਲਾਤ ਅਤੇ ਗਿ੍ਫ਼ਤਾਰ ਕੀਤੇ ਗਏ ਨਿਰਦੋਸ਼ ਨੌਜਾਵਾਨਾਂ ਦੀ ਰਿਹਾਈ ਸਬੰਧੀ ਸਿੱਖ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਹੋਈ | ਮੀਟਿੰਗ ਦੌਰਾਨ ਗਿਆਨੀ ...
ਢਿਲਵਾਂ, 30 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀ ਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ...
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਹੈ ਕਿਉਂਕਿ ਆਏ ਦਿਨ ਇਸ ਜੇਲ੍ਹ ਵਿਚ ਬੰਦ ਗੈਂਗਸਟਰਾਂ ਅਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ...
ਭਿੱਖੀਵਿੰਡ, 30 ਮਾਰਚ (ਬੌਬੀ)-ਪੈਸਿਆਂ ਦੇ ਦੇਣ ਲੈਣ, ਜਗ੍ਹਾ ਉਪਰ ਕਬਜਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਭਿੱਖੀਵਿੰਡ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਭਿੱਖੀਵਿੰਡ ...
ਤਰਨ ਤਾਰਨ, 30 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਵੱਖ-ਵੱਖ ਪੁਲਿਸ ਮਾਮਲਿਆਂ ਵਿਚ ਲੋੜੀਂਦੇ ਵਿਅਕਤੀਆਂ ਵਲੋਂ ਜਾਅਲੀ ਪਛਾਣ ਪੱਤਰ ਬਣਾ ਕੇ ਵਿਦੇਸ਼ ਭੱਜਣ ਦੀ ਫਿਰਾਕ ਵਿਚ ਲੋੜੀਂਦੇ ਵਿਅਕਤੀ ਅਤੇ ਇਸ ਕੰਮ ਵਿਚ ਉਸ ...
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਰ ਦੀ ਸਾਈਡ ਮਾਰ ਕੇ ਸੁੱਟਣ ਅਤੇ ਉਸ ਦਾ ਲਾਇਸੰਸੀ ਪਿਸਤੌਲ ਖੋਹਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...
ਖਡੂਰ ਸਾਹਿਬ, 30 ਮਾਰਚ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪ੍ਰੋਫੈਸਰ ਸੁਖਜਿੰਦਰ ਸਿੰਘ ਚੀਮਾ ਨੇ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ ਹੈ | ਇਸ ਮੌਕੇ ਪਿ੍ੰਸੀਪਲ ਚੀਮਾ ...
ਚੋਹਲਾ ਸਾਹਿਬ, 30 ਮਾਰਚ (ਬਲਵਿੰਦਰ ਸਿੰਘ)-ਬੇਸ਼ੱਕ ਸਰਕਾਰਾਂ ਵਲੋਂ ਸਮੇਂ-ਸਮੇਂ 'ਤੇ ਆਵਾਜਾਈ ਅਤੇ ਸੜਕੀ ਵਿਕਾਸ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਤਿਹਾਸਕ ਕਸਬਾ ਚੋਹਲਾ ਸਾਹਿਬ ਦੇ ਨਾਲ ਲਗਦੇ ਪਿੰਡਾਂ ਵਿਚ ਸੜਕਾਂ ਦੀ ਬਦਤਰ ਹਾਲਤ ਹੋਣ ਕਰਕੇ ਲੋਕਾਂ ਵਿਚ ਸਰਕਾਰ ...
ਝਬਾਲ, 30 ਮਾਰਚ (ਸੁਖਦੇਵ ਸਿੰਘ)¸ਝਬਾਲ-ਅੰਮਿ੍ਤਸਰ ਰੋਡ 'ਤੇ ਸਥਿਤ ਤੇਗ ਅਕੈਡਮੀ ਵਲੋਂ ਕੈਨੇਡਾ, ਆਸਟ੍ਰੇਲੀਆ ਯੂ.ਕੇ. ਤੇ ਨਿਊਜ਼ੀਲੈਂਡ ਜਾਣ ਵਾਲੇ ਵਿਦਿਆਰਥੀਆਂ ਦੇ ਧੜਾ ਧੜ ਵੀਜੇ ਲਗਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤੇਗ ਅਕੈਡਮੀ ਦੇ ਡਾਇਰੈਕਟਰ ...
ਖੇਮਕਰਨ, 30 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਸਲ ਉਤਾੜ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ, ਜਿਸ ਵਿਚ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਉਚੇਚੇ ਤੌਰ 'ਤੇ ਪਹੁੰਚੇ ਗੁਰਿੰਦਰ ਸਿੰਘ ਵਾਈਸ ਪ੍ਰਧਾਨ ...
ਤਰਨ ਤਾਰਨ, 30 ਮਾਰਚ (ਇਕਬਾਲ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਅਧੀਨ ਜ਼ੋਨ ਬਾਬਾ ਦੀਪ ਸਿੰਘ ਜੀ ਦੇ ਪਿੰਡ ਗੋਹਲਵੜ ਵਿਚ ਗੁਰਦਵਾਰਾ ਬਾਬਾ ਅੱਛਰਾ ਸਿੰਘ ਜੀ ਦੇ ਅਸਥਾਨ 'ਤੇ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਜ਼ੋਨ ਬਾਬਾ ਦੀਪ ਸਿੰਘ ਜੀ ਦੇ ...
ਤਰਨ ਤਾਰਨ, 30 ਮਾਰਚ (ਪਰਮਜੀਤ ਜੋਸ਼ੀ)-ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨਤਾਰਨ ਦੀ ਮੀਟਿੰਗ ਮੰਡੀ ਵਿਚ ਸ਼ੈੱਡ ਥੱਲੇ ਕਰਨੈਲ ਸਿੰਘ ਦੇਉ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਡੀ ਦੇ ਸਮੂਹ ਆੜ੍ਹਤੀ, ਮਜ਼ਦੂਰ, ਮੁਨੀਮ ਅਤੇ ਮੁਨਸ਼ੀ ਸ਼ਾਮਿਲ ਹੋਏ | ...
ਤਰਨ ਤਾਰਨ, 30 ਮਾਰਚ (ਪਰਮਜੀਤ ਜੋਸ਼ੀ)-ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨਤਾਰਨ ਦੀ ਮੀਟਿੰਗ ਮੰਡੀ ਵਿਚ ਸ਼ੈੱਡ ਥੱਲੇ ਕਰਨੈਲ ਸਿੰਘ ਦੇਉ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਡੀ ਦੇ ਸਮੂਹ ਆੜ੍ਹਤੀ, ਮਜ਼ਦੂਰ, ਮੁਨੀਮ ਅਤੇ ਮੁਨਸ਼ੀ ਸ਼ਾਮਿਲ ਹੋਏ | ...
ਸ਼ਾਹਬਾਜ਼ਪੁਰ, 30 ਮਾਰਚ (ਪਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਪਿੰਡ ਸ਼ਾਹਬਾਜ਼ਪੁਰ ਤੇ ਇਲਾਕਾ ਵਾਸੀਆਂ ਦੀ ਇਕ ਐਂਬੂਲੈਂਸ ਦੀ ਮੰਗ ਨੂੰ ਪੂਰਾ ਕਰਦੇ ਹੋਏ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਸ਼ਾਹਬਾਜ਼ਪੁਰ ...
ਪੱਟੀ, 30 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੋਪਾਰਾਏ ਵਿਖੇ ਪ੍ਰੀ-ਪ੍ਰਾਇਮਰੀ ਗ੍ਰੈਜੂਏਸ਼ਨ ਸਰਾਮਨੀ ਤੇ ਪਹਿਲੀ ਜਮਾਤੋ ਪੰਜਵੀਂ ਜਮਾਤ ਤੱਕ ਦੇ ਨਤੀਜੇ ਦਾ ਐਲਾਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ...
ਤਰਨ ਤਾਰਨ, 30 ਮਾਰਚ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਜਗਵਿੰਦਰ ਸਿੰਘ ਲਹਿਰੀ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਸਿੱਖਿਆ ਅਫ਼ਸਰ ਹਰਜਿੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਖੱਬੇ ਡੋਗਰਾ ਵਿਖੇ ਪ੍ਰੀ-ਪ੍ਰਾਇਮਾਰੀ ...
ਤਰਨ ਤਾਰਨ, 30 ਮਾਰਚ (ਇਕਬਾਲ ਸਿੰਘ ਸੋਢੀ)-ਐਕਸ ਸਰਵਿਸਮੈਨ ਲੀਗ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਵਿਚ ਈ.ਸੀ.ਐੱਚ.ਐੱਸ. ਅਤੇ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਨੂੰ ਇਕ ਜਗ੍ਹਾ ਕਰਨ ਲਈ ਮੰਗ ਪੱਤਰ ਦੇਣ ਸਬੰਧੀ ਮਤਾ ਪਾਸ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਕਮੇਟੀ ...
ਫਤਿਆਬਾਦ, 30 ਮਾਰਚ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਪਿੰਡ ਡੇਹਰਾ ਸਾਹਿਬ ਲੁਹਾਰ ਤੋਂ ਅਕਾਲੀ ਦਲ ਨੂੰ ਅਲਵਿਦਾ ਕਹਿ ...
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਪਿੰਡ ਰਟੌਲ ਵਿਖੇ ਨਿਰਮਾਣ ਮਜ਼ਦੂਰਾਂ ਦੀ ਮੀਟਿੰਗ ਕਾਮਰੇਡ ਅੰਗਰੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਭਾਰਤ ...
ਭਿੱਖੀਵਿੰਡ, 30 ਮਾਰਚ (ਬੌਬੀ)¸ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਸ੍ਰੀ ਰਾਮ ਨੌਮੀ ਜੀ ਦਾ ਤਿਓਹਾਰ ਬੜੀ ਸ਼ਰਧਾ ਅਤੇ ਧੂੰਮਧਾਮ ਨਾਲ ਮਨਾਇਆ ਗਿਆ | ਇਸ ਸੰਬੰਧੀ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸ਼ਾਂਤੀ ਪ੍ਰਸਾਦ ਸ਼ਰਮਾ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਸੰਦੀਪ ...
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਦੇ ਹਾਲਤ ਬਹੁਤ ਖਰਾਬ ਹੋਏ ਪਏ ਹਨ ਅਤੇ ਦਿਨ ਦਿਹਾੜੇ ਗੈਂਗਸਟਰਾਂ ਵਲੋਂ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ ਅਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ 'ਤੇ ਕਾਬੂ ਪਾਉਣ ...
ਪੱਟੀ, 30 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੈਂਟਰਲ ਕੌਨਵੈਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਦੁਰਗਾ ਮਾਤਾ ਮਹਾਂ ਗੌਰੀ ਜੀ ਦੀ ਸ਼ਰਧਾ ਪੂਰਵਕ ਪੂਜਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪਹਿਲੀ ਤੇ ਦੂਜੀ ਜਮਾਤ ਦੀਆਂ ਬੱਚੀਆਂ ਦਾ ਕੰਜਕ ...
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਦੇ ਵਿਕਾਸ ਵਿਚ ਜਿੱਥੇ ਵੱਡੀ ਖੜੋਤ ਪੈਦਾ ਹੋਈ ਹੈ, ਉੱਥੇ 'ਆਪ' ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਪੰਜਾਬ ਦੇ ...
ਅੰਮਿ੍ਤਸਰ, 30 ਮਾਰਚ (ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇ. ਤੇ ਸ਼੍ਰੋਮਣੀ ਪੰਥ ਅਕਾਲੀ ਦਲ ਬੁੱਢਾ ਦਲ ਦੇ 6ਵੇਂ ਮੁਖੀ ਜਥੇ. ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ ਅਤੇ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ...
ਅੰਮਿ੍ਤਸਰ, 30 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਠੇਕੇ ਦੇ ਆਧਾਰ 'ਤੇ 576 ਸਫ਼ਾਈ ਸੇਵਕਾਂ ਨੂੰ ਰੱਖਣ ਲਈ ਇਕ ਕਮੇਟੀ ਬਣਾਈ ਗਈ ਹੈ ਜਿਸ ਵਿਚ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਤੋਂ ਇਲਾਵਾ ਦੋਵੇਂ ਸਿਹਤ ਅਫ਼ਸਰ ਡਾ: ਯੋਗੇਸ਼ ਅਰੋੜਾ, ਡਾ: ਕਿਰਨ ਕੁਮਾਰ ਤੋਂ ਇਲਾਵਾ ...
ਅੰਮਿ੍ਤਸਰ, 30 ਮਾਰਚ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਦੇ ਬਾਹਰ ਡਿਵਾਈਡਰ 'ਤੇ ਬੈਰੀਕੇਡ ਲਗਾ ਦਿੱਤਾ ਗਿਆ ਹੈ | ਇਸ ਸ਼ਲਾਘਾਯੋਗ ਕਦਮ ਨਾਲ ਜਿੱਥੇ ਸੜਕ ਹਾਦਸੇ ਘੱਟਣਗੇ, ਉੱਥੇ ਆਵਾਜਾਈ ਜਾਮ ਤੋਂ ਵੀ ਨਿਜਾਤ ਮਿਲੇਗੀ | ਦਰਅਸਲ ਰੇਲਵੇ ਸਟੇਸ਼ਨ ਆਉਣ-ਜਾਣ ਵਾਸਤੇ ਬਹੁਤ ...
ਅੰਮਿ੍ਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਵਿੱਦਿਅਕ ਸੇਵਾਵਾਂ ਨਿਭਾਅ ਰਹੀ ਇਤਿਹਾਸਕ ਖ਼ੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਨੂੰ ਮੈੱਸਾਂ ਤੇ ਕੰਟੀਨਾਂ 'ਚ ਖਾਣ-ਪੀਣ ਦੇ ਉੱਚ-ਮਿਆਰੀ ਖਾਣੇ ਕਾਰਨ 'ਈਟ ਰਾਈਟ ...
ਅੰਮਿ੍ਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈਕਟਰ ਸਿੱਖਿਆ ਤੇ ਗੁਰੂ ਨਗਰੀ ਦੇ ਉੱਘੇ ਸਿੱਖਿਆ ਸ਼ਾਸਤਰੀਆਂ ਵਿਚ ਸ਼ੁਮਾਰ ਹੁੰਦੇ ਨੈਸ਼ਨਲ ਐਵਾਰਡੀ ਪਿ੍ੰ: ਡਾ: ਧਰਮਵੀਰ ਸਿੰਘ ਪਿਛਲੇ 38 ਸਾਲਾਂ ਤੋਂ ਵਿਦਿਅਕ ਖੇਤਰ ਵਿਚ ਆਪਣੀਆਂ ...
ਅੰਮਿ੍ਤਸਰ, 30 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੀ ਹਰਪ੍ਰੀਤ ਕÏਰ ਨੇ ਬੀ. ਸੀ. ਏ. ਦੇ ਪੰਜਵੇਂ ਸਮੈਸਟਰ ਵਿਚ 400 ਵਿਚੋਂ 356 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪਹੁੰਚਣ 'ਤੇ ਹਰਪ੍ਰੀਤ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ...
ਅੰਮਿ੍ਤਸਰ, 30 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਮਜੀਠ ਮੰਡੀ ਸ੍ਰੀ ਰਾਮ ਨੌਮੀ ਕਮੇਟੀ (ਰਜਿ.) ਦੇ ਪ੍ਰਧਾਨ ਰਵਿੰਦਰ ਅਰੋੜਾ ਦੀ ਅਗਵਾਈ 'ਚ ਸ੍ਰੀ ਰਾਮ ਨੌਮੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੱੁਘ, ਸੰਸਦ ਮੈਂਬਰ ...
ਮਾਨਾਂਵਾਲਾ, 30 ਮਾਰਚ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਵਿਚ ਹਲਕੇ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਵਪ੍ਰੀਤ ਸਿੰਘ ਵਰਪਾਲ ਨੇ ਪਿੰਡ ਝੀਤੇ ਕਲਾ ...
ਵੇਰਕਾ, 30 ਮਾਰਚ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਵਲੰਟੀਅਰਾਂਵਲੋਂ ਬਣਾਏ ਵੱਖ-ਵੱਖ ਧੜਿਆਂ ਨੂੰ ਇਕਮੁੱਠ ਕਰਨ ਲਈ ਅੱਜ ਪ੍ਰਧਾਨ ਲਖਵਿੰਦਰ ਸਿੰਘ ਸੰਧੂ ਤੇ ਸੁਖਦੇਵ ਸਿੰਘ ਵੇਰਕਾ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਮੁੱਖ ...
ਅੰਮਿ੍ਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ...
ਅੰਮਿ੍ਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇਰੋਕਸ-ਸਾਇੰਸ ਕਲੱਬ ਤੇ ਭੌਤਿਕ ਵਿਗਿਆਨ ਵਿਭਾਗ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ ਹਾਲ ਹੀ ਵਿਚ ਰਾਸ਼ਟਰੀ ਵਿਗਿਆਨ ...
ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਅਧੀਨ ਆਉਂਦੇ ਕੋਟ ਮਿੱਤ ਸਿੰਘ ਵਿਖੇ ਸਥਿਤ ਗੁਰਦੁਆਰਾ ਖੂਹ ਭਾਈ ਮੰਝ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਖੂਹ ਭਾਈ ਮੰਝ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ...
ਅੰਮਿ੍ਤਸਰ, 30 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸੋਸ਼ਲ ਵੈੱਲਫੇਅਰ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਮੰਗਤ ਰਾਮ ਸਿਲ੍ਹੀ ਦੀ ਅਗਵਾਈ ਹੇਠ ਸੁਸਾਇਟੀ ਦੇ ਮੁੱਖ ਦਫਤਰ ਗੋਲਡਨ ਐਵੀਨਿਊ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪੋ੍ਰਗਰਾਮ 'ਚ ਵਿਧਾਇਕ ਡਾ. ...
ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੀ ਸੂਬਾ ਇਕਾਈ ਦੀ ਚੋਣ 'ਚ ਅੰਮਿ੍ਤਸਰ ਦੇ ਆਗੂ ਬਲਦੇਵ ਸਿੰਘ ਝੰਡੇਰ ਸੂਬਾ ਪ੍ਰਧਾਨ ਚੁਣੇ ਗਏ ਹਨ | ਇਹ ਜਾਣਕਾਰੀ ਦਿੰਦਆਂ ਬਾਬਾ ਸ਼ਮਸੇਰ ਸਿੰਘ ਕੋਹਰੀ ਨੇ ਦੱਸਿਆ ਕਿ ਇਹ ਚੋਣ ...
ਅੰਮਿ੍ਤਸਰ, 30 ਮਾਰਚ (ਸੁਰਿੰਦਰ ਕੋਛੜ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਸੂਬੇ ਦੇ 27 ਹਜ਼ਾਰ ਦਵਾਈ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਵਰਕਰਾਂ ਦਾ ਸ਼ੋਸ਼ਣ ਕੀਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX