ਫ਼ਿਰੋਜ਼ਪੁਰ, 30 ਮਾਰਚ (ਕੁਲਬੀਰ ਸਿੰਘ ਸੋਢੀ)- ਭਾਕਿਯੂ ਕ੍ਰਾਂਤੀਕਾਰੀ ਪੰਜਾਬ ਕਿਸਾਨ ਜਥੇਬੰਦੀ ਵਲੋਂ ਕਾਬਲ ਵਾਲਾ ਦੇ ਨਹਿਰੀ ਪਾਣੀ ਸਬੰਧੀ ਮਸਲਾ ਹੱਲ ਨਾ ਹੋਣ ਦੀ ਸੂਰਤ ਵਿਚ ਨਹਿਰੀ ਵਿਭਾਗ ਵਿਖੇ ਧਰਨਾ ਦਿੱਤਾ, ਜਿਸ ਵਿਚ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਕਾਬਲ ਵਾਲਾ ਦੇ ਨਹਿਰੀ ਪਾਣੀ ਮੋਘਾ ਨੰਬਰ 35177 ਐੱਲ ਜੰਡ ਰਜਵਾਹਾ ਹਰੀਕੇ ਡਵੀਜ਼ਨ ਫ਼ਿਰੋਜ਼ਪੁਰ ਦੇ ਸਬੰਧ ਵਿਚ ਨਹਿਰੀ ਵਿਭਾਗ ਦੇ ਐਕਸੀਅਨ ਤੇ ਐੱਸ.ਈ ਨੂੰ ਮਿਲਿਆ ਗਿਆ ਸੀ, ਜਿਨ੍ਹਾਂ ਨੂੰ 25 ਜਨਵਰੀ ਤੇ 17 ਮਾਰਚ 2023 ਨੂੰ ਮੰਗਾਂ ਦੀ ਪੂਰਤੀ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ, ਜਿਨ੍ਹਾਂ ਵਲੋਂ 24 ਮਾਰਚ ਤੱਕ ਮਸਲਾ ਹੱਲ ਕਰਨ ਦਾ ਵਿਸ਼ਵਾਸ ਦਿੱਤਾ ਗਿਆ, ਪਰ ਮਸਲਾ ਹੱਲ ਨਹੀਂ ਹੋਇਆ, ਜਿਸ ਦੇ ਰੋਸ ਵਜੋਂ ਕਿਸਾਨਾਂ ਤੇ ਬੀਬੀਆਂ ਵਲੋਂ ਅਫ਼ਸਰਾਂ ਦੀ ਨਾਲਾਇਕੀ ਤੋਂ ਪ੍ਰੇਸ਼ਾਨ ਹੋ ਕੇ ਧਰਨਾ ਦਿੱਤਾ ਗਿਆ ਹੈ | ਆਗੂਆਂ ਨੇ ਦੱਸਿਆ ਕਿ ਧਰਨੇ ਦੌਰਾਨ ਇਕ ਵਾਰ ਫਿਰ ਐਕਸੀਅਨ ਵਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ ਤੇ ਵਿਸ਼ਵਾਸ ਦਿੱਤਾ ਗਿਆ ਹੈ ਕਿ 10 ਅਪ੍ਰੈਲ ਤੱਕ ਕਾਬਲ ਵਾਲਾ ਨਹਿਰੀ ਪਾਣੀਆਂ ਦੇ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ | ਆਗੂਆਂ ਨੇ ਜਾਣਕਾਰੀ ਦਿੱਤੀ ਕਿ ਜੇਕਰ ਅਧਿਕਾਰੀਆਂ ਵਲੋਂ ਮਸਲਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਆਗੂ ਬਲਦੇਵ ਸਿੰਘ, ਲਾਲ ਸਿੰਘ, ਬਲਦੇਵ ਸਿੰਘ ਗੋਲੇਵਾਲਾ, ਜਸਕਰਨ ਸਿੰਘ, ਨਿਰਮਲ ਸਿੰਘ, ਜਸਵੀਰ ਸਿੰਘ ਸਮੇਤ ਵੱਡੀ ਸੰਖਿਆ ਵਿਚ ਬਲਾਕ ਆਗੂ ਤੇ ਮਹਿਲਾਵਾਂ ਹਾਜ਼ਰ ਸਨ |
ਜ਼ੀਰਾ, 30 ਮਾਰਚ (ਪ੍ਰਤਾਪ ਸਿੰਘ ਹੀਰਾ)- 'ਵਾਰਿਸ ਪੰਜਾਬ ਦੇ' ਮੁਖੀ ਅੰਮਿ੍ਤਪਾਲ ਸਿੰਘ ਦੀ ਗਿ੍ਫਤਾਰੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਅੰਦਰ ਚੱਲ ਰਹੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ੀਰਾ ਇਲਾਕੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਥਾਣਾ ਸਿਟੀ ...
ਮਮਦੋਟ, 30 ਮਾਰਚ (ਸੁਖਦੇਵ ਸਿੰਘ ਸੰਗਮ)- ਬੀਤੇ ਕੁਝ ਦਿਨ ਪਹਿਲਾਂ ਮਮਦੋਟ ਖੇਤਰ ਵਿਚ ਹੋਈ ਬਾਰਿਸ਼ ਅਤੇ ਗੜੇ੍ਹਮਾਰੀ ਨਾਲ ਕਣਕ, ਸਬਜ਼ੀਆਂ ਅਤੇ ਹੋਰ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਢੁੱਕਵਾਂ ਤੇ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕਾਸ਼ਤਕਾਰ ਕਿਸਾਨਾਂ ਵਲੋਂ ਸਰਕਾਰ ...
ਮਖੂ, 30 ਮਾਰਚ (ਵਰਿੰਦਰ ਮਨਚੰਦਾ)- ਪੰਜਾਬ ਨੰਬਰਦਾਰ ਯੂਨੀਅਨ ਸਮਰਾ ਰਜ਼ਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬਾਹਰਵਾਲੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਤਹਿਸੀਲ ਪ੍ਰਧਾਨ ਜ਼ੀਰਾ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਦਾਣਾ ...
ਤਲਵੰਡੀ ਭਾਈ, 30 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਗੜੇਮਾਰੀ ਅਤੇ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਗਿਰਦਾਵਰੀ ਪਾਰਦਰਸ਼ੀ ਢੰਗ ਨਾਲ ਕਰਕੇ ਪੀੜਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਣ ਪ੍ਰਬੰਧ ਕਰੇ ਅਤੇ ਗਿਰਦਾਵਰੀ ਨੂੰ ਲੈ ਕੇ ਕਿਸਾਨਾਂ ...
ਗੁਰੂਹਰਸਹਾਏ, 30 ਮਾਰਚ (ਕਪਿਲ ਕੰਧਾਰੀ)- ਮੰਦਰ ਮਾਤਾ ਜੱਜਲ ਵਾਲੀ ਵਿਖੇ ਸ਼ਹਿਰ ਵਾਸੀਆਂ ਤੇ ਮੰਦਰ ਕਮੇਟੀ ਦੇ ਸਹਿਯੋਗ ਦੇ ਨਾਲ ਮੰਦਰ ਵਿਖੇ ਇਕ ਵਿਸ਼ਾਲ ਜਾਗਰਨ ਕਰਵਾਇਆ ਗਿਆ | ਮੰਦਰ ਕਮੇਟੀ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ, ਪੰਡਤ ਜਗਤ ਰਾਮ ਨੇ ਦੱਸਿਆ ਕਿ ਜਾਗਰਨ ਦੀ ...
ਫ਼ਿਰੋਜ਼ਪੁਰ, 30 ਮਾਰਚ (ਤਪਿੰਦਰ ਸਿੰਘ)- ਉਪ ਮੰਡਲ ਦਫ਼ਤਰ, ਤਹਿਸੀਲ ਦਫ਼ਤਰ ਅਤੇ ਸਬ ਤਹਿਸੀਲ ਦਫ਼ਤਰਾਂ, ਉਪ ਮੰਡਲ ਜ਼ੀਰਾ ਦੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਧਾਨ ਸੋਨੂੰ ਕਸ਼ਯਪ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਦੌਰਾਨ ਉਪ ਮੰਡਲ ਜ਼ੀਰਾ ਦੇ ਪਹਿਲੇ ਪ੍ਰਧਾਨ ...
ਫ਼ਿਰੋਜ਼ਪੁਰ, 30 ਮਾਰਚ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਇਕ ਰਿਹਾਇਸ਼ੀ ਕਾਲੋਨੀ ਵਿਚ ਕਾਰਾਂ ਦੇ ਡਿਸਪੋਜ਼ਲ ਸਾਮਾਨ ਦੇ ਸਟੋਰ 'ਚੋਂ ਹਜ਼ਾਰਾਂ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਮੁੱਦਈ ਦੀ ਸ਼ਿਕਾਇਤ ਦੇ ਆਧਾਰ ...
ਫ਼ਿਰੋਜ਼ਪੁਰ, 30 ਮਾਰਚ (ਤਪਿੰਦਰ ਸਿੰਘ)- ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ 136 ਬਟਾਲੀਅਨ ਬੀ.ਐੱਸ.ਐਫ ਵਲੋਂ ਸਰਹੱਦੀ ਖੇਤਰ ਦੇ 50 ਵਿਦਿਆਰਥੀਆਂ ਨੂੰ ਸੀ.ਈ.ਓ ਡਾ: ਐੱਸ.ਕੇ ਸੋਨਕਰ ਦੀ ਅਗਵਾਈ ਹੇਠ ਅੰਮਿ੍ਤਸਰ ਲਈ ਵਿੱਦਿਅਕ ਟੂਰ ਲਗਵਾਇਆ ਗਿਆ | ਵਿੱਦਿਅਕ ਟੂਰ ਨੂੰ 136 ...
ਫ਼ਿਰੋਜ਼ਪੁਰ, 30 ਮਾਰਚ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਅੰਦਰ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋਣ ਕਰਕੇ ਚੋਰਾਂ ਅਤੇ ਲੁਟੇਰੇ ਬੁਲੰਦ ਹੌਂਸਲਿਆਂ ਨਾਲ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਨ੍ਹਾਂ ਉੱਪਰ ਥਾਣਾ ਕੈਂਟ ਅਤੇ ਸਿਟੀ ਦੀ ...
ਫ਼ਿਰੋਜ਼ਪੁਰ, 30 ਮਾਰਚ (ਗੁਰਿੰਦਰ ਸਿੰਘ)- ਨਸ਼ਿਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਐੱਸ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਦੀ ਟੀਮ ਨੇ ਹੈਰੋਇਨ ਦੀ ਸਪਲਾਈ ਦੇਣ ਜਾਂਦੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 120 ਗ੍ਰਾਮ ...
ਮਮਦੋਟ, 30 ਮਾਰਚ (ਰਾਜਿੰਦਰ ਸਿੰਘ ਹਾਂਡਾ)- ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਤਲੁਜ ਦਰਿਆ ਦੇ ਪਾਣੀ ਵਿਚ 40 ਕਿੱਲੋ ਨਾਜਾਇਜ਼ ਸ਼ਰਾਬ ਰੁੜ੍ਹ ਕੇ ਆਉਣ ਦੀ ਖ਼ਬਰ ਹੈ, ਜਿਸ ਨੂੰ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ | ਪੁਲਿਸ ਥਾਣਾ ਲੱਖੋਂ ਕੇ ...
ਗੁਰੂਹਰਸਹਾਏ, 30 ਮਾਰਚ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਪ੍ਰਸਿੱਧ ਬ੍ਰਹਮ ਰਿਸ਼ੀ ਬਾਬਾ ਦੂਧਾਧਾਰੀ ਮੰਦਿਰ ਵਿਚ ਰਾਮਨੌਮੀ ਮਨਾਈ ਗਈ | ਇਸ ਮੌਕੇ ਮੰਦਿਰ ਦੇ ਪ੍ਰਧਾਨ ਸਚਿਨ ਆਵਲਾ, ਰਜਿੰਦਰ ਆਵਲਾ, ਰਮੇਸ਼ ਬੱਬੂ ਆਵਲਾ, ਸੀਮੂ ਪਾਸੀ, ਚੰਦਨ ਸ਼ਰਮਾ, ਮੁੱਖ ...
ਮਮਦੋਟ, 30 ਮਾਰਚ (ਰਾਜਿੰਦਰ ਸਿੰਘ ਹਾਂਡਾ)- ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਤਲੁਜ ਦਰਿਆ ਦੇ ਪਾਣੀ ਵਿਚ 40 ਕਿੱਲੋ ਨਾਜਾਇਜ਼ ਸ਼ਰਾਬ ਰੁੜ੍ਹ ਕੇ ਆਉਣ ਦੀ ਖ਼ਬਰ ਹੈ, ਜਿਸ ਨੂੰ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ | ਪੁਲਿਸ ਥਾਣਾ ਲੱਖੋਂ ਕੇ ...
ਜ਼ੀਰਾ, 30 ਮਾਰਚ (ਪ੍ਰਤਾਪ ਸਿੰਘ ਹੀਰਾ)- ਸ੍ਰੀ ਸ਼ਿਵ ਆਸ਼ਰਮ ਗੁੱਗਾ ਮੰਦਰ ਜ਼ੀਰਾ ਵਿਖੇ ਨਾਮਨੌਮੀ ਦਾ ਤਿਉਹਾਰ ਸਵਾਮੀ ਕਮਲ ਪੁਰੀ ਮਹਾਰਾਜ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਸਬੰਧੀ ਮੰਦਰ ਕਮੇਟੀ ਦੇ ਪ੍ਰਧਾਨ ਮਾਸਟਰ ਸੁਭਾਸ਼ ਗੁਪਤਾ ਤੇ ਮੈਂਬਰਾਂ ਦੀ ਦੇਖ-ਰੇਖ ਹੇਠ ...
ਫ਼ਿਰੋਜ਼ਪੁਰ, 30 ਮਾਰਚ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਐੱਸ.ਪੀ.ਡੀ ਰਣਧੀਰ ਕੁਮਾਰ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ੇ 'ਤੇ ਰੋਕਥਾਮ ਕਰਨ ਲਈ ਲਗਾਤਾਰ ਛਾਪੇਮਾਰੀਆਂ ਤੇ ਚੌਂਕਾਂ ਵਿਚ ...
ਫ਼ਿਰੋਜ਼ਪੁਰ, 30 ਮਾਰਚ (ਗੁਰਿੰਦਰ ਸਿੰਘ)- ਨਸ਼ਿਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਐੱਸ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਦੀ ਟੀਮ ਨੇ ਹੈਰੋਇਨ ਦੀ ਸਪਲਾਈ ਦੇਣ ਜਾਂਦੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 120 ਗ੍ਰਾਮ ...
ਫ਼ਿਰੋਜ਼ਪੁਰ, 30 ਮਾਰਚ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਵਿਖੇ ਸੇਵਾ ਭਾਰਤੀ ਵਲੋਂ ਹਮੇਸ਼ਾ ਦੀ ਤਰ੍ਹਾਂ ਨਰਾਤਿਆਂ ਨੂੰ ਮੁੱਖ ਰੱਖਦਿਆਂ ਹੋਇਆਂ ਕੰਜਕ ਪੂਜਨ ਦਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮਾਤਾ ...
ਜ਼ੀਰਾ, 30 ਮਾਰਚ (ਮਨਜੀਤ ਸਿੰਘ ਢਿੱਲੋਂ)- ਨਗਰ ਕੌਂਸਲ ਦਫ਼ਤਰ ਜ਼ੀਰਾ ਦੇ ਸਮੁੱਚੇ ਸਟਾਫ਼ ਵਲੋਂ ਸਰਬੱਤ ਦੇ ਭਲੇ ਅਤੇ ਸਮੂਹ ਮੁਲਾਜ਼ਮਾਂ ਲਈ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾ ਕੇ ਸੁਖਮਨੀ ਸਾਹਿਬ ਪਾਠ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...
ਫ਼ਿਰੋਜ਼ਪੁਰ, 30 ਮਾਰਚ (ਤਪਿੰਦਰ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲ ਕਦੀਮ ਵਿਖੇ ਵਿਦਿਆਰਥੀਆਂ ਦੀ ਗਰੈਜੂਏਸ਼ਨ ਸੈਰੇਮਨੀ ਕਰਵਾਈ ਗਈ, ਜਿਸ ਵਿਚ ਬੱਚਿਆਂ ਦੇ ਮਾਪਿਆਂ ਦੇ ਨਾਲ-ਨਾਲ ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੇ ਪਤਵੰਤੇ ਸੱਜਣਾਂ ਨੇ ਵਧ-ਚੜ੍ਹ ਕੇ ...
ਜ਼ੀਰਾ, 30 ਮਾਰਚ (ਮਨਜੀਤ ਸਿੰਘ ਢਿੱਲੋਂ)- ਨਰੇਗਾ ਵਰਕਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੇ ਮੀਟਿੰਗ ਹਾਲ ਵਿਚ ਯੂਨੀਅਨ ਦੇ ਪੰਜਾਬ ਪ੍ਰਧਾਨ ਡਾ: ਕੇ.ਐੱਸ. ਕਮਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸੰਬੋਧਨ ਕਰਦਿਆਂ ਡਾ: ਕੇ.ਐੱਸ. ਕਮਲ ਨੇ ...
ਮੰਡੀ ਅਰਨੀਵਾਲਾ, 30 ਮਾਰਚ (ਨਿਸ਼ਾਨ ਸਿੰਘ ਮੋਹਲਾ)- ਪੰਜਾਬ ਪੁਲਿਸ ਉਮੀਦਵਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫ਼ਾਜ਼ਿਲਕਾ ਜ਼ਿਲੇ੍ਹ ਦੇ ਪ੍ਰਧਾਨ ਰਜਿੰਦਰ ਕੁਮਾਰ ਅਤੇ ਬਾਕੀ ਹੋਰ ...
ਫ਼ਿਰੋਜ਼ਪੁਰ, 30 ਮਾਰਚ (ਰਾਕੇਸ਼ ਚਾਵਲਾ)- ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰ ਅਤੇ ਸੂਝਵਾਨ ਤਜਿੰਦਰ ਸਿੰਘ ਬਿੱਟੂ ਨੂੰ ਕੌਮੀ ਕਾਂਗਰਸ ਕਮੇਟੀ ਵਲੋਂ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਫ਼ਿਰੋਜ਼ਪੁਰ ਸ਼ਹਿਰੀ ਤੋਂ ਓ.ਬੀ.ਸੀ. ਵਿਭਾਗ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ...
ਗੁਰੂਹਰਸਹਾਏ, 30 ਮਾਰਚ (ਕਪਿਲ ਕੰਧਾਰੀ)- 600 ਅਪ੍ਰੈਟਿਸ ਯੂਨੀਅਨ ਪੰਜਾਬ ਵਲੋਂ ਅੱਜ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...
ਤਲਵੰਡੀ ਭਾਈ, 30 ਮਾਰਚ (ਰਵਿੰਦਰ ਸਿੰਘ ਬਜਾਜ)- ਸ੍ਰੀ ਰਾਮਾਇਣ ਪ੍ਰਚਾਰ ਮੰਡਲ ਤਲਵੰਡੀ ਭਾਈ ਵਲੋਂ ਸ੍ਰੀ ਰਾਮ ਚਰਿੱਤਰ ਮਾਨਸ ਨਵਾਹਮ-ਪਰਾਯਣ ਦੀ ਨਿਰੰਤਰ ਕਈ ਸਾਲਾਂ ਤੋਂ ਚੱਲਦੀ ਆ ਰਹੀ ਲੜੀ ਤਹਿਤ ਇਸ ਵਾਰ ਵੀ 22 ਤੋਂ 30 ਮਾਰਚ ਤੱਕ ਨਵਾਹਮ ਪਰਾਯਣ ਮਹਾਂਯੱਗ ਅਤੇ ਰਾਮ ਨੌਮੀ ...
ਜ਼ੀਰਾ, 30 ਮਾਰਚ (ਮਨਜੀਤ ਸਿੰਘ ਢਿੱਲੋਂ)-ਪਿਛਲੇ ਤੇਜ਼ ਮੀਂਹ, ਹਨੇਰੀ-ਝੱਖੜ ਕਾਰਨ ਇਲਾਕੇ ਅੰਦਰ ਜੋ ਕਣਕ ਸਮੇਤ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਸ ਲਈ ਪੰਜਾਬ ਸਰਕਾਰ ਤੁਰੰਤ ਬੇਮੌਸਮੀ ਬਰਸਾਤ ਕਰਨ ਖ਼ਰਾਬ ਫ਼ਸਲਾਂ ਦਾ ਗਿਰਦਾਵਰੀ ਕਰਵਾ ਕੇ ਜਲਦੀ ਕਿਸਾਨਾਂ ...
ਜ਼ੀਰਾ, 30 ਮਾਰਚ (ਮਨਜੀਤ ਸਿੰਘ ਢਿੱਲੋਂ)- ਜੇਕਰ ਪੰਜਾਬ ਅੰਦਰੋਂ ਨਸ਼ੇ ਵਰਗੇ ਭੈੜੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ ਤਾਂ ਇਸ ਲਈ ਆਮ ਲੋਕਾਂ ਅਤੇ ਨੌਜਵਾਨ ਵਰਗ ਅੱਗੇ ਹੋ ਕੇ ਕੰਮ ਕਰੇ ਤਾਂ ਪੰਜਾਬ ਦੀ ਨਸ਼ਿਆਂ ਵਿਚ ਗੁਲਤਾਨ ਹੁੰਦੀ ਜਾ ਰਹੀ ਨੌਜਵਾਨੀ ਨੂੰ ...
ਮੱਲਾਂਵਾਲਾ, 30 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸਨਾਤਨ ਧਰਮ ਮੰਦਰ ਮੱਲਾਂਵਾਲਾ ਤੋਂ ਮûਰਾ ਵਰਿੰਦਾਵਨ ਲਈ ਦੋ ਬੱਸਾਂ ਨੂੰ ਕੁਲਭੂਸ਼ਨ ਧਵਨ ਸੀਨੀਅਰ ਆਗੂ ਆਮ ਆਦਮੀ ਪਾਰਟੀ ਮੱਲਾਂਵਾਲਾ ਨੇ ਰਵਾਨਾ ਕੀਤਾ | ਕੁਲਭੂਸ਼ਨ ਧਵਨ ਨੇ ਜਾਣਕਾਰੀ ਦਿੰਦੇ ਹੋਏ ...
ਫ਼ਾਜ਼ਿਲਕਾ, 30 ਮਾਰਚ (ਦਵਿੰਦਰ ਪਾਲ ਸਿੰਘ)- ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜ਼ੀਡੈਂਸਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪੈ੍ਰਲ ਤੋਂ ਸ਼ੁਰੂ ਹੋ ਰਹੇ ਹਨ ਜੋ 25 ਅਪੈ੍ਰਲ ਤੱਕ ਚੱਲਣਗੇ | ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ...
ਮੰਡੀ ਅਰਨੀਵਾਲਾ, 30 ਮਾਰਚ (ਨਿਸ਼ਾਨ ਸਿੰਘ ਮੋਹਲਾ)- ਰੈਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਚ ਵਿਦਿਆਰਥੀਆਂ ਲਈ ਮੌਲਿਕ ਤੇ ਆਧੁਨਿਕ ਸਿੱਖਿਆ ਦੇ ਨਾਲ ਨਾਲ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਜੋ ਆਧੁਨਿਕ ਸਮੇਂ ਦੀ ਇਹ ਮੁੱਖ ਲੋੜ ...
ਜਲਾਲਾਬਾਦ, 30 ਮਾਰਚ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਝੁੱਗੇ ਲਾਲ ਸਿੰਘ ਵਾਲਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਜਲਾਲਾਬਾਦ ਵਿਖੇ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਇਸ ਸਮਾਗਮ ਵਿਚ ...
ਅਬੋਹਰ, 30 ਮਾਰਚ (ਵਿਵੇਕ ਹੂੜੀਆ)- ਹਿੰਦੂ ਜਾਗਰਨ ਮੰਚ ਦੇ ਵਲੋਂ ਨਵ ਬਿਕਰਮੀ ਸੰਮਤ ਦੇ ਸਬੰਧ ਵਿਚ ਇੱਥੇ ਵਿਸ਼ਾਲ ਭਗਵਾ ਯਾਤਰਾ 2 ਅਪੈ੍ਰਲ ਨੂੰ ਸ਼ਹਿਰ ਵਿਚ ਕੱਢੀ ਜਾਵੇਗੀ | ਇਸ ਸੰਬੰਧ ਵਿਚ ਹਿੰਦੂ ਜਾਗਰਨ ਮੰਚ ਦੇ ਉੱਚ ਅਧਿਕਾਰੀਆਂ ਦੀ ਬੈਠਕ ਡਾ. ਰਿਸ਼ੀ ਨਾਰੰਗ ਦੀ ...
ਫ਼ਾਜ਼ਿਲਕਾ, 30 ਮਾਰਚ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਸਰਹੱਦੀ ਪਿੰਡਾਂ ਦਾ ਦੌਰਾ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ | ਜਾਣਕਾਰੀ ਮੁਤਾਬਿਕ ਵਿਧਾਇਕ ਸ੍ਰੀ ਸਵਨਾ ਨੇ ਸਰਹੱਦੀ ਪਿੰਡ ਤੇਜਾ ...
ਜਲਾਲਾਬਾਦ, 30 ਮਾਰਚ (ਕਰਨ ਚੁਚਰਾ)- ਪਰਸਵਾਰਥ ਸਭਾ ਵਲੋਂ ਗਾਧੀ ਨਗਰ ਵਿਚ ਚੱਲ ਰਹੀ ਡਿਸਪੈਂਸਰੀ 'ਚ ਅੱਜ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ. ਰਾਜੀਵ ਮਿੱਢਾ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ ਨੇ ਦੱਸਿਆ ਕਿ ...
ਅਬੋਹਰ, 30 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਮਹੇਸ਼ਵਰੀ ਸੰਗਠਨ ਅਬੋਹਰ ਦੇ ਪ੍ਰਧਾਨ ਅਨੰਦ ਪੈੜੀਵਾਲ ਅਤੇ ਮਹੇਸ਼ਵਰੀ ਮਹਿਲਾ ਸੰਗਠਨ ਦੀ ਪ੍ਰਧਾਨ ਪੁਸ਼ਪਾ ਸ਼ਾਰਦਾ ਦੀ ਅਗਵਾਈ ਹੇਠ ਸੰਗਠਨ ਵਲੋਂ ਬੀਤੇ ਦਿਨੀਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਭਾਗ ਲੈਣ ਵਾਲੇ ...
ਫ਼ਾਜ਼ਿਲਕਾ 30 ਮਾਰਚ (ਦਵਿੰਦਰ ਪਾਲ ਸਿੰਘ)- ਅੱਜ-ਕੱਲ੍ਹ ਬਦਲ ਰਹੇ ਮੌਸਮ ਵਿਚ ਖਾਂਸੀ, ਬੁਖ਼ਾਰ, ਸਿਰ ਦਰਦ, ਸਰੀਰ ਵਿਚ ਦਰਦ ਹੋਣਾ ਆਮ ਗੱਲ ਹੈ, ਪਰ ਜੇ ਇਸ ਦੇ ਨਾਲ-ਨਾਲ ਸਾਹ ਲੈਣ ਵਿਚ ਵੀ ਤਕਲੀਫ਼ ਹੋਵੇ ਤਾਂ ਸਾਨੂੰ ਸਚੇਤ ਹੋ ਜਾਣਾ ਚਾਹੀਦਾ ਹੈ ਕਿ ਇਹ ਆਮ ਏਨਫਲੂਏਾਜਾ ...
ਲੰਬੀ, 30 ਮਾਰਚ (ਮੇਵਾ ਸਿੰਘ)-ਨਸ਼ੀਲੇ ਪਦਾਰਥਾਂ ਨੂੰ ਅਦਾਲਤੀ ਪ੍ਰਕਿਰਿਆ ਵਿਚੋਂ ਗੁਜਰਨ ਤੋਂ ਬਾਅਦ ਨਸ਼ਟ ਕਰਨਾ ਜ਼ਰੂਰੀ ਹੋ ਜਾਂਦਾ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸਮੇਂ-ਸਮੇਂ 'ਤੇ ...
ਮੰਡੀ ਅਰਨੀਵਾਲਾ, 30 ਮਾਰਚ (ਨਿਸ਼ਾਨ ਸਿੰਘ ਮੋਹਲਾ)- ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ ਦੀ ਅਗਵਾਈ ਹੇਠ ਸਥਾਨਕ ਮੰਡੀ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ਆਬਜ਼ਰਵਰ ਸੁਖਵੰਤ ਸਿੰਘ ਬਰਾੜ ...
ਮੰਡੀ ਅਰਨੀਵਾਲਾ, 30 ਮਾਰਚ (ਨਿਸ਼ਾਨ ਸਿੰਘ ਮੋਹਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਚੱਕ ਪੱਖੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਲਖਵਿੰਦਰ ਸਿੰਘ ਜਨਰਲ ਸਕੱਤਰ, ਬਲਾਕ ...
ਬੱਲੂਆਣਾ, 30 ਮਾਰਚ (ਜਸਮੇਲ ਸਿੰਘ ਢਿੱਲੋਂ)- ਬੱਲੂਆਣਾ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਗੁਰਤੇਜ ਸਿੰਘ ਘੁੜਿਆਣਾ ਨੇ ਪਿੰਡ ਹਿੰਮਤਪੁਰਾ ਵਿਖੇ ਭਾਈ ਤੇਜ਼ ਸਿੰਘ ਦੀ ਅੰਤਿਮ ਅਰਦਾਸ ਸਮੇਂ ਸ਼ਰਧਾ ਦੇ ਫੁੱਲ ਭੇਟ ਕੀਤੇ | ਸ. ਤੇਜ਼ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ...
ਅਬੋਹਰ, 30 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਮਾਰਨਿੰਗ ਕਲੱਬ, ਅੱਲਾ ਡਾਂਸ ਐਰੋਬਿਕਸ ਜੂੰਬਾ ਸੁਸਾਇਟੀ, ਯੋਗਾ ਕਲੱਬ ਨਹਿਰੂ ਪਾਰਕ ਅਤੇ ਜਿੰਮ ਦੇ ਮੈਂਬਰਾਂ ਨੇ ਨਹਿਰੂ ਪਾਰਕ ਵਿਖੇ ਰਾਮਨੌਮੀ ਦੇ ਸ਼ੁੱਭ ਮੌਕੇ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ...
ਜਲਾਲਾਬਾਦ, 30 ਮਾਰਚ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀ ਬਸਤੀ ਭਗਵਾਨ ਪੁਰਾ ਵਿਖੇ ਸਥਿਤ ਮੰਦਰ ਬਾਬਾ ਰਾਮਦੇਵ ਵਿਖੇ ਅੱਜ ਮੰਦਰ ਕਮੇਟੀ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਾਇਆ ਗਿਆ¢ ਹਵਨ ਬਾਰੇ ਜਾਣਕਾਰੀ ਦਿੰਦੇ ਹੋਏ ਮੰਦਰ ...
ਕੋਟਕਪੂਰਾ, 30 ਮਾਰਚ (ਮੇਘਰਾਜ, ਮੋਹਰ ਸਿੰਘ ਗਿੱਲ)-ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਅੱਜ ਕਰੀਬ ਸਵੇਰੇ 9:30 ਵਜੇ ਸੀਮਿੰਟ ਦੇ ਭਰੇ ਇਕ 18 ਟਾਇਰਾਂ ਘੋੜਾ ਟਰਾਲੇ ਦੇ ਇੰਜਣ ਨੂੰ ਇਕ ਹਾਦਸੇ ਦੌਰਾਨ ਅੱਗ ਲੱਗ ਗਈ, ਜਿਸ ਕਰਕੇ ਟਰਾਲੇ ਦਾ ਇੰਜਣ ਟਾਈਰਾਂ ਸਮੇਤ ਪੂਰੀ ...
ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਭਾਰੀ ਮੀਂਹ ਤੇ ਗੜ੍ਹੇਮਾਰੀ ਨਾਲ ਕਿਸਾਨਾਂ ...
ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਸਪ੍ਰੀਤ ਸਿੰਘ ਧਾਲੀਵਾਲ, ਸ਼ਮਿੰਦਰ ਸਿੰਘ ਢਿੱਲੋਂ, ਡਾ. ਰਮਨਦੀਪ ਸਿੰਘ, ਦਵਿੰਦਰ ਸਿੰਘ ਟਫ਼ੀ ਬਰਾੜ, ਪ੍ਰਮੋਦ ਧੀਰ ਤੇ ਗੁਰਪ੍ਰੀਤ ਸਿੰਘ ਧਾਲੀਵਾਲ ਆਦਿ ਨੇ ਦੱਸਿਆ ਕਿ ...
ਕੋੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸੰਬੰਧ ਵਿਚ ਸਿਟੀ ਏਰੀਆ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਗਜੀਤ ਸਿੰਘ ਵਾਸੀ ਭੁੱਲਰ ਤੇ ਬਲਵਿੰਦਰ ...
ਗਿੱਦੜਬਾਹਾ, 30 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਸ੍ਰੀ ਦੁਰਗਾ ਮੰਦਰ ਵਿਖੇ ਰਾਮ ਨੌਮੀ ਦੇ ਸੰਬੰਧ 'ਚ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਤੋਂ ਪਹਿਲਾਂ ਮੰਦਰ 'ਚ ਨਰਾਤਿਆਂ ਦੀ ਸਮਾਪਤੀ 'ਤੇ ਸ਼ਰਧਾਲੂਆਂ ਵਲੋਂ ਮੰਦਰ ਵਿਚ ਰਾਮ ਨੌਮੀ ਦੇ ਸੰਬੰਧ 'ਚ ਪੂਜਾ ਅਰਚਨਾ ...
ਫ਼ਾਜ਼ਿਲਕਾ, 30 ਮਾਰਚ (ਦਵਿੰਦਰ ਪਾਲ ਸਿੰਘ)- ਸਥਾਨਕ ਸਰਵਹਿੱਤਕਾਰੀ ਸਕੂਲ ਵਿਚ ਹਵਨ ਯੱਗ ਕਰਵਾ ਕੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮਧੂ ਸ਼ਰਮਾ ਨੇ ਦੱਸਿਆ ਕਿ ਸਰਵਹਿੱਤਕਾਰੀ ਸਕੂਲ ਦੀ ਪਰੰਪਰਾ ਦੇ ਅਨੁਸਾਰ ...
ਅਬੋਹਰ, 30 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਆਰਮੀ ਛਾਉਣੀ ਦੇ ਇਕ ਫ਼ੌਜੀ ਦੀ ਪਤਨੀ ਨੇ ਬੀਤੀ ਸ਼ਾਮ ਸ਼ੱਕੀ ਕਾਰਨਾਂ ਦੇ ਚੱਲਦੇ ਫ਼ਾਹਾ ਲਗਾ ਕੇ ਆਤਮਹੱਤਿਆ ਕਰ ਲਈ | ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX