ਮਾਨਸਾ, 30 ਮਾਰਚ (ਸ.ਰਿ.)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਪਿੰਡ ਹੀਰੋਂ ਕਲਾਂ 'ਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ 'ਚ ਇਕੱਤਰਤਾ ਕੀਤੀ ਗਈ | ਸਰਬਸੰਮਤੀ ਨਾਲ ਕੀਤੀ ਚੋਣ 'ਚ ਮੁਖਤਿਆਰ ਸਿੰਘ ਪ੍ਰਧਾਨ, ਗੁਰਮੇਲ ਸਿੰਘ ਜਨਰਲ ਸਕੱਤਰ, ਬਲਤੇਜ ਸਿੰਘ ਖ਼ਜ਼ਾਨਚੀ, ਪ੍ਰਧਾਨ ਦਲੀਪ ਸਿੰਘ ਸੀਨੀਅਰ ਮੀਤ, ਰਘੁਵੀਰ ਸਿੰਘ ਸਹਾਇਕ ਜਨਰਲ ਸਕੱਤਰ, ਬਲਵਿੰਦਰ ਸਿੰਘ ਸਹਾਇਕ ਖ਼ਜ਼ਾਨਚੀ, ਗੁਰਜੰਟ ਸਿੰਘ ਪ੍ਰੈੱਸ ਸਕੱਤਰ, ਸੁਖਦੇਵ ਸਿੰਘ ਸੰਗਠਨ ਸਕੱਤਰ, ਬੇਅੰਤ ਸਿੰਘ ਸਹਾਇਕ ਸੰਗਠਨ ਸਕੱਤਰ, ਲਾਭ ਸਿੰਘ ਪ੍ਰਚਾਰ ਸਕੱਤਰ ਤੋਂ ਇਲਾਵਾ ਮਿੱਠੂ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਭੀਮਾ ਸਿੰਘ, ਜਗਦੇਵ ਸਿੰਘ, ਮਹਿੰਦਰ ਸਿੰਘ, ਅਜੈਬ ਸਿੰਘ, ਜੀਤ ਸਿੰਘ ਅਤੇ ਕਾਲਾ ਸਿੰਘ ਕਾਰਜਕਾਰਨੀ ਮੈਂਬਰ ਚੁਣੇ ਗਏ | ਕਿਸਾਨ ਆਗੂ ਨੇ ਕਿਹਾ ਕਿ 31 ਮਾਰਚ ਨੂੰ ਜ਼ੀਰਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਮਾਨਸਾ 'ਚੋਂ ਵੱਡਾ ਕਾਫ਼ਲਾ ਜਾਵੇਗਾ | ਇਸ ਮੌਕੇ ਜੁਗਰਾਜ ਸਿੰਘ ਹੀਰੋਂ ਕਲਾਂ ਵੀ ਹਾਜ਼ਰ ਸਨ |
ਮਾਨਸਾ, 30 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਅਦਾ ਕੀਤਾ ਜਾਵੇ | ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਇੱਥੇ ਕੀਤੀ ...
ਮਾਨਸਾ, 30 ਮਾਰਚ (ਸਟਾਫ਼ ਰਿਪੋਰਟਰ)- ਨਗਰ ਕੌਂਸਲ ਮਾਨਸਾ ਵਲੋਂ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ ਭੇਜਣ ਦੀ ਮੁਹਿੰਮ ਤਹਿਤ ਸ਼ਹਿਰ ਦੀ ਕਚਹਿਰੀ ਰੋਡ 'ਤੇ ਪਿੱਪਲ ਕਾਲੋਨੀ ਨੇੜੇ ਸੜਕ 'ਤੇ ਘੁੰਮਦੇ 60 ਅਵਾਰਾ ਗਊਆਂ, ਢੱਠਿਆਂ ਅਤੇ ਵੱਛਿਆਂ ਨੂੰ ਫੜ ਕੇ ਰਮਦਿੱਤੇਵਾਲਾ ...
ਮਾਨਸਾ, 30 ਮਾਰਚ (ਸਟਾਫ਼ ਰਿਪੋਰਟਰ)- ਹੱਕੀ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ | ਬੁਲਾਰਿਆਂ ਨੇ ਦੱਸਿਆ ਕਿ ਜਥੇਬੰਦੀ ਦੀ ਮੀਟਿੰਗ 25 ਫ਼ਰਵਰੀ ...
ਜੌੜਕੀਆਂ, 30 ਮਾਰਚ (ਸ਼ਰਮਾ)- ਸਥਾਨਕ ਐਫ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਨੂੰ 12ਵੀਂ ਜਮਾਤ ਤੱਕ ਮੁੜ ਮਾਨਤਾ ਮਿਲ ਗਈ ਹੈ | ਸਾਬਕਾ ਸਰਪੰਚ ਉੱਗਰ ਸਿੰਘ ਅਤੇ ਪਿ੍ੰਸੀਪਲ ਫ਼ੌਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਲਾਕੇ ਦੀ ਪਹਿਲੀ ਵਿੱਦਿਅਕ ਸੰਸਥਾ ਹੈ, ਜਿਸ ਨੂੰ ਸਾਇੰਸ ...
ਮਾਨਸਾ, 30 ਮਾਰਚ (ਸ.ਰਿ.)- ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਜੀਤ ਸਿੰਘ ਬੋਹਾ ਤੇ ਲਿਬਰੇਸ਼ਨ ਦੇ ਤਹਿਸੀਲ ਸਕੱਤਰ ਗੁਰਸੇਵਕ ਸਿੰਘ ਮਾਨਬੀਬੜੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਹੀਰੇਵਾਲਾ ਵਿਖੇ ਬਲਦੇਵ ਰਾਮ ਦੇ ...
ਬਠਿੰਡਾ, 30 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਨੈਸ਼ਨਲ ਯੂਥ ਵਲੰਟੀਅਰ ਦੀ ਭਰਤੀ ਲਈ ਬਿਨੈ ਪੱਤਰ ਮੰਗੇ ਗਏ ਹਨ¢ ਇਹ ਜਾਣਕਾਰੀ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਨੇ ...
ਬਠਿੰਡਾ, 30 ਮਾਰਚ (ਅਵਤਾਰ ਸਿੰਘ ਕੈਂਥ)- ਐਸ.ਐਸ.ਡੀ. ਗਰਲਜ਼ ਕਾਲਜ ਵਿਖੇ 'ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ' ਅਧੀਨ 'ਸਵੱਛ ਭਾਰਤ ਸਵੱਸਥ ਭਾਰਤ' ਮਿਸ਼ਨ ਤਹਿਤ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦਾ ਉਦਘਾਟਨ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਸਤੀਸ਼ ...
ਬੁਢਲਾਡਾ, 30 ਮਾਰਚ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- 'ਗਰੈਜੂਏਸ਼ਨ ਸੈਰੇਮਨੀ' ਸਮਾਗਮਾਂ ਤਹਿਤ ਬੁਢਲਾਡਾ ਖੇਤਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਕਲੀਪੁਰ ਅਤੇ ਕੁਲੈਹਿਰੀ ਵਿਖੇ ਕਰਵਾਏ ਪ੍ਰੋਗਰਾਮ ਮੌਕੇ ਬੱਚਿਆਂ ਨੇ ਖ਼ੂਬ ਰੰਗ ਬੰਨਿ੍ਹਆ, ਜਿਸ ਦਾ ਆਨੰਦ ਉਨ੍ਹਾਂ ...
ਮਾਨਸਾ, 30 ਮਾਰਚ (ਰਾਵਿੰਦਰ ਸਿੰਘ ਰਵੀ)- ਵੇਦਾਂਤਾ ਹਿੰਦੁਸਤਾਨ ਜ਼ਿੰਕ ਲਿਮਟਿਡ ਅਤੇ ਰਾਜਸਥਾਨ ਕ੍ਰਿਕਟ ਐਸੋਸੀਏਸ਼ਨ ਵਿਚਕਾਰ ਜੈਪੁਰ ਨੇੜੇ ਚੋਨਪ ਪਿੰਡ 'ਚ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਖੇਡ ਮੈਦਾਨ ਬਣਾਉਣ ਸਬੰਧੀ ਮੈਮੋਰੰਡਮ ਆਫ਼ ਅੰਡਰ ਸਟੈਂਡਿੰਗ (ਐਮ.ਓ.ਯੂ.) ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX