ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  36 minutes ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  42 minutes ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  33 minutes ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 3 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 6 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 9 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 9 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 9 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਪਿੰਡ ਰੋੜੀਕਪੂਰਾ ਦੇ ਲੋਕ ਆਜ਼ਾਦੀ ਦੇ 75 ਸਾਲ ਬਾਅਦ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ

ਜੈਤੋ, 25 ਮਈ (ਗੁਰਮੀਤਪਾਲ ਰੋੜੀਕਪੂਰਾ)- ਆਜ਼ਾਦੀ ਦੇ 75ਵਰੇ੍ਹ ਬੀਤ ਜਾਣ ਦੇ ਬਾਅਦ ਵੀ ਪਿੰਡ ਰੋੜੀਕਪੂਰਾ ਦੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਵਲੋਂ ਰੋਸ ਜ਼ਾਹਿਰ ਕਰਦੇ ਹੋਏ ਪਿੰਡ ਦਾ ਮੁੱਖ ਰਸਤਾ ਬਣਾਉਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ | ਇਸ ਮੌਕੇ ਇਕੱਤਰ ਹੋਏ ਲੋਕਾਂ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪ੍ਰਧਾਨ ਲਖਵੀਰ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਤੇਜ ਸਿੰਘ ਬਰਾੜ, ਆਗੂ ਅਮਰਜੀਤ ਸਿੰਘ, ਮਨਦੀਪ ਸਿੰਘ ਨੰਬਰਦਾਰ, ਤਰਸੇਮ ਸਿੰਘ ਨੰਬਰਦਾਰ, ਅਮਰੀਕ ਸਿੰਘ ਬਰਾੜ, ਸੁਖਪਾਲ ਸਿੰਘ ਜਵੰਦਾ, ਚਮਕੌਰ ਸਿੰਘ ਢਿੱਲੋਂ, ਭੋਲਾ ਸਿੰਘ ਬਰਾੜ, ਡਾ. ਗੁਰਚਰਨ ਸਿੰਘ, ਨਿਰਮਲ ਸਿੰਘ ਮਾਨ, ਭੁਪਿੰਦਰ ਸਿੰਘ ਬਰਾੜ, ਤਰਸੇਮ ਸਿੰਘ ਖਾਲਸਾ, ਮੱਖਣ ਸਿੰਘ ਪ੍ਰੇਮੀ, ਗੁਲਾਬ ਸਿੰਘ ਬਰਾੜ, ਸਿਕੰਦਰ ਸਿੰਘ ਖਾਲਸਾ, ਕਸ਼ਮੀਰ ਸਿੰਘ, ਕਾਲਾ ਸਿੰਘ, ਗੁਰਮੇਲ ਸਿੰਘ ਅਤੇ ਕਸ਼ਮੀਰ ਸਿੰਘ ਨੇ ਦੱਸਿਆ ਅਕਾਲੀ-ਭਾਜਪਾ ਸਰਕਾਰ ਸਮੇਂ ਬਣੀ ਸਰਕਾਰੀ ਸਕੂਲ, ਪਿੰਡ ਮੁੱਖ ਬੱਸ ਸਟੈਂਡ, ਪੰਜਾਬ ਨੈਸ਼ਨਲ ਬੈਂਕ, ਡੇਰਾ ਬਾਬਾ ਗੋਕਲ ਦਾਸ ਤੋਂ ਮੱਤਾ-ਕਾਸਮ ਭੱਟੀ ਸੜਕ ਨੂੰ ਜੋੜਣ ਵਾਲੀ ਗਲੀ (ਫਿਰਨੀ) ਦੇ ਕੱਚਾ ਹੋਣ ਕਾਰਨ ਬਾਰਸ਼ ਦੇ ਦਿਨਾਂ ਵਿਚ ਪਿੰਡ ਦੀ ਇਕ ਤਿਹਾਈ ਆਬਾਦੀ ਨੂੰ ਵੱਡੀ ਮੁਸ਼ਕਿਲ ਵਿਚ ਇਸ ਰਸਤੇ ਤੋਂ ਗੁਜਰਨ ਲਈ ਮਜਬੂਰ ਹੋਣਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 20 ਸਾਲ ਪਹਿਲਾਂ ਬਣਾਈ ਫਿਰਨੀ ਦੇ ਪਾਣੀ ਦਾ ਨਿਕਾਸ ਠੀਕ ਕਰਨ ਲਈ 6 ਸਾਲ ਪਹਿਲਾਂ ਉਸ ਨਾਲ ਉੱਚਾ ਨਾਲਾ ਬਣਾਇਆ ਗਿਆ ਸੀ | ਉਸ ਮੌਕੇ ਦੀ ਪੰਚਾਇਤ ਵਲੋਂ ਫਿਰਨੀ ਦੀਆਂ ਇੱਟਾਂ ਨੂੰ ਪੁੱਟਵਾ ਦਿੱਤਾ ਗਿਆ ਸੀ, ਕਿ ਗਲੀ ਵਿਚ ਮਿੱਟੀ (ਭਰਤ) ਪਾਉਣ ਤੋਂ ਬਾਅਦ ਉਸ ਨਾਲੇ ਦੇ ਬਰਾਬਰ ਉੱਚਾ ਕਰਕੇ ਬਣਾਉਣ ਦਾ ਪਲਾਨ ਤਿਆਰ ਕੀਤਾ ਗਿਆ ਸੀ | ਕਿਸਾਨ ਆਗੂਆਂ ਨੇ ਅੱਗੇ ਦੱਸਿਆ 6 ਸਾਲ ਬੀਤ ਜਾਣ ਤੋਂ ਬਾਅਦ ਪਿੰਡ ਦੀ ਮੁੱਖ ਗਲੀ ਦੀ ਸਮੱਸਿਆ ਜਿਉਂ ਦੀ ਤਿਉ ਬਣੀ ਹੋਈ ਹੈ | ਇਸ ਦੇ ਨਾਲ ਗਲੀ ਵਿਚੋਂ ਪੁੱਟੀਆਂ ਗਈਆਂ ਇੱਟਾਂ ਵੀ ਖ਼ੁਰਦ ਬੁਰਦ ਹੋ ਗਈਆਂ ਹਨ | ਇਸ ਨਾਲ ਪਿੰਡ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਅਤੇ ਛੱਪੜ ਦੇ ਨੇੜੇ ਬਾਲਮੀਕ ਮੰਦਰ ਵਾਲੀ ਗਲੀ ਅੰਦਰ ਖੜ੍ਹਾ ਹੋਇਆ, ਬਦਬੂਦਾਰ ਗੰਦੇ ਪਾਣੀ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋ ਚੁੱਕਾ ਹੈ | ਜਿਸ ਪਿੰਡ ਵਿਚ ਲੋਕਾਂ ਨੂੰ ਭਿਆਨਕ ਬਿਮਾਰੀਆਂ ਪੈਦਾ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪ੍ਰਧਾਨ ਲਖਵੀਰ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਗੁਰਤੇਜ ਸਿੰਘ ਬਰਾੜ, ਆਗੂ ਅਮਰਜੀਤ ਸਿੰਘ ਬਰਾੜ ਵਲੋਂ ਪੰਚਾਇਤ 'ਤੇ ਪੱਖਪਾਤ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿੰਡ ਗਲੀਆਂ ਪੰਚਾਇਤ ਵਲੋਂ ਆਪਣੇ ਚਹੇਤਿਆਂ ਦੇ ਘਰਾਂ ਅੱਗੇ ਬਣਾ ਕੇ ਉਨ੍ਹਾਂ ਨੂੰ ਖ਼ੁਸ਼ ਕੀਤਾ ਗਿਆ ਹੈ | ਪੱਖਪਾਤ ਕਾਰਨ ਪਿੰਡ ਦੀਆਂ ਕਈ ਮੇਨ ਗਲੀਆਂ ਨੂੰ ਅੱਧ ਵਿਚਕਾਰ ਛੱਡ ਦਿੱਤਾ ਗਿਆ ਹੈ | ਉਨ੍ਹਾਂ ਮੌਜੂਦਾ ਪੰਚਾਇਤ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ ਗਿਆ | ਸਬੰਧਿਤ ਵਿਭਾਗ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਅਧੂਰੇ ਰਹਿ ਚੁੱਕੇ ਕੰਮਾਂ ਨੂੰ ਜਲਦੀ ਪੂਰੇ ਕਰਨ ਦੀ ਮੰਗ ਕੀਤੀ | ਪੰਚਾਇਤ ਅਧੀਨ ਪਿੰਡ ਰੋੜੀਕਪੂਰਾ ਦੀ ਆਧੂਰੀਆਂ ਰਹਿੰਦੀਆਂ ਗਲੀਆਂ ਸਬੰਧੀ ਪੰਚਾਇਤ ਸੈਕਟਰੀ ਲਖਵੀਰ ਸਿੰਘ ਨੇ ਕਿਹਾ ਕਿ ਪੰਚਾਇਤ ਵਲੋਂ ਬਾਹਰਲੇ ਛੱਪੜ ਬਾਲਮੀਕ ਮੰਦਰ ਵਾਲੀ ਗਲੀ ਬਣਾਉਣ ਦਾ ਕੰਮ ਤੋਂ ਸ਼ੁਰੂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪਿੰਡ ਦੀਆਂ ਕਈ ਗਲੀਆਂ ਅਧੂਰੀਆਂ ਹਨ ਉਨ੍ਹਾਂ ਜਲਦ ਪੂਰਾ ਕੀਤਾ ਜਾਵੇਗਾ |

ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ਦੀ ਠੱਗੀ ਮਾਰ ਕੇ ਹੋਇਆ ਫ਼ਰਾਰ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਸਥਾਨਕ ਕੰਮੇਆਣਾ ਚੌਕ ਵਿਚ ਸਥਿਤ ਇਕ ਇਮੀਗ੍ਰੇਸ਼ਨ ਸੰਸਥਾ ਦੇ ਬਾਹਰ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਦੋਸ਼ ਲਗਾਇਆ ਉਕਤ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ...

ਪੂਰੀ ਖ਼ਬਰ »

ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਇਕ ਰੋਜ਼ਾ ਸੈਮੀਨਾਰ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਭਾਰਤ ਸਰਕਾਰ ਵਲੋਂ ਪੂਰੇ ਭਾਰਤ ਵਿਚ ਹੀ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਗੈਰ ਸਾਖ਼ਰ ਵਿਅਕਤੀਆਂ ਨੂੰ ਸਾਖਰ ਕੀਤਾ ਜਾਣਾ ਹੈ | ਇਹ ਪ੍ਰੋਗਰਾਮ 2022 ਤੋਂ ਲੈ ਕੇ ...

ਪੂਰੀ ਖ਼ਬਰ »

ਜੈਤੋ ਦੇ ਲੋਕ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ

ਜੈਤੋ, 25 ਮਈ (ਗੁਰਮੀਤਪਾਲ ਰੋੜੀਕਪੂਰਾ)- ਬਿਜਲੀ ਦੇ ਕੱਟਾਂ ਕਾਰਨ ਜੈਤੋ ਦੇ ਲੋਕ ਪ੍ਰੇਸ਼ਾਨ ਹਨ | ਗਰਮੀ ਦਾ ਕਰੋਪ ਵੱਧਣ ਕਾਰਨ ਬਿਜਲੀ ਕੱਟ ਸੁਭਾਵਿਕ ਹੈ ਪਰ ਹਰ ਰੋਜ਼ ਤਿੰਨ ਤਿੰਨ ਘੰਟਿਆਂ ਦੇ ਬਿਜਲੀ ਕੱਟਾਂ ਕਾਰਨ ਫ਼ੈਕਟਰੀਆਂ, ਛੋਟੇ ਉਦਯੋਗਾਂ ਅਤੇ ਦੁਕਾਨਦਾਰ ਕੰਮ ...

ਪੂਰੀ ਖ਼ਬਰ »

ਰਾਤ ਸਮੇਂ ਸਰਕਾਰੀ ਸਕੂਲ 'ਚੋਂ ਸਾਮਾਨ ਚੋਰੀ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਵਜ਼ੀਰ ਸਿੰਘ (ਕੋਹਾਰਵਾਲਾ) ਦੇ ਇੰਚਾਰਜ ਲਖਵੀਰ ਸਿੰਘ ਅਤੇ ਅਧਿਆਪਕ ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਕੰਧ ਟੱਪ ਕੇ ਦਫ਼ਤਰ ਦਾ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਜ਼ਿਲਾ ਪ੍ਰੀਸ਼ਦ ਦਫ਼ਤਰ ਫ਼ਰੀਦਕੋਟ ਪਾਸ ਇਕ ਵਿਅਕਤੀ ਨੂੰ ਚੰਡੀਗੜ੍ਹ ਤੋਂ ਲਿਆਂਦੀ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ 13 ਮੋਬਾਈਲ ਬਰਾਮਦ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 13 ਮੋਬਾਈਲ ਫੋਨ, 6 ਸਿੰਮ ਅਤੇ 2 ਮੋਬਾਈਲ ਚਾਰਜਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਬਦਲੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਪਿੰਡ ਭੂਦੜ ਜ਼ਿਲ੍ਹਾ ਬਠਿੰਡਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਸਥਾਨਕ ਨਿਊ ਹਰਿੰਦਰਾ ਨਗਰ ਵਸਨੀਕ ਇਕ ਵਿਅਕਤੀ ਖ਼ਿਲਾਫ਼ ਵਿਦੇਸ਼ ਭੇਜਣ ਬਦਲੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਕਥਿਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਸਥਾਨਕ ਨਿਊ ਕੈਂਟ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 40 ਗ੍ਰਾਮ ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ (ਲੜਕੇ) ਵਿਖੇ ਗਦਰ ਪਾਰਟੀ ਦੇ ਹੀਰੋ ਕਰਤਾਰ ਸਿੰਘ ਸਰਾਭਾ ਦਾ 127ਵਾਂ ਜਨਮ ਦਿਨ ਮਨਾਉਣ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਸੱਭਿਆਚਾਰਕ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਵਿਖੇ ਕਬੱਡੀ ਹਾਲ 19 ਲੱਖ 61 ਹਜ਼ਾਰ ਦੀ ਲਾਗਤ ਨਾਲ ਬਣੇਗਾ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਖੇਡਾਂ ਵਿਚ ਬਹੁਤ ਰੁਚੀ ਹੈ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਖਿਡਾਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਡਿਸਟਿ੍ਕਟ ਡਿਵੈਲਪਮੈਂਟ ਪਲਾਨ ਸੰਬੰਧੀ ਮੀਟਿੰਗ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੀ ਨੁਹਾਰ ਬਦਲਣ ਲਈ ਡਿਸਟਿ੍ਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ | ਵਧੀਕ ਡਿਪਟੀ ...

ਪੂਰੀ ਖ਼ਬਰ »

ਸੇਵਾ-ਮੁਕਤ ਮੁੱਖ ਅਧਿਆਪਕ ਕਰਤਾਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)- ਪਿੰਡ ਵਾਂਦਰ (ਮੋਗਾ) ਨਿਵਾਸੀ ਅਧਿਆਪਕ ਸੁਖਇੰਦਰ ਸਿੰਘ ਦੇ ਪਿਤਾ ਅਤੇ ਜਗਮੀਤ ਸਿੰਘ ਰਾਣਾ ਸੈਬਰਕੈਫ਼ੇ ਦੇ ਦਾਦਾ ਸੇਵਾ-ਮੁਕਤ ਮੁੱਖ ਅਧਿਆਪਕ ਕਰਤਾਰ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪਿਛਲੇ ਦਿਨੀਂ ਅਕਾਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਪਿ੍ੰਸੀਪਲ ਨਵਰਾਹੀ ਸਨਮਾਨਿਤ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਜਨਰਲ ਸਕੱਤਰ ਇੰਜੀ. ਦਰਸ਼ਨ ਰੋਮਾਣਾ ਨੇ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਕਵਿਸ਼ਰੀ ਕਾਵਿ, ਗਾਇਨ ਤੇ ਸੰਗੀਤ ਸਕੂਲ ਕਮੇਟੀ ਅਤੇ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਮੁੱਢ ਤੋਂ ਹੀ ਅਕਾਦਮਿਕ ਖੇਤਰ ਵਿਚ ਮੋਹਰੀ ਰਿਹਾ ਹੈ | ਇਸ ਸਾਲ ਵੀ ਸੀ.ਬੀ.ਐਸ.ਈ. ਬੋਰਡ ਦੇ ਵਧੀਆ ਨਤੀਜੇ ਨੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ ਹੈ | ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਸਕੂਲ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਪੁਲਿਸ ਸਾਂਝ ਕੇਂਦਰ ਸਬ-ਡਵੀਜ਼ਨ ਜੈਤੋ ਵਲੋਂ ਡੀ.ਐਸ.ਪੀ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਜੈਤੋ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ 50 ਦੇ ਕਰੀਬ ਬੱਚਿਆਂ ਨੂੰ ਪੜ੍ਹਾਈ ਸਮੱਗਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ 'ਚ ਚੇਤਨਾ ਰੈਲੀ ਕੱਢੀ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ 'ਪਲਾਸਟਿਕ ਨੂੰ ਬੰਦ ਕਰੋ' ਸਿਰਲੇਖ ਹੇਠ ...

ਪੂਰੀ ਖ਼ਬਰ »

ਵਿਭਾਗ ਦੇ ਮੁਖੀ ਵਜੋਂ ਮਨਜੀਤ ਸਿੰਘ ਭੁੱਲਰ ਨੇ ਅਹੁਦਾ ਸੰਭਾਲਿਆ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਪ੍ਰਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਸਥਾਨਕ ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਖੇ ਕਾਲਜ ਦੇ ਈ.ਸੀ.ਈ ਵਿਭਾਗ ਦੇ ਮੁਖੀ ਵਜੋਂ ਮਨਜੀਤ ਸਿੰਘ ਭੁੱਲਰ ਨੇ ਅਹੁਦਾ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਜੈਤੋ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਪੇਂਡੂ ...

ਪੂਰੀ ਖ਼ਬਰ »

ਅਧਿਆਪਕਾਂ ਲਈ ਇਕ ਰੋਜ਼ਾ ਸਮਾਰਟ ਕਲਾਸ ਸਿਖਲਾਈ ਪ੍ਰੋਗਰਾਮ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਲਈ ਇਕ ਰੋਜ਼ਾ ਸਮਾਰਟ ਕਲਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਮਾਰਟ ਕਲਾਸਾਂ ਭਾਰਤੀ ਸਿੱਖਿਆ ਪ੍ਰਣਾਲੀ ਵਿਚ ਸਿੱਖਿਆ ...

ਪੂਰੀ ਖ਼ਬਰ »

ਚਾਈਲਡ ਲਾਈਨ ਵਲੋਂ ਜਾਗਰੂਕਤਾ ਪ੍ਰੋਗਰਾਮ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਨੈਚੁਰਲਸ ਕੇਅਰ ਚਾਈਲਡ ਲਾਈਨ ਟੀਮ ਨੇ ਸਦਰ ਥਾਣਾ ਸਾਂਝ ਕੇਂਦਰ ਮਹਿਲਾ ਮਿੱਤਰ ਫ਼ਰੀਦਕੋਟ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੁੱਖਣਵਾਲਾ ...

ਪੂਰੀ ਖ਼ਬਰ »

ਰਿਟਾ: ਬੈਂਕ ਇੰਪਲਾਈਜ਼ ਦੀ ਮੀਟਿੰਗ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਰਿਟਾਇਰਡ ਬੈਂਕ ਇੰਪਲਾਈਜ਼ ਦੀ ਮਹੀਨਾਵਾਰ ਮੀਟਿੰਗ ਸ਼ਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮਾਤਾ ਖੀਵੀ ਜੀ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਬੈਂਕ ਅਤੇ ਸਮਾਜਿਕ ਮਸਲਿਆਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਮਮਤਾ ਜ਼ਿਲ੍ਹੇ 'ਚੋਂ ਦੂਜੇ ਸਥਾਨ 'ਤੇ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਜ਼ਿਲ੍ਹਾ ਫ਼ਰੀਦਕੋਟ ਦੀ ਵਿਦਿਆਰਥਣ ਮਮਤਾ ਪੁੱਤਰੀ ਜਗਸੀਰ ਸਿੰਘ/ ਰਮਨਦੀਪ ਕੌਰ ਨੇ ਪੰਜਾਬ 'ਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਸੂਬਾਈ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਜ਼ਿਲ੍ਹੇ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀਆਂ 6 ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਫ਼ਰੀਦਕੋਟ, ਮੋਗਾ ਅਤੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ ਦਾ ਨਤੀਜਾ ਸਾਇੰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX