ਮਾਨਸਾ, 25 ਮਈ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਵਿਚਾਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਤਰਤਾ ਮੌਕੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਯੋਜਨਾ ਕਮੇਟੀਆਂ ਨੂੰ ਜ਼ਿਲ੍ਹੇ ਦੇ ਵਿਕਾਸ ਲਈ ਠੋਸ ਨੀਤੀ ਬਣਾ ਕੇ ਭੇਜਣ ਦੇ ਨਿਰਦੇਸ਼ ਪ੍ਰਾਪਤ ਹੋਏ ਹਨ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿੱਖਿਆ, ਸਿਹਤ, ਸੀਵਰੇਜ ਵਿਵਸਥਾ ਆਦਿ ਮੁੱਦਿਆਂ 'ਤੇ ਠੋਸ ਯੋਜਨਾ ਜਲਦ ਤਿਆਰ ਕੇ ਡਿਪਟੀ ਕਮਿਸ਼ਨਰ ਨੂੰ ਭੇਜੇ ਜਾਣ ਤਾਂ ਜੋ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਨੀਤੀ ਤਿਆਰ ਕਰ ਕੇ ਪੰਜਾਬ ਸਰਕਾਰ ਨੂੰ ਭੇਜੀ ਜਾ ਸਕੇ | ਉਨ੍ਹਾਂ ਦਾਅਵਾ ਨਾਲ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਬੋਹਾ, 25 ਮਈ (ਰਮੇਸ਼ ਤਾਂਗੜੀ)- ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਸਥਾਨਕ ਐਸ.ਡੀ.ਓ. ਬਿਜਲੀ ਦਫ਼ਤਰ ਅੱਗੇ ਮੰਗਾਂ ਦੀ ਪ੍ਰਾਪਤੀ ਲਈ ਧਰਨਾ ਲਗਾ ਕੇ ਬਿਜਲੀ ਅਧਿਕਾਰੀਆਂ ਖ਼ਿਲਾਫ਼ ਪਿੱਟ ਸਿਆਪਾ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ...
ਮਾਨਸਾ, 25 ਮਈ (ਰਾਵਿੰਦਰ ਸਿੰਘ ਰਵੀ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਮਗਨਰੇਗਾ ਸਕੀਮ ਦੀ ਸਰਵੋਤਮ ਕਾਰਗੁਜ਼ਾਰੀ ਕਰਕੇ ਮਾਨਸਾ ਜ਼ਿਲ੍ਹੇ ਨੂੰ ਸੂਬੇ 'ਚੋਂ ਮੋਹਰੀ ਐਲਾਨਿਆ ਗਿਆ ਹੈ | ਇਹ ਜਾਣਕਾਰੀ ਟੀ.ਬੈਨਿਥ ਡਿਪਟੀ ਕਮਿਸ਼ਨਰ ਮਾਨਸਾ ਨੇ ਦਿੰਦਿਆਂ ...
ਮਾਨਸਾ ਵਿਖੇ ਇਕੱਤਰਤਾ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਵਿਚਾਰ ਵਟਾਂਦਰਾ ਕਰਦੇ ਹੋਏ | ਅਜੀਤ ਤਸਵੀਰ
ਮਾਨਸਾ, 25 ਮਈ (ਰਾਵਿੰਦਰ ਸਿੰਘ ਰਵੀ)- ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਇਕੱਤਰਤਾ ਕਰ ਕੇ 30 ਮਈ ਨੂੰ ਮਗਨਰੇਗਾ ...
ਮਾਨਸਾ, 25 ਮਈ (ਸੱਭਿ.ਪ੍ਰਤੀ.)- ਪਿੰਡ ਖਿਆਲਾ ਕਲਾਂ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਹਲਕਾ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ 'ਤੇ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ...
ਮਾਨਸਾ, 25 ਮਈ (ਰਵੀ)- ਸੋਸ਼ਲਿਸਟ ਪਾਰਟੀ ਇੰਡੀਆ ਦੀ ਪੰਜਾਬ ਇਕਾਈ ਵਲੋਂ ਕਰਨਾਟਕਾ ਚੋਣਾਂ 'ਚ ਭਾਜਪਾ ਦੇ ਫ਼ਿਰਕੂ ਨਾਅਰੇ ਖਿਲਾਫ਼ ਟੀ.ਬੈਨਿਥ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮਾਣਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਪਾਰਟੀ ਦੇ ...
ਮਾਨਸਾ, 25 ਮਈ (ਰਵੀ)- ਰਵਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ | ਉਹ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਿਰੋਜ਼ਪੁਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ | ਏ.ਡੀ.ਸੀ. ਨੇ ...
ਬਰੇਟਾ, 25 ਮਈ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਨਰਮੇ ਹੇਠ ਰਕਬਾ ਵਧਾਉਣ ਲਈ ਪਿਛਲੇ ਕਈ ਸਾਲਾਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਨੀਤੀ ਤਹਿਤ ਪੰਜਾਬ ਦੀ ਪਿਛਲੀ ਸਰਕਾਰ ਨੇ ਵੀ ਕਾਫ਼ੀ ...
ਮਾਨਸਾ, 25 ਮਈ (ਰਵੀ)- ਰਵਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ | ਉਹ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਿਰੋਜ਼ਪੁਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ | ਏ.ਡੀ.ਸੀ. ਨੇ ...
ਮਾਨਸਾ, 25 ਮਈ (ਰਾਵਿੰਦਰ ਸਿੰਘ ਰਵੀ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਮਗਨਰੇਗਾ ਸਕੀਮ ਦੀ ਸਰਵੋਤਮ ਕਾਰਗੁਜ਼ਾਰੀ ਕਰਕੇ ਮਾਨਸਾ ਜ਼ਿਲ੍ਹੇ ਨੂੰ ਸੂਬੇ 'ਚੋਂ ਮੋਹਰੀ ਐਲਾਨਿਆ ਗਿਆ ਹੈ | ਇਹ ਜਾਣਕਾਰੀ ਟੀ.ਬੈਨਿਥ ਡਿਪਟੀ ਕਮਿਸ਼ਨਰ ਮਾਨਸਾ ਨੇ ਦਿੰਦਿਆਂ ...
ਮਾਨਸਾ, 25 ਮਈ (ਰਾਵਿੰਦਰ ਸਿੰਘ ਰਵੀ)- ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਇਕੱਤਰਤਾ ਕਰ ਕੇ 30 ਮਈ ਨੂੰ ਮਗਨਰੇਗਾ ਬਜਟ ਕਟੌਤੀ ਵਿਰੋਧੀ ਜੰਤਰ ਮੰਤਰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਸੰਬੰਧੀ ਚਰਚਾ ਕੀਤੀ ਗਈ | ਸੂਬਾ ਮੀਤ ਪ੍ਰਧਾਨ ...
ਬੋਹਾ, 25 ਮਈ (ਰਮੇਸ਼ ਤਾਂਗੜੀ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਦੀ ਹਾਜ਼ਰੀ 'ਚ ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਕੁਮਾਰ, ਤਹਿਸੀਲਦਾਰ ਸੁਰਿੰਦਰ ਸਿੰਘ ਪਨੂੰ, ਕਾਨੂੰਗੋ, ਪਟਵਾਰੀ ਸਮੇਤ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ ਮਲਕਪੁਰ ਭੀਮੜਾ, ਉੱਡਤ ...
ਰਾਮਾਂ ਮੰਡੀ, 25 ਮਈ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਕੋਟਬਖਤੂ ਦੇ ਮਿ੍ਤਕ ਨੌਜਵਾਨ ਗੁਰਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਤੁਰੰਤ ...
ਮੰਗਾਂ ਮੰਨਣ ਉਪਰੰਤ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਮਾਨਸਾ ਸ਼ਹਿਰ 'ਚ ਜੇਤੂ ਰੈਲੀ ਕੱਢਣ ਮੌਕੇ ਮਜ਼ਦੂਰ | ਅਜੀਤ ਤਸਵੀਰ ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਸਥਾਨਕ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ 10 ...
ਸਰਦੂਲਗੜ੍ਹ, 25 ਮਈ (ਜੀ.ਐਮ.ਅਰੋੜਾ)-ਮਗਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵਲੋਂ ਸਰਦੂਲਗੜ੍ਹ ਦੇ ਨੇੜਲੇ ਪਿੰਡ ਬਰਨ ਵਿਖੇ ਮਗਨਰੇਗਾ ਮਜ਼ਦੂਰਾਂ ਦੀ ਮੀਟਿੰਗ ਸਾਥੀ ਸਿਮਰੂ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਜਥੇਬੰਦੀ ਦੇ ਸੀਨੀਅਰ ਆਗੂ ਅਤੇ ਸੀ.ਪੀ.ਆਈ.(ਐਮ) ਦੇ ...
ਐਡਵੋਕੇਟ ਭੁਪਿੰਦਰ ਸਿੰਘ ਬੀਰਵਾਲ ਮਾਨਸਾ, 25 ਮਈ (ਸਟਾਫ਼ ਰਿਪੋਰਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਈ ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਖਿਡਾਰੀ ਨੂੰ ਨੌਕਰੀ ਦੇਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ 'ਚ ਉਨ੍ਹਾਂ ਵਲੋਂ ...
ਸਰਦੂਲਗੜ੍ਹ, 25 ਮਈ (ਅਰੋੜਾ)- ਪਿੰਡ ਬਰਨ ਵਿਖੇ ਮਗਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੀ ਇਕੱਤਰਤਾ ਜਥੇਬੰਦੀ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਦੀ ਪ੍ਰਧਾਨਗੀ ਹੇਠ ਹੋਈ | ਸਰਬਸੰਮਤੀ ਨਾਲ ਪਿੰਡ ਬਰਨ ਇਕਾਈ ਦੀ ਚੋਣ ਮੌਕੇ ਰੂੜ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ | ...
ਮਾਨਸਾ, 25 ਮਈ (ਸਟਾਫ਼ ਰਿਪੋਰਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਈ ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਖਿਡਾਰੀ ਨੂੰ ਨੌਕਰੀ ਦੇਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ 'ਚ ਉਨ੍ਹਾਂ ਵਲੋਂ ਕੀਤੀ ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ...
ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)- ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੱਲ੍ਹਾਂ ਮਾਰੀਆਂ ਹਨ | ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਗੜ੍ਹ ਦੀ ਵਿਦਿਆਰਥਣ ਸੰਦੀਪ ਕੌਰ ਨੇ 95, ...
ਬੁਢਲਾਡਾ, 25 ਮਈ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਹਲਕਾ ਵਿਧਾਇਕ ਬੁੱਧ ਰਾਮ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਮਨਜ਼ੂਰ ਕੀਤੀ ਗਰਾਂਟ ਨਾਲ ਬੁਢਲਾਡਾ ਸ਼ਹਿਰ ਦੀਆਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਕੁਝ ਸੜਕਾਂ ਜਿਨ੍ਹਾਂ 'ਚੋਂ ਹਨੰੂਮਾਨ ਮੰਦਰ ਤੋਂ ਬਰਾਸਤਾ ...
ਬੋਹਾ, 25 ਮਈ (ਰਮੇਸ਼ ਤਾਂਗੜੀ)- ਸਿਹਤ ਵਿਭਾਗ ਵਲੋਂ ਕੌਮੀ ਡੇਂਗੂ ਦਿਵਸ ਨੂੰ ਸਮਰਪਿਤ ਸ਼ਹੀਦ ਜਗਸੀਰ ਸਿੰਘ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ ਵਿਖੇ ਚੇਤਨਾ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਰੁਪਾਲੀ ਨੇ ਕਿਹਾ ਕਿ ਡੇਂਗੂ ਬੁਖ਼ਾਰ ...
ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਬਾਲ ਭਵਨ ਵਿਖੇ ਇਕੱਤਰਤਾ ਕਰ ਕੇ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX