14ਸਿਮਰਨਜੀਤ ਸਿੰਘ ਮਾਨ ਵਲੋਂ ਲੌਂਗੋਵਾਲ ਵਿਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ
ਲੌਂਗੋਵਾਲ,28 ਮਈ (ਸ,ਸ,ਖੰਨਾ ,ਵਿਨੋਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵਲੋਂ ਲੌਂਗੋਵਾਲ ਵਿਚ ਹਜ਼ਾਰਾਂ ਹੀ ਨੌਜਵਾਨਾਂ ਦੇ ਨਾਲ ਵੱਡੇ ਕਾਫ਼ਲੇ ਦੇ ਰੂਪ ਵਿਚ ਰੋਡ ਸ਼ੋਅ ਕੱਢਿਆ....
... 4 hours 15 minutes ago