ਤਾਜਾ ਖ਼ਬਰਾਂ


ਟ੍ਰੈਵਲ ਏਜੰਟ ਦੇ ਘਰ ਪੈਸੇ ਵਾਪਿਸ ਮੰਗਣ ਆਏ 65 ਸਾਲਾ ਬਜ਼ੁਰਗ ਨੇ ਆਪਣੇ ਸਿਰ ਵਿਚ ਗੋਲੀ ਮਾਰੀ
. . .  4 minutes ago
ਮਲੇਰਕੋਟਲਾ, 25 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਨੇੜਲੇ ਪਿੰਡ ਫੈਜ਼ਗੜ੍ਹ ਵਿਖੇ ਇਕ ਟ੍ਰੈਵਲ ਏਜੰਟ ਦੇ ਘਰ ਆਪਣੇ ਦਿੱਤੇ ਪੈਸੇ ਵਾਪਿਸ ਮੰਗਣ ਆਏ ਧੂਰੀ ਵਾਸੀ ਇਕ 65 ਸਾਲਾ ਬਜ਼ੁਰਗ ਜਗਦੇਵ ਸਿੰਘ ਪੁੱਤਰ ਵੀਰ ਸਿੰਘ ਨੇ ਆਪਣੇ ...
ਪੁਲਿਸ ਥਾਣਾ ਘਰਿੰਡਾ ਨੇ 500 ਗਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ
. . .  14 minutes ago
ਅਟਾਰੀ, 25 ਫਰਵਰੀ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)- ਪੁਲਿਸ ਥਾਣਾ ਘਰਿੰਡਾ ਨੇ 500 ਗ੍ਰਾਮ ਹੈਰੋਇਨ ਸਮੇਤ ਇਕ ਨੂੰਕਾਬੂ ਕੀਤਾ ਹੈ। ਐਸ.ਐਚ. ਓ. ਅਰਜਨ ਕੁਮਾਰ ਸਮੇਤ ਪੁਲਿਸ ਪਾਰਟੀ ਟੀ. ਪੁਆਇੰਟ ਪਿੰਡ ਖਾਸਾ ...
ਬੀਜੇਪੀ ਨੇ ਬਿਮਾਰ ਮੱਧ ਪ੍ਰਦੇਸ਼ ਨੂੰ ਮੁੜ ਸੁਰਜੀਤ ਕੀਤਾ ਤੇ ਵਿਕਸਤ ਰਾਜ ਬਣਾਇਆ - ਅਮਿਤ ਸ਼ਾਹ
. . .  42 minutes ago
ਛਤਰਪੁਰ (ਮੱਧ ਪ੍ਰਦੇਸ਼), 25 ਫਰਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੂਥ ਵਰਕਰਾਂ ਦੇ ਸੰਮੇਲਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾਕਿ ਸੋਨੀਆ-ਮਨਮੋਹਨ ਸਰਕਾਰ ਨੇ 2004-2014 ਤੱਕ ਮੱਧ ਪ੍ਰਦੇਸ਼ ...
ਨਾਭਾ ਦੇ ਸ਼ਾਹੀ ਪਰਿਵਾਰ ਵਲੋਂ ਜਥੇਦਾਰ ਕੇਸਰ ਸਿੰਘ ਦੇ ਪਰਿਵਾਰ ਦਾ ਸਨਮਾਨ
. . .  45 minutes ago
ਪਠਾਨਕੋਟ , 25 ਫਰਵਰੀ (ਸੰਧੂ) - ਪੰਜਾਬ ਦੀ ਸਿੱਖ ਰਿਆਸਤ ਨਾਭਾ ਦੇ ਮਹਾਰਾਜਾ ਰਿਪੁਦਮਨ ਸਿੰਘ ਨੇ ਗੁਰੂ ਕੇ ਬਾਗ ਦੇ ਮੋਰਚੇ ਦੀ ਹਮਾਇਤ ਕਰਨ ਅਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਕਤਲੇਆਮ ਦੇ ਰੋਸ ਲਈ ਕਾਲੀ ਪੱਗ ...
ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਮੁਲਾਜ਼ਮਾਂ ਦਾ ਹੋਇਆ ਰਿਕਾਰਡ ਇਕੱਠ
. . .  50 minutes ago
ਸੰਗਰੂਰ , 25 ਫਰਵਰੀ (ਧੀਰਜ ਪਸ਼ੌਰੀਆ ) - ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੈਨਸ਼ਨ ਬਹਾਲੀ ਲਈ ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਤਿੰਨ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੁਰਾਣੀ ਪੈਨਸ਼ਨ ...
ਗੁਜਰਾਤ : ਜਿੱਥੇ ਦੂਜੇ ਫ਼ੇਲ੍ਹ ਹੋਏ ਓਥੇ ਮੋਦੀ ਦੀ ਗ੍ਰੰਟੀ ਸ਼ੁਰੂ ਹੋਈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਗੁਜਰਾਤ : ਵਿਕਾਸਸ਼ੀਲ ਭਾਰਤ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਵਿਕਾਸ ਕਾਰਜਾਂ ਨੂੰ ਪੂਰਾ ਕਰ ਰਿਹਾ ਹੈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਕਾਂਗਰਸ ਨੇ ਸਿਰਫ਼ ਰਾਜਨੀਤੀ ਕੀਤੀ ਪਰ ਤੁਹਾਡੇ ਸੇਵਕ ਮੋਦੀ ਨੇ ਗਰੰਟੀ ਪੂਰੀ ਕੀਤੀ
. . .  about 1 hour ago
ਗੁਜਰਾਤ : ਅੱਜ ਦੇਖੋ 7 ਨਵੇਂ ਏਮਜ਼ ਦੀ ਸ਼ੁਰੂਆਤ ਹੋਈ ਹੈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਗੁਜਰਾਤ : ਅੱਜ ਦਾ ਦਿਨ ਇਤਿਹਾਸਕ ਹੈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਗੁਜਰਾਤ : ਭਾਰਤ ਦੇ ਵਿਕਾਸ ਦੀ ਵਿਦੇਸ਼ ਵਿਚ ਵੀ ਚਰਚਾ ਹੈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਗੁਜਰਾਤ : ਭਾਰਤ ਦੇ ਵਿਕਾਸ ਦਾ ਪੱਧਰ ਕਾਫੀ ਉੱਚਾ ਹੈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਰਾਸ਼ਟਰ ਨੂੰ ਸਮਰਪਿਤ
. . .  about 2 hours ago
ਗਾਂਧੀਨਗਰ, ਗੁਜਰਾਤ , 25 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਕੋਟ (ਗੁਜਰਾਤ), ਬਠਿੰਡਾ (ਪੰਜਾਬ), ਰਾਏਬਰੇਲੀ (ਉੱਤਰ ਪ੍ਰਦੇਸ਼), ਕਲਿਆਣੀ (ਪੱਛਮੀ ਬੰਗਾਲ) ਅਤੇ ਮੰਗਲਾਗਿਰੀ (ਆਂਧਰਾ ਪ੍ਰਦੇਸ਼) ...
ਸਮਾਜ ਤੇ ਦੇਸ਼ ਲਈ ਹਾਨੀਕਾਰਕ ਹੈ ਨਸ਼ੇ ਦੀ ਆਦਤ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ , 25 ਫਰਵਰੀ –ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ਵ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਵਿਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਨਸ਼ੀਲੀ ਦਵਾਈਆਂ ਦੇ ...
ਭਾਰਤ-ਇੰਗਲੈਂਡ ਚੌਥਾ ਟੈਸਟ - ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ 40/0, ਜਿੱਤਣ ਲਈ 152 ਦੋੜਾਂ ਦੀ ਲੋੜ
. . .  about 2 hours ago
ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਮਾੜਾ : ਚਰਨਜੀਤ ਸਿੰਘ ਚੰਨੀ
. . .  about 3 hours ago
ਫਗਵਾੜਾ , 25 ਫਰਵਰੀ (ਹਰਜੋਤ ਸਿੰਘ ਚਾਨਾ )- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਮਾੜਾ ਵਤੀਰਾ ...
ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ ਘੁੱਦਾ ਵਿਖੇ 36 ਕਰੋੜ ਦੀ ਲਾਗਤ ਦਾ ਪ੍ਰਬੰਧਕੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਸੰਗਤ ਮੰਡੀ ,25 ਫਰਵਰੀ(ਦੀਪਕ ਸ਼ਰਮਾ) - ਸੰਗਤ ਮੰਡੀ ਅਧੀਨ ਚੱਲ ਰਹੀ ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ ਘੁੱਦਾ ਵਿਖੇ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਈਬ੍ਰੇਰੀ ਦਾ ਨੀਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ’ਤੇ ...
ਸਿੰਚਾਈ ਯੋਜਨਾ ਨੇ ਸੌਰਾਸ਼ਟਰ ਦੀ ਤਕਦੀਰ ਬਦਲ ਦਿੱਤੀ ਹੈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਦਵਾਰਕਾ, ਗੁਜਰਾਤ, 25 ਫਰਵਰੀ – ਦਵਾਰਕਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਉਹ ਦਿਨ ਦੇਖੇ ਹਨ ਜਦੋਂ ਸੌਰਾਸ਼ਟਰ ਦੇ ਲੋਕ ਪਾਣੀ ਦੀ ਇਕ ਬੂੰਦ ਲਈ ਸੰਘਰਸ਼ ਕਰਦੇ ਸਨ। ਜਦੋਂ ਮੈਂ ਕਿਹਾ ...
ਭਾਰਤ-ਇੰਗਲੈਂਡ ਚੌਥਾ ਟੈਸਟ - ਦੂਸਰੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 145 ਦੌੜਾਂ ਬਣਾ ਕੇ ਆਊਟ,ਭਾਰਤ ਨੂੰ ਜਿੱਤਣ ਲਈ ਮਿਲਿਆ 192 ਦੌੜਾਂ ਦਾ ਟੀਚਾ
. . .  about 3 hours ago
ਅੱਜ ਦੋਵੇਂ ਸਰਹੱਦਾਂ 'ਤੇ ਕਾਨਫਰੰਸ ਕਰਾਂਗੇ, ਡਬਲਯੂ.ਟੀ.ਓ. 'ਤੇ ਹੋਵੇਗੀ ਚਰਚਾ- ਕਿਸਾਨ ਆਗੂ ਪੰਧੇਰ
. . .  about 4 hours ago
ਨਵੀਂ ਦਿੱਲੀ, 25 ਫਰਵਰੀ - ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਸ਼ੰਭੂ ਅਤੇ ਖਨੌਰੀ 'ਚ ਲੱਗੇ ਮੋਰਚੇ ਦਾ 13ਵਾਂ ਦਿਨ ਹੈ | ਅੱਜ ਅਸੀਂ ਦੋਵਾਂ ਸਰਹੱਦਾਂ 'ਤੇ ਕਾਨਫਰੰਸ ਕਰਾਂਗੇ ਤੇ ਡਬਲਯੂ.ਟੀ.ਓ. 'ਤੇ 'ਤੇ ਚਰਚਾ ...
9 ਵਿਅਕਤੀ ਦੇਸੀ ਪਿਸਤੌਲ ਅਤੇ ਖਿਡਾਉਣਾ ਪਿਸਤੌਲ ਸਮੇਤ ਗ੍ਰਿਫ਼ਤਾਰ
. . .  about 4 hours ago
ਜੰਡਿਆਲਾ ਗੁਰੂ , 25 ਫਰਵਰੀ (ਪ੍ਰਮਿੰਦਰ ਸਿੰਘ ਜੋਸਨ) - ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਪਿੰਡ ਬੰਡਾਲਾ ਤੋਂ ਇਕ ਵਿਅਕਤੀ ਨੂੰ ਅਗਵਾ ਕਰਕੇ ਦੋ ਦਿਨਾ ਤੋਂ ਜੰਡਿਆਲਾ ਗੁਰੂ ਵਿਖੇ ਪਿਸਤੌਲ ਦੀ ਨੋਕ 'ਤੇ ਕੁੱਟਮਾਰ ...
ਕੈਪਟਨ ਵਲੋਂ ਟਵੀਟ ਕਰ ਕਿਸਾਨ ਪ੍ਰੀਤਪਾਲ ਸਿੰਘ 'ਤੇ ਕੀਤੇ ਗਏ ਤਸ਼ੱਦਦ ਦੀ ਨਿੰਦਾ
. . .  about 5 hours ago
ਚੰਡੀਗੜ੍ਹ, 25 ਫਰਵਰੀ - ਹਰਿਆਣਾ ਪੁਲਿਸ ਵਲੋਂ ਸਾਡੇ ਨੌਜਵਾਨ ਕਿਸਾਨ ਕਿਸਾਨ ਪ੍ਰੀਤਪਾਲ ਸਿੰਘ 'ਤੇ ਕੀਤੇ ਗਏ ਤਸ਼ੱਦਦ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ...
ਭਗਵੰਤ ਮਾਨ ਹੁਣ ਪੰਜਾਬ ਦੇ ਕਿਸਾਨ ਨਾਲ ਖੜ੍ਹਨ ਜਾਂ ਕੇਂਦਰ ਤੇ ਹਰਿਆਣਾ ਸਰਕਾਰ ਨਾਲ - ਬਾਜਵਾ
. . .  about 6 hours ago
ਪਟਿਆਲਾ, 25 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ) - ਜਿਸ ਤਰ੍ਹਾਂ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ 'ਤੇ ਤਸ਼ੱਦਦ ਢਾਹਿਆ ਗਿਆ...
ਅਗਲੇ ਤਿੰਨ ਮਹੀਨਿਆਂ ਤੱਕ ਨਹੀਂ ਹੋਵੇਗੀ 'ਮਨ ਕੀ ਬਾਤ' - ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 25 ਫਰਵਰੀ - ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਾਰਨ ਅਗਲੇ ਤਿੰਨ ਮਹੀਨਿਆਂ ਤੱਕ 'ਮਨ ਕੀ ਬਾਤ' ਨਹੀਂ...
ਕਿਸਾਨਾਂ ਨੂੰ ਮਿਲਣ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਰਾਜਿੰਦਰਾ ਹਸਪਤਾਲ
. . .  about 6 hours ago
ਪਟਿਆਲਾ, 25 ਫਰਵਰੀ ( ਅਮਰਬੀਰ ਸਿੰਘ ਆਹਲੂਵਾਲੀਆ) - ਮੰਨੀਆਂ ਹੋਈਆਂ ਮੰਗਾਂ ਨੂੰ ਅਮਲੀ ਜਾਮਾ ਪਵਾਉਣ ਲਈ ਕਿਸਾਨਾਂ ਵਲੋਂ ਪੰਜਾਬ ਹਰਿਆਣਾ ਦੀ ਸਰਹੱਦ 'ਤੇ ਵੱਖ ਵੱਖ ਥਾਂਈ ਵਿੱਢੇ ਗਏ ਸੰਘਰਸ਼ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਨਾਨਕਸ਼ਾਹੀ ਸੰਮਤ 546

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX