ਤਾਜਾ ਖ਼ਬਰਾਂ


ਮੇਘਾਲਿਆ:ਉੱਤਰੀ ਗਾਰੋ ਪਹਾੜੀਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ
. . .  25 minutes ago
ਸ਼ਿਲਾਂਗ, 2 ਅਕਤੂਬਰ-ਅੱਜ ਸ਼ਾਮ 6:15 ਵਜੇ ਮੇਘਾਲਿਆ ਦੇ ਉੱਤਰੀ ਗਾਰੋ ਪਹਾੜੀਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਦੀ ਤੀਬਰਤਾ...
ਖ਼ਰਾਬ ਮੌਸਮ ਕਾਰਨ ਕੇਦਾਰਨਾਥ ਧਾਮ ਚ ਸਾਵਧਾਨੀ ਵਜੋਂ ਹੈਲੀਕਾਪਟਰ ਦੀ ਲੈਂਡਿੰਗ
. . .  about 1 hour ago
ਨਵੀਂ ਦਿੱਲੀ, 2 ਅਕਤੂਬਰ-ਟਰਾਂਸ ਭਾਰਤ ਏਵੀਏਸ਼ਨ ਦੇ ਇਕ ਹੈਲੀਕਾਪਟਰ ਨੇ ਖ਼ਰਾਬ ਮੌਸਮ ਕਾਰਨ ਕੇਦਾਰਨਾਥ ਧਾਮ (ਉਤਰਾਖੰਡ) ਵਿਚ ਸਾਵਧਾਨੀ ਵਜੋਂ ਲੈਂਡਿੰਗ ਕੀਤੀ। ਡੀ.ਜੀ.ਸੀ.ਏ. (ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ) ਅਨੁਸਾਰ...
ਮਦਰੱਸੇ ਚ ਮਾਸੂਮ ਬੱਚੇ ਉਪਰ ਅੰਨ੍ਹਾ ਤਸ਼ੱਦਦ
. . .  about 1 hour ago
ਮਲੇਰਕੋਟਲਾ, 2 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਮਲੇਰਕੋਟਲਾ ਨੇੜਲੇ ਇਕ ਪਿੰਡ ਦੇ ਮਦਰੱਸੇ ਵਿਚ ਪੜ੍ਹ ਰਹੇ ਇਕ 12 ਸਾਲਾ ਮਾਸੂਮ ਬੱਚੇ ਉਪਰ ਮਦਰੱਸੇ ਦੇ ਮੌਲਵੀ ਅਤੇ ਉਸਦੇ ਭਰਾ ਵਲੋਂ ਚਾਰ ਹੋਰ ਵਿਦਿਆਰਥੀਆਂ...
ਸੀ.ਆਰ.ਪੀ.ਐਫ. ਵਲੋਂ 15 ਰਾਜਾਂ, ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਚ ਭਲਕੇ ਸ਼ੁਰੂ ਕੀਤੀ ਜਾਵੇਗੀ ਕਰਾਸ-ਕੰਟਰੀ ਔਰਤਾਂ ਦੀ ਸਾਈਕਲ ਮੁਹਿੰਮ
. . .  about 1 hour ago
ਨਵੀਂ ਦਿੱਲੀ, 2 ਅਕਤੂਬਰ -ਸੀ.ਆਰ.ਪੀ.ਐਫ. ਭਲਕੇ 15 ਰਾਜਾਂ, ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ 10,000 ਕਿਲੋਮੀਟਰ ਦੀ ਦੂਰੀ ਤੈਅ ਕਰਨ ਵਾਲੀ ਕਰਾਸ-ਕੰਟਰੀ ਔਰਤਾਂ ਦੀ ਸਾਈਕਲ ਮੁਹਿੰਮ ਸ਼ੁਰੂ...
ਪ੍ਰਧਾਨ ਮੰਤਰੀ ਮੋਦੀ ਵਲੋਂ ਗਵਾਲੀਅਰ ਚ ਜਨਹਿਤ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  about 1 hour ago
ਗਵਾਲੀਅਰ, 2 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਜਨਹਿਤ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ...
ਖਸ-ਖਸ ਦੀ ਖੇਤੀ ਦੀ ਮਨਜ਼ੂਰੀ ਦੀ ਮੰਗ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਪੰਜਾਬ ਵਲੋਂ ਖਸਖਸ ਦੀ ਖੇਤੀ ਦੀ ਮਨਜ਼ੂਰੀ ਦੀ ਮੰਗ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ...
ਮੱਧ ਪ੍ਰਦੇਸ਼ ਚ ਡਬਲ ਇੰਜਣ ਦਾ ਮਤਲਬ ਹੈ ਦੋਹਰਾ ਵਿਕਾਸ-ਪ੍ਰਧਾਨ ਮੰਤਰੀ
. . .  about 1 hour ago
ਗਵਾਲੀਅਰ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "...ਮੱਧ ਪ੍ਰਦੇਸ਼ ਵਿਚ ਡਬਲ ਇੰਜਣ ਦਾ ਮਤਲਬ ਹੈ ਦੋਹਰਾ ਵਿਕਾਸ। ਇਨ੍ਹਾਂ ਸਾਲਾਂ ਵਿਚ ਸਾਡੀ ਸਰਕਾਰ ਨੇ ਰਾਜ ਨੂੰ 'ਬਿਮਾਰੂ ਰਾਜ' ਤੋਂ ਦੇਸ਼ ਦੇ ਚੋਟੀ ਦੇ ਦਸ ਰਾਜਾਂ...
ਪੱਛਮੀ ਬੰਗਾਲ:ਮਨਰੇਗਾ ਸਕੀਮ ਦੀ ਹੋਣੀ ਚਾਹੀਦੀ ਹੈ ਸੀ.ਬੀ.ਆਈ. ਜਾਂਚ-ਸੁਵੇਂਦੂ ਅਧਿਕਾਰੀ
. . .  about 1 hour ago
ਕੋਲਕਾਤਾ, 2 ਅਕਤੂਬਰ-ਪੱਛਮੀ ਬੰਗਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਵਿਧਾਇਕ ਸੁਵੇਂਦੂ ਅਧਿਕਾਰੀ ਦਾ ਕਹਿਣਾ ਹੈ, "ਇਸ ਸਕੀਮ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ...
30 ਸਾਲ ਪਹਿਲਾਂ ਆਉਣਾ ਚਾਹੀਦਾ ਸੀ ਮਹਿਲਾ ਰਾਖਵਾਂਕਰਨ ਬਿੱਲ-ਆਜ਼ਾਦ
. . .  about 2 hours ago
ਨਵੀਂ ਦਿੱਲੀ, 2 ਅਕਤੂਬਰ-ਮਹਿਲਾ ਰਾਂਖਵੇਕਰਨ ਬਿੱਲ 'ਤੇ ਡੈਮੋਕ੍ਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ ਦੇ ਮੁਖੀ ਗੁਲਾਮ ਨਬੀ ਆਜ਼ਾਦ ਨੇ ਕਿਹਾ, "ਦਰਅਸਲ, ਇਸ ਵਿਚ ਦੇਰੀ ਹੋਈ ਸੀ। ਇਹ 15-20 ਸਾਲ ਪਹਿਲਾਂ, ਅਸਲ ਵਿਚ...
ਪ੍ਰਤਾਪ ਸਿੰਘ ਬਾਜਵਾ ਵਲੋਂ ਸਿਆਸੀ ਤੌਰ 'ਤੇ ਸਹਾਇਤਾ ਪ੍ਰਾਪਤ ਗੈਰ-ਕਾਨੂੰਨੀ ਮਾਈਨਿੰਗ ਦੀ ਸੁਤੰਤਰ ਜਾਂਚ ਦੀ ਮੰਗ
. . .  about 2 hours ago
ਚੰਡੀਗੜ੍ਹ, 2 ਅਕਤੂਬਰ-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਸਿਆਸੀ ਤੌਰ 'ਤੇ ਸਹਾਇਤਾ ਪ੍ਰਾਪਤ ਗੈਰ-ਕਾਨੂੰਨੀ...
ਭਗਵੰਤ ਮਾਨ ਡੰਮੀ ਮੁੱਖ ਮੰਤਰੀ, ਅਸਲੀ ਮੁੱਖ ਮੰਤਰੀ ਕੇਜਰੀਵਾਲ- ਸੁਖਬੀਰ ਸਿੰਘ ਬਾਦਲ
. . .  about 3 hours ago
ਤਲਵੰਡੀ ਸਾਬੋ, 2 ਅਕਤੂਬਰ (ਰਣਜੀਤ ਸਿੰਘ ਰਾਜੂ)- ਪਟਿਆਲਾ ਵਿਖੇ ਅੱਜ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦੇ ਉਦਘਾਟਨ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਆਮਦ 'ਤੇ ਨਿਸ਼ਾਨਾ ਸਾਧਦੇ ਹੋਏ...
ਰਾਜਸਥਾਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 4 hours ago
ਜੈਪੁਰ, 2 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਚਿਤੌੜਗੜ੍ਹ 'ਚ 7,000 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਬੱਸੀ ਪਠਾਣਾਂ 'ਚ ਝੁੱਗੀ ਬਸਤੀ ਹੋਈ ਸੜ ਕੇ ਸੁਆਹ
. . .  about 4 hours ago
ਬੱਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)- ਸੋਮਵਾਰ ਦੁਪਹਿਰ 12 ਵਜੇ ਦੇ ਕਰੀਬ ਬੱਸੀ ਪਠਾਣਾਂ ਬਾਈਪਾਸ 'ਤੇ ਸਥਿਤ ਝੁੱਗੀ ਬਸਤੀ ਅਚਾਨਕ ਫੈਲੀ ਅੱਗ ਨਾਲ ਸੜ ਕੇ ਸੁਆਹ ਹੋਣ ਦੀ ਸੂਚਨਾ...
ਮਾਨ ਸਰਕਾਰ ਫੌਕੀ ਇਸ਼ਤਿਹਾਰਬਾਜ਼ੀ 'ਤੇ ਪੰਜਾਬ ਦਾ ਪੈਸਾ ਬਰਬਾਦ ਕਰ ਰਹੀ ਹੈ: ਅਰਸ਼ਦੀਪ ਕਲੇਰ
. . .  about 4 hours ago
ਚੰਡੀਗੜ੍ਹ, 2 ਅਕਤੂਬਰ (ਦਵਿੰਦਰ ਸਿੰਘ)- ਮਾਨ ਸਰਕਾਰ ਵਲੋਂ ਪੰਜਾਬ ਦੇ ਖ਼ਜ਼ਾਨੇ 'ਚੋਂ ਕਰੋੜਾਂ ਰੁਪਏ ਇਸ਼ਤਿਹਾਰਾਂ 'ਤੇ ਬਰਬਾਦ ਕਰਕੇ ਸੂਬੇ ਦੇ ਲੋਕਾਂ ਦਾ ਪੈਸਾ ਲੁੱਟਿਆ ਜਾ ਰਿਹਾ ਹੈ ਤੇ ਅੱਜ ਕੇਜਰੀਵਾਲ ਦੇ ਪਟਿਆਲਾ...
ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਂਡੇ ਸਾਫ਼ ਕਰਨ ਦੀ ਕੀਤੀ ਸੇਵਾ
. . .  about 5 hours ago
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ ਤੇ ਰੇਸ਼ਮ ਸਿੰਘ, ਸੁਰਿੰਦਰ ਸਿੰਘ ਵਰਪਾਲ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਹੇਠਾਂ ਵੀ ਨਤਮਸਤਕ...
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਰਾਹੁਲ ਗਾਂਧੀ
. . .  about 6 hours ago
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੁੱਜੇ। ਉਨ੍ਹਾਂ ਨੇ ਸਿਰ 'ਤੇ ਨੀਲੇ ਰੰਗ ਦਾ ਰੁਮਾਲ ਬੰਨ੍ਹਿਆ...
ਕੇਜਰੀਵਾਲ ਤੇ ਭਗਵੰਤ ਮਾਨ ਦਾ ਪਟਿਆਲਾ 'ਚ ਕਾਲੀਆਂ ਝੰਡੀਆਂ ਨਾਲ ਹੋਇਆ ਵਿਰੋਧ
. . .  about 6 hours ago
ਪਟਿਆਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਪਟਿਆਲਾ ਵਿਖੇ ਸਿਹਤਮੰਦ ਪੰਜਾਬ ਦੀ ਸ਼ੁਰੂਆਤ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
9 ਸਾਲਾ ਸਨਮਦੀਪ ਸਿੰਘ ਨੇ ਗੁਰਦਾਸਪੁਰ ਦਾ ਵਧਾਇਆ ਮਾਣ, ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਜਿੱਤਿਆ ਗੋਲਡ ਮੈਡਲ
. . .  about 6 hours ago
ਗੁਰਦਾਸਪੁਰ, 2 ਅਕਤੂਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਦੇ 9 ਸਾਲਾ ਸਨਮਦੀਪ ਸਿੰਘ ਪੁੱਤਰ ਰਮਨਦੀਪ ਸਿੰਘ ਨੇ ਮਲੇਸ਼ੀਆ ਵਿਖੇ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਗੋਲਡ ਮੈਡਲ ਜਿੱਤ ਕੇ...
ਰਾਹੁਲ ਗਾਂਧੀ ਦੇ ਅੰਮ੍ਰਿਤਸਰ ਆਉਣ 'ਤੇ ਰਾਜਾ ਵੜਿੰਗ ਨੇ ਕੀਤਾ ਇਹ ਟਵੀਟ
. . .  about 6 hours ago
ਚੰਡੀਗੜ੍ਹ, 2 ਅਕਤੂਬਰ-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ...
ਦਿੱਲੀ ਪੁਲਿਸ ਨੇ ਆਈ.ਐੱਸ.ਆਈ.ਐੱਸ. ਦੇ ਤਿੰਨ ਲੋੜੀਂਦੇ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 2 ਅਕਤੂਬਰ- ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਤੋਂ ਬਾਅਦ ਤਿੰਨ ਸ਼ੱਕੀ ਇਸਲਾਮਿਕ ਸਟੇਟ (ਆਈ.ਐਸ) ਦੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੂੰ ਰਾਸ਼ਟਰੀ...
ਥੋੜੀ ਦੇਰ 'ਚ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਜਾਣਗੇ ਰਾਹੁਲ ਗਾਂਧੀ
. . .  about 7 hours ago
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜ ਰਹੇ...
ਬੀਤੀ ਸ਼ਾਮ ਲਾਪਤਾ ਹੋਈਆਂ ਤਿੰਨ ਸਕੀਆਂ ਭੈਣਾਂ ਦੀਆਂ ਘਰ ਅੰਦਰ ਪਏ ਟਰੰਕ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਮਕਸੂਦਾਂ, 2 ਅਕਤੂਬਰ (ਸੌਰਵ ਮਹਿਤਾ)- ਜਲੰਧਰ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਕਾਨਪੁਰ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਘਰ ਅੰਦਰ ਪਏ ਟਰੰਕ 'ਚੋਂ ਤਿੰਨ ਸਕੀਆਂ ਭੈਣਾਂ ਦੀਆਂ ਲਾਸ਼ਾਂ...
ਰਾਹੁਲ ਗਾਂਧੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ
. . .  about 7 hours ago
ਰਾਜਾਸਾਂਸੀ, 2 ਅਕਤੂਬਰ (ਹਰਦੀਪ ਸਿੰਘ ਖੀਵਾ)- ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚ ਗਏ ਹਨ। ਉਹ ਅੱਜ ਸੱਚਖੰਡ ਸ੍ਰੀ...
ਚੰਡੀਗੜ੍ਹ ਏਅਰਪੋਰਟ ਪਹੁੰਚੇ ਕਾਂਗਰਸ ਸਾਂਸਦ ਰਾਹੁਲ ਗਾਂਧੀ
. . .  about 8 hours ago
ਚੰਡੀਗੜ੍ਹ, 2 ਅਕਤੂਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਚੰਡੀਗੜ੍ਹ ਏਅਰਪੋਰਟ ਪਹੁੰਚ ਗਏ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਦੌਰੇ 'ਤੇ
. . .  about 9 hours ago
ਨਵੀਂ ਦਿੱਲੀ, 2 ਅਕਤੂਬਰ-ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਆ ਰਹੇ ਹਨ। ਉਹ ਨਿੱਜੀ ਦੌਰੇ 'ਤੇ ਸਵੇਰੇ ਕਰੀਬ 10.30 ਵਜੇ ਗੁਰੂ ਨਗਰੀ ਪਹੁੰਚਣਗੇ। ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 547

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX