ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼: ਮਨਾਲੀ ਦੇ ਰੋਹਤਾਂਗ ਚ ਤਾਜ਼ਾ ਬਰਫ਼ਬਾਰੀ
. . .  4 minutes ago
ਟੀ-20 ਵਿਸ਼ਵ ਕੱਪ : 10 ਓਵਰਾਂ ਬਾਅਦ ਨੀਦਰਲੈਂਡ 35/4
. . .  12 minutes ago
ਟੀ-20 ਵਿਸ਼ਵ ਕੱਪ : 5 ਓਵਰਾਂ ਬਾਅਦ ਨੀਦਰਲੈਂਡ 18/3
. . .  35 minutes ago
ਇਸ ਸਰਕਾਰ ਚ ਕਿੰਗਮੇਕਰ ਹਨ ਨਿਤਿਸ਼ ਕੁਮਾਰ , ਹੁਣ ਬਿਹਾਰ ਨੂੰ ਮਿਲਣਾ ਚਾਹੀਦਾ ਹੈ ਵਿਸ਼ੇਸ਼ ਦਰਜਾ - ਅਭੈ ਕੁਸ਼ਵਾਹਾ
. . .  19 minutes ago
ਨਵੀਂ ਦਿੱਲੀ, 8 ਜੂਨ - ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਅਭੈ ਕੁਸ਼ਵਾਹਾ ਦਾ ਕਹਿਣਾ ਹੈ, "...ਇਸ ਵਾਰ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਇਸ ਸਰਕਾਰ ਵਿਚ ਕਿੰਗਮੇਕਰ ਹਨ। ਹੁਣ ਬਿਹਾਰ ਨੂੰ ਵਿਸ਼ੇਸ਼ ਦਰਜਾ ਮਿਲਣਾ ਚਾਹੀਦਾ ਹੈ ਅਤੇ...
ਪਾਕਿਸਤਾਨ ਗਏ ਸਿੱਖ ਸ਼ਰਧਾਲੂ ਨੂੰ ਨਿਹੰਗ ਬਾਣੇ ਕਰ ਕੇ ਵਾਪਸ ਵਤਨ ਮੋੜਿਆ
. . .  50 minutes ago
ਅਟਾਰੀ, (ਅੰਮ੍ਰਿਤਸਰ) 8 ਜੂਨ -(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਜ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਪਾਕਿਸਤਾਨ...
ਸਾਡਾ ਮਾਰਗਦਰਸ਼ਨ ਕਰਦੇ ਰਹਿਣਗੇ ਸੋਨੀਆ ਗਾਂਧੀ - ਖੜਗੇ
. . .  55 minutes ago
ਨਵੀਂ ਦਿੱਲੀ, 8 ਜੂਨ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ, "ਇਹ ਚੰਗੀ ਗੱਲ ਹੈ ਕਿ ਉਹ (ਸੋਨੀਆ ਗਾਂਧੀ) ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਵਜੋਂ ਦੁਬਾਰਾ ਚੁਣੇ ਗਏ ਹਨ ਅਤੇ ਉਹ ਸਾਡਾ ਮਾਰਗਦਰਸ਼ਨ...
ਟੀ-20 ਵਿਸ਼ਵ ਕੱਪ : ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਨੀਦਰਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਅਸੀਂ ਦੇਖਾਂਗੇ ਕਿ ਇਹ ਸਰਕਾਰ ਕਿੰਨੇ ਦਿਨ ਕੰਮ ਕਰੇਗੀ - ਰੇਣੂਕਾ ਚੌਧਰੀ
. . .  19 minutes ago
ਨਵੀਂ ਦਿੱਲੀ, 8 ਜੂਨ - ਕਾਂਗਰਸ ਦੀ ਸੰਸਦ ਮੈਂਬਰ ਰੇਣੂਕਾ ਚੌਧਰੀ ਦਾ ਕਹਿਣਾ ਹੈ, "ਅਸੀਂ ਦੇਖਾਂਗੇ ਕਿ ਇਹ ਸਰਕਾਰ ਕਿੰਨੀ ਦੇਰ ਕੰਮ ਕਰੇਗੀ..."। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦਾ ਨੇਤਾ ਬਣਨ 'ਤੇ, ਉਨ੍ਹਾਂ ਕਿਹਾ, "ਪੂਰਾ ਦੇਸ਼ ਇਹ...
ਕਿਤੇ ਨਾ ਕਿਤੇ ਨਾ-ਖ਼ੁਸ਼ ਸਨ ਅਯੁੱਧਿਆ ਦੇ ਲੋਕ - ਡਿੰਪਲ ਯਾਦਵ
. . .  about 1 hour ago
ਲਖਨਊ, 8 ਜੂਨ - ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਡਿੰਪਲ ਯਾਦਵ ਨੇ ਕਿਹਾ, “ਮੈਂ ਸਾਡੀ ਸਮਾਜਵਾਦੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ ਵਧਾਈ ਦੇਣਾ ਚਾਹਾਂਗੀ ਅਤੇ ਨਾਲ ਹੀ ਉੱਤਰ ਪ੍ਰਦੇਸ਼ ਦੇ ਸਾਰੇ ਲੋਕਾਂ ਦਾ...
ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਮਖੂ, 8 ਜੂਨ (ਕੁਲਵਿੰਦਰ ਸਿੰਘ ਸੰਧੂ) - ਬਲਾਕ ਮਖੂ ਦੇ ਪਿੰਡ ਸੂਦਾਂ ਦੇ ਨੌਜਵਾਨ ਬੇਅੰਤ ਸਿੰਘ ਪੁੱਤਰ ਬਲਵਿੰਦਰ ਸਿੰਘ ਉਮਰ 20 ਸਾਲ ਦੀ ਇਕ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।। ਸੂਤਰਾਂ ਤੋਂ ਮਿਲੀ ਜਾਣਕਾਰੀ...
ਚਲਦੇ ਟਰੱਕ ਨੂੰ ਲੱਗੀ ਅੱਗ
. . .  about 1 hour ago
ਕਾਲਾ ਸੰਘਿਆਂ, 8 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਕਪੂਰਥਲਾ ਰੋਡ 'ਤੇ ਨਕੋਦਰ ਵਲੋਂ ਆ ਰਹੇ ਮੱਕੀ ਦੇ ਟਾਂਡਿਆਂ ਨਾਲ ਲੱਦੇ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ 'ਤੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਟਰੱਕ...
ਕਾਂਗਰਸ ਨੇਤਾ ਸੋਨੀਆ ਗਾਂਧੀ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਵਜੋਂ ਮੁੜ ਚੁਣੀ ਗਈ ਹੈ
. . .  about 2 hours ago
ਨਵੀਂ ਦਿੱਲੀ, 8 ਜੂਨ-ਕਾਂਗਰਸ ਨੇਤਾ ਸੋਨੀਆ ਗਾਂਧੀ ਸੰਸਦ ਦੇ ਸੈਂਟਰਲ ਹਾਲ ਵਿਚ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਬਾਅਦ ਰਵਾਨਾ ਹੋਈ।ਉਹ ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੀ ਚੇਅਰਪਰਸਨ ਵਜੋਂ ਮੁੜ ਚੁਣੀ ਗਈ ...
ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਚੇਅਰਪਰਸਨ ਦੇ ਅਹੁਦੇ ਲਈ ਸੋਨੀਆ ਗਾਂਧੀ ਦੇ ਨਾਮ ਦਾ ਕੀਤਾ ਪ੍ਰਸਤਾਵ
. . .  about 2 hours ago
ਨਵੀਂ ਦਿੱਲੀ, 8ਜੂਨ-ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੇ ਚੇਅਰਪਰਸਨ ਦੇ ਅਹੁਦੇ ਲਈ ਸੋਨੀਆ ਗਾਂਧੀ ਦੇ ਨਾਮ ਦਾ ਪ੍ਰਸਤਾਵ ਕੀਤਾ.....
ਮੈਨੂੰ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ-ਮੁੱਖ ਮੰਤਰੀ ਮਮਤਾ ਬੈਨਰਜੀ
. . .  about 2 hours ago
ਪੱਛਮੀ ਬੰਗਾਲ, 8 ਜੂਨ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਨੂੰ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ, ਪਾਰਟੀ ਦੇ ਸੰਸਦ ਮੈਂਬਰ ਸੁਦੀਪ ਬੰਦੋਪਾਧਿਆਏ ਨੂੰ ਲੋਕ ਸਭਾ 'ਚ ਪਾਰਟੀ ਦਾ ਨੇਤਾ, ਡਾ.ਕਾਕੋਲੀ....
ਚਿੱਟੇ ਦਿਨ ਧਾਰਮਿਕ ਅਸਥਾਨ ਤੋਂ 26 ਹਜਾਰ ਰੁਪਏ ਚੋਰੀ
. . .  about 2 hours ago
ਕਟਾਰੀਆਂ, 8 ਜੂਨ (ਪ੍ਰੇਮੀ ਸੰਧਵਾਂ)-ਬੰਗਾ ਬਲਾਕ ਦੇ ਪਿੰਡ ਸੰਧਵਾਂ ਵਿਖੇ ਡੇਰਾ ਬਾਬਾ ਮਸਤ ਗੇਂਦਾ ਭਗਤ ਦੇ ਧਾਰਮਿਕ ਸਥਾਨ ਤੋਂ 26000 ਰੁਪਏ ਦਿਨ ਦਿਹਾੜੇ ਚੋਰੀ ਹੋਣ ਦਾ ਸਮਾਚਾਰ ਹੈ। ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਹਾਕਮ ਦਾਸ ਨੇ ਦੱਸਿਆ ਕਿ ਉਨ੍ਹਾਂ.....
ਕਾਂਗਰਸ ਸੰਸਦੀ ਦਲ ਦੀ ਮੀਟਿੰਗ ਲਈ ਚੇਅਰਪਰਸਨ ਸੋਨੀਆ ਗਾਂਧੀ ਸਮੇਤ ਕਾਂਗਰਸੀ ਆਗੂ ਪੁੱਜੇ
. . .  about 3 hours ago
ਨਵੀਂ ਦਿੱਲੀ, 8 ਜੂਨ-ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾ ਸੰਸਦ ਦੇ ਸੈਂਟਰਲ ਹਾਲ, ਦਿੱਲੀ ਵਿਚ ਕਾਂਗਰਸ ਸੰਸਦੀ ਦਲ ਦੀ.....
ਅਸਾਮ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਹੋਣਗੇ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 8 ਜੂਨ-ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ।ਪ੍ਰਧਾਨ ਮੰਤਰੀ-ਨਿਯੁਕਤ ਮੋਦੀ 9 ਜੂਨ, ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ...
255 ਗ੍ਰਾਮ ਹੈਰੋਇਨ ਦੋ ਲੱਖ ਪੰਜ ਹਜ਼ਾਰ ਡਰੱਗ ਮਨੀ ਸਮੇਤ ਇਕ ਕਾਬੂ
. . .  about 3 hours ago
ਕੋਟਫ਼ਤੂਹੀ, 8 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਤੇ ਇਕ ਨੌਜਵਾਨ ਪਾਸੋਂ 255 ਗ੍ਰਾਮ ਹੈਰੋਇਨ, ਦੋ ਲੱਖ ਪੰਜ ਹਜ਼ਾਰ ਰੁਪਏ ਦੀ ਨਗਦੀ ਤੇ ਹੋਰ ਸਮਾਨ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ.....
ਮੋਹਾਲੀ 'ਚ ਦਿਨ ਦਿਹਾੜੇ ਔਰਤ ਦਾ ਕਤਲ ਦੇ ਮਾਮਲੇ 'ਚ ਬੋਲੇ-ਪੰਜਾਬ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ
. . .  about 3 hours ago
ਚੰਡੀਗੜ੍ਹ, 8 ਜੂਨ-ਮੋਹਾਲੀ 'ਚ ਦਿਨ ਦਿਹਾੜੇ ਔਰਤ ਦਾ ਕਤਲ ਦੇ ਮਾਮਲੇ 'ਚ ਪੰਜਾਬ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਦਾ ਕਹਿਣਾ ਹੈ ਕਿ ਇਕ ਔਰਤ ਆਪਣੇ ਦਫ਼ਤਰ ਜਾ ਰਹੀ ਸੀ ਅਤੇ ਜਦੋਂ ਉਹ ਬੱਸ ਤੋਂ ਹੇਠਾਂ ਉਤਰੀ ਤਾਂ ਉਸ 'ਤੇ ਇਕ ਵਿਅਕਤੀ ਨੇ....
ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ-ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ....
ਡੈਨਮਾਰਕ ਦੀ ਪ੍ਰਧਾਨ ਮੰਤਰੀ ਦੀ ਹਮਲੇ ਦੀ ਖ਼ਬਰ 'ਤੇ ਚਿੰਤਾ ਪ੍ਰਗਟ ਕੀਤੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 8 ਜੂਨ-ਪ੍ਰਧਾਨ ਮੰਤਰੀ-ਨਿਯੁਕਤ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ ਕਿ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ 'ਤੇ ਹਮਲੇ ਦੀ ਖ਼ਬਰ ਤੋਂ ਬਹੁਤ ਚਿੰਤਤ ਹਾਂ। ਅਸੀਂ ਹਮਲੇ ਦੀ ਨਿੰਦਾ ਕਰਦੇ ਹਾਂ। ਮੇਰੇ ਦੋਸਤ ਦੀ ਚੰਗੀ ਸਿਹਤ ਦੀ...
ਜਵਾਹਰ ਲਾਲ ਨਹਿਰੂ ਤੋਂ ਬਾਅਦ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕਣ ਵਾਲੇ ਦੂਜੇ ਵਿਅਕਤੀ ਹੋਣਗੇ ਨਰਿੰਦਰ ਮੋਦੀ - ਰਾਜੇਂਦਰ ਸ਼ੁਕਲਾ
. . .  about 4 hours ago
ਨਵੀਂ ਦਿੱਲੀ, 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਤੇ ਮੱਧ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਰਾਜੇਂਦਰ ਸ਼ੁਕਲਾ ਦਾ ਕਹਿਣਾ ਹੈ ਕਿ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ....
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁੱਖ ਲੀਡਰ ਅਤੇ ਵਰਕਰ ਦਾ ਕੀਤਾ ਧੰਨਵਾਦ
. . .  about 5 hours ago
ਸੰਗਰੂਰ, 8 ਜੂਨ-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਬੀਤੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਅਤੇ ਸਬੰਧਤ ਹਲਕੇ ਦੇ ਮੁੱਖ ਲੀਡਰ ਅਤੇ ਵਰਕਰ ਸਾਹਿਬਾਨਾਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਸਿਲਸਲੇ ਅਧੀਨ.....
ਸਹੁੰ ਚੁੱਕ ਸਮਾਗਮ ਲਈ ਸੱਦੇ ਗਏ ਸਿਰਫ਼ ਅੰਤਰਰਾਸ਼ਟਰੀ ਨੇਤਾ- ਜੈ ਰਾਮ ਰਮੇਸ਼
. . .  about 5 hours ago
ਨਵੀਂ ਦਿੱਲੀ, 8 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਸਿਰਫ਼ ਅੰਤਰਰਾਸ਼ਟਰੀ ਨੇਤਾਵਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਸਾਡੇ ਨੇਤਾਵਾਂ ਨੂੰ...
ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਨੇ ਰਾਮੋਜੀ ਰਾਓ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 5 hours ago
ਹੈਦਰਾਬਾਦ, 8 ਜੂਨ-ਰਾਮੋਜੀ ਰਾਓ ਦਾ ਅੱਜ ਤੜਕੇ ਹੈਦਰਾਬਾਦ ਦੇ ਸਟਾਰ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਨੇ ਈਨਾਡੂ ਅਤੇ ਰਾਮੋਜੀ ਫ਼ਿਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਨੂੰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 548

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX