

-
ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ
. . . 8 minutes ago
-
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕਰਨਵੀਰ ਵਸਿਸ਼ਟ ਦੀ ਅਗਵਾਈ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ’ਤੇ ਕੀਤੇ....
-
ਲਖ਼ੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
. . . 19 minutes ago
-
ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕੇਸ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਆਪਣੀ ਧੀ ਦਾ ਦਿੱਲੀ ਵਿਚ ਇਲਾਜ ਕਰਵਾਉਣ ਲਈ ਐਨ.ਸੀ.ਟੀ. ਦਿੱਲੀ ਵਿਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪਿਛਲੀ ਸ਼ਰਤ ਨੂੰ ਹਟਾ....
-
ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਵਾਗਤ ਦੀਆਂ ਤਸਵੀਰਾਂ
. . . 49 minutes ago
-
ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸ਼ਾਹੀ ਸਵਾਗਤ ਦੀਆਂ ਤਸਵੀਰਾਂ
-
ਮਜ਼ਦੂਰਾਂ ਵਲੋਂ ਰੋਸ ਰੈਲੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . . 51 minutes ago
-
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਜ਼ਦੂਰਾਂ ਦੀ ਦਿਹਾੜੀ ਅੱਠ ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦੇ ਫ਼ੈਸਲੇ ਦਾ ਵਿਰੋਧ ਵਿਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਪਿੰਡ ਨਮੋਲ ਵਿਖੇ ਰੋਸ...
-
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਮਿਲੀ ਅੰਤਰਿਮ ਜ਼ਮਾਨਤ
. . . about 1 hour ago
-
ਚੰਡੀਗੜ੍ਹ, 26 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
-
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਗੁਰੂ ਨਗਰੀ ਵਿਚ ਨਾਰਥ ਜ਼ੋਨਲ ਕਾਨਫ਼ਰੰਸ ਅੱਜ
. . . about 1 hour ago
-
ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਅੰਮ੍ਰਿਤਸਰ ਵਿਚ ਅੱਜ ਹੋਣ ਵਾਲੀ ਨਾਰਥ ਜ਼ੋਨਲ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਬਾਅਦ ਦੁਪਹਿਰ 1 ਵਜੇ ਦੇ ਕਰੀਬ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹਵਾਈ ਅੱਡੇ ਵਿਖੇ ਪੁੱਜਣਗੇ। ਇਸ ਉਪਰੰਤ ਉਹ...
-
ਔਰਤਾਂ ਨੇ ਹਮੇਸ਼ਾ ਨਵੀਂ ਊਰਜਾ ਨਾਲ ਕਈ ਖ਼ੇਤਰਾਂ ਵਿਚ ਲਿਆਂਦਾ ਬਦਲਾਅ- ਪ੍ਰਧਾਨ ਮੰਤਰੀ
. . . about 1 hour ago
-
ਨਵੀਂ ਦਿੱਲੀ, 26 ਸਤੰਬਰ- ਰੁਜ਼ਗਾਰ ਮੇਲੇ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿਚ ਨਵੇਂ ਭਰਤੀ ਹੋਏ ਲਗਭਗ 51,000 ਵਿਅਕਤੀਆਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਸਰਕਾਰੀ ਸੇਵਾਵਾਂ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਨ....
-
ਵਿਜੀਲੈਂਸ ਬਿਊਰੋ ਵਲੋਂ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ
. . . 46 minutes ago
-
ਚੰਡੀਗੜ੍ਹ, 26 ਸਤੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਇਕ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਦੇ ਸੰਬੰਧ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ....
-
ਘਾਬਦਾਂ ਪੀ. ਜੀ. ਆਈ. ਨਰਸਾਂ ਦੇ ਹੱਕ ਵਿਚ ਕਿਸਾਨਾਂ ਵਲੋਂ ਰੋਸ ਧਰਨਾ ਸ਼ੁਰੂ
. . . about 2 hours ago
-
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸੰਗਰੂਰ ਨੇੜੇ ਘਾਬਦਾਂ ਦੇ ਪੀ. ਜੀ. ਆਈ. ਹਸਪਤਾਲ ਵਿਖੇ ਡੇਢ ਹਫ਼ਤੇ ਤੋਂ ਨਰਸਾਂ ਵਲੋਂ ਕੀਤੇ ਜਾ ਰਹੇ ਰੋਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ...
-
‘ਨੇਬਰਹੁੱਡ ਫ਼ਸਟ’ ਪੁਰਾਣੇ ਸਮੇਂ ਤੋਂ ਹੀ ਸਾਡੇ ਸੱਭਿਆਚਾਰ ਦਾ ਰਿਹਾ ਆਧਾਰ- ਰਾਜਨਾਥ ਸਿੰਘ
. . . about 2 hours ago
-
ਨਵੀਂ ਦਿੱਲੀ, 26 ਸਤੰਬਰ- 13ਵੀਂ ਇੰਡੋ-ਪੈਸੀਫ਼ਿਕ ਆਰਮੀ ਮੁਖੀਆਂ ਦੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਡੇ ਮਿੱਤਰ ਦੇਸ਼ਾਂ ਨਾਲ ਮਜ਼ਬੂਤ ਫ਼ੌਜੀ ਭਾਈਵਾਲੀ ਬਣਾਉਣ ਲਈ ਭਾਰਤ ਦੀਆਂ ਕੋਸ਼ਿਸ਼ਾਂ ਨਾ ਸਿਰਫ਼ ਸਾਡੇ ਆਪਣੇ ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਮਹੱਤਵਪੂਰਨ....
-
ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਵਲੋਂ ਹੋਸਟਲ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ
. . . about 2 hours ago
-
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਸੰਸਥਾਵਾਂ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਕਾਨੂੰਨ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਆਪਣੇ ਹੋਸਟਲ ਵਿਚ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਪਛਾਣ ਫ਼ਰੀਦਕੋਟ ਦੇ ਬਾਬਾ ਫ਼ਰੀਦ....
-
ਸ੍ਰੀ ਗੁਰੂ ਰਵਿਦਾਸ ਟੈਂਪਲ ਵੈਰੋਨਾ (ਇਟਲੀ) ਦਾ 14 ਵਾਂ ਸਥਾਪਨਾ ਦਿਵਸ ਮਨਾਇਆ
. . . about 2 hours ago
-
ਵੈਨਿਸ, ਇਟਲੀ, 26 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਸ਼ਹਿਰ ਵੈਰੋਨਾ ਨੇੜੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਵੈਰੋਨਾ ਦੀ ਆਰੰਭਤਾ ਦੇ 14 ਸਾਲ ਪੂਰੇ ਹੋ ਜਾਣ ’ਤੇ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹਪੂਰਵਕ ਢੰਗ ਦੇ ਨਾਲ ਸਮਾਗਮ....
-
ਸਹਾਇਕ ਥਾਣੇਦਾਰ ਨਾਲ ਹੱਥੋਪਾਈ ਕਰਨ ਦੇ ਦੋਸ਼ ਤਹਿਤ ਵਿਅਕਤੀ ਤੇ ਔਰਤ ਖ਼ਿਲਾਫ਼ ਪਰਚਾ ਦਰਜ
. . . about 3 hours ago
-
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਟੱਲੇਵਾਲ ਥਾਣੇ ਵਿਖੇ ਦੋ ਧਿਰਾਂ ਦੀ ਥਾਣੇ ਵਿਚ ਸੁਣਵਾਈ ਦੌਰਾਨ ਇਕ ਸਹਾਇਕ ਥਾਣੇਦਾਰ ਨਾਲ ਇਕ ਵਿਅਕਤੀ ਅਤੇ ਔਰਤ ਹੱਥੋਪਾਈ ਹੋ ਗਏ, ਜਿੰਨ੍ਹਾ ’ਤੇ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਏ.ਐਸ.ਆਈ. ਜਗਦੇਵ ਸਿੰਘ....
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦਿੱਤੀਆਂ ਮੁਬਾਰਕਾਂ
. . . about 3 hours ago
-
ਨਵੀਂ ਦਿੱਲੀ, 26 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਟਵਿਟਰ ’ਤੇ ਇਕ ਪੋਸਟ ਸ਼ੇਅਰ ਕਰਕੇ ਉਨ੍ਹਾਂ ਦੇ ਜਨਮ ਦਿਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲਿਖਿਆ ਕਿ ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ
. . . about 3 hours ago
-
ਨਵੀਂ ਦਿੱਲੀ, 26 ਸਤੰਬਰ- ਪੀ.ਐਮ.ਓ. ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (26 ਸਤੰਬਰ) ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ....
-
ਨਸ਼ਾ ਵੇਚਣ ਦੀ ਕਥਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ
. . . about 3 hours ago
-
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਮੁਹੱਲਾ ਪ੍ਰਵੀਨ ਨਗਰ ਵਿਖੇ ਕੁਝ ਨੌਜਵਾਨਾਂ ਵਲੋਂ ਨਸ਼ਾ ਵੇਚਣ ਦੀ ਕਥਿਤ ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਕਾਰਵਾਈ ਕਰਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ...
-
ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ
. . . about 3 hours ago
-
ਹਰਚੋਵਾਲ, 26 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਬੀਤੀ ਰਾਤ ਇਕ ਸੜਕ ਹਾਦਸੇ ਵਿਚ ਨਜ਼ਦੀਕੀ ਪਿੰਡ ਭਾਮ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਕੈਪਟਨ ਸੁਰਜੀਤ ਸਿੰਘ ਸਰਪੰਚ ਪੱਤੀ ਬਾਬਾ ਟਹਿਲ ਦਾਸ ਭਾਮ ਆਪਣੀ ਡਿਊਟੀ ਕਰਕੇ ਅੰਮ੍ਰਿਤਸਰ...
-
ਜੰਮੂ ਕਸ਼ਮੀਰ: ਸੰਯੁਕਤ ਅਭਿਆਨ ਤਹਿਤ ਚਾਰ ਸ਼ੱਕੀ ਵਿਅਕਤੀ ਗਿ੍ਫ਼ਤਾਰ- ਭਾਰਤੀ ਫ਼ੌਜ
. . . about 3 hours ago
-
ਸ੍ਰੀਨਗਰ, 26 ਸਤੰਬਰ- ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਡਗਾਮ ਦੇ ਬੀਰਵਾਹ ਵਿਚ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੁਆਰਾ ਸ਼ੁਰੂ ਕੀਤੇ ਗਏ ਇਕ ਸੰਯੁਕਤ....
-
ਵਕੀਲ ਦੀ ਕੁੱਟਮਾਰ ਮਾਮਲੇ ਵਿਚ ਐਸ.ਐਸ. ਪੀ. ਸਣੇ 6 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . . about 4 hours ago
-
ਚੰਡੀਗੜ੍ਹ, 26 ਸਤੰਬਰ- ਪੰਜਾਬ ਪੁਲਿਸ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿਰਾਸਤ ਵਿਚ ਵਕੀਲ ਦੀ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਵਿਚ ਐਸ.ਪੀ. ਇਨਵੈਸਟੀਗੇਸ਼ਨ...
-
ਪੁਲਿਸ ਵਲੋਂ ਅੱਧਾ ਕਿਲੋ ਹੈਰੋਇਨ ਸਮੇਤ ਦੋ ਕਾਬੂ
. . . about 4 hours ago
-
ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਡੀ.ਐਸ.ਪੀ ਅਟਾਰੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ’ਚ ਲੋਪੋਕੇ ਪੁਲਿਸ ਵਲੋਂ ਬਹਿੜਵਾਲ ਗਸ਼ਤ ਦੌਰਾਨ ਅੱਧਾ ਕਿਲੋ....
-
ਪ੍ਰਧਾਨ ਮੰਤਰੀ ਅੱਜ 51000 ਵਿਅਕਤੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . . about 5 hours ago
-
ਨਵੀਂ ਦਿੱਲੀ, 26 ਸਤੰਬਰ- ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡਿਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿਚ ਨਵੇਂ ਭਰਤੀ...
-
ਕੈਨੇਡਾ ’ਚ ਕੁਝ ਅੱਤਵਾਦੀਆਂ ਨੂੰ ਮਿਲੀ ਸੁਰੱਖਿਅਤ ਪਨਾਹਗਾਹ- ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ
. . . about 5 hours ago
-
ਨਿਊਯਾਰਕ, 26 ਸਤੰਬਰ- ਭਾਰਤ-ਕੈਨੇਡਾ ਵਿਵਾਦ ’ਤੇ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਕੈਨੇਡਾ ’ਚ ਕੁਝ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਮਿਲੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਕੋਲ ਬਿਨਾਂ ਕਿਸੇ ਸਬੂਤ ਦੇ ਅਪਮਾਨਜਨਕ ਦੋਸ਼ ਲਗਾਉਣ ਦਾ ਇਹ ਹੀ ਤਰੀਕਾ ਹੈ। ਇਹ ਹੀ ਗੱਲ ਉਨ੍ਹਾਂ ਸ਼੍ਰੀਲੰਕ ਲਈ....
-
ਕਰਨਾਟਕ: ਕਾਵੇਰੀ ਜਲ ਮੁੱਦੇ ’ਤੇ ਅੱਜ ਬੈਂਗਲੁਰੂ ਬੰਦ ਦਾ ਸੱਦਾ
. . . about 5 hours ago
-
ਬੈਂਗਲੁਰੂ, 26 ਸਤੰਬਰ- ਕਾਵੇਰੀ ਜਲ ਮੁੱਦੇ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਨੇ ਬੈਂਗਲੁਰੂ ਬੰਦ ਦਾ ਸੱਦਾ ਦਿੱਤਾ ਹੈ। ਬੀ.ਐਮ.ਟੀ.ਸੀ. ਦੇ ਅਨੁਸਾਰ ਬੈਂਗਲੁਰੂ ਮੈਟਰੋਪੋਲੀਟਨ ਟ੍ਰਾਂਸਪੋਰਟ ਕਾਰਪੋਰੇਸ਼ਨ ਦੇ ਸਾਰੇ ਰੂਟ ਆਮ ਵਾਂਗ ਕੰਮ ਕਰਦੇ ਰਹਿਣਗੇ।
-
⭐ਮਾਣਕ-ਮੋਤੀ⭐
. . . about 5 hours ago
-
⭐ਮਾਣਕ-ਮੋਤੀ⭐
-
ਭਾਰਤ-ਕੈਨੇਡਾ ਤਲਖੀ ਦਰਮਿਆਨ ਸ੍ਰੀਲੰਕਾ ਵਲੋਂ ਭਾਰਤ ਦਾ ਸਮਰਥਨ
. . . 1 day ago
-
ਨਵੀਂ ਦਿੱਲੀ, 25 ਸਤੰਬਰ- ਭਾਰਤ 'ਤੇ ਕੈਨੇਡਾ ਦੇ ਦੋਸ਼ਾਂ 'ਤੇ ਭਾਰਤ 'ਚ ਸ਼੍ਰੀਲੰਕਾਈ ਹਾਈ ਕਮਿਸ਼ਨਰ ਮਿਲਿੰਡਾ ਮੋਰਾਗੋਡਾ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਭਾਰਤ ਦਾ ਜਵਾਬ ਸਪਸ਼ਟ, ਦ੍ਰਿੜ ਅਤੇ ਸਿੱਧਾ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਜਿਥੋਂ ਤੱਕ ਸਾਡਾ ਸਵਾਲ...ਬਹੁਤ ਸਪੱਸ਼ਟ ਹੈ ਕਿਉਂਕਿ ਅਸੀਂ ਸਹਿਣ ਕੀਤਾ ਹੈ ਅਤੇ ਅਸੀਂ ਦੁੱਖ ਝੱਲੇ ਹਨ..."।
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX