ਤਾਜਾ ਖ਼ਬਰਾਂ


ਦਿਹਾਤੀ ਅੰਮ੍ਰਿਤਸਰ ਪੁਲਿਸ ਨੇ ਹੈਰੋਇਨ, ਅਫੀਮ ਤੇ ਡਰੱਗ ਮਨੀ ਸਮੇਤ ਦੋ ਕਾਬੂ ਕੀਤੇ
. . .  9 minutes ago
ਅਟਾਰੀ, 19 ਜੂਨ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਅੰਦਰ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ....
ਬਾਰਸ਼ ਤੇ ਗੜ੍ਹੇ ਪੈਣ ਨਾਲ ਬੇਗੋਵਾਲ ਵਾਸੀਆਂ ਨੇ ਲਿਆ ਸੁੱਖ ਦਾ ਸਾਹ
. . .  12 minutes ago
ਬੇਗੋਵਾਲ, 19 ਜੂਨ (ਸੁਖਜਿੰਦਰ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਅਤਿ ਦੀ ਪੈ ਰਹੀ ਗਰਮੀ ਤੋਂ ਬੇਗੋਵਾਲ ਵਾਸੀਆਂ ਨੂੰ ਉਸ ਵੇਲੇ ਰਾਹਤ ਮਹਿਸੂਸ ਹੋਈ, ਜਦੋਂ ਅੱਜ ਦੁਪਹਿਰ ਬਾਅਦ ਕਸਬੇ ਵਿਚ ਭਾਰੀ ਮੀਂਹ ਪੈਣ ਦੇ ਨਾਲ ਨਾਲ ਗੜ੍ਹੇ ਵੀ ਪਏ। ਇਸ ਨਾਲ ਜਿੱਥੇ.....
ਬੱਧਨੀ ਕਲਾਂ ਪੁਲਿਸ ਵਲੋਂ ਸਰਚ ਅਪ੍ਰੇਸ਼ਨ ਦੌਰਾਨ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਆਏ ਵਿਅਕਤੀ ਨੂੰ ਮੌਕੇ ਤੋਂ ਕੀਤਾ ਕਾਬੂ
. . .  30 minutes ago
ਬੱਧਨੀ ਕਲਾਂ, 19 ਜੂਨ (ਸੰਜੀਵ ਕੋਛੜ)-ਨਸ਼ਿਆਂ ਦੀ ਰੋਕ ਥਾਮ ਤੇ ਨਸ਼ਿਆਂ ਦੇ ਸੌਦਾਗਰਾਂ ਵਲੋਂ ਕੀਤੀ ਜਾਂਦੀ ਨਸ਼ਿਆਂ ਦੀ ਸਪਲਾਈ ਦੀ ਚੇਨ ਤੋੜਨ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਪਰਮਜੀਤ ਸਿੰਘ.....
ਸਰਹੱਦੀ ਖੇਤਰ ਵਿਚ ਪਏ ਮੀਂਹ ਤੇ ਗੜੇਮਾਰੀ ਨੇ ਦਿੱਤੀ ਰਾਹਤ, ਸੜਕਾਂ ਤੇ ਡਿੱਗੇ ਦਰਖ਼ਤ
. . .  34 minutes ago
ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਰਹੱਦੀ ਖੇਤਰਾਂ ਵਿਚ ਅੱਜ ਭਾਰੀ ਮੀਂਹ ਦੇ ਨਾਲ ਨਾਲ ਗੜੇਮਾਰੀ ਵੀ ਹੋਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ, ਕਿਉਂਕਿ....
ਲੋਪੋਕੇ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
. . .  37 minutes ago
ਚੋਗਾਵਾਂ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ ਅਟਾਰੀ ਸੁਖਜਿੰਦਰ ਥਾਪਰ ਦੀ ਜੇਰੇ ਨਿਗਰਾਨੀ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ ਨਾਕੇਬੰਦੀ ਦੌਰਾਨ 2 ਲੱਖ 40....
ਸ਼੍ਰੀਮਤੀ ਪ੍ਰਿਯੰਕਾ ਗਾਂਧੀ ਵਲੋਂ ਵਾਇਨਾਡ ਤੋਂ ਚੋਣ ਲੜਨ ਲ‌ਈ ਕਾਂਗਰਸੀ ਵਰਕਰਾਂ ਅਤੇ ਦੇਸ਼ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ-ਸੁਖਜਿੰਦਰ ਸਿੰਘ ਰੰਧਾਵਾ
. . .  40 minutes ago
ਪਠਾਨਕੋਟ, 19 ਜੂਨ (ਸੰਧੂ )-ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੇ....
ਗੁਰੂ ਨਗਰੀ 'ਚ ਸ਼ਾਮ ਨੂੰ ਹੋਈ ਹਲਕੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  47 minutes ago
ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)-ਅੱਜ ਸ਼ਾਮੀ ਸਾਢੇ ਪੰਜ ਵਜੇ ਦੇ ਕਰੀਬ ਅੰਮ੍ਰਿਤਸਰ ਸ਼ਹਿਰ ਸਮੇਤ ਆਸ ਪਾਸ ਦੇ ਖੇਤਰਾਂ ਵਿਚ ਹਨੇਰੀ ਆਉਣ ਉਪਰੰਤ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਅੱਜ ਤੱਕ ਰਾਹਤ ਪ੍ਰਦਾਨ ਕੀਤੀ...
ਅੰਮ੍ਰਿਤਸਰ ਤੇ ਕਈ ਹੋਰ ਸਰਹੱਦੀ ਸ਼ਹਿਰਾਂ ਵਿਚ ਮੀਂਹ ਦੇ ਨਾਲ ਹੋ ਰਹੀ ਹੈ ਗੜੇਮਾਰੀ
. . .  49 minutes ago
ਅੰਮ੍ਰਿਤਸਰ(ਅਜਨਾਲਾ), 19 ਜੂਨ-(ਗੁਰਪ੍ਰੀਤ ਸਿੰਘ)-ਪੰਜਾਬ ਦੇ ਸਰਹੱਦੀ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਤੇਜ਼ ਮੀਂਹ ਦੇ ਨਾਲ ਗੜੇਮਾਰੀ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ....
ਪੁਲਿਸ ਦੀਆਂ ਗੋਲੀਆਂ ਨਾਲ਼ ਦੋ ਗੈਂਗਸਟਰ ਜ਼ਖ਼ਮੀ
. . .  45 minutes ago
ਕੋਟਕਪੂਰਾ ਜੈਤੋ ,19 ਜੂਨ (ਮੋਹਰ ਸਿੰਘ ਗਿੱਲ, ਗੁਰਚਰਨ ਸਿੰਘ ਗਾਵੜੀ)-ਕੋਟਕਪੂਰਾ ਜੈਤੋ ਮੁੱਖ ਮਾਰਗ ਤੇ ਢਪਾਈ ਵਾਲੀ ਨਹਿਰ ਦੇ ਪੁਲ ਨਜ਼ਦੀਕ ਲੁੱਟ ਖੋਹ ਕਰਨ ਵਾਲੇ ਦੋ ਗੈਂਗਸਟਰ ਪੁਲਿਸ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਨੂੰ....
ਚੰਡੀਗੜ੍ਹ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . .  about 1 hour ago
ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ ਏਅਰਪੋਰਟ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਏਅਰਪੋਰਟ ਅਥਾਰਟੀ ਨੂੰ ਅੱਜ ਸਵੇਰੇ ਈ.ਮੇਲ. ਭੇਜ ਕੇ ਦਿੱਤੀ ਗਈ ਸੀ। ਜਿਸਤੋਂ ਬਾਅਦ ਤੁਰੰਤ....
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ 'ਤੇ 1 ਸਾਲ ਲਈ ਹੋਰ ਵਧਾਇਆ ਐਨ.ਐਸ.ਏ.
. . .  59 minutes ago
ਆਸਾਮ, 19 ਜੂਨ-ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉਪਰ ਲੱਗੀ ਐਨ.ਐਸ.ਏ 'ਚ ਇਕ ਸਾਲ ਲਈ ਹੋਰ ਵਧਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਰਾਹੀਂ ਪਤਾ ਲਗਾ ਹੈ ਕਿ...
ਪ੍ਰਧਾਨ ਮੰਤਰੀ ਮੋਦੀ 20-21 ਜੂਨ ਨੂੰ ਜੰਮੂ-ਕਸ਼ਮੀਰ 'ਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ
. . .  about 1 hour ago
ਨਵੀਂ ਦਿੱਲੀ, 19 ਜੂਨ-ਪ੍ਰਧਾਨ ਮੰਤਰੀ ਮੋਦੀ 20-21 ਜੂਨ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ, ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ 1,500 ਕਰੋੜ ਰੁਪਏ ਤੋਂ ਵੱਧ ਦੇ 84 ਵੱਡੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ 21....
ਅਵਾਰਾ ਪਸ਼ੂ ਕਾਰਨ ਹੋਏ ਹਾਦਸੇ 'ਚ ਨੋਜਵਾਨ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,19 ਜੂਨ (ਸਰਬਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਸੁਨਾਮ-ਜਾਖਲ ਸੜਕ 'ਤੇ ਸ਼ਥਾਨਕ ਮਾਇਆ ਗਾਰਡਨ ਕਲੋਨੀ ਨੇੜੇ ਅਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਤੇ ਦੂਜੇ ਦੇ...
ਗਰਮੀ ਕਾਰਨ ਟ੍ਰਾਸਫਾਰਮ ਨੂੰ ਲੱਗੀ ਅੱਗ,ਨਾਲ ਦੇ ਦੁਕਾਨਦਾਰਾਂ ਨੇ ਦੁਕਾਨਾਂ ਕੀਤੀਆਂ ਬੰਦ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਰੁਪਿੰਦਰ ਸਿੰਘ ਸੱਗੂ,ਅਵਿਨਾਸ ਜੈਨ)-ਸਥਾਨਕ ਪੀਰਾ ਗੇਟ ਵਿਖੇ ਅੱਜ ਸਿਖਰ ਦੁਪਿਹਰ ਗਰਮੀ ਕਾਰਨ ਬਿਜਲੀ ਦੇ ਟ੍ਰਾਸਫਾਰਮ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਨਾਲ ਦੇ ਦੁਕਾਨਦਾਰਾਂ ਨੇ ਡਰ ਕਾਰਨ....
ਬੱਦਲਵਾਈ, ਕਿਣ-ਮਿਣ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਕੁਝ ਸਮਾਂ ਪਹਿਲਾਂ ਹੋਈ ਬੱਦਲਵਾਈ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਤੇ ਕਿਣ-ਮਿਣ ਨੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਹੈ....
ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾਈ
. . .  about 2 hours ago
ਓਠੀਆਂ, 19 ਜੂਨ (ਗੁਰਵਿੰਦਰ ਸਿੰਘ ਛੀਨਾ )-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਸੀ। ਅੱਜ ਸ਼ਾਮ ਦੇ ਸਮੇਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਆਸ ਪਾਸ ਵਿੰਡਾ ਪਿੰਡਾਂ ਵਿਚ ਮੀਂਹ ਦੇ ਨਾਲ ਗੜੇਮਾਰੀ....
ਪੁਲਿਸ ਨੇ ਨਸ਼ਿਆਂ ਦੇ ਖ਼ਿਲਾਫ਼ ਚਲਾਇਆ ਸਰਚ ਅਭਿਆਨ ਸ਼ੱਕੀ ਵਿਅਕਤੀਆਂ ਤੋਂ ਕੀਤੀ ਪੁੱਛ ਪੜਤਾਲ
. . .  about 2 hours ago
ਤਪਾ ਮੰਡੀ, 19 ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਊ ਡਿਵੀਜ਼ਨ ਦੇ ਡੀ.ਐਸ.ਪੀ. ਡਾ. ਮਾਨਵਜੀਤ ਸਿੰਘ ਸਿੱਧੂ ਥਾਣਾ ਇੰਚਾਰਜ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਵਲੋਂ ਪੁਲਿਸ ਪਾਰਟੀ ਸਮੇਤ....
ਜੰਮੂ ਜਾ ਰਹੀ ਬੱਸ 'ਚ ਸਵਾਰੀ ਦੀ ਸਿਹਤ ਖ਼ਰਾਬ ਹੋਣ ਨਾਲ ਹੋਈ ਮੋਤ
. . .  about 2 hours ago
ਹਰਿਆਣਾ (ਹੁਸ਼ਿਆਰਪੁਰ), 19 ਜੂਨ (ਹਰਮੇਲ ਸਿੰਘ ਖੱਖ)-ਅੱਜ ਦੁਪਹਿਰ ਇਕ ਚਲਦੀ ਬੱਸ 'ਚ ਸਵਾਰੀ ਦੀ ਸਿਹਤ ਖ਼ਰਾਬ ਹੋ ਜਾਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਮੰਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਕੰਡਕਟਰ ਰਾਜੇਸ਼...
ਕਿਰਨ ਚੌਧਰੀ ਕਾਂਗਰਸ ਪਾਰਟੀ ਵਿਚ ਖੁਸ਼ ਨਹੀਂ ਸਨ-ਹਰਿਆਣਾ ਦੇ ਮੰਤਰੀ
. . .  about 3 hours ago
ਚੰਡੀਗੜ੍ਹ, 19 ਜੂਨ-ਭਾਜਪਾ ਵਿਚ ਨਵੀਂ ਸ਼ਾਮਿਲ ਹੋਈ ਕਿਰਨ ਚੌਧਰੀ ਬਾਰੇ ਹਰਿਆਣਾ ਦੇ ਮੰਤਰੀ ਡਾ: ਬਨਵਾਰੀ ਲਾਲ ਦਾ ਕਹਿਣਾ ਹੈ ਕਿ ਮੈਂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਦਾ ਭਾਜਪਾ ਵਿਚ ਸਵਾਗਤ ਕਰਨਾ ਚਾਹੁੰਦਾ ਹਾਂ। ਉਨ੍ਹਾਂ ਦਾ...
ਪੰਜਾਬ ਦੇ 22 ਲੱਖ 94 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ ਆਈ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17 ਵੀਂ ਕਿਸਤ
. . .  about 3 hours ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ )-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਕਿਸਾਨਾਂ ਦੇ ਸਨਮਾਨ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17 ਵੀਂ ਕਿਸ਼ਤ ਦੀ 4600 ਕਰੋੜ ਰੁਪਏ ਦੀ ਰਾਸ਼ੀ ਪੰਜਾਬ 2293967 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆ ਗਈ ਹੈ। ਸ਼੍ਰੀ ਨਰਿੰਦਰ ਮੋਦੀ ਵਲੋਂ ਤੀਜੀ ਵਾਰ ਪ੍ਰਧਾਨ....
ਦਿੱਲੀ ਆਬਕਾਰੀ ਨੀਤੀ ਮਾਮਲਾ: 3 ਜੁਲਾਈ ਤੱਕ ਵਧੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਵਿਨੋਦ ਚੌਹਾਨ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ....
ਸਪਾਈਸਜੈੱਟ ਦੇ ਯਾਤਰੀਆਂ ਨੂੰ ਕੜਕਦੀ ਧੁੱਪ ਵਿਚ ਬਿਨਾਂ ਏਅਰ ਕੰਡੀਸ਼ਨਿੰਗ ਤੋਂ ਜਹਾਜ਼ ਦੇ ਅੰਦਰ ਕਰਨਾ ਪਿਆ ਇੰਤਜ਼ਾਰ
. . .  about 2 hours ago
ਨਵੀਂ ਦਿੱਲੀ, 19 ਜੂਨ-ਦਿੱਲੀ ਤੋਂ ਦਰਭੰਗਾ (ਐਸ.ਜੀ. 486) ਜਾਣ ਵਾਲੇ ਸਪਾਈਸਜੈੱਟ ਦੇ ਯਾਤਰੀਆਂ ਨੂੰ ਸਖ਼ਤ ਗਰਮੀ ਵਿਚ ਇਕ ਘੰਟੇ ਤੋਂ ਵੱਧ ਸਮੇਂ ਤੱਕ ਏਅਰ ਕੰਡੀਸ਼ਨਿੰਗ ਤੋਂ ਬਿਨਾਂ ਜਹਾਜ਼ ਦੇ ਅੰਦਰ ਇੰਤਜ਼ਾਰ ਕਰਨਾ ਪਿਆ, ਜਿਸ ਨਾਲ ਬਹੁਤ ਸਾਰੇ....
ਅਡਾਨੀ ਗਰੁੱਪ ਊਰਜਾ ਪਰਿਵਰਤਨ ਵਿਚ ਕਰੇਗਾ 100 ਬਿਲੀਅਨ ਡਾਲਰ ਦਾ ਨਿਵੇਸ਼- ਗੌਤਮ ਅਡਾਨੀ
. . .  about 5 hours ago
ਨਵੀਂ ਦਿੱਲੀ, 19 ਜੂਨ- ਅਡਾਨੀ ਸਮੂਹ ਊਰਜਾ ਪਰਿਵਰਤਨ ਪ੍ਰੋਜੈਕਟਾਂ ਵਿਚ 100 ਬਿਲੀਅਨ ਡਾਲਰ (ਲਗਭਗ 835 ਕਰੋੜ ਰੁਪਏ) ਤੋਂ ਵੱਧ ਦਾ ਨਿਵੇਸ਼ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਰਜ ਦੀ ਰੌਸ਼ਨੀ ਅਤੇ ਵਿੰਡ ਫ਼ਾਰਮਾਂ ਤੋਂ ਬਿਜਲੀ ਪੈਦਾ ਕਰਨ ਲਈ ਸੋਲਰ ਪਾਰਕਾਂ ਦੀ ਉਸਾਰੀ ਕਰਨ....
ਨਸ਼ੀਲਾ ਟੀਕਾ ਲਾਉਣ ਨਾਲ ਨੌਜਵਾਨ ਦੀ ਹੋਈ ਮੌਤ
. . .  about 5 hours ago
ਝਬਾਲ, 19 ਜੂਨ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਸਿਵਿਆਂ ਵਿਖੇ ਨਸ਼ੀਲਾ ਟੀਕਾ ਲਾਉਣ ਨਾਲ ਨੌਜਵਾਨ ਹਰਜੀਤ ਸਿੰਘ ਪੁੱਤਰ ਕੇਵਲ ਸਿੰਘ ਦੀ ਮੌਤ ਹੋ ਗਈ।ਮ੍ਰਿਤਕ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆਂ ਕਿ ਉਸ ਨੇ ਅਨੇਕਾਂ...
ਸੂਬੇ ’ਚ ਬਿਜਲੀ ਸੰਕਟ ਵਧਿਆ, 16 ਹਜ਼ਾਰ ਨੇੜੇ ਪਹੁੰਚੀ ਬਿਜਲੀ ਦੀ ਮੰਗ
. . .  about 5 hours ago
ਪਟਿਆਲਾ 19 ਜੂਨ (ਧਰਮਿੰਦਰ ਸਿੰਘ ਸਿੱਧੂ)- ਸੂਬੇ ’ਚ ਗਰਮੀ ਦੇ ਦਿਨ ਬ ਦਿਨ ਵੱਧਣ ਨਾਲ ਬਿਜਲੀ ਦੀ ਮੰਗ ਵਿਚ ਵੱਡਾ ਇਜ਼ਾਫ਼ਾ ਹੋ ਗਿਆ ਹੈ ਅਤੇ ਅੱਜ ਬਿਜਲੀ ਦੀ ਮੰਗ 16 ਹਜ਼ਾਰ ਦੇ ਨੇੜੇ ਪੁੱਜ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਰਿਪੋਰਟਰ

ਇਸ਼ਤੇਹਾਰ / ਖ਼ਬਰਾਂ ਦੇਣ ਲਈ ਸਾਡੇ ਹੇਠ ਲਿਖੇ ਪਤਰਕਾਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ -

 


AMERICA (SUB OFFICE 'AJIT', SACRAMENTO, America)
  • Mr. Hussan Laroya Banga
    Mobile - 001-916-308-7997
    FAX - 001-916-258-0441
    Phone - 001-916-427-4321
    Email: apnanews@gmail.com


AMERICA (SEATTLE)

AMERICA (SEATTLE)

AMERICA (SAN FRANCISCO)

AMERICA (Chicago)
  • Mr. Kewal Goraya
  • Phone - 001-708-682-7360
  • Email:  Kewal.1471@gmail.com
 

AUSTRALIA (MELBOURNE)

AUSTRALIA (Brisbane)

AUSTRALIA (Sydney)

AUSTRALIA (Adelaide)

UNITED KINGDOM (London)
   Mr.Manpreet Singh Badhni Kalan
   Phone 07899798363
  
Fax - 02080900819
   Email: msbadhni@yahoo.co.uk

 ENGLAND (Leicester)
  • Mr. Sukhjinder Singh Dhadde
    Mobile - 0044-798-496-1005
  • Off. - 
  • Email: sukhjinder.englanduk@gmail.com
 

ENGLAND (Birmingham)
  • Mr. Parvinder Singh
    Mobile - 0044-795-646-4034
  • Off. - 0044-121-236-3891
  • Email: psingh8687@aol.com

ENGLAND (Derby)
  • Mr. Navjot Singh Jakhu
    Mobile - +919041313346
  • Off. - 0044-790-923-3262
  • Email: navjotjakhu13@gmail.com
   

Glasgow(Scotland)
   Mr.Harjit Singh dosanjh
   Phone 0044 7515 937 916
  
Fax -
   Email: jitascott@hotmail.co.uk

CANADA  

Canada (Edmonton)
  • Dr.Jatinder Sabhi (Phd)
    Mobile - +1-825-967-4447
    Email: sabhi_sports@yahoo.com 

Canada (Edmonton)

CANADA (Abbotsford B.C)

CANADA (Calgary)
CANADA (ONTARIO)

    
CANADA (SURREY,B.C.)

Brampton (Toronto)
S. Harpreet Singh Gill Jhorran
Phone  : (647) 544-1326
Email: harpreetgill1234@gmail.com

 

 
New Zealand (Auckland)
S. Harmanpreet Singh Saini
Phone : 0064-277-500009
           :  0064-225-265349
Email: harmangolia84@gmail.com

 


 ITALY (BRESCIA)  

 
ITALY (Venice)
  • Mr. Hardip Kang
    Phone - 0039-3292558439-
    Mobile - 98155-68976, 94174-06936
    Email: kangitaly@gmail.com 

 Denmark (Copenhagen)

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX