ਤਾਜਾ ਖ਼ਬਰਾਂ


ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਭਲਕੇ 10:30 ਹੋਵੇਗੀ ਸ਼ੁਰੂ - ਸੂਤਰ
. . .  0 minutes ago
ਨਵੀਂ ਦਿੱਲੀ, 17 ਜੁਲਾਈ-ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਭਲਕੇ 18 ਜੁਲਾਈ ਨੂੰ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ...
ਪੀ.ਐਮ. ਨਰਿੰਦਰ ਮੋਦੀ ਭਲਕੇ ਪਾਰਟੀ ਵਰਕਰਾਂ ਨੂੰ ਕਰਨਗੇ ਸੰਬੋਧਨ - ਸੂਤਰ
. . .  31 minutes ago
ਨਵੀਂ ਦਿੱਲੀ, 17 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਲਕੇ ਸ਼ਾਮ 6 ਵਜੇ ਭਾਜਪਾ ਦੇ ਮੁੱਖ ਦਫਤਰ ਆਉਣ ਦੀ ਸੰਭਾਵਨਾ ਹੈ, ਉਹ ਦਫਤਰ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ ਅਤੇ ਮਿਲਣਗੇ। ਸੂਤਰਾਂ ਦੇ...
ਗੈਰ-ਕਾਨੂੰਨੀ ਨਸ਼ਾ-ਛੁਡਾਊ ਕੇਂਦਰ ਦੇ ਮਾਲਕ ਨੂੰ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ
. . .  about 1 hour ago
ਬੱਧਨੀ ਕਲਾਂ, 17 ਜੁਲਾਈ (ਸੰਜੀਵ ਕੋਛੜ)-ਮੋਗਾ ਜ਼ਿਲ੍ਹਾ ਦੇ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਮਜੀਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਗੈਰ-ਕਾਨੂੰਨੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ...
ਥਾਣਾ ਸੁਧਾਰ ਦੇ ਪਿੰਡ ਹਲਵਾਰਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
. . .  about 1 hour ago
ਗੁਰੂਸਰ ਸੁਧਾਰ,17 ਜੁਲਾਈ (ਜਗਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਥਾਣਾ ਸੁਧਾਰ ਅਧੀਨ ਆਉਂਦੇ ਪਿੰਡ ਹਲਵਾਰਾ ਦੇ ਤੁਰਲੋਚਨ ਸਿੰਘ ( 28 ਸਾਲ) ਪੁੱਤਰ ਸਵ. ਜਿੰਦਰ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ...
ਬਿਜਲੀ ਮੁਲਾਜ਼ਮ ਤਲਵਿੰਦਰ ਸਿੰਘ ਦੀ ਬਦਲੀ ਦੇ ਰੋਸ ਵਜੋਂ ਮੰਤਰੀ ਈ. ਟੀ. ਓ. ਵਿਰੁੱਧ ਧਰਨਾ
. . .  about 2 hours ago
ਜੰਡਿਆਲਾ ਗੁਰੂ, 17 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਬਿਜਲੀ ਮੁਲਾਜ਼ਮ ਸਾਥੀ ਤਲਵਿੰਦਰ ਸਿੰਘ ਦੀ ਵਾਰ-ਵਾਰ ਕੀਤੀ ਜਾ ਰਹੀ ਬਦਲੀ ਦੇ ਵਿਰੋਧ ਵਿਚ ਅੱਜ ਪੀ.ਐਸ.ਪੀ.ਸੀ.ਐਲ. ਦੀ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਦਿਹਾਤੀ ਸਰਕਲ ਅੰਮ੍ਰਿਤਸਰ ਦਾ ਸਰਕਲ ਪੱਧਰ ਦਾ ਰੋਸ ਧਰਨਾ...
ਅਰਵਿੰਦ ਕੇਜਰੀਵਾਲ ਸੰਬੰਧੀ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਦਿੱਲੀ ਆਬਕਾਰੀ ਨੀਤੀ ਮਾਮਲੇ ਸੰਬੰਧੀ ਸੀ.ਬੀ.ਆਈ. ਵਲੋਂ ਗਿ੍ਫ਼ਤਾਰੀ ਨੂੰ ਚੁਣੌਤੀ ਦੇਣ ਦੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ....
ਗੁਰਦਾਸਪੁਰ-ਅੰਮ੍ਰਿਤਸਰ ਕੌਮੀ ਸ਼ਾਹ ਮਾਰਗ 'ਤੇ ਹਜ਼ਾਰਾਂ ਰੁਪਏ ਦੀ ਲੁੱਟ-ਖੋਹ
. . .  about 2 hours ago
ਕਲਾਨੌਰ, 17 ਜੁਲਾਈ (ਪੁਰੇਵਾਲ)-ਇਥੋਂ ਗੁਜ਼ਰਦੇ ਗੁਰਦਾਸਪੁਰ-ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ’ਤੇ ਚਿੱਟੇ ਦਿਨ ਲੁੱਟ ਦੀ ਵਾਪਰੀ ਘਟਨਾ ਕਾਰਨ ਲੋਕ ਆਪਣੇ ਆਪ ਨੂੰ ਦਿਨ ਵੇਲੇ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ...
ਜਾਪਾਨ ਦੇ ਵਫ਼ਦ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
. . .  about 2 hours ago
ਗਾਂਧੀਨਗਰ, 17 ਜੁਲਾਈ- ਜਾਪਾਨ ਦੇ ਸ਼ਿਜ਼ੂਓਕਾ ਪ੍ਰੀਫੈਕਚਰ ਦੇ 18 ਮੈਂਬਰਾਂ ਦੇ ਇਕ ਵਫ਼ਦ ਨੇ ਅੱਜ ਗਾਂਧੀਨਗਰ ਵਿਚ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਵਫ਼ਦ ਦਾ ਸਵਾਗਤ....
ਤਾਮਿਲਨਾਡੂ : ਸੜਕ ਹਾਦਸੇ ਵਿਚ 5 ਦੀ ਮੌਤ
. . .  about 3 hours ago
ਤੰਜਾਵਰ (ਤਾਮਿਲਨਾਡੂ), 17 ਜੁਲਾਈ-ਇਕ ਟਰੱਕ ਵਲੋਂ ਇਕ ਜਥੇ ਵਿਚ ਟਕਰਾਅ ਜਾਣ ਕਾਰਨ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਸ ਵਿਚ ਚਾਰ ਔਰਤਾਂ ਸਮੇਤ ਪੰਜ ਸ਼ਰਧਾਲੂਆਂ ਦੀ ਜਾਨ...
ਦਿੜ੍ਹਬਾ ਵਿਖੇ ਨਕਲੀ ਘਿਓ, ਦੁੱਧ ਤੇ ਪਨੀਰ ਬਣਾਉਣ ਵਾਲਾ ਸਾਮਾਨ ਕੀਤਾ ਸੀਲ
. . .  about 4 hours ago
ਦਿੜ੍ਹਬਾ ਮੰਡੀ, 17 ਜੁਲਾਈ (ਹਰਬੰਸ ਸਿੰਘ ਛਾਜਲੀ)-ਸਿਹਤ ਵਿਭਾਗ ਸੰਗਰੂਰ ਦੀ ਟੀਮ ਨੇ ਦਿੜ੍ਹਬਾ ਵਿਖੇ ਛਾਪੇਮਾਰੀ ਕਰਕੇ ਨਕਲੀ ਦੇਸੀ ਘਿਓ, ਨਕਲੀ ਦੁੱਧ ਅਤੇ ਨਕਲੀ ਪਨੀਰ ਬਣਾਉਣ ਦਾ ਵਾਲਾ ਸਾਮਾਨ ਭਾਰੀ ਮਾਤਰਾ ਵਿਚ ਫੜ੍ਹਨ ਵਿਚ...
ਸੀ. ਆਈ. ਏ. ਅੰਮ੍ਰਿਤਸਰ ਦਿਹਾਤੀ ਨੇ ਹੈਰੋਇਨ ਤੇ ਅਸਲੇ ਸਮੇਤ 2 ਕੀਤੇ ਕਾਬੂ
. . .  about 5 hours ago
ਅਟਾਰੀ (ਅੰਮ੍ਰਿਤਸਰ), 17 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸੂਬਾ ਪੁਲਿਸ ਮੁਖੀ ਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸ. ਸਤਿੰਦਰ ਸਿੰਘ ਆਈ.ਪੀ.ਐਸ. ਦੇ ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਪਾਰਟੀ ਨੇ ਭਾਰਤੀ ਨਸ਼ਾ ਤਸਕਰਾਂ ਵਲੋਂ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਜੰਡਿਆਲਾ ਗੁਰੂ,17 ਜੁਲਾਈ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਧਾਰੜ ਨੇੜੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਪੁਲਿਸ ਵਲੋਂ ਮਿ੍ਤਕ ਨੌਜਵਾਨ ਦੀ ਪਹਿਚਾਣ ਕਰਵਾਈ ਜਾ ਰਹੀ ਹੈ ।
ਸੜਕ ਹਾਦਸੇ ਵਿਚ ਔਰਤ ਦੀ ਮੌਤ
. . .  about 5 hours ago
ਹੰਡਿਆਇਆ, 17 ਜੁਲਾਈ (ਗੁਰਜੀਤ ਸਿੰਘ ਖੁੱਡੀ)- ਅੱਜ ਸਵੇਰੇ ਬਰਨਾਲਾ-ਮਾਨਸਾ ਸੜਕ ਉਪਰ ਪਿੰਡ ਧਨੌਲਾ ਖੁਰਦ ਬੱਸ ਸਟੈਂਡ ’ਤੇ ਪ੍ਰਾਈਵੇਟ ਫੈਕਟਰੀ ਦੀ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇਕ ਔਰਤ ਦੀ....
ਅਸਾਮ: ਮੁੱਠਭੇੜ ਵਿਚ ਤਿੰਨ ਅੱਤਵਾਦੀ ਹਲਾਕ, ਪੁਲਿਸ ਮੁਲਾਜ਼ਮ ਜ਼ਖ਼ਮੀ
. . .  about 5 hours ago
ਸਿਲਚਰ (ਅਸਾਮ), 17 ਜੁਲਾਈ- ਅਸਾਮ ਦੇ ਕਛਰ ਜ਼ਿਲ੍ਹੇ ਵਿਚ ਹੋਏ ਇਕ ਭਿਆਨਕ ਮੁਕਾਬਲੇ ਵਿਚ ਘੱਟੋ-ਘੱਟ ਤਿੰਨ ਸ਼ੱਕੀ ਅੱਤਵਾਦੀ ਮਾਰੇ ਗਏ ਅਤੇ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਹਾਲਾਂਕਿ ਪੁਲਿਸ ਨੇ....
ਡੋਡਾ ਹਮਲਾ: ਸ਼ਹੀਦ ਸੈਨਿਕਾਂ ਅਜੈ ਸਿੰਘ ਨਰੂਕਾ ਤੇ ਬਿਜੇਂਦਰ ਕੁਮਾਰ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 6 hours ago
ਜੈਪੁਰ, 17 ਜੁਲਾਈ- ਜੰਮੂ-ਕਸ਼ਮੀਰ ਵਿਚ ਡੋਡਾ ਮੁਕਾਬਲੇ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਅਜੈ ਸਿੰਘ ਨਰੂਕਾ ਅਤੇ ਸਿਪਾਹੀ ਬਿਜੇਂਦਰ ਕੁਮਾਰ ਨੂੰ ਸ਼ਰਧਾਂਜਲੀ ਭੇਟ ਕੀਤੀ....
ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕਾਬੂ
. . .  about 6 hours ago
ਚੰਡੀਗੜ੍ਹ, 17 ਜੁਲਾਈ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਦੱਸਿਆ ਕਿ ਸੰਗਠਿਤ ਅਪਰਾਧ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜ਼ਿਲ੍ਹਾ....
ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਵਿਚ ਸੁਣਵਾਈ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ, 17 ਜੁਲਾਈ- ਆਬਕਾਰੀ ਮਾਮਲੇ ਵਿਚ ਸੀ.ਬੀ.ਆਈ. ਵਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਵਿਚ ਮੁੜ ਸੁਣਵਾਈ ਸ਼ੁਰੂ....
ਨੌਜਵਾਨ ਦੀ ਛੱਪੜ ’ਚੋਂ ਮਿਲੀ ਲਾਸ਼
. . .  about 7 hours ago
ਬਾਲਿਆਂਵਾਲੀ, 17 ਜੁਲਾਈ (ਕੁਲਦੀਪ ਮਤਵਾਲਾ)- ਸ਼ਿਵ ਮੰਦਰ ਬਾਲਿਆਂਵਾਲੀ ਦੇ ਨਾਲ ਲੱਗਦੇ ਛੱਪੜ ’ਚੋਂ ਨੌਜਵਾਨ ਜੀਵਨ ਸਿੰਘ ਪੁੱਤਰ ਜੀਤ ਸਿੰਘ ਵਾਸੀ ਬਾਲਿਆਂਵਾਲੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਥਾਣਾ ਬਾਲਿਆਂਵਾਲੀ....
ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਗਰੁੱਪ ਵਲੋਂ ਸ਼ੁਰੂ ਕੀਤੀ ਗਈ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅੱਜ ਸ੍ਰੀ ਦਰਬਾਰ ਸਾਹਿਬ...
ਭਮਾਂ ਅੱਡੇ ਨਜ਼ਦੀਕ ਝਾੜੀਆਂ ਚੋਂ 55 ਸਾਲਾਂ ਵਿਅਕਤੀ ਦੀ ਮਿਲੀ ਲਾਸ਼
. . .  about 7 hours ago
ਮਾਛੀਵਾੜਾ ਸਾਹਿਬ, 17 ਜੁਲਾਈ (ਜੀ. ਐੱਸ. ਚੌਹਾਨ) - ਅੱਜ ਤੜਕਸਾਰ ਮਾਛੀਵਾੜਾ ਸਾਹਿਬ ਤੋਂ ਕਰੀਬ 8 ਕਿਲੋਮੀਟਰ ਦੀ ਦੂਰੀ ’ਤੇ ਕੁਹਾੜਾ ਰੋਡ ਸਥਿਤ ਪਿੰਡ ਭਮਾਂ ਦੇ ਅੱਡੇ ਨਜ਼ਦੀਕ ਇਕ 55 ਸਾਲਾਂ ਵਿਅਕਤੀ ਦੀ ਲਾਸ਼ ਸੜਕ ਨਾਲ ਲੱਗਦੀਆਂ ਝਾੜੀਆਂ ’ਚ ਡਿੱਗੀ ਮਿਲੀ। ਮੌਕੇ ’ਤੇ ਮੌਜੂਦ ਕੁਝ ਜਾਣਕਾਰ....
ਕਿਸਾਨਾਂ ਦੇ ਪ੍ਰੋਗਰਾਮ ਨੂੰ ਲੈ ਕੇ ਦਾਣਾ ਮੰਡੀ ਵਿਖੇ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ
. . .  about 7 hours ago
ਅੰਬਾਲਾ, 17 ਜੁਲਾਈ (ਅਮਨਦੀਪ ਸਿੰਘ)- ਅੰਬਾਲਾ ਦੀ ਦਾਣਾ ਮੰਡੀ ਵਿਚ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਪ੍ਰੋਗਰਾਮ...
ਕਿਸਾਨ ਡੱਬਵਾਲੀ ਬਾਰਡਰ ਤੋਂ ਖਨੌਰੀ ਬਾਰਡਰ ਲਈ ਰਵਾਨਾ
. . .  about 7 hours ago
ਬਠਿੰਡਾ, 17 ਜੁਲਾਈ (ਨਾਇਬ ਸਿੰਘ ਸਿੱਧੂ)- ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਹਰਿਆਣਾ ਦੇ ਬਾਰਡਰਾਂ ’ਤੇ ਧਰਨੇ ਚੱਲ ਰਹੇ ਸਨ ਅਤੇ ਹਰਿਆਣਾ ਸਰਕਾਰ ਵਲੋਂ ਕੌਮੀ ਮਾਰਗ ਨੂੰ ਬੈਰੀਗੇਟ ਲਾ ਕੇ ਪੱਕੇ ਤੌਰ ’ਤੇ ਬੰਦ ਕੀਤਾ ਹੋਇਆ ਸੀ । ਇਸ ਨੂੰ ਲੈ ਕੇ ਪਿਛਲੇ ਦਿਨੀਂ ਮਾਣਯੋਗ ਅਦਾਲਤ ਦੇ....
ਬਿਹਾਰ: ਵਿਅਕਤੀ ਦਾ ਉਸ ਦੀਆਂ ਦੋ ਨਾਬਾਲਗ ਧੀਆਂ ਸਮੇਤ ਕਤਲ
. . .  about 8 hours ago
ਪਟਨਾ, 17 ਜੁਲਾਈ- ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬਿਹਾਰ ਵਿਖੇ ਸਰਾਂ ਦੇ ਪਿੰਡ ਧੰਨਾ ਦੀਹ ਵਿਚ ਬੀਤੀ ਰਾਤ ਇਕ ਵਿਅਕਤੀ ਅਤੇ ਉਸ ਦੀਆਂ ਦੋ ਨਾਬਾਲਗ ਧੀਆਂ ਦਾ ਉਨ੍ਹਾਂ ਦੇ ਘਰ ਵਿਚ ਹੀ ਕਤਲ ਕਰ....
ਇਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ
. . .  about 8 hours ago
ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਵਿਖੇ ਮੱਕੀ ਦੇ ਖ਼ੇਤਾਂ ਵਿਚੋਂ ਇਕ ਸੜੀ ਗਲੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਾ ਸੰਘਿਆਂ...
ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ
. . .  about 8 hours ago
ਮਮਦੋਟ, (ਫ਼ਿਰੋਜ਼ਪੁਰ) 27 ਜੁਲਾਈ (ਸੁਖਦੇਵ ਸਿੰਘ ਸੰਗਮ)- ਥਾਣਾ ਲੱਖੋ ਕੇ ਬਹਿਰਾਮ ਦੇ ਪਿੰਡ ਸ਼ਰੀਹ ਵਾਲਾ ਸੈਦਾ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ (55)....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX