ਤਾਜਾ ਖ਼ਬਰਾਂ


ਝੂਠੇ ਪਰਚੇ ਕਰਕੇ ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ -ਸੰਤ ਬਾਬਾ ਟੇਕ ਸਿੰਘ ਧਨੌਲਾ
. . .  2 minutes ago
ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਰੋਜ਼ਾਨਾ ‘ਅਜੀਤ’ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਮੁਕੱਦਮਾ ਸਰਕਾਰ ਦੀ ਅਤਿ ਨਿੰਦਣਯੋਗ ਕਾਰਵਾਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਲੰਗਰ ਬੁੰਗਾ ਮਸਤੂਆਣਾ ਸਾਬੋ ਕੀ ਤਲਵੰਡੀ ਤਖ਼ਤ ਸ੍ਰੀ....
ਅਸੀ ਡਾ. ਬਰਜਿੰਦਰ ਸਿੰਘ ਹਮਦਰਦ ਦੇ ਨਾਲ ਹਾਂ-ਚਰਨਜੀਤ ਸਿੰਘ ਚੰਨੀ
. . .  2 minutes ago
ਚੰਡੀਗੜ੍ਹ, 22 ਮਈ- ਕਾਂਗਰਾਸ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ‘ਅਜੀਤ’ ਅਖ਼ਬਾਰ ਦੇ ਮੁਖੀ ਡਾ. ਬਰਜਿੰਦਰ ਸਿੰਘ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਨੂੰ ਦਬਾ ਰਹੇ ਹਨ.....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਕਾਰਵਾਈ ਸਰਕਾਰ ਦੀ ਬੁਖਲਾਹਟ-ਰਵਿੰਦਰਜੀਤ ਸਿੰਘ ਬਿੰਦੀ
. . .  20 minutes ago
ਬਰਨਾਲਾ/ਰੂੜੇਕੇ ਕਲਾਂ 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਮੁਕੱਦਮਾ ਪੰਜਾਬ...
ਭਗਵੰਤ ਮਾਨ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਨੂੰ ਦਬਾ ਰਹੇ ਹਨ- ਬਿਕਰਮ ਸਿੰਘ ਮਜੀਠੀਆ
. . .  21 minutes ago
ਚੰਡੀਗੜ੍ਹ, 22 ਮਈ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ‘ਅਜੀਤ’ ਅਖ਼ਬਾਰ ਦੇ ਮੁਖੀ ਡਾ. ਬਰਜਿੰਦਰ ਸਿੰਘ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਲੋਕਤੰਤਰ ਦੇ....
ਭਗਵੰਤ ਮਾਨ ਵਲੋਂ ਵਿਜੀਲੈਂਸ ਰਾਹੀਂ ਡਾ. ਹਮਦਰਦ ਕੀਤਾ ਪਰਚਾ ਬਦਲਾਖੋਰੀ ਦਾ ਸਿਖਰ-ਐਮ.ਪੀ ਡਾ. ਅਮਰ ਸਿੰਘ
. . .  24 minutes ago
ਗੁਰੂਸਰ ਸੁਧਾਰ,22 ਮਈ (ਜਗਪਾਲ ਸਿੰਘ ਸਿਵੀਆ)-ਹਲਕਾ ਸ੍ਰੀ ਫ਼ਤਹਿਗੜ੍ਹ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਉਮੀਦਵਾਰ ਡਾ.ਅਮਰ ਸਿੰਘ ਨੇ ਅਜੀਤ ਅਖਬਾਰ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਤੇ ਮੁੱਖ ਮੰਤਰੀ....
ਡਾ.ਹਮਦਰਦ ਤੇ ਪਰਚਾ ਦਰਜ ਕਰਨਾ ਪ੍ਰੈਸ ਦੀ ਆਜ਼ਾਦੀ ਤੇ ਹਮਲਾ-ਗੁਲਜਾਰ ਸਿੰਘ ਰਣੀਕੇ
. . .  39 minutes ago
ਅਟਾਰੀ, 22 ਮਈ (ਰਾਜਿੰਦਰ ਸਿੰਘ ਰੂਬੀ / ਗੁਰਦੀਪ ਸਿੰਘ ਅਟਾਰੀ)-ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਜੰਗੀ ਸ਼ਹੀਦਾਂ ਤੇ ਬਾਕੀ ਸ਼ਹੀਦਾਂ ਨੂੰ ਮਾਨ ਸਨਮਾਨ ਦਿੰਦੇਆ ਪੰਜਾਬ ਦੇ ਸ਼ਹਿਰ ਕਰਤਾਰਪੁਰ....
ਭਗਵੰਤ ਮਾਨ ਵਲੋਂ ਕੀਤੀ ਗਈ ਕਾਰਵਾਈ ਸ਼ਰਮਨਾਕ- ਮਨਜਿੰਦਰ ਸਿੰਘ ਸਿਰਸਾ
. . .  37 minutes ago
ਨਵੀਂ ਦਿੱਲੀ, 22 ਮਈ- ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ‘ਆਪ’ ਦੀਆਂ ਮੀਡੀਆ ਵਿਰੋਧੀ ਚਾਲਾਂ ਦੀ ਸਖ਼ਤ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ‘ਅਜੀਤ’ ਅਖ਼ਬਾਰ ਸਮੂਹ ਦੇ ਮੁਖੀ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ
. . .  51 minutes ago
ਦੇਹਰਾਦੂਨ, 22 ਮਈ- ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲ੍ਹਣਗੇ। ਅੱਜ ਰਿਸ਼ੀਕੇਸ਼ ਤੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸਾਹਿਬ ਲਈ.....
ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਨੂੰ ਮੀਡੀਆ ਦੀ ਦੁਰਵਰਤੋਂ ਨਾ ਕਰਨ ਦੀ ਹਦਾਇਤ ਕਰਨ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 22 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇਵੇ ਕਿ ਉਹ ਝੂਠੇ ਮਾਮਲੇ ਦਰਜ ਕਰਕੇ ਮੀਡੀਆ ਨੂੰ ਨਾ.....
ਅਸੀਂ ਬੋਲਣ ਦੀ ਆਜ਼ਾਦੀ ਦੀ ਰੱਖਿਆ ਲਈ ਹਮੇਸ਼ਾ ਖੜ੍ਹੇ ਹਾਂ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 1 hour ago
ਚੰਡੀਗੜ੍ਹ, 22 ਮਈ- ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਟਵੀਟ ਕਰ ਕਿਹਾ ਕਿ ਜਦੋਂ ਜ਼ਿਆਦਾਤਰ ਲੋਕ ਇਸ ਜ਼ਾਲਮ ਸਰਕਾਰ ਦੇ ਦਬਾਅ ਅੱਗੇ ਝੁੱਕ ਗਏ ਪਰ ਸ. ਬਰਜਿੰਦਰ ਸਿੰਘ ਹਮਦਰਦ ਨੇ ਆਪ ਸਰਕਾਰ....
ਬਦਲਾਖੋਰੀ ਦੀ ਨੀਤੀ 'ਤੇ ਉਤਰਿਆ ਭਗਵੰਤ ਮਾਨ - ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 22 ਮਈ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਜਲੰਧਰ ਵਿਜੀਲੈਂਸ ਬਿਊਰੋ ਵਲੋਂ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਐਫ.ਆਈ.ਆਰ. ਮਾਮਲੇ ਵਿਚ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ....
ਸੁਖਬੀਰ ਬਾਦਲ ਨੇ ਨਰਦੇਵ ਸਿੰਘ ਬੌਬੀ ਮਾਨ ਦੇ ਹਕ 'ਚ ਰੈਲੀ ਕੀਤੀ
. . .  about 1 hour ago
ਮਲੋਟ, 22 ਮਈ (ਪਾਟਿਲ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮਲੋਟ ਪੁੱਜੇ, ਸ ਸੁਖਬੀਰ ਸਿੰਘ ਬਾਦਲ ਨੇ ਦਾਵਾ ਕੀਤਾ ਕਿ ਇਸ ਵਾਰ ਫਿਰੋਜਪੁਰ ਹਲਕੇ ਤੋਂ ਵਡੀ ਲੀਡ ਨਾਲ....
ਲੋਕ ‘ਆਪ’ ਤੋਂ ਨਿਰਾਸ਼ ਹੀ ਨਹੀਂ, ਸਗੋਂ ਨਾਰਾਜ਼ ਵੀ ਹੋਏ ਹਨ- ਸੁਨੀਲ ਜਾਖੜ
. . .  about 1 hour ago
ਪਟਿਆਲਾ, 22 ਮਈ- ਕੱਲ੍ਹ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਪਟਿਆਲਾ ਆ ਰਹੇ ਹਨ। ਲੋਕ ਇਸ ਕੜਕਦੀ ਗਰਮੀ ਵਿਚ ਵੀ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਪੰਜਾਬ ਵਿਚ ਪ੍ਰਧਾਨ ਮੰਤਰੀ ਦੀ ਇਹ ਪਹਿਲੀ....
ਭਾਰਤੀ ਰਿਜ਼ਰਵ ਬੈਂਕ ਦੇ ਕੇਂਦਰੀ ਨਿਰਦੇਸ਼ਕ ਬੋਰਡ ਦੀ ਹੋਈ 608ਵੀਂ ਮੀਟਿੰਗ
. . .  about 2 hours ago
ਮਹਾਰਾਸ਼ਟਰ, 22 ਮਈ- ਭਾਰਤੀ ਰਿਜ਼ਰਵ ਬੈਂਕ ਦੇ ਕੇਂਦਰੀ ਨਿਰਦੇਸ਼ਕ ਬੋਰਡ ਦੀ 608ਵੀਂ ਮੀਟਿੰਗ ਅੱਜ ਮੁੰਬਈ ਵਿਚ ਆਰ.ਬੀ.ਆਈ. ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬੋਰਡ ਨੇ ਗਲੋਬਲ....
ਹਿਮਾਚਲ ਪ੍ਰਦੇਸ਼ 'ਚ ਹੋਵੇਗਾ ਪ੍ਰਧਾਨ ਮੰਤਰੀ ਮੋਦੀ ਦਾ ਰੈਲੀ ਪ੍ਰੋਗਰਾਮ
. . .  about 2 hours ago
ਮੰਡੀ, 22ਮਈ-ਹਿਮਾਚਲ ਪ੍ਰਦੇਸ਼ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਲੈ ਕੇ ਸਾਬਕਾ ਸੀ.ਐਮ.ਜੈ ਰਾਮ ਠਾਕੁਰ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਥੇ 24 ਮਈ ਨੂੰ ਰੈਲੀ ਪ੍ਰੋਗਰਾਮ ਹੈ।ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਸਾਡੀਆਂ ਤਿਆਰੀਆਂ ਪੂਰੇ....
ਮੌੜ ਮੰਡੀ ਵਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਰੈਲ਼ੀ ਵਾਲੀ ਥਾਂ ਤੇ ਲਗਾਇਆ ਧਰਨਾ
. . .  about 2 hours ago
ਮੌੜ ਮੰਡੀ, 22 ਮਈ (ਗੁਰਜੀਤ ਸਿੰਘ ਕਮਾਲੂ )-ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮੌੜ ਮੰਡੀ ਵਿਖੇ ਪਹੁੰਚਣਾ ਸੀ। ਪ੍ਰੰਤੂ ਉਸ ਤੋਂ ਕੁਝ ਘੰਟੇ ਪਹਿਲਾਂ.....
ਅਸਟ੍ਰੇਲੀਆ 'ਚ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਵਿਚ ਮੋਤ
. . .  about 2 hours ago
ਬ੍ਰਿਸਬੇਨ, 22 ਮਈ ( ਮਹਿੰਦਰ ਪਾਲ ਸਿੰਘ ਕਾਹਲੋਂ)-ਅਸਟ੍ਰੇਲੀਆ ਦੇ ਪ੍ਰਾਂਤ ਕੁਈਨਸਲੈਂਡ ਦੀ ਰਾਜਧਾਨੀ ਬ੍ਰਿਸਬੇਨ ਦੇ ਪੱਛਮੀ ਇਲਾਕੇ ਡਉਰੱਕ ਨਜ਼ਦੀਕ ਦੁਪਿਹਰ ਇਕ ਸੜਕ ਹਾਦਸੇ ਦੋਰਾਨ ਪੰਜਾਬੀ ਨੋਜਵਾਨ ਸਾਹਿਜਪ੍ਰੀਤ ਸਿੰਘ ਦੀ ਮੋਤ ਹੋ ਗਈ। ਇਹ....
ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੇ ਭਾਸ਼ਣਾਂ ਸੰਬੰਧੀ ਭਾਜਪਾ ਤੇ ਕਾਂਗਰਸ ਪ੍ਰਧਾਨ ਨੂੰ ਦਿੱਤੇ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 22 ਮਈ- ਭਾਰਤੀ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਟਾਰ ਪ੍ਰਚਾਰਕਾਂ ਨੂੰ ਆਪਣੇ ਭਾਸ਼ਣ ਨੂੰ ਠੀਕ ਕਰਨ ਅਤੇ....
ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ - ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ...
ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਤਬਾਦਲੇ
. . .  about 3 hours ago
ਲੁਧਿਆਣਾ. 22 ਮਈ (ਪਰਮਿੰਦਰ ਸਿੰਘ ਆਹੂਜਾ)-ਚੋਣ ਕਮਿਸ਼ਨਰ ਵੱਲੋਂ ਅੱਜ ਇਕ ਹੁਕਮ ਜਾਰੀ ਕਰਕੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦੇ ਤਬਾਦਲੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ....
ਭਾਜਪਾ ਦੀਆਂ ਨੀਤੀਆਂ ਹਨ ਰਾਖਵੇਂਕਰਨ ਦੇ ਖ਼ਿਲਾਫ਼- ਜੈਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 22 ਮਈ- ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਗੱਲ ਕਰਦਿਆਂ ਕਿਹਾ ਕਿ 2004 ਦਾ ਜਨਤਕ ਫਤਵਾ 2024 ਵਿਚ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਰਹਿੰਦੀਆਂ 115 ਸੀਟਾਂ ’ਤੇ ਚੋਣ ਪ੍ਰਚਾਰ ਨਹੀਂ ਕਰ ਸਕਦੀ....
ਵਕੀਲ ਭਾਈਚਾਰੇ ਵਲੋਂ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੂੰ ਸਮੱਰਥਨ
. . .  about 4 hours ago
ਗੁਰੂ ਹਰ ਸਹਾਏ, 22 ਮਈ (ਹਰਚਰਨ ਸਿੰਘ ਸੰਧੂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੁਰੂ ਹਰ ਸਹਾਏ ਦੇ ਸ਼੍ਰੌਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ‌ਵਲੋ ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਵਕੀਲ ਭਾਈਚਾਰੇ ਨਾਲ ਮੀਟਿੰਗ ਕੀਤੀ...
ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਦੀ ਅੱਜ ਹੋਵੇਗੀ ਪੇਸ਼ੀ
. . .  about 4 hours ago
ਜਲੰਧਰ, 22 ਮਈ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਤਾਰਾ ਦੇ ਖ਼ਿਲਾਫ਼....
ਖਰੜ 'ਚ ਕਾਰਤੂਸ, ਦੋ ਕਿਲੋ ਅਫੀਮ ਤੇ ਨਸ਼ੀਲੀਆਂ ਗੋਲੀਆਂ ਕੀਤੀਆਂ ਗਈਆਂ ਬਰਾਮਦ
. . .  about 5 hours ago
ਖਰੜ, 22 ਮਈ ( ਗੁਰਮੁਖ ਸਿੰਘ ਮਾਨ)-ਜ਼ਿਲ੍ਹਾ ਐਸ.ਏ.ਐਸ ਨਗਰ ਤਿੰਨ ਅਲੱਗ ਅਲੱਗ ਮੁਕਦਮੇ ਵਿਚ ਤਿੰਨ ਦੋਸ਼ੀਆਂ ਨੂੰ ਗਿੑਫ਼ਤਾਰ ਕੀਤਾ ਹੈ। ਟੀ-ਬੋਰ ਸਮੇਤ ਇਕ ਕਾਰਤੂਸ, ਦੋ ਕਿਲੋ ਅਫੀਮ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।....
ਵੋਟਾਂ ਪਾਉਣ ਲਈ ਦਿੱਤਾ ਜਾਵੇ 2 ਘੰਟੇ ਦਾ ਵਾਧੂ ਸਮਾਂ- ਸੁਨੀਲ ਜਾਖੜ
. . .  about 5 hours ago
ਚੰਡੀਗੜ੍ਹ, 22 ਮਈ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ 1 ਜੂਨ ਨੂੰ ਵੋਟਾਂ ਪਾਉਣ ਲਈ 2 ਘੰਟੇ ਵਾਧੂ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸੰਬੰਧੀ ਚੋਣ ਕਮਿਸ਼ਨ ਨੂੰ ਇਕ ਪੱਤਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX