ਤਾਜਾ ਖ਼ਬਰਾਂ


ਅਸੀਂ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਵਾਂਗੇ - ਪੀ.ਐਮ. ਨਰਿੰਦਰ ਮੋਦੀ
. . .  17 minutes ago
ਡੀਸਾ, (ਗੁਜਰਾਤ), 1 ਮਈ-ਬਨਾਸਕਾਂਠਾ ਦੇ ਡੀਸਾ ਵਿਚ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ 2024 ਦੀਆਂ ਚੋਣਾਂ ਵਿਚ ਮੈਂ 20-25 ਸਾਲ ਦਾ ਤਜਰਬਾ ਲੈ ਕੇ ਆਇਆ ਹਾਂ। ਮੈਂ ਦੇਸ਼ ਦੀ ਸਮਰੱਥਾ ਦੇ ਆਧਾਰ 'ਤੇ ਗਾਰੰਟੀ ਲੈ ਕੇ ਆਇਆ ਹਾਂ। ਮੇਰੀ ਗਾਰੰਟੀ ਹੈ ਕਿ ਤੀਜੇ ਕਾਰਜਕਾਲ ਵਿਚ ਅਸੀਂ ਭਾਰਤ ਨੂੰ ਦੁਨੀਆ ਦੀ ਤੀਜੀ ਸਭ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆ ਭਰ 'ਚ ਚੋਟੀ ਦੀਆਂ ਸਰਵੋਤਮ ਯੂਨੀਵਰਸਿਟੀਆਂ 'ਚ ਸ਼ੁਮਾਰ
. . .  32 minutes ago
ਅੰਮ੍ਰਿਤਸਰ, 1 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ...
ਦਿੱਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਦੇਣ ਦੇ ਮਾਮਲੇ 'ਚ ਮਾਮਲਾ ਦਰਜ
. . .  50 minutes ago
ਨਵੀਂ ਦਿੱਲੀ, 1 ਮਈ-ਦਿੱਲੀ ਦੇ ਸਕੂਲਾਂ ਨੂੰ ਅੱਜ ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਪੁਲਿਸ ਸਪੈਸ਼ਲ...
ਅਟਾਰੀ ਤੋਂ ਢਾਈ ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
. . .  59 minutes ago
ਅਟਾਰੀ, 1 ਮਈ (ਰਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੁਖੀ ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਵਲੋਂ ਨਾਕੇ ਦੌਰਾਨ ਪਾਕਿਸਤਾਨ ਤੋਂ ਆਈ...
ਟੀ.ਐਮ.ਸੀ. ਨੇ ਕੁਨਾਲ ਘੋਸ਼ ਨੂੰ ਸੂਬਾ ਸੰਗਠਨ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਹਟਾਇਆ
. . .  about 1 hour ago
ਪੱਛਮੀ ਬੰਗਾਲ, 1 ਮਈ-ਟੀ.ਐਮ.ਸੀ. ਨੇ ਕੁਨਾਲ ਘੋਸ਼ ਨੂੰ ਸੂਬਾ ਸੰਗਠਨ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ...
ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕਾਲਾ ਸੰਘਿਆਂ, 1 ਮਈ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਨਿੱਝਰਾਂ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਬੇਹੱਦ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ...
ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ
. . .  about 1 hour ago
ਨਵੀਂ ਦਿੱਲੀ, 1 ਮਈ-ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੇ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖਿਲ...
ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ 'ਚ ਅਸੀਂ ਵਿਕਾਸ ਦੀ ਇਕ ਨਵੀਂ ਕਹਾਣੀ ਲਿਖ ਰਹੇ - ਮਨੋਜ ਤਿਵਾਰੀ
. . .  about 1 hour ago
ਨਵੀਂ ਦਿੱਲੀ, 1 ਮਈ-ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਮਨੋਜ ਤਿਵਾਰੀ ਦਾ ਕਹਿਣਾ ਹੈ ਕਿ ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ ਵਿਚ ਅਸੀਂ ਵਿਕਾਸ (ਵਿਕਾਸ) ਅਤੇ ਵਿਰਾਸਤ (ਵਿਰਸੇ) ਦੀ ਇਕ ਨਵੀਂ ਕਹਾਣੀ ਲਿਖ ਰਹੇ ਹਾਂ। ਬਹੁਤ ਸਾਰੀਆਂ ਚੀਜ਼ਾਂ...
ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਮਾਮਲਾ : ਦੋਸ਼ੀ ਅਨੁਜ ਥਾਪਨ ਦੀ ਮੌਤ, ਪੁਲਿਸ ਹਿਰਾਸਤ 'ਚ ਕੀਤੀ ਖੁਦਕੁਸ਼ੀ
. . .  about 2 hours ago
ਮੁੰਬਈ, 1 ਮਈ-ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਮਾਮਲੇ ਵਿਚ ਹਿਰਾਸਤ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਅਨੁਜ ਥਾਪਨ ਨੂੰ ਹਸਪਤਾਲ 'ਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਮੁੰਬਈ ਪੁਲਿਸ ਨੇ ਇਹ ਜਾਣਕਾਰੀ...
ਸ਼ੇਮਸ਼ ਕਲੀਮ ਨੇ ਪੰਜਾਬ ਦੇ ਮੰਤਰੀ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤੀ ਮੁਲਾਕਾਤ
. . .  about 2 hours ago
ਮਾਲੇਰਕੋਟਲਾ, ਮਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਾਂ ਨੂੰ ਲੈ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ...
ਸਰਹੱਦੀ ਖੇਤਰ 'ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ
. . .  about 2 hours ago
ਅਟਾਰੀ, 1 ਮਈ-(ਰਾਜਿੰਦਰ ਸਿੰਘ ਰੂਬੀ)-ਆਪਣੀ ਆਮਦਨ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ....
ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਮਾਮਲਾ : ਦੋਸ਼ੀ ਅਨੁਜ ਥਾਪਨ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼
. . .  about 2 hours ago
ਮੁੰਬਈ, 1 ਮਈ-ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਮਾਮਲੇ 'ਚ ਗ੍ਰਿਫਤਾਰ ਦੋਸ਼ੀ ਅਨੁਜ ਥਾਪਨ ਨੇ ਹਿਰਾਸਤ 'ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਮੁੰਬਈ ਪੁਲਿਸ ਨੇ...
ਵਿਜੀਲੈਂਸ ਜਾਂਚ ਤੋਂ ਡਰਦਿਆਂ ਦਲਵੀਰ ਗੋਲਡੀ ਨੇ ਭਗਵੰਤ ਮਾਨ ਅੱਗੇ ਟੇਕੇ ਗੋਡੇ - ਸੁਖਪਾਲ ਸਿੰਘ ਖਹਿਰਾ
. . .  about 3 hours ago
ਸੁਨਾਮ, ਊਧਮ ਸਿੰਘ ਵਾਲਾ, 1 ਮਈ (ਸਰਬਜੀਤ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਦੇ ਕਾਂਗਰਸ ਪਾਰਟੀ ਤੋਂ ਦਿੱਤੇ ਅਸਤੀਫੇ ਉਤੇ...
ਮੇਨਕਾ ਗਾਂਧੀ ਨੇ ਭਰਿਆ ਆਪਣਾ ਨਾਮਜ਼ਦਗੀ ਪੱਤਰ
. . .  about 3 hours ago
ਸੁਲਤਾਨਪੁਰ, (ਉੱਤਰ ਪ੍ਰਦੇਸ਼), 1 ਮਈ-ਭਾਜਪਾ ਦੀ ਸੰਸਦ ਮੈਂਬਰ ਅਤੇ ਸੁਲਤਾਨਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਮੇਨਕਾ ਗਾਂਧੀ ਨੇ ਆਪਣਾ...
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਗੁਰੂਚਰਨ ਸਿੰਘ ਦਾ ਹਫਤੇ ਭਰ ਤੋਂ ਨਹੀਂ ਮਿਲਿਆ ਪਤਾ-ਠਿਕਾਣਾ
. . .  about 3 hours ago
ਨਵੀਂ ਦਿੱਲੀ, 1 ਮਈ-'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦਾ ਗੁਰੂਚਰਨ ਸਿੰਘ ਹਫਤੇ ਭਰ ਤੋਂ ਲਾਪਤਾ ਹੈ...
ਗੁਰਦੁਆਰੇ ਸ਼੍ਰੀ ਹੇਮਕੁੰਟ ਸਾਹਿਬ ਦੇ ਰਸਤੇ ਤੋਂ ਇੱਕ ਕਿਲੋਮੀਟਰ ਪਹਿਲਾਂ ਬਰਫ ਹਟਾਈ ਗਈ। ਤਸਵੀਰਾਂ ਆਇਆਂ ਸਾਮਣੇ
. . .  about 3 hours ago
ਗੁਰਦੁਆਰੇ ਸ਼੍ਰੀ ਹੇਮਕੁੰਟ ਸਾਹਿਬ ਦੇ ਰਸਤੇ ਤੋਂ ਇੱਕ ਕਿਲੋਮੀਟਰ ਪਹਿਲਾਂ ਬਰਫ ਹਟਾਈ ਗਈ। ਤਸਵੀਰਾਂ ਆਇਆਂ ਸਾਮਣੇ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਟੀਕੇ ਪ੍ਰਦਾਨ ਕਰਕੇ ਕੋਵਿਡ ਨੂੰ ਖਤਮ ਕੀਤਾ - ਅਮਿਤ ਸ਼ਾਹ
. . .  about 3 hours ago
ਕੋਰਬਾ, (ਛੱਤੀਸਗੜ੍ਹ), 1 ਮਈ-ਕੋਰਬਾ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੀ.ਐਮ. ਨਰਿੰਦਰ ਮੋਦੀ ਦਾ 10 ਸਾਲਾਂ ਦਾ ਟ੍ਰੈਕ ਰਿਕਾਰਡ ਹੈ ਅਤੇ 25 ਸਾਲਾਂ ਦਾ ਏਜੰਡਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਟੀਕੇ ਪ੍ਰਦਾਨ ਕਰਕੇ ਕੋਵਿਡ ਨੂੰ ਖਤਮ...
ਕਾਂਗਰਸੀ ਵੋਟ ਬੈਂਕ ਦੀ ਰਾਜਨੀਤੀ ਲਈ ਭਾਰਤ ਦੀ ਸੰਸਕ੍ਰਿਤੀ ਦਾ ਕਰ ਰਹੇ ਅਪਮਾਨ - ਤਰੁਣ ਚੁੱਘ
. . .  about 3 hours ago
ਸ੍ਰੀਨਗਰ, (ਜੰਮੂ-ਕਸ਼ਮੀਰ), 1 ਮਈ-ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਕਥਿਤ 'ਸ਼ਿਵ ਅਤੇ ਰਾਮ' ਬਿਆਨ 'ਤੇ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸ ਅਤੇ ਇਸ ਦੇ ਗੱਠਜੋੜ ਦੇ ਨੁਮਾਇੰਦੇ ਲਗਾਤਾਰ ਭਗਵਾਨ ਰਾਮ, ਸਨਾਤਨ ਅਤੇ ਹਿੰਦੂਆਂ ਦਾ ਅਪਮਾਨ ਕਰ...
ਦਿੱਲੀ ਦੀਆਂ ਸਾਰੀਆਂ ਸੀਟਾਂ 'ਤੇ ਭਾਜਪਾ ਸ਼ਾਨਦਾਰ ਜਿੱਤ ਹਾਸਿਲ ਕਰੇਗੀ - ਰਾਜਨਾਥ ਸਿੰਘ
. . .  about 4 hours ago
ਨਵੀਂ ਦਿੱਲੀ, 1 ਮਈ-ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਦਿੱਲੀ ਦੀਆਂ ਸਾਰੀਆਂ ਸੀਟਾਂ 'ਤੇ ਭਾਜਪਾ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਚੋਣਾਂ ਦੇ ਆਖਰੀ ਦੋ...
ਆਈ.ਐਫ.ਐਫ.ਸੀ.ਓ ਨੂੰ ਤਰਲ ਪਦਾਰਥਾਂ ਲਈ ਮਿਲੀ ਮਨਜ਼ੂਰੀ
. . .  about 4 hours ago
ਨਵੀਂ ਦਿੱਲੀ,1 ਮਈ-ਆਈ.ਐਫ.ਐਫ.ਸੀ.ਓ ਨੂੰ ਨੈਨੋ ਜ਼ਿੰਕ ਅਤੇ ਨੈਨੋ ਕਾਪਰ ਤਰਲ ਪਦਾਰਥਾਂ ਲਈ ਐਫ.ਸੀ.ਓ ਦੀ ਮਨਜ਼ੂਰੀ....
ਅੱਜ ਚੇਨਈ ਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ
. . .  about 4 hours ago
ਚੇਨਈ, 1 ਮਈ-ਅੱਜ ਚੇਨਈ ਸੁਪਰ ਕਿੰਗਜ਼ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ...
ਉੱਤਰ ਪ੍ਰਦੇਸ਼ : ਭਾਜਪਾ ਦੀ ਸਾਂਸਦ ਮੇਨਕਾ ਗਾਂਧੀ ਨੇ ਕੱਢਿਆ ਰੋਡ ਸ਼ੋਅ
. . .  about 4 hours ago
ਸੁਲਤਾਨਪੁਰ, (ਉੱਤਰ ਪ੍ਰਦੇਸ਼), 1 ਮਈ-ਭਾਜਪਾ ਦੀ ਸਾਂਸਦ ਅਤੇ ਸੁਲਤਾਨਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਮੇਨਕਾ ਗਾਂਧੀ ਨੇ ਨਾਮਜ਼ਦਗੀਆਂ ਭਰਨ ਤੋਂ ਪਹਿਲਾਂ...
ਅਦਾਕਾਰਾ ਅਨੁਪਮਾ ਰੂਪਾਲੀ ਗਾਂਗੁਲੀ ਹੋਈ ਬੀ.ਜੇ.ਪੀ 'ਚ ਸ਼ਾਮਿਲ
. . .  about 4 hours ago
ਨਵੀਂ ਦਿੱਲੀ,1 ਮਈ- ਅਭਿਨੇਤਰੀ ਰੂਪਾਲੀ ਗਾਂਗੁਲੀ ਦਿੱਲੀ ਸਥਿਤ ਪਾਰਟੀ....
ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਖੇਤਾਂ 'ਚੋਂ 7.50 ਕਰੋੜ ਦੀ ਹੈਰੋਇਨ ਮਿਲੀ
. . .  about 5 hours ago
ਗੱਗੋਮਾਹਲ, 1 ਮਈ (ਬਲਵਿੰਦਰ ਸਿੰਘ ਸੰਧੂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਲੱਗਦੇ ਪਿੰਡ ਬੇਦੀ ਛੰਨਾ 'ਚ ਕਣਕ ਦੇ ਖੇਤਾਂ ਵਿਚੋਂ ਡੇਢ ਕਿਲੋ ਹੈਰੋਇਨ ਮਿਲਣ ਦੀ ਸੂਚਨਾ ਮਿਲੀ...
ਸਕੂਲਾਂ ਨੂੰ ਮਿਲੇ ਬੰਬ ਸੰਬੰਧੀ ਧਮਕੀ ਪੱਤਰਾਂ ਤੋਂ ਘਬਰਾਉਣ ਦੀ ਲੋੜ ਨਹੀਂ- ਗ੍ਰਹਿ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 1 ਮਈ- ਦਿੱਲੀ ਦੇ ਕੁਝ ਸਕੂਲਾਂ ਨੂੰ ਧਮਕੀ ਪੱਤਰਾਂ ਦੇ ਸੰਬੰਧ ਵਿਚ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਫਰਜ਼ੀ ਕਾਲ ਜਾਪਦੀ ਹੈ ਅਤੇ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX