ਤਾਜਾ ਖ਼ਬਰਾਂ


ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  10 minutes ago
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ) - ਪਿੰਡ ਸਿੱਧਵਾਂ ਦੋਨਾਂ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ...
ਰਾਜਨਾਥ ਸਿੰਘ ਵਲੋਂ ਖੜਗੇ ਨੂੰ ਕਲਿਆਣਕਾਰੀ ਬਲੂਪ੍ਰਿੰਟ ਪੇਸ਼ ਕਰਨ ਦੀ ਚੁਣੌਤੀ
. . .  1 minute ago
ਖੁੰਟੀ (ਝਾਰਖੰਡ) 9 ਨਵੰਬਰ - ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਿਆਪੀ ਜਾਤੀ ਸਰਵੇਖਣ ਲਈ ਕਾਂਗਰਸ ਦੇ ਦ੍ਰਿਸ਼ਟੀਕੋਣ 'ਤੇ ਹਮਲਾ ਕੀਤਾ ਅਤੇ 2011 ਵਿਚ ਸਮਾਜਿਕ-ਆਰਥਿਕ ਜਾਤੀ ਜਨਗਣਨਾ...
ਜ਼ਿਮਨੀ ਚੋਣਾਂ ਮਗਰੋਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਈ ਜਾਵੇਗੀ - ਰਵਨੀਤ ਸਿੰਘ ਬਿੱਟੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ 9 ਨਵੰਬਰ (ਰਣਜੀਤ ਸਿੰਘ ਢਿੱਲੋਂ) - ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦਾ ਵਿਰੋਧ ਕਿਸਾਨ...
ਝਾਰਖੰਡ : ਅਮਿਤ ਸ਼ਾਹ ਵਲੋਂ ਭਾਜਪਾ ਉਮੀਦਵਾਰ ਅਤੇ ਜੇ.ਡੀ.ਯੂ. (ਐਨ.ਡੀ.ਏ.) ਉਮੀਦਵਾਰ ਦੇ ਸਮਰਥਨ ਚ ਰੋਡ ਸ਼ੋਅ
. . .  about 1 hour ago
ਜਮਸ਼ੇਦਪੁਰ (ਝਾਰਖੰਡ), 9 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਮਸ਼ੇਦਪੁਰ ਪੂਰਬੀ ਤੋਂ ਭਾਜਪਾ ਉਮੀਦਵਾਰ ਪੂਰਨਿਮਾ ਦਾਸ ਸਾਹੂ ਅਤੇ ਜਮਸ਼ੇਦਪੁਰ ਪੱਛਮੀ ਵਿਧਾਨ ਸਭਾ ਹਲਕੇ...
ਵਾਇਨਾਡ : ਅਸੀਂ ਮਹਾਰਾਸ਼ਟਰ ਅਤੇ ਝਾਰਖੰਡ ਵਿਚ ਸਰਕਾਰ ਬਣਾਵਾਂਗੇ - ਸਚਿਨ ਪਾਇਲਟ
. . .  about 1 hour ago
ਵਾਇਨਾਡ (ਕੇਰਲ), 9 ਨਵੰਬਰ - ਕਾਂਗਰਸ ਨੇਤਾ ਸਚਿਨ ਪਾਇਲਟ ਨੇ ਕਿਹਾ, "...ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਭਾਰਤ ਸਰਕਾਰ ਦੀਆਂ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮਹਾਰਾਸ਼ਟਰ...
ਵਾਇਨਾਡ : ਸਾਨੂੰ ਜਨਤਾ ਤੋਂ ਬਹੁਤ ਸਮਰਥਨ ਮਿਲ ਰਿਹਾ ਹੈ - ਵਿਨੇਸ਼ ਫੋਗਾਟ
. . .  about 1 hour ago
ਵਾਇਨਾਡ (ਕੇਰਲ), 9 ਨਵੰਬਰ - ਕਾਂਗਰਸ ਨੇਤਾ ਵਿਨੇਸ਼ ਫੋਗਾਟ ਦਾ ਕਹਿਣਾ ਹੈ, "ਪ੍ਰਚਾਰ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਸਾਨੂੰ ਜਨਤਾ ਤੋਂ ਬਹੁਤ ਸਮਰਥਨ ਮਿਲ ਰਿਹਾ ਹੈ... ਮੈਂ ਜਨਤਾ ਨੂੰ ਪ੍ਰਿਅੰਕਾ ਗਾਂਧੀ...
ਵਿਜੀਲੈਂਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਕਾਬੂ
. . .  about 1 hour ago
ਫ਼ਿਰੋਜ਼ਪੁਰ, 9 ਨਵੰਬਰ (ਲਖਵਿੰਦਰ ਸਿੰਘ) - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ ਵਿਚ ਸਾਲ 2018-19 ’ਚ ਮਾਈਨਿੰਗ ਮਹਿਕਮੇ...
ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਅੰਦਰ ਪਾਕਿਸਤਾਨ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਾਂਦੇੜ (ਮਹਾਰਾਸ਼ਟਰ), 9 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, "...ਅਸੀਂ ਜੰਮੂ-ਕਸ਼ਮੀਰ ਨੂੰ ਪਿਆਰ ਕਰਦੇ ਹਾਂ...
ਰਵਨੀਤ ਸਿੰਘ ਬਿੱਟੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)- ਕੇਂਦਰੀ ਰੇਲਵੇ ਰਾਜ ਮੰਤਰੀ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ.....
ਟਰੰਪ 2.0 ਪ੍ਰਸ਼ਾਸਨ ਚ ਰੋਬ ਲਾਈਟਾਈਜ਼ਰ ਅਮਰੀਕੀ ਵਪਾਰ ਪ੍ਰਤੀਨਿਧੀ ਵਜੋਂ ਨਹੀਂ ਆਉਣਗੇ ਵਾਪਸ
. . .  about 3 hours ago
ਵਾਸ਼ਿੰਗਟਨ ਡੀ.ਸੀ., 9 ਨਵੰਬਰ ਨਿਊਜ਼ ਏਜੰਸੀ ਦੀ ਰਿਪੋਰਟ ਅਨਸਾਰ ਸਾਬਕਾ ਅਮਰੀਕੀ ਵਪਾਰ ਪ੍ਰਤੀਨਿਧੀ ਰਾਬਰਟ ਲਾਈਟਿਜ਼ਰ ਨੂੰ ਡੋਨਾਲਡ ਟਰੰਪ ਦੁਆਰਾ ਵਾਪਸ ਆਉਣ ਲਈ ਨਹੀਂ ਕਿਹਾ ਗਿਆ...
ਮੋਰਾਂਵਾਲੀ ਚ ਤੇਜ਼ਧਾਰ ਹਥਿਆਰਾਂ ਨਾਲ 3 ਨੌਜਵਾਨਾਂ ਦਾ ਕਤਲ
. . .  about 3 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 9 ਨਵੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਦੁਪਹਿਰ ਇਕ ਧਿਰ ਵਲੋਂ ਤੇਜ਼ਧਾਰ ਹਥਿਅਰਾਂ ਨਾਲ ਕੀਤੇ ਹਮਲੇ ਚ 3 ਨੌਜਵਾਨਾਂ ਦਾ ਕਤਲ ਹੋਣ ਦੀ ਖ਼ਬਰ...
ਪਨਬੱਸ ਮੁਲਾਜ਼ਮਾ ਨੇ ਕੀਤਾ ਰੋਡ ਜਾਮ
. . .  about 3 hours ago
ਪੱਟੀ, 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੱਟੀ ਦੇ ਨਜ਼ਦੀਕ ਪਨਬੱਸ ਡਰਾਈਵਰ ਅਤੇ ਮੋਟਰਸਾਈਕਲ ਸਵਾਰ ਵਿਚਕਾਰ ਹੋਏ ਆਪਸੀ ਤਕਰਾਰ ਤੋਂ ਬਾਅਦ ਪਨਬੱਸ ਮੁਲਾਜਮਾ ਨੇ ਪੱਟੀ ਦੇ ਲਾਹੌਰ...
ਪੁਲਿਸ ਵਲੋਂ ਨਸ਼ਾ ਤਸਕਰ ਦੀ ਪ੍ਰਾਪਰਟੀ ਜ਼ਬਤ ਕਰਨ ਦਾ ਲਗਾਇਆ ਨੋਟਿਸ
. . .  about 4 hours ago
ਨਿਹਾਲ ਸਿੰਘ ਵਾਲਾ (ਮੋਗਾ), 9 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਘੋਲੀਆ ਖੁਰਦ ਵਿਖੇ ਨਸ਼ਾ ਤਸਕਰ ਨਿਰਮਲ....
ਮਰਹੂਮ ਰਤਨ ਟਾਟਾ ਲਈ ਪ੍ਰਧਾਨ ਮੰਤਰੀ ਦਾ ਟਵੀਟ
. . .  about 4 hours ago
ਨਵੀਂ ਦਿੱਲੀ, 9 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਰਹੂਮ ਕਾਰੋਬਾਰੀ ਰਤਨ ਟਾਟਾ ਲਈ ਇਕ ਟਵੀਟ ਸਾਂਝਾ ਕੀਤਾ ਹੈ। ਇਸ ਵਿਚ ਉਨ੍ਹਾਂ ਨੇ ਰਤਨ ਟਾਟਾ ਦੇ ਯੋਗਦਾਨ, ਜੀਵਨ, ਅਗਵਾਈ....
ਰਾਹੁਲ ਗਾਂਧੀ ਨੇ ਕੀਤਾ ਹੈ ਸੰਵਿਧਾਨ ਦਾ ਅਪਮਾਨ- ਅਮਿਤ ਸ਼ਾਹ
. . .  about 4 hours ago
ਰਾਂਚੀ, 9 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛਤਰਪੁਰ, ਝਾਰਖੰਡ ਵਿਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿਚ ਇਕ ਜਨਸਭਾ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ’ਤੇ ਤਿੱਖਾ ਹਮਲਾ.....
ਘਰ ’ਚ ਵੜ੍ਹਕੇ ਔਰਤ ਤੇ ਉਸ ਦੀ ਪੰਜ ਸਾਲਾ ਬੱਚੀ ਦੀ ਕੁੱਟਮਾਰ
. . .  about 5 hours ago
ਭੁਲੱਥ, (ਕਪੂਰਥਲਾ), 9 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਇਕ ਪੀੜਤ ਔਰਤ ਤੇ ਉਸ ਦੀ ਪੰਜ ਸਾਲਾਂ ਬੱਚੀ ਦੀ ਉਨ੍ਹਾਂ....
ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ
. . .  about 5 hours ago
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ....
ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ- ਮਜੀਠੀਆ
. . .  about 5 hours ago
ਅੰਮ੍ਰਿਤਸਰ, 9 ਨਵੰਬਰ ( ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ....
ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ, ਇਕ ਦੀ ਮੌਤ
. . .  about 5 hours ago
ਭੰਡਾਲ ਬੇਟ, (ਕਪੂਰਥਲਾ), 9 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)- ਬੀਤੀ ਦੇਰ ਰਾਤ ਥਾਣਾ ਢਿੱਲਵਾਂ ਅਧੀਨ ਧਾਲੀਵਾਲ ਬੇਟ ਨੇੜੇ ਸੜਕ ਕਿਨਾਰੇ ਖਰਾਬ ਖੜ੍ਹੇ ਟਰੱਕ ਨਾਲ ਮੋਟਰਸਾਈਕਲ....
ਪਾਕਿਸਤਾਨ: ਕਵੇਟਾ ਰੇਲਵੇ ਸਟੇਸ਼ਨ ਵਿਖੇ ਬੰਬ ਧਮਾਕਾ, 22 ਦੀ ਮੌਤ
. . .  about 7 hours ago
ਇਸਲਾਮਾਬਾਦ/ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਅੱਜ ਇਕ ਬੰਬ ਧਮਾਕਾ ਹੋਇਆ, ਜਿਸ ਵਿਚ 22 ​​ਲੋਕਾਂ ਦੀ ਮੌਤ ਹੋ ਗਈ, ਜਦਕਿ 20 ਦੇ ਕਰੀਬ....
ਨਿਪਾਲ: ਵੱਖ ਵੱਖ ਬੱਸ ਹਾਦਿਸਆਂ ’ਚ 9 ਦੀ ਮੌਤ
. . .  about 7 hours ago
ਕਾਠਮੰਡੂ, 9 ਨਵੰਬਰ- ਮੱਧ-ਪੱਛਮੀ ਨਿਪਾਲ ਦੇ ਸੁਰਖੇਤ ਜ਼ਿਲ੍ਹੇ ਵਿਚ ਬੀਤੇ ਦਿਨ ਇਕ ਯਾਤਰੀ ਬੱਸ ਦੇ ਇਕ ਹਾਈਵੇਅ ਤੋਂ ਪਲਟ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ....
ਪੱਛਮੀ ਬੰਗਾਲ: ਪਟੜੀ ਤੋਂ ਉਤਰ ਗਏ ਰੇਲਗੱਡੀ ਦੇ 3 ਡੱਬੇ
. . .  about 8 hours ago
ਕੋਲਕਾਤਾ, 9 ਨਵੰਬਰ- ਪੱਛਮੀ ਬੰਗਾਲ ਦੇ ਹਾਵੜਾ ’ਚ ਇਕ ਰੇਲ ਹਾਦਸਾ ਵਾਪਰਿਆ ਹੈ। ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਘਟਨਾ ’ਚ ਕੋਈ ਵੀ....
ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਨ ਉਡਾਣਾਂ ਪ੍ਰਭਾਵਿਤ
. . .  about 9 hours ago
ਰਾਜਾਸਾਂਸੀ, (ਅੰਮ੍ਰਿਤਸਰ), 9 ਨਵੰਬਰ (ਹਰਦੀਪ ਸਿੰਘ ਖੀਵਾ)- ਸੰਘਣੀ ਧੁੰਦ ਤੇ ਮੌਸਮ ਖਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੂਣੇ ਤੋਂ ਅੰਮ੍ਰਿਤਸਰ...
ਰਾਸ਼ਟਰੀ ਰਾਜਧਾਨੀ ਵਿਚ ਹਵਾ ਗੁਣਵੱਤਾ ਸੂਚਕ ਅੰਕ 400 ਤੋਂ ਪਾਰ
. . .  about 9 hours ago
ਨਵੀਂ ਦਿੱਲੀ, 9 ਨਵੰਬਰ- ਅੱਜ ਸਵੇਰ ਦਿੱਲੀ ਦੇ ਕਈ ਇਲਾਕੇ ਧੂੰਦ ਦੀ ਲਪੇਟ ’ਚ ਦੇਖੇ ਗਏ। ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿਚ ਹਵਾ ਗੁਣਵੱਤਾ ਸੂਚਕ ਅੰਕ 400 ਤੋਂ ਪਾਰ ਦਰਜ ਕੀਤਾ.....
ਸਰਦ ਰੁੱਤ ਦੀ ਪਹਿਲੀ ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ
. . .  about 9 hours ago
ਅਜਨਾਲਾ, (ਅੰਮ੍ਰਿਤਸਰ), 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਵੰਬਰ ਮਹੀਨੇ ਦੇ ਦੂਸਰੇ ਹਫ਼ਤੇ ਦੇ ਅੱਜ ਦੂਸਰੇ ਦਿਨ ਸਰਦ ਰੁੱਤ ਦੀ ਪਈ ਪਹਿਲੀ ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਕਾਫ਼ੀ ਪ੍ਰਭਾਵਿਤ.....
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX