ਤਾਜਾ ਖ਼ਬਰਾਂ


ਕਰਨਾਟਕ : 10ਵੀਂ ਦੀ ਪ੍ਰੀਖਿਆ 'ਚੋਂ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ
. . .  3 minutes ago
ਕਰਨਾਟਕ, 14 ਮਈ-ਕਰਨਾਟਕ ਦੇ ਡਿਪਟੀ ਸੀ.ਐਮ. ਡੀ.ਕੇ. ਸ਼ਿਵ ਕੁਮਾਰ ਨੇ 10ਵੀਂ ਦੀ ਪ੍ਰੀਖਿਆ ਵਿਚ 625 ਵਿਚੋਂ 625 ਅੰਕ ਪ੍ਰਾਪਤ ਕਰਨ ਵਾਲੀ ਬਾਗਲਕੋਟ ਦੀ ਵਿਦਿਆਰਥਣ ਅੰਕਿਤਾ ਨੂੰ ਸਨਮਾਨਿਤ ਕੀਤਾ ਅਤੇ 5 ਲੱਖ...
ਪਿਉ ਪੁੱਤਰ ਵਲੋਂ ਲੜਾਈ ਝਗੜੇ ਦੌਰਾਨ ਇਕ ਦੂਜੇ ਨੂੰ ਮਾਰੀ ਗੋਲੀ,ਪਿਤਾ ਦੀ ਮੌਤ, ਪੁੱਤਰ ਗੰਭੀਰ ਜਖ਼ਮੀ
. . .  7 minutes ago
ਰਾਜਾਸਾਂਸੀ, 14 ਮਈ (ਹਰਦੀਪ ਸਿੰਘ ਖੀਵਾ)-ਦੇਰ ਰਾਤ ਅੰਮਿ੍ਤਸਰ ਦੇ ਨੇੜਲੇ ਪਿੰਡ ਨੰਗਲੀ (ਫਤਹਿਗੜ੍ਹ ਚੂੜੀਆਂ ਰੋਡ) ਵਿਖੇ ਇਕ ਨੌਜਵਾਨ ਅਮਰਬੀਰ ਸਿੰਘ ਵਲੋਂ ਬਾਰਵੀਂ ਜਮਾਤ ਦੀ ਪੀ੍ਖਿਆ ਵਿਚ ਘੱਟ ਨੰਬਰ ਆਉਣ ਤੇ ਉਸ....
ਜੈਕੀ ਸ਼ਰਾਫ਼ ਨੇ ਆਪਣੀ ਸ਼ਖ਼ਸੀਅਤ ਤੇ ਪ੍ਰਚਾਰ ਅਧਿਕਾਰਾਂ ਦੇ ਸੁਰੱਖਿਆ ਲਈ ਕੀਤਾ ਅਦਾਲਤ ਦਾ ਰੁਖ਼
. . .  10 minutes ago
ਨਵੀਂ ਦਿੱਲੀ, 14 ਮਈ- ਅਭਿਨੇਤਾ ਜੈਕੀ ਸ਼ਰਾਫ਼ ਨੇ ਆਪਣੀ ਸ਼ਖ਼ਸੀਅਤ ਅਤੇ ਪ੍ਰਚਾਰ ਦੇ ਅਧਿਕਾਰਾਂ ਦੀ ਸੁਰੱਖਿਆ ਦੀ ਮੰਗ ਕਰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ ਅਖ਼ਤਿਆਰ ਕੀਤਾ ਹੈ। ਉਨ੍ਹਾਂ ਵਲੋਂ ਇਹ ਮੁਕੱਦਮਾ ਉਨ੍ਹਾਂ....
ਕੰਗਨਾ ਰਣੌਤ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ
. . .  2 minutes ago
ਮੰਡੀ, (ਹਿਮਾਚਲ ਪ੍ਰਦੇਸ਼), 14 ਮਈ-ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕਿਹਾ ਕਿ ਅੱਜ ਮੈਂ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ...
ਭਾਜਪਾ ਉਮੀਦਵਾਰ ਕੰਗਨਾ ਰਣੌਤ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਡੀ.ਐਮ. ਦਫ਼ਤਰ ਪੁੱਜੀ
. . .  1 minute ago
ਮੰਡੀ, (ਹਿਮਾਚਲ ਪ੍ਰਦੇਸ਼), 14 ਮਈ-ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨਾਮਜ਼ਦਗੀ ਦਾਖ਼ਲ ਕਰਨ ਲਈ ਡੀ.ਐਮ...
ਸ਼ੇਰ ਸਿੰਘ ਘੁਬਾਇਆ ਵਲੋਂ ਕੀਤੀ ਗਈ ਵਰਕਰ ਮਿਲਣੀ ਰਹੀ ਫਲੋਪ
. . .  24 minutes ago
ਗੁਰੂ ਹਰਸਹਾਏ,14 ਮਈ (ਕਪਿਲ ਕੰਧਾਰੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਪਾਰਟੀਆਂ ਵਲੋਂ ਆਪਣੀ-ਆਪਣੀ ਪਾਰਟੀਆਂ ਦੇ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਵਰਕਰ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਅੱਜ ਹੀ....
ਸਤਿਕਾਰ ਵਾਲੇ ਮਾਹੌਲ ’ਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਲਾਇਆ ਹੱਥ- ਬੀਬੀ ਜਗੀਰ ਕੌਰ
. . .  24 minutes ago
ਚੰਡੀਗੜ੍ਹ, 14 ਮਈ- ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੀਬੀ ਜਗੀਰ ਸੰਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਸੰਬੰਧੀ ਬੀਬੀ ਜਗੀਰ ਕੌਰ ਵਲੋਂ ਪ੍ਰਤੀਕਰਮ ਦਿੱਤਾ ਗਿਆ ਹੈ। ਉਨ੍ਹਾਂ ਜਾਣਕਾਰੀ....
ਡਾ ਅਮਰ ਸਿੰਘ ਨੇ ਲੋਕ ਸਭਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  41 minutes ago
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ ਅਮਰ ਸਿੰਘ ਨੇ ਜ਼ਿਲ੍ਹਾ ਚੋਣ ਅਫ਼ਸਰ....
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋ ਥਾਣੇ ਦੇ ਬਾਹਰ ਧਰਨਾ
. . .  57 minutes ago
ਗੁਰੂ ਹਰਸਹਾਏ, 14 ਮਈ( ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਸੰਬੰਧੀ ਜਾਣਕਰੀ ਦੇਂਦੇ ਹੋਏ ਕਿਸਾਨ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  51 minutes ago
ਵਾਰਾਣਸੀ, 14 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ 2024 ਲਈ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ।
ਨਾਮਜ਼ਦਗੀ ਭਰਨ ਜ਼ਿਲ੍ਹਾ ਮੈਜੀਸਟ੍ਰੇਟ ਦਫ਼ਤਰ ਪੁੱਜੇ ਪ੍ਰਧਾਨ ਮੰਤਰੀ
. . .  about 1 hour ago
ਵਾਰਾਣਸੀ, 14 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਭਰਨ ਲਈ ਵਾਰਾਣਸੀ ਦੇ ਜ਼ਿਲ੍ਹਾ ਮੈਜੀਸਟ੍ਰੇਟ ਦੇ ਦਫ਼ਤਰ ਪਹੁੰਚੇ। ਪ੍ਰਧਾਨ ਮੰਤਰੀ ਵਾਰਾਣਸੀ ਤੋਂ ਮੌਜੂਦਾ ਸੰਸਦ ਮੈਂਬਰ....
ਮਨੀਸ਼ ਤਿਵਾੜੀ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਕੀਤਾ ਰੋਡ ਸ਼ੋਅ
. . .  about 1 hour ago
ਚੰਡੀਗੜ੍ਹ, 14 ਮਈ- ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਲੋਕ ਸਭਾ ਚੋਣਾਂ 2024 ਲਈ ਆਪਣੀ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ। ਭਾਜਪਾ ਨੇ ਇਸ ਸੀਟ ਤੋਂ ਸੰਜੇ ਟੰਡਨ ਨੂੰ ਮੈਦਾਨ ’ਚ ਉਤਾਰਿਆ ਹੈ।
ਜੰਮੂ ਕਸ਼ਮੀਰ: ਪੁਲਿਸ ਨੇ ਦੋ ਅੱਤਵਾਦੀ ਦਹਿਸ਼ਤਗਰਦਾਂ ਦੀ ਸੰਪਤੀ ਕੀਤੀ ਜ਼ਬਤ
. . .  about 1 hour ago
ਸ੍ਰੀਨਗਰ, 14 ਮਈ- ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਵਿਚ ਪੁਲਿਸ ਨੇ ਪਾਕਿਸਤਾਨ ਸਥਿਤ 2 ਅੱਤਵਾਦੀ ਹੈਂਡਲਰ ਮੁਹੰਮਦ ਆਰਿਫ਼ ਬਾਦਲ ਅਤੇ ਮੁਹੰਮਦ ਬਸ਼ੀਰ ਦੀ ਲੱਖਾਂ ਰੁਪਏ ਦੀ ਜਾਇਦਾਦ (1 ਕਨਾਲ ਅਤੇ 11 ਮਰਲੇ) ਕੁਰਕ.....
ਸ਼ੇਰ ਸਿੰਘ ਘੁਬਾਇਆ ਦੇ ਸਰਪੰਚ ਵੱਡੇ ਭਰਾ ਨੇ ਸ਼੍ਰੋਮਣੀ ਅਕਾਲੀਦਲ ਨੂੰ ਛੱਡ ਫੜ੍ਹਿਆ ਕਾਂਗਰਸ ਦਾ ਪੰਜਾ
. . .  about 2 hours ago
ਮੰਡੀ ਘੁਬਾਇਆਂ, 14 ਮਈ (ਅਮਨ ਬਵੇਜਾ)-ਹਲਕਾ ਫਿਰੋਜਪੁਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਵੱਡੇ ਭਰਾ ਫੁੰਮਣ ਸਿੰਘ ਘੁਬਾਇਆ ਜੋਕਿ ਤਕਰੀਬਨ 6 ਸਾਲ ਪਹਿਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ.....
ਭਾਰਤ-ਈਰਾਨ ਚਾਬਹਾਰ ਬੰਦਰਗਾਹ ਸਮਝੌਤੇ 'ਤੇ ਹਸਤਾਖਰ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਅਮਰੀਕਾ ਵਲੋਂ ਚਿਤਾਵਨੀ
. . .  about 2 hours ago
ਵਾਸ਼ਿੰਗਟਨ, 14 ਮਈ - ਭਾਰਤ ਤੇ ਈਰਾਨ ਵਿਚ ਚਾਬਹਾਰ ਬੰਦਰਗਾਹ ਨੂੰ 10 ਸਾਲਾਂ ਲਈ ਸੰਚਾਲਿਤ ਕਰਨ ਲਈ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ, ਸੰਯੁਕਤ ਰਾਜ...
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦਾ ਪੁੱਤਰ ਯਾਦਵਿੰਦਰ ਕੰਗ ਮੁੜ ਕਾਂਗਰਸ ਚ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 14 ਮਈ - ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਜੀ ਅਤੇ ਉਨ੍ਹਾਂ ਦੇ ਸਪੁੱਤਰ ਯਾਦਵਿੰਦਰ ਕੰਗ ਮੁੜ ਤੋਂ ਕਾਂਗਰਸ 'ਚ ਸ਼ਾਮਿਲ ਹੋ ਗਏ। ਜਗਮੋਹਨ ਸਿੰਘ ਕੰਗ ਅਤੇ ਯਾਦਵਿੰਦਰ ਕੰਗ ਦਾ ਕਾਂਗਰਸ ਵਿਚ ਘਰ ਵਾਪਸੀ ਕਰਨ ‘ਤੇ ਕਾਂਗਰਸ...
ਅਨੰਤਨਾਗ : ਐਸ.ਆਈ.ਏ. ਵਲੋਂ ਅੱਤਵਾਦੀ ਫੰਡਿੰਗ ਮਾਮਲੇ ਚ ਕਈ ਥਾਵਾਂ 'ਤੇ ਛਾਪੇਮਾਰੀ
. . .  about 2 hours ago
ਅਨੰਤਨਾਗ (ਜੰਮੂ-ਕਸ਼ਮੀਰ), 14 ਮਈ -: ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਅਤੇ ਸਥਾਨਕ ਜੰਮੂ-ਕਸ਼ਮੀਰ ਪੁਲਿਸ ਦੀ ਸਹਾਇਤਾ ਨਾਲ, ਅੱਤਵਾਦੀ ਫੰਡਿੰਗ ਮਾਮਲੇ ਵਿਚ...
ਭਾਰਤ ਤੇ ਈਰਾਨ ਵਿਚਕਾਰ ਚਾਬਹਾਰ ਬੰਦਰਗਾਹ ਨੂੰ 10 ਸਾਲਾਂ ਲਈ ਸੰਚਾਲਿਤ ਕਰਨ ਵਾਸਤੇ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਤਹਿਰਾਨ (ਈਰਾਨ), 14 ਮਈ - ਭਾਰਤ ਅਤੇ ਈਰਾਨ ਨੇ ਭਾਰਤੀ ਅਤੇ ਈਰਾਨ ਦੇ ਮੰਤਰੀਆਂ ਦੀ ਮੌਜੂਦਗੀ ਵਿਚ ਸ਼ਾਹਿਦ-ਬਹਿਸ਼ਤੀ ਬੰਦਰਗਾਹ ਟਰਮੀਨਲ ਦੇ ਸੰਚਾਲਨ ਲਈ ਇੱਕ ਲੰਬੇ ਸਮੇਂ ਦੇ ਸਮਝੌਤੇ...
ਲੋਕ ਸਭਾ ਚੋਣਾਂ 2024 : ਪੰਜਾਬ 'ਚ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ
. . .  about 3 hours ago
ਚੰਡੀਗੜ੍ਹ, 14 ਮਈ - ਪੰਜਾਬ 'ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ...
ਗਾਜ਼ਾ ਚ ਜੋ ਹੋ ਰਿਹਾ ਹੈ, ਉਹ ਨਸਲਕੁਸ਼ੀ ਨਹੀਂ - ਵ੍ਹਾਈਟ ਹਾਊਸ
. . .  about 2 hours ago
ਵਾਸ਼ਿੰਗਟਨ, 14 ਮਈ - ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਇਹ ਨਹੀਂ ਮੰਨਦਾ ਕਿ ਗਾਜ਼ਾ ਵਿਚ ਇਜ਼ਰਾਈਲੀ ਕਾਰਵਾਈਆਂ "ਨਸਲਕੁਸ਼ੀ" ਦੇ ਬਰਾਬਰ...
ਰਾਸ਼ਟਰਪਤੀ ਮੁਰਮੂ, ਉੱਪ ਰਾਸ਼ਟਰਪਤੀ ਧਨਖੜ ਨੇ ਮੁੰਬਈ ਚ ਹੋਰਡਿੰਗ ਡਿਗਣ ਨਾਲ ਹੋਏ ਜਾਨੀ ਨੁਕਸਾਨ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਮੁੰਬਈ : ਪੈਟਰੋਲ ਪੰਪ ਉੱਤੇ ਇਕ ਹੋਰਡਿੰਗ ਡਿੱਗਣ ਦੀ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  about 4 hours ago
ਮੁੰਬਈ, 14 ਮਈ - ਐਨ.ਡੀ.ਆਰ.ਐਫ. ਅਨੁਸਾਰ ਘਾਟਕੋਪਰ ਹੋਰਡਿੰਗ ਡਿੱਗਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਕੁੱਲ 88 ਪੀੜਤ ਸਨ, ਜਿਨ੍ਹਾਂ ਵਿਚੋਂ 74 ਜ਼ਖ਼ਮੀਆਂ ਨੂੰ ਬਚਾਇਆ ਗਿਆ...।
ਬੀ.ਸੀ.ਸੀ.ਆਈ. ਨੇ 2027 ਤੱਕ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਮੰਗੀਆਂ ਅਰਜ਼ੀਆਂ
. . .  about 3 hours ago
ਮੁੰਬਈ, 14 ਮਈ - ਬੀ.ਸੀ.ਸੀ.ਆਈ. ਨੇ 2027 ਤੱਕ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ...
ਰਾਸ਼ਟਰਪਤੀ ਦ੍ਰੋਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਹੋਰਨਾਂ ਵਲੋਂ ਸੁਸ਼ੀਲ ਕੁਮਾਰ ਮੋਦੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 14 ਮਈ - ਰਾਸ਼ਟਰਪਤੀ ਦ੍ਰੋਪਤੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੇ ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ...
ਯੂ.ਪੀ. : ਦੋ ਵਾਹਨਾਂ ਦੀ ਟੱਕਰ ਵਿਚ 6 ਮੌਤਾਂ
. . .  about 2 hours ago
ਹਾਪੁੜ (ਯੂ.ਪੀ.), 14 ਮਈ - ਉੱਤਰ ਪ੍ਰਦੇਸ਼ ਦੇ ਹਾਪੁੜ ਦੇ ਗੜ੍ਹ ਕੋਤਵਾਲੀ ਖੇਤਰ ਵਿਚ ਦਿੱਲੀ-ਲਖਨਊ ਹਾਈਵੇਅ 'ਤੇ ਦੋ ਵਾਹਨਾਂ ਦੀ ਟੱਕਰ ਵਿਚ 6 ਲੋਕਾਂ ਦੀ ਮੌਤ ਹੋ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਪੋਹ ਸੰਮਤ 551

ਕਰੰਸੀ- ਸਰਾਫਾ - ਮੋਸਮ

02-03-2018

02-03-2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

11.4  ਸੈ:

 

---

ਘੱਟ ਤੋਂ ਘੱਟ  

7.04 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

14.00  ਸੈ:

 

---

ਘੱਟ ਤੋਂ ਘੱਟ  

08.04 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

16.4  ਸੈ:

 

---

ਘੱਟ ਤੋਂ ਘੱਟ  

6.6 ਸੈ:

 

---

ਦਿਨ ਦੀ ਲੰਬਾਈ 10 ਘੰਟੇ ਮਿੰਟ

ਭਵਿਖਵਾਣੀ

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ        
ਯੂ ਏ ਈ ਦਰਾਮ        

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX