ਤਾਜਾ ਖ਼ਬਰਾਂ


ਸ. ਸੁਖਬੀਰ ਸਿੰਘ ਬਾਦਲ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ
. . .  1 minute ago
ਅੰਮ੍ਰਿਤਸਰ, 24 ਜੁਲਾਈ-ਸ. ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ...
12 ਕਿਸਾਨ ਆਗੂਆਂ ਦੇ ਵਫ਼ਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  8 minutes ago
ਨਵੀਂ ਦਿੱਲੀ, 24 ਜੁਲਾਈ- ਦੇਸ਼ ਭਰ ਤੋਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਹੇਠ 12 ਕਿਸਾਨ ਆਗੂਆਂ ਦਾ ਇਕ ਵਫ਼ਦ ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ....
ਸ਼ੰਭੂ ਬਾਰਡਰ ’ਤੇ ਫ਼ਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ- ਸੁਪਰੀਮ ਕੋਰਟ
. . .  12 minutes ago
ਨਵੀਂ ਦਿੱਲੀ, 24 ਜੁਲਾਈ- ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ....
ਰਾਹੁਲ ਗਾਂਧੀ ਨੂੰ ਕਿਸਾਨਾਂ ਦਾ ਵਫ਼ਦ ਮਿਲਣ ਲਈ ਸੰਸਦ ਭਵਨ ਦੇ ਬਾਹਰ ਪੁੱਜਾ
. . .  17 minutes ago
ਨਵੀਂ ਦਿੱਲੀ, 24 ਜੁਲਾਈ-12 ਮੈਂਬਰੀ ਕਿਸਾਨ ਆਗੂਆਂ ਦਾ ਵਫ਼ਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਮਿਲਣ ਲਈ ਸੰਸਦ ਭਵਨ ਦੇ...
ਉੱਤਰਾਖ਼ੰਡ: ਜਲਦ ਬਣਾਈ ਜਾਵੇ ਰੇਲਵੇ ਜ਼ਮੀਨ ’ਤੇ ਰਹਿ ਰਹੇ ਪਰਿਵਾਰਾਂ ਲਈ ਮੁੜ ਵਸੇਬਾ ਯੋਜਨਾ- ਸੁਪਰੀਮ ਕੋਰਟ
. . .  26 minutes ago
ਨਵੀਂ ਦਿੱਲੀ, 24 ਜੁਲਾਈ- ਸੁਪਰੀਮ ਕੋਰਟ ਨੇ ਰੇਲਵੇ ਅਥਾਰਟੀ ਅਤੇ ਕੇਂਦਰ ਨੂੰ ਉੱਤਰਾਖ਼ੰਡ ਦੇ ਹਲਦਵਾਨੀ ਰੇਲਵੇ ਸਟੇਸ਼ਨ ਦੇ ਨਾਲ ਲੱਗਦੀ ਰੇਲਵੇ ਜ਼ਮੀਨ ’ਤੇ ਰਹਿ ਰਹੇ ਪਰਿਵਾਰਾਂ ਲਈ ਮੁੜ ਵਸੇਬਾ ਯੋਜਨਾ ਬਣਾਉਣ ਲਈ....
ਮੋਟਰਸਾਈਕਲ ਤੇ ਬੱਸ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  44 minutes ago
ਕਪੂਰਥਲਾ, 24 ਜੁਲਾਈ (ਅਮਨਜੋਤ ਸਿੰਘ ਵਾਲੀਆ)- ਅੱਜ ਸਵੇਰੇ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ’ਤੇ ਇਕ ਰਿਜ਼ੋਰਟ ਨੇੜੇ ਮੋਟਰਸਾਈਕਲ ਤੇ ਬੱਸ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ....
ਨਿਪਾਲ ਹਵਾਈ ਜਹਾਜ਼ ਹਾਦਸਾ: 18 ਲੋਕਾਂ ਦੀ ਮੌਤ
. . .  44 minutes ago
ਕਾਠਮੰਡੂ, 24 ਜੁਲਾਈ- ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣ ਭਰਨ ਸਮੇਂ ਹਾਦਸਾਗ੍ਰਸਤ ਹੋਏ ਜਹਾਜ਼, ਜਿਸ ਵਿਚ 19 ਲੋਕ ਸਵਾਰ ਸਨ, ਵਿਚੋਂ 18 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਸੰਸਦ ਸਥਿਤ ਦਫ਼ਤਰ ਵਿਚ ਮਿਲਣਗੇ ਕਿਸਾਨ ਆਗੂ
. . .  about 1 hour ago
ਨਵੀਂ ਦਿੱਲੀ, 24 ਜੁਲਾਈ- ਸੰਸਦ ’ਚ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਅਸੀਂ ਕਿਸਾਨ ਨੇਤਾਵਾਂ ਨੂੰ ਇੱਥੇ ਮਿਲਣ ਲਈ ਬੁਲਾਇਆ ਸੀ ਪਰ ਉਹ ਉਨ੍ਹਾਂ ਨੂੰ ਇੱਥੇ....
ਐਡਵੋਕੇਟ ਧਾਮੀ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਦੀ ਚਰਚਾ
. . .  about 1 hour ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ....
ਕੁਰਸੀ ਬਚਾਉਣ ਲਈ ਕੀਤਾ ਗਿਆ ਹੈ ਸਭ ਕੁਝ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 24 ਜੁਲਾਈ- ਬਜਟ ਨੂੰ ਲੈ ਕੇ ਵਿਰੋਧੀ ਧਿਰ ਦੇ ਰਾਜ ਸਭਾ ’ਚੋਂ ਵਾਕਆਊਟ ਕਰਨ ਤੋਂ ਪਹਿਲਾਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਕੁਰਸੀ ਬਚਾਉਣ ਲਈ ਇਹ ਸਭ ਕੁਝ....
ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਫੱਟੜ
. . .  about 1 hour ago
ਜੰਡਿਆਲਾ ਗੁਰੂ, 24 ਜੁਲਾਈ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਜੰਡਿਆਲਾ ਗੁਰੂ ਦੇਵੀਦਾਸਪੁਰਾ ਮੋੜ ਲਾਗੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਨਾਲ ਇਕ....
ਨਿਪਾਲ: ਉਡਾਣ ਭਰਦੇ ਸਮੇਂ ਜਹਾਜ਼ ਹੋਇਆ ਹਾਦਸਾਗ੍ਰਸਤ
. . .  about 1 hour ago
ਕਾਠਮੰਡੂ, 24 ਜੁਲਾਈ- ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਜ ਸੌਰਯਾ ਏਅਰਲਾਈਨਜ਼ ਦਾ ਜਹਾਜ਼ ਉਡਾਣ ਭਰਨ ਦੌਰਾਨ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਅਨੁਸਾਰ ਜਹਾਜ਼ ਪੋਖਰਾ ਜਾ...
ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ’ਚ ਜ਼ਖ਼ਮੀ ਜਵਾਨ ਹੋਇਆ ਸ਼ਹੀਦ
. . .  about 1 hour ago
ਸ੍ਰੀਨਗਰ, 24 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ ’ਚ ਅੱਜ ਸਵੇਰੇ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ’ਚ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਨਾਨ-ਕਮਿਸ਼ਨਡ ਅਫ਼ਸਰ ਦਿਲਾਵਰ....
ਮੈਂ ਕਾਂਗਰਸ ਨੂੰ ਬਹਿਸ ਕਰਨ ਲਈ ਚੁਣੌਤੀ ਦਿੰਦੀ ਹਾਂ- ਵਿੱਤ ਮੰਤਰੀ
. . .  about 2 hours ago
ਨਵੀਂ ਦਿੱਲੀ, 24 ਜੁਲਾਈ- ਰਾਜ ਸਭਾ ਵਿਚ ਬੋਲਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੈਂ ਬਜਟ ਵਿਚ ਬਹੁਤੇ ਸੂਬਿਆਂ ਦੇ ਨਾਂਅ ਨਹੀਂ ਲਏ ਹਨ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਨੂੰ ਬਹਿਸ ਕਰਨ ਦੀ ਚੁਣੌਤੀ....
ਸਰਕਾਰ ਨੇ ਬਜਟ ਵਿਚ ਸਿਰਫ਼ ਦੋ ਰਾਜਾਂ ’ਤੇ ਕੀਤਾ ਧਿਆਨ ਕੇਂਦਰਿਤ- ਰਾਜੀਵ ਸ਼ੁਕਲਾ
. . .  about 2 hours ago
ਨਵੀਂ ਦਿੱਲੀ, 24 ਜੁਲਾਈ- ਕੇਂਦਰੀ ਬਜਟ ’ਤੇ ਕਾਂਗਰਸ ਦੇ ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਨੇ ਬਜਟ ’ਚ ਸਾਰੇ ਰਾਜਾਂ ਨੂੰ ਛੱਡ ਦਿੱਤਾ ਹੈ ਅਤੇ ਆਪਣੇ ਗਠਜੋੜ ਨੂੰ ਬਚਾਉਣ ਲਈ ਸਿਰਫ਼ ਦੋ ਸੂਬਿਆਂ....
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਜੁਲਾਈ- ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਸਵਾਲ ਜਵਾਬ ਸਮੇਂ ਦੌਰਾਨ ਕੇਂਦਰੀ ਬਜਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸੰਸਦ ਦੀ ਕਾਰਵਾਈ ਹੋਈ ਸ਼ੁਰੂ
. . .  about 2 hours ago
ਸੰਸਦ ਦੀ ਕਾਰਵਾਈ ਹੋਈ ਸ਼ੁਰੂ
ਸੰਸਦ ਭਵਨ ਦੇ ਬਾਹਰ ‘ਇੰਡੀਆ’ ਗਠਜੋੜ ਦਾ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ- ਇੰਡੀਆ ਗਠਜੋੜ ਦੇ ਨੇਤਾਵਾਂ ਵਲੋਂ ਸੰਸਦ ਭਵਨ ਦੇ ਬਾਹਰ ਕੇਂਦਰੀ ਬਜਟ 2024 ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ.....
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਹਨ ਸੁਖਬੀਰ ਸਿੰਘ ਬਾਦਲ- ਸੂਤਰ
. . .  about 3 hours ago
ਚੰਡੀਗੜ੍ਹ, 24 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ.....
ਗੁਜਰਾਤ: ਭਾਰੀ ਮੀਂਹ ਦੌਰਾਨ ਇਕ ਘਰ ਢਹਿਣ ਕਾਰਨ ਤਿੰਨ ਔਰਤਾਂ ਦੀ ਮੌਤ
. . .  about 3 hours ago
ਗਾਂਧੀਨਗਰ, 24 ਜੁਲਾਈ- ਗੁਜਰਾਤ ਵਿਖੇ ਭਾਰੀ ਮੀਂਹ ਕਾਰਨ ਦਵਾਰਕਾ ਜ਼ਿਲ੍ਹੇ ਦੇ ਖੰਭਾਲੀਆ ਤਾਲੁਕਾ ਵਿਚ ਇਕ ਘਰ ਢਹਿ ਗਿਆ, ਜਿਸ ਵਿਚ ਮਲਬੇ ਹੇਠਾਂ ਦੱਬਣ ਕਾਰਨ ਤਿੰਨ ਔਰਤਾਂ ਦੀ ਮੌਤ ਹੋ....
ਰਾਸ਼ਟਰੀ ਰਾਜਧਾਨੀ ਪੁੱਜੇ ਯੂ.ਕੇ. ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ
. . .  about 3 hours ago
ਨਵੀਂ ਦਿੱਲੀ, 24 ਜੁਲਾਈ- ਯੂ.ਕੇ. ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਯੂ.ਕੇ. ਵਿਚ ਨਵੀਂ ਚੁਣੀ ਗਈ ਲੇਬਰ ਸਰਕਾਰ ਦੀ ਪਹਿਲੀ ਉੱਚ-ਪੱਧਰੀ ਫ਼ੇਰੀ ਦੌਰਾਨ ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ਪਹੁੰਚੇ। ਲੈਮੀ ਯੂ.ਕੇ.....
2 ਲੁਟੇਰੇ ਔਰਤ ਕੋਲੋਂ ਐਕਟੀਵਾ ਖੋਹ ਕੇ ਫ਼ਰਾਰ
. . .  about 4 hours ago
ਦਸੂਹਾ, 24 ਜੁਲਾਈ (ਕੌਸ਼ਲ)- ਦਸੂਹਾ ਵਿਖੇ ਗੈਸ ਏਜੰਸੀ ਦੇ ਨੇੜੇ ਦੋ ਅਣਪਛਾਤੇ ਲੁਟੇਰਿਆਂ ਵਲੋਂ ਇਕ ਔਰਤ ਦੀ ਐਕਟੀਵਾ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਰਮਜੀਤ....
ਜੰਮੂ ਕਸ਼ਮੀਰ: ਕੁਪਵਾੜਾ ਵਿਚ ਐਨਕਾਊਂਟਰ, ਇਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 24 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਅੱਜ ਸਵੇਰੇ ਫ਼ੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਫ਼ੌਜ ਨੇ ਦੱਸਿਆ ਕਿ ਮੰਗਲਵਾਰ ਨੂੰ ਕੁਪਵਾੜਾ ਦੇ ਕੋਵਤ ’ਚ 2-3 ਅੱਤਵਾਦੀਆਂ ਦੇ ਲੁਕੇ....
ਦਰਖ਼ਤ ਡਿੱਗਣ ਕਾਰਨ ਦੋ ਜ਼ਖ਼ਮੀ, ਬਿਜਲੀ ਹੋਈ ਠੱਪ
. . .  about 3 hours ago
ਕਪੂਰਥਲਾ, 24 ਜੁਲਾਈ (ਅਮਨਜੋਤ ਸਿੰਘ ਵਾਲੀਆ)- ਪੁਰਾਣੀ ਸਬਜ਼ੀ ਮੰਡੀ ਕਪੂਰਥਲਾ ਵਿਖੇ ਅੱਜ ਸਵੇਰੇ 7:30 ਵਜੇ ਦੇ ਕਰੀਬ ਹਲਕੀ ਬਾਰਿਸ਼ ਦੌਰਾਨ ਅਚਾਨਕ ਲਗਭਗ 100 ਸਾਲ ਪੁਰਾਣਾ ਪਿੱਪਲ ਦਾ ਦਰਖ਼ਤ ਡਿੱਗ.....
ਸੁਪਰੀਮ ਕੋਰਟ ਵਿਚ ਕਾਂਗਰਸ ਦੇ ਬਕਾਇਆ ਟੈਕਸ ’ਤੇ ਸੁਣਵਾਈ ਅੱਜ
. . .  about 4 hours ago
ਨਵੀਂ ਦਿੱਲੀ, 24 ਜੁਲਾਈ- ਆਮਦਨ ਕਰ ਵਿਭਾਗ ਵਲੋਂ ਕਾਂਗਰਸ ਪਾਰਟੀ ਨੂੰ ਦਿੱਤੇ ਬਕਾਇਆ ਵਸੂਲੀ ਨੋਟਿਸ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਸੁਣਵਾਈ 1 ਅਪ੍ਰੈਲ ਨੂੰ ਹੋਈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX