ਤਾਜਾ ਖ਼ਬਰਾਂ


ਦੁਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  8 minutes ago
ਅਬੁ ਧਾਬੀ, 1 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ, ਯੂ.ਏ.ਈ. ਵਿਚ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੁਟੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ ਕਿ ਨੀਦਰਲੈਂਡ ਦੇ....
ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਇਕ ਅੱਤਵਾਦੀ ਹਲਾਕ
. . .  13 minutes ago
ਸ੍ਰੀਨਗਰ, 1 ਦਸੰਬਰ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਇਕ ਮੁਕਾਬਲੇ ਦੌਰਾਨ ਲਸ਼ਕਰ-ਏ-ਤਾਇਬਾ ਦੇ ਇਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ। ਅੱਤਵਾਦੀਆਂ....
ਮਲੇਰਕੋਟਲਾ ਤੋਂ ਜਨਾਬ ਮੁਹੰਮਦ ਉਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਮੈਂਬਰ
. . .  27 minutes ago
ਸੰਦੌੜ, 1 ਦਸੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਵਕਫ਼ ਬੋਰਡ ਵਲੋਂ ਜਾਰੀ ਕੀਤੀ ਗਈ ਪਹਿਲੀ ਮੈਂਬਰਾਂ ਦੀ ਲਿਸਟ ਵਿਚ ਮਲੇਰਕੋਟਲਾ ਤੋਂ ਵੱਡੇ ਕਾਰੋਬਾਰੀ ਜਨਾਬ ਮੁਹੰਮਦ ਉਵੈਸ ਦਾ ਨਾਮ ਸ਼ਾਮਿਲ ਹੋਣ ’ਤੇ ਮਲੇਰਕੋਟਲਾ ਵਿਚ ਖੁਸ਼ੀ ਦੀ....
ਬੱਸ ਦਰੱਖ਼ਤ ਵਿਚ ਵੱਜਣ ਨਾਲ ਅੱਧੀ ਦਰਜ਼ਨ ਦੇ ਕਰੀਬ ਸਵਾਰੀਆਂ ਜ਼ਖ਼ਮੀ
. . .  31 minutes ago
ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)- ਕਾਲਿਆਂਵਾਲੀ ਤੋਂ ਤਲਵੰਡੀ ਸਾਬੋ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਅੱਜ ਦੁਪਹਿਰ ਪਿੰਡ ਗਾਟਵਾਲੀ ਅਤੇ ਮਲਕਾਣਾ ਦੇ ਵਿਚਕਾਰ ਇਕ ਵਾਹਨ ਤੋਂ ਅੱਗੇ ਲੰਘਦੇ ਸਮੇਂ ਸੜਕ ਕਿਨਾਰੇ ਲੱਗੇ ਦਰੱਖ਼ਤ ਵਿਚ ਜਾ ਵੱਜੀ। ਜਿਸ ਨਾਲ ਬੱਸ ਦੇ ਅਗਲੇ ਹਿੱਸੇ ਸਮੇਤ ਸ਼ੀਸ਼ੇ ਟੁੱਟ ਗਏ ਪਰ....
ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਪੰਜਾਬ ਐਗਰੋ ਫ਼ੂਡ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ
. . .  57 minutes ago
ਮਲੌਦ (ਖੰਨਾ), 1 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੁਆਰਾ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਦੀ ਮਿਹਨਤ ਨੂੰ ਵੇਖਦਿਆਂ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਕੂਹਲੀ ਜ਼ਿਲ੍ਹਾ ਲੁਧਿਆਣਾ...
ਦਲ ਖ਼ਾਲਸਾ ਵਲੋਂ 9 ਦਸੰਬਰ ਨੂੰ ਬਠਿੰਡਾ ਵਿਖੇ ਰੋਸ ਮਾਰਚ ਦਾ ਸੱਦਾ
. . .  1 minute ago
ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- ਵਿਦੇਸ਼ਾਂ ਵਿਚ ਸਿੱਖ ਆਗੂਆਂ ਦੀਆਂ ਹੱਤਿਆਵਾਂ ਸੰਬੰਧੀ ਰਚੀਆਂ ਜਾ ਰਹੀਆਂ ਸਾਜਿਸ਼ਾਂ ਦੇ ਵਿਰੋਧ ਵਿਚ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਭਾਰਤ ਸਰਕਾਰ ਦੇ ਵਿਰੁੱਧ 9 ਦਸੰਬਰ ਨੂੰ ਬਠਿੰਡਾ ਵਿਖੇ ਰੋਸ ਮਾਰਚ ਅਤੇ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ। ਹਾਲ ਹੀ ਵਿਚ ਅਮਰੀਕਾ....
ਸਰਕਾਰਾਂ ਸ਼ਗਨ ਨਹੀਂ ਫ਼ਸਲਾਂ ਦਾ ਸਾਰਥਿਕ ਮੁੱਲ ਦਿੰਦੀਆਂ ਹਨ- ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 1 ਦਸੰਬਰ- ਮੁੱਖ ਮੰਤਰੀ ਵਲੋਂ ਗੰਨਾ ਕਿਸਾਨਾਂ ਲਈ ਐਲਾਨੇ ਗਏ 11 ਰੁਪਏ ਵਾਧੂ ਭਾਅ ਅਤੇ ਉਸ ਨੂੰ ਸ਼ਗਨ ਦੱਸਣ ਸੰਬੰਧੀ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰਾਂ ਸ਼ਗਨ ਨਹੀਂ ਫ਼ਸਲਾਂ ਦਾ ਸਾਰਥਿਕ ਮੁੱਲ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਇਹ ਤੁਹਾਡਾ...
10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਕੋਈ ਸਮੁੱਚੀ ਵੰਡ ਜਾਂ ਕੁੱਲ ਅੰਕ ਨਹੀਂ ਦਿੱਤੇ ਜਾਣਗੇ- ਸੀ.ਬੀ.ਐਸ.ਈ.
. . .  about 1 hour ago
ਨਵੀਂ ਦਿੱਲੀ, 1 ਦਸੰਬਰ- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) 2024 ਵਿਚ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨੂੰ ਕੋਈ ਵੀ ਸਮੁੱਚੀ ਵੰਡ, ਵਿਭਿੰਨਤਾ ਜਾਂ ਅੰਕਾਂ ਦਾ ਕੁੱਲ ਨਹੀਂ ਦੇਵੇਗਾ। ਬੋਰਡ ਨਾ ਤਾਂ ਅੰਕਾਂ ਦੀ ਗਣਨਾ ਕਰੇਗਾ ਅਤੇ ਨਾ....
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 2 ਦਸੰਬਰ ਨੂੰ ਗੁਰਦੁਆਰਾ ਗੋਬਿੰਦ ਬਾਗ ਦਾਬਾਂਵਾਲ ਵਿਖੇ ਹੋਵੇਗੀ ਵਿਸ਼ੇਸ਼ ਮੀਟਿੰਗ
. . .  about 1 hour ago
ਘੁਮਾਣ, 1 ਦਸੰਬਰ (ਬਮਰਾਹ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਸ਼ਾਲ ਮੀਟਿੰਗ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਗੋਬਿੰਦਬਾਗ ਦਾਬਾਂਵਾਲ ਵਿਖੇ ਸੱਦੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਕਾਹਲੋਂ ਲੱਧਾ ਮੁੰਡਾ ਇੰਟਰਨੈਸ਼ਨਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਮੀਟਿੰਗ.....
ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਖ਼ੰਡ ਪਾਠ ਸ਼ੁਰੂ
. . .  about 1 hour ago
ਤਲਵੰਡੀ ਸਾਬੋ, 1 ਦਸੰਬਰ (ਰਣਜੀਤ ਸਿੰਘ ਰਾਜੂ)- ਅਸਾਮ ਦੀ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਦੀ ਅਗਵਾਈ ’ਚ ਜੇਲ੍ਹਾਂ ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਦੀ ਲੜੀ ਤਹਿਤ ਅੱਜ ਜਥੇਬੰਦੀ ਵਲੋਂ ਸਿੱਖ....
ਲਾਲ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਸਿੱਖ ਕਤਲੇਆਮ ਪੀੜਤ ਬੀਬੀਆਂ ਦਾ ਜਥਾ ਧਰਨਾ ਦੇਣ ਲਈ ਰਵਾਨਾ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਵਲੋਂ ਪੰਜਾਬ ਸਰਕਾਰ ’ਤੇ ਉਨ੍ਹਾਂ ਦੇ ਲਾਲ ਕਾਰਡ ਕੱਟੇ ਜਾਣ ਅਤੇ ਉਨ੍ਹਾਂ ਨੂੰ ਦਿੱਤੀ ਗਈ ਆਰਥਿਕ ਸਹਾਇਤਾ ਦੇ 2 ਲੱਖ ਰੁਪਏ ਵਾਪਸ ਮੰਗਣ ਦੇ ਰੋਸ ਵਜੋਂ ਅੱਜ ਸਿੱਖ ਬੀਬੀਆਂ ਦਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਮੁੱਖ......
2,000 ਰੁਪਏ ਦੇ ਬੈਂਕ ਨੋਟਾਂ ਵਿਚੋਂ 97 ਫ਼ੀਸਦੀ ਆਏ ਵਾਪਸ- ਆਰ.ਬੀ.ਆਈ.
. . .  about 2 hours ago
ਨਵੀਂ ਦਿੱਲੀ, 1 ਦਸੰਬਰ- ਭਾਰਤੀ ਰਿਜ਼ਰਵ ਬੈਂਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਮਈ 2023 ਤੱਕ ਚੱਲ ਰਹੇ 2,000 ਰੁਪਏ ਦੇ ਬੈਂਕ ਨੋਟਾਂ ਵਿਚੋਂ 97.26% ਵਾਪਸ....
ਅਣਪਛਾਤੇ ਵਿਅਕਤੀਆਂ ਵਲੋਂ ਦਿਆਲਪੁਰ ਵਿਚ ਵਿਅਕਤੀ ਦਾ ਕਤਲ
. . .  about 2 hours ago
ਢਿੱਲਵਾ, 1 ਦਸੰਬਰ (ਗੋਬਿੰਦ ਸੁਖੀਜਾ, ਪਰਵੀਨ)- ਬੀਤੀ ਰਾਤ ਦਿਆਲਪੁਰ ਪਿੰਡ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਕਤਲ ਕਰ ਦੇਣ ਦਾ ਸਮਾਚਾਰ ਮਿਲਿਆ ਹੈ। ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ....
ਕਿਸਾਨ ਜਥੇਬੰਦੀਆਂ ਵਲੋਂ ਮੁਕੇਰੀਆਂ ਸ਼ੂਗਰ ਮਿੱਲ ਦੇ ਸਾਹਮਣੇ ਰੋਸ ਧਰਨਾ ਸ਼ੁਰੂ
. . .  about 2 hours ago
ਕਿਸਾਨ ਜਥੇਬੰਦੀਆਂ ਵਲੋਂ ਮੁਕੇਰੀਆਂ ਸ਼ੂਗਰ ਮਿੱਲ ਦੇ ਸਾਹਮਣੇ ਰੋਸ ਧਰਨਾ ਸ਼ੁਰੂ
ਅਕਾਲੀ ਦਲ ਦਾ ਉਚ ਪੱਧਰੀ ਵਫ਼ਦ ਰਾਜਪਾਲ ਪੰਜਾਬ ਨੂੰ ਮਿਲਿਆ
. . .  about 2 hours ago
ਚੰਡੀਗੜ੍ਹ, 1 ਦਸੰਬਰ (ਦਵਿੰਦਰ ਸਿੰਘ)- ਸੁਲਤਾਨਪੁਰ ਲੋਧੀ ’ਚ ਪੁਲਿਸ ਵਲੋਂ ਹਥਿਆਰਾਂ ਸਮੇਤ ’ਚ ਬੂਟ ਪਾ ਕੇ ਗੁਰੂ ਘਰ ਜਾਣ ਦੀ ਕਾਰਵਾਈ ’ਚ ਸੀ. ਬੀ. ਆਈ. ਜਾਂਚ ਦੀ ਮੰਗ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਰਾਜਪਾਲ ਨੂੰ ਮਿਲਿਆ ਤੇ....
ਕੱਲ੍ਹ ਤੋਂ ਚੱਲਣਗੀਆਂ ਸਾਰੀਆਂ ਸ਼ੂਗਰ ਮਿੱਲਾਂ
. . .  about 2 hours ago
ਚੰਡੀਗੜ੍ਹ, 1 ਦਸੰਬਰ- ਪੰਜਾਬ ਸਰਕਾਰ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਭਲਕੇ ਤੋਂ ਸਾਰੀਆਂ ਸ਼ੂਗਰ ਮਿੱਲਾਂ ਚਲਾਈਆਂ ਜਾਣਗੀਆਂ। ਇਸ ਸੰਬੰਧੀ ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਸਾਰੀਆਂ ਸਰਕਾਰੀ ਤੇ ਨਿੱਜੀ ਮਿੱਲਾਂ ਨਵੇਂ....
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
. . .  about 3 hours ago
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
ਜੌਹਰ ਯੂਨੀਵਰਸਿਟੀ ਜ਼ਮੀਨ ਮੁੱਦੇ ’ਤੇ ਸੁਪਰੀਮ ਕੋਰਟ ਨੇ ਯੂ.ਪੀ. ਸਰਕਾਰ ਦੀ ਪਟੀਸ਼ਨ ਕੀਤੀ ਸੂਚੀਬੱਧ
. . .  about 3 hours ago
ਨਵੀਂ ਦਿੱਲੀ, 1 ਦਸੰਬਰ- ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਮੁਹੰਮਦ ਅਲੀ ਜੌਹਰ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਦੀ ਜ਼ਮੀਨ ਦੇ ਮੁੱਦੇ ’ਤੇ ਉੱਤਰ ਪ੍ਰਦੇਸ਼ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਲਈ ਕਿਹਾ ਹੈ।
ਹਿਮਾਚਲ ਪ੍ਰਦੇਸ਼: ਅਟਲ ਸੁਰੰਗ ਵਿਚ ਵੀ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 1 ਦਸੰਬਰ-ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਦੱਰੇ ਵਿਚ ਅਟਲ ਸੁਰੰਗ ਵਿਚ ਵੀ ਤਾਜ਼ਾ ਬਰਫ਼ਬਾਰੀ ਹੋਈ...
ਕੋਹਿਮਾ ਚ ਮਨਾਇਆ ਗਿਆ ਨਾਗਾਲੈਂਡ ਦਾ 61ਵਾਂ ਸਥਾਪਨਾ ਦਿਵਸ
. . .  about 3 hours ago
ਕੋਹਿਮਾ, 1 ਦਸੰਬਰ- ਨਾਗਾਲੈਂਡ ਦੇ ਕੋਹਿਮਾ ਵਿਚ 61ਵਾਂ ਰਾਜ ਸਥਾਪਨਾ ਦਿਵਸ ਮਨਾਇਆ ਗਿਆ।ਇਸ ਮੌਕੇ 'ਤੇ ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਯੂ ਰੀਓ ਨੇ ਸੂਬੇ ਦੇ ਲੋਕਾਂ ਨੂੰ ਸੰਬੋਧਨ...
ਬੀ.ਐਸ.ਐਫ. ਨੇ ਮਨਾਇਆ ਆਪਣਾ 59ਵਾਂ ਸਥਾਪਨਾ ਦਿਵਸ
. . .  about 4 hours ago
ਹਜ਼ਾਰੀਬਾਗ, 1 ਦਸੰਬਰ- ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਆਪਣਾ 59ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀ.ਐਸ.ਐਫ. ਦੇ ਜਵਾਨਾਂ ਨੂੰ ਸ਼ਰਧਾਂਜਲੀ...
ਲਾਹੌਲ-ਸਪੀਤੀ ਜ਼ਿਲ੍ਹੇ ਦੇ ਕੋਕਸਰ ਖੇਤਰ ਚ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 1 ਦਸੰਬਰ-ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲ੍ਹੇ ਦੇ ਕੋਕਸਰ ਖੇਤਰ ਵਿੱਚ ਤਾਜ਼ਾ ਬਰਫ਼ਬਾਰੀ ਹੋਈ...
ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਸ ਯੂਨੀਅਨ ਅੱਗੇ ਸਰਕਾਰ ਝੁਕੀ
. . .  about 4 hours ago
ਖਰੜ, 1 ਦਸੰਬਰ (ਗੁਰਮੁਖ ਸਿੰਘ ਮਾਨ)- ਪਨਬਸ ਪੀ.ਆਰ.ਟੀ.ਸੀ.ਕੰਟਰੈਕਟ ਵਰਕਸ ਯੂਨੀਅਨ 25/11 ਪੰਜਾਬ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਮਿਤੀ 1 ਦਸੰਬਰ ਅਤੇ 2 ਦਸੰਬਰ ਨੂੰ ਪੰਜਾਬ...
ਇਕ ਹਰਿਆਲੀ ਅਤੇ ਵਧੇਰੇ ਖੁਸ਼ਹਾਲ ਬਣਾਉਣ ਚ ਭਾਈਵਾਲਾਂ ਵਜੋਂ ਖੜੇ ਹਨ ਭਾਰਤ ਅਤੇ ਯੂ.ਏ.ਈ.-ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਬਈ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਦੇ ਅਖ਼ਬਾਰ ਅਲ-ਇਤਿਹਾਦ ਨਾਲ ਇਕ ਇੰਟਰਵਿਊ ਵਿਚ ਕਿਹਾ, "ਭਾਰਤ ਆਸ਼ਾਵਾਦੀ ਹੈ ਕਿ ਯੂ.ਏ.ਈ. ਦੀ ਮੇਜ਼ਬਾਨੀ ਸੀ.ਓ.ਪੀ.-28 ਪ੍ਰਭਾਵੀ...
ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤੀ ਜਾਂਚ 'ਤੇ ਅਮਰੀਕਾ: 'ਇਹ ਚੰਗਾ ਅਤੇ ਢੁਕਵਾਂ ਹੈ'
. . .  about 4 hours ago
ਤੇਲ ਅਵੀਵ, 1 ਦਸੰਬਰ - ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅਮਰੀਕੀ ਨਿਆਂ ਵਿਭਾਗ ਵਲੋਂ ਅਮਰੀਕਾ 'ਚ ਗੁਰਪਤਵੰਤ ਪੰਨੂ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਵਿਚ ਕਥਿਤ ਸ਼ਮੂਲੀਅਤ ਲਈ ਇਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਮਾਘ ਸੰਮਤ 551

ਪਰਵਾਸੀ ਸਮਸਿਆਵਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX