

-
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . . 15 minutes ago
-
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
-
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . . 22 minutes ago
-
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
-
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . . 56 minutes ago
-
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
-
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . . about 1 hour ago
-
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
-
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . . about 1 hour ago
-
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
-
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . . about 1 hour ago
-
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
-
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . . about 2 hours ago
-
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
-
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . . about 2 hours ago
-
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
-
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . . about 2 hours ago
-
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
-
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . . about 2 hours ago
-
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
-
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . . about 3 hours ago
-
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
-
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . . about 3 hours ago
-
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
-
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . . about 3 hours ago
-
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
-
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . . about 3 hours ago
-
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
-
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . . about 4 hours ago
-
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
-
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . . about 4 hours ago
-
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
-
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . . about 4 hours ago
-
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
-
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . . about 4 hours ago
-
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
-
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . . about 3 hours ago
-
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
-
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . . about 3 hours ago
-
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
-
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . . about 5 hours ago
-
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
-
⭐ਮਾਣਕ - ਮੋਤੀ⭐
. . . about 5 hours ago
-
⭐ਮਾਣਕ - ਮੋਤੀ⭐
-
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . . 1 day ago
-
-
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . . 1 day ago
-
-
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . . 1 day ago
-
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 