-
ਸੁਨਿਆਰੇ ਦੀ ਦੁਕਾਨ ’ਤੇ ਚਲਾਈਆਂ ਗੋਲੀਆਂ
. . . 4 minutes ago
-
ਜ਼ੀਰਕਪੁਰ, 14 ਅਕਤੂਬਰ, (ਹੈਪੀ ਪੰਡਵਾਲਾ)- ਇੱਥੋਂ ਦੇ ਪਿੰਡ ਲੋਹਗੜ੍ਹ ’ਚ ਬਾਅਦ ਦੁਪਹਿਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇਕ ਸਨਿਆਰੇ ਦੀ ਦੁਕਾਨ ’ਤੇ ਗੋਲੀਆਂ ਚਲਾ ਦਿੱਤੀਆਂ। ਨਕਾਬਪੋਸ਼....
-
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਰਿਸ਼ਵਤ ਦੇ ਮਾਮਲੇ ਵਿਚ ਕੀਤਾ ਕਾਬੂ
. . . 8 minutes ago
-
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਵਿਖੇ ਕੁਝ ਸਮਾਂ ਪਹਿਲਾਂ ਤਾਇਨਾਤ ਪਟਵਾਰੀ ਗੁਰਨਾਮ....
-
ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਕਿਸਾਨ ਪਰੇਸ਼ਾਨ
. . . 13 minutes ago
-
ਭੁਲੱਥ, (ਕਪੂਰਥਲਾ), 14 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੀਆਂ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਰਕੇ ਕਿਸਾਨ ਵਰਗ ਬੇਹੱਦ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ, ਦੂਜੇ....
-
ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲਾਇਆ ਜੀ.ਟੀ. ਰੋਡ ’ਤੇ ਜਾਮ
. . . 40 minutes ago
-
ਰਾਜਪੁਰਾ, (ਪਟਿਆਲਾ), 14 ਅਕਤੂਬਰ (ਰਣਜੀਤ ਸਿੰਘ)- ਇੱਥੋਂ ਦੀ ਅਨਾਜ ਮੰਡੀ ਵਿਖੇ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਨੇ ਜੀ.ਟੀ. ਰੋਡ ’ਤੇ ਅਣਮਿਥੇ ਸਮੇਂ ਲਈ ਜਾਮ ਲਗਾ ਦਿੱਤਾ ਹੈ। ਕਿਸਾਨ ਆਗੂ....
-
ਅਰਥਸ਼ਾਸਤਰ ਵਿਚ ਤਿੰਨ ਵਿਅਕਤੀਆਂ ਨੂੰ ਨੋਬਲ ਪੁਰਸਕਾਰ
. . . 46 minutes ago
-
ਸਟਾਕਹੋਮ, 14 ਅਕਤੂਬਰ- ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਿਜ਼ ਨੇ ਆਰਥਿਕ ਖੇਤਰ ਵਿਚ ਯੋਗਦਾਨ ਲਈ 2024 ਦੇ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਆਰਥਿਕ ਵਿਗਿਆਨ....
-
ਪੰਜਾਬ ਪੰਚਾਇਤੀ ਚੋਣਾਂ: ਹਾਈਕੋਰਟ ਨੇ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ
. . . 9 minutes ago
-
ਚੰਡੀਗੜ੍ਹ, 14 ਅਕਤੂਬਰ- ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਅੱਜ ਪੱਧਰਾ ਹੋ ਗਿਆ ਹੈ। ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਇਸ ਸੰਬੰਧੀ ਸੁਣਵਾਈ ਹੋਈ। ਅਦਾਲਤ ਨੇ ਪਾਈਆਂ....
-
ਊਧਵ ਠਾਕਰੇ ਦੀ ਸਿਹਤ ਹੈ ਪੂਰੀ ਤਰ੍ਹਾਂ ਠੀਕ- ਆਦਿੱਤਿਆ ਠਾਕਰੇ
. . . about 1 hour ago
-
ਮਹਾਰਾਸ਼ਟਰ, 14 ਅਕਤੂਬਰ- ਸ਼ਿਵ ਸੈਨਾ ਦੇ ਨੇਤਾ ਅਤੇ ਊਧਵ ਠਾਕਰੇ ਦੇ ਬੇਟੇ ਆਦਿੱਤਿਆ ਠਾਕਰੇ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ, ਊਧਵ ਠਾਕਰੇ ਜੀ ਨੇ ਸਰ ਐਚ.ਐਨ.....
-
ਸੀਵਰੇਜ ਸਮੱਸਿਆ ਤੋਂ ਦੁਖੀ ਵਾਰਡ ਦੇ ਲੋਕਾਂ ਨੇ ‘ਆਪ’ ਦੇ ਬਾਈਕਾਟ ਦਾ ਲਗਾਇਆ ਬੈਨਰ
. . . about 1 hour ago
-
ਰਾਮਾਂ ਮੰਡੀ, (ਮਾਨਸਾ), 14 ਅਕਤੂਬਰ (ਤਰਸੇਮ ਸਿੰਗਲਾ)-ਪਿਛਲੇ ਕਰੀਬ 5 ਸਾਲ ਤੋਂ ਵਾਰਡ ਨੰਬਰ 2, ਗਲੀ ਨੰਬਰ 18 ਵਿਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਦੁਖੀ ਵਾਰਡ ਦੇ ਲੋਕਾਂ....
-
18 ਤੇ 19 ਅਕਤੂਬਰ ਨੂੰ ਉਤਸ਼ਾਹ ਸਹਿਤ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ: ਐਡਵੋਕੇਟ ਧਾਮੀ
. . . about 1 hour ago
-
ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਸੂਚਨਾ ਕੇਂਦਰ ਦੇ ਬਾਹਰ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 18 ਅਤੇ 19...
-
ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ
. . . about 1 hour ago
-
ਸ਼ੁਤਰਾਣਾ, (ਪਟਿਆਲਾ), 14 ਅਕਤੂਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ...
-
18 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਬਾਹਰ ਦਿੱਤਾ ਜਾਵੇਗਾ ਧਰਨਾ- ਸੰਯੁਕਤ ਕਿਸਾਨ ਮੋਰਚਾ
. . . about 1 hour ago
-
ਚੰਡੀਗੜ੍ਹ, 14 ਅਕਤੂਬਰ (ਗੁਰਿੰਦਰ ਸਿੰਘ/ਸੰਦੀਪ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਪੱਤਰਕਾਰ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ 18 ਅਕਤੂਬਰ ਨੂੰ ਮੁੱਖ ਮੰਤਰੀ....
-
ਬਟਾਲਾ 'ਚ ਨੌਜਵਾਨ ਦਾ ਕਤਲ
. . . about 2 hours ago
-
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)- ਬਟਾਲਾ ਦੇ ਦਾਤਿਆਂ ਗਲੀ ਮਜਮਾ ਮਹੱਲਾ ਵਿਖੇ ਇਕ ਨੌਜਵਾਨ ਦਾ ਕਤਲ ਹੋ ਗਿਆ। ਮ੍ਰਿਤਕ ਨੌਜਵਾਨ ਘਰ ਵਿਚ ਇਕੱਲਾ ਰਹਿੰਦਾ ਸੀ। ਉਸ ਦੀ ਲਾਸ਼ ਘਰ ਵਿਚ....
-
ਦੋ ਪਲਸਰ ਸਵਾਰ ਔਰਤ ਦੀਆਂ ਵਾਲੀਆਂ ਖੋ ਕੇ ਫਰਾਰ
. . . about 2 hours ago
-
ਘੋਗਰਾ, (ਹੁਸ਼ਿਆਰਪੁਰ), 14 ਅਕਤੂਬਰ (ਆਰ.ਐੱਸ. ਸਲਾਰੀਆ)- ਅੱਜ ਦਿਨ ਦਿਹਾੜੇ ਔਰਤ ਦੀਆਂ ਵਾਲੀਆਂ ਖੋਹ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸ਼ਸ਼ੀ ਬਾਲਾ ਪਤਨੀ ਸੁਰੇਸ਼ਪਾਲ....
-
ਵਿਦੇਸ਼ ਤੋਂ ਪੈਸਾ ਭੇਜਣ ਵਿਚ ਲੱਗਣ ਵਾਲੇ ਸਮੇਂ ਤੇ ਲਾਗਤ ਨੂੰ ਘਟਾਉਣਾ ਜ਼ਰੂਰੀ- ਸ਼ਕਤੀਕਾਂਤ ਦਾਸ
. . . about 2 hours ago
-
ਨਵੀਂ ਦਿੱਲੀ, 14 ਅਕਤੂਬਰ- ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਵਿਦੇਸ਼ਾਂ ਤੋਂ ਪੈਸੇ ਭੇਜਣ ਦਾ ਸਮਾਂ ਅਤੇ ਲਾਗਤ ਘਟਾਉਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿਕਾਸਸ਼ੀਲ....
-
ਜੀ.ਐਸ.ਟੀ. ਚੋਰੀ ਨੂੰ ਰੋਕਣ ਲਈ ਵਿਭਾਗ ਨੇ ਮੰਡੀ ਗੋਬਿੰਦਗੜ੍ਹ ਨੂੰ 24 ਘੰਟਿਆਂ ਲਈ ਕੀਤਾ ਸੀਲ
. . . about 2 hours ago
-
ਮੰਡੀ ਗੋਬਿੰਦਗੜ੍ਹ, (ਫਤਹਿਗੜ੍ਹ ਸਾਹਿਬ), 14 ਅਕਤੂਬਰ (ਪੱਤਰ ਪ੍ਰੇਰਕ)- ਫ਼ਰਜ਼ੀ ਕੰਪਨੀਆਂ ਬਣਾ ਕੇ ਜੀ.ਐਸ.ਟੀ. ਚੋਰੀ ਰਾਹੀਂ ਸਰਕਾਰਾਂ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਸਾਹਮਣੇ ਆਏ....
-
ਪੰਚਾਬ ਪੰਚਾਇਤੀ ਚੋਣਾਂ: ਦੁਪਹਿਰ ਦੇ ਖਾਣੇ ਤੋਂ ਬਾਅਦ ਮੁੜ ਸ਼ੁਰੂ ਹੋਵੇਗੀ ਚੋਣਾਂ ਸੰਬੰਧੀ ਪਟੀਸ਼ਨਾਂ ’ਤੇ ਸੁਣਵਾਈ
. . . about 2 hours ago
-
ਚੰਡੀਗੜ੍ਹ, 14 ਅਕਤੂਬਰ- ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਅੱਜ ਕਰੀਬ 700 ਪਟੀਸ਼ਨਾਂ ਸੁਣਵਾਈ ਲਈ ਲਗਾਈਆਂ...
-
ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫਤਰ ਅੱਗੇ ਪ੍ਰਾਪਰਟੀ ਡੀਲਰਾਂ ਵੱਲੋਂ ਨੰਗੇ ਧੜ ਰੋਸ ਪ੍ਰਦਰਸ਼ਨ
. . . about 2 hours ago
-
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ, ਕਾਲੋਨਾਈਜ਼ਰਾਂ ਅਤੇ ਅਰਜੀ ਨਵੀਸਾਂ ਦਾ ਸੰਘਰਸ਼ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ। ਅੱਜ ਪੰਜਾਬ...
-
ਚੋਣ ਕਮਿਸ਼ਨ ਨੂੰ ਮਿਲਿਆ ਕਾਂਗਰਸ ਦਾ ਵਫ਼ਦ
. . . about 3 hours ago
-
ਚੰਡੀਗੜ੍ਹ, 14 ਅਕਤੂਬਰ- ਅੱਜ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਫ਼ਦ ਨੇ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਚੋਣਾਂ 3 ਹਫ਼ਤੇ ਤੱਕ ਲਈ ਮੁਲਤਵੀ ਕਰਨ ਮੰਗ...
-
ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ
. . . about 3 hours ago
-
ਭਵਾਨੀਗੜ੍ਹ, (ਸੰਗਰੂਰ), 14 ਅਕਤੂਬਰ (ਲਖਵਿੰਦਰ ਪਾਲ ਗਰਗ) – ਬੀਤੇ ਦਿਨੀਂ ਦੇਰ ਰਾਤ ਨੂੰ ਨੈਸ਼ਨਲ ਹਾਈਵੇ ਸੜਕ ’ਤੇ ਪਿੰਡ ਬਲਿਆਲ ਨੂੰ ਜਾਂਦੀ ਸੜਕ ਵਾਲੇ ਕੱਟ ਕੋਲ ਸਾਈਕਲ ’ਤੇ ਜਾਂਦੇ....
-
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ
. . . about 3 hours ago
-
ਅਜਨਾਲਾ, (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਧਾਨ.....
-
ਦੀਵਾਲੀ ਤੋਂ ਪਹਿਲਾਂ ਦਿੱਲੀ ਵਿਚ ਪਟਾਕਿਆਂ ’ਤੇ ਪਾਬੰਦੀ
. . . about 3 hours ago
-
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਦਿੱਲੀ ਦੇ ਐਨ.ਸੀ.ਟੀ. ਖੇਤਰ ਵਿਚ 01.01.2025 ਤੱਕ ਆਨਲਾਈਨ ਮਾਰਕੀਟਿੰਗ ਪਲੇਟਫਾਰਮਾਂ ਰਾਹੀਂ ਡਿਲੀਵਰੀ ਸਮੇਤ ਸਾਰੇ....
-
ਤੇਜ਼ ਰਫ਼ਤਾਰ ਸਕੂਲ ਬੱਸ ਪਲਟੀ, ਬਜ਼ੁਰਗ ਔਰਤ ਨੂੰ ਦਰੜਿਆ
. . . about 4 hours ago
-
ਸ਼ੁਤਰਾਣਾ,(ਪਟਿਆਲਾ) 14 ਅਕਤੂਬਰ (ਬਲਦੇਵ ਸਿੰਘ ਮਹਿਰੋਕ)- ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਵਿਖੇ ਤੇਜ਼ ਰਫ਼ਤਾਰ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ ਤੇ ਉਸ ਦੇ ਹੇਠਾਂ ਆ ਕੇ ਇਕ ਬਜ਼ੁਰਗ ਔਰਤ ਦੀ ਮੌਤ....
-
ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਿਚ ਭਲਕੇ ਛੁੱਟੀ ਕਾਰਨ 16 ਅਕਤੂਬਰ ਨੂੰ ਹੋਵੇਗੀ ਕੇਸਾਂ ਦੀ ਸੁਣਵਾਈ
. . . about 4 hours ago
-
ਚੰਡੀਗੜ੍ਹ, 14 ਅਕਤੂਬਰ- ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਭਲਕੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਦੋਵਾਂ ਬੈਂਚਾਂ ਅੱਗੇ ਸੁਣਵਾਈ.....
-
ਸੀ.ਆਰ.ਪੀ.ਐਫ਼. ਸੰਭਾਲੇਗੀ ਚਿਰਾਗ ਪਾਸਵਾਨ ਦੀ ਸੁਰੱਖਿਆ- ਕੇਂਦਰ ਸਰਕਾਰ
. . . about 5 hours ago
-
ਨਵੀਂ ਦਿੱਲੀ, 14 ਅਕਤੂਬਰ- ਕੇਂਦਰ ਸਰਕਾਰ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਨੂੰ ਸੌਂਪ ਦਿੱਤੀ ਹੈ। ਦੱਸ ਦੇਈਏ ਕਿ...
-
ਪੰਚਾਇਤ ਚੋਣਾਂ ਲਈ ਚੋਣ ਸਮੱਗਰੀ ਸਮੇਤ ਅੱਜ ਹੋਣਗੀਆਂ ਪੋਲਿੰਗ ਪਾਰਟੀਆਂ ਰਵਾਨਾ
. . . about 5 hours ago
-
ਅਜਨਾਲਾ, (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋ)-ਪੰਜਾਬ ਵਿੱਚ ਕੱਲ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਚੋਣ ਸਮਗਰੀ ਸਮੇਤ ਅੱਜ ਵੱਖ-ਵੱਖ ਥਾਵਾਂ ’ਤੋਂ ਪੋਲਿੰਗ ਪਾਰਟੀਆਂ....
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX