ਤਾਜਾ ਖ਼ਬਰਾਂ


ਟੀ-20 ਵਿਸ਼ਵ ਕੱਪ ਸੁਪਰ-8 : ਭਾਰਤ ਦੀ ਤੀਜੀ ਵਿਕਟ ਡਿਗੀ, ਸੂਰਿਆ ਕੁਮਾਰ ਯਾਦਵ 6 ਦੌੜਾਂ (2 ਗੇਂਦਾਂ) ਬਣਾ ਕੇ ਆਊਟ
. . .  0 minutes ago
ਟੀ-20 ਵਿਸ਼ਵ ਕੱਪ ਸੁਪਰ-8 : ਭਾਰਤ ਦੀ ਦੂਜੀ ਵਿਕਟ ਡਿਗੀ, ਵਿਰਾਟ ਕੋਹਲੀ 37 ਦੌੜਾਂ (28 ਗੇਂਦਾਂ) ਬਣਾ ਕੇ ਆਊਟ
. . .  2 minutes ago
ਭਾਰਤੀ ਫ਼ੌਜ ਨੇ ਉੜੀ ਸੈਕਟਰ 'ਚ ਚਲਾਇਆ ਘੁਸਪੈਠ ਵਿਰੋਧੀ ਅਭਿਆਨ
. . .  6 minutes ago
ਨਵੀਂ ਦਿੱਲੀ, 22 ਜੂਨ - ਭਾਰਤੀ ਫ਼ੌਜ ਦੇ ਅਧਿਕਾਰੀ ਨੇ ਦੱਸਿਆ ਕਿ ਖਾਸ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ ਉੜੀ ਸੈਕਟਰ 'ਚ ਘੁਸਪੈਠ ਵਿਰੋਧੀ ਅਭਿਆਨ ਚਲਾਇਆ ਗਿਆ। ਘੁਸਪੈਠ ਕਰਨ...
ਟੀ-20 ਵਿਸ਼ਵ ਕੱਪ ਸੁਪਰ-8 : 5 ਓਵਰਾਂ ਬਾਅਦ ਭਾਰਤ 42/1
. . .  17 minutes ago
ਟੀ-20 ਵਿਸ਼ਵ ਕੱਪ ਸੁਪਰ-8 : ਭਾਰਤ ਦੀ ਪਹਿਲੀ ਵਿਕਟ ਡਿਗੀ, ਕਪਤਾਨ ਰੋਹਿਤ ਸ਼ਰਮਾ 23 ਦੌੜਾਂ (11 ਗੇਂਦਾਂ) ਬਣਾ ਕੇ ਆਊਟ
. . .  22 minutes ago
ਟੀ-20 ਵਿਸ਼ਵ ਕੱਪ ਸੁਪਰ-8 : 2 ਓਵਰਾਂ ਬਾਅਦ ਭਾਰਤ 23/0
. . .  29 minutes ago
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 6 ਪਿਸਤੌਲਾਂ ਅਤੇ 10 ਮੈਗਜ਼ੀਨਾਂ ਸਮੇਤ ਤਿੰਨ ਵਿਅਕਤੀ ਕਾਬੂ
. . .  39 minutes ago
ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਯੂ.ਐੱਸ.ਏ ਆਧਾਰਤ ਨਸ਼ਾ ਤਸਕਰ ਭੋਲਾ ਹਵੇਲੀਅਨ (ਰਣਜੀਤ ਚੀਤਾ ਦਾ ਭਰਾ) ਦੇ ਨਿਰਦੇਸ਼ਾਂ...
ਜ਼ਹਿਰੀਲੀ ਚੀਜ਼ ਖਾਣ ਕਾਰਨ ਇਕ ਔਰਤ ਦੀ ਮੌਤ
. . .  42 minutes ago
ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ) - ਮਨਸੂਰਵਾਲ ਦੋਨਾ ਵਿਖੇ ਬੀਤੀ ਰਾਤ ਇਕ ਔਰਤ ਵਲੋਂ ਘਰ 'ਚ ਪਈ ਕੋਈ ਜ਼ਹਿਰੀਲੀ ਚੀਜ਼ ਖ਼ਾ ਲਈ ਗਈ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ...
ਸਰਹੱਦੀ ਖੇਤਰ ਚੋਂ ਬੀ.ਐਸ.ਐਫ. ਵਲੋਂ ਪਿਸਤੌਲ ਸਮੇਤ ਚੀਨ ਦਾ ਬਣਿਆ ਡਰੋਨ ਬਰਾਮਦ
. . .  45 minutes ago
ਮਮਦੋਟ (ਫ਼ਿਰੋਜ਼ਪੁਰ), 22 ਜੂਨ (ਸੁਖਦੇਵ ਸਿੰਘ ਸੰਗਮ) - ਅੱਜ ਬੀ.ਐਸ.ਐਫ. ਦੀ 182 ਬਟਾਲੀਅਨ ਦੇ ਜਵਾਨਾਂ ਵਲੋਂ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚੋਂ ਤਲਾਸ਼ੀ ਦੌਰਾਨ...
ਜਲੰਧਰ ਪੁਲਿਸ ਕਮਿਸ਼ਨਰੇਟ ਵਲੋਂ 2 ਕਿਲੋ ਹੈਰੋਇਨ, ਡਰੱਗ ਮਨੀ ਅਤੇ ਵਾਹਨਾਂ ਸਮੇਤ ਤਿੰਨ ਗ੍ਰਿਫਤਾਰ
. . .  37 minutes ago
ਜਲੰਧਰ, 22 ਜੂਨ (ਮਨਜੋਤ ਸਿੰਘ) - ਜਲੰਧਰ ਪੁਲਿਸ ਕਮਿਸ਼ਨਰੇਟ ਨੇ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਅਪਰਾਧੀਆਂ ਨੂੰ ਗਿ੍ਫ਼ਤਾਰ...
ਟੀ-20 ਵਿਸ਼ਵ ਕੱਪ ਸੁਪਰ-8 : ਟਾਸ ਜਿੱਤ ਕੇ ਬੰਗਲਾਦੇਸ਼ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  58 minutes ago
ਐਂਟੀਗੁਆ, 22 ਜੂਨ - ਟੀ-20 ਕ੍ਰਿਕਟ ਵਿਸ਼ਵ ਕੱਪ ਸੁਪਰ-8 ਦੇ ਮੁਕਾਬਲੇ ਵਿਚ ਬੰਗਲਾਦੇਸ਼ ਦੇ ਕਪਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
ਪੱਛਮੀ ਬੰਗਾਲ: ਭਾਰਤ ਅਤੇ ਬੰਗਲਾਦੇਸ਼ ਦੀਆਂ ਬਾਰਡਰ ਗਾਰਡ ਫੋਰਸਿਜ਼ ਵਿਚਕਾਰ ਬਾਰਡਰ ਤਾਲਮੇਲ ਸੰਮੇਲਨ ਅੱਜ ਤੋਂ
. . .  about 1 hour ago
ਕੋਲਕਾਤਾ, 22 ਜੂਨ - ਭਾਰਤ ਅਤੇ ਬੰਗਲਾਦੇਸ਼ ਦੀਆਂ ਬਾਰਡਰ ਗਾਰਡ ਫੋਰਸਿਜ਼ ਵਿਚਕਾਰ 20ਵੀਂ ਇੰਸਪੈਕਟਰ ਜਨਰਲ ਬਾਰਡਰ ਸਕਿਓਰਿਟੀ ਫੋਰਸ-ਰੀਜਨਲ ਕਮਾਂਡਰ ਬਾਰਡਰ ਗਾਰਡ ਬੰਗਲਾਦੇਸ਼ ਪੱਧਰੀ ਬਾਰਡਰ ਤਾਲਮੇਲ...
ਸਟਿਫ਼ਲੋਨ ਡੌਨ ਦਾ ਸਿੱਧੂ ਮੂਸੇਵਾਲਾ ਨਾਲ ਸਾਂਝਾ ਗੀਤ 'ਡਿਲੇਮਾ' 24 ਜੂਨ ਨੂੰ ਹੋਵੇਗਾ ਰਿਲੀਜ਼
. . .  about 1 hour ago
ਮਾਨਸਾ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਬਰਤਾਨੀਆ ਦੀ ਪ੍ਰਸਿੱਧ ਰੈਪਰ ਸਟਿਫ਼ਲੋਨ ਡੌਨ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 24 ਜੂਨ ਨੂੰ ਰਿਲੀਜ਼...
ਵਿਸ਼ਵ ਕੱਪ ਤੀਰਅੰਦਾਜ਼ੀ ਮੁਕਾਬਲਿਆ ਚ ਭਾਰਤੀ ਮਹਿਲਾ ਟੀਮ ਨੇ ਜਿੱਤ ਦੀ ਹੈਟ੍ਰਿਕ ਲਗਾ ਕੇ ਰਚਿਆ ਇਤਿਹਾਸ
. . .  about 2 hours ago
ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ) - ਤੀਰ ਅੰਦਾਜ਼ੀ ਖੇਡ ਮੁਕਾਬਲਿਆਂ ਚ ਅੰਤਰ-ਰਾਸ਼ਟਰੀ ਪੱਧਰ 'ਤੇ ਲਗਾਤਾਰ ਪ੍ਰਾਪਤੀਆ ਕਰਦੀ ਆ ਰਹੀ ਜ਼ਿਲ੍ਹਾ ਮਾਨਸਾ ਦੀ ਬੁਢਲਾਡਾ ਤਹਿਸੀਲ ਦੇ ਪਿੰਡ ਮੰਢਾਲੀ ਦੀ ਖਿਡਾਰਨ...
ਮੁੰਬਈ ਦੇ ਕਈ ਹਿੱਸਿਆਂ 'ਚ ਬਾਰਿਸ਼
. . .  about 2 hours ago
ਕਾਲਕਾ-ਸ਼ਿਮਲਾ ਹੈਰੀਟੇਜ ਲਾਈਨ ਉੱਪਰ ਰੇਲਵੇ ਪੁਲ 'ਤੇ ਦਰਾੜ ਪੈਣ ਤੋਂ ਬਾਅਦ ਰੇਲ ਸੰਚਾਲਨ ਮੁਅੱਤਲ
. . .  about 2 hours ago
ਸ਼ਿਮਲਾ, 22 ਜੂਨ - ਕਾਲਕਾ-ਸ਼ਿਮਲਾ ਹੈਰੀਟੇਜ ਲਾਈਨ 'ਤੇ ਸ਼ੁੱਕਰਵਾਰ ਰਾਤ ਨੂੰ ਰੇਲਵੇ ਪੁਲ 'ਤੇ ਦਰਾੜ ਪੈਣ ਤੋਂ ਬਾਅਦ ਅੱਜ ਸਾਰੇ ਰੇਲ ਸੰਚਾਲਨ ਨੂੰ ਮੁਅੱਤਲ ਕਰ ਦਿੱਤਾ ਗਿਆ। ਕੁੱਲ ਸੱਤ ਟਰੇਨਾਂ ਵਿਚੋਂ ਦੋ...
ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇ ਹਰਦੀਪ ਸਿੰਘ ਪੁਰੀ
. . .  about 2 hours ago
ਨਵੀਂ ਦਿੱਲੀ, 22 ਜੂਨ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰ ਕਿਹਾ ਕਿ ਅੱਜ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਭਾਰਤ ਰਤਨ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦਾ ਆਸ਼ੀਰਵਾਦ ਮੰਗਿਆ। ਲਕਸ਼ਮੀ ਅਤੇ ਮੈਨੂੰ ਲਗਭਗ...
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
. . .  1 minute ago
ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ) - ਤਰਨਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇਕ ਵਿਅਕਤੀ ਵਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...
ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
. . .  about 3 hours ago
ਮਖੂ, 22 ਜੂਨ (ਕੁਲਵਿੰਦਰ ਸਿੰਘ ਸੰਧੂ) - ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਦੇ ਵਿਚ ਬਲਾਕ ਮਖੂ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਪੁਲਿਸ ਸ਼ਿਕਾਇਤ ਕਰਵਾਈ ਦਰਜ
. . .  about 3 hours ago
ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨ ਇਕ ਲੜਕੀ ਵਲੋਂ ਪਰਿਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜ਼ਰੀਏ ਫੈਲਾਉਣ ਦਾ ਸਖ਼ਤ...
ਪ੍ਰੀਖਿਆਵਾਂ ਦੇ ਪਾਰਦਰਸ਼ੀ ਆਯੋਜਨ ਨੂੰ ਯਕੀਨੀ ਬਣਾਉਣ ਲਈ ਗਠਿਤ ਕਮੇਟੀ ਦੀ ਅਗਵਾਈ ਕਰਨਗੇ ਕੇ ਰਾਧਾਕ੍ਰਿਸ਼ਨਨ
. . .  about 4 hours ago
ਨਵੀਂ ਦਿੱਲੀ, 22 ਜੂਨ - ਇਸਰੋ ਦੇ ਸਾਬਕਾ ਚੇਅਰਮੈਨ ਅਤੇ ਚੇਅਰਮੈਨ ਬੀ.ਓ.ਜੀ., ਆਈ.ਆਈ.ਟੀ. ਕਾਨਪੁਰ, ਡਾਕਟਰ ਕੇ ਰਾਧਾਕ੍ਰਿਸ਼ਨਨ ਪ੍ਰੀਖਿਆਵਾਂ ਦੇ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਆਯੋਜਨ ਨੂੰ ਯਕੀਨੀ...
ਸੀਤਾਰਮਨ ਵਲੋਂ ਜੀ.ਐਸ.ਟੀ. ਕੌਂਸਲ ਦੀ 53ਵੀਂ ਮੀਟਿੰਗ ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 22 ਜੂਨ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਲੀ ਵਿਚ ਜੀ.ਐਸ.ਟੀ. ਕੌਂਸਲ ਦੀ 53ਵੀਂ ਮੀਟਿੰਗ ਦੀ ਪ੍ਰਧਾਨਗੀ...
ਅਮਰਨਾਥ ਯਾਤਰਾ ਦੇ ਸ਼ੁਰੂ ਹੋਣ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਟਲ ਦੂਲੂ ਵਲੋਂ ਪ੍ਰਬੰਧਾਂ ਬਾਰੇ ਮੀਟਿੰਗ
. . .  about 4 hours ago
ਨਵੀਂ ਦਿੱਲੀ, 22 ਜੂਨ - ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਟਲ ਦੂਲੂ ਨੇ ਅਮਰਨਾਥ ਯਾਤਰਾ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਬੰਧਾਂ ਬਾਰੇ ਮੀਟਿੰਗ...
ਪ੍ਰੀਖਿਆਵਾਂ ਦੇ ਪਾਰਦਰਸ਼ੀ ਆਯੋਜਨ ਨੂੰ ਯਕੀਨੀ ਬਣਾਉਣ ਲਈ ਮਾਹਿਰਾਂ ਦੀ ਉੱਚ-ਪੱਧਰੀ ਕਮੇਟੀ ਦਾ ਗਠਨ
. . .  about 4 hours ago
ਨਵੀਂ ਦਿੱਲੀ, 22 ਜੂਨ - ਸਿੱਖਿਆ ਮੰਤਰਾਲੇ ਨੇ ਪ੍ਰੀਖਿਆਵਾਂ ਦੇ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਆਯੋਜਨ ਨੂੰ ਯਕੀਨੀ ਬਣਾਉਣ ਲਈ ਮਾਹਿਰਾਂ ਦੀ ਇਕ ਉੱਚ-ਪੱਧਰੀ ਕਮੇਟੀ ਦਾ ਗਠਨ...
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਅਦਾਲਤ ਨੇ 6 ਜੁਲਾਈ ਤੱਕ ਵਧਾਈ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ
. . .  about 4 hours ago
ਨਵੀਂ ਦਿੱਲੀ, 22 ਜੂਨ - ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਅਦਾਲਤ ਨੇ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਪਰਵਾਸੀ ਸਮਸਿਆਵਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX