ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਸਰਵਣ ਸਿੰਘ ਕੁਲਾਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
. . .  14 minutes ago
ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ...
ਦੋ ਦਿਨਾ ਇੰਡੋ-ਪੈਸੀਫਿਕ ਆਰਮੀਜ਼ ਚੀਫ਼ਸ ਕਨਕਲੇਵ (ਆਈਪੀਏਸੀਸੀ) ਪ੍ਰਦਰਸ਼ਨੀ ਦਾ ਆਯੋਜਨ
. . .  42 minutes ago
ਨਵੀਂ ਦਿੱਲੀ , 26 ਸਤੰਬਰ – ਨਵੀਂ ਦਿੱਲੀ ਦੇ ਮਾਨੇਕਸ਼ਾ ਸੈਂਟਰ ਵਿਖੇ ਦੋ ਦਿਨਾ ਇੰਡੋ-ਪੈਸੀਫਿਕ ਆਰਮੀਜ਼ ਚੀਫ਼ਸ ਕਨਕਲੇਵ (ਆਈਪੀਏਸੀਸੀ) ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ । ਦੋ-ਰੋਜ਼ਾ ਸਮਾਗਮ ਵਿਚ ...
ਅਸੀਂ ਤਮਗਾ ਜਿੱਤਣ ਲਈ ਬਹੁਤ ਮਿਹਨਤ ਕੀਤੀ ਹੈ - ਐਥਲੀਟ ਦਿਵਯਕ੍ਰਿਤੀ ਸਿੰਘ
. . .  49 minutes ago
ਏਸ਼ੀਆਈ ਖੇਡਾਂ 2023 : ਹਾਂਗਝਾਓ, ਚੀਨ, 26 ਸਤੰਬਰ – ਘੋੜਸਵਾਰੀ 'ਚ ਸੋਨ ਤਮਗਾ ਜਿੱਤਣ 'ਤੇ ਐਥਲੀਟ ਦਿਵਯਕ੍ਰਿਤੀ ਸਿੰਘ ਨੇ ਕਿਹਾ ਨੇ ਕਿਹਾ ਹੈ ਕਿ ਇਹ ਅਸਲ ਮਹਿਸੂਸ ਹੁੰਦਾ ਹੈ । ਮੈਨੂੰ ਲੱਗਦਾ ਹੈ ਕਿ ...
ਭੌਤਿਕ ਬੁਨਿਆਦੀ ਢਾਂਚੇ 'ਚ 10 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ , 26 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਨੇ ਕਿਹਾ ਹੈ ਕਿ ਇਸ ਸਾਲ ਭੌਤਿਕ ਬੁਨਿਆਦੀ ਢਾਂਚੇ 'ਚ 10 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ । ਅਜਿਹਾ ਨਿਵੇਸ਼ ਹਰ ਸਾਲ ਵਧ ...
ਮਾਨਸੂਨ ਦੇ ਹੋਰ ਪਿੱਛੇ ਹਟਣ ਲਈ ਹਾਲਾਤ ਅਨੁਕੂਲ ਹਨ- ਮੌਸਮ ਵਿਭਾਗ
. . .  about 1 hour ago
ਨਵੀਂ ਦਿੱਲੀ, 26 ਸਤੰਬਰ (ਏ.ਐਨ.ਆਈ.)- ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਆਪਣੇ ਤਾਜ਼ਾ ਮੌਸਮ ਅਪਡੇਟ ਵਿਚ ਕਿਹਾ ਹੈ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਉੱਤਰ-ਪੱਛਮੀ ਅਤੇ ਨਾਲ ਲੱਗਦੇ ਪੱਛਮੀ ...
ਸੁਨੀਲ ਜਾਖੜ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਆਗੂਆਂ ਨੇ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਕੀਤੀ ਗੱਲਬਾਤ
. . .  about 1 hour ago
ਨਵੀਂ ਦਿੱਲੀ, 26 ਸਤੰਬਰ (ਏ.ਐਨ.ਆਈ.)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਆਗੂਆਂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਮੌਜੂਦਾ ਸਥਿਤੀ ਬਾਰੇ ...
ਐਮ.ਰਾਜੇਸ਼ਵਰ ਰਾਓ ਆਰਬੀਆਈ ਦੇ ਡਿਪਟੀ ਗਵਰਨਰ ਨਿਯੁਕਤ, 9 ਅਕਤੂਬਰ ਤੋਂ ਅਹੁਦਾ ਸੰਭਾਲਣਗੇ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਕੇਂਦਰ ਸਰਕਾਰ ਨੇ ਐਮ. ਰਾਜੇਸ਼ਵਰ ਰਾਓ ਨੂੰ 9 ਅਕਤੂਬਰ 2023 ਜਾਂ ਅਗਲੇ ਹੁਕਮਾਂ ਤੱਕ ਇਕ ਸਾਲ ਦੀ ਮਿਆਦ ਲਈ ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਜੋਂ ਮੁੜ ਨਿਯੁਕਤ ...
ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਦੋਸ਼ੀ, ਪੁਲਿਸ ਦੀ ਗੱਡੀ ਲੈ ਕੇ ਹੋਇਆ ਫ਼ਰਾਰ
. . .  about 2 hours ago
ਬਠਿੰਡਾ , 26 ਸਤੰਬਰ - ਸੰਗਤ ਥਾਣੇ ਵਿਚ ਦੋਸ਼ੀ ਤੇ ਚੇਨੀ ਖੋਹ ਕਰਨ ਦਾ ਮਾਮਲਾ ਦਰਜ ਹੋਇਆ ਸੀ । ਪੁਲਿਸ ਦੋਸ਼ੀ ਦਾ ਮੈਡੀਕਲ ਕਰਵਾਉਣ ਦੇ ਲਈ ਸਿਵਲ ਹਸਪਤਾਲ ਵਿਖੇ ਲੈ ਕੇ ਆਈ ਸੀ । ਜਿਸ ਗੱਡੀ ਵਿਚ ...
ਗਿਫਟ ਦੇਣ ਲਈ ਜੋ ਵੀ ਤੁਸੀਂ ਖਰੀਦਦੇ ਹੋ, ਉਹ 'ਮੇਡ ਇਨ ਇੰਡੀਆ' ਹੋਵੇ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 26 ਸਤੰਬਰ (ਏ.ਐਨ.ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਇਹ ਤਿਉਹਾਰਾਂ ਦਾ ਸਮਾਂ ਹੈ । ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਤਿਉਹਾਰਾਂ ਦੌਰਾਨ ਗਿਫਟ ਦੇਣ ਲਈ ਜੋ ਵੀ ਤੁਸੀਂ ਖਰੀਦਦੇ ...
125 ਦੇਸ਼ਾਂ ਦੇ 30,000 ਤੋਂ ਵੱਧ ਡੈਲੀਗੇਟ ਨੇ ਭਾਰਤ ਨੂੰ ਦੇਖਿਆ - ਐਸ.ਜੈਸ਼ੰਕਰ
. . .  about 2 hours ago
ਨਵੀਂ ਦਿੱਲੀ , 26 ਸਤੰਬਰ - ਵਿਦੇਸ਼ ਮੰਤਰੀ ਡਾ: ਐਸ.ਜੈਸ਼ੰਕਰ ਨੇ ਕਿਹਾ ਹੈ ਕਿ 125 ਦੇਸ਼ਾਂ ਦੇ 30,000 ਤੋਂ ਵੱਧ ਡੈਲੀਗੇਟ 'ਅਤਿਥੀ ਦੇਵੋ ਭਵ’ ਦੀ ਸਾਡੀ ਭਾਵਨਾ ਦੇ ਗਵਾਹ ਸਨ ਅਤੇ ਉਨ੍ਹਾਂ ਨੇ ਭਾਰਤ ਨੂੰ ਦੇਖਿਆ ਅਤੇ ਅਨੁਭਵ ਕੀਤਾ ।
ਇੰਡੀਅਨ ਪ੍ਰੀਡੇਟਰ ਡਰੋਨਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ 13,000 ਘੰਟਿਆਂ ਤੋਂ ਵੱਧ ਦੇ ਮਿਸ਼ਨਾਂ ਦੀ ਉਡਾਣ ਭਰੀ
. . .  about 3 hours ago
ਅਰਾਕੋਨਮ , ਤਾਮਿਲਨਾਡੂ, 26 ਸਤੰਬਰ (ਏ.ਐਨ.ਆਈ.): ਭਾਰਤੀ ਜਲ ਸੈਨਾ ਦੇ ਪ੍ਰੀਡੇਟਰ ਡਰੋਨਾਂ ਨੇ ਇੱਥੇ ਆਈਐਨਐਸ ਰਾਜਲੀ, ਨੇਵਲ ਏਅਰ ਬੇਸ ਤੋਂ ਹਿੰਦ ਮਹਾਸਾਗਰ ਖੇਤਰ ਵਿਚ 13,000 ਘੰਟਿਆਂ ਤੋਂ ...
ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦਾ ਨਵਾਂ ਫ਼ਰਮਾਨ
. . .  about 3 hours ago
ਨਵੀਂ ਦਿੱਲੀ, 26 ਸਤੰਬਰ (ਏ.ਐਨ.ਆਈ.)- ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੇ ਆਨਲਾਈਨ ਫੂਡ ਸੇਫਟੀ ਕੰਪਲਾਇੰਸ ਸਿਸਟਮ ਪੋਰਟਲ ਵਿਚ 'ਵਿਸ਼ੇਸ਼ ਸ਼੍ਰੇਣੀ' ਦਾ ਇਕ ਨਵਾਂ ਪ੍ਰਬੰਧ ਪੇਸ਼ ਕੀਤਾ ...
ਝਾਰਖੰਡ 'ਚ ਵੱਡਾ ਹਾਦਸਾ, ਨਦੀਆਂ ਦੇ ਤੇਜ਼ ਵਹਾਅ 'ਚ 5 ਬੱਚੇ ਵਹਿ ਗਏ
. . .  about 3 hours ago
ਰਾਂਚੀ , 26 ਸਤੰਬਰ - ਝਾਰਖੰਡ ਦੇ ਧਨਬਾਦ ਅਤੇ ਹਜ਼ਾਰੀਬਾਗ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਘਟਨਾਵਾਂ ਵਿਚ ਪੰਜ ਬੱਚੇ ਨਦੀਆਂ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ । ਇਨ੍ਹਾਂ ਵਿਚੋਂ ਤਿੰਨ ਬੱਚਿਆਂ ਦੀਆਂ ਲਾਸ਼ਾਂ ਬਰਾਮਦ ...
ਭਾਰਤੀ ਸਰਹੱਦ ਤੋਂ ਪੁਲਿਸ ਤੇ ਬੀ.ਐੱਸ.ਐੱਫ. ਦੇ ਸਾਂਝੇ ਓਪਰੇਸ਼ਨ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ
. . .  about 3 hours ago
ਅਟਾਰੀ, 26 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਦੇ ਸਰਹੱਦੀ ਪਿੰਡ ਦਾਉਕੇ ਵਿਖੇ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਕੀਤੇ ਗਏ ਸਾਂਝੇ ਚੈਕਿੰਗ ਆਪਰੇਸ਼ਨ ਦੌਰਾਨ ਪਾਕਿਸਤਾਨ ਵਾਲੇ...
ਸਕੂਲ ਬੱਸ ਬਣੀ ਮਾਸੂਮ ਦਾ ਕਾਲ, ਮੌਕੇ ’ਤੇ ਹੀ ਮੌਤ, ਮਾਪਿਆਂ ਦੇ ਨਹੀਂ ਰੁੱਕ ਰਹੇ ਹੰਝੂ
. . .  about 3 hours ago
ਮਾਛੀਵਾੜਾ ਸਾਹਿਬ, 26 ਸਤੰਬਰ (ਮਨੋਜ ਕੁਮਾਰ) ਮੰਗਲਵਾਰ ਦੀ ਦੁਪਹਿਰ ਕਰੀਬ 3 ਵਜੇ ਦੇ ਆਸ-ਪਾਸ ਨਜ਼ਦੀਕੀ ਪਿੰਡ ਪਵਾਤ ’ਚ ਵਾਪਰੀ ਇਕ ਦਰਦਨਾਕ ਘਟਨਾ ’ਚ ਦੋ ਸਾਲਾ ਮਾਸੂਮ ਮਨਜੋਤ ਸਿੰਘ ਪੁੱਤਰ ਪਰਮਜੀਤ ਸਿੰਘ...
ਐਡਵੋਕੇਟ ਵਰਿੰਦਰ ਸਿੰਘ ਦੇ ਹੱਕ ’ਚ ਬੋਲੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ, ਦਿੱਤਾ ਇਹ ਬਿਆਨ
. . .  about 3 hours ago
ਚੰਡੀਗੜ੍ਹ, 26 ਸਤੰਬਰ- ਸ਼੍ਰੀ ਮੁਕਤਸਰ ਸਾਹਿਬ ਦੇ ਐਡਵੋਕੇਟ ਵਰਿੰਦਰ ਸਿੰਘ ਨਾਲ ਜੋ ਪੁਲਿਸ ਵਲੋਂ ਦਰਿੰਦਗੀ ਕੀਤੀ ਗਈ ਹੈ। ਉਸ ’ਤੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਰੜੇ...
ਚੰਦਰਬਾਬੂ ਨਾਇਡੂ ਦੀ ਗਿ੍ਰਫ਼ਤਾਰੀ ’ਤੇ ਰਾਸ਼ਟਰਪਤੀ ਤੋ ਤੱਤਕਾਲ ਦਖ਼ਲ ਕਰਨ ਦੀ ਮੰਗ
. . .  about 4 hours ago
ਨਵੀਂ ਦਿੱਲੀ, 26 ਸਤੰਬਰ-ਟੀ.ਡੀ.ਪੀ. ਸੰਸਦ ਰਵਿੰਦਰ ਕੁਮਾਰ ਅਤੇ ਪਾਰਟੀ ਸਕੱਤਰ ਨਾਰਾ ਲੋਕੇਸ਼ ਨੇ ਰਾਸ਼ਟਰਪਤੀ ਮੁਰਮੂ ਨੂੰ ਪੱਤਰ ਲਿਖਿਆ ਹੈ। ਪੱਤਰ ’ਚ ਦੋਹਾਂ ਨੇ ਪਾਰਟੀ ਪ੍ਰਧਾਨ ਅਤੇ...
ਅਦਾਲਤ ਵਲੋਂ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 4 hours ago
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬੀ.ਡੀ.ਏ. ਦੇ ਦੋ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ਬਣਾ ਕੇ ਖਰੀਦਣ ਦੇ ਮਾਮਲੇ ’ਚ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਦਾਲਤ ਨੇ ਗ੍ਰਿਫ਼ਤਾਰੀ...
ਪਾਕਿਸਤਾਨ: ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  about 5 hours ago
ਇਸਲਾਮਾਬਾਦ, 26 ਸਤੰਬਰ- ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਸਿਫ਼ਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ...
ਜੀ-20 ਸੰਮੇਲਨ ਨੂੰ ਲੈ ਕੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਨਵੀਂ ਦਿੱਲੀ, 26 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਜੀ-20 ਈਵੈਂਟ ਅਤੇ ਭਾਰਤ ਨੇ ਜਿਸ ਉਚਾਈਆਂ ’ਤੇ ਪਹੁੰਚਾਇਆ ਹੈ, ਉਸ ਨੂੰ ਦੇਖ ਕੇ ਦੁਨੀਆ ਹੈਰਾਨ ਹੈ ਪਰ ਮੈਨੂੰ ਬਿਲਕੁੱਲ ਵੀ ਹੈਰਾਨੀ ਨਹੀਂ...
ਪੰਜਾਬ ਹਰਿਆਣਾ ਬਾਰ ਐਸੋਸੀਏਸ਼ਨ ਦੇ ਵਕੀਲ ਹੜਤਾਲ ’ਤੇ ਅੜੇ
. . .  about 5 hours ago
ਚੰਡੀਗੜ੍ਹ, 26 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਜੀ.ਬੀ.ਐਸ. ਢਿੱਲੋਂ ਦਾ ਕਹਿਣਾ...
ਮਨਪ੍ਰੀਤ ਸਿੰਘ ਬਾਦਲ ਦਾ ਤੀਜਾ ਸਾਥੀ ਅਦਾਲਤ ’ਚ ਪੇਸ਼, 28 ਤੱਕ ਮਿਲਿਆ ਰਿਮਾਂਡ
. . .  about 6 hours ago
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਵਿਕਾਸ ਅਥਾਰਟੀ ਦੇ ਦੋ ਪਲਾਟਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਬਣਾ ਕੇ ਖਰੀਦਣ ਮਾਮਲੇ ’ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਤੀਸਰੇ ਕਰੀਬੀ ਸਾਥੀ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ, ਜਿਸ ਨੂੰ ਲੰਘੇ ਦਿਨ ਵਿਜੀਲੈਂਸ....
ਐਸੋਸੀਏਸ਼ਨ ਜਨਰਲ ਹਾਊਸ ਨੇ ਸਰਕਾਰ ਨੂੰ ਦਿੱਤਾ ਤਿੰਨ ਦਿਨਾਂ ਅਲਟੀਮੇਟਮ- ਮੁਖੀ ਬਾਰ ਐਸੋਸੀਏਸ਼ਨ
. . .  about 6 hours ago
ਚੰਡੀਗੜ੍ਹ, 26 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਜੀ.ਬੀ.ਐਸ. ਢਿੱਲੋਂ ਨੇ ਕਿਹਾ ਕਿ ਜਨਰਲ ਹਾਊਸ ਵਿਚ ਅਸੀਂ ਫ਼ੈਸਲਾ ਕੀਤਾ ਹੈ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਵਕੀਲ ਦੀ ਜ਼ਮਾਨਤ ਦੀ....
ਮੌਜੂਦਾ ਸਰਕਾਰ ’ਚੋਂ 32 ਲੋਕ ਮੇਰੇ ਸੰਪਰਕ ਵਿਚ- ਪ੍ਰਤਾਪ ਸਿੰਘ ਬਾਜਵਾ
. . .  about 6 hours ago
ਚੰਡੀਗੜ੍ਹ, 26 ਸਤੰਬਰ- ਕਾਂਗਰਸ ਦੇ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਕਰਜ਼ਈ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੀਆਂ ਚੋਣਾਂ 7-8 ਮਹੀਨਿਆਂ ਵਿਚ ਆਉਣ ਵਾਲੀਆਂ ਹਨ। ਮੈਂ ਪੰਜਾਬੀਆਂ ਦੇ ਸਾਰੇ ਵਰਗਾਂ ਨੂੰ ਅਪੀਲ ਕਰਦਾ ਹਾਂ ਕਿ ਅਜੇ ਵੀ ਸਮਾਂ ਹੈ, ਕਾਂਗਰਸ ਸਾਰੀਆਂ 13 ਸੀਟਾਂ...
67ਵੀਆਂ ਅੰਤਰ ਜ਼ਿਲ੍ਹਾ ਸਕੂਲ ਖ਼ੇਡਾਂ ਹੈਂਡਬਾਲ ਦਾ ਸ਼ਾਨਦਾਰ ਆਗਾਜ਼
. . .  about 6 hours ago
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ)- 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖ਼ੇਡਾਂ ਹੈਂਡਬਾਲ ਅੰਡਰ-17 ਲੜਕੇ ਅਤੇ ਲੜਕੀਆ ਜੋ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਂ ਸੰਗਰੂਰ ਅਤੇ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਸੰਗਰੂਰ ਵਿਖੇ ਸ੍ਰੀ ਸੰਜੀਵ ਸ਼ਰਮਾ ਜ਼ਿਲ੍ਹਾ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX