ਤਾਜਾ ਖ਼ਬਰਾਂ


ਮੇਰੇ ਕੋਲ ਵੱਡੀਆਂ ਯੋਜਨਾਵਾਂ ਹਨ- ਪ੍ਰਧਾਨ ਮੰਤਰੀ
. . .  8 minutes ago
ਨਵੀਂ ਦਿੱਲੀ, 15 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੇ ਇਕ ਇੰਟਰਵਿਊ ਵਿਚ ਕਿਹਾ ਕਿ ਮੇਰੇ ਕੋਲ ਵੱਡੀਆਂ ਯੋਜਨਾਵਾਂ ਹਨ ਇਸ ਲਈ ‘ਕਿਸੀ ਕੋ ਡਰਨੇ ਕੀ ਜ਼ਰੂਰਤ ਨਹੀਂ ਹੈ’। ਉਨ੍ਹਾਂ ਕਿਹਾ ਕਿ ਮੇਰੇ ਫ਼ੈਸਲੇ....
ਅਨਾਜ ਮੰਡੀ ਸੰਗਰੂਰ ’ਚ ਮਾਰਕਿਟ ਕਮੇਟੀ ਦੇ ਸੁਪਰਵਾਇਜ਼ਰ ਦੀ ਕੁੱਟਮਾਰ
. . .  17 minutes ago
ਸੰਗਰੂਰ, 15 ਅਪਰੈਲ (ਧੀਰਜ ਪਸ਼ੌਰੀਆ)- ਅਨਾਜ ਮੰਡੀ ਸੰਗਰੂਰ ਵਿਖੇ ਅੱਜ ਮਾਰਕਿਟ ਕਮੇਟੀ ਸੰਗਰੂਰ ਦੇ ਸੁਪਰਵਾਇਜ਼ਰ ਬਘੇਲ ਸਿੰਘ ਦੀ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ....
ਕਟਾਰੀਆਂ ਮੰਡੀ ’ਚ ਕਣਕ ਦੀ ਆਮਦ ਸ਼ੁਰੂ
. . .  27 minutes ago
ਸੰਧਵਾਂ, 15 ਅਪ੍ਰੈਲ (ਪ੍ਰੇਮੀ ਸੰਧਵਾਂ)- ਮਾਰਕੀਟ ਕਮੇਟੀ ਬੰਗਾ ਅਧੀਨ ਆਉਂਦੀ ਕਟਾਰੀਆਂ ਦਾਣਾ ਮੰਡੀ ’ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ, ਜਿਸ ਕਾਰਨ ਕਿਸਾਨਾਂ ਨੂੰ....
ਭਾਜਪਾ ਦੇ ਸੰਕਲਪ ਪੱਤਰ ਦਾ ਮਤਲਬ ਹੈ ਮੋਦੀ ਦੀ ਗਾਰੰਟੀ- ਪ੍ਰਧਾਨ ਮੰਤਰੀ
. . .  40 minutes ago
ਕੇਰਲ, 15 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਰੂਵਨੰਤਪੁਰਮ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੱਲ੍ਹ ਦਿੱਲੀ ਵਿਚ ਭਾਜਪਾ ਨੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਹੈ। ਭਾਜਪਾ ਦੇ ਸੰਕਲਪ ਪੱਤਰ ਦਾ ਮਤਲਬ ਹੈ ਮੋਦੀ ਦੀ ਗਾਰੰਟੀ ਅਤੇ ਮੋਦੀ ਦੀ ਗਾਰੰਟੀ ਦੇ ਤਹਿਤ ਭਾਰਤ ਦੁਨੀਆ ਦਾ ਕੇਂਦਰ ਬਣੇਗਾ, ਮੋਦੀ ਦੀ ਗਾਰੰਟੀ ਦੇ ਤਹਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ....
ਭਾਰਤੀ ਚੋਣ ਕਮਿਸ਼ਨ ਨੇ ਹੁਣ ਤੱਕ 4650 ਕਰੋੜ ਰੁਪਏ ਕੀਤੇ ਜ਼ਬਤ
. . .  about 1 hour ago
ਨਵੀਂ ਦਿੱਲੀ, 15 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਵਲੋਂ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਤਦਾਨ ਸ਼ੁਰੂ ਹੋਣ ਤੋਂ ਪਹਿਲਾਂ...
ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 15 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)- ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀਆਂ ਨੂੰ ਕਪੂਰਥਲਾ ਪੁਲਿਸ ਵਲੋਂ ਇਕ ਵਿਸ਼ੇਸ਼ ਮੁਹਿੰਮ ਦੌਰਾਨ....
ਵਿਰੋਧੀਆਂ ਕੋਲ ਨਹੀਂ ਹਨ ਆਪਣੇ ਆਗੂ- ਹਰਸਿਮਰਤ ਕੌਰ ਬਾਦਲ
. . .  about 2 hours ago
ਬਠਿੰਡਾ, 15 ਅਪ੍ਰੈਲ (ਨਾਇਬ ਸਿੰਘ ਸਿੱਧੂ)- ਅੱਜ ਇਥੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇ ਹਰਸਿਮਰਤ ਚੋਣ ਲੜੇਗੀ ਤਾਂ ਬਠਿੰਡਾ ਤੋਂ ਹੀ ਲੜੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਸ਼੍ਰੋਮਣੀ...
ਰਾਉਜ਼ ਐਵੇਨਿਊ ਅਦਾਲਤ ਨੇ ਕੇ ਕਵਿਤਾ ਦੀ ਪਟੀਸ਼ਨ ’ਤੇ ਸੀ.ਬੀ.ਆਈ. ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 15 ਅਪ੍ਰੈਲ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਤ ਸੀ.ਬੀ.ਆਈ. ਕੇਸ ਵਿਚ ਬੀ.ਆਰ.ਐਸ. ਆਗੂ ਕੇ ਕਵਿਤਾ ਵਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਕੇਂਦਰੀ.....
ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ 23 ਅਪ੍ਰੈਲ ਤੱਕ ਵਾਧਾ
. . .  about 2 hours ago
ਨਵੀਂ ਦਿੱਲੀ, 15 ਅਪ੍ਰੈਲ- ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।
ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅਰਜੀ ’ਤੇ ਈ. ਡੀ. ਨੂੰ ਕੀਤਾ ਨੋਟਿਸ ਜਾਰੀ
. . .  about 3 hours ago
ਨਵੀਂ ਦਿੱਲੀ, 15 ਅਪ੍ਰੈਲ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਈ.ਡੀ. ਦੁਆਰਾ ਉਨ੍ਹਾਂ ਦੀ....
ਕਾਂਗਰਸ ਪਾਰਟੀ ਕਿਸਾਨਾਂ ਦੇ ਮਸਲੇ ਹਲ ਕਰਨ ਦੇ ਸਮਰਥ- ਚਰਨਜੀਤ ਸਿੰਘ ਚੰਨੀ
. . .  about 3 hours ago
ਭਿੱਖੀਵਿੰਡ, 15 ਅਪ੍ਰੈਲ (ਬਿੱਲਾ, ਭੱਟੀ, ਬੋਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਤਰਨਤਾਰਨ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ....
ਆਬਕਾਰੀ ਮਾਮਲਾ: ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਦੁਪਹਿਰ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 15 ਅਪ੍ਰੈਲ- ਆਬਕਾਰੀ ਕੇਸ ਵਿਚ ਬੀ.ਆਰ.ਐਸ. ਆਗੂ ਕੇ ਕਵਿਤਾ ਨੇ ਸੀ.ਬੀ.ਆਈ. ਕੇਸ ਦੇ ਸੰਬੰਧ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਖ਼ਲ....
ਗੁਰੂ ਹਰ ਸਹਾਇ ਪੁਲਿਸ ਨੂੰ ਸੇਮਨਾਲੇ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਗੁਰੂਹਰਸਹਾਏ, 15 ਅਪ੍ਰੈਲ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੂੰ ਅੱਜ ਸਰੂਪੇ ਵਾਲਾ ਰੋਡ ਦੇ ਕੋਲ ਬਣੇ ਸੇਮ ਨਾਲੇ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਅੱਜ ਗੁਰੂਹਰਸਹਾਏ ਪੁਲਿਸ ਨੂੰ ਸਵੇਰੇ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਸਰੂਪੇ ਵਾਲਾ ਰੋਡ ਦੇ ਕੋਲ....
ਵਿਸਾਖੀ ਮੇਲੇ ’ਚ ਹੁੱਲੜਬਾਜ਼ਾਂ ਨੇ ਪ੍ਰਵਾਸੀ ਵਿਅਕਤੀ ਦਾ ਕੀਤਾ ਸ਼ਰੇਆਮ ਕਤਲ
. . .  about 4 hours ago
ਗੁਰਦਾਸਪੁਰ, 15 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ/ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਪੰਡੋਰੀ ਦਰਬਾਰ ’ਚ ਚੱਲ ਰਹੇ ਤੀਸਰੇ ਦਿਨ ਦੇ ਵਿਸਾਖੀ ਮੇਲੇ ਦੌਰਾਨ ਕੁਝ ਹੁੱਲੜਬਾਜਾਂ ਵਲੋਂ ਮੇਲਾ ਦੇਖਣ ਗਏ ਇਕ ਪ੍ਰਵਾਸੀ ਵਿਅਕਤੀ....
ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਕੀਤੀ ਗਈ ਜਾਂਚ
. . .  about 4 hours ago
ਚੇਨੱਈ, 15 ਅਪ੍ਰੈਲ- ਜਾਣਕਾਰੀ ਅਨੁਸਾਰ ਅੱਜ ਕਾਂਗਰਸੀ ਨੇਤਾ ਰਾਹੁਲ ਗਾਂਧੀ, ਜਿਸ ਹੈਲੀਕਾਪਟਰ ਰਾਹੀਂ ਤਾਮਿਲਨਾਡੂ ਦੇ ਨੀਲਗਿਰੀਸ ਪਹੁੰਚੇ ਸਨ, ਉਸ ਦੀ ਚੋਣ ਕਮਿਸ਼ਨ ਦੇ ਫਲਾਇੰਗ ਸਕੁਐਡ ਦੇ ਅਧਿਕਾਰੀਆਂ....
ਮੋਦੀ ਜੀ ਜੋ ਕਹਿੰਦੇ ਹਨ ਉਹ ਪੂਰਾ ਵੀ ਕਰਦੇ ਹਨ- ਸੁਨੀਲ ਜਾਖੜ
. . .  about 4 hours ago
ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਭਾਜਪਾ ਦਾ ਸੰਕਲਪ ਪੱਤਰ ‘ਮੋਦੀ ਦੀ ਗਰੰਟੀ 2024’ ਜਾਰੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਭਾਜਪਾ ਦੇ ਸੰਕਲਪ ਪੱਤਰ....
ਅੱਜ ਦੀ ਮੁੱਖ ਲੜਾਈ ਆਰ.ਐਸ.ਐਸ. ਦੀ ਵਿਚਾਰਧਾਰਾ ਦੇ ਵਿਰੁੱਧ ਹੈ- ਰਾਹੁਲ ਗਾਂਧੀ
. . .  about 5 hours ago
ਕੇਰਲ, 15 ਅਪ੍ਰੈਲ- ਕਾਂਗਰਸ ਦੇ ਸੰਸਦ ਮੈਂਬਰ ਅਤੇ ਵਾਇਨਾਡ ਲੋਕ ਸਭਾ ਸੀਟ ਤੋਂ ਉਮੀਦਵਾਰ ਰਾਹੁਲ ਗਾਂਧੀ ਨੇ ਇਥੇ ਸੰਬੋਧਨ ਕਰਦੇ ਹੋਏ ਕਿਹਾ ਕਿਹਾ ਕਿ ਅੱਜ ਮੁੱਖ ਲੜਾਈ ਆਰ.ਐਸ.ਐਸ. ਦੀ ਵਿਚਾਰਧਾਰਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ, ਪ੍ਰਧਾਨ ਮੰਤਰੀ ਅਤੇ ਹੋਰ ਇਹ ਕਹਿੰਦੇ ਹਨ ਕਿ ਇਕ.....
ਥਲ ਸੈਨਾ ਮੁਖੀ ਅੱਜ ਤੋਂ 18 ਤੱਕ ਕਰਨਗੇ ਉਜ਼ਬੇਕਿਸਤਾਨ ਗਣਰਾਜ ਦਾ ਦੌਰਾ- ਰੱਖਿਆ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 15 ਅਪ੍ਰੈਲ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਲ ਸੈਨਾ ਦੇ ਮੁਖੀ ਜਨਰਲ ਮਨੋਜ ਪਾਂਡੇ ਅੱਜ ਤੋਂ 18 ਅਪ੍ਰੈਲ ਤੱਕ ਉਜ਼ਬੇਕਿਸਤਾਨ ਗਣਰਾਜ ਦੇ ਦੌਰੇ ’ਤੇ ਹਨ, ਜੋ ਕਿ ਭਾਰਤ ਅਤੇ ਉਜ਼ਬੇਕਿਸਤਾਨ ਗਣਰਾਜ ਵਿਚਕਾਰ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਇਕ ਮਹੱਤਵਪੂਰਨ.....
ਬਲਾਚੌਰ ਕੰਗਣਾ ਪੁਲ ਓਵਰ ਬ੍ਰਿਜ ਹੇਠੋਂ ਵਿਅਕਤੀ ਦੀ ਲਾਸ਼ ਬਰਾਮਦ
. . .  about 6 hours ago
ਬਲਾਚੌਰ, 15 ਅਪ੍ਰੈਲ (ਨਰੇਸ਼ ਧੌਲ)- ਬਲਾਚੌਰ ਕੰਗਣਾ ਪੁਲ ਓਵਰ ਬ੍ਰਿਜ ਹੇਠੋਂ ਲਾਸ਼ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਤੜਕਸਾਰ ਕੁਝ ਵਿਅਕਤੀਆਂ ਵਲੋਂ ਕੰਗਣਾ ਪੁਲ ਓਵਰ ਬ੍ਰਿਜ.....
ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਵਧਦੀਆਂ ਕੋਸ਼ਿਸ਼ਾਂ ਬਾਰੇ 21 ਸੇਵਾਮੁਕਤ ਜੱਜਾਂ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
. . .  about 6 hours ago
ਨਵੀਂ ਦਿੱਲੀ, 15 ਅਪ੍ਰੈਲ - 21 ਸੇਵਾਮੁਕਤ ਜੱਜਾਂ ਭਾਰਤ ਦੇ ਚੀਫ਼ ਜਸਟਿਸ (ਸੀ.ਜੇ.ਆਈ.) ਡੀ ਚੰਦਰਚੂੜ ਨੂੰ ਪੱਤਰ ਲਿਖਿਆ। ਪੱਤਰ ਵਿਚ ਸੇਵਾ ਮੁਕਤ ਜੱਜਾਂ ਨੇ ਲਿਖਿਆ, "ਅਸੀਂ ਗਿਣੀ-ਮਿੱਥੀ, ਦਬਾਅ, ਗਲਤ ਜਾਣਕਾਰੀ ਅਤੇ ਜਨਤਕ ਨਿਰਾਦਰ ਰਾਹੀਂ ਨਿਆਂਪਾਲਿਕਾ ਨੂੰ...
ਅਦਾਲਤ ਨੇ ਕੇ. ਕਵਿਤਾ ਨੂੰ 23 ਅਪ੍ਰੈਲ 2024 ਤੱਕ ਭੇਜਿਆ ਨਿਆਂਇਕ ਹਿਰਾਸਤ ਚ
. . .  about 6 hours ago
ਨਵੀਂ ਦਿੱਲੀ, 15 ਅਪ੍ਰੈਲ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਕੇਸ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਬੀ.ਆਰ.ਐਸ. ਆਗੂ ਕੇ. ਕਵਿਤਾ ਨੂੰ 23 ਅਪ੍ਰੈਲ 2024 ਤੱਕ ਨਿਆਂਇਕ...
ਮਾੜੀ ਸ਼ਬਦਾਵਲੀ ਵਰਤਣ 'ਤੇ ਮੰਤਰੀ ਲਾਲ ਜੀਤ ਭੁੱਲਰ ਦਾ ਪੁਤਲਾ ਸਾੜਿਆ
. . .  about 6 hours ago
ਜੰਡਿਆਲਾ ਗੁਰੂ, 15 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ) - ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਵੱਲੋਂ ਰਾਮਗੜ੍ਹੀਆ ਤੇ ਸੁਨਿਆਰ ਬਰਾਦਰੀ...
ਸੀ.ਬੀ.ਆਈ. ਨੇ ਕੇ. ਕਵਿਤਾ ਨੂੰ ਨਿਆਂਇਕ ਹਿਰਾਸਤ ਚ ਭੇਜਣ ਲਈ ਭੇਜੀ ਅਦਾਲਤ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਅਰਜ਼ੀ
. . .  about 7 hours ago
ਨਵੀਂ ਦਿੱਲੀ, 15 ਅਪ੍ਰੈਲ - ਸੀ.ਬੀ.ਆਈ. ਨੇ ਆਬਕਾਰੀ ਨੀਤੀ ਕੇਸ ਦੇ ਸੰਬੰਧ ਵਿਚ ਕੇ. ਕਵਿਤਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜਣ ਲਈ ਅਦਾਲਤ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਇਕ...
ਸੇਵਾਦਾਰ ਬਣ ਕੇ ਜਲੰਧਰ ਜਾਵਾਂਗਾ - ਚੰਨੀ
. . .  about 6 hours ago
ਅੰਮ੍ਰਿਤਸਰ, 15 ਅਪ੍ਰੈਲ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਮੈਨੂੰ ਜਲੰਧਰ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਮੈਂ ਸੇਵਾਦਾਰ...
ਜੀ 7 ਦੇਸ਼ਾਂ ਵਲੋਂ ਇਜ਼ਰਾਈਲ 'ਤੇ ਈਰਾਨ ਦੇ ਹਵਾਈ ਹਮਲੇ ਦੀ ਨਿੰਦਾ
. . .  about 7 hours ago
ਤਹਿਰਾਮ (ਈਰਾਨ), 15 ਅਪ੍ਰੈਲ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਇਸ ਮਹੀਨੇ ਦੇ ਸ਼ੁਰੂ ਵਿਚ ਆਪਣੇ ਵਣਜ ਦੂਤਘਰ 'ਤੇ ਹਮਲੇ ਦੇ ਜਵਾਬ ਵਿਚ ਈਰਾਨ ਦੁਆਰਾ ਇਜ਼ਰਾਈਲ 'ਤੇ ਜਵਾਬੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX