ਤਾਜਾ ਖ਼ਬਰਾਂ


ਪੰਪ ਆਪਰੇਟਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ
. . .  49 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 18 ਜੁਲਾਈ ( ਲੱਕਵਿੰਦਰ ਸ਼ਰਮਾ )- ਅੱਜ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੇ ਵਾਟਰ ਵਰਕਸ 'ਤੇ ਤਾਇਨਾਤ ਪੰਪ ਆਪਰੇਟਰ ...
ਸਿੱਖਾਂ ਦਾ ਆਪਣਾ ‘ਸਿੱਖ ਵਿਦਿਅਕ ਬੋਰਡ’ ਸਥਾਪਿਤ ਕੀਤਾ ਜਾਵੇਗਾ-ਜਥੇਦਾਰ ਹਰਪ੍ਰੀਤ ਸਿੰਘ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ,18 ਜੁਲਾਈ (ਨਿੱਕੂਵਾਲ / ਸੈਣੀ)-ਸਿੱਖਾਂ ਦਾ ਆਪਣਾ ਸਿੱਖ ਵਿਦਿਅਕ ਬੋਰਡ ਜਲਦ ਹੀ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸਿੱਖ ਬੱਚੇ ਉੱਚ ਵਿਦਿਆ ਹਾਸਿਲ ਕਰਕੇ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਕਾਬਿਲ ਬਣ ...
2047 ਤੱਕ ਭਾਰਤ ਨੂੰ ਤਰੱਕੀ ਦੇ ਹਰ ਖੇਤਰ 'ਚ ਮੋਹਰੀ ਬਣਾਵਾਂਗੇ - ਪੀ.ਐਮ. ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ 2047 ਤੱਕ ਭਾਰਤ ਨੂੰ ਹਰ ਖੇਤਰ ਵਿਚ ਮੋਹਰੀ ਬਣਾਉਣ ਦਾ ਟੀਚਾ ਰੱਖਿਆ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖ ਕੇ ਹੀ ਹਾਸਲ ਕੀਤਾ ਜਾ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਰਾਸ਼ਟਰੀ ਨਾਰਕੋਟਿਕਸ ਹੈਲਪਲਾਈਨ 'ਮਾਨਸ' ਦੀ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ, 18 ਜੁਲਾਈ-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਚ ਰਾਸ਼ਟਰੀ ਨਾਰਕੋਟਿਕਸ ਹੈਲਪਲਾਈਨ 'ਮਾਨਸ' ਦੀ ਸ਼ੁਰੂਆਤ...
ਨੀਟ-ਯੂ.ਜੀ. ਪੇਪਰ ਲੀਕ ਮਾਮਲਾ : ਦੋਸ਼ੀ 4 ਦਿਨਾਂ ਦੀ ਸੀ.ਬੀ.ਆਈ. ਹਿਰਾਸਤ 'ਚ ਭੇਜੇ
. . .  about 2 hours ago
ਪਟਨਾ, 18 ਜੁਲਾਈ-ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿਚ ਸੀ.ਬੀ.ਆਈ. ਨੇ 4 ਮੈਡੀਕਲ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ...
ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਜਾਰੀ ਹੋਈ ਸੂਚੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ-ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਹੋ ਗਿਆ ਹੈ। ਟੀ-20 ਟੀਮ ਵਿਚ ਸੂਰਿਆਕੁਮਾਰ...
'ਆਪ' ਸਰਕਾਰ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ 'ਚ ਲੱਗੀ - ਸ. ਅਰਸ਼ਦੀਪ ਸਿੰਘ ਕਲੇਰ
. . .  about 3 hours ago
ਚੰਡੀਗੜ੍ਹ, 18 ਜੁਲਾਈ-ਐਸ.ਵਾਈ.ਐਲ. 'ਤੇ ਮੁੱਖ ਮੰਤਰੀ ਦੇ ਬਿਆਨ 'ਤੇ ਐਡਵੋਕੇਟ ਸ. ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਲੀਗਲ ਸੈੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ ਪੁੱਜੇ
. . .  about 3 hours ago
ਨਵੀਂ ਦਿੱਲੀ, 18 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ। ਇਸ ਦੌਰਾਨ ਪਾਰਟੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਸਵਾਗਤ ਕੀਤਾ। ਪੀ.ਐਮ. ਮੋਦੀ ਇਥੇ ਪਾਰਟੀ ਵਰਕਰਾਂ...
ਉੱਤਰ ਪ੍ਰਦੇਸ਼ : 1 ਲੱਖ ਰੁਪਏ ਦਾ ਇਨਾਮੀ ਬਦਮਾਸ਼ ਮੁੱਠਭੇੜ 'ਚ ਢੇਰ
. . .  about 3 hours ago
ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼), 18 ਜੁਲਾਈ-ਸ਼ਾਹਜਹਾਂਪੁਰ ਜ਼ਿਲ੍ਹੇ ਦੇ ਤਿਲਹਾਰ ਖੇਤਰ ਵਿਚ ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਮੁਕਾਬਲੇ ਵਿਚ ਇਕ ਲੱਖ ਰੁਪਏ ਦਾ ਇਨਾਮ ਵਾਲਾ ਇਕ ਅਪਰਾਧੀ ਮਾਰਿਆ ਗਿਆ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐਸ.ਪੀ. (ਐਸ.ਪੀ.) ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ...
ਤਪਾ ਦੇ ਵਿਸ਼ਵਕਾਂਤ ਗਰਗ ਬਣੇ ਪੰਜਾਬ ਖਪਤਕਾਰ ਕਮਿਸ਼ਨ ਦੇ ਨਾਨ-ਜੁਡੀਸ਼ੀਅਲ ਮੈਂਬਰ
. . .  about 4 hours ago
ਤਪਾ ਮੰਡੀ,18 ਜੁਲਾਈ (ਪ੍ਰਵੀਨ ਗਰਗ)-ਤਪਾ ਦੇ ਜੰਮਪਲ ਵਿਸ਼ਵਕਾਂਤ ਗਰਗ ਪੁੱਤਰ ਮਾਸਟਰ ਓਮ ਪ੍ਰਕਾਸ਼ ਨੇ ਪੰਜਾਬ ਰਾਜ ਖਪਤਕਾਰ ਕਮਿਸ਼ਨ ਦੇ ਨਵੇਂ ਨਾਨ-ਜੁਡੀਸ਼ੀਅਲ ਮੈਂਬਰ ਵਜੋਂ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸ ਦਈਏ ਕਿ ਗਰਗ ਨੇ...
ਸੜਕ ਹਾਦਸੇ 'ਚ ਜ਼ਖਮੀ ਐਕਟਿਵਾ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ
. . .  about 5 hours ago
ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬੀਤੀ ਸ਼ਾਮ ਗੋਇੰਦਵਾਲ ਸਾਹਿਬ ਕਪੂਰਥਲਾ ਸੜਕ 'ਤੇ ਪਿੰਡ ਅਲੋਦੀਪੁਰ ਨੇੜੇ ਇਕ ਐਕਟਿਵਾ ਸਵਾਰ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਚਾਲਕ...
ਡਿਬਰੂਗੜ੍ਹ-ਚੰਡੀਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ 'ਤੇ ਯੋਗੀ ਆਦਿਤਿਆਨਾਥ ਨੇ ਕੀਤਾ ਟਵੀਟ
. . .  about 5 hours ago
ਨਵੀਂ ਦਿੱਲੀ, 18 ਜੁਲਾਈ-ਡਿਬਰੂਗੜ੍ਹ-ਚੰਡੀਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ 'ਤੇ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕੀਤਾ ਕਿ ਗੋਂਡਾ ਜ਼ਿਲ੍ਹੇ ਵਿਚ ਰੇਲ ਹਾਦਸਾ ਬਹੁਤ ਦੁਖਦਾਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ 'ਤੇ ਰਾਹਤ ਅਤੇ ਬਚਾਅ...
ਅੱਧਾ ਕਿਲੋ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਕਾਬੂ
. . .  about 6 hours ago
ਚੋਗਾਵਾਂ, 18 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਡੀ.ਐਸ.ਪੀ. ਅਟਾਰੀ...
ਸੀਨੀਅਰ ਪੱਤਰਕਾਰ ਜਸਪਾਲ ਹੇਰਾਂ ਦਾ ਦਿਹਾਂਤ
. . .  about 6 hours ago
ਜਗਰਾਓਂ, 18 ਜੁਲਾਈ (ਲੋਹਟ)-ਸੀਨੀਅਰ ਪੱਤਰਕਾਰ ਜਸਪਾਲ ਸਿੰਘ ਹੇਰਾਂ ਦਾ ਅੱਜ ਦਿਹਾਂਤ ਹੋ ਗਿਆ। 75 ਸਾਲਾ ਹੇਰਾਂ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ...
ਜਲੰਧਰ ਪੁਲਿਸ ਵਲੋਂ ਨਸ਼ਾ ਤਸਕਰਾਂ ਦੀ 1.34 ਕਰੋੜ ਰੁਪਏ ਦੀ ਜਾਇਦਾਦ ਜ਼ਬਤ
. . .  about 6 hours ago
ਜਲੰਧਰ, 18 ਜੁਲਾਈ-ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਨੀ ਤੋਂ ਖਰੀਦੀ ਗਈ ਕਰੀਬ 1.34 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 17 ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ...
ਭੇਤਭਰੀ ਹਾਲਤ 'ਚ ਨੌਜਵਾਨ ਦੀ ਮਿਲੀ ਲਾਸ਼
. . .  about 6 hours ago
ਚੇਤਨਪੁਰਾ (ਅੰਮ੍ਰਿਤਸਰ), 18 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਮਾਛੀਨਨੰਗਲ ਦੇ ਆਸ਼ੂ ਨਾਂਅ ਦੇ ਇਕ ਨੌਜਵਾਨ ਦੀ ਫਤਿਹਗੜ੍ਹ ਚੂੜੀਆਂ-ਅੰਮ੍ਰਿਤਸਰ ਰੋਡ 'ਤੇ ਸੜਕ ਕਿਨਾਰੇ ਖੱਡਿਆਂ...
ਕੁਪਵਾੜਾ ਵਿਚ ਦੋ ਅੱਤਵਾਦੀ ਢੇਰ
. . .  about 7 hours ago
ਨਵੀਂ ਦਿੱਲੀ, 18 ਜੁਲਾਈ- ਚਿਨਾਰ ਕੋਰ ਭਾਰਤੀ ਫ਼ੌਜ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਆਪ੍ਰੇਸ਼ਨ ਰਾਜਬੀਰ ਤਹਿਤ ਕੁਪਵਾੜਾ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਾਲ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੇ....
ਪੰਜਾਬ ਸਰਕਾਰ ਦੇ 28 ਮਹੀਨਿਆਂ ਦੇ ਕਾਰਜਕਾਲ 'ਚ ਨਸ਼ੇ ਨਾਲ 587 ਮੌਤਾਂ ਹੋਈਆਂ - ਵਿਨੀਤ ਜੋਸ਼ੀ
. . .  about 7 hours ago
ਚੰਡੀਗੜ੍ਹ, 18 ਜੁਲਾਈ-ਪੰਜਾਬ ਸਰਕਾਰ ਦੇ 28 ਮਹੀਨਿਆਂ ਦੇ ਅਰਸੇ ਦਰਮਿਆਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਇਹ ਗੱਲ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਮੀਡੀਆ...
ਯੂ.ਪੀ. : ਪਟੜੀ ਤੋਂ ਉਤਰੀ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਰੇਲਗੱਡੀ
. . .  about 6 hours ago
ਲਖਨਊ, 18 ਜੁਲਾਈ- ਯੂ. ਪੀ. ਦੇ ਗੋਂਡਾ ਵਿਚ ਇਕ ਵੱਡਾ ਰੇਲ ਹਾਦਸਾ ਹੋਇਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਰੇਲਗੱਡੀ ਗੋਂਡਾ-ਮਾਨਕਾਪੁਰ ਸੈਕਸ਼ਨ ’ਤੇ ਪਟੜੀ ਤੋਂ....
ਰੰਜਿਸ਼ਨ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 7 hours ago
ਭਵਾਨੀਗੜ੍ਹ, 18 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਬੀਤੇ ਦਿਨੀਂ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਏ.ਸੀ., ਫ਼ਰਿੱਜਾਂ ਦੀ ਰਿਪੇਅਰਿੰਗ ਦਾ...
ਪੁਲਿਸ ਨੇ ਢੇਰ ਕੀਤੇ 12 ਨਕਸਲੀ
. . .  about 8 hours ago
ਮਹਾਰਾਸ਼ਟਰ, 18 ਜੁਲਾਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਪੁਲਿਸ ਦੀ ਸੀ-60 ਕਮਾਂਡੋ ਟੀਮ ਨੇ 12 ਨਕਸਲੀ ਢੇਰ ਕਰ ਦਿੱਤੇ। ਮਾਰੇ ਗਏ ਅੱਤਵਾਦੀਆਂ ਪਾਸੋਂ ਤਿੰਨ ਏ.ਕੇ.-47 ਰਾਈਫ਼ਲਾਂ ਅਤੇ ਦੋ ਇੰਸਾਸ...
ਉੱਤਰ ਪ੍ਰਦੇਸ਼ : ਛਾਪੇਮਾਰੀ ਦੌਰਾਨ ਅਚਾਨਕ ਗੋਲੀ ਚੱਲਣ ਨਾਲ ਕਾਂਸਟੇਬਲ ਦੀ ਮੌਤ
. . .  about 8 hours ago
ਅਲੀਗੜ੍ਹ (ਉੱਤਰ ਪ੍ਰਦੇਸ਼), 18 ਜੁਲਾਈ-ਵੀਰਵਾਰ ਤੜਕੇ ਇਥੇ ਛਾਪੇਮਾਰੀ ਦੌਰਾਨ ਇਕ ਇੰਸਪੈਕਟਰ ਦਾ ਸਰਵਿਸ ਹਥਿਆਰ ਗਲਤੀ ਨਾਲ ਨਿਕਲ ਜਾਣ ਕਾਰਨ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਅਤੇ ਇਕ ਸਬ-ਇੰਸਪੈਕਟਰ ਜ਼ਖਮੀ ਹੋ ਗਿਆ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਸੰਜੀਵ ਸੁਮਨ...
ਅੱਜ ਸ਼ਾਮ ਮੁੱਖ ਦਫ਼ਤਰ ਵਿਖੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 18 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6:30 ਵਜੇ ਭਾਜਪਾ ਦੇ ਮੁੱਖ ਦਫ਼ਤਰ ਪਹੁੰਚਣਗੇ ਅਤੇ ਲੋਕ ਸਭਾ ਚੋਣ ਜਿੱਤ ਲਈ ਭਾਜਪਾ ਵਰਕਰਾਂ....
ਬੰਗਲਾਦੇਸ਼: ਭਾਰਤੀ ਹਾਈ ਕਮਿਸ਼ਨ ਨੇ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 9 hours ago
ਢਾਕਾ, 18 ਜੁਲਾਈ- ਢਾਕਾ ਵਿਚ ਭਾਰਤ ਦੇ ਹਾਈ ਕਮਿਸ਼ਨ ਨੇ ਦੱਖਣੀ ਏਸ਼ੀਆਈ ਦੇਸ਼ ਵਿਚ ਚੱਲ ਰਹੀ ਸਥਿਤੀ ਦੇ ਵਿਚਕਾਰ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀਆਂ ਲਈ ਸਲਾਹ (ਐਡਵਾਈਜ਼ਰੀ) ਜਾਰੀ....
ਬੀ.ਐਸ.ਐਫ. ਵਲੋਂ ਤਰਨਤਾਰਨ ਦੇ ਸਰਹੱਦੀ ਖੇਤਰ 'ਚੋਂ ਚੀਨੀ ਹਥਿਆਰ ਬਰਾਮਦ
. . .  about 9 hours ago
ਚੰਡੀਗੜ੍ਹ, 18 ਜੁਲਾਈ-ਸੀਮਾ ਸੁਰੱਖਿਆ ਬਲ ਨੇ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿਚ ਚੀਨ ਦੇ ਚਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX