-
ਆਪ ਨੇ ਦਿੱਲੀ ਦੇ ਬਜਟ ਵਿਚ 7,000 ਕਰੋੜ ਰੁਪਏ ਦੇ ਜ਼ਰੂਰੀ ਪ੍ਰਬੰਧਾਂ ਦਾ ਜ਼ਿਕਰ ਨਹੀਂ ਕੀਤਾ - ਬੰਸੁਰੀ ਸਵਰਾਜ
. . . 1 day ago
-
ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਦਿੱਲੀ ਦੇ ਬਜਟ ਘਾਟੇ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬੰਸੁਰੀ ਸਵਰਾਜ ਨੇ ਕਿਹਾ ਕਿ ਦਿੱਲੀ ਦੇ ਵਿੱਤ ਵਿਭਾਗ ...
-
ਉਮਰ ਅਬਦੁੱਲਾ ਨੇ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ
. . . 1 day ago
-
ਸ਼੍ਰੀਨਗਰ, 11 ਅਕਤੂਬਰ - ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼੍ਰੀਨਗਰ 'ਚ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ...
-
ਦਿੱਲੀ ਪੁਲਿਸ ਦੁਆਰਾ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਦੇ ਮਾਮਲੇ ਵਿਚ ਈ.ਡੀ. ਵਲੋਂ ਦਿੱਲੀ-ਐਨ.ਸੀ.ਆਰ., ਮੁੰਬਈ ਵਿਚ ਛਾਪੇਮਾਰੀ
. . . 1 day ago
-
ਨਵੀਂ ਦਿੱਲੀ, 11 ਅਕਤੂਬਰ (ਏਜੰਸੀਆਂ) : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਦਿੱਲੀ, ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਅਤੇ ਮੁੰਬਈ ਦੇ ਵੱਖ-ਵੱਖ ਸਥਾਨਾਂ 'ਤੇ ਵਿਸ਼ੇਸ਼ ਸੈੱਲ ਦੁਆਰਾ ਨਸ਼ੀਲੇ ਪਦਾਰਥਾਂ ਦੀ ਖੇਪ ...
-
ਕਾਂਗਰਸ ਨੇ ਹਰਿਆਣਾ ਦੇ 20 ਵਿਧਾਨ ਸਭਾ ਹਲਕਿਆਂ ਵਿਚ ਗੰਭੀਰ ਬੇਨਿਯਮੀਆਂ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ
. . . 1 day ago
-
ਨਵੀਂ ਦਿੱਲੀ, 11 ਅਕਤੂਬਰ - ਕਾਂਗਰਸ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣ ਨਤੀਜਿਆਂ ਸੰਬੰਧੀ ਚੋਣ ਕਮਿਸ਼ਨ ਨੂੰ ਇਕ ਅੱਪਡੇਟ ਮੈਮੋਰੰਡਮ ਸੌਂਪਿਆ, ਜਿਸ ਵਿਚ 20 ਵਿਧਾਨ ਸਭਾ ਹਲਕਿਆਂ ਵਿਚ ਚੋਣ ਪ੍ਰਕਿਰਿਆ ਵਿਚ ਗੰਭੀਰ ...
-
ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਅੱਗੇ ਪ੍ਰਾਪਰਟੀ ਡੀਲਰਾਂ ਨੇ ਮੱਝ ਅੱਗੇ ਬੀਨ ਵਜਾ ਕੇ ਕੀਤਾ ਰੋਸ ਪ੍ਰਦਰਸ਼ਨ
. . . 1 day ago
-
ਸ੍ਰੀ ਮੁਕਤਸਰ ਸਾਹਿਬ , 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਮੱਝ ਅੱਗੇ ਬੀਨ ਵਜਾ ਕੇ ਰੋਸ ਪ੍ਰਦਰਸ਼ਨ ...
-
ਰਾਜਨਾਥ ਸਿੰਘ ਨੇ ਦਾਰਜੀਲਿੰਗ ਵਿਚ 2024 ਦੇ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਕੀਤਾ ਸੰਬੋਧਨ
. . . 1 day ago
-
ਦਾਰਜੀਲਿੰਗ (ਪੱਛਮੀ ਬੰਗਾਲ), 11 ਅਕਤੂਬਰ (ਏਐਨਆਈ): ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਰਜੀਲਿੰਗ ਵਿਚ ਸੁਕਨਾ ਕੈਂਟ ਤੋਂ ਵੀਡੀਓ ਕਾਨਫ਼ਰੰਸ ਰਾਹੀਂ 2024 ਦੇ ਆਰਮੀ ਕਮਾਂਡਰਾਂ ਦੀ ਕਾਨਫ਼ਰੰਸ ਨੂੰ ...
-
ਏਅਰ ਇੰਡੀਆ ਦੀ ਫਲਾਈਟ ਦੇ ਹਾਈਡ੍ਰੌਲਿਕ ਸਿਸਟਮ 'ਚ ਖਰਾਬੀ, ਤ੍ਰਿਚੀ 'ਤੇ ਚੱਕਰ ਲਗਾ ਰਿਹਾ ਜਹਾਜ਼, 140 ਯਾਤਰੀ ਹਨ ਸਵਾਰ
. . . 1 day ago
-
ਤਿਰੂਚਿਰਾਪੱਲੀ,11 ਅਕਤੂਬਰ - ਤਾਮਿਲਨਾਡੂ ਦੇ ਤਿਰੂਚਿਰਾਪੱਲੀ 'ਚ ਸ਼ੁੱਕਰਵਾਰ ਸ਼ਾਮ ਨੂੰ ਏਅਰ ਇੰਡੀਆ ਦੇ ਜਹਾਜ਼ ਦਾ ਹਾਈਡ੍ਰੌਲਿਕ ਫ਼ੇਲ੍ਹ ਹੋ ਗਿਆ। ਇਸ ਕਾਰਨ ਉਹ ਉਤਰਨ ਵਿਚ ਅਸਫਲ ਹੋ ਗਿਆ । ਇਸ ਜਹਾਜ਼ 'ਚ 140 ਲੋਕ...
-
ਅਭਿਨੇਤਾ ਅਮਿਤਾਭ ਬੱਚਨ ਨੇ ਆਪਣੇ ਜਨਮ ਦਿਨ 'ਤੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
. . . 1 day ago
-
ਮੁੰਬਈ, 11 ਅਕਤੂਬਰ - ਅਭਿਨੇਤਾ ਅਮਿਤਾਭ ਬੱਚਨ ਨੇ ਆਪਣੇ ਜਨਮ ਦਿਨ 'ਤੇ 'ਜਲਸਾ' ਦੇ ਬਾਹਰ ਵੱਡੀ ਗਿਣਤੀ 'ਚ ਇਕੱਠੇ ਹੋਏ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ।
-
ਕਾਂਗਰਸ ਦੀ ਮੀਟਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਜੰਮੂ-ਕਸ਼ਮੀਰ ਵਿਚ ਸੀ.ਐਲ.ਪੀ. ਲੀਡਰ ਚੁਣਨ ਦਾ ਦਿੱਤਾ ਅਧਿਕਾਰ
. . . 1 day ago
-
ਸ਼੍ਰੀਨਗਰ (ਜੰਮੂ-ਕਸ਼ਮੀਰ), 11 ਅਕਤੂਬਰ (ਏਜੰਸੀ)-ਕਾਂਗਰਸ ਨੇ ਰਸਮੀ ਤੌਰ 'ਤੇ ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਲਈ ਨੈਸ਼ਨਲ ਕਾਨਫਰੰਸ ਨੂੰ ਸਮਰਥਨ ਦਾ ਪੱਤਰ ਦੇ ਕੇ ਸਮਰਥਨ ਦਿੱਤਾ। ਕਾਂਗਰਸ ਨੇ ...
-
ਪ੍ਰਧਾਨ ਮੰਤਰੀ ਮੋਦੀ ਲਾਓਸ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਦਿੱਲੀ ਪਹੁੰਚੇ
. . . 1 day ago
-
ਨਵੀਂ ਦਿੱਲੀ, 11 ਅਕਤੂਬਰ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਓਸ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਦਿੱਲੀ ਪਰਤ ਆਏ, ਜਿਸ ਦੌਰਾਨ ਉਨ੍ਹਾਂ ਨੇ 21ਵੇਂ ਆਸੀਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ੀਆ ਸੰਮੇਲਨ ...
-
ਹੋਰਡਿੰਗ ਬੋਰਡ ਲਗਾਉਂਦੇ ਹੋਏ ਨੌਜਵਾਨ ਕਰੰਟ ਲੱਗਣ ਕਰਕੇ ਝੁਲਸਿਆ
. . . 1 day ago
-
ਭੁਲੱਥ (ਕਪੂਰਥਲਾ ) , 11 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵੇਂਈ ਪੁਲ ਨਡਾਲਾ ਰੋਡ 'ਤੇ ਹੋਰਡਿੰਗ ਬੋਰਡ ਲਗਾਉਂਦੇ ਹੋਏ ਇਕ ਨੌਜਵਾਨ ਉੱਪਰ ਜਾ ਰਹੀ ਬਿਜਲੀ ਦੀਆਂ ਤਾਰਾਂ ...
-
ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਹੋਇਆ ਜ਼ਿਲ੍ਹਾ ਪ੍ਰਸ਼ਾਸਨ
. . . 1 day ago
-
ਸੰਗਰੂਰ, 11 ਅਕਤੂਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ....
-
ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੇ ਕੀਤੀ ਸੜਕ ਜਾਮ
. . . 1 day ago
-
ਘੋਗਰਾ, (ਹੁਸ਼ਿਆਰਪੁਰ), 10 ਅਕਤੂਬਰ (ਆਰ. ਐੱਸ ਸਲਾਰੀਆ)- ਬਲਾਕ ਦਸੂਹਾ ਦੇ ਕਸਬਾ ਘੋਗਰਾ ਵਿਖੇ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੇ ਗੁੱਸੇ ਵਿਚ ਜੱਸਾ ਸਿੰਘ.....
-
ਕਾਂਗਰਸ ਨੇ ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ ਸੌਂਪਿਆ ਸਮਰਥਨ ਪੱਤਰ
. . . 1 day ago
-
ਸ੍ਰੀਨਗਰ, 10 ਅਕਤੂਬਰ- ਕਾਂਗਰਸ ਨੇ ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ ਸਮਰਥਨ ਪੱਤਰ ਸੌਂਪਿਆ। ਇਸ ਮੌਕੇ ਜੰਮੂ-ਕਸ਼ਮੀਰ ਕਾਂਗਰਸ ਦੇ ਮੁਖੀ ਤਾਰਿਕ ਹਮੀਦ ਕਾਰਾ ਨੇ ਕਿਹਾ ਕਿ....
-
ਜਾਪਾਨੀ ਸੰਗਠਨ ਨਿਹੋਨ ਹਿਡਾਨਕਿਓ ਨੂੰ ਮਿਲਿਆ ਸ਼ਾਂਤੀ ਦਾ ਨੋਬਲ ਪੁਰਸਕਾਰ
. . . 1 day ago
-
ਸਟਾਕਹੋਮ, 10 ਅਕਤੂਬਰ- ਜਾਪਾਨੀ ਸੰਗਠਨ ਨਿਹੋਨ ਹਿਡਾਨਕਿਓ ਨੂੰ ਇਸ ਸਾਲ ਸ਼ਾਂਤੀ ਦਾ ਨੋਬਲ ਪੁਰਸਕਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਵਿਸ਼ਵ ਵਿਚ ਪਰਮਾਣੂ ਹਥਿਆਰਾਂ ਖ਼ਿਲਾਫ਼ ਮੁਹਿੰਮ....
-
2027 ਵਿਚ ਪੰਜਾਬ ’ਚ ਆਵੇਗੀ ਭਾਜਪਾ ਸਰਕਾਰ- ਰਵਨੀਤ ਸਿੰਘ ਬਿੱਟੂ
. . . 1 day ago
-
ਜਲੰਧਰ, 10 ਅਕਤੂਬਰ- ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਜਲੰਧਰ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ.....
-
‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਸਿੱਖ ਵਿਦਵਾਨਾਂ ਦੀ ਬਣਾਈ ਜਾਵੇ ਕਮੇਟੀ- ਗਿਆਨੀ ਰਘਬੀਰ ਸਿੰਘ
. . . 1 day ago
-
ਅੰਮ੍ਰਿਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸ਼ਹੀਦ ਭਾਈ ਜਸਵੰਤ....
-
13 ਅਕਤੂਬਰ ਨੂੰ ਸੜ੍ਹਕੀ ਆਵਾਜਾਈ ਰਹੇਗੀ ਪੂਰਨ ਤੌਰ ’ਤੇ ਬੰਦ- ਕਿਸਾਨ ਆਗੂ
. . . 1 day ago
-
ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕਾਂ ਦੀ ਅੱਜ ਚੰਡੀਗੜ੍ਹ ਵਿਖੇ ਸਾਂਝੀ ਵਿਸ਼ੇਸ਼ ਇਕੱਤਰਤਾ ਹੋਈ। ਝੋਨੇ ਸੰਂਬੰਧੀ ਮੰਡੀਆਂ ਵਿਚ....
-
ਅਭਿਆਸ ਦੌਰਾਨ ਗੋਲਾ ਫੱਟਣ ਕਾਰਨ ਫ਼ੌਜ ਦੇ ਦੋ ਅਗਨੀਵੀਰ ਜਵਾਨਾਂ ਦੀ ਮੌਤ
. . . 1 day ago
-
ਮਹਾਰਾਸ਼ਟਰ, 11 ਅਕਤੂਬਰ- ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਗੋਲੀਬਾਰੀ ਅਭਿਆਸ ਦੌਰਾਨ ਤੋਪਖਾਨੇ ਦਾ ਗੋਲਾ ਫੱਟਣ ਨਾਲ ਭਾਰਤੀ ਫੌਜ ਦੇ ਦੋ ਅਗਨੀਵੀਰ.....
-
ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਗੈਂਗਸਟਰ ਮਾਡਿਊਲ ਦਾ ਕੀਤਾ ਪਰਦਾਫ਼ਾਸ਼
. . . 1 day ago
-
ਚੰਡੀਗੜ੍ਹ, 11 ਅਕਤੂਬਰ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਐਸ.ਏ.ਐਸ. ਨਗਰ ਪੁਲਿਸ ਦੇ ਨਾਲ ਇਕ ਸਾਂਝੇ ਅਭਿਆਨ ਵਿਚ ਇਕ.....
-
ਛੁੱਟੀ 'ਤੇ ਆਏ ਫ਼ੌਜੀ ਦੀ ਹਾਦਸੇ ਵਿਚ ਮੌਤ
. . . 1 day ago
-
ਜਲਾਲਾਬਾਦ, 11 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਢਾਬ ਖ਼ੁਸ਼ਹਾਲ ਜੋਇਆ ਵਾਸੀ ਫ਼ੌਜੀ ਦੀ ਹਾਦਸੇ ਵਿਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਢਾਬ ਖ਼ੁਸ਼ਹਾਲ ਜੋਇਆ ਵਾਸੀ ਸੁਨੀਲ ਸਿੰਘ ਪੁੱਤਰ ਰਮੇਸ਼ ਸਿੰਘ ਦੀ ਮੌਤ ਹੋ ਗਈ ਹੈ। ਸੁਨੀਲ ਸਿੰਘ ਬੀਤੀ ਰਾਤ ਲਗਭਗ...
-
ਕੌਮਾਂਤਰੀ ਖਿਡਾਰਨ ਹਰਜਿੰਦਰ ਕੌਰ ਨੇ ਵੇਟ ਲਿਫਟਿੰਗ 'ਚ ਕੀਤਾ ਨਵਾਂ ਕੀਰਤੀਮਾਨ ਸਥਾਪਤ
. . . 1 day ago
-
ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 11 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਦੇ ਵੇਟ ਲਿਫਟਿੰਗ ਟ੍ਰੇਨਿੰਗ ਸੈਂਟਰ ਵਿਖੇ ਕੋਚ ਜਸਪਾਲ ਸਿੰਘ ਕੋਲ ਟ੍ਰੇਨਿੰਗ ਕਰ ਰਹੀ ਪੰਜਾਬ ਦੀ ਉੱਘੀ ਵੇਟ ਲਿਫਟਰ ਅਤੇ ਕਾਮਨ ਵੈਲਥ ਖੇਡਾਂ 'ਚ ਮੈਡਲ ਹਾਸਲ ਕਰਨ ਵਾਲੀ ਹਰਜਿੰਦਰ ਕੌਰ ਨੇ ਹਿਮਾਚਲ ਪ੍ਰਦੇਸ਼ ਵਿਖੇ ਹੋਈ ਸੀਨੀਅਰ...
-
ਸੰਯੁਕਤ ਕਿਸਾਨ ਮੋਰਚਾ ਦੀ ਰਾਈਸ ਮਿੱਲਰ ਨਾਲ ਮੀਟਿੰਗ ਸ਼ੁਰੂ
. . . 1 day ago
-
ਚੰਡੀਗੜ੍ਹ, 11 ਅਕਤੂਬਰ (ਗੁਰਿੰਦਰ)-ਸੰਯੁਕਤ ਕਿਸਾਨ ਮੋਰਚਾ ਨਾਲ ਰਾਈਸ ਮਿੱਲਰ ਦੀ ਮੀਟਿੰਗ ਸ਼ੁਰੂ ਹੋ...
-
50,000 ਦੀ ਰਿਸ਼ਵਤ ਲੈਂਦਾ ਐਸ.ਐਚ.ਓ. ਸਾਥੀ ਸਮੇਤ ਕਾਬੂ
. . . 1 day ago
-
ਜਲੰਧਰ/ਚੰਡੀਗੜ੍ਹ, 11 ਅਕਤੂਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਨੂੰ ਉਸ ਦੇ...
-
ਪਰਾਲੀ ਦੀ ਭਰੀ ਟਰਾਲੀ ਨੂੰ ਲੱਗੀ ਜ਼ਬਰਦਸਤ ਅੱਗ
. . . 1 day ago
-
ਦਸੂਹਾ, (ਹੁਸ਼ਿਆਰਪੁਰ), 11 ਅਕਤੂਬਰ (ਕੌਸ਼ਲ)- ਕੌਮੀ ਰਾਜ ਮਾਰਗ ਦਸੂਹਾ ਵਿਖੇ ਪਰਾਲੀ ਦੀ ਭਰੀ ਟਰਾਲੀ ਜ਼ਬਰਦਸਤ ਅੱਗ ਦੀ ਲਪੇਟ ਵਿਚ ਆ ਗਈ। ਜਾਣਕਾਰੀ ਅਨੁਸਾਰ ਜਦ ਇਹ ਮਾਰੂਤੀ ਏਜੰਸੀ ਅਤੇ.....
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX