-
ਉੱਤਰ ਪ੍ਰਦੇਸ਼ ਵਿਧਾਨ ਸਭਾ ਉਪ ਚੋਣਾਂ ਇੰਡੀਆ ਗੱਠਜੋੜ-ਸਮਾਜਵਾਦੀ ਪਾਰਟੀ ਜਿੱਤੇਗੀ - ਅਖਿਲੇਸ਼ ਯਾਦਵ
. . . 30 minutes ago
-
ਇਟਾਵਾ (ਉੱਤਰ ਪ੍ਰਦੇਸ਼), 10 ਅਕਤੂਬਰ-ਆਉਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਉਪ ਚੋਣਾਂ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਸਾਰੀਆਂ ਸੀਟਾਂ ਇੰਡੀਆ ਗੱਠਜੋੜ-ਸਮਾਜਵਾਦੀ ਪਾਰਟੀ...
-
ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 25 ਅਗਾਂਹਵਧੂ ਕਿਸਾਨ ਸਨਮਾਨਿਤ
. . . 42 minutes ago
-
ਦਿੜ੍ਹਬਾ ਮੰਡੀ, (ਸੰਗਰੂਰ), 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਅੰਦਰ ਪਿਛਲੇ ਸਾਲਾਂ....
-
ਜਸਵਿੰਦਰ ਕੌਰ ਚੁਰੀਆਂ ਪਿੰਡ ਦੀ ਸਰਬ ਸੰਮਤੀ ਨਾਲ ਬਣੀ ਸਰਪੰਚ
. . . 44 minutes ago
-
ਮੱਖੂ, (ਫ਼ਿਰੋਜ਼ਪੁਰ), 10 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ ਪਰ ਸਰਬ ਸੰਮਤੀਆਂ ਦਾ ਦੌਰ ਅਜੇ ਵੀ ਜਾਰੀ ਹੈ। ਇਸ ਲੜੀ ਤਹਿਤ ਬਲਾਕ ਮੱਖੂ...
-
ਭਾਰਤੀ ਪੁਰਸ਼ ਟੇਬਲ ਟੈਨਿਸ ਟੀਮ ਨੇ ਏਸ਼ੀਆਈ ਟੇਬਲ ਟੈਨਿਸ ਚੈਂਪੀਅਨਸ਼ਿਪ ’ਚ ਹਾਸਲ ਕਾਂਸੀ ਦਾ ਤਗਮਾ
. . . 48 minutes ago
-
ਅਸਤਾਨਾ, (ਕਜ਼ਾਕਿਸਤਾਨ), 10 ਅਕਤੂਬਰ- ਭਾਰਤੀ ਪੁਰਸ਼ ਟੇਬਲ ਟੈਨਿਸ ਟੀਮ ਨੇ ਅੱਜ ਕਜ਼ਾਕਿਸਤਾਨ ਦੇ ਅਸਤਾਨਾ ਵਿਚ ਚੱਲ ਰਹੀ ਏਸ਼ੀਆਈ ਟੇਬਲ ਟੈਨਿਸ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਹਾਸਲ....
-
ਸਰਹੱਦ ਤੋਂ ਪਲਾਸਟਿਕ ਦੀਆਂ ਬੋਤਲਾਂ ’ਚ ਭਰੀ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . . about 1 hour ago
-
ਖੇਮਕਰਨ, 10 ਅਕਤੂਬਰ (ਰਾਕੇਸ਼ ਬਿੱਲਾ)- ਪੰਜਾਬ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਅਭਿਆਨ ’ਚ ਗੁਪਤ ਸੂਚਨਾ ਦੇ ਆਧਾਰ ’ਤੇ ਸਰਹੱਦ ’ਤੇ ਸੀਮਾ ਚੌਕੀ ਕਲਸ ਅਧੀਨ ਸਰਹੱਦ ’ਤੇ ਲੱਗੀ ਕੰਡਿਆਲੀ.....
-
ਪ੍ਰਧਾਨ ਮੰਤਰੀ ਨੇ 21ਵੇਂ ਆਸੀਆਨ ਭਾਰਤ ਸੰਮੇਲਨ ਵਿਚ ਲਿਆ ਹਿੱਸਾ
. . . about 1 hour ago
-
ਵਿਏਨਤਿਆਨੇ, (ਲਾਓਸ), 10 ਅਕਤੂਬਰ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲਾਓ ਪੀ.ਡੀ.ਆਰ. ਦੇ ਵਿਏਨਟਿਏਨ.....
-
ਹਵਾਈ ਸੈਨਾ ਮੁਖੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . . about 1 hour ago
-
ਨਵੀਂ ਦਿੱਲੀ, 10 ਅਕਤੂਬਰ- ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
-
ਭਗਵੰਤ ਮਾਨ ਅਤੇ ਸੂਬਾਈ ਚੋਣ ਕਮਿਸ਼ਨ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਵਿਚ ਫੇਲ੍ਹ ਸਾਬਤ ਹੋਏ- ਡਾ. ਦਲਜੀਤ ਸਿੰਘ ਚੀਮਾ
. . . about 1 hour ago
-
ਚੰਡੀਗੜ੍ਹ, 10 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾਈ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਪੰਚਾਇਤ ਚੋਣਾਂ ਕਰਵਾਉਣ....
-
ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਦੇ ਧਰਨੇ ਵਿਚ ਪਹੁੰਚੇ ਸੁਖਬੀਰ ਸਿੰਘ ਬਾਦਲ
. . . about 2 hours ago
-
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਵਿਚ ਪ੍ਰਾਪਰਟੀ ਡੀਲਰਾਂ ਵਲੋਂ ਕੁਲੈਕਟਰ ਰੇਟ 2 ਸਾਲਾਂ ਵਿਚ 3 ਵਾਰ ਵਧਾਉਣ ਦੇ ਰੋਸ ਵਜੋਂ ਦਿੱਤੇ....
-
ਦੱਖਣੀ ਕੋਰੀਆ ਦੀ ਹਾਨ ਕਾਂਗ ਨੂੰ ਮਿਲਿਆ ਸਾਹਿਤ ਦਾ ਨੋਬਲ ਪੁਰਸਕਾਰ
. . . about 2 hours ago
-
ਸਟਾਕਹੋਮ, 10 ਅਕਤੂਬਰ- ਸਾਹਿਤ ਦੇ ਖੇਤਰ ਵਿਚ 2024 ਲਈ ਨੋਬਲ ਪੁਰਸਕਾਰ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਸ ਸਾਲ ਇਹ ਸਨਮਾਨ ਦੱਖਣੀ ਕੋਰੀਆ ਦੀ ਲੇਖਿਕਾ ਹਾਨ ਕਾਂਗ ਨੂੰ....
-
ਆਗਾਮੀ ਪੰਚਾਇਤ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਦੀਪਤੀ ਉੱਪਲ ਜ਼ਿਲ੍ਹੇ ਦੇ ਚੋਣ ਅਬਜ਼ਰਵਰ ਨਿਯੁਕਤ
. . . about 3 hours ago
-
ਕਪੂਰਥਲਾ, 10 ਅਕਤੂਬਰ (ਅਮਰਜੀਤ ਕੋਮਲ)- ਆਗਾਮੀ ਪੰਚਾਇਤ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 2011 ਬੈਚ ਦੀ ਆਈ.ਏ.ਐਸ. ਅਧਿਕਾਰੀ ਦੀਪਤੀ ਉੱਪਲ.....
-
ਗੁਜਰਾਤ ਵਿਚ ਅੱਜ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ
. . . about 3 hours ago
-
ਗਾਂਧੀਨਗਰ, 10 ਅਕਤੂਬਰ- ਗੁਜਰਾਤ ਸਰਕਾਰ ਨੇ ਰਤਨ ਟਾਟਾ ਦੇ ਸਨਮਾਨ ਵਿਚ ਅੱਜ ਇਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ ਅਤੇ ਅੱਜ....
-
ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਸੰਨਿਆਸ ਦਾ ਕੀਤਾ ਐਲਾਨ
. . . about 3 hours ago
-
ਸਪੇਨ, 10 ਅਕਤੂਬਰ- ਦਿੱਗਜ ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਨਵੰਬਰ ਵਿਚ ਹੋਣ ਵਾਲਾ ਡੇਵਿਸ ਕੱਪ ਫਾਈਨਲ ਨਡਾਲ ਦੇ ਕਰੀਅਰ ਦਾ ਆਖ਼ਰੀ.....
-
ਪੰਚਾਇਤੀ ਚੋਣਾਂ 'ਚ 'ਆਪ' ਵਲੋਂ ਕੀਤੀਆਂ ਧਾਂਦਲੀਆਂ ਵਿਰੁੱਧ ਮਾਣਯੋਗ ਹਾਈਕੋਰਟ ਨੇ ਸੁਣਾਇਆ ਢੁੱਕਵਾਂ ਫੈਸਲਾ - ਸੁਖਜਿੰਦਰ ਸਿੰਘ ਰੰਧਾਵਾ
. . . about 4 hours ago
-
ਪਠਾਨਕੋਟ, 10 ਅਕਤੂਬਰ (ਸੰਧੂ)-ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਪੰਜਾਬ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੇ ਵਜ਼ੀਰਾਂ, ਵਿਧਾਇਕਾਂ, ਵੱਖ-ਵੱਖ ਕਾਰਪੋਰੇਸ਼ਨ...
-
ਵੋਟਾਂ ਹੋਰਨਾਂ ਵਾਰਡਾਂ 'ਚ ਪਾਉਣ ਤੋਂ ਭੜਕੇ ਪਿੰਡ ਨਮੋਲ ਵਾਸੀਆਂ ਨੇ ਕੀਤਾ ਚੱਕਾ ਜਾਮ
. . . about 4 hours ago
-
ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਪੰਚਾਇਤੀ ਚੋਣਾਂ ਦੌਰਾਨ ਕਰੀਬ ਤਿੰਨ ਦਰਜਨ ਵੋਟਰਾਂ ਦਾ ਅਚਨਚੇਤ ਵਾਰਡ ਬਦਲਣ ਦੇ ਵਿਰੋਧ ਵਿਚ ਨੇੜਲੇ ਪਿੰਡ ਨਮੋਲ ਦੇ ਵਾਰਡ...
-
ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕਰਕੇ ਜਤਾਇਆ ਦੁੱਖ
. . . about 4 hours ago
-
ਨਵੀਂ ਦਿੱਲੀ, 10 ਅਕਤੂਬਰ-ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਕਿ ਰਤਨ ਟਾਟਾ ਨੇ ਆਪਣੀ ਅਣਥੱਕ ਮਿਹਨਤ ਅਤੇ ਪ੍ਰਗਤੀਸ਼ੀਲ ਪਹੁੰਚ ਨਾਲ ਭਾਰਤੀ ਉਦਯੋਗ ਨੂੰ ਨਵੀਆਂ ਉਚਾਈਆਂ...
-
ਸ੍ਰੀ ਹੇਮਕੁੰਟ ਸਾਹਿਬ ਦੇ ਬੰਦ ਹੋਏ ਕਿਵਾੜ
. . . about 4 hours ago
-
ਅੰਮ੍ਰਿਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ....
-
ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਦੇ ਧਰਨੇ ਵਿਚ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ
. . . about 4 hours ago
-
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਵਿਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਪ੍ਰਾਪਰਟੀ ਡੀਲਰਾਂ ਦੇ ਰੋਸ ਧਰਨੇ ਵਿਚ ਅੱਜ ਪੰਜਾਬ ਪ੍ਰਦੇਸ਼.....
-
ਭਾਰਤੀ ਫੌਜ ਨੇ ਇਕ ਆਈ.ਈ.ਡੀ. ਬਰਾਮਦ ਕਰ ਟਾਲੀ ਅੱਤਵਾਦੀ ਘਟਨਾ
. . . about 4 hours ago
-
ਨਵੀਂ ਦਿੱਲੀ, 10 ਅਕਤੂਬਰ- ਭਾਰਤੀ ਫੌਜ ਦੀ ਚਿਨਾਰ ਕੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਿਨਾਰ ਕੋਰ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਖਾਨਗੁੰਡ, ਬਾਰਾਮੂਲਾ ਦੇ ਨੇੜੇ ਰਾਸ਼ਟਰੀ ਰਾਜਮਾਰਗ....
-
ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ
. . . about 4 hours ago
-
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ.....
-
ਹਰਿਆਣਾ ਵਿਚ ਹੋਈ ਹਾਰ ਲਈ ਤੱਥ ਖੋਜ ਕਮੇਟੀ ਬਣਾਏਗੀ ਕਾਂਗਰਸ- ਸੂਤਰ
. . . about 5 hours ago
-
ਨਵੀਂ ਦਿੱਲੀ, 10 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਰਿਆਣਾ ਵਿਚ ਹੋਈ ਹਾਰ ਲਈ ਤੱਥ ਖੋਜ ਕਮੇਟੀ ਬਣਾਏਗੀ। ਅੱਜ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਦੀ...
-
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
. . . about 5 hours ago
-
ਮਾਹਿਲਪੁਰ, (ਹੁਸ਼ਿਆਰਪੁਰ), 10 ਅਕਤੂਬਰ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਕਰੀਬ 12.30 ਵਜੇ ਮਾਹਿਲਪੁਰ ਦੇ ਮੁੱਖ ਚੌਕ ’ਚ ਵਿਆਹ ਸਮਾਗਮ ਤੋਂ ਮੋਟਰ ਸਾਇਕਲ ’ਤੇ ਵਾਪਸ ਆ ਰਹੇ ਇਕ....
-
‘ਆਪ’ ਦੇ ਰਾਜ ਵਿਚ ਪੰਜਾਬ ਚਲਾ ਗਿਆ ਪੰਜ ਸਾਲ ਪਿੱਛੇ- ਸੁਖਬੀਰ ਸਿੰਘ ਬਾਦਲ
. . . about 5 hours ago
-
ਗਿੱਦੜਬਾਹਾ, 10 ਅਕਤੂਬਰ- ਅੱਜ ਇਥੇ ਬੋਲਦਿਆਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਸਿਆਸਤ ਕਰਦਿਆਂ 30 ਸਾਲ ਦਾ ਸਮਾਂ ਹੋ ਗਿਆ ਹੈ ਪਰ ਜੋ ਕੰਮ ਗਿੱਦੜਾਬਾਹਾ ਹਲਕੇ....
-
ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਅਤੇ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ
. . . about 5 hours ago
-
ਮਮਦੋਟ, (ਫ਼ਿਰੋਜ਼ਪੁਰ), 10 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਪਿੰਡ ਮਹਿਮਾ ਵਿਚੋ ਤਿੰਨ ਥਾਂਵਾ ਤੋਂ ਅਤੇ ਪਿੰਡ ਝੋਕ ਟਹਿਲ ਸਿੰਘ ਤੋਂ ਇਕ ਥਾਂ ’ਤੇ ਛਾਪਾਮਾਰੀ.....
-
ਸੜਕ ਹਾਦਸੇ ਵਿਚ ਨੌਜਵਾਨ ਕਿਸਾਨ ਦੀ ਮੌਤ
. . . about 5 hours ago
-
ਚਮਿਆਰੀ, (ਅੰਮ੍ਰਿਤਸਰ), 10 ਅਕਤੂਬਰ (ਜਗਪ੍ਰੀਤ ਸਿੰਘ)- ਅਜਨਾਲਾ ਤੋਂ ਚਮਿਆਰੀ ਨੂੰ ਆ ਰਹੇ ਟਰੈਕਟਰ ਦਾ ਸੰਤੁਲਨ ਵਿਗੜਣ ਕਾਰਨ ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਕਿਸਾਨ ਦੀ ਮੌਤ.....
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX