ਤਾਜਾ ਖ਼ਬਰਾਂ


ਸ੍ਰੀ ਹਰਗੋਬਿੰਦਪੁਰ : 'ਆਪ' ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਸਮੂਹ ਕੌਂਸਲਰਾਂ ਸਮੇਤ ਕਾਂਗਰਸ ’ਚ ਸ਼ਾਮਿਲ
. . .  39 minutes ago
ਘੁਮਾਣ/ਸ੍ਰੀ ਹਰਗੋਬਿੰਦਪੁਰ, 18 ਅਪ੍ਰੈਲ (ਬੰਮਰਾਹ, ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੇ ਇਕੋ-ਇਕ ਨਗਰ ਕੌਂਸਲ ਦੇ ਪ੍ਰਧਾਨ...
ਪਿੰਡ ਮਡਾਹਰ ਕਲਾਂ ਦੇ ਜਸਕੀਰਤ ਸਿੰਘ ਨੇ ਮੈਰਿਟ 'ਚ 10ਵਾਂ ਸਥਾਨ ਲਿਆ
. . .  49 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਬਲਕਰਨ ਸਿੰਘ ਖਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਕੂਲ ਪਿੰਡ...
ਸ੍ਰੀ ਮੁਕਤਸਰ ਸਾਹਿਬ ਦੀ ਸੁਖਮਨ ਕੌਰ ਨੇ ਮੈਰਿਟ 'ਚ 10ਵਾਂ ਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਲਿਆ
. . .  55 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਮੇਵਾ ਸਿੰਘ, ਬਲਕਰਨ ਸਿੰਘ ਖਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਦਸਮੇਸ਼ ਪਬਲਿਕ ਗਰਲਜ਼ ਸਕੂਲ ਬਾਦਲ...
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ
. . .  about 1 hour ago
ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ...
ਐਡਵੋਕੇਟ ਧਾਮੀ ਨੇ ਪਿੰਡ ਚੀਮਾ ਪੋਤਾ 'ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 1 hour ago
ਅੰਮ੍ਰਿਤਸਰ, 18 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ...
ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਵਾਲੀ 'ਆਪ' ਖੁਦ ਭ੍ਰਿਸ਼ਟਾਚਾਰ 'ਚ ਹੋਈ ਲਿਪਤ - ਡਾ. ਦਲਜੀਤ ਸਿੰਘ ਚੀਮਾ
. . .  about 1 hour ago
ਪਠਾਨਕੋਟ, 18 ਅਪ੍ਰੈਲ (ਸੰਧੂ)-ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਅਟਾਰੀ ਤੋਂ ਪਾਕਿਸਤਾਨ ਨਾਲ ਵਪਾਰਕ ਰਸਤੇ ਨਹੀਂ ਖੋਲ੍ਹੇ ਜਾ ਰਹੇ। ਜੇਕਰ ਅਜਿਹੀ ਹੀ ਨੈਸ਼ਨਲ ਪਾਲਿਸੀ ਰਹੇਗੀ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਕਤ ਗੱਲਾਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ...
ਮਮਦੋਟ : ਵਿਅਕਤੀ ਦੀ ਭੇਤਭਰੀ ਹਾਲਤ ਵਿਚ ਮੌਤ
. . .  about 1 hour ago
ਮਮਦੋਟ, 18 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਦੇ ਪਿੰਡ ਬੋਦਲ ਵਿਖੇ ਜਸਪਾਲ ਸਿੰਘ 40 ਸਾਲਾ ਵਿਅਕਤੀ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦੀ ਬੇਹੱਦ ਮੰਦਭਾਗੀ ਖਬਰ ਹੈ। ਮੁਢਲੇ ਤੌਰ ਉਤੇ ਪਿੰਡ ਵਾਸੀਆਂ...
ਜਸਪ੍ਰੀਤ ਕੌਰ ਨੇ ਬਠਿੰਡਾ ਜ਼ਿਲ੍ਹੇ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  about 1 hour ago
ਬਠਿੰਡਾ, 18 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਨੇਹੀਂਆ ਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 650 ਅੰਕਾਂ ਵਿਚੋਂ 639 ਅੰਕ ਲੈ ਕੇ...
ਕਪੂਰਥਲਾ ਦੀਆਂ 5 ਵਿਦਿਆਰਥਣਾਂ ਬੋਰਡ ਦੀ ਮੈਰਿਟ ਸੂਚੀ 'ਚ ਆਈਆਂ
. . .  about 1 hour ago
ਕਪੂਰਥਲਾ, 18 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਕਪੂਰਥਲਾ ਦੀ ਵਿਦਿਆਰਥਣ ਨੀਕਿਤਾ ਪੁੱਤਰੀ ਹਰਜਿੰਦਰ ਸਿੰਘ 650 ਵਿਚੋਂ...
ਲੋਕ ਹੱਕਾਂ ਦੀ ਆਵਾਜ਼ ਸੰਸਦ 'ਚ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦਿਓ
. . .  about 1 hour ago
ਤਪਾ ਮੰਡੀ, 18 ਅਪ੍ਰੈਲ (ਵਿਜੇ ਸ਼ਰਮਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਤਪਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ...
ਰੋਪੜ ਦੀ ਪ੍ਰੀਤ ਕਾਲੋਨੀ 'ਚ ਲੈਂਟਰ ਡਿੱਗਣ ਨਾਲ 5 ਮਜ਼ਦੂਰ ਆਏ ਹੇਠਾਂ
. . .  about 2 hours ago
ਰੋਪੜ, 18 ਅਪ੍ਰੈਲ-ਰੋਪੜ ਦੀ ਪ੍ਰੀਤ ਕਾਲੋਨੀ ਵਿਚ ਉਸ ਵੇਲੇ ਮਾਤਮ ਦਾ ਮਾਹੌਲ ਛਾ ਗਿਆ ਜਦੋਂ ਕੰਧਾਂ ਦੇ ਉੱਤੇ ਪੁਰਾਣੇ ਲੈਂਟਰ ਨੂੰ ਜੈੱਕ ਰਾਹੀਂ ਚੁੱਕ ਕੇ ਉੱਚਾ ਕੀਤਾ ਜਾ ਰਿਹਾ ਸੀ ਕਿ ਅਚਾਨਕ ਕਿਸੇ ਤਕਨੀਕੀ ਖਰਾਬੀ ਹੋਣ ਕਾਰਨ ਲੈਂਟਰ ਥੱਲੇ ਆ ਡਿੱਗਾ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਲਵੇ ਹੇਠਾਂ ਪੰਜ ਮਜ਼ਦੂਰ...
ਮੱਤੇਵਾਲ : ਦਸਵੀਂ ਦੇ ਨਤੀਜਿਆਂ 'ਚੋਂ ਇਕੋ ਸਕੂਲ ਦੇ 7 ਵਿਦਿਆਰਥੀਆਂ ਨੇ ਲਈ ਮੈਰਿਟ
. . .  about 2 hours ago
ਮੱਤੇਵਾਲ, 18 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਅੰਬਰ ਪਬਲਿਕ ਸਕੂਲ ਨਵਾਂ ਤਨੇਲ ਦੇ ਸੱਤ ਵਿਦਿਆਰਥੀਆਂ ਵਲੋਂ...
ਝਬਾਲ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਖਤਮ
. . .  about 2 hours ago
ਝਬਾਲ, 18 ਅਪ੍ਰੈਲ (ਸੁਖਦੇਵ ਸਿੰਘ)-ਕਰਜ਼ੇ ਹੇਠ ਦੱਬੇ ਸਰਹੱਦੀ ਪਿੰਡ ਚੀਮਾ (ਸੁੱਕਰ ਚੱਕ) ਦੇ ਕਿਸਾਨ ਸੁਖਰਾਜ ਸਿੰਘ (40) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਜਾਣਕਾਰੀ ਅਨੁਸਾਰ...
ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਚੋਣ 9 ਜੂਨ ਨੂੰ ਹੋਵੇਗੀ
. . .  about 2 hours ago
ਜਲੰਧਰ, 18 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਇਕ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਜ਼ਿਲ੍ਹਿਆਂ...
ਸੰਘੋਲ : ਅਰਸ਼ਦੀਪ ਕੌਰ ਨੇ ਜ਼ਿਲ੍ਹੇ 'ਚੋਂ ਪਹਿਲਾ ਤੇ ਪੰਜਾਬ 'ਚੋਂ 11ਵਾਂ ਰੈਂਕ ਲਿਆ
. . .  about 2 hours ago
ਸੰਘੋਲ, (ਫ਼ਤਿਹਗੜ੍ਹ ਸਾਹਿਬ ), 18 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 650 ਅੰਕਾਂ ਵਿਚੋਂ 635 (97.69) ਅੰਕ...
ਸੁਨਾਮ : ਅੱਗ ਲੱਗਣ ਕਾਰਨ ਕਣਕ ਦੀ 2 ਏਕੜ ਫਸਲ ਸੜ ਕੇ ਸੁਆਹ
. . .  about 3 hours ago
ਸੁਨਾਮ, ਊਧਮ ਸਿੰਘ ਵਾਲਾ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਅੱਜ ਬਾਅਦ ਦੁਪਹਿਰ ਨੇੜਲੇ ਪਿੰਡ ਕੋਟੜਾ ਅਮਰੂ ਵਿਖੇ ਅੱਗ ਲੱਗਣ ਕਾਰਨ ਇਕ ਕਿਸਾਨ ਦੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।ਜਾਣਕਾਰੀ ਅਨੁਸਾਰ ਤਿੰਨ ਕੁ ਵਜੇ ਕਿਸਾਨ...
ਡੀ.ਸੀ. ਅੰਮ੍ਰਿਤਸਰ ਵਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ
. . .  about 3 hours ago
ਅਟਾਰੀ, 18 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)-ਡੀ.ਸੀ. ਅੰਮ੍ਰਿਤਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਅਟਾਰੀ ਰੋਡ ਉਤੇ ਸਥਿਤ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਤੇ ਸ਼ਰਾਬ ਦੇ ਸਟਾਕ ਦੀ ਜਾਂਚ ਕੀਤੀ। ਘਨਸ਼ਾਮ...
ਦਿੱਲੀ ਪ੍ਰਬੰਧਕ ਕਮੇਟੀ ਖੁੱਲ੍ਹ ਕੇ ਕਰੇਗੀ ਭਾਜਪਾ ਦੀ ਸਪੋਰਟ - ਕਾਲੇਕਾ
. . .  about 3 hours ago
ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੇਸ਼ ’ਚ ਜਿੱਥੇ ਵੀ ਭਾਜਪਾ ਉਮੀਦਵਾਰ ਜਾਂ ਉਨ੍ਹਾਂ ਦੇ ਸਹਿਯੋਗੀ ਖੜ੍ਹਨਗੇ, ਦੀ ਮਦਦ ਕਰੇਗੀ। ਇਹ ਗੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਕਾਲੇਕਾ...
ਸੁਲਤਾਨਵਿੰਡ : ਲੜਾਈ ਦੌਰਾਨ ਚੱਲੀਆਂ ਕਿਰਪਾਨਾਂ 'ਚ 2 ਜਣੇ ਜ਼ਖਮੀ
. . .  about 3 hours ago
ਸੁਲਤਾਨਵਿੰਡ, 18 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਮੰਦਿਰ ਵਾਲੇ ਪਲਾਟ ਸੁਭਾਸ਼ ਕਾਲੋਨੀ ਵਿਖੇ ਹੋਈ ਲੜਾਈ ਦੌਰਾਨ ਕਿਰਪਾਨਾਂ ਚੱਲ ਗਈਆਂ, ਜਿਸ ਵਿਚ 2 ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ...
ਸੁਨਾਮ ਦੀ ਬੇਅੰਤ ਕੌਰ ਨੇ 97.23 ਫੀਸਦੀ ਅੰਕ ਲੈ ਕੇ ਮੈਰਿਟ 'ਚ 14ਵਾਂ ਸਥਾਨ ਲਿਆ
. . .  about 3 hours ago
ਸੁਨਾਮ, ਊਧਮ ਸਿੰਘ ਵਾਲਾ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੁਨਾਮ ਊਧਮ ਸਿੰਘ...
ਵਿਦਿਆਰਥੀ ਪ੍ਰਬਕੀਰਤ ਸਿੰਘ ਸਰਾਂ ਨੇ ਮੈਰਿਟ ਲਿਸਟ 'ਚ ਨਾਮ ਕਰਵਾਇਆ ਦਰਜ
. . .  about 4 hours ago
ਸਾਹਨੇਵਾਲ, 18 ਅਪ੍ਰੈਲ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਾਹਨੇਵਾਲ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀ ਪ੍ਰਬਕੀਰਤ ਸਿੰਘ ਸਰਾਂ ਨੇ 96.46 ਫੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ...
ਝਾਰਖੰਡ : ਉਸਾਰੀ ਅਧੀਨ ਕੰਧ ਡਿੱਗਣ ਨਾਲ 2 ਬੱਚਿਆਂ ਦੀ ਮੌਤ
. . .  about 4 hours ago
ਝਾਰਖੰਡ, 18 ਅਪ੍ਰੈਲ-ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿਚ ਇਕ ਉਸਾਰੀ ਅਧੀਨ ਕੰਧ ਡਿੱਗਣ ਨਾਲ 2 ਬੱਚਿਆਂ ਦੀ ਮੌਤ ਹੋ ਗਈ ਅਤੇ ਚਾਰ...
ਸ਼੍ਰੋਮਣੀ ਅਕਾਲੀ ਦਲ ਨੇ 20 ਸਰਕਲਾਂ ਦੇ ਪ੍ਰਧਾਨ ਐਲਾਨੇ
. . .  about 4 hours ago
ਮਮਦੋਟ, 18 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਫਿਰੋਜ਼ਪੁਰ ਦਿਹਾਤੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨਾਲ ਸਲਾਹ ਮਸ਼ਵਰਾ ਕਰਕੇ...
ਈ.ਡੀ. ਨੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ 97.79 ਕਰੋੜ ਦੀ ਜਾਇਦਾਦ ਕੀਤੀ ਕੁਰਕ
. . .  about 4 hours ago
ਮੁੰਬਈ, 18 ਅਪ੍ਰੈਲ-ਈ.ਡੀ. ਨੇ ਪੀ.ਐਮ.ਐਲ.ਏ. 2002 ਦੇ ਉਪਬੰਧਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ਼ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਕੁਰਕ ਕੀਤਾ ਹੈ। ਕੁਰਕ ਕੀਤੀਆਂ ਜਾਇਦਾਦਾਂ ਵਿਚ ਮੌਜੂਦਾ ਸਮੇਂ ਸ਼ਿਲਪਾ ਸ਼ੈੱਟੀ ਦੇ ਨਾਮ 'ਤੇ ਜੁਹੂ ਵਿਚ ਸਥਿਤ ਰਿਹਾਇਸ਼ੀ ਫਲੈਟ...
ਕੰਡਿਆਲੀ ਤਾਰ ਪਾਰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਅਟਾਰੀ ਵਿਖੇ ਕੀਤਾ ਰੋਸ ਪ੍ਰਦਰਸ਼ਨ
. . .  1 minute ago
ਅਟਾਰੀ, 18 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਕਿਸੇ ਵੀ ਕਿਸਮ ਦੀ ਤਸਕਰੀ ਰੋਕਣ ਲਈ ਭਾਰਤ ਸਰਕਾਰ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਲਗਾਈ ਗਈ ਕੰਡਿਆਲੀ ਤਾਰ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553

ਕੈਲੰਡਰ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX