ਤਾਜਾ ਖ਼ਬਰਾਂ


ਚੋਣ ਕਮਿਸ਼ਨ ਵਲੋਂ 8889 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਸ਼ਰਾਬ ਵਰਗੀਆਂ ਵਸਤਾਂ ਬਰਾਮਦ
. . .  1 day ago
ਨਵੀਂ ਦਿੱਲੀ,19 ਮਈ - ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੈਸੇ, ਜ਼ੋਰ ਅਤੇ ਭਰਮਾਉਣ ਦੀ ਵੀ ਵੱਡੀ ਮਾਤਰਾ ਵਿਚ ਵਰਤੋਂ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਅਜਿਹੀਆਂ ਘਟਨਾਵਾਂ 'ਤੇ ਤਿੱਖੀ ਨਜ਼ਰ ਰੱਖਦਾ ਹੈ ਅਤੇ ਇਨ੍ਹਾਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕਰਦਾ ਹੈ। ਇਸ ਚੋਣ ਵਿਚ ਵੀ ਕਮਿਸ਼ਨ ਵਲੋਂ ਹੁਣ ਤੱਕ 8889 ਕਰੋੜ ਰੁਪਏ ਦਾ ਸਾਮਾਨ ਜ਼ਬਤ ਕੀਤਾ ਜਾ ਚੁੱਕਾ ਹੈ।
ਚੋਣ ਕਮਿਸ਼ਨ ਵਲੋਂ 8889 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਸ਼ਰਾਬ ਵਰਗੀਆਂ ਵਸਤਾਂ ਬਰਾਮਦ
. . .  1 day ago
ਨਵੀਂ ਦਿੱਲੀ,19 ਮਈ - ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੈਸੇ, ਜ਼ੋਰ ਅਤੇ ਭਰਮਾਉਣ ਦੀ ਵੀ ਵੱਡੀ ਮਾਤਰਾ ਵਿਚ ਵਰਤੋਂ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਅਜਿਹੀਆਂ ਘਟਨਾਵਾਂ 'ਤੇ ਤਿੱਖੀ ਨਜ਼ਰ ਰੱਖਦਾ ਹੈ ਅਤੇ ਇਨ੍ਹਾਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕਰਦਾ ਹੈ। ਇਸ ਚੋਣ ਵਿਚ ਵੀ ਕਮਿਸ਼ਨ ਵਲੋਂ ਹੁਣ ਤੱਕ 8889 ਕਰੋੜ ਰੁਪਏ ਦਾ ਸਾਮਾਨ ਜ਼ਬਤ ਕੀਤਾ ਜਾ ਚੁੱਕਾ ਹੈ।
ਪ੍ਰਧਾਨ ਮੰਤਰੀ ਨੇ ਗ਼ਰੀਬ ਲੋਕਾਂ ਨੂੰ ਆਰਥਿਕ ਮੁੱਖ ਧਾਰਾ 'ਚ ਲਿਆਂਦਾ
. . .  1 day ago
ਨਵੀਂ ਦਿੱਲੀ,19 ਮਈ - ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਕਹਿਣਾ ਹੈ ਕਿ 250 ਮਿਲੀਅਨ ਲੋਕਾਂ ਦਾ ਗ਼ਰੀਬੀ ਵਿਚੋਂ ਬਾਹਰ ਨਿਕਲਣਾ ਇਕ ਹੈਰਾਨ ਕਰਨ ਵਾਲਾ ਅੰਕੜਾ ਹੈ। ਪ੍ਰਧਾਨ ਮੰਤਰੀ ਖ਼ੁਦ ਪ੍ਰਗਤੀ ਨਾਂਅ ਦੀ ...
ਜੋਲਫਾ ਵਿਚ ਈਰਾਨੀ ਰਾਸ਼ਟਰਪਤੀ ਰਾਇਸੀ ਦੇ ਹੈਲੀਕਾਪਟਰ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਬਚਾਅ ਟੀਮਾਂ
. . .  1 day ago
ਤਹਿਰਾਨ [ਇਰਾਨ], 19 ਮਈ (ਏਐਨਆਈ) : ਬਚਾਅ ਟੀਮਾਂ ਉੱਤਰ-ਪੱਛਮੀ ਈਰਾਨ ਦੇ ਪੂਰਬੀ ਅਜ਼ਰਬਾਈਜਾਨ ਸੂਬੇ ਦੇ ਜੌਲਫਾ ਸ਼ਹਿਰ ਵਿਚ ਪਹੁੰਚ ਗਈਆਂ ਹਨ ਅਤੇ ਈਰਾਨੀ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ...
ਯੂਪੀ: ਆਗਰਾ ਵਿਚ ਸਭ ਤੋਂ ਵੱਧ ਗਰਮੀ, ਵੱਧ ਤੋਂ ਵੱਧ ਤਾਪਮਾਨ 47.7 ਡਿਗਰੀ ਮਾਪਿਆ ਗਿਆ
. . .  1 day ago
ਆਗਰਾ ,19 ਮਈ - ਆਗਰਾ ਅੱਜ ਵਿਚ ਸਭ ਤੋਂ ਵੱਧ ਗਰਮੀ ਪਈ ਜਿਸ ਕਰਕੇ ਵੱਧ ਤੋਂ ਵੱਧ ਤਾਪਮਾਨ 47.7 ਡਿਗਰੀ ਮਾਪਿਆ ਗਿਆ। ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ...
ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  1 day ago
ਦੁਬਈ, 19 ਮਈ - ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੂੰ ਲੈ ਕੇ ਜਾ ਰਹੇ ਇਕ ਹੈਲੀਕਾਪਟਰ ਦੀ ਐਤਵਾਰ ਨੂੰ “ਹਾਰਡ ਲੈਂਡਿੰਗ” ਹੋਈ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਇਸ ਘਟਨਾ ਦੀ ...
ਰਾਜਸਥਾਨ ਤੇ ਕੋਲਕਾਤਾ ਵਿਚਾਲੇ ਹੋਣ ਵਾਲਾ ਮੈਚ ਮੀਂਹ ਕਾਰਨ ਰੁਕਿਆ
. . .  1 day ago
ਆਸਾਮ, 19 ਮਈ-ਅੱਜ ਰਾਜਸਥਾਨ ਰਾਇਲਸ ਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਹੋਣ ਵਾਲਾ ਮੈਚ ਬਾਰਿਸ਼ ਕਾਰਨ...
ਹੈਦਰਾਬਾਦ ਨੇ ਪੰਜਾਬ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਹੈਦਰਾਬਾਦ, 19 ਮਈ-ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾ...
ਰਾਣਾ ਗੁਰਮੀਤ ਸਿੰਘ ਸੋਢੀ ਲਈ ਧੀ ਗਾਇਤਰੀ ਬੇਦੀ ਨੇ ਮੰਗੀਆਂ ਵੋਟਾਂ
. . .  1 day ago
ਗੁਰੂ ਹਰਸਹਾਏ, 19 ਮਈ (ਕਪਿਲ ਕੰਧਾਰੀ)-ਫਿਰੋਜ਼ਪੁਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਜਿਥੇ ਪੂਰੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਗਈ ਹੈ, ਉਥੇ ਹੀ ਉਨ੍ਹਾਂ ਦੇ...
ਸਮਰਾਲਾ ਨੇੜੇ ਦੀ ਦੋ ਦਿਨ ਤੋਂ ਲਾਪਤਾ ਔਰਤ ਦੀ ਲਾਸ਼ ਮਾਲਕ ਦੀ ਰਸੋਈ 'ਚੋਂ ਮਿਲੀ
. . .  1 day ago
ਸਮਰਾਲਾ, 19 ਮਈ ( ਗੋਪਾਲ ਸੋਫਤ)-ਪਿੰਡ ਲੱਲ ਕਲਾਂ 'ਚ ਇਕ ਹੈਰਾਨੀ ਜਨਕ ਅਤੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਅੱਜ ਉਸ ਵੇਲੇ ਸਾਹਮਣੇ ਆਇਆ, ਜਦੋਂ ਪਿੱਛਲੇ ਦੋ ਦਿਨ ਤੋਂ ਲਾਪਤਾ ਔਰਤ ਦੀ ਲਾਸ਼ ਅੱਜ ਤੜਕੇ ਪਿੰਡ ਦੇ ਉਸ ਵਿਅਕਤੀ ਦੇ.....
ਅੰਮ੍ਰਿਤਸਰ ਵਿਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਸੰਧੂ ਸਮੁੰਦਰੀ ਨੇ ਕੀਤੀ ਖਾਸ ਮੀਟਿੰਗ
. . .  1 day ago
ਅਟਾਰੀ, 19 ਮਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਵਿਚ ਨਸ਼ੇ ਦੀ ਸਮੱਸਿਆ ਇੰਨੀ ਵੱਧ ਗਈ ਹੈ ਕਿ ਕੰਟਰੋਲ ਨਹੀਂ ਹੋ ਰਹੀ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਤੋਂ ਬੀ.ਜੇ.ਪੀ ਵਲੋਂ ਚੋਣ ਮੈਦਾਨ ਵਿਚ....
ਭਾਜਪਾ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਉੱਜਵਲਾ ਯੋਜਨਾ ਸਕੀਮ ਲਿਆਂਦੀ - ਜੇ.ਪੀ. ਨੱਢਾ
. . .  1 day ago
ਫਰੀਦਾਬਾਦ (ਹਰਿਆਣਾ), 19 ਮਈ-ਅੱਜ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ 'ਮਹਿਲਾ ਮੋਰਚਾ ਕਾਨਫਰੰਸ' 'ਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹੁਤ ਵਧੀਆ ਨੀਤੀਆਂ ਬਣਾਈਆਂ ਹਨ, ਜਿਸ ਵਿਚ ਉਨ੍ਹਾਂ ਵਲੋਂ ਔਰਤਾਂ...
ਪੰਜਾਬ ਨੇ ਹੈਦਰਾਬਾਦ ਨੂੰ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਹੈਦਰਾਬਾਦ, 19 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ। ਪੰਜਾਬ ਨੇ ਟਾਸ ਜਿੱਤ...
ਟੀ.ਐਮ.ਸੀ. ਕਰ ਰਹੀ ਤੁਸ਼ਟੀਕਰਨ ਦੀ ਰਾਜਨੀਤੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਪੱਛਮੀ ਬੰਗਾਲ, 19 ਮਈ-ਇਥੋਂ ਦੇ ਮੇਦਿਨੀਪੁਰ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਟੀ.ਐਮ.ਸੀ. ਦੀਆਂ ਸਾਜ਼ਿਸ਼ਾਂ ਨੂੰ ਰੋਕਣ ਲਈ ਕੇਂਦਰ ਵਿਚ ਇਕ ਮਜ਼ਬੂਤ ਅਤੇ ਸਥਿਰ ਭਾਜਪਾ ਸਰਕਾਰ...
ਕੇਜਰੀਵਾਲ ਔਰਤ ਨੂੰ ਕੁੱਟਣ ਵਾਲੇ ਵਿਅਕਤੀ ਨੂੰ ਬਚਾਉਣ ਲਈ ਕਰ ਰਹੇ ਪ੍ਰਦਰਸ਼ਨ - ਮਨੋਜ ਤਿਵਾਰੀ
. . .  1 day ago
ਨਵੀਂ ਦਿੱਲੀ, 19 ਮਈ-ਉੱਤਰ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਔਰਤ ਨੂੰ ਕੁੱਟਣ ਵਾਲੇ ਵਿਅਕਤੀ ਨੂੰ ਬਚਾਉਣ...
ਸ਼੍ਰੋਮਣੀ ਅਕਾਲੀ ਦਲ ਦੇ ਸਿਮਰਨਜੀਤ ਸਿੰਘ ਮਾਨ ਦੇ ਲਈ ਹਰਦੀਪ ਸਿੰਘ ਲੋਹਾਖੇੜਾ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ
. . .  1 day ago
ਲੌਂਗੋਵਾਲ,19 ਮਈ (ਸ,ਸ,ਖੰਨਾ,ਵਿਨੋਦ) ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਚੋਣ ਲੜ ਰਹੇ ਸਿਮਰਨਜੀਤ ਸਿੰਘ ਮਾਨ ਦੇ ਲਈ ਅੱਜ ਹਰਦੀਪ ਸਿੰਘ ਲੋਹਾਖੇੜਾ (ਆਸਟਰੇਲੀਆ) ਆਪਣੀ ਟੀਮ ਦੇ ਨਾਲ ਘਰ ਘਰ ਜਾ ਕੇ.....
ਪੰਜਾਬ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ
. . .  1 day ago
ਹੈਦਰਾਬਾਦ, 19 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ। ਪੰਜਾਬ ਨੇ ਟਾਸ ਜਿੱਤ ਲਿਆ...
ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕਿਉ ਕਰ ਰਹੇ ਹਨ ਕੇਜਰੀਵਾਲ- ਮਨੋਜ ਤਿਵਾਰੀ
. . .  1 day ago
ਵੀਂ ਦਿੱਲੀ, 19 ਮਈ-ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦਾ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਪੀ.ਏ ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕਿਉ ਕਰ ਰਹੇ ਹਨ, ਜਿਸ ਨੇ ਆਪ....
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਜ਼ਬਤ
. . .  1 day ago
ਨਵੀਂ ਦਿੱਲੀ, 19 ਮਈ-'ਆਪ' ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲਾ ਵਿਚ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਤੇ ਡੀ.ਵੀ.ਆਰ. ਜ਼ਬਤ ਕੀਤਾ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਕੱਲ੍ਹ ਇਸ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ...
ਪੁਲਿਸ ਨੇ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ 3 ਕਰੋੜ ਦੀ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ
. . .  1 day ago
ਅਟਾਰੀ, 19 ਮਈ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੁਖੀ ਸ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਉਨ੍ਹਾਂ ਵਲੋਂ....
ਭਾਜਪਾ ਦੇ ਰਾਜ 'ਚ ਸਾਰੇ ਭ੍ਰਿਸ਼ਟਾਚਾਰੀ ਜੇਲ੍ਹਾਂ ਕੱਟਣਗੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਪੱਛਮੀ ਬੰਗਾਲ, 19 ਮਈ-ਆਪਣੀ ਪੁਰੂਲੀਆ ਦੀ ਜਨਤਕ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਤੋਂ ਬਾਹਰ ਨਹੀਂ ਰਹਿਣ ਦਿਆਂਗਾ। ਮੋਦੀ ਤੁਹਾਨੂੰ ਇਕ ਹੋਰ ਗਾਰੰਟੀ ਦੇ ਰਹੇ ਹਨ, 4 ਜੂਨ ਤੋਂ ਬਾਅਦ ਜਦੋਂ ਅਸੀਂ ਨਵੀਂ ਸਰਕਾਰ ਬਣਾਵਾਂਗੇ...
ਤਪਾ ਵਿਖੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫ਼ਤਰ ਦਾ ਉਦਘਾਟਨ
. . .  1 day ago
ਤਪਾ ਮੰਡੀ,19 ਮਈ (ਪ੍ਰਵੀਨ ਗਰਗ)-ਸੰਗਰੂਰ ਪਾਰਲੀਮਾਨੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦ‍ਾਂ ਦੇ ਚੋਣ ਦਫ਼ਤਰ ਦਾ ਉਦਘਾਟਨ ਬਾਬਾ ਜੀ ਵਲੋਂ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਅਕਾਲੀ ਉਮੀਦਵਾਰ....
ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 11 ਜਣੇ ਕੀਤੇ ਗ੍ਰਿਫਤਾਰ
. . .  1 day ago
ਜਲੰਧਰ, 19 ਮਈ (ਮਨਜੋਤ ਸਿੰਘ)-ਅੱਜ ਕਮਿਸ਼ਨਰੇਟ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ...
ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਵਲੋਂ ਮੰਡੀ ਲਾਧੂਕਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਤੇ ਗੁਰਮੀਤ ਸਿੰਘ ਰਾਣਾ ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਭਾਜਪਾ ਦੇ ਨਾਲ ਹਨ ਅਤੇ ਤੀਜੀ...
ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਲਈ ਹੋਇਆ ਚੋਣ ਪ੍ਰਚਾਰ
. . .  1 day ago
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਤੋਂ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲਾ ਫਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਅਤੇ ਜੈਸਰਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਵੈਸਾਖ ਸੰਮਤ 553

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX