ਤਾਜਾ ਖ਼ਬਰਾਂ


'ਹਿਊਮਨ ਰਾਈਟਸ ਵਾਚ' ਨੇ ਬੰਗਲਾ ਦੇਸ਼ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ
. . .  2 minutes ago
ਸੈਕਰਾਮੈਂਟੋ,24 ਅਕਤੂਬਰ (ਹੁਸਨ ਲੜੋਆ ਬੰਗਾ)- ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਗਰੁੱਪ 'ਹਿਊਮਨ ਰਾਈਟਸ ਵਾਚ' ਨੇ ਬੰਗਲਾ ਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਇਸ ਦੇ ਨਾਲ ਹੀ ਗਰੁੱਪ ਨੇ ਹਿੰਦੂਆਂ ਵਿਰੁੱਧ ਹਿੰਸਾ ਉੱਪਰ ਕਾਬੂ....
ਬੇਮੌਸਮੀ ਮੀਂਹ ਨਾਲ ਮੰਡੀਆਂ 'ਚ ਝੋਨੇ ਦੀਆਂ ਲੱਖਾਂ ਬੋਰੀਆਂ ਤੇ ਢੇਰੀਆਂ ਭਿੱਜੀਆਂ
. . .  8 minutes ago
ਆਰਿਫ਼ ਕੇ (ਫ਼ਿਰੋਜ਼ਪੁਰ) 24 ਅਕਤੂਬਰ (ਬਲਬੀਰ ਸਿੰਘ ਜੋਸਨ) ਫ਼ਿਰੋਜ਼ਪੁਰ 'ਚ ਬੀਤੀ ਸ਼ਾਮ ਨੂੰ ਪਏ ਬੇਮੌਸਮੀ ਮੀਹ ਅਤੇ ਗੜੇਮਾਰੀ ਨੇ ਝੋਨੇ ਤੇ ਬਾਸਮਤੀ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਕਰ ਦਿੱਤਾ ਹੈ। ਉੱਥੇ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮਾਰਕੀਟ ਕਮੇਟੀ ਅਧੀਨ ਆਉਂਦੇ ਕਸਬਾ ਆਰਿਫ਼....
ਜੰਮੂ-ਕਸ਼ਮੀਰ: 3 ਫ਼ੌਜੀ ਜਵਾਨ ਅਤੇ ਇਕ ਜੇ.ਸੀ.ਓ. ਸ਼ਹੀਦ, 3 ਜ਼ਖਮੀ
. . .  23 minutes ago
ਜੰਮੂ-ਕਸ਼ਮੀਰ, 24 ਅਕਤੂਬਰ - ਜੰਮੂ -ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪਾਕਿਸਤਾਨੀ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਜ਼ਿਆ ਮੁਸਤਫ਼ਾ ਨੂੰ ਚੱਲ ਰਹੇ ਅਪਰੇਸ਼ਨ ਦੌਰਾਨ ਅੱਤਵਾਦੀ ਟਿਕਾਣੇ ਦੀ ਪਛਾਣ ਲਈ ਭਾਟਾ ਦੁਰੀਅਨ ਲਿਜਾਇਆ ਗਿਆ ਸੀ ਜਿਸ ਵਿਚ 3 ਫ਼ੌਜੀ ਜਵਾਨ ਅਤੇ ਇਕ ਜੇ.ਸੀ.ਓ......
ਲਖੀਮਪੁਰ ਖੇੜੀ ਹਿੰਸਾ ਘਟਨਾ: ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਦੇ ਸ਼ੱਕ ਕਾਰਨ ਸਰਕਾਰੀ ਹਸਪਤਾਲ ਭੇਜਿਆ
. . .  33 minutes ago
ਨਵੀਂ ਦਿੱਲੀ, 24 ਅਕਤੂਬਰ - ਲਖੀਮਪੁਰ ਖੇੜੀ ਹਿੰਸਾ ਘਟਨਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਜੋ ਇਸ ਸਮੇਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਹੈ। ਉਸ ਨੂੰ ਡੇਂਗੂ ਦੇ ਸ਼ੱਕ ਕਾਰਨ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਇਕ ਸੀਨੀਅਰ ਜੇਲ੍ਹ...
ਬਾਗੇਸ਼ਵਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚ ਖੋਜ ਅਤੇ ਬਚਾਅ ਕਾਰਜਾਂ ਦੌਰਾਨ ਹੁਣ ਤੱਕ 60 ਲੋਕਾਂ ਨੂੰ ਬਚਾਇਆ
. . .  44 minutes ago
ਉੱਤਰਾਖੰਡ, 24 ਅਕਤੂਬਰ - ਐੱਸ.ਡੀ.ਆਰ.ਐਫ. ਨੇ ਬਾਗੇਸ਼ਵਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਖੋਜ ਅਤੇ ਬਚਾਅ ਕਾਰਜਾਂ ਦੌਰਾਨ ਹੁਣ ਤੱਕ 60 ਲੋਕਾਂ ਨੂੰ....
ਗੁਰੂ ਹਰਸਹਾਏ ਇਲਾਕੇ 'ਚ ਗੜੇਮਾਰੀ ਨਾਲ ਝੋਨਾ ਝੰਬਿਆ, ਕਿਸਾਨਾਂ ਦਾ ਭਾਰੀ ਨੁਕਸਾਨ
. . .  58 minutes ago
ਗੁਰੂ ਹਰਸਹਾਏ,24 ਅਕਤੂਬਰ ( ਹਰਚਰਨ ਸਿੰਘ ਸੰਧੂ) ਗੁਰੂ ਹਰਸਹਾਏ ਅਤੇ ਆਸ-ਪਾਸ ਇਲਾਕੇ 'ਚ ਰਾਤ ਭਰ ਤੋਂ ਹੋਈ ਭਾਰੀ ਗੜੇਮਾਰੀ ਅਤੇ ਮੀਹ ਨਾਲ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ 'ਤੇ ਭਾਰੀ ਨੁਕਸਾਨ ਹੋਇਆ ਹੈ ਕੁਦਰਤੀ ਕਰੋਪੀ ਦੀ....
ਕੇਂਦਰੀ ਰਾਜ ਮੰਤਰੀ ਤੇ ਦਿੱਲੀ ਪੁਲਿਸ ਕਮਿਸ਼ਨਰ ਨੇ 'ਅੰਮ੍ਰਿਤ ਰਨ' ਨੂੰ ਦਿਖਾਈ ਹਰੀ ਝੰਡੀ
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਕੇਂਦਰੀ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਨੈਸ਼ਨਲ ਪੁਲਿਸ ਮੈਮੋਰੀਅਲ ਦਿੱਲੀ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਦੀ ਅਗਵਾਈ ਹੇਠ 'ਅੰਮ੍ਰਿਤ ਰਨ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ....
ਬਾਰਸ਼ ਨੇ ਮੰਡੀ ਲਾਧੂਕਾ ਦੀ ਅਨਾਜ ਮੰਡੀ ਦੀ ਖੋਲ੍ਹੀ ਪੋਲ
. . .  about 1 hour ago
ਮੰਡੀ ਲਾਧੂਕਾ, 24 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਅਨਾਜ ਮੰਡੀ ਲਾਧੂਕਾ ਵਿਚ ਕਿਸਾਨ ਝੋਨੇ ਦੀ ਫ਼ਸਲ ਵੇਚਣ ਲਈ ਆਏ ਹੋਏ ਹਨ, ਪਰ ਕੱਲ੍ਹ ਸ਼ਾਮ ਤੋ ਅਚਾਨਕ ਭਾਰੀ ਬਾਰਸ਼ ਪੈਣ ਲੱਗ ਪਈ ਜਿਸ....
ਪੰਜਾਬ 'ਚ 2 ਆਈ.ਏ.ਐੱਸ. ਤੇ 37 ਪੀ.ਸੀ.ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 24 ਅਕਤੂਬਰ(ਫਗਵਾੜਾ ਤਰਨਜੀਤ ਸਿੰਘ ਕਿੰਨੜਾ) ਪੰਜਾਬ ਸਰਕਾਰ ਨੇ 2 ਆਈ.ਏ.ਐੱਸ. ਅਤੇ 37 ਪੀ.ਸੀ.ਐੱਸ. ਅਫ਼ਸਰਾਂ ਦੇ ਤਬਾਦਲੇ .....
ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਮਾਰੀ
. . .  about 1 hour ago
ਹੁਸ਼ਿਆਰਪੁਰ,ਮਲੌਦ 24 ਅਕਤੂਬਰ(ਨਰਿੰਦਰ ਸਿੰਘ ਬੱਡਲਾ,ਕੁਲਵਿੰਦਰ ਸਿੰਘ ਨਿਜ਼ਾਮਪੁਰ) ਬੀਤੀ ਰਾਤ ਤੋਂ ਹੁਸ਼ਿਆਰਪੁਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿਚ ਪੈ ਰਹੇ ਲਗਾਤਾਰ ਮੀਂਹ ਨੇ ਆਲੂ ਮਟਰਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਝੋਨੇ ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਟੀ20 ਵਿਸ਼ਵ ਕੱਪ : ਇੰਗਲੈਂਡ ਨੇ ਵੈਸਟ ਇੰਡੀਜ਼ ਨੂੰ ਹਰਾਇਆ, ਵੈਸਟ ਇੰਡੀਜ਼ ਸਿਰਫ਼ 55 ਦੌੜਾਂ 'ਤੇ ਹੋਇਆ ਸੀ ਆਲ-ਆਊਟ
. . .  1 day ago
ਟੀ20 ਵਿਸ਼ਵ ਕੱਪ : ਇੰਗਲੈਂਡ ਨੇ ਵੈਸਟ ਇੰਡੀਜ਼ ਨੂੰ ਹਰਾਇਆ, ਵੈਸਟ ਇੰਡੀਜ਼ ਸਿਰਫ਼ 55 ਦੌੜਾਂ 'ਤੇ ਹੋਇਆ ਸੀ ਆਲ-ਆਊਟ...
ਜ਼ਿਲ੍ਹਾ ਕਲੈਕਟਰ ਵਲੋਂ ਜ਼ਿਲ੍ਹਾ ਗੁਰਦਾਸਪੁਰ 'ਚ ਗੜੇਮਾਰੀ ਨਾਲ ਪ੍ਰਭਾਵਿਤ ਫ਼ਸਲਾਂ ਦੀ ਗਿਰਦਾਵਰੀ ਦੇ ਹੁਕਮ ਜਾਰੀ
. . .  1 day ago
ਕਲਾਨੌਰ, 23 ਅਕਤੂਬਰ (ਪੁਰੇਵਾਲ) - ਅੱਜ ਬਾਅਦ ਦੁਪਹਿਰ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਖੇਤਰਾਂ ਵਿਚ ਚਲੀਆਂ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਿਲ੍ਹਾ ਗੁਰਦਾਸਪੁਰ 'ਚ ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ...
ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਝੋਨੇ ਦਾ ਹੋਇਆ ਭਾਰੀ ਨੁਕਸਾਨ
. . .  1 day ago
ਜਲਾਲਾਬਾਦ/ਅਜਨਾਲਾ/ਓਠੀਆਂ/ਲੱਖੋ ਕੇ ਬਹਿਰਾਮ, 23 ਅਕਤੂਬਰ (ਕਰਨ ਚੁਚਰਾ/ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਚੀਨਾ/ਰਾਜਿੰਦਰ ਸਿੰਘ ਹਾਂਡਾ) - ਦੇਰ ਸ਼ਾਮ ਪੰਜਾਬ ਦੇ ਵੱਖ-ਵੱਖ ਥਾਂਈ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਖੇਤਾਂ 'ਚ ਖੜੀ ਤੇ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ...
ਵਿਸ਼ਵ ਕੱਪ ਟੀ20 : ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਵਿਸ਼ਵ ਕੱਪ ਟੀ20 : ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ...
ਸਿੰਗਾਪੁਰ ਨੇ ਭਾਰਤ ਸਮੇਤ 5 ਹੋਰ ਦੇਸ਼ਾਂ ਦੇ ਯਾਤਰੀਆਂ 'ਤੇ ਦਾਖ਼ਲੇ 'ਤੇ ਲਾਈ ਪਾਬੰਦੀ ਹਟਾਈ
. . .  1 day ago
ਸਿੰਗਾਪੁਰ, 23 ਅਕਤੂਬਰ - ਸਿੰਗਾਪੁਰ ਸਰਕਾਰ ਵਲੋਂ ਭਾਰਤ, ਬੰਗਲਾਦੇਸ਼, ਮਿਆਂਮਾਰ, ਨਿਪਾਲ, ਪਾਕਿਸਤਾਨ ਤੇ ਸ੍ਰੀਲੰਕਾ ਦੇ ਯਾਤਰੀਆਂ ਤੇ ਇਨ੍ਹਾਂ ਦੇਸ਼ਾਂ ਦੇ 14 ਦਿਨਾਂ ਯਾਤਰਾ ਦੇ ਰਿਕਾਰਡ ਵਾਲੇ ਯਾਤਰੀਆਂ ਨੂੰ ਸਿੰਗਾਪੁਰ ਵਲੋਂ ਆਪਣੇ ਇੱਥੇ ਦਾਖ਼ਲੇ ਸਣੇ ਟਰਾਂਜ਼ਿਟ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ 26 ਅਕਤੂਬਰ ਤੋਂ ਜਾਰੀ ਹੋਵੇਗਾ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਕਲਸ ਯਾਤਰਾ ਟੋਲ ਪਲਾਜ਼ਾ ਨਿੱਜਰਪੁਰਾ ਵਿਖੇ ਪਹੁੰਚੀ
. . .  1 day ago
ਜੰਡਿਆਲਾ ਗੁਰੂ, 23 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) - ਲਖੀਮਪੁਰ ਖੀਰੀ 'ਚ ਭਾਜਪਾ ਦੇ ਕੇਂਦਰੀ ਮੰਤਰੀ ਦੇ ਲੜਕੇ ਵਲੋਂ ਗੱਡੀ ਹੇਠ ਦਰੜ ਕੇ ਸ਼ਹੀਦ ਕੀਤੇ ਗਏ ਕਿਸਾਨਾਂ ਦੀ ਕਲਸ ਯਾਤਰਾ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਟੋਲ ਪਲਾਜ਼ਾ ਨਿੱਜਰਪੁਰਾ ਦੇ ਪੁੱਜਣ 'ਤੇ ਕਿਸਾਨਾਂ ਨੂੰ ਸ਼ਰਧਾ...
ਸਰਹੱਦੀ ਖੇਤਰ 'ਚ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਗੱਗੋਮਹਾਲ, ਅਜਨਾਲਾ - 23 ਅਕਤੂਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਦੁਪਹਿਰ ਤੋਂ ਬਾਅਦ ਸਰਹੱਦੀ ਖੇਤਰ 'ਚ ਅਚਾਨਕ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਬਾਰਸ਼ ਹੋਣ ਨਾਲ ਅਜਨਾਲਾ ਖੇਤਰ...
ਲੌਂਗੋਵਾਲ ਵਿਚ ਡੇਂਗੂ ਕਾਰਨ ਇਕ ਹੋਰ ਮੌਤ, ਹੁਣ ਤੱਕ ਕੁੱਲ 4 ਮੌਤਾਂ
. . .  1 day ago
ਲੌਂਗੋਵਾਲ, 23 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਦੇ ਦੁੱਲਟ ਪੱਤੀ ਇਲਾਕੇ ਵਿਚ ਡੇਂਗੂ ਕਾਰਨ ਇਕੋ ਪਰਿਵਾਰ 'ਚ ਹੋਈਆਂ 3 ਮੌਤਾਂ ਤੋਂ ਬਾਅਦ ਅੱਜ ਇਸੇ ਇਲਾਕੇ ਵਿਚ ਇਕ ਹੋਰ ਮੌਤ ਹੋ ਗਈ ਹੈ। ਇਸ ਇਲਾਕੇ ਵਿਚ ਲੰਘੇ ਹਫ਼ਤੇ ਦੌਰਾਨ ਡੇਂਗੂ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅੱਜ ਚਾਰ ...
ਭਾਰੀ ਗੜੇਮਾਰੀ ਨਾਲ ਮੰਡੀਆਂ 'ਚ ਪਈ ਝੋਨੇ ਅਤੇ ਬਾਸਮਤੀ ਦਾ ਹੋਇਆ ਭਾਰੀ ਨੁਕਸਾਨ
. . .  1 day ago
ਗੁਰੂ ਹਰ ਸਹਾਏ , ਤਰਨ ਤਾਰਨ, 23 ਅਕਤੂਬਰ (ਹਰਚਰਨ ਸਿੰਘ ਸੰਧੂ, ਹਰਿੰਦਰ ਸਿੰਘ,ਵਿਕਾਸ ਮਰਵਾਹਾ) - ਗੁਰੂ ਹਰ ਸਹਾਏ ਅਤੇ ਆਸ - ਪਾਸ ਦੇ ਇਲਾਕੇ 'ਚ ਸ਼ਾਮ ਵੇਲੇ ਹੋਈ ਭਾਰੀ ਗੜੇਮਾਰੀ ਅਤੇ ਮੀਹ ਨਾਲ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ...
ਤੇਜ਼ ਬਰਸਾਤ ਅਤੇ ਗੜੇਮਾਰੀ ਨੇ ਝੋਨੇ ਦੀ ਫ਼ਸਲ ਦਾ ਕੀਤਾ ਵੱਡਾ ਨੁਕਸਾਨ
. . .  1 day ago
ਕਾਲਾ ਅਫਗਾਨਾ, 23 ਅਕਤੂਬਰ (ਅਵਤਾਰ ਸਿੰਘ ਰੰਧਾਵਾ) - ਅੱਜ ਸ਼ਾਮ ਦੇ ਮੌਕੇ ਹੋਈ ਤੇਜ਼ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ । ਅੱਜ ਜਿੱਥੇ ਸਵੇਰ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਸਨ ਅਤੇ ਬੀਤੀ ਸ਼ਾਮ ਚੜ੍ਹੀਆਂ ...
ਸ਼੍ਰੋਮਣੀ ਭਗਤ ਨਾਮਦੇਵ ਦੇਵ ਦਾ 751 ਜਨਮ ਦਿਹਾੜਾ ਮਨਾਉਣ ਲਈ ਨਾਂਦੇੜ ਤੋ 120 ਯਾਤਰੀਆਂ ਦਾ ਪੁੱਜਾ ਕਾਫ਼ਲਾ
. . .  1 day ago
ਰਾਜਾਸਾਂਸੀ, 23 ਅਕਤੂਬਰ ( .ਹੇਰ/ ਹਰਦੀਪ ਸਿੰਘ ਖੀਵਾ) - ਹਲਕਾ ਹਰਗੋਬਿੰਦ ਸਾਹਿਬ ਦੇ ਕਸਬਾ ਘੁਮਾਣ ਵਿਖੇ ਵੱਡੇ ਪੱਧਰ 'ਤੇ ਸ਼੍ਰੋਮਣੀ ਭਗਤ ਨਾਮਦੇਵ ਦੇਵ ਜੀ ਦੇ ਮਨਾਏ ਜਾ ਰਹੇ 751ਵੇਂ ਜਨਮ ਦੀ ਸ਼ਤਾਬਦੀ ਮੌਕੇ ਹਾਜ਼ਰੀ ਭਰਨ ਲਈ ਅੱਜ ਨਾਂਦੇੜ ਤੋ 120 ਯਾਤਰੀਆਂ ਦਾ ਜਥਾ...
ਅਟਾਰੀ ਸਰਹੱਦ 'ਤੇ ਬੈਠੇ ਪਾਕਿਸਤਾਨੀ ਨਾਗਰਿਕਾਂ ਦੀ ਭਾਰਤ ਅਤੇ ਪਾਕਿਸਤਾਨ ਦੀ ਸਰਕਾਰ ਨੂੰ ਅਪੀਲ
. . .  1 day ago
ਅਟਾਰੀ, 23 ਅਕਤੂਬਰ ( ਗੁਰਦੀਪ ਸਿੰਘ ਅਟਾਰੀ ) - 99 ਪਾਕਿਸਤਾਨੀ ਨਾਗਰਿਕਾਂ ਨੂੰ 33 ਦਿਨਾਂ ਤੋਂ ਅਟਾਰੀ ਸਰਹੱਦ 'ਤੇ ਖੁੱਲ੍ਹੇ ਅਸਮਾਨ ਥੱਲੇ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ। ਪਾਕਿਸਤਾਨੀ ਹਿੰਦੂ ਪਰਿਵਾਰਾਂ ਦੀ ਨੁਮਾਇੰਦਗੀ ਕਰ ਰਹੇ ਸੋਮਰਦਾਸ ਅਤੇ ਕੇਵਲਦਾਸ ਅਟਾਰੀ ਸਰਹੱਦ 'ਤੇ ਪੱਤਰਕਾਰਾਂ...
ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ, ਕਈ ਮੁੱਦਿਆਂ 'ਤੇ ਬਣੀ ਸਹਿਮਤੀ
. . .  1 day ago
ਮੰਡੀ ਲਾਧੂਕਾ, 23 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਅਤੇ ਆੜ੍ਹਤੀਆ ਯੂਨੀਅਨ ਦੇ...
ਕੈਪਟਨ ਦੇ ਸਲਾਹਕਾਰ ਨੇ ਰਜੀਆ ਸੁਲਤਾਨਾ ਦੀਆਂ ਅਰੂਸਾ ਆਲਮ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਮੁਹੰਮਦ ਮੁਸਤਫ਼ਾ ਤੋਂ ਮੰਗਿਆ ਜਵਾਬ
. . .  1 day ago
ਚੰਡੀਗੜ੍ਹ, 23 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀਆਂ ਅਰੂਸਾ ਆਲਮ ਨਾਲ ਤਸਵੀਰਾਂ ਸਾਂਝੀਆਂ ਕਰ ਮੁਹੰਮਦ ਮੁਸਤਫ਼ਾ ਤੋਂ ਜਵਾਬ ਮੰਗਿਆ ਹੈ | ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰ ਪੁੱਛਿਆ ਹੈ ਕਿ ਹੁਣ ਤੁਸੀਂ ਇਸ ਬਾਰੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਕਰੰਸੀ- ਸਰਾਫਾ - ਮੋਸਮ

27.3.2020

 

27.3.2020

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.4 ਸੈ:

 

---

ਘੱਟ ਤੋਂ ਘੱਟ  

16.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0  ਸੈ:

 

---

ਘੱਟ ਤੋਂ ਘੱਟ  

14.0 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

26.8 ਸੈ:

 

---

ਘੱਟ ਤੋਂ ਘੱਟ  

13.0 ਸੈ:

 

---

ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0 ਸੈ:

 

---

ਘੱਟ ਤੋਂ ਘੱਟ  

14.0 ਸੈ:

 

---

ਬਠਿੰਡਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.0 ਸੈ:

 

---

ਘੱਟ ਤੋਂ ਘੱਟ  

16.0 ਸੈ:

 

---

ਦਿਨ ਦੀ ਲੰਬਾਈ 12 ਘੰਟੇ 16 ਮਿੰਟ

ਭਵਿਖਵਾਣੀ

ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸਦੇ ਨਾਲ ਲਗਦੇ ਇਲਾਕਿਆਂ ਵਿਚ ਬੱਦਲਵਾਈ ਬਣੇ ਰਹਿਣ ਦਾ ਅਨੁਮਾਨ।

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX