ਤਾਜਾ ਖ਼ਬਰਾਂ


ਦੇਸ਼ ਨੂੰ ਮਿਲ ਕੇ ਅਸੀਂ ਸਸ਼ਕਤ ਬਣਾ ਸਕਦੇ ਹਾਂ, ਮਜ਼ਬੂਤ ਕਰ ਸਕਦੇ ਹਾਂ - 'ਯੂਟਿਊਬਰਾਂ' ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼
. . .  42 minutes ago
ਨਵੀਂ ਦਿੱਲੀ, 27 ਸਤੰਬਰ (ਏ.ਐਨ.ਆਈ.) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਰੇ 'ਯੂਟਿਊਬ' ਸਮੱਗਰੀ ਨਿਰਮਾਤਾ ਦੇਸ਼ ਦੀ ਵਿਸ਼ਾਲ ਆਬਾਦੀ ਦੇ ਜੀਵਨ ਵਿਚ ਤਬਦੀਲੀ ਲਿਆਉਣ ਅਤੇ ਵਿਅਕਤੀਆਂ ਨੂੰ ...
ਮਨੀਪੁਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ , ਭੀੜ ਨੇ ਭਾਜਪਾ ਪਾਰਟੀ ਦਫ਼ਤਰ ਨੂੰ ਲਗਾਈ ਅੱਗ
. . .  47 minutes ago
ਇੰਫਾਲ , 27 ਸਤੰਬਰ –ਮਨੀਪੁਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ । ਭੀੜ ਨੇ ਭਾਜਪਾ ਪਾਰਟੀ ਦਫ਼ਤਰ ਨੂੰ ਅੱਗ ਲਗਾ ਦਿੱਤੀ । ਕਾਂਗਰਸ ਸਾਂਸਦ ਗੌਰਵ ਗੋਗੋਈ ਨੇ ਮਣੀਪੁਰ 'ਚ ਦੋ ਨੌਜਵਾਨਾਂ ਦੀ ਮੌਤ ...
ਮੁਖਰਜੀ ਨਗਰ 'ਚ ਲੱਗੀ ਭਿਆਨਕ ਅੱਗ, ਗਰਲਜ਼ ਪੀਜੀ ਸੜ ਕੇ ਸੁਆਹ
. . .  about 1 hour ago
ਨਵੀਂ ਦਿੱਲੀ , 27 ਸਤੰਬਰ – ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੜਕੀਆਂ ਦੇ ਪੀਜੀ ਹੋਸਟਲ 'ਚ ਭਿਆਨਕ ਅੱਗ ਲੱਗ ਗਈ । ਅੱਗ 'ਤੇ ਕਾਬੂ ਪਾਉਣ ਲਈ 20 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਸਨ ...
ਕਸ਼ਮੀਰੀ ਮਹਿਲਾ ਕਾਰਕੁਨ ਨੇ ਜਿਨੇਵਾ ਵਿਖੇ ਕਸ਼ਮੀਰ 'ਤੇ ਪਾਕਿਸਤਾਨ ਦੇ ਪ੍ਰਚਾਰ ਦਾ ਕੀਤਾ ਪਰਦਾਫਾਸ਼
. . .  about 1 hour ago
ਜਿਨੇਵਾ (ਸਵਿਟਜ਼ਰਲੈਂਡ), 27 ਸਤੰਬਰ (ਏਐਨਆਈ): ਕਸ਼ਮੀਰ ਘਾਟੀ ਦੀ ਇਕ ਮਹਿਲਾ ਕਾਰਕੁਨ ਨੇ ਜਿਨੇਵਾ ਵਿਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ 54ਵੇਂ ਸੈਸ਼ਨ ਵਿਚ ਪਾਕਿਸਤਾਨ ਦੇ ਭੈੜੇ ਪ੍ਰਚਾਰ ਦਾ ...
ਸੁਪਰੀਮ ਕੋਰਟ ਨੇ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਵਿਰੁੱਧ ਮਾਣਹਾਨੀ ਦੀ ਕਾਰਵਾਈ 'ਤੇ ਰੋਕ ਲਗਾਈ
. . .  about 1 hour ago
ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਸੁਪਰੀਮ ਕੋਰਟ ਨੇ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਵਿਰੁੱਧ ਮਾਣਹਾਨੀ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ । ਜਸਟਿਸ ਬੀਆਰ ਗਵਈ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ...
ਆਸਟ੍ਰੇਲੀਆ ਨੇ ਭਾਰਤ ਨੂੰ ਤੀਜੇ ਇਕ ਦਿਨਾ ਮੈਚ ਚ ਹਰਾਇਆ
. . .  about 2 hours ago
ਪਾਕਿਸਤਾਨ ਤੋਂ 65 ਮੈਂਬਰੀ ਸਿੱਖ ਹਿੰਦੂ ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਾ
. . .  about 2 hours ago
ਅਟਾਰੀ ,27 ਸਤੰਬਰ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਵਿਖੇ ਸਥਿਤ ਸਿੱਖ ਗੁਰਧਾਮਾਂ ਅਤੇ ਹਿੰਦੂ ਤੀਰਥਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਗੁਆਂਢੀ ਮੁਲਕ ਪਾਕਿਸਤਾਨ ਤੋਂ 65 ਮੈਂਬਰੀ ਸਿੱਖ ਹਿੰਦੂ ...
ਰਾਜਸਥਾਨ ਦੇ 13 ਜ਼ਿਲ੍ਹਿਆਂ ਵਿਚ ਐਨਆਈਏ ਵਲੋਂ ਛਾਪੇਮਾਰੀ
. . .  about 2 hours ago
ਜੈਪੁਰ, 27 ਸਤੰਬਰ – ਐਨਆਈਏ ਦੀਆਂ ਕਈ ਟੀਮਾਂ ਬੁੱਧਵਾਰ ਸਵੇਰ ਤੋਂ ਰਾਜਸਥਾਨ ਦੇ 13 ਜ਼ਿਲ੍ਹਿਆਂ ਵਿਚ ਛਾਪੇਮਾਰੀ ਕਰ ਰਹੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਕਥਿਤ ਖਾਲਿਸਤਾਨੀ ...
ਵਿਰੋਧੀ ਧਿਰ ਨੇ ਮੁਸਲਿਮ ਔਰਤਾਂ ਦੇ ਅਧਿਕਾਰਾਂ ਨੂੰ ਲੈ ਕੇ 'ਸਿਆਸੀ ਸਮੀਕਰਨਾਂ' ਨੂੰ ਚੁਣਿਆ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਵਡੋਦਰਾ (ਗੁਜਰਾਤ), 27 ਸਤੰਬਰ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਪਾਰਟੀਆਂ ਦੀ ਕਈ ਸਾਲਾਂ ਤੋਂ ਔਰਤਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਸਖ਼ਤ ਆਲੋਚਨਾ ਕੀਤੀ ਅਤੇ ਉਨ੍ਹਾਂ ...
ਅਸੀਂ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਓਲੰਪਿਕ 'ਤੇ ਨਜ਼ਰ ਰੱਖ ਰਹੇ ਹਾਂ- ਅਥਲੀਟ ਗੁਰਜੋਤ ਸਿੰਘ
. . .  about 4 hours ago
ਹਾਂਗਜ਼ੂ , 27 ਸਤੰਬਰ – ਏਸ਼ੀਅਨ ਖੇਡਾਂ 2023 : ਪੁਰਸ਼ਾਂ ਦੀ ਸਕੀਟ ਟੀਮ ਈਵੈਂਟ ਵਿਚ ਕਾਂਸੀ ਦਾ ਤਗਮਾ ਜਿੱਤਣ 'ਤੇ, ਭਾਰਤੀ ਅਥਲੀਟ ਗੁਰਜੋਤ ਸਿੰਘ ਨੇ ਕਿਹਾ ਕਿ ਮੈਂ ਬਹੁਤ ਚੰਗਾ ਮਹਿਸੂਸ ਕਰ ਰਿਹਾ ਹਾਂ ...
ਵਕੀਲ ਨਾਲ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਚ ਐੱਸ.ਪੀ. ਭੁੱਲਰ, ਸੀ.ਆਈ.ਏ ਦੇ ਇੰਚਾਰਜ ਰਮਨ ਕੰਬੋਜ ਤੇ ਇਕ ਹੋਰ ਮੁਲਾਜ਼ਮ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ ,27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਤੇ ਪੁਲਿਸ ਵਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਵਿਚ ਰਮਨਦੀਪ ਸਿੰਘ ਭੁੱਲਰ ਐਸ.ਪੀ. ...
ਭਾਰਤੀ ਹਵਾਈ ਸੈਨਾ ਨੇ ਛੇ ਨਵੇਂ ਡੋਰਨਿਅਰ ਡੋ-228 ਜਹਾਜ਼ਾਂ ਵਿਚੋਂ ਪਹਿਲੇ ਨੂੰ ਕੀਤਾ ਸ਼ਾਮਿਲ
. . .  about 4 hours ago
ਨਵੀਂ ਦਿੱਲੀ , 27 ਸਤੰਬਰ – ਭਾਰਤੀ ਹਵਾਈ ਸੈਨਾ ਨੇ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਦੁਆਰਾ ਨਿਰਮਿਤ ਛੇ ਨਵੇਂ ਡੋਰਨਿਅਰ ਡੋ-228 ਜਹਾਜ਼ਾਂ ਵਿਚੋਂ ਪਹਿਲੇ ਨੂੰ ਸ਼ਾਮਿਲ ਕੀਤਾ ਹੈ। ਏਅਰਕ੍ਰਾਫਟ ਦਾ ਇਹ ਨਵਾਂ ਸੰਸਕਰਣ ...
ਪੰਜਾਬ ਸਰਕਾਰ ਵਲੋਂ ਵਕੀਲ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਿੱਟ ਦਾ ਗਠਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਖ਼ਤ ਨੋਟਿਸ ਲਿਆ ਗਿਆ...
ਸ਼ਹੀਦ ਭਗਤ ਸਿੰਘ ਨਗਰ ਵਿਚ 28 ਸਤੰਬਰ ਨੂੰ ਛੁੱਟੀ ਦਾ ਐਲਾਨ
. . .  about 5 hours ago
ਸ਼ਹੀਦ ਭਗਤ ਸਿੰਘ ਨਗਰ, 27 ਸਤੰਬਰ- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ 28....
ਅਰਵਿੰਦਰ ਕੇਜਰੀਵਾਲ ’ਤੇ ਕੀਤੀ ਗਈ ਜਾਂਚ ਵਿਚ ਕੁਝ ਨਹੀਂ ਨਿਕਲੇਗਾ- ਆਮ ਆਦਮੀ ਪਾਰਟੀ
. . .  about 5 hours ago
ਨਵੀਂ ਦਿੱਲੀ, 27 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦੇ ਨਿਰਮਾਣ ਅਤੇ ਮੁਰੰਮਤ ਵਿਚ ਕਥਿਤ ਬੇਨਿਯਮੀਆਂ ਦੇ ਸੰਬੰਧ ਵਿਚ ਸੀ.ਬੀ.ਆਈ. ਦੁਆਰਾ ਦਰਜ ਕੀਤੀ ਗਈ ਮੁੱਢਲੀ ਜਾਂਚ ’ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ ਅਤੇ....
ਹਿਮਾਚਲ ਪ੍ਰਦੇਸ਼: ਆਸਾਮ ਸਰਕਾਰ ਨੇ ਆਪਦਾ ਰਾਹਤ ਕੋਸ਼ ਲਈ ਦਿੱਤਾ 10 ਕਰੋੜ ਦਾ ਚੈੱਕ
. . .  about 5 hours ago
ਸ੍ਰੀਨਗਰ, 27 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅਸਾਮ ਸਰਕਾਰ ਦਾ ਆਪਦਾ ਰਾਹਤ ਕੋਸ਼-2023 ਲਈ 10 ਕਰੋੜ ਰੁਪਏ ਦਾਨ ਦੇਣ ਲਈ ਧੰਨਵਾਦ ਕੀਤਾ ਹੈ। ਇਸ ਸੰਬੰਧੀ ਇਕ ਚੈੱਕ ਅਸਾਮ...
ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਨਵੀਂ ਰਿਹਾਇਸ਼ ਸੰਬੰਧੀ ਮੁੱਢਲੀ ਜਾਂਚ ਕੀਤੀ ਦਰਜ
. . .  about 5 hours ago
ਨਵੀਂ ਦਿੱਲੀ, 27 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਨਵੀਂ ਰਿਹਾਇਸ਼ ਦੇ ਨਿਰਮਾਣ ਅਤੇ ਮੁਰੰਮਤ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਮੁੱਢਲੀ ਜਾਂਚ ਦਰਜ ਕਰ ਲਈ ਹੈ।
50 ਮੀਟਰ ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਛਾਈ ਫ਼ਰੀਦਕੋਟ ਦੀ ਧੀ, ਸੋਨ ਤਗਮਾ ਜਿੱਤ ਸਿਫ਼ਤ ਕੌਰ ਨੇ ਵਧਾਇਆ ਪੰਜਾਬ ਦਾ ਮਾਣ
. . .  about 5 hours ago
50 ਮੀਟਰ ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਛਾਈ ਫ਼ਰੀਦਕੋਟ ਦੀ ਧੀ, ਸੋਨ ਤਗਮਾ ਜਿੱਤ ਸਿਫ਼ਤ ਕੌਰ ਨੇ ਵਧਾਇਆ ਪੰਜਾਬ ਦਾ ਮਾਣ
ਜਥੇ. ਸਰਵਣ ਸਿੰਘ ਕੁਲਾਰ ਦੀ ਮੌਤ ’ਤੇ ਪ੍ਰੋ. ਚੰਦੂਮਾਜਰਾ ਤੇ ਡਾ. ਸੁੱਖੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 6 hours ago
ਸੰਧਵਾਂ, 27 ਸਤੰਬਰ (ਪ੍ਰੇਮੀ ਸੰਧਵਾਂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ ਸਰਵਣ ਸਿੰਘ ਕੁਲਾਰ ਦੀ ਬੇਵਕਤੀ ਮੌਤ ’ਤੇ ਸਾਬਕਾ ਕੈਬਨਿਟ ਮੰਤਰੀ ਤੇ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਲੋਕ ਸਭਾ ਜਲੰਧਰ....
ਜਥੇਦਾਰ ਸਰਵਣ ਸਿੰਘ ਕੁਲਾਰ ਦੀ ਮੌਤ ’ਤੇ ਧਾਮੀ, ਮਜੀਠੀਆ ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਦਾ ਪ੍ਰਗਟਾਵਾ
. . .  about 6 hours ago
ਫਗਵਾੜਾ, 27 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ....
ਡਾਕਟਰ ਸੰਗੀਤਾ ਤੂਰ ਪਸ਼ੂ ਪਾਲਣ ਵਿਭਾਗ ਦੇ ਬਣੇ ਡਾਇਰੈਕਟਰ
. . .  about 6 hours ago
ਪਠਾਨਕੋਟ, 27 ਸਤੰਬਰ (ਸੰਧੂ)- ਅੱਜ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਹੁਕਮ ਨੰਬਰ 6984 ਮਿਤੀ 26-9-2023 ਦੇ ਅਨੁਸਾਰ ਡਾਕਟਰ ਸੰਗੀਤਾ ਤੂਰ ਨੂੰ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਡਾਕਟਰ ਸੰਗੀਤਾ ਤੂਰ ਨੇ ਅੱਜ ਮੁੱਖ ਦਫ਼ਤਰ....
ਪੁਲਿਸ-ਵਕੀਲ ਵਿਵਾਦ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਪ੍ਰੈਸ ਕਾਨਫ਼ਰੰਸ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਅੱਜ ਪ੍ਰੈਸ ਕਾਨਫ਼ਰੰਸ ਕਰਦਿਆਂ ਲੱਖਾ ਸਿਧਾਣਾ ਸਮੇਤ ਹੋਰ ਵਿਅਕਤੀਆਂ ਨੂੰ ਵਕੀਲ ਭਾਈਚਾਰੇ ਵਿਰੁੱਧ ਬੋਲਣ ’ਤੇ ਸਿੱਧੀ ਚਿਤਾਵਨੀ ਦਿੰਦਿਆ ਕਿਹਾ ਗਿਆ ਕਿ 24 ਘੰਟਿਆਂ ਵਿਚ ਉਹ ਆਪਣੀ ਗਲਤੀ ਦਾ ਅਹਿਸਾਸ ਕਰਨ ਨਹੀਂ ਤਾਂ ਕਾਨੂੰਨੀ ਤੌਰ ’ਤੇ ਇਨ੍ਹਾਂ ਵਿਰੁੱਧ ਕਾਰਵਾਈ ਕੀਤੀ....
ਛੇ ਰਾਜਾਂ ਵਿਚ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਅਪਰਾਧਕ ਸਮਗਰੀ ਜ਼ਬਤ- ਐਨ.ਆਈ.ਏ.
. . .  about 7 hours ago
ਨਵੀਂ ਦਿੱਲੀ, 27 ਸਤੰਬਰ- ਐਨ.ਆਈ.ਏ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇ ਰਾਜਾਂ ਪੰਜਾਬ, ਦਿੱਲੀ, ਹਰਿਆਣਾ, ਯੂ.ਪੀ., ਰਾਜਸਥਾਨ, ਉੱਤਰਾਖ਼ੰਡ ਅਤੇ ਚੰਡੀਗੜ੍ਹ ਦੇ ਯੂ.ਟੀ. ਵਿਚ ਛਾਪੇਮਾਰੀ ਦੌਰਾਨ ਪਿਸਤੌਲ, ਗੋਲਾ ਬਾਰੂਦ, ਵੱਡੀ ਗਿਣਤੀ ਵਿਚ ਡਿਜ਼ੀਟਲ ਉਪਕਰਣ ਅਤੇ ਅਪਰਾਧਕ ਸਮੱਗਰੀ ਜ਼ਬਤ ਕੀਤੀ....
ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਅੱਜ 53 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ- ਐਨ.ਆਈ.ਏ.
. . .  about 7 hours ago
ਨਵੀਂ ਦਿੱਲੀ, 27 ਸਤੰਬਰ- ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਸੂਚੀਬੱਧ ਅੱਤਵਾਦੀ’ ਅਰਸ਼ ਡੱਲਾ ਅਤੇ ਕਈ ਖ਼ਤਰਨਾਕ ਗੈਂਗਸਟਰਾਂ ਨਾਲ ਜੁੜੇ ਅੱਤਵਾਦੀਆਂ-ਗੈਂਗਸਟਰਾਂ-ਡਰੱਗ ਸਮੱਗਲਰਾਂ ਦੇ ਗਠਜੋੜ ’ਤੇ ਬਹੁ-ਰਾਜੀ ਕਾਰਵਾਈ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ....
ਇੰਦੌਰ ਨੇ ਜਿੱਤਿਆ ਦੇਸ਼ ਦਾ ਸਰਵੋਤਮ ਸਮਾਰਟ ਸਿਟੀ ਐਵਾਰਡ
. . .  about 8 hours ago
ਭੋਪਾਲ, 27 ਸਤੰਬਰ- ਇੰਦੌਰ ਨੇ ਦੇਸ਼ ਦੀ ਸਰਵੋਤਮ ਸਮਾਰਟ ਸਿਟੀ ਦਾ ਪੁਰਸਕਾਰ ਜਿੱਤਿਆ ਹੈ। ਇਸ ਲੜੀ ਤਹਿਤ ਦੇਸ਼ ਭਰ ਵਿਚ ਸੂਰਤ ਤੇ ਗੁਜਰਾਤ ਨੇ ਦੂਜਾ ਅਤੇ ਆਗਰਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਮੱਧ ਪ੍ਰਦੇਸ਼ ਨੂੰ ਦੇਸ਼ ਦੇ ਨੰਬਰ ਇਕ ਰਾਜ ਦਾ ਐਵਾਰਡ ਵੀ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX