ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ 'ਚ ਹੜ੍ਹ ਦਾ ਖ਼ਤਰਾ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
. . .  1 day ago
ਸ਼ਿਮਲਾ , 12 ਸਤੰਬਰ- ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਕਿਨੌਰ, ਮੰਡੀ, ਸਿਰਮੌਰ, ਸੋਲਨ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਬਾਗਾਂ...
ਰੂਸੀ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ “ਚੰਗਾ ਦੋਸਤ”, ਕਜ਼ਾਨ ਵਿਚ 22 ਅਕਤੂਬਰ ਨੂੰ ਦੁਵੱਲੀ ਮੀਟਿੰਗ ਦਾ ਪ੍ਰਸਤਾਵ
. . .  1 day ago
ਸੇਂਟ ਪੀਟਰਸਬਰਗ [ਰੂਸ], 12 ਸਤੰਬਰ (ਏਐਨਆਈ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਜ਼ਾਨ ਵਿਚ ਬ੍ਰਿਕਸ ਸੰਮੇਲਨ ਤੋਂ ਇਲਾਵਾ 22 ਅਕਤੂਬਰ ਨੂੰ ਦੁਵੱਲੀ ਮੀਟਿੰਗ ਦਾ ਪ੍ਰਸਤਾਵ ਦਿੰਦੇ ਹੋਏ ...
ਮਹਾਰਾਸ਼ਟਰ ਦੇ ਰਾਏਗੜ੍ਹ ਫੈਕਟਰੀ 'ਚ ਟੈਂਕ ਫਟਿਆ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੰਬਈ,12 ਸਤੰਬਰ- ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ‘ਚ ਇਕ ਰਸਾਇਣਕ ਫੈਕਟਰੀ ‘ਚ ਵੈਲਡਿੰਗ ਦੇ ਕੰਮ ਦੌਰਾਨ ਮਿਥੇਨੌਲ ਵਾਲੀ ਸਟੋਰੇਜ ਟੈਂਕ ‘ਚ ਫਟਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਵਿਚ ਤਿੰਨ ਹੋਰ ...
ਭਾਰਤ ਨੇ ਵਰਟੀਕਲ ਲਾਂਚ ਸ਼ਾਰਟ ਰੇਂਜ ਸਰਫੇਸ-ਟੂ-ਏਅਰ ਮਿਜ਼ਾਈਲ ਦਾ ਕੀਤਾ ਪ੍ਰੀਖਣ
. . .  1 day ago
ਨਵੀਂ ਦਿੱਲੀ, 12 ਸਤੰਬਰ (ਏਜੰਸੀ) : ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਅਤੇ ਭਾਰਤੀ ਜਲ ਸੈਨਾ ਦੀ ਉਡਾਣ ਨੇ ਇੰਟੈਗਰੇਟਿਡ ਟੈਸਟ ਰੇਂਜ (ਆਈ.ਟੀ.ਆਰ.), ਚਾਂਦੀਪੁਰ ਤੋਂ...
ਭਾਜਪਾ ਨੇ ਹਰਿਆਣਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਪ੍ਰਧਾਨ ਮੰਤਰੀ ਮੋਦੀ ਸਮੇਤ 40 ਨੇਤਾਵਾਂ ਦੇ ਨਾਂਅ
. . .  1 day ago
ਚੰਡੀਗੜ੍ਹ,12 ਸਤੰਬਰ - ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ. ਨੱਢਾ , ਕੇਂਦਰੀ ਮੰਤਰੀ ...
ਦਿੱਲੀ ਦੇ ਕਈ ਹਿੱਸਿਆਂ ਵਿਚ ਮੀਂਹ ਪਿਆ
. . .  1 day ago
ਨਵੀਂ ਦਿੱਲੀ, 12 ਸਤੰਬਰ - ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਮੀਂਹ ਪਿਆ। ਭਾਰਤ ਦੇ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਮੱਧ ਭਾਰਤ ਵਿਚ ਪੈਦਾ ਹੋਏ ਦਬਾਅ ਕਾਰਨ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ...
ਭਾਜਪਾ ਪੂਰਨ ਬਹੁਮਤ ਨਾਲ ਹਰਿਆਣਾ 'ਚ ਤੀਜੀ ਵਾਰ ਬਣਾਏਗੀ ਸਰਕਾਰ - ਬਬੀਤਾ ਫੋਗਾਟ
. . .  1 day ago
ਚਰਖੀ ਦਾਦਰੀ (ਹਰਿਆਣਾ), 12 ਸਤੰਬਰ-ਭਾਜਪਾ ਆਗੂ ਬਬੀਤਾ ਫੋਗਾਟ ਨੇ ਕਿਹਾ ਕਿ ਅਸੀਂ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾ ਰਹੇ ਹਾਂ ਅਤੇ ਭਾਜਪਾ ਹਰਿਆਣਾ ਵਿਚ ਪੂਰਨ ਬਹੁਮਤ ਨਾਲ ਆ...
ਮੱਧ ਪ੍ਰਦੇਸ਼ : ਭਾਰੀ ਮੀਂਹ ਕਾਰਨ ਡਿੱਗੀ ਕੰਧ, 7 ਲੋਕਾਂ ਦੀ ਮੌਤ
. . .  1 day ago
ਭੋਪਾਲ (ਮੱਧ ਪ੍ਰਦੇਸ਼), 12 ਸਤੰਬਰ-ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਵੀਰਵਾਰ ਨੂੰ ਭਾਰੀ ਮੀਂਹ ਪਿਆ ਤੇ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਦਤੀਆ ਕਸਬੇ ਦੇ ਖਲਕਾਪੁਰਾ ਖੇਤਰ ਵਿਚ ਭਾਰੀ ਮੀਂਹ ਕਾਰਨ...
ਆਈ.ਏ.ਐਸ. ਅਦਿੱਤਿਆ ਸੰਭਾਲਣਗੇ ਲੁਧਿਆਣਾ ਨਗਰ ਨਿਗਮ ਕਮਿਸ਼ਨਰ ਦਾ ਕਾਰਜਭਾਰ
. . .  1 day ago
ਆਣਾ, 12 ਸਤੰਬਰ (ਜਗਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਦੌਰਾਨ ਹੀ ਨਗਰ ਨਿਗਮ ਲੁਧਿਆਣਾ ਨੂੰ ਵੀ ਨਵਾਂ ਕਮਿਸ਼ਨਰ ਮਿਲਿਆ ਹੈ, ਜਦਕਿ ਬਤੌਰ ਨਗਰ ਨਿਗਮ ਸੇਵਾਵਾਂ...
ਲੁਧਿਆਣਾ ਨੂੰ ਆਈ.ਏ.ਐਸ. ਜਤਿੰਦਰ ਜੋਰਵਾਲ ਦੇ ਰੂਪ ’ਚ ਮਿਲਿਆ ਨਵਾਂ ਡਿਪਟੀ ਕਮਿਸ਼ਨਰ
. . .  1 day ago
ਲੁਧਿਆਣਾ, 12 ਸਤੰਬਰ (ਜਗਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਕੀਤੇ ਗਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੇ ਚੱਲਦੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਬਦਲ ਕੇ ਅੰਮ੍ਰਿਤਸਰ ਭੇਜ ਦਿੱਤਾ ਗਿਆ...
ਵਣ ਵਿਭਾਗ ਵਲੋਂ ਪਿੰਡ ਬਡਰੁੱਖਾਂ ਨੇੜੇ ਤੇਂਦੂਆ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ
. . .  1 day ago
ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)-ਵਣ ਵਿਭਾਗ ਨੇ ਨੇੜਲੇ ਪਿੰਡ ਬਡਰੁੱਖਾਂ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਂਦੂਆ ਆਉਣ ਸੰਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸਿਰੇ ਤੋਂ ਖੰਡਨ ਕੀਤਾ ਹੈ। ਵਣ ਰੇਂਜ ਅਫਸਰ ਸੰਗਰੂਰ ਸੁਖਬੀਰ ਸਿੰਘ ਨੇ ਕਿਹਾ ਕਿ ਤੇਂਦੂਆ ਆਉਣ ਦੀਆਂ ਗੱਲਾਂ ਬਿਲਕੁਲ ਨਿਰਆਧਾਰ...
ਜ਼ਿਲ੍ਹਾ ਫਿਰੋਜ਼ਪੁਰ ਦੇ ਡੀ. ਸੀ. ਰਾਜੇਸ਼ ਧੀਮਾਨ ਦਾ ਤਬਾਦਲਾ, ਆਈ. ਏ. ਐੱਸ. ਮੈਡਮ ਦੀਪਸ਼ਿਖਾ ਸ਼ਰਮਾ ਲੱਗੇ ਨਵੇਂ ਡੀ.ਸੀ.
. . .  1 day ago
ਫਿਰੋਜ਼ਪੁਰ, 12 ਸਤੰਬਰ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-ਸੂਬੇ ਅੰਦਰ 38 ਆਈ. ਏ. ਐੱਸ. ਤੇ ਇਕ ਪੀ. ਸੀ. ਐੱਸ. ਅਧਿਕਾਰੀ ਦੇ ਤਬਾਦਲੇ ਹੋਣ ਨਾਲ ਵੱਡੀ ਹਿਲਜੁਲ ਹੋਈ ਹੈl ਇਸਦੇ ਨਾਲ ਜ਼ਿਲ੍ਹਾ ਫਿਰੋਜ਼ਪਰ ਦੇ ਮੌਜੂਦਾ ਡੀ. ਸੀ. ਰਾਜੇਸ਼ ਧੀਮਾਨ ਦਾ ਵੀ ਤਬਾਦਲਾ ਹੋ ਗਿਆ ਹੈ ਜਿਨ੍ਹਾਂ ਦੀ ਥਾਂ ਉਤੇ ਆਈ. ਏ. ਐੱਸ. ਮੈਡਮ ਦੀਪਸ਼ਿਖਾ...
ਮੋਟਰਸਾਈਕਲਾਂ ਦੀ ਟੱਕਰ 'ਚ 2 ਗੰਭੀਰ ਜ਼ਖਮੀ
. . .  1 day ago
ਮੱਖੂ, 12 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਮੱਖੂ-ਜਲੰਧਰ ਰੋਡ ਬਲਾਕ ਦੇ ਪਿੰਡ ਭੂਤੀਵਾਲਾ ਦੇ ਨਜ਼ਦੀਕ ਦੋ ਮੋਟਰਸਾਈਕਲ ਚਾਲਕਾਂ ਦੀ ਜ਼ਬਰਦਸਤ ਟੱਕਰ ਦੌਰਾਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ...
ਸਿਵਲ ਹਸਪਤਾਲ ਰਾਮਾਂ ਦੀ ਓ. ਪੀ. ਡੀ. ਸੇਵਾਵਾਂ ਮੁਕੰਮਲ ਰਹੀਆਂ ਠੱਪ
. . .  1 day ago
ਰਾਮਾਂ ਮੰਡੀ, 12 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਰਾਮਾਂ ਵਿਖੇ ਓ.ਪੀ.ਡੀ ਸੇਵਾਵਾਂ ਮੁਕੰਮਲ ਠੱਪ ਰਹੀਆਂ ਅਤੇ ਹਸਪਤਾਲ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ...
38 ਆਈ.ਏ.ਐਸ. ਤੇ 1 ਪੀ.ਸੀ.ਐਸ. ਅਫਸਰ ਦਾ ਤਬਾਦਲਾ
. . .  1 day ago
ਚੰਡੀਗੜ੍ਹ, 12 ਸਤੰਬਰ-38 ਆਈ.ਏ.ਐਸ. ਤੇ 1 ਪੀ.ਸੀ.ਐਸ. ਅਫਸਰ ਦਾ ਤਬਾਦਲਾ ਕਰ ਦਿੱਤਾ...
ਰੱਖਿਆ ਮੰਤਰੀ ਵਲੋਂ ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦਿਹਾਂਤ 'ਤੇ ਸੋਗ ਪ੍ਰਗਟ
. . .  1 day ago
ਨਵੀਂ ਦਿੱਲੀ, 12 ਸਤੰਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਅਤੇ ਸਾਬਕਾ ਰਾਜ ਸਭਾ ਮੈਂਬਰ ਸੀਤਾਰਾਮ ਯੇਚੁਰੀ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਦੇ ਆਪਣੇ ਲੰਬੇ ਸਾਲਾਂ ਵਿਚ, ਉਨ੍ਹਾਂ ਨੇ ਆਪਣੇ...
ਪੈਟਰੋਲ ਪੰਪ ਦੀ ਜ਼ਮੀਨ 'ਚ ਬਣੇ ਟੈਂਕਰਾਂ ਦੇ 7 ਢੱਕਣ ਚੋਰੀ, ਵੱਡਾ ਹਾਦਸਾ ਹੋਣੋ ਟਲਿਆ
. . .  1 day ago
ਕੋਟਫ਼ਤੂਹੀ, 12 ਸਤੰਬਰ (ਅਵਤਾਰ ਸਿੰਘ ਅਟਵਾਲ)-ਬੀਤੀ ਅੱਧੀ ਰਾਤ ਦੇ ਕਰੀਬ ਸਥਾਨਕ ਪੈਟਰੋਲ ਪੰਪ ਅੰਦਰ ਜ਼ਮੀਨ 'ਚ ਬਣੇ 7 ਟੈਂਕਰਾਂ ਦੇ 7 ਲੋਹੇ ਦੇ ਢੱਕਣ ਚੋਰ ਲੈ ਗਏ। ਜਾਣਕਾਰੀ ਅਨੁਸਾਰ ਪੈਟਰੋਲ...
ਪੈਸਿਆਂ ਦੇ ਲੈਣ-ਦੇਣ ਕਾਰਨ ਪਿੰਡ ਧਾਰੜ 'ਚ ਚੱਲੀ ਗੋਲੀ, 1 ਫੱਟੜ
. . .  1 day ago
ਜੰਡਿਆਲਾ ਗੁਰੂ, 12 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਸ਼ਹਿਰ ਅਤੇ ਇਲਾਕੇ ਵਿਚ ਗੋਲੀ ਚੱਲਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਅੱਜ...
ਮੰਡੀ ਲਾਧੂਕਾ ਉਪ ਮੰਡਲ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ 'ਆਪ' ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  1 day ago
ਮੰਡੀ ਲਾਧੂਕਾ, 12 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਯੂਨੀਅਨ ਇੰਜੀਨੀਅਰ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਉਪ ਮੰਡਲ...
13 ਸਤੰਬਰ ਨੂੰ ਵੈਟਰਨਰੀ ਇੰਸਪੈਕਟਰ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਪਠਾਨਕੋਟ, 12 ਸਤੰਬਰ (ਸੰਧੂ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਪਸ਼ੂ ਪਾਲਣ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਮਸਲਿਆਂ ਦੀ ਕੀਤੀ ਜਾ ਰਹੀ ਅਣਦੇਖੀ ਵਜੋਂ ਪੰਜਾਬ ਦੇ ਵੈਟਰਨਰੀ...
ਭਾਰਤੀ ਹਾਕੀ ਟੀਮ ਨੇ ਸਾਊਥ ਕੋਰੀਆ ਨੂੰ 3-1 ਨਾਲ ਹਰਾਇਆ
. . .  1 day ago
ਹੁਲਨਬੁਆਇਰ (ਚੀਨ), 12 ਸਤੰਬਰ-ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਵਿਚ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾ ਕੇ ਟੂਰਨਾਮੈਂਟ ਵਿਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤ ਲਈ ਅਰਿਜੀਤ ਸਿੰਘ ਹੁੰਦਲ ਨੇ...
ਸ਼ੈਲਰ ਮਾਲਿਕਾਂ ਵਲੋਂ ਸਰਕਾਰੀ ਝੋਨੇ ਦੀ ਮਿਲਿੰਗ ਨਾ ਕਰਨ ਦਾ ਫੈਸਲਾ
. . .  1 day ago
ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਦੇ ਸ਼ੈਲਰ ਮਾਲਿਕਾਂ ਪ੍ਰਤੀ ਮਾੜੇ ਰਵੱਈਏ ਦੇ ਚੱਲਦਿਆਂ ਸ਼ੈਲਰ ਮਾਲਿਕਾਂ ਨੇ ਆ ਰਹੇ ਝੋਨੇ ਦੇ ਸੀਜ਼ਨ ਲਈ ਸਰਕਾਰੀ ਝੋਨੇ ਦੀ ਮਿਲਿੰਗ ਦੇ ਬਾਈਕਾਟ...
ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 12 ਸਤੰਬਰ-ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ (72) ਦਾ ਅੱਜ ਬਾਅਦ ਦੁਪਹਿਰ 3.05 ਵਜੇ ਦਿਹਾਂਤ ਹੋ ਗਿਆ। ਉਹ ਏਮਜ਼, ਨਵੀਂ ਦਿੱਲੀ ਵਿਖੇ ਨਿਮੋਨੀਆ ਦਾ...
ਪੀ.ਐਮ. ਨਰਿੰਦਰ ਮੋਦੀ ਦੂਜੀ ਏਸ਼ੀਆ ਪੈਸੀਫਿਕ ਪੱਧਰੀ ਕਾਨਫਰੰਸ ਦੀ ਪ੍ਰਦਰਸ਼ਨੀ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 12 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਚ ਭਾਰਤ ਮੰਡਪਮ ਵਿਚ ਸ਼ਹਿਰੀ ਹਵਾਬਾਜ਼ੀ ਬਾਰੇ ਦੂਜੀ ਏਸ਼ੀਆ ਪੈਸੀਫਿਕ ਮੰਤਰੀ ਪੱਧਰੀ ਕਾਨਫਰੰਸ ਦੀ ਇਕ ਪ੍ਰਦਰਸ਼ਨੀ ਵਿਚ ਸ਼ਾਮਿਲ ਹੋਏ। ਇਸ ਦੌਰਾਨ ਸ਼ਹਿਰੀ ਹਵਾਬਾਜ਼ੀ...
ਸਮਰਾਲਾ ਤੋਂ ਕੌਂਸਲਰ ਮਹੰਤ ਸੁਰਿੰਦਰ ਕੌਫੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਸਮਰਾਲਾ, 12 ਸਤੰਬਰ (ਗੋਪਾਲ ਸੋਫਤ)-ਸਥਾਨਕ ਕੌਂਸਲਰ ਮਹੰਤ ਸੁਰਿੰਦਰ ਕੌਫੀ ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਪਿਛਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਟਿਕਟ ਉਤੇ ਜਿੱਤੇ ਮਹੰਤ ਸੁਰਿੰਦਰ ਕੌਫੀ ਸਥਾਨਕ ਸਾ. ਕਾਂਗਰਸੀ ਵਿਧਾਇਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX