ਤਾਜਾ ਖ਼ਬਰਾਂ


ਗੁਜਰਾਤ : ਭਾਰਤੀ ਤੱਟ ਰੱਖਿਅਕ ਜਹਾਜ਼ ਨੇ 173 ਕਿਲੋ ਨਸ਼ੀਲੇ ਪਦਾਰਥਾਂ ਸਮੇਤ 2 ਜਣੇ ਫੜ੍ਹੇ
. . .  3 minutes ago
ਗੁਜਰਾਤ, 29 ਅਪ੍ਰੈਲ-ਐਂਟੀ ਨਾਰਕੋ ਆਪਰੇਸ਼ਨਾਂ ਵਿਚ ਭਾਰਤੀ ਤੱਟ ਰੱਖਿਅਕ ਜਹਾਜ਼ ਨੇ ਏ.ਟੀ.ਐਸ. ਗੁਜਰਾਤ ਨਾਲ ਸਾਂਝੇ ਤੌਰ 'ਤੇ ਇਕ ਭਾਰਤੀ...
ਲੋਕ ਸਭਾ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਹਿੱਸਾ ਨਹੀਂ ਲੇਣਗੇ-ਦਲ ਖ਼ਾਲਸਾ
. . .  21 minutes ago
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ )-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ....
ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬੂਟਾ ਸਿੰਘ ਤੇ ਤਰਲੋਚਨ ਬਾਂਸਲ ਨੂੰ ਪੀ.ਏ.ਸੀ. ਮੈਂਬਰ ਤੇ ਗੁਰਜੰਟ ਸਿੰਘ ਧਾਲੀਵਾਲ ਨੂੰ ਸਲਾਹਕਾਰ ਲਾਇਆ
. . .  29 minutes ago
ਤਪਾ ਮੰਡੀ, 29 ਅਪ੍ਰੈਲ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਿਚ ਵਧੀਆ ਕੰਮ ਕਰਨ ਵਾਲੇ ਵਰਕਰਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਹੋਰ ਤਕੜਾ ਹੋ...
ਭਾਜਪਾ ਦੇ ਤੀਜੀ ਵਾਰ ਸੱਤਾ 'ਚ ਆਉਣ ਨਾਲ 'ਜਾਤੀਵਾਦ' ਪੂਰਨ ਤੌਰ 'ਤੇ ਹੋਵੇਗਾ ਖਤਮ - ਅਮਿਤ ਸ਼ਾਹ
. . .  30 minutes ago
ਬਿਹਾਰ, 29 ਅਪ੍ਰੈਲ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਂਝਰਪੁਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਦਾ ਮਤਲਬ ਹੈ ਬਿਹਾਰ ਵਿਚ...
ਪਿੰਡ ਕਾਈਨੌਰ ਦੇ ਲੋਕਾਂ ਨੇ ਆਮ ਆਦਮੀ ਦੇ ਉਮੀਦਵਾਰਾਂ ਦਾ ਕੀਤਾ ਵਿਰੋਧ
. . .  1 minute ago
ਮੋਰਿੰਡਾ ,29 ਅਪੑੈਲ-ਮੋਰਿੰਡਾ ਨੇੜਲੇ ਪਿੰਡ ਕਾਈਨੌਰ ਪਹੁੰਚਣ ਤੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ....
ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕੀਤਾ ਨਾਮਜ਼ਦਗੀ ਪੱਤਰ ਦਾਖ਼ਲ
. . .  about 1 hour ago
ਲਖਨਊ, 29 ਅਪੑੈਲ- ਕੇਂਦਰੀ ਮੰਤਰੀ ਅਤੇ ਅਮੇਠੀ ਤੋਂ ਭਾਜਪਾ ਉਮੀਦਵਾਰ ਸਮਰਿਤੀ ਇਰਾਨੀ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ’ਤੇ ਮੱਧ ਪ੍ਰਦੇਸ਼ ਦੇ ਮੁੱਖ....
ਵਿਰੋਧੀ ਮੇਰੀ ਆਵਾਜ਼ 'ਚ ਫਰਜ਼ੀ ਵੀਡੀਓ ਬਣਾ ਕੇ ਕਰ ਰਹੇ ਗਲਤ ਪ੍ਰਚਾਰ - ਪੀ.ਐਮ. ਨਰਿੰਦਰ ਮੋਦੀ
. . .  about 1 hour ago
ਬਾਗਲਕੋਟ, (ਕਰਨਾਟਕ), 29 ਅਪ੍ਰੈਲ- ਬਾਗਲਕੋਟ ’ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਸੋਸ਼ਲ ਮੀਡੀਆ ’ਤੇ ਕੰਮ ਕਰ ਰਿਹਾ ਹਾਂ। ਦੁਨੀਆ ’ਚ ਸੋਸ਼ਲ ਮੀਡੀਆ....
ਮੰਡੀ ਲਾਧੂਕਾ : ਅਨਾਜ ਮੰਡੀ 'ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ
. . .  about 1 hour ago
ਮੰਡੀ ਲਾਧੂਕਾ, 29 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਪੇਂਡੂ ਅਨਾਜ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ) ਵਿਖੇ ਕਣਕ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ...
ਕਾਂਗਰਸ ਦੇਸ਼ ਨੂੰ ਤਬਾਹੀ ਵੱਲ ਲਿਜਾਣਾ ਚਾਹੁੰਦੀ - ਸ਼ਿਵਰਾਜ ਸਿੰਘ ਚੌਹਾਨ
. . .  about 1 hour ago
ਰਾਏਸੇਨ, (ਮੱਧ ਪ੍ਰਦੇਸ਼), 29 ਅਪ੍ਰੈਲ-ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਦਿਸ਼ਾ ਤੋਂ ਭਾਜਪਾ ਉਮੀਦਵਾਰ ਸ਼ਿਵਰਾਜ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਭਾਜਪਾ ਵਿਚ...
ਕਾਂਗਰਸ ਨੇ ਪੰਜਾਬ ਲਈ 4 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 2 hours ago
ਨਵੀਂ ਦਿੱਲੀ, 29 ਅਪ੍ਰੈਲ- ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ....
ਮਨੀ ਲਾਂਡਰਿੰਗ ਮਾਮਲਾ : ਹੇਮੰਤ ਸੋਰੇਨ ਦੀ ਅੰਤਰਿਮ ਰਾਹਤ ਦੀ ਮੰਗ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 29 ਅਪ੍ਰੈਲ-ਸੁਪਰੀਮ ਕੋਰਟ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਨੀ ਲਾਂਡਰਿੰਗ ਮਾਮਲੇ 'ਚ ਅੰਤਰਿਮ ਰਾਹਤ ਦੀ ਮੰਗ ਕਰਨ ਵਾਲੀ...
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 2 hours ago
ਲਖਨਊ, (ਉੱਤਰ ਪ੍ਰਦੇਸ਼), 29 ਅਪ੍ਰੈਲ-ਰੱਖਿਆ ਮੰਤਰੀ ਅਤੇ ਲਖਨਊ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਾਜਨਾਥ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਿਲ ਕੀਤਾ। ਦੱਸ ਦਈਏ ਕਿ...
ਛੱਤੀਸਗੜ੍ਹ: ਪੁਲਿਸ ਨਾਲ ਮੁਕਾਬਲੇ ਵਿਚ ਇਕ ਨਕਸਲੀ ਢੇਰ
. . .  about 2 hours ago
ਰਾਏਪੁਰ, 29 ਅਪ੍ਰੈਲ- ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਸਵੇਰੇ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿਚ ਇਕ ਨਕਸਲੀ ਮਾਰਿਆ ਗਿਆ। ਸੁਕਮਾ ਦੇ ਐਸ.ਪੀ. ਨੇ....
ਮੀਂਹ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਪ੍ਰਬੰਧਕੀ ਸਮੂਹ ਦੇ ਤਹਿਸੀਲ ਕੰਪਲੈਕਸ ਦੀ ਦੀਵਾਰ ਡਿੱਗੀ
. . .  about 2 hours ago
ਮੀਂਹ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਪ੍ਰਬੰਧਕੀ ਸਮੂਹ ਦੇ ਤਹਿਸੀਲ ਕੰਪਲੈਕਸ ਦੀ ਦੀਵਾਰ ਡਿੱਗੀ
48 ਕਿੱਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ, ਮੁੱਖ ਸਰਗਨਾ ਵੀ ਗਿ੍ਫ਼ਤ ਵਿਚ
. . .  about 3 hours ago
ਜਲੰਧਰ, 29 ਅਪ੍ਰੈਲ (ਸ਼ੈਲੀ)- ਜਲੰਧਰ ਪੁਲਿਸ ਕਮਿਸ਼ਨਰੇਟ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ 48 ਕਿਲੋ ਹੈਰਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ....
ਮੀਂਹ ਕਾਰਨ ਅਨਾਜ ਮੰਡੀਆਂ 'ਚ ਕਣਕ ਦੀਆਂ ਲੱਖਾਂ ਬੋਰੀਆਂ ਭਿੱਜੀਆਂ
. . .  about 3 hours ago
ਬਰਨਾਲਾ, 29 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਅਨਾਜ ਮੰਡੀਆਂ ਵਿਚ ਪਈਆਂ ਕਣਕ ਦੀਆਂ...
ਟੀ-20 ਕ੍ਰਿਕਟ ਵਿਸ਼ਵ ਕੱਪ 2024 ਲਈ ਨਿਊਜ਼ੀਲੈਂਡ ਦੀ 15 ਮੈਂਬਰੀ ਟੀਮ ਦਾ ਐਲਾਨ
. . .  about 4 hours ago
ਵੈਲਿੰਗਟਨ, 29 ਅਪ੍ਰੈਲ - ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ 2024 ਲਈ 15 ਮੈਂਬਰੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਕੇਨ ਵਿਲੀਅਮਸਨ ਟੀਮ ਦੇ ਕਪਤਾਨ ਹੋਣਗੇ ਜਦਕਿ ਤੇਜ਼ ਗੇਂਦਬਾਜ਼ ਬੋਲਟ...
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਕੀਤੀ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ...
ਆਂਧਰਾ ਪ੍ਰਦੇਸ਼ : ਆਟੋ ਤੇ ਲਾਰੀ ਦੀ ਟੱਕਰ ਚ 4 ਮੌਤਾਂ
. . .  about 4 hours ago
ਕੋਨਾਸੀਮਾ (ਆਂਧਰਾ ਪ੍ਰਦੇਸ਼) - ਆਂਧਰਾ ਪ੍ਰਦੇਸ਼ ਦੇ ਕੋਨਾਸੀਮਾ ਜ਼ਿਲ੍ਹੇ ਵਿਚ ਇਕ ਆਟੋ ਨਾਲ ਲਾਰੀ ਦੀ ਟੱਕਰ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਅਮਲਾਪੁਰਮ ਦਿਹਾਤੀ...
ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...
ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਕੱਢਿਆ ਗਿਆ ਬਾਹਰ, ਇਕ ਲਾਸ਼ ਬਰਾਮਦ
. . .  about 4 hours ago
ਖੰਨਾ, 29 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ 'ਚੋਂ ਇਕ ਲਾਸ਼ ਬਰਾਮਦ ਹੋਈ ਹੈ। ਕਾਰ ਮਾਲਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ...
ਬੇਮੌਸਮੀ ਬਾਰਿਸ਼-ਖੁੱਲ੍ਹੇ ਅਸਮਾਨ ਹੇਠ ਭਿੱਜ ਰਹੀ ਹੈ ਕਣਕ
. . .  about 4 hours ago
ਗੁਰੂ ਹਰਸਹਾਏ/ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਕਪਿਲ ਕੰਧਾਰੀ/ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਦੇ ਦਾਅਵੇ ਉਦੋਂ ਖੋਖਲੇ ਸਾਬਿਤ ਹੋਏ ਜਦੋ ਅੱਜ ਗੁਰੂ ਹਰਸਹਾਏ ਵਿਖੇ ਸਵੇਰੇ ਪਏ ਭਾਰੀ ਮੀਂਹ ਦੇ ਕਾਰਨ ਦਾਣਾ ਮੰਡੀ ਵਿਚ ਖੁੱਲ੍ਹੇ ਆਸਮਾਨ ਹੇਠਾਂ...
ਮਿਆਂਮਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 5 hours ago
ਨਵੀਂ ਦਿੱਲੀ, 29 ਅਪ੍ਰੈਲ - ਮਿਆਂਮਾਰ 'ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ 2:15 ਵਜੇ ਆਏ ਭੂਚਾਲ ਦੀ ਰਿਕਟਰ ਸਕੇਲ 'ਤੇ ਤੀਬਰਤਾ...
ਪੱਛਮੀ ਬੰਗਾਲ : ਭਾਜਪਾ ਵਰਕਰਾਂ ਵਲੋਂ ਸਿਲੀਗੁੜੀ ਚ 'ਬੰਦ' ਦਾ ਸੱਦਾ
. . .  about 5 hours ago
ਸਿਲੀਗੁੜੀ, 29 ਅਪ੍ਰੈਲ - ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਦੁਆਰਾ ਭਾਜਪਾ ਵਰਕਰਾਂ 'ਤੇ ਕਥਿਤ ਹਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਸਿਲੀਗੁੜੀ ਦੇ ਮਟੀਗਾੜਾ ਖੇਤਰ ਵਿਚ 'ਬੰਦ' ਦਾ ਸੱਦਾ ਦਿੱਤਾ...
ਅਮਰੀਕਾ : ਓਕਲਾਹੋਮਾ ਚ ਤੂਫਾਨ ਕਾਰਨ 4 ਮੌਤਾਂ
. . .  about 5 hours ago
ਓਕਲਾਹੋਮਾ ਸਿਟੀ, 29 ਅਪ੍ਰੈਲ - ਨਿਊਜ਼ ਏਜਸੰਦੀ ਰਿਪੋਰਟ ਅਨੁਸਾਰ ਅਮਰੀਕਾ ਦੇ ਓਕਲਾਹੋਮਾ ਵਿਚ ਤੂਫਾਨ ਕਾਰਨ 4 ਦੀ ਮੌਤ ਹੋ ਗਈ। ਗਵਰਨਰ ਨੇ ਤੂਫਾਨ ਦੇ ਨੁਕਸਾਨ ਦੇ ਵਿਚਕਾਰ 12 ਕਾਉਂਟੀਆਂ ਲਈ ਐਮਰਜੈਂਸੀ ਦੀ ਸਥਿਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਸਾਉਣ ਸੰਮਤ 553

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX