ਤਾਜਾ ਖ਼ਬਰਾਂ


ਸਿਰਫ਼ ਭਾਜਪਾ ਹੀ ਤਾਮਿਲ ਸੱਭਿਆਚਾਰ ਨੂੰ ਪੂਰੇ ਦੇਸ਼ ਤੱਕ ਪਹੁੰਚਾ ਸਕਦੀ ਹੈ - ਅਮਿਤ ਸ਼ਾਹ
. . .  38 minutes ago
ਮਦੁਰਾਈ, ਤਾਮਿਲਨਾਡੂ, 12 ਅਪ੍ਰੈਲ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੋਡ ਸ਼ੋਅ ਦੌਰਾਨ ਕਿਹਾ ਹੈ ਕਿ ਏ.ਆਈ.ਏ.ਡੀ.ਐਮ.ਕੇ. ਅਤੇ ਡੀ.ਐਮ.ਕੇ. ਦੇ ਸਿਆਸੀ ਭ੍ਰਿਸ਼ਟਾਚਾਰ ਕਾਰਨ, ਤਾਮਿਲਨਾਡੂ ਓਨਾ ਵਿਕਾਸ ...
1 ਆਈ.ਪੀ.ਐੱਸ. ਤੇ 5 ਪੀ.ਪੀ.ਐੱਸ. ਅਫ਼ਸਰਾਂ ਦਾ ਤਬਾਦਲਾ
. . .  45 minutes ago
ਚੰਡੀਗੜ੍ਹ, 12 ਅਪ੍ਰੈਲ - 1 ਆਈ.ਪੀ.ਐੱਸ. ਤੇ 5 ਪੀ.ਪੀ.ਐੱਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ
ਆਈ.ਪੀ.ਐਲ-2024- ਲਖਨਊ ਸੁਪਰ ਜਾਇੰਟਸ ਦੀ ਦਿੱਲੀ ਖਿਲਾਫ ਚੰਗੀ ਸ਼ੁਰੂਆਤ 3 ਓਵਰਾਂ ਤੋਂ ਬਾਅਦ 28/1 ਦੌੜਾਂ
. . .  about 1 hour ago
ਕੈਨੇਡਾ ਰਹਿੰਦੇ ਵਿਅਕਤੀ ਦੀ ਜ਼ਮੀਨ ਜ਼ਬਤ
. . .  about 1 hour ago
ਮਮਦੋਟ , 12 ਅਪ੍ਰੈਲ (ਸੁਖਦੇਵ ਸਿੰਘ ਸੰਗਮ) -ਮਮਦੋਟ ਦੇ ਪਿੰਡ ਝੋਕ ਨੋਧ ਸਿੰਘ ਦੇ ਕੈਨੇਡਾ ਰਹਿੰਦੇ ਇਕ ਵਿਅਕਤੀ ਦੀ ਕਰੀਬ ਚਾਰ ਏਕੜ ਜ਼ਮੀਨ ਕੇਂਦਰੀ ਏਜੰਸੀਆਂ ਵਲੋਂ ਜ਼ਬਤ ਕੀਤੀ ਗਈ ਹੈ। ਹੋਰ ਵੇਰਵਿਆਂ ਦਾ ਇੰਤਜ਼ਾਰ ਕੀਤਾ ...
ਵਿਦੇਸ਼ ਮੰਤਰਾਲੇ ਨੇ ਈਰਾਨ ਅਤੇ ਇਜ਼ਰਾਈਲ ਲਈ ਯਾਤਰਾ ਅਗਲੇ ਨੋਟਿਸ ਤੱਕ ਨਾ ਜਾਣ ਦੀ ਦਿੱਤੀ ਸਲਾਹ
. . .  about 1 hour ago
ਨਵੀ ਦਿੱਲੀ , 12 ਅਪ੍ਰੈਲ - ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਈਰਾਨ ਅਤੇ ਇਜ਼ਰਾਈਲ ਲਈ ਯਾਤਰਾ ਸਲਾਹ ਜਾਰੀ ਕੀਤੀ ਹੈ। ਇਸ ਵਿਚ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ...
ਸਾਵਨ 'ਚ ਮਟਨ ਪਕਾਉਣਾ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਊਧਮਪੁਰ (ਜੰਮੂ ਅਤੇ ਕਸ਼ਮੀਰ), 12 ਅਪ੍ਰੈਲ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਉਨ੍ਹਾਂ ਨਾਲ ਛੇੜਛਾੜ ਕਰਨ ਲਈ ਰਾਹੁਲ ਗਾਂਧੀ , ਲਾਲੂ ਯਾਦਵ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ...
ਸ਼ਿਵ ਸੈਨਾ ਨੇਤਾ (ਏਕਨਾਥ ਸ਼ਿੰਦੇ ਧੜੇ) ਕਿਰਨ ਜਗਨਨਾਥ ਪਾਵਸਕਰ ਨੇ ਊਧਵ ਠਾਕਰੇ ਨੂੰ ਘੇਰਿਆ , ਕੀਤੇ ਕਈ ਸਵਾਲ
. . .  about 1 hour ago
ਪਾਲਘਰ, ਮਹਾਰਾਸ਼ਟਰ,12 ਅਪ੍ਰੈਲ - ਪਾਲਘਰ 'ਚ ਊਧਵ ਠਾਕਰੇ ਦੀ ਰੈਲੀ 'ਤੇ ਸ਼ਿਵ ਸੈਨਾ ਨੇਤਾ (ਏਕਨਾਥ ਸ਼ਿੰਦੇ ਧੜੇ) ਕਿਰਨ ਜਗਨਨਾਥ ਪਾਵਸਕਰ ਦਾ ਕਹਿਣਾ ਹੈ ਕਿ 2020 'ਚ ਸਾਧੂਆਂ ਦੀ ਹੱਤਿਆ ਕੀਤੀ ਗਈ ਸੀ, ਉਸ ਸਮੇਂ ਮੁੱਖ ...
ਅੱਜ ਆਉਣਗੇ ਸੀ.ਯੂ.ਈ.ਟੀ. ਪੀ.ਜੀ. ਦੇ ਨਤੀਜੇ
. . .  about 2 hours ago
ਨਵੀਂ ਦਿੱਲੀ, 12 ਅਪ੍ਰੈਲ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਚੇਅਰਮੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ.ਟੀ.ਏ. ਵਲੋਂ ਅੱਜ ਰਾਤ ਤੱਕ ਸੀ.ਯੂ.ਈ.ਟੀ. ਪੀ.ਜੀ. ਦੇ ਨਤੀਜੇ ਘੋਸ਼ਿਤ ਕਰ ਦਿੱਤੇ ਜਾਣਗੇ।
ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦਾ ਕਾਰਕੁੰਨ ਪ੍ਰਭਰੀਤ ਸਿੰਘ ਜਰਮਨੀ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ
. . .  about 2 hours ago
ਚੰਡੀਗੜ੍ਹ, 11 ਅਪ੍ਰੈਲ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ...
ਭਾਰਤੀ ਸਰਹੱਦ ਤੋਂ ਤਿੰਨ ਕਰੋੜ ਦੀ ਹੈਰੋਇਨ ਬਰਾਮਦ
. . .  about 3 hours ago
ਅਟਾਰੀ, 11 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤੀ ਸਰਹੱਦ ’ਤੇ ਬੀ.ਐਸ.ਐਫ਼. ਦੀ ਚੌਂਕੀ ਪੁੱਲ ਮੋਰਾ ਦੇ ਨਜ਼ਦੀਕ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਸੁੱਟੀ ਗਈ ਅੱਧਾ ਕਿਲੋ ਤੋਂ ਵਧੇਰੇ ਹੈਰੋਇਨ....
ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ
. . .  about 2 hours ago
ਲੁਧਿਆਣਾ, 12 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਨੇ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ...
ਦਿਵਿਆਂਗਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਸਰਟੀਫਿਕੇਟਾਂ ਦੀ ਜਾਂਚ ’ਤੇ ਲੱਗੀ ਰੋਕ
. . .  about 3 hours ago
ਸੰਗਰੂਰ, 12 ਅਪ੍ਰੈਲ (ਧੀਰਜ ਪਸ਼ੌਰੀਆ)- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋ ਅੰਗਹੀਣ (ਦਿਵਿਆਂਗ) ਮੁਲਾਜ਼ਮਾਂ ਦੇ ਅੰਗਹੀਣ ਸਰਟੀਫਿਕੇਟਾਂ ਦੀ ਜਾਂਚ ਕਰਵਾਉਣ ਦੀ ਪ੍ਰਕਿਰਿਆ...
ਐਨ.ਆਈ.ਏ. ਨੇ ਨਾਮਜ਼ਦ ਅੱਤਵਾਦੀ ਰਮਨਦੀਪ ਸਿੰਘ ਦੀ ਅਚੱਲ ਜਾਇਦਾਦ ਕੀਤੀ ਜ਼ਬਤ
. . .  about 3 hours ago
ਨਵੀਂ ਦਿੱਲੀ, 12 ਅਪ੍ਰੈਲ- ਐਨ.ਆਈ.ਏ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖ਼ਾਲਿਸਤਾਨੀ ਸਮਰਥਕ ਗੈਂਗਸਟਰ-ਅੱਤਵਾਦੀ ਗਠਜੋੜ ਦੇ ਮਾਮਲੇ ਵਿਚ ਆਪਣੀ ਨਕੇਲ ਹੋਰ ਕੱਸਦਿਆਂ, ਰਾਸ਼ਟਰੀ ਜਾਂਚ ਏਜੰਸੀ....
ਪਰਮਿੰਦਰ ਸਿੰਘ ਢੀਂਡਸਾ, ਹਰਮੀਤ ਸੰਧੂ ਤੇ ਪ੍ਰਕਾਸ਼ ਚੰਦ ਗਰਗ ਅਕਾਲੀ ਦਲ ਵਲੋਂ ਕੋਰ ਕਮੇਟੀ ਮੈਂਬਰ ਨਿਯੁਕਤ
. . .  about 3 hours ago
ਚੰਡੀਗੜ੍ਹ, 12 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ, ਤਰਨਤਾਰਨ ਤੋਂ ਹਰਮੀਤ ਸੰਧੂ ਅਤੇ ਸੰਗਰੂਰ ਤੋਂ ਪ੍ਰਕਾਸ਼ ਚੰਦ ਗਰਗ ਨੂੰ ਪਾਰਟੀ ਦੀ...
ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ
. . .  about 4 hours ago
ਸੰਗਰੂਰ, 12 ਅਪ੍ਰੈਲ (ਧੀਰਜ ਪਸ਼ੌਰੀਆ)- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਆਮਦ ਅਤੇ ਸਮੁੱਚੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ.....
ਆਬਕਾਰੀ ਮਾਮਲਾ: ਅਦਾਲਤ ਨੇ ਕੇ ਕਵਿਤਾ ਨੂੰ 15 ਅਪ੍ਰੈਲ ਤੱਕ ਭੇਜਿਆ ਸੀ.ਬੀ.ਆਈ. ਰਿਮਾਂਡ ’ਤੇ
. . .  about 4 hours ago
ਨਵੀਂ ਦਿੱਲੀ, 12 ਅਪ੍ਰੈਲ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿਚ ਬੀ.ਆਰ.ਐਸ. ਆਗੂ...
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 15 ਅਪ੍ਰੈਲ ਨੂੰ ਕੈਬਿਨੇਟ ਮੰਤਰੀ ਦੇ ਸ਼ਹਿਰ ਵਿਖੇ ਕਰਨਗੀਆਂ ਪ੍ਰਦਰਸ਼ਨ
. . .  about 4 hours ago
ਗੁਰੂਹਰਸਹਾਏ, 12 ਅਪ੍ਰੈਲ (ਕਪਿਲ ਕੰਧਾਰੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸਮਾਜਿਕ ਸੁਰੱਖਿਆ ਇਸਤਰੀ ਤੇ....
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗਊ ਮਾਸ ਨਾਲ ਭਰਿਆ ਟਰੱਕ ਫੜਿਆ
. . .  about 5 hours ago
ਮਕਸੂਦਾਂ, 12 ਅਪ੍ਰੈਲ (ਸੌਰਵ ਮਹਿਤਾ)- ਕਮਿਸ਼ਨਰੇਟ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਿਲ ਹੋਈ, ਜਦੋਂ ਬਜਰੰਗ ਦਲ ਵਲੋਂ ਦਿੱਤੀ ਗਈ ਸੂਚਨਾ ਦੇ ਅਧਾਰ ’ਤੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਡਿਵੀਜ਼ਨ ਨੰਬਰ....
ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ’ਤੇ ਭਾਰੂ ਪਵੇਗਾ- ਡਾ. ਚੀਮਾ
. . .  about 5 hours ago
ਸੰਧਵਾਂ, 12 ਅਪ੍ਰੈਲ (ਪ੍ਰੇਮੀ ਸੰਧਵਾਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨਾਲ ਸੰਪਰਕ ਕਰਨ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ....
ਕੇ ਕਵਿਤਾ ਸੰਬੰਧੀ ਸੀ.ਬੀ.ਆਈ. ਵਲੋਂ ਦਾਇਰ ਅਰਜ਼ੀ ’ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ
. . .  about 5 hours ago
ਨਵੀਂ ਦਿੱਲੀ, 12 ਅਪ੍ਰੈਲ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿਚ ਬੀ.ਆਰ.ਐਸ. ਆਗੂ ਕੇ ਕਵਿਤਾ...
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 20 ਅਪ੍ਰੈਲ ਨੂੰ ਸੁਣਵਾਈ ਕਰੇਗੀ ਅਦਾਲਤ
. . .  about 5 hours ago
ਨਵੀਂ ਦਿੱਲੀ, 12 ਅਪ੍ਰੈਲ- ਦਿੱਲੀ ਕੋਰਟ ਨੇ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ’ਤੇ ਈ.ਡੀ. ਅਤੇ ਸੀ.ਬੀ.ਆਈ. ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 20 ਅਪ੍ਰੈਲ ਦੀ ਤਰੀਕ....
ਵਿਨੇਸ਼ ਫੋਗਾਟ ਨੇ ਕੁਸ਼ਤੀ ਫ਼ੈਡਰੇਸ਼ਨ ’ਤੇ ਲਾਇਆ ਰੁਕਾਵਟਾਂ ਪੈਦਾ ਕਰਨ ਦਾ ਦੋਸ਼
. . .  about 6 hours ago
ਨਵੀਂ ਦਿੱਲੀ, 12 ਅਪ੍ਰੈਲ- ਪਹਿਲਵਾਨ ਵਿਨੇਸ਼ ਫੋਗਾਟ ਨੇ ਭਾਰਤੀ ਕੁਸ਼ਤੀ ਸੰਘ ’ਤੇ ਦੋਸ਼ ਲਗਾਇਆ ਕਿ ਉਹ ਉਸ ਦੇ ਸਹਿਯੋਗੀ ਸਟਾਫ਼ ਲਈ ਰੁਕਾਵਟਾਂ ਪੈਦਾ ਕਰਕੇ ਉਸ ਨੂੰ ਉਲੰਪਿਕ ਕੁਆਲੀਫਾਇਰ ਵਿਚ ਹਿੱਸਾ ਲੈਣ...
ਅਕਾਲੀ ਦਲ ਵਲੋਂ ਮੌੜ ’ਚ ਜਨਮੇਜਾ ਸਿੰਘ ਸੋਖੇਂ ਨੂੰ ਲਗਾਇਆ ਗਿਆ ਇੰਚਾਰਜ
. . .  about 5 hours ago
ਮੰਡੀ ਕਿੱਲਿਆਂਵਾਲੀ, 12 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)- ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਮੋੜ ਹਲਕੇ ਦਾ ਇੰਚਾਰਜ਼ ਥਾਪ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ....
ਆਗਰਾ: ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਚਾਰ ਦੀ ਮੌਤ
. . .  about 6 hours ago
ਮਥੁਰਾ, 12 ਅਪ੍ਰੈਲ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਥੇ ਇਕ ਟਰੱਕ ਵਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਿਸ ’ਚ ਚਾਰ ਮਹੀਨਿਆਂ ਦੀ ਬੱਚੀ ਵੀ ਸ਼ਾਮਿਲ ਹੈ। ਉਨ੍ਹਾਂ ਨੇ ਦੱਸਿਆ ਕਿ....
ਕਾਂਗਰਸ ਪ੍ਰਧਾਨ ਦੇ ਜਵਾਈ ਨੇ ਦਾਖ਼ਲ ਕੀਤੇ ਆਪਣੇ ਨਾਮਜ਼ਦਗੀ ਪੱਤਰ
. . .  about 7 hours ago
ਕਰਨਾਟਕ, 12 ਅਪ੍ਰੈਲ- ਕਲਬੁਰਗੀ ਤੋਂ ਕਾਂਗਰਸ ਉਮੀਦਵਾਰ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਜਵਾਈ ਰਾਧਾਕ੍ਰਿਸ਼ਨ ਡੋਡਾਮਣੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਨਾਲ ਕਰਨਾਟਕ ਦੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਕੈਲੰਡਰ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX