ਤਾਜਾ ਖ਼ਬਰਾਂ


ਬਾਬਾ ਸਿੱਦੀਕ ਕਤਲ ਕੇਸ : ਅਦਾਲਤ ਨੇ ਮੁਲਜ਼ਮ ਗੁਰਮੇਲ ਸਿੰਘ ਨੂੰ 21 ਅਕਤੂਬਰ ਤੱਕ ਹਿਰਾਸਤ 'ਚ ਭੇਜਿਆ
. . .  5 minutes ago
ਮੁੰਬਈ (ਮਹਾਰਾਸ਼ਟਰ), 13 ਅਕਤੂਬਰ-ਬਾਬਾ ਸਿੱਦੀਕ ਕਤਲ ਕੇਸ ਵਿਚ ਚੌਥੇ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ। ਚੌਥੇ ਦੋਸ਼ੀ ਦਾ ਨਾਮ ਮੁਹੰਮਦ ਜ਼ੀਸ਼ਾਨ ਅਖਤਰ ਹੈ। ਮੁੰਬਈ ਪੁਲਿਸ ਨੇ ਇਸ ਦੀ ਜਾਣਕਾਰੀ...
ਕਾਂਗਰਸੀ ਲੀਡਰ ਲਗਾਤਾਰ ਹਾਰ ਕਾਰਨ ਭਾਜਪਾ ਨੂੰ ਬੋਲ ਰਹੇ ਮਾੜਾ - ਜੇ.ਪੀ. ਨੱਢਾ
. . .  12 minutes ago
ਨਵੀਂ ਦਿੱਲੀ, 13 ਅਕਤੂਬਰ-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਕਾਂਗਰਸ ਦੇ ਸ਼ਹਿਰੀ ਨਕਸਲੀ ਹੋਣ ਦੇ ਜਵਾਬ ਵਿਚ ਮਲਿਕਾਅਰਜੁਨ ਖੜਗੇ ਵਲੋਂ ਬੀ.ਜੇ.ਪੀ. ਨੂੰ ਅੱਤਵਾਦੀ ਪਾਰਟੀ ਕਹਿਣਾ ਕਾਂਗਰਸ ਦੀ ਨਿਰਾਸ਼ਾ ਅਤੇ ਵਿਚਾਰਧਾਰਕ ਖਾਲੀਪਣ ਨੂੰ ਦਰਸਾਉਂਦਾ ਹੈ। ਅਜਿਹਾ ਲੱਗਦਾ...
ਬਾਬਾ ਸਿੱਦੀਕ ਕਤਲ ਕੇਸ : ਮੁੰਬਈ ਕ੍ਰਾਈਮ ਬ੍ਰਾਂਚ ਵਲੋਂ 28 ਜ਼ਿੰਦਾ ਕਾਰਤੂਸ ਬਰਾਮਦ
. . .  29 minutes ago
ਮੁੰਬਈ (ਮਹਾਰਾਸ਼ਟਰ), 13 ਅਕਤੂਬਰ-ਬਾਬਾ ਸਿੱਦੀਕ ਕਤਲ ਕੇਸ ਵਿਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਕੋਲੋਂ 28 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਕਿਸੇ ਅੰਤਰਰਾਸ਼ਟਰੀ ਗਰੋਹ ਨਾਲ ਵੀ ਜੁੜੇ ਹੋ ਸਕਦੇ ਹਨ। ਪੁਲਿਸ ਨੇ ਮੁਲਜ਼ਮਾਂ...
ਮਲੇਰਕੋਟਲਾ ਰੇਲਵੇ ਲਾਈਨ 'ਤੇ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਚੱਕਾ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  51 minutes ago
ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਅੱਜ ਰੇਲਵੇ ਸਟੇਸ਼ਨ ਮਲੇਰਕੋਟਲਾ...
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂ ਵਲਟੋਹਾ 15 ਅਕਤੂਬਰ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ
. . .  50 minutes ago
ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ...
ਬੱਸ ਅੱਡਾ ਪਾਜੀਆਂ ਵਿਖੇ ਇਲਾਕੇ ਭਰਦੇ ਕਿਸਾਨਾਂ ਵਲੋਂ ਚੱਕਾ ਜਾਮ
. . .  about 1 hour ago
ਹੁਸੈਨਪੁਰ (ਕਪੂਰਥਲਾ), 13 ਅਕਤੂਬਰ (ਤਰਲੋਚਨ ਸਿੰਘ ਸੋਢੀ)-ਸਾਬਕਾ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ ਅਤੇ ਕਮਲਜੀਤ ਸਿੰਘ ਬੱਬੂ ਮੈਰੀਪੁਰ ਦੀ ਅਗਵਾਈ ਹੇਠ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਬੱਸ ਅੱਡਾ ਪਾਜੀਆਂ...
ਕਿਸਾਨ ਜਥੇਬੰਦੀਆਂ ਵਲੋਂ ਮਹਿਲ ਕਲਾਂ (ਬਰਨਾਲਾ) ਵਿਖੇ ਮੁੱਖ ਮਾਰਗ 'ਤੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ (ਬਰਨਾਲਾ), 13 ਅਕਤੂਬਰ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਮਹਿਲ ਕਲਾਂ (ਬਰਨਾਲਾ) ਵਿਖੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ ਕਰਕੇ ਤਿੰਨ ਘੰਟੇ ਆਵਾਜਾਈ ਠੱਪ ਕੀਤੀ। ਕਿਸਾਨ ਆਗੂਆਂ ਨੇ ਸਰਕਾਰ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ...
25 ਸਾਲਾ ਨੌਜਵਾਨ ਦੀ ਮਾਲ ਗੱਡੀ ਥੱਲੇ ਆਉਣ ਨਾਲ ਮੌਤ
. . .  about 1 hour ago
ਗੁਰੂਹਰਸਹਾਏ (ਫਿਰੋਜ਼ਪੁਰ), 13 ਅਕਤੂਬਰ (ਕਪਿਲ ਕੰਧਾਰੀ)-25 ਸਾਲਾ ਨੌਜਵਾਨ ਦੀ ਮਾਲ ਗੱਡੀ ਥੱਲੇ ਆਉਣ ਕਰਕੇ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਕੀ ਗੁਰੂਹਰਸਹਾਏ ਵਿਖੇ ਤਾਇਨਾਤ ਏ. ਐਸ. ਆਈ. ਜਨਕ ਰਾਜ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਫਾਜ਼ਿਲਕਾ ਬੀਤੀ...
ਫਿਲੌਰ : 21 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ
. . .  39 minutes ago
ਫਿਲੌਰ, 13 ਅਕਤੂਬਰ-ਪੁਲਿਸ ਤੇ ਐਕਸਾਈਜ਼ ਅਧਿਕਾਰੀਆਂ ਨੇ ਗੁਪਤ ਜਾਣਕਾਰੀ ਅਨੁਸਾਰ ਪੰਜਝੇਰਾ ਖੱਡ ਮੁਹੱਲਾ (ਫਿਲੌਰ) ਵਿਖੇ ਨਾਜਾਇਜ਼ ਸ਼ਰਾਬ ਲੁਕਾ ਕੇ ਰੱਖੀ ਹੋਈ ਹੈ। ਮੌਕੇ ਉਤੇ ਪੁੱਜ ਕੇ 20 ਤੋਂ 21 ਦੇ ਕਰੀਬ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਫੜ੍ਹ ਲਈਆਂ ਹਨ। ਫਿਲੌਰ ਪੁਲਿਸ ਦੇ‌ ਥਾਣੇਦਾਰ ਬਲਜਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ : ਕਿਸਾਨਾਂ, ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨੇ ਧਰਨਾ ਦੇ ਕੇ ਰੋਡ ਕੀਤਾ ਜਾਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਖਰੀਦ ਸੰਬੰਧੀ ਸਮੱਸਿਆ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਘੰਟੇ ਲਈ ਸੜਕਾਂ ਜਾਮ ਕਰਨ ਦੇ ਦਿੱਤੇ ਸੱਦੇ ਉਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਵਲੋਂ ਕੋਟਕਪੂਰਾ ਰੋਡ ਉਤੇ ਧਰਨਾ ਦੇ ਕੇ ਮੁੱਖ ਮਾਰਗ ਨੂੰ ਜਾਮ...
ਪੰਜਾਬ ਦੀ ਆਰਥਿਕਤਾ ਤਬਾਹ ਹੋਣ ਕਿਨਾਰੇ, ਸੂਬਾ ਵੱਡੇ ਸੰਕਟ ਵੱਲ ਵਧ ਰਿਹਾ - ਰਾਜੇਵਾਲ
. . .  about 1 hour ago
ਸਮਰਾਲਾ (ਲੁਧਿਆਣਾ), 13 ਅਕਤੂਬਰ (ਗੋਪਾਲ ਸੋਫਤ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਦੇ ਰੋਸ ਵਜੋਂ ਸਮਰਾਲਾ ਮਾਛੀਵਾੜਾ ਰੋਡ ਉਤੇ ਧਰਨਾ ਦੇ ਕੇ ਤਿੰਨ ਘੰਟੇ ਲਈ ਆਵਾਜਾਈ ਠੱਪ ਰੱਖੀ। ਅੱਜ ਦੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ...
ਦੋਆਬਾ ਕਿਸਾਨ ਯੂਨੀਅਨ ਵਲੋਂ ਮਜਾਰੀ ਟੋਲ ਪਲਾਜ਼ੇ 'ਤੇ ਦਿੱਤਾ ਧਰਨਾ
. . .  about 1 hour ago
ਸੜੋਆ/ਮਜਾਰੀ ਸਾਹਿਬਾ (ਨਵਾਂਸ਼ਹਿਰ), 13 ਅਕਤੂਬਰ (ਹਰਮੇਲ ਸਹੂੰਗੜਾ/ਨਿਰਮਲਜੀਤ ਚਾਹਲ)-ਦੋਆਬਾ ਕਿਸਾਨ ਜੂਨੀਅਨ ਤੇ ਸ਼ੇਰ-ਏ-ਪੰਜਾਬ ਕਿਸਾਨ ਜੂਨੀਅਨ ਵਲੋਂ ਅੱਜ ਦੇ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਚੰਡੀਗੜ੍ਹ ਮੁੱਖ ਮਾਰਗ...
ਕਿਸਾਨਾਂ ਵਲੋਂ ਸੰਯੁਕਤ ਮੋਰਚੇ ਦੀ ਕਾਲ 'ਤੇ ਜਲੰਧਰ ਤੋਂ ਜੰਮੂ ਹਾਈਵੇ ਜਾਮ -ਮੇਹਰ, ਅਮਰੀਕ ਤੇ ਮੰਝਪੁਰ
. . .  about 2 hours ago
ਪਠਾਨਕੋਟ, 13 ਅਕਤੂਬਰ (ਸੰਧੂ)-ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਉਤੇ ਸਥਿਤ ਪਿੰਡ ਤਲਵਾੜਾ ਜੱਟਾਂ ਵਿਚ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਿੰਘ ਮੰਝਪੁਰ, ਪ੍ਰਧਾਨ ਅਮਰੀਕ ਸਿੰਘ ਤੇ ਮੇਹਰ ਸਿੰਘ...
ਕਿਸਾਨ-ਮਜ਼ਦੂਰਾਂ ਨੇ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਕੀਤਾ ਜਾਮ
. . .  about 2 hours ago
ਹਰਸਾ ਛੀਨਾ (ਅੰਮ੍ਰਿਤਸਰ), 13 ਅਕਤੂਬਰ (ਕੜਿਆਲ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਡਾ ਕੁੱਕੜਾਂਵਾਲਾ ਵਿਖੇ ਧਰਨਾ ਲਗਾ ਕੇ ਅਜਨਾਲਾ-ਅੰਮ੍ਰਿਤਸਰ ਮਾਰਗ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ...
ਮਲੇਰਕੋਟਲਾ : ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੈਂਕੜੇ ਕਿਸਾਨਾਂ ਨੇ ਰੇਲਵੇ ਸਟੇਸ਼ਨ 'ਤੇ ਇੰਟਰਸਿਟੀ ਟਰੇਨ ਰੋਕੀ
. . .  about 2 hours ago
ਮਲੇਰਕੋਟਲਾ, 13 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਦੀਆਂ ਮੰਡੀਆਂ ਵਿਚ ਝੋਨਾ ਵੇਚਣ ਲਈ ਇਕ ਹਫਤੇ ਤੋਂ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਦੇ ਬਾਵਜੂਦ ਕੁੰਭਕਰਨੀ ਨੀਂਦ ਸੁੱਤੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਗਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੇਲਵੇ ਟਰੈਕ ਜਾਮ ਕਰਨ...
ਨਾਭਾ : ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 2 hours ago
ਨਾਭਾ (ਪਟਿਆਲਾ), 13 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਸਾਂਝੇ ਤੌਰ ਉਤੇ ਝੋਨੇ ਦੀ ਫਸਲ ਨੂੰ ਲੈ ਕੇ ਅੱਜ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਖਿਲਾਫ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਤਹਿਤ ਨਾਭਾ ਵਿਖੇ ਸ਼ੈਲਰ...
ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 2 hours ago
ਕਟਾਰੀਆਂ (ਨਵਾਂਸ਼ਹਿਰ), 13 ਅਕਤੂਬਰ (ਪ੍ਰੇਮੀ ਸੰਧਵਾਂ)-ਕਟਾਰੀਆਂ ਤੇ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰਾਂ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾਈ ਮੀਤ ਪ੍ਰਧਾਨ ਜਥੇ. ਦਵਿੰਦਰ ਸਿੰਘ ਸੰਧੂ ਦੀ ਅਗਵਾਈ...
ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਸੰਯੁਕਤ ਮੋਰਚੇ ਦੀ ਕਾਲ 'ਤੇ ਟਾਂਡਾ ਜਲੰਧਰ ਜੰਮੂ ਹਾਈਵੇ ਜਾਮ
. . .  about 2 hours ago
ਟਾਂਡਾ ਉੜਮੁੜ (ਹੁਸ਼ਿਆਰਪੁਰ), 13 ਅਕਤੂਬਰ (ਦੀਪਕ ਬਹਿਲ)-ਟਾਂਡਾ ਵਿਚ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਜੰਗਵੀਰ ਸਿੰਘ ਚੌਹਾਨ ਤੇ ਜਨਰਲ ਸਕੱਤਰ ਪ੍ਰਿਥਪਾਲ ਸਿੰਘ ਗੁਰਾਇਆ ਦੀ ਅਗਵਾਈ ਵਿਚ ਸਮੂਹ ਦਾਣਾ ਮੰਡੀ ਆੜ੍ਹਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕਾਂ ਤੇ ਲੇਬਰ ਨੇ ਮਿਲ ਕੇ ਪੰਜਾਬ...
ਧਰਨੇ ਦੌਰਾਨ ਕਿਸਾਨ ਆਗੂ ਤੇ ਟਿੱਪਰ ਚਾਲਕ ਵਿਚਕਾਰ ਹੋਇਆ ਤਕਰਾਰ
. . .  about 2 hours ago
ਲੁਧਿਆਣਾ, 13 ਅਕਤੂਬਰ (ਰੂਪੇਸ਼ ਕੁਮਾਰ)-ਲੁਧਿਆਣਾ ਦੇ ਸ਼ੇਰਪੁਰ ਚੌਕ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਤਿੰਨ ਘੰਟੇ ਲਈ ਹਾਈਵੇ ਜਾਮ ਕੀਤਾ ਗਿਆ ਸੀ। ਇਸ ਦੌਰਾਨ ਟਿੱਪਰ ਚਾਲਕ ਨਾਲ ਕਿਸਾਨ ਆਗੂ ਦੀ ਤਕਰਾਰ ਹੋ ਗਈ। ਤਕਰਾਰ ਇੰਨੀ ਵੱਧ ਗਈ ਕਿ ਟਿੱਪਰ ਚਾਲਕ ਕਿਸਾਨ ਆਗੂ ਨੂੰ ਹੇਠਾਂ ਦੇਣ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾ ਵਲੋਂ ਅੱਡਾ ਭੂੰਗਾ ਵਿਖੇ ਧਰਨਾ ਪ੍ਰਦਰਸ਼ਨ ਸ਼ੁਰੂ
. . .  1 minute ago
ਭੂੰਗਾ (ਹੁਸ਼ਿਆਰਪੁਰ), 13 ਅਕਤੂਬਰ (ਹਰਮੇਲ ਸਿੰਘ ਖੱਖ)-ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਪ੍ਰੇਸ਼ਾਨ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਡਾ ਭੂੰਗਾ (ਹੁਸ਼ਿਆਰਪੁਰ) ਵਿਖੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ, ਜੋ 3 ਵਜੇ ਤੱਕ ਚੱਲੇਗਾ। ਧਰਨੇ ਵਿਚ ਕਿਸਾਨਾਂ, ਆੜ੍ਹਤੀਆਂ...
ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੈਂਕੜੇ ਕਿਸਾਨਾਂ ਨੇ ਮਲੇਰਕੋਟਲਾ ਰੇਲਵੇ ਸਟੇਸ਼ਨ ’ਤੇ ਇੰਟਰਸਿਟੀ ਟਰੇਨ ਰੋਕੀ
. . .  about 3 hours ago
ਮਲੇਰਕੋਟਲਾ, 13 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੇਲਵੇ ਟਰੈਕ ਜਾਮ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਜਿਲ੍ਹਾ ਮਲੇਰਕੋਟਲਾ ਦੇ ਸੈਂਕੜੇ ਕਿਸਾਨਾਂ ਨੇ ਮਲੇਰਕੋਟਲਾ...
ਕਿਸਾਨਾਂ ਨੇ ਤਲਵੰਡੀ ਭਾਈ ਵਿਖੇ ਰੇਲ ਆਵਾਜਾਈ ਕੀਤੀ ਠੱਪ
. . .  about 3 hours ago
ਤਲਵੰਡੀ ਭਾਈ, 12 ਅਕਤੂਬਰ (ਕੁਲਜਿੰਦਰ ਸਿੰਘ ਗਿੱਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪੰਜਾਬ ਭਰ ਵਿਚ ਰੇਲ ਆਵਾਜਾਈ ਠੱਪ ਕਰਨ ਦੇ ਸੱਦੇ ਤਹਿਤ ਤਲਵੰਡੀ ਭਾਈ ਵਿਖੇ ਕਿਸਾਨਾਂ...
ਕਿਸਾਨ ਜਥੇਬੰਦੀਆਂ ਵਲੋਂ ਨਕੋਦਰ-ਜਗਰਾਉਂ ਰੋਡ ਜਾਮ
. . .  about 3 hours ago
ਮਹਿਤਪੁਰ (ਜਲੰਧਰ), 13 ਅਕਤੂਬਰ (ਲਖਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਹਿਤਪੁਰ ਇਲਾਕੇ ਦੀਆਂ ਵੱਖ ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ, ਕਿਸਾਨਾਂ ਅਤੇ ਹੋਰਨਾਂ ਵਲੋਂ ਨਕੋਦਰ ਤੋ ਜਗਰਾਉਂ ਰੋਡ ਜਾਮ...
ਕਪੂਰਥਲਾ : ਕਿਸਾਨ ਜਥੇਬੰਦੀਆਂ ਨੇ ਦਾਣਾ ਮੰਡੀ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਨਾ ਕੀਤੇ ਜਾਣ ਦੇ ਰੋਸ ਵਜੋਂ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਨੇ ਅੱਜ ਦਾਣਾ...
ਮੱਖੂ : ਕਿਸਾਨ ਸੰਯੁਕਤ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ 54 ਜਾਮ
. . .  about 3 hours ago
ਮੱਖੂ, 13 ਅਕਤੂਬਰ (ਕੁਲਵਿੰਦਰ ਸਿੰਘ ਸੰਧੂ) - ਕਿਸਾਨਾਂ ਦੇ ਝੋਨੇ ਦੀ ਨਾ ਹੋ ਰਹੀ ਖ਼ਰੀਦ ਨੂੰ ਲੈ ਕੇ ਕਿਸਾਨ ਸੰਯੁਕਤ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ 12 ਤੋਂ 3 ਵਜੇ ਤੱਕ ਨੈਸ਼ਨਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX