ਤਾਜਾ ਖ਼ਬਰਾਂ


ਬਜਟ ਵਿਚ ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ- ਚਰਨਜੀਤ ਸਿੰਘ ਚੰਨੀ
. . .  5 minutes ago
ਨਵੀਂ ਦਿੱਲੀ, 25 ਜੁਲਾਈ- ਲੋਕ ਸਭਾ ਵਿਚ ਪ੍ਰਸ਼ਨ ਕਾਲ ਖ਼ਤਮ ਹੋ ਗਿਆ ਹੈ ਅਤੇ ਬਜਟ ’ਤੇ ਚਰਚਾ ਸ਼ੁਰੂ ਹੋ ਗਈ ਹੈ। ਇਸ ਚਰਚਾ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਭ ਤੋਂ ਪਹਿਲਾਂ ਬੋਲ ਰਹੇ ਹਨ।
ਫ਼ਿਲਮ ਨਿਰਮਾਤਾ ਸ਼ੇਖਰ ਕਪੂਰ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ ਆਫ਼ ਇੰਡੀਆ ਲਈ ਫ਼ੈਸਟੀਵਲ ਡਾਇਰੈਕਟਰ ਨਿਯੁਕਤ
. . .  17 minutes ago
ਨਵੀਂ ਦਿੱਲੀ, 25 ਜੁਲਾਈ- ਮਿਸਟਰ ਇੰਡੀਆ, ਬੈਂਡਿਟ ਕੁਈਨ ਅਤੇ ਐਲਿਜ਼ਾਬੈਥ ਵਰਗੀਆਂ ਫ਼ਿਲਮਾਂ ਲਈ ਜਾਣੇ ਜਾਂਦੇ ਉੱਘੇ ਫ਼ਿਲਮ ਨਿਰਮਾਤਾ ਸ਼ੇਖਰ ਕਪੂਰ ਨੂੰ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ ਆਫ਼ ਇੰਡੀਆ...
ਮਨੀ ਲਾਂਡਰਿੰਗ ਮਾਮਲਾ: 31 ਜੁਲਾਈ ਤੱਕ ਵਧੀ ਮਨੀਸ਼ ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ
. . .  39 minutes ago
ਨਵੀਂ ਦਿੱਲੀ, 25 ਜੁਲਾਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਭਾਰਤ ਰਾਸ਼ਟਰ....
ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ
. . .  59 minutes ago
ਰਾਏਕੋਟ, 25 ਜੁਲਾਈ (ਸੁਸ਼ੀਲ)- ਬੀਤੀ ਰਾਤ ਕਰੀਬੀ ਪਿੰਡ ਬਸਰਾਵਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਿਸਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੰਵਲਜੀਤ ਸਿੰਘ ਉਰਫ਼ ਬਿੱਲੂ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬਸਰਾਵਾਂ ਬੀਤੀ ਰਾਤ ਸਾਢੇ....
ਕਿਸਾਨਾਂ ਦਾ ਦਰਦ ਇਹ ਕਿ ਉਨ੍ਹਾਂ ਦੀ ਨਹੀਂ ਹੋ ਰਹੀ ਸੁਣਵਾਈ- ਰਾਜਾ ਵੜਿੰਗ
. . .  about 1 hour ago
ਨਵੀਂ ਦਿੱਲੀ, 25 ਜੁਲਾਈ- ਵਿਰੋਧੀ ਧਿਰ ’ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਦੇ ਬਿਆਨ ’ਤੇ, ਕਾਂਗਰਸ ਦੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਨਹੀਂ ਦੇਖ ਸਕਦੇ ਕਿ ਕਿਸਾਨਾਂ....
ਮੈਡੀਕਲ ਦੀ ਦੁਕਾਨ ਦੇ ਮੁਲਾਜ਼ਮ ’ਤੇ ਹਥਿਆਰਾਂ ਨਾਲ ਹਮਲਾ, ਗੰਭੀਰ ਰੂਪ ’ਚ ਫੱਟੜ
. . .  about 1 hour ago
ਜੈਤੋ, 25 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਅੱਜ ਸਵੇਰੇ 6 ਵਜੇ ਦੇ ਕਰੀਬ 3 ਨਕਾਬਪੋਸ਼ ਵਿਅਕਤੀਆਂ ਵਲੋਂ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਇਕ ਮੈਡੀਕਲ ਦੀ ਦੁਕਾਨ ਦੇ ਮੁਲਾਜ਼ਮ ’ਤੇ ਮਾਰੂ ਹਥਿਆਰਾਂ....
ਦਿੱਲੀ ਐਕਸਾਈਜ਼ ਪਾਲਿਸੀ ਸੀ.ਬੀ.ਆਈ. ਕੇਸ: 8 ਅਗਸਤ ਤੱਕ ਵਧੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ
. . .  about 1 hour ago
ਨਵੀਂ ਦਿੱਲੀ, 25 ਜੁਲਾਈ- ਦਿੱਲੀ ਐਕਸਾਈਜ਼ ਪਾਲਿਸੀ ਸੀ.ਬੀ.ਆਈ. ਕੇਸ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ....
ਲੋਕ ਸਭਾ ਦੀ ਕਾਰਵਾਈ ਸ਼ੁੁਰੂ ਹੁੰਦਿਆਂ ਹੀ ਹੋਇਆ ਹੰਗਾਮਾ
. . .  about 1 hour ago
ਨਵੀਂ ਦਿੱਲੀ, 25 ਜੁਲਾਈ- ਸੰਸਦ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਦਾ ਅੱਜ ਚੌਥਾ ਦਿਨ ਹੈ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਵਲੋਂ ਹੰਗਾਮਾ ਕਰ ਦਿੱਤਾ ਗਿਆ।
ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਸੰਬੰਧੀ ਪੋਰਟਲ ਖੋਲ੍ਹਿਆ
. . .  about 1 hour ago
ਐਸ. ਏ. ਐਸ. ਨਗਰ, 25 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਬਦਲੀਆਂ ਕਰਾਉਣ ਦੇ ਚਾਹਵਾਨ ਯੋਗ ਅਧਿਆਪਕਾਂ ਨੂੰ ਆਮ ਬਦਲੀਆਂ ਸੰਬੰਧੀ ਆਨਲਾਈਨ ਅਪਲਾਈ ਕਰਨ ਲਈ....
ਗੌਰਵ ਗੋਗੋਈ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ ਦਿੱਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 25 ਜੁਲਾਈ- ਸੰਸਦ ਦੇ ਬਜਟ ਸੈਸ਼ਨ ਵਿਚ ਕਾਂਗਰਸ ਸਾਂਸਦ ਗੌਰਵ ਗੋਗੋਈ ਨੇ ਹਾਲ ਹੀ ਵਿਚ ਹੋਏ ਰੇਲ ਹਾਦਸਿਆਂ ਦੇ ਮੁੱਦੇ ’ਤੇ ਚਰਚਾ ਲਈ ਲੋਕ ਸਭਾ ਵਿਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਹੈ।
ਭਾਰੀ ਮੀਂਹ ਕਾਰਨ ਉਡਾਣਾਂ ਹੋ ਸਕਦੀਆਂ ਹਨ ਪ੍ਰਭਾਵਿਤ- ਏਅਰ ਇੰਡੀਆ
. . .  about 2 hours ago
ਨਵੀਂ ਦਿੱਲੀ, 25 ਜੁਲਾਈ- ਏਅਰ ਇੰਡੀਆ ਨੇ ਮੁੰਬਈ ਦੀ ਬਾਰਿਸ਼ ਨੂੰ ਦੇਖਦੇ ਹੋਏ ਅਪਡੇਟ ਜਾਰੀ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਭਾਰੀ ਬਾਰਿਸ਼ ਕਾਰਨ ਮੁੰਬਈ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਪ੍ਰਭਾਵਿਤ....
ਸ਼ੇਅਰ ਬਾਜ਼ਾ ’ਚ ਗਿਰਾਵਟ, 600 ਅੰਕ ਫ਼ਿਸਲਿਆ ਸੈਂਸੈਕਸ
. . .  about 2 hours ago
ਮੁੰਬਈ, 25 ਜੁਲਾਈ- ਸ਼ੇਅਰ ਬਾਜ਼ਾਰ ਵਿਚ ਇਕ ਵਾਰ ਫਿਰ ਗਿਰਾਵਟ ਦੇਖਣ ਨੂੰ ਮਿਲੀ ਹੈ। ਸੈਂਸੈਕਸ 600 ਅੰਕ ਫਿਸਲ ਗਿਆ ਹੈ। ਨਿਫਟੀ ਪਿਛਲੇ ਹਫਤੇ ਦੇ ਰਿਕਾਰਡ ਉੱਚ ਪੱਧਰ ਤੋਂ ਹੁਣ ਤੱਕ 2.3% ਤੱਕ ਡਿੱਗ ਗਿਆ...
ਮਾਣਹਾਨੀ ਮਾਮਲੇ ’ਚ ਭਲਕੇ ਸੰਸਦ ਮੈਂਬਰ-ਵਿਧਾਇਕ ਅਦਾਲਤ ’ਚ ਪੇਸ਼ ਹੋਣਗੇ ਰਾਹੁਲ ਗਾਂਧੀ
. . .  about 2 hours ago
ਸੁਲਤਾਨਪੁਰ (ਯੂ.ਪੀ.), 25 ਜੁਲਾਈ- ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਇਕ ਮਾਮਲੇ ਦੀ ਸੁਣਵਾਈ ਲਈ ਭਲਕੇ ਸ਼ੁੱਕਰਵਾਰ ਨੂੰ ਇੱਥੇ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿਚ ਪੇਸ਼ ਹੋਣਗੇ। ਕਾਂਗਰਸ ਦੇ ਜ਼ਿਲ੍ਹਾ....
ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ, ਹੋਵੇਗੀ ਬਜਟ ’ਤੇ ਚਰਚਾ
. . .  about 3 hours ago
ਨਵੀਂ ਦਿੱਲੀ, 25 ਜੁਲਾਈ- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਅੱਜ ਵੀ ਦੋਵਾਂ ਸਦਨਾਂ ਵਿਚ ਬਜਟ ’ਤੇ ਬਹਿਸ ਹੋਵੇਗੀ। ਬੀਤੇ ਕੱਲ੍ਹ ਵੀ ਬਜਟ ’ਤੇ ਬਹਿਸ ਹੋਈ ਸੀ ਅਤੇ ਸਦਨ ਸ਼ੁਰੂ ਹੋਣ ਤੋਂ ਪਹਿਲਾਂ ਹੀ....
ਸੀ.ਬੀ.ਆਈ. ਵਲੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਤੇ ਦਿੱਲੀ ਹਾਈ ਕੋਰਟ ਅੱਜ ਸੁਣਾਏਗੀ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 25 ਜੁਲਾਈ- ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਕੇਜਰੀਵਾਲ ਦੀ ਨਿਆਂਇਕ ਹਿਰਾਸਤ 12....
ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ
. . .  about 4 hours ago
ਚੰਡੀਗੜ੍ਹ, 25 ਜੁਲਾਈ- ਪੰਜਾਬ ਦੀਆਂ 42 ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਿਆ ਹੈ। ਇਸ ਸੰਬੰਧੀ ਅੱਜ ਹਾਈ ਕੋਰਟ ਵਿਚ ਸੁਣਵਾਈ....
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  about 4 hours ago
ਨਸਰਾਲਾ , 25 ਜੁਲਾਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪੈਂਦੇ ਪਿੰਡ ਸਾਹਰੀ, ਹੁਸ਼ਿਆਰਪੁਰ ਦੇ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ। ਮਿ੍ਰਤਕ ਦੀ ਪਛਾਣ ਹਰਬੰਸ ਸਿੰਘ (45)....
⭐ਮਾਣਕ-ਮੋਤੀ ⭐
. . .  about 5 hours ago
⭐ਮਾਣਕ-ਮੋਤੀ ⭐
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਬੀ.ਡੀ.ਪੀ.ਓ ਪੱਧਰ ਦੇ 50 ਅਧਿਕਾਰੀਆਂ ਦੇ ਤਬਾਦਲੇ,ਜਸਬੀਰ ਕੌਰ ਬੀ.ਡੀ.ਪੀ.ਓ ਰਮਦਾਸ ਨਿਯੁਕਤ
. . .  1 day ago
ਅਜਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਪੰਚਾਇਤੀ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ ਬੀ.ਡੀ.ਪੀ.ਓ ਪੱਧਰ ਦੇ 50 ਅਧਿਕਾਰੀਆਂ ਦੇ ...
ਖੜਗੇ ਨੇ ਬਜਟ ਨੂੰ ਲੈ ਕੇ ਵਿੱਤ ਮੰਤਰੀ 'ਤੇ ਨਿਸ਼ਾਨਾ ਸਾਧਿਆ
. . .  1 day ago
ਨਵੀਂ ਦਿੱਲੀ,24 ਜੁਲਾਈ - ਮਲਿਕਅਰਜੁਨ ਖੜਗੇ ਨੇ ਕਿਹਾ ਕਿ ਮੈਂ ਅਜਿਹਾ ਬਜਟ ਕਦੇ ਨਹੀਂ ਦੇਖਿਆ। ਇਹ ਸਭ ਕੁਝ ਕਿਸੇ ਨੂੰ ਖੁਸ਼ ਕਰਨ ਲਈ ਤੇ ਕੁਰਸੀ ਬਚਾਉਣ ਲਈ ਹੋਇਆ ਹੈ। ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਕਸ਼ਮੀਰ ਤੋਂ ...
ਯੂਕੇ ਦੇ ਵਿਦੇਸ਼ ਸਕੱਤਰ ਲੈਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੇਨ ਦੇ ਵਿਦੇਸ਼ ਮਾਮਲਿਆਂ ਦੇ ਸਕੱਤਰ ਡੇਵਿਡ ਲੈਮੀ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸੰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ...
ਬੀ.ਡੀ.ਪੀ.ਓ , ਸੀਨੀਅਰ ਸਹਾਇਕ ਲੇਖਾ ,ਮੇਲਾ ਅਫ਼ਸਰਾਂ ਦੇ ਕਾਡਰ 'ਚ ਬਦਲੀਆਂ ਤੇ ਤਾਇਨਾਤੀਆਂ
. . .  1 day ago
ਚੰਡੀਗੜ੍ਹ ,24 ਜੁਲਾਈ- ਪ੍ਰਬੰਧਕੀ ਪੱਖਾਂ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਬੀ.ਡੀ.ਪੀ.ਓ , ਸੀਨੀਅਰ ਸਹਾਇਕ ਲੇਖਾ ,ਮੇਲਾ ਅਫ਼ਸਰਾਂ ਦੇ ਕਾਡਰ 'ਚ ਹੇਠ ਲਿਖੀਆਂ ਬਦਲੀਆਂ /ਤਾਇਨਾਤੀਆਂ ਕੀਤੀ ਜਾਂਦੀਆਂ ਹਨ।
ਨੀਤਾ ਅੰਬਾਨੀ ਦੁਬਾਰਾ ਆਈ.ਓ.ਸੀ. ਮੈਂਬਰ ਵਜੋਂ ਚੁਣੀ ਗਈ
. . .  1 day ago
ਨਵੀਂ ਦਿੱਲੀ, 24 ਜੁਲਾਈ-ਇਸ ਹਫਤੇ ਦੇ ਅੰਤ ਵਿਚ ਪੈਰਿਸ 2024 ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਅੱਜ ਐਲਾਨ ਕੀਤਾ ਹੈ ਕਿ ਪ੍ਰਮੁੱਖ...
ਮੱਲਪੁਰ ਅੜਕਾਂ 'ਚ ਇਕੋ ਪਰਿਵਾਰ ਦੇ 3 ਜੀਆਂ ਵਲੋਂ ਖੁਦ/ਕੁਸ਼ੀ
. . .  1 day ago
ਨਵਾਂਸ਼ਹਿਰ/ ਮੱਲਪੁਰ ਅੜਕਾਂ, 24 ਜੁਲਾਈ (ਜਸਬੀਰ ਸਿੰਘ ਨੂਰਪੁਰ, ਮਨਜੀਤ ਸਿੰਘ ਜੱਬੋਵਾਲ)-ਪਿੰਡ ਮੱਲਪੁਰ ਅੜਕਾਂ ਵਿਖੇ ਘਰੇਲੂ ਕਲੇਸ਼ ਕਾਰਨ ਇਕ ਪਰਿਵਾਰ ਦੇ ਤਿੰਨ ਜੀਆਂ ਵਲੋਂ...
ਕਾਰ ਦੀ ਟੱਕਰ 'ਚ ਮੋਟਰਸਾਈਕਲ ਰੇਹੜੀ ਚਾਲਕ ਦੀ ਮੌਤ
. . .  1 day ago
ਮਲੇਰਕੋਟਲਾ, 24 ਜੁਲਾਈ (ਪਰਮਜੀਤ ਸਿੰਘ ਕੁਠਾਲਾ)-ਅੱਜ ਦੇਰ ਸ਼ਾਮ ਸਥਾਨਕ ਧੂਰੀ ਰੋਡ ’ਤੇ ਇਕ ਤੇਜ਼ ਰਫਤਾਰ ਵਿਲੋਨਾ ਕਾਰ ਦੀ ਟੱਕਰ ਨੇ ਇਕ ਪਰਿਵਾਰ ਦੇ ਇਕਲੌਤੇ ਕਮਾਊ ਪੁੱਤ ਦੀ ਜਾਨ ਲੈ ਲਈ। ਪ੍ਰਾਪਤ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 26 ਅੱਸੂ ਸੰਮਤ 553

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX