ਤਾਜਾ ਖ਼ਬਰਾਂ


ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੱਲ੍ਹਾ ਦੀ ਖੁਸ਼ਪ੍ਰੀਤ ਕੌਰ ਦੀ ਮੌਤ
. . .  18 minutes ago
ਜਗਰਾਓਂ, 23 ਜੁਲਾਈ (ਕੁਲਦੀਪ ਸਿੰਘ ਲੋਹਟ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਖੁਸ਼ਪ੍ਰੀਤ ਕੌਰ ਦੀ ਮੌਤ ਦੀ ਘਟਨਾ ਨਾਲ ਪਿੰਡ ਮੱਲ੍ਹਾ ਵਿਚ ਸੋਗ ਦਾ...
ਬਜਟ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਕੀਤਾ ਪੂਰਾ- ਜੇ.ਪੀ.ਨੱਢਾ
. . .  26 minutes ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਵਿਚ 2024-25 ਦਾ ਪਹਿਲਾ ਕੇਂਦਰੀ ਬਜਟ ਭਾਰਤ ਦੀ ਸਮਾਵੇਸ਼ੀ ਵਿਕਾਸ, ਟਿਕਾਊ ਵਿਕਾਸ ਅਤੇ ਆਰਥਿਕ ਲਚਕੀਲੇਪਣ ਪ੍ਰਤੀ ਵਚਨਬੱਧਤਾ ਦੇ ਪ੍ਰਮਾਣ ਵਜੋਂ ਖੜ੍ਹਾ ਹੈ। ਇਹ ਦੂਰਅੰਦੇਸ਼ੀ ਬਜਟ ਨਹੀਂ ਹੈ, ਇਹ ਸਿਰਫ਼ ਰਾਸ਼ਟਰ ਦੀਆਂ ਫੌਰੀ ਲੋੜਾਂ....
ਇਹ ਬਜਟ ਸਿਰਫ਼ ਸਰਕਾਰ ਦੀ ਕੁਰਸੀ ਬਚਾਉਣ ਲਈ ਹੈ- ਕਾਂਗਰਸ ਪ੍ਰਧਾਨ
. . .  43 minutes ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਬਜਟ 2024-25 ਸੰਬੰਧੀ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਨਿਰਾਸ਼ਾਜਨਕ ਬਜਟ ਹੈ। ਇਹ ਸਿਰਫ਼ ਸਰਕਾਰ ਦੀ ਕੁਰਸੀ ਬਚਾਉਣ ਲਈ ਹੈ। ਉਨ੍ਹਾਂ ਅੱਗੇ....
ਪੁਲਿਸ ਥਾਣਾ ਘਰਿੰਡਾ ਨੇ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਇਕ ਕਾਬੂ
. . .  50 minutes ago
ਅਟਾਰੀ, 23 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ (ਦਿਹਾਤੀ) ਵਲੋਂ ਵਿੱਢੀ ਮੁਹਿੰਮ ਤਹਿਤ ਅਟਾਰੀ ਦੀ ਜ਼ੇਰੇ....
ਇੰਟਰਨੈਸ਼ਨਲ ਪੰਥਕ ਦਲ ਵਲੋਂ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ 'ਚ ਜਥੇਦਾਰ ਦੇ ਨਾਮ ਸੌਂਪਿਆ ਬੇਨਤੀ ਪੱਤਰ
. . .  about 1 hour ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਇੰਟਰਨੈਸ਼ਨਲ ਪੰਥਕ ਦਲ ਵਲੋਂ ਅੱਜ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ਮੰਗ-ਪੱਤਰ...
ਕੇਂਦਰੀ ਬਜਟ 2024 'ਤੇ ਆਂਧਰਾ ਪ੍ਰਦੇਸ਼ ਦੇ ਮੰਤਰੀ ਲੋਕੇਸ਼ ਨਾਰਾ ਵਲੋਂ ਟਵੀਟ
. . .  about 1 hour ago
ਅਮਰਾਵਤੀ, (ਆਂਧਰਾ ਪ੍ਰਦੇਸ਼) 23 ਜੁਲਾਈ-ਕੇਂਦਰੀ ਬਜਟ 2024 ਪੇਸ਼ ਹੋਣ ਉਤੇ ਆਂਧਰਾ ਪ੍ਰਦੇਸ਼ ਦੇ ਮੰਤਰੀ ਲੋਕੇਸ਼ ਨਾਰਾ ਨੇ ਟਵੀਟ ਕੀਤਾ ਕਿ ਮੈਂ ਅੱਜ ਬਜਟ ਵਿਚ ਕੇਂਦਰੀ ਵਿੱਤ ਮੰਤਰੀ ਦੀਆਂ ਘੋਸ਼ਣਾਵਾਂ ਤੋਂ ਬਹੁਤ ਖੁਸ਼ ਹਾਂ। ਇਹ ਬਜਟ ਵਿਕਾਸ ਅਤੇ ਸਮਾਜਿਕ...
ਅਸਾਮ ਨੂੰ ਬਜਟ ਤਹਿਤ ਵਿਸ਼ੇਸ਼ ਸਹਾਇਤ ਦੇਣ ਲਈ ਸ਼ੁਕਰਗੁਜ਼ਾਰ ਹਾਂ- ਮੁੱਖ ਮੰਤਰੀ ਬਿਸਵਾ
. . .  about 1 hour ago
ਦਿਸਪੁਰ, 23 ਜੁਲਾਈ- ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਟਵੀਟ ਕਰ ਕਿਹਾ ਕਿ ਅਸੀਂ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਸਾਮ ਨੂੰ ਇਸ ਬਜਟ ਦੇ ਤਹਿਤ ਮਿਲਣ...
ਅੱਜ ਦੇ ਬਜਟ ਨਾਲ ਮੱਧ ਵਰਗ ਨੂੰ ਮਿਲੇਗੀ ਤਾਕਤ - ਪੀ.ਐਮ. ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 23 ਜੁਲਾਈ-ਪੋਸਟ ਬਜਟ 2024 ਉਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ 25 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ ਹਨ। ਇਹ ਬਜਟ ਨਵੇਂ ਮੱਧ...
ਇਹ ਬਜਟ ਕਾਗਜ਼ਾਂ 'ਤੇ ਚੰਗਾ ਲੱਗਦੈ, ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 23 ਜੁਲਾਈ-ਬਜਟ 2024 ਪੇਸ਼ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਨ੍ਹਾਂ (ਕੇਂਦਰ) ਨੂੰ ਇਹ ਬਜਟ ਕਾਗਜ਼ਾਂ 'ਤੇ ਚੰਗਾ ਲੱਗ ਸਕਦਾ ਹੈ ਪਰ ਇਸ ਨਾਲ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ...
ਬਜਟ ਪੇਸ਼ ਕਰਨ ਮਗਰੋਂ ਨਿਰਮਲਾ ਸੀਤਾਰਮਨ ਵਲੋਂ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 23 ਜੁਲਾਈ-ਕੇਂਦਰੀ ਬਜਟ 2024-25 ਦੀ ਪੇਸ਼ਕਾਰੀ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ...
ਪੰਜਾਬ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਪੰਜਾਬ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ 2024 ਵਿਚ ਫ਼ੰਡਾਂ ਦੀ ਵੰਡ ਵਿਚ ਪੰਜਾਬ ਦੀ ਅਣਦੇਖੀ ਦਾ ਦੋਸ਼ ਲਾਉਂਦਿਆਂ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਅੰਜਲੀ ਬਿਰਲਾ ਨੇ ਦਿੱਲੀ ਹਾਈ ਕੋਰਟ ਵਿਚ ਦਾਇਰ ਕੀਤਾ ਮਾਣਹਾਨੀ ਦਾ ਮੁਕੱਦਮਾ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਆਈ.ਆਰ.ਪੀ.ਐਸ. ਅਧਿਕਾਰੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਧੀ ਅੰਜਲੀ ਬਿਰਲਾ ਨੇ ਦਿੱਲੀ ਹਾਈ ਕੋਰਟ ਵਿਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ....
ਸੰਸਦ ਦੀ ਕਾਰਵਾਈ ਭਲਕੇ 11 ਵਜੇ ਤੱਕ ਲਈ ਮੁਲਤਵੀ
. . .  about 3 hours ago
ਸੰਸਦ ਦੀ ਕਾਰਵਾਈ ਭਲਕੇ 11 ਵਜੇ ਤੱਕ ਲਈ ਮੁਲਤਵੀ
ਬੇਰੁਜ਼ਗਾਰ ਅਪ੍ਰੈਟਿਸ ਲਾਇਨਮੈਨ ਸੰਘਰਸ਼ ਯੂਨੀਅਨ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਧਰਨਾ
. . .  about 3 hours ago
ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਬੇਰੁਜ਼ਗਾਰ ਅਪ੍ਰੈਟਿਸ ਲਾਇਨਮੈਨ ਸੰਘਰਸ਼ ਯੂਨੀਅਨ ਵਲੋਂ ਅੱਜ ਬਿਜਲੀ ਨਿਗਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ....
ਆਮਦਨ ਕਰ ’ਤੇ ਸਰਕਾਰ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਨਵੀਂ ਟੈਕਸ ਪ੍ਰਣਾਲੀ ਵਿਚ ਨਿੱਜੀ ਆਮਦਨ ਟੈਕਸ ਦਰਾਂ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ‘ਇਨਕਮ ਟੈਕਸ ਐਕਟ 1961 ਦੀ ਵਿਆਪਕ ਸਮੀਖਿਆ ਕੀਤੀ ਜਾਵੇਗੀ, ਜਿਸ ਨਾਲ ਟੈਕਸ ਸੰਬੰਧੀ ਵਿਵਾਦ ਅਤੇ ਮੁਕੱਦਮੇਬਾਜ਼ੀ ਘੱਟ ਹੋਵੇਗੀ। ਇਸ ਨੂੰ 6 ਮਹੀਨਿਆਂ ਵਿਚ ਪੂਰਾ ਕਰਨ ਦੀ....
ਸੋਨਾ ਅਤੇ ਚਾਂਦੀ ਹੋਣਗੇ ਸਸਤੇ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨੇ ਕਿਹਾ ਕਿ ਮੋਬਾਈਲ ਫ਼ੋਨਾਂ ਅਤੇ ਉਪਕਰਨਾਂ ਦਾ ਘਰੇਲੂ ਉਤਪਾਦਨ ਵਧਿਆ ਹੈ, ਇਸ ਲਈ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ’ਤੇ ਕਸਟਮ ਡਿਊਟੀ ਘਟਾਈ...
ਸੂਰਜਘਰ ਮੁਫ਼ਤ ਬਿਜਲੀ ਯੋਜਨਾ ਸ਼ੁਰੂ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਮੁਫ਼ਤ ਸੂਰਜੀ ਬਿਜਲੀ ਯੋਜਨਾ ’ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਰਜਘਰ ਮੁਫ਼ਤ ਬਿਜਲੀ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਛੱਤਾਂ...
ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਲਿਆਵੇਗੀ ਰਾਸ਼ਟਰੀ ਸਹਿਯੋਗ ਨੀਤੀ- ਵਿੱਤ ਮੰਤਰੀ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੰਮਕਾਜੀ ਔਰਤ ਲਈ ਵੂਮੈਨ ਹੋਸਟਲ ਬਣਾਏ ਜਾਣਗੇ ਅਤੇ ਹੋਸਟਲਾਂ ਅਤੇ ਕਰੈਚਾਂ ਰਾਹੀਂ ਕਰਮਚਾਰੀਆਂ ਵਿਚ ਔਰਤਾਂ ਦੀ ਵੱਧ ਭਾਗੀਦਾਰੀ ਨੂੰ....
ਖੇਤੀਬਾੜੀ ਸੈਕਟਰ ਲਈ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਕਿਸਾਨਾਂ ਅਤੇ ਖੇਤੀ ਸੈਕਟਰ ਲਈ ਬਜਟ ਵਿਚ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਫ਼ੰਡ ਨਾਲ ਖੇਤੀਬਾੜੀ ਅਤੇ ਸੰਬੰਧਿਤ ਖ਼ੇਤਰਾਂ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ।
ਈ.ਪੀ.ਐਫ਼.ਓ. ਤਹਿਤ ਰੁਜ਼ਗਾਰ ’ਚ ਨੌਜਵਾਨਾਂ ਨੂੰ ਹੋਵੇਗਾ ਲਾਭ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਸਰਕਾਰ ਨੇ ਬਜਟ ਵਿਚ ਰੁਜ਼ਗਾਰ ਤੇ ਹੁਨਰ ਵਿਕਾਸ ਵਿਚ ਖ਼ਾਸ ਧਿਆਨ ਦਿੱਤਾ ਹੈ। ਇਸ ਤਹਿਤ ਪਹਿਲੀ ਵਾਰ ਰਸਮੀ ਖੇਤਰ ਵਿਚ ਨੌਕਰੀ ਸ਼ੁਰੂ ਕਰਨ ਵਾਲਿਆਂ ਨੂੰ ਇਕ ਮਹੀਨੇ ਦੀ ਤਨਖਾਹ ਦਿੱਤੀ....
ਸਿੱਖਿਆ ਲਈ ਮਿਲੇਗਾ 10 ਲੱਖ ਰੁਪਏ ਤੱਕ ਦਾ ਲੋਨ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ। ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ। ਸਿੱਖਿਆ ਕਰਜ਼ਿਆਂ...
ਕਿਸਾਨਾਂ ਦੇ ਕਰਜ਼ੇ ਕੀਤੇ ਜਾਣ ਮੁਆਫ਼- ਹਰਸਿਮਰਤ ਕੌਰ ਬਾਦਲ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਉਮੀਦ ਕਰਦੀ ਹਾਂ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ....
ਭਾਰਤ ਵਿਚ ਮਹਿੰਗਾਈ ਦਰ ਹੈ ਕਾਬੂ ਹੇਠ- ਵਿੱਤ ਮੰਤਰੀ
. . .  about 5 hours ago
ਨਵੀਂ ਦਿੱਲੀ, 23 ਜੁਲਾਈ- ਆਪਣੇ ਬਜਟ ਭਾਸ਼ਣ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਮਹਿੰਗਾਈ ਦਰ ਕਾਬੂ ਹੇਠ ਹੈ ਤੇ ਅਸੀਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਗਰੀਬਾਂ ਵੱਲ ਖ਼ਾਸ ਧਿਆਨ ਦਿੱਤਾ....
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨਾ ਕੀਤਾ ਸ਼ੁਰੂ
. . .  about 5 hours ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਲੋਕ ਸਭਾ ਵਿਚ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀਆਂ ਨੀਤੀਆਂ ਵਿਚ ਭਰੋਸਾ...
ਸੁਪਰੀਮ ਕੋਰਟ ਨੇ ਨੀਟ ਯੂ.ਜੀ. ਮਾਮਲੇ ਦੀ ਸੁਣਵਾਈ ਕੀਤੀ ਸ਼ੁਰੂ
. . .  about 5 hours ago
ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਨੀਟ ਯੂ.ਜੀ. 2024 ਦੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਦੁਰਵਿਵਹਾਰ ਦੇ ਦੋਸ਼ਾਂ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553

ਰਿਪੋਰਟਰ

ਇਸ਼ਤੇਹਾਰ / ਖ਼ਬਰਾਂ ਦੇਣ ਲਈ ਸਾਡੇ ਹੇਠ ਲਿਖੇ ਪਤਰਕਾਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ -

 


AMERICA (SUB OFFICE 'AJIT', SACRAMENTO, America)
  • Mr. Hussan Laroya Banga
    Mobile - 001-916-308-7997
    FAX - 001-916-258-0441
    Phone - 001-916-427-4321
    Email: apnanews@gmail.com


AMERICA (SEATTLE)

AMERICA (SEATTLE)

AMERICA (SAN FRANCISCO)

AMERICA (Chicago)
  • Mr. Kewal Goraya
  • Phone - 001-708-682-7360
  • Email:  Kewal.1471@gmail.com
 

AUSTRALIA (MELBOURNE)

AUSTRALIA (Brisbane)

AUSTRALIA (Sydney)

AUSTRALIA (Adelaide)

UNITED KINGDOM (London)
   Mr.Manpreet Singh Badhni Kalan
   Phone 07899798363
  
Fax - 02080900819
   Email: msbadhni@yahoo.co.uk

 ENGLAND (Leicester)
  • Mr. Sukhjinder Singh Dhadde
    Mobile - 0044-798-496-1005
  • Off. - 
  • Email: sukhjinder.englanduk@gmail.com
 

ENGLAND (Birmingham)
  • Mr. Parvinder Singh
    Mobile - 0044-795-646-4034
  • Off. - 0044-121-236-3891
  • Email: psingh8687@aol.com

ENGLAND (Derby)
  • Mr. Navjot Singh Jakhu
    Mobile - +919041313346
  • Off. - 0044-790-923-3262
  • Email: navjotjakhu13@gmail.com
   

Glasgow(Scotland)
   Mr.Harjit Singh dosanjh
   Phone 0044 7515 937 916
  
Fax -
   Email: jitascott@hotmail.co.uk

CANADA  

Canada (Edmonton)
  • Dr.Jatinder Sabhi (Phd)
    Mobile - +1-825-967-4447
    Email: sabhi_sports@yahoo.com 

Canada (Edmonton)

CANADA (Abbotsford B.C)

CANADA (Calgary)
CANADA (ONTARIO)

    
CANADA (SURREY,B.C.)

Brampton (Toronto)
S. Harpreet Singh Gill Jhorran
Phone  : (647) 544-1326
Email: harpreetgill1234@gmail.com

 

 
New Zealand (Auckland)
S. Harmanpreet Singh Saini
Phone : 0064-277-500009
           :  0064-225-265349
Email: harmangolia84@gmail.com

 


 ITALY (BRESCIA)  

 
ITALY (Venice)
  • Mr. Hardip Kang
    Phone - 0039-3292558439-
    Mobile - 98155-68976, 94174-06936
    Email: kangitaly@gmail.com 

 Denmark (Copenhagen)

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX