-
ਡੇਰਾਬੱਸੀ ਵਿੱਖੇ ਇਮੀਗ੍ਰੇਸ਼ਨ ਦਫ਼ਤਰ ਵਿੱਚ ਫਿਰੌਤੀ ਵਾਲੀ ਚਿੱਠੀ ਦੇਣ ਆਏ ਨੌਜਵਾਨ ਗੋਲੀਆਂ ਚਲਾ ਕੇ ਫ਼ਰਾਰ
. . . 28 minutes ago
-
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)- ਸਰਕਾਰੀ ਕਾਲਜ ਨੂੰ ਜਾਂਦੀ ਸੜਕ ’ਤੇ ਥਾਣੇ ਦੇ ਪਿਛਲੇ ਪਾਸੇ ਇਮੀਗ੍ਰੇਸ਼ਨ ਸਰਵਿਸ ਐਜੂਕੇਸ਼ਨ ਪੁਆਇੰਟ ਦੇ ਮਾਲਕ ਨੂੰ ਫਿਰੌਤੀ ਵਾਲੀ ਚਿੱਠੀ ਦੇਣ ਆਏ ਦੋ ਨਕਾਬਪੋਸ਼ 4-5.....
-
ਅਡਾਨੀ ਗਰੁੱਪ ਨੇ ਆਂਧਰਾ ਪ੍ਰਦੇਸ਼ ਨੂੰ 25 ਕਰੋੜ ਰੁਪਏ ਦਾ ਦਿੱਤਾ ਯੋਗਦਾਨ
. . . 34 minutes ago
-
ਅਮਰਾਵਤੀ, 19 ਸਤੰਬਰ- ਅਡਾਨੀ ਗਰੁੱਪ ਨੇ ਅਡਾਨੀ ਫਾਊਂਡੇਸ਼ਨ ਰਾਹੀਂ ਆਂਧਰਾ ਪ੍ਰਦੇਸ਼ ਨੂੰ ਹੜ੍ਹਾਂ ਅਤੇ ਤਬਾਹੀ ਤੋਂ ਪੀੜਤ ਲੋਕਾਂ ਦੀ ਮਦਦ ਲਈ 25 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ। ਇਸ ਮੌਕੇ ਗੌਤਮ ਅਡਾਨੀ.....
-
ਕੈਲੀਫੋਰਨੀਆ ਵੱਸਦੇ ਡਾ. ਇਕਵਿੰਦਰ ਸਿੰਘ ਗਿੱਲ ਐੱਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਨਿਯੁਕਤ
. . . 44 minutes ago
-
ਸਾਨ ਫਰਾਂਸਿਸਕੋ, (ਅਮਰੀਕਾ) 19 ਸਤੰਬਰ (ਐੱਸ.ਅਸ਼ੋਕ ਭੌਰਾ)-ਅਮਰੀਕਾ ਵੱਸਦੇ ਡਾ. ਇਕਵਿੰਦਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਨੇ ਐੱਨ.ਆਰ.ਆਈ. ਕਮਿਸ਼ਨ ਦਾ ਆਨਰੇਰੀ ਮੈਂਬਰ ਨਿਯੁਕਤ ਕੀਤਾ ਹੈ। ਪਿਛਲੇ ਤਕਰੀਬਨ ਤਿੰਨ ਦਹਾਕਿਆਂ ਤੋਂ ਅਮਰੀਕਾ 'ਚ...
-
ਭਾਜਪਾ ਦਾ ਚੋਣ ਮਨੋਰਥ ਪੱਤਰ ਹਰ ਵਰਗ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ - ਮਨੋਹਰ ਲਾਲ ਖੱਟਰ
. . . about 1 hour ago
-
ਰੋਹਤਕ (ਹਰਿਆਣਾ), 19 ਸਤੰਬਰ-ਹਰਿਆਣਾ 'ਚ ਭਾਜਪਾ ਦੇ ਮੈਨੀਫੈਸਟੋ 'ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਾਡੇ ਚੋਣ ਮਨੋਰਥ ਪੱਤਰ 'ਚ ਹਰ ਵਰਗ, ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਪਛੜੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਅਸੀਂ ਇਹ ਮੈਨੀਫੈਸਟੋ...
-
ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਪਰਦਾਫ਼ਾਸ਼
. . . about 1 hour ago
-
ਜਲੰਧਰ, 19 ਸਤੰਬਰ (ਮਨਜੋਤ ਸਿੰਘ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ......
-
ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਗੰਨਾ ਮਿੱਲ ਅੱਗੇ ਧਰਨਾ ਸ਼ੁਰੂ
. . . about 1 hour ago
-
ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ) - ਗੰਨਾ ਮਿੱਲ ਵੱਲ ਬਕਾਇਆ ਕਰੋੜਾ ਰੁਪਏ ਦੀ ਰਾਸ਼ੀ ਦੇ ਮਾਮਲੇ ’ਚ ਅੱਜ ਕਿਸਾਨਾਂ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਅੱਜ ਸਵੇਰ ਤੋਂ ਦਾਣਾ ਮੰਡੀ.....
-
ਮੈਨੂੰ ਰਾਹੁਲ ਗਾਂਧੀ ਬਾਰੇ ਦਿੱਤੇ ਬਿਆਨ ਸੰਬੰਧੀ ਕੋਈ ਪਛਤਾਵਾ ਨਹੀਂ- ਰਵਨੀਤ ਸਿੰਘ ਬਿੱਟੂ
. . . about 1 hour ago
-
ਨਵੀਂ ਦਿੱਲੀ, 19 ਸਤੰਬਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਇਹ ਪੁੱਛੇ ਜਾਣ ’ਤੇ ਕਿ ਕੀ ਉਨ੍ਹਾਂ ਵਲੋਂ ਰਾਹੁਲ ਗਾਂਧੀ ਬਾਰੇ ਦਿੱਤੇ ਬਿਆਨ ’ਤੇ ਉਨ੍ਹਾਂ ਨੂੰ ਪਛਤਾਵਾ ਹੈ ਤਾਂ ਕੇਂਦਰੀ ਮੰਤਰੀ ਨੇ ਕਿਹਾ ਕਿ ਮੈਨੂੰ ਕਿਉਂ....
-
ਕਾਂਗਰਸ ਤੇ ਪਾਕਿਸਤਾਨ ਦੇ ਇਰਾਦੇ ਤੇ ਏਜੰਡਾ ਇਕੋ ਜਿਹਾ- ਅਮਿਤ ਸ਼ਾਹ
. . . about 2 hours ago
-
ਨਵੀਂ ਦਿੱਲੀ, 19 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਧਾਰਾ 370 ਅਤੇ 35ਏ ’ਤੇ ਕਾਂਗਰਸ ਅਤੇ ਜੇ.ਕੇ.ਐਨ.ਸੀ. ਦੀ ਹਮਾਇਤ ਬਾਰੇ ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਬਿਆਨ ਨੇ....
-
ਬੀਬੀ ਜਗੀਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਜਾਵੇ ਤਲਬ- ਸਿੱਖ ਆਗੂ
. . . about 2 hours ago
-
ਅੰਮ੍ਰਿਤਸਰ, 19 ਸਤੰਬਰ- ਸਿੱਖ ਆਗੂਆਂ ਵਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਂਅ ਇਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਬੀ ਜਗੀਰ ਕੌਰ ਖ਼ਿਲਾਫ਼ ਦਿੱਤਾ ਗਿਆ ਹੈ, ਜਿਸ ਵਿਚ ਉਨ੍ਹਾਂ 2000....
-
ਮ੍ਰਿਤਕ ਮਗਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ’ਚ ਸਥਿਤੀ ਬਣੀ ਤਣਾਅਪੂਰਨ
. . . about 2 hours ago
-
ਸੁਨਾਮ ਊਧਮ ਸਿੰਘ ਵਾਲਾ,19 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਬੀਤੇ ਦਿਨੀਂ ਸਥਾਨਕ ਪਟਿਆਲਾ ਰੋਡ ’ਤੇ ਹੋਏ ਇਕ ਸੜਕ ਹਾਦਸੇ ’ਚ ਮਾਰੇ ਗਏ ਚਾਰ ਮਗਨਰੇਗਾ ਮਜ਼ਦੂਰਾਂ ਲਈ ਵਿੱਢੇ ਸੰਘਰਸ਼....
-
ਬਾਬਾ ਫ਼ਰੀਦ ਆਗਮਨ ਪੁਰਬ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ਼ੁਰੂ
. . . about 3 hours ago
-
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਯਾਦ ਵਿਚ ਬਾਬਾ ਫ਼ਰੀਦ ਆਗਮਨ ਪੁਰਬ ਅੱਜ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ਼ੁਰੂ ਹੋ ਗਿਆ....
-
ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀਆਂ ਦੀਆਂ ਕਿਊਰੇਟਿਵ ਪਟੀਸ਼ਨਾਂ ਕੀਤੀਆਂ ਖ਼ਾਰਜ
. . . about 3 hours ago
-
ਨਵੀਂ ਦਿੱਲੀ, 19 ਸਤੰਬਰ- ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀਆਂ ਦੁਆਰਾ ਅਦਾ ਕੀਤੇ ਐਡਜਸਟਡ ਗ੍ਰਾਸ ਰੈਵੇਨਿਊ (ਏਜੀਆਰ) ਦੇ ਬਕਾਏ ਦੀ ਗਣਨਾ ਵਿਚ ਕਥਿਤ ਗਲਤੀਆਂ ਨੂੰ ਸੁਧਾਰਨ ਦੀ ਮੰਗ ਕਰਨ ਵਾਲੀਆਂ....
-
ਨੌਜਵਾਨ ਨੇ ਪੁਲਿਸ ਮੁਲਾਜ਼ਮਾਂ ਵਲੋਂ ਜ਼ਲੀਲ ਕਰਨ ’ਤੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . . about 3 hours ago
-
ਸ਼ਾਹਕੋਟ, 19 ਸਤੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬੁੱਢਣਵਾਲ ’ਚ ਇਕ ਨੌਜਵਾਨ ਨੇ ਸ਼ਾਹਕੋਟ ਥਾਣੇ ਦੇ ਪੁਲਿਸ ਮੁਲਾਜ਼ਮਾਂ ਵਲੋਂ ਨਾਜਾਇਜ਼ ਤੌਰ ’ਤੇ ਕੁੱਟਮਾਰ ਤੇ ਜ਼ਲੀਲ ਕਰਨ.....
-
ਟਰੈਕਟਰ ’ਤੇ ਸਟੰਟ ਕਰ ਰਹੇ ਨੌਜਵਾਨਾਂ ਨੂੰ ਰੋਕਣ ਵਾਲੇ ਵਿਅਕਤੀ ਦੀ ਟਰੈਕਟਰ ਦਾ ਝਟਕਾ ਵੱਜਣ ਕਰਕੇ ਮੌਤ
. . . about 3 hours ago
-
ਕੋਟਲੀ ਸੂਰਤ ਮੱਲੀ, 19 ਸਤੰਬਰ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮਲੀ ਅਧੀਨ ਆਉਂਦੇ ਪਿੰਡ ਨਿੱਜਰਪੁਰ ’ਚ ਬੀਤੀ ਸ਼ਾਮ ਟਰੈਕਟਰ ’ਤੇ ਸਟੰਟ ਕਰ ਰਹੇ ਨੌਜਵਾਨਾਂ ਨੂੰ ਰੋਕਣ ਵਾਲੇ ਇਕ ਵਿਅਕਤੀ.....
-
ਹਰਿਆਣਾ ਲਈ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ
. . . about 3 hours ago
-
ਰੋਹਤਕ, (ਹਰਿਆਣਾ), 19 ਸਤੰਬਰ- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਮੈਨੀਫੈਸਟੋ ਜਾਰੀ ਕਰਨ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਰੋਹਤਕ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਸੂਬਾ.....
-
ਸ਼ੇਰੋਵਾਲੀਆ ਦੀ ਅਗਵਾਈ ‘ਚ ‘ਆਪ’ ਸਰਕਾਰ ਖਿਲਾਫ਼ ਧਰਨਾ ਸ਼ੁਰੂ
. . . about 4 hours ago
-
ਸ਼ਾਹਕੋਟ, 19 ਸਤੰਬਰ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਕਾਂਗਰਸ ਪਾਰਟੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸੂਬੇ ਭਰ ਵਿਚ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਹਰਦੇਵ ਸਿੰਘ ਲਾਡੀ.....
-
ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ 25 ਸਤੰਬਰ ਨੂੰ ਹੋਵੇਗੀ ਸੁਣਵਾਈ
. . . about 4 hours ago
-
ਨਵੀਂ ਦਿੱਲੀ, 19 ਸਤੰਬਰ- ਜੇਲ੍ਹ ’ਚ ਬੰਦ ‘ਆਪ’ ਨੇਤਾ ਸਤੇਂਦਰ ਜੈਨ ਨੂੰ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ’ਚ ਲਿਆਂਦਾ ਗਿਆ। ਇਸ ਮੌਕੇ ਸਤੇਂਦਰ ਜੈਨ ਨੇ ਕਿਹਾ ਕਿ ਸੱਚ ਦੀ ਜਿੱਤ....
-
ਨਿਹੰਗ ਸਿੰਘ ਨੇ ਸਾਥੀਆਂ ਨਾਲ ਮਿਲ ਕੇ ਵੱਢਿਆ ਨੌਜਵਾਨ ਦਾ ਗੁੱਟ
. . . about 5 hours ago
-
ਅੰਮ੍ਰਿਤਸਰ, 19 ਸਤੰਬਰ- ਸਾਹਮਣੇ ਆਏ ਇਕ ਤਾਜ਼ਾ ਮਾਮਲੇ ਵਿਚ ਅੰਮ੍ਰਿਤਸਰ ਦੇ ਮਹਿਤਾ ਵਿਖੇ ਇਕ ਨਿਹੰਗ ਸਿੰਘ ਵਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ਦਾ ਗੁੱਟ ਵੱਢ ਦੇਣ ਦਾ ਮਾਮਲਾ ਸਾਹਮਣੇ....
-
ਕਾਂਗਰਸ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਬਾਰੇ ਦਿੱਤੇ ਬਿਆਨਾਂ ਨੂੰ ਭੁੱਲ ਗਈ ਹੈ- ਜੇ.ਪੀ. ਨੱਢਾ
. . . about 5 hours ago
-
ਨਵੀਂ ਦਿੱਲੀ, 19 ਸਤੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਇਕ ਖੁੱਲਾ ਪੱਤਰ ਲਿਖਿਆ ਹੈ। ਨੱਡਾ ਨੇ ਲਿਖਿਆ ਹੈ ਕਿ ਤੁਸੀਂ ਰਾਹੁਲ ਗਾਂਧੀ ਸਮੇਤ ਆਪਣੇ.....
-
ਕਸਬਾ ਹੰਬੜਾ ਦੇ ਖੇਡ ਗਰਾਊਂਡ ’ਚੋਂ ਮਿਲੀ ਨੌਜਵਾਨ ਦੀ ਲਾਸ਼
. . . about 5 hours ago
-
ਹੰਬੜਾ, 19 ਸਤੰਬਰ (ਮੋਜਰ ਹੰਬੜਾ)- ਕਸਬਾ ਹੰਬੜਾ ਦੇ ਖੇਡ ਗਰਾਊਂਡ ’ਚ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੌਕੇ ’ਤੋਂ ਮਿਲੀ ਜਾਣਕਾਰੀ....
-
ਪ੍ਰਧਾਨ ਮੰਤਰੀ ਨੂੰ ਜਨਤਕ ਪ੍ਰੋਗਰਾਮਾਂ ਦੌਰਾਨ ਮਿਲੇ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਅੱਜ ਤੋਂ ਸ਼ੁਰੂ
. . . about 6 hours ago
-
ਨਵੀਂ ਦਿੱਲੀ, 19 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਹਰ ਸਾਲ, ਮੈਂ ਜਨਤਕ ਪ੍ਰੋਗਰਾਮਾਂ ਦੌਰਾਨ ਪ੍ਰਾਪਤ ਹੋਣ ਵਾਲੇ ਵੱਖ-ਵੱਖ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਕਰਦਾ ਹਾਂ ਤੇ ਨਿਲਾਮੀ....
-
ਐਫ਼.ਸੀ.ਆਈ ਦੇ ਗੁਦਾਮਾਂ ’ਚ ਲੱਗੀ ਭਿਆਨਕ ਅੱਗ
. . . about 6 hours ago
-
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)- ਤਪਾ ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ ਦੇ ਨੇੜੇ ਐਫ਼.ਸੀ.ਆਈ ਗੁਦਾਮਾਂ ’ਚ ਭਿਆਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ....
-
ਫਿਰੌਤੀਆਂ ਮੰਗਣ ਵਾਲੇ ਦੋ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਆਹਮੋ ਸਾਹਮਣੇ ਫ਼ਾਇਰਿੰਗ
. . . about 6 hours ago
-
ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਅੱਜ ਤੜਕਸਾਰ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਈ ਆਹਮੋ ਸਾਹਮਣੇ ਫ਼ਾਇਰਿੰਗ ਦੌਰਾਨ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ.....
-
ਭਾਰਤ ਬੰਗਲਾਦੇਸ਼ ਟੈਸਟ ਮੈਚ: ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫ਼ੈਸਲਾ
. . . about 6 hours ago
-
ਚੇੱਨਈ, 19 ਸਤੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਚੇਨਈ ਦੇ ਐੱਮ.ਏ. ਚਿਦੰਬਰਮ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ....
-
ਦੋ ਕਾਰਾਂ ਦੀ ਹੋਈ ਆਹਮੋ ਸਾਹਮਣੇ ਟੱਕਰ, ਇਕ ਦੀ ਮੌਤ
. . . about 6 hours ago
-
ਮਲੋਟ, 19 ਸਤੰਬਰ (ਅਜਮੇਰ ਸਿੰਘ ਬਰਾੜ)- ਅਬੋਹਰ ਵਾਸੀ ਡਿਪਟੀ ਬਜਾਜ ਜੋ ਬੀਤੀ ਰਾਤ ਆਪਣੀ ਮਲੋਟ ਰਹਿੰਦੀ ਧੀ ਨੂੰ ਮਿਲਣ ਉਪਰੰਤ ਆਪਣੀ ਰਿਟਜ ਕਾਰ ਰਾਹੀਂ ਵਾਪਸ ਜਾ ਰਿਹਾ ਸੀ ਤਾਂ ਅਬੋਹਰ....
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX