ਤਾਜਾ ਖ਼ਬਰਾਂ


ਪੱਛਮੀ ਬੰਗਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਅਕਤੂਬਰ - ਪੱਛਮੀ ਬੰਗਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਅੱਜ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ।
ਨਵੀਂ ਰੇਲ ਲਾਇਨ ਲੈ ਕੇ ਆ ਰਹੀ ਗੱਡੀ ਦੇ ਟਾਇਰ ਹੇਠਾਂ ਉੱਤਰੇ
. . .  1 day ago
ਲੁਧਿਆਣਾ ,3 ਅਕਤੂਬਰ (ਰੁਪੇਸ਼ ਕੁਮਾਰ ) -ਮੁੱਲਾਂਪੁਰ ਦਾਖਾ ਰੇਲਵੇ ਸਟੇਸ਼ਨ ਦੇ ਬਾਹਰ ਕੰਮ ਦੌਰਾਨ ਨਵੀਂ ਰੇਲ ਲਾਇਨ ਲੈ ਕੇ ਆ ਰਹੀ ਗੱਡੀ ਦੇ ਟਾਇਰ ਹੇਠਾਂ ਉੱਤਰੇ ਗਏ , ਰੇਲਵੇ ਪ੍ਰਸ਼ਾਸਨ ਵਿਚ ਹਾਹਾਕਾਰ ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸੋਸ਼ਲ ਮੀਡੀਆ 'ਤੇ ਵੰਦੇ ਭਾਰਤ (ਸਲੀਪਰ ਵਰਜ਼ਨ) ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
. . .  1 day ago
ਨਵੀਂ ਦਿੱਲੀ , , 3 ਅਕਤੂਬਰ - ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸੋਸ਼ਲ ਮੀਡੀਆ 'ਤੇ 2024 ਵਿਚ ਆਉਣ ਵਾਲੀ 'ਸੰਕਲਪ ਰੇਲ - ਵੰਦੇ ਭਾਰਤ (ਸਲੀਪਰ ਵਰਜ਼ਨ) ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ...
ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਡੋਮਿਨਿਕਨ ਰੀਪਬਲਿਕ ਦੇ ਉਪ-ਰਾਸ਼ਟਰਪਤੀ ਰਾਕੇਲ ਪੇਨਾ ਨਾਲ ਮੁਲਾਕਾਤ ਕੀਤੀ
. . .  1 day ago
ਨਵੀਂ ਦਿੱਲੀ , , 3 ਅਕਤੂਬਰ - ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਡੋਮਿਨਿਕਨ ਰੀਪਬਲਿਕ ਦੇ ਉਪ-ਰਾਸ਼ਟਰਪਤੀ ਰਾਕੇਲ ਪੇਨਾ ਨਾਲ ਮੁਲਾਕਾਤ ਕੀਤੀ ਹੈ । ਡਾ: ਐਸ ਜੈਸ਼ੰਕਰ ਨੇ ਕਿਹਾ ਹੈ ਕਿ ਸਾਡੇ ...
ਏਸ਼ੀਆਈ ਖੇਡਾਂ ਚ ਮੈਂ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਕੇ ਬਹੁਤ ਖੁਸ਼ ਹਾਂ - ਮੁਹੰਮਦ ਅਫਸਲ
. . .  1 day ago
ਹਾਂਗਜ਼ੂ , 3 ਅਕਤੂਬਰ - ਅਥਲੀਟ ਮੁਹੰਮਦ ਅਫਸਲ ਪੁਰਸ਼ਾਂ ਦੀ 800 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤਣ 'ਤੇ ਕਿਹਾ ਹੈ ਕਿ ਇਹ ਮੇਰੀਆਂ ਪਹਿਲੀਆਂ ਏਸ਼ੀਆਈ ਖੇਡਾਂ ਹਨ ਅਤੇ ਮੈਂ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ...
ਦਿੱਲੀ ਪੁਲਿਸ ਨੇ ਨਿਊਜ਼ ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥਾ ਨੂੰ ਯੂਏਪੀਏ ਤਹਿਤ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 3 ਅਕਤੂਬਰ (ਏ.ਐਨ.ਆਈ.) : ਦਿੱਲੀ ਪੁਲਿਸ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਉਨ੍ਹਾਂ ਦੇ ਦਫ਼ਤਰ ਵਿਚ ਛਾਪੇਮਾਰੀ ਤੋਂ ਬਾਅਦ ਨਿਊਜ਼ ਕਲਿੱਕ ਦੇ ਸੰਸਥਾਪਕ ...
ਮਨੀਪੁਰ ਹਿੰਸਾ : ਦਿੱਲੀ ਦੀ ਅਦਾਲਤ ਨੇ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਦੇ ਦੋਸ਼ੀ ਗੰਗਟੇ ਦੀ ਐਨਆਈਏ ਹਿਰਾਸਤ 8 ਦਿਨ ਵਧਾਈ
. . .  1 day ago
ਨਵੀਂ ਦਿੱਲੀ , 3 ਅਕਤੂਬਰ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮਣੀਪੁਰ ਹਿੰਸਾ ਮਾਮਲੇ ਦੇ ਦੋਸ਼ੀ ਸੇਮਿਨਲੁਨ ਗੰਗਟੇ ਦੀ ਹਿਰਾਸਤ 8 ਦਿਨਾਂ ਲਈ ਵਧਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਹੁਣ ਗੰਗਟੇ ...
ਵਿਜੀਲੈਂਸ ਵਿਭਾਗ ਵਲੋਂ ਵਾਹਦ ਦੇ ਘਰ ਦੀ ਤਲਾਸ਼ੀ, ਕਰੀਬ ਦੋ ਘੰਟੇ ਚੱਲੀ ਕਾਰਵਾਈ
. . .  1 day ago
ਫਗਵਾੜਾ, 3 ਅਕਤੂਬਰ (ਹਰਜੋਤ ਸਿੰਘ ਚਾਨਾ) - ਵਿਜੀਲੈਂਸ ਵਿਭਾਗ ਵਲੋਂ ਜ਼ਮੀਨ ਨੂੰ ਖੁਰਦ ਬੁਰਦ ਕਰਨ ’ਤੇ ਸਰਕਾਰ ਨੂੰ ਆਰਥਿਕ ਤੌਰ ’ਤੇ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ...
ਡਿਊਟੀ ਪ੍ਰਤੀ ਅਣਗਹਿਲੀ ਬਦਲੇ ਮਾਨਸਾ ਜੇਲ੍ਹ ਦਾ ਸੁਪਰਡੈਂਟ ਵੀ ਮੁਅੱਤਲ
. . .  1 day ago
ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਨੇ ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਪ੍ਰਤੀ ਅਣਗਹਿਲੀ ਕਰਨ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਜੇਲ੍ਹ 'ਚੋਂ ਰਿਹਾਅ ਹੋਏ ...
ਕੈਨੇਡਾ ਭਾਰਤ ਨਾਲ ਸਥਿਤੀ ਨੂੰ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ - ਜਸਟਿਨ ਟਰੂਡੋ
. . .  1 day ago
ਨਵੀਂ ਦਿੱਲੀ , 3 ਅਕਤੂਬਰ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਭਾਰਤ ਨਾਲ ਸਥਿਤੀ ਨੂੰ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ, ਨਵੀਂ ਦਿੱਲੀ ਨਾਲ ਜ਼ਿੰਮੇਵਾਰੀ ਅਤੇ ਰਚਨਾਤਮਕ ਤੌਰ ...
ਬਿਹਾਰ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਕਾਰਨ ਕੀਤੀ ਰੱਦ
. . .  1 day ago
ਪਟਨਾ , 3 ਅਕਤੂਬਰ -1 ਅਕਤੂਬਰ ਨੂੰ ਹੋਈ ਬਿਹਾਰ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਕਾਰਨ ਰੱਦ ਕਰ ਦਿੱਤੀ ਗਈ ਹੈ।
ਏਸ਼ੀਆਈ ਖੇਡਾਂ : ਅੰਨੂ ਰਾਣੀ ਨੇ ਜੈਵਲਿਨ ਥਰੋਅ ਵਿਚ 62.92 ਮੀਟਰ ਦੀ ਥਰੋਅ ਨਾਲ ਸੋਨ ਤਗਮਾ ਜਿੱਤਿਆ
. . .  1 day ago
ਹਾਂਗਜ਼ੂ , 3 ਅਕਤੂਬਰ - ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ ਵਿਚ ਅੰਨੂ ਰਾਣੀ ਨੇ ਜੈਵਲਿਨ ਥਰੋਅ ਵਿਚ 62.92 ਮੀਟਰ ਦੀ ਥਰੋਅ ਨਾਲ ਸੋਨ ਤਗਮਾ ...
ਅਸੀਂ ਨਿਊਜ਼ਕਲਿੱਕ ’ਤੇ ਛਾਪੇਮਾਰੀ ਦੀ ਨਿੰਦਾ ਕਰਦੇ ਹਾਂ- ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 3 ਅਕਤੂਬਰ- ਨਿਊਜ਼ਕਲਿੱਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਦਿੱਲੀ ਪੁਲਿਸ ਵਲੋਂ ਛਾਪੇਮਾਰੀ ਕਰਨ ’ਤੇ ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸੱਚ ਬੋਲਣਾ ਭਾਜਪਾ...
ਏਸ਼ੀਅਨ ਖ਼ੇਡਾਂ: ਪਾਰੁਲ ਚੌਧਰੀ ਨੇ 5000 ਮੀਟਰ ਦੌੜ ਵਿਚ ਜਿੱਤਿਆ ਸੋਨ ਤਗਮਾ
. . .  1 day ago
ਹਾਂਗਜ਼ੂ, 3 ਅਕਤੂਬਰ- ਹਾਂਗਜ਼ੂ ਏਸ਼ਿਆਈ ਖ਼ੇਡਾਂ ਵਿਚ ਭਾਰਤ ਦੀ ਪਾਰੁਲ ਚੌਧਰੀ ਨੇ ਔਰਤਾਂ ਦੀ 5000 ਮੀਟਰ ਦੌੜ ਵਿਚ ਸੋਨ ਤਗ਼ਮਾ ਹਾਸਲ ਕੀਤਾ।
ਏਸ਼ੀਅਨ ਖ਼ੇਡਾਂ: ਮੁਹੰਮਦ ਅਫ਼ਸਲ ਨੇ 800 ਮੀਟਰ ਦੌੜ ਵਿਚ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਹਾਂਗਜ਼ੂ, 3 ਅਕਤੂਬਰ- ਹਾਂਗਜ਼ੂ ਏਸ਼ੀਅਨ ਖ਼ੇਡਾਂ ਵਿਚ ਭਾਰਤ ਦੇ ਮੁਹੰਮਦ ਅਫ਼ਸਲ ਨੇ ਪੁਰਸ਼ਾਂ ਦੀ 800 ਮੀਟਰ ਦੌੜ ਵਿਚ 1:48.43 ਸਕਿੰਟ ਦੇ ਨਾਲ ਚਾਂਦੀ ਦਾ ਤਗਮਾ ਜਿੱਤ ਲਿਆ ਹੈ।
ਤੇਜ਼ਧਾਰ ਹਥਿਆਰਾਂ ਤੇ ਪਿਸਤੌਲ ਦੀ ਨੋਕ ’ਤੇ ਲੁਟੇਰੇ ਨਗਦੀ ਤੇ ਮੋਟਰ ਸਾਈਕਲ ਖੋਹ ਕੇ ਹੋਏ ਫ਼ਰਾਰ
. . .  1 day ago
ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਹਲਕੇ ਵਿਚ ਲੁੱਟ ਖ਼ੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕ ਕਾਫ਼ੀ ਪ੍ਰੇਸ਼ਾਨ ਹਨ। ਅੱਜ ਤਿੰਨ ਮੋਟਰ ਸਾਈਕਲ ’ਤੇ ਸਵਾਰ 9 ਤੋਂ 10 ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਤੇ ਪਿਸਤੌਲ ਦੀ ਨੋਕ ’ਤੇ ਦੋ ਮੋਟਰਸਾਈਕਲ ਸਵਾਰ....
ਥਾਈਲੈਂਡ: ਮਾਲ ਵਿਚ ਹੋਈ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ
. . .  1 day ago
ਬੈਂਕਾਕ, 3 ਅਕਤੂਬਰ- ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਇਕ ਸ਼ਾਪਿੰਗ ਮਾਲ ਵਿਚ ਹੋਈ ਗੋਲੀਬਾਰੀ ਵਿਚ ਘੱਟ ਤੋਂ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਬੀ.ਬੀ.ਸੀ. ਨੇ ਦੱਸਿਆ ਕਿ ਹੈਂਡਗਨ ਦੀ ਵਰਤੋਂ ਕਰਨ ਵਾਲੇ 14 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੈਂਕਾਕ ਦੇ ਐਮਰਜੈਂਸੀ....
ਕਾਂਗਰਸੀ ਵਿਧਾਇਕ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ
. . .  1 day ago
ਜਲੰਧਰ, 3 ਅਕਤੂਬਰ- ਅੱਜ ਇਕ ਕਾਂਗਰਸੀ ਵਿਧਾਇਕ ਦੀ ਇਨੋਵਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਮਕਿਸ਼ਨ ਵਾਸੀ ਪਿੰਡ ਠਾਣਾ ਵਜੋਂ ਹੋਈ ਹੈ, ਜਦਕਿ ਪ੍ਰਕਾਸ਼ ਰਾਮ ਗੰਭੀਰ ਜ਼ਖ਼ਮੀ ਹੈ। ਦਰਅਸਲ ਵਿਧਾਇਕ.....
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਿਊਜ਼ਕਲਿੱਕ ਦਫ਼ਤਰ ਕੀਤਾ ਸੀਲ
. . .  1 day ago
ਨਵੀਂ ਦਿੱਲੀ, 3 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੇ ਦਿੱਲੀ ਵਿਚ ‘ਨਿਊਜ਼ਕਲਿਕ’ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਪੁਲਿਸ ਯੂ.ਏ.ਪੀ.ਏ. ਅਤੇ ਹੋਰ ਧਾਰਾਵਾਂ ਦੇ ਤਹਿਤ ਨਿਊਜ਼ਕਲਿਕ ਨਾਲ....
ਪਿਸਤੌਲ ਦੀ ਨੋਕ ’ਤੇ ਲੁਟੇਰੇ ਬਜ਼ੁਰਗ ਵਿਅਕਤੀ ਕੋਲੋਂ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ
. . .  1 day ago
ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਅੰਦਰ ਲੁਟੇਰਿਆਂ ਵਲੋਂ ਬੇਖੌਫ਼ ਹੋ ਕੇ ਚੋਰੀ ਤੇ ਲੁੱਟ ਖ਼ੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦ ਤਿੰਨ ਮੋਟਰ ਸਾਈਕਲ ਸਵਾਰ ਲੁਟੇਰੇ ਪਿਸਤੌਲ ਦੀ ਨੋਕ ’ਤੇ ਇਕ ਬਜ਼ੁਰਗ ਕੋਲੋਂ ਉਸ....
ਨਿਊਜ਼ਕਲਿੱਕ ਛਾਪੇਮਾਰੀ ਮਾਮਲਾ: ਜਾਂਚ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ- ਅਨੁਰਾਗ ਠਾਕੁਰ
. . .  1 day ago
ਭੁਵਨੇਸ਼ਵਰ, 3 ਅਕਤੂਬਰ- ਉੜੀਸਾ ਦੇ ਭੁਵਨੇਸ਼ਵਰ ਵਿਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਨਿਊਜ਼ ਕਲਿੱਕ ਖ਼ਿਲਾਫ਼ ਦਿੱਲੀ ਪੁਲਿਸ ਦੀ ਕਾਰਵਾਈ ’ਤੇ ਕਿਹਾ ਕਿ ਜਾਂਚ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ। ਜੇਕਰ ਏਜੰਸੀ ਨੇ....
ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ
. . .  1 day ago
ਚੋਗਾਵਾਂ, 3 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਡੀ.ਐਸ.ਪੀ ਅਟਾਰੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ’ਚ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਚਵਿੰਡਾ....
ਜਾਤੀ ਆਧਾਰਿਤ ਸਰਵੇਖਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ 6 ਅਕਤੂਬਰ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 3 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਬਿਹਾਰ ’ਚ ਜਾਤੀ ਆਧਾਰਿਤ ਸਰਵੇਖਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ 6 ਅਕਤੂਬਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ....
ਤਿੰਨ ਵਿਅਕਤੀਆਂ ਨੂੰ ਮਿਲੇਗਾ ਭੌਤਿਕ ਵਿਗਿਆਨ ਵਿਚ 2023 ਦਾ ਨੋਬਲ ਪੁਰਸਕਾਰ
. . .  1 day ago
ਸਟਾਕਹੋਮ, (ਸਵੀਡਨ), 3 ਅਕਤੂਬਰ- ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਿਜ਼ ਨੇ ਪੀਅਰੇ ਐਗੋਸਟੀਨੀ, ਫੇਰੇਂਕ ਕਰੌਜ਼ ਅਤੇ ਐਨੇ ਲ’ਹੁਲੀਅਰ ਨੂੰ ਪਦਾਰਥ ਵਿਚ ਇਲੈਕਟ੍ਰੌਨ ਗਤੀਸ਼ੀਲਤਾ ਦੇ ਅਧਿਐਨ ਲਈ ਪ੍ਰਕਾਸ਼ ਦੇ ਐਟੋਸੈਕੰਡ....
ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਸਾਥੀਆਂ ਸਮੇਤ ਭੁੱਖ ਹੜਤਾਲ ਕੀਤੀ ਸ਼ੁਰੂ
. . .  1 day ago
ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਹੋਰ 10 ਸਾਥੀਆਂ ਸਮੇਤ ਜੇਲ੍ਹ ਵਿਚ ਭੁੱਖ ਹੜਤਾਲ ਸ਼ੁਰੂ ਕਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਕਰੰਸੀ- ਸਰਾਫਾ - ਮੋਸਮ

2.3.2018

2.3.2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.0 ਸੈ:

 

---

ਘੱਟ ਤੋਂ ਘੱਟ  

16.0ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.5 ਸੈ:

 

---

ਘੱਟ ਤੋਂ ਘੱਟ  

12.0 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0  ਸੈ:

 

---

ਘੱਟ ਤੋਂ ਘੱਟ  

16.0  ਸੈ:

 

---

 ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

33.0  ਸੈ:

 

---

ਘੱਟ ਤੋਂ ਘੱਟ  

17.0 ਸੈ:

 

---

ਦਿਨ ਦੀ ਲੰਬਾਈ 10 ਘੰਟੇ 47 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਆਮ ਤੌਰ 'ਤੇ ਸਾਫ਼ ਤੇ ਖੁਸ਼ਕ ਬਣੇ ਰਹਿਣ ਦੇ ਨਾਲ ਨਾਲ ਹਲਕੀ ਧੁੰਦ ਪੈਣ ਦਾ ਅਨੁਮਾਨ ਹੈ।

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX