ਤਾਜਾ ਖ਼ਬਰਾਂ


ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ, ਨਦੀ 'ਚ ਡੁੱਬੇ 10 ਸ਼ਰਧਾਲੂ
. . .  1 day ago
ਗਾਂਧੀਨਗਰ,13 ਸਤੰਬਰ - ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਦੇ ਦੇਹਗਾਮ ਵਿਚ ਗਣੇਸ਼ ਵਿਸਰਜਨ ਦੌਰਾਨ 10 ਸ਼ਰਧਾਲੂ ਪਾਣੀ ਵਿਚ ਡੁੱਬ ਗਏ। ਇਨ੍ਹਾਂ ਵਿਚੋਂ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ...
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਚਤਰੂ ਇਲਾਕੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 4 ਜਵਾਨ ਜ਼ਖ਼ਮੀ
. . .  1 day ago
ਕਿਸ਼ਤਵਾੜ (ਜੰਮੂ-ਕਸ਼ਮੀਰ) , 13 ਸਤੰਬਰ - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਚਤਰੂ ਇਲਾਕੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 4 ਜਵਾਨ ਜ਼ਖ਼ਮੀ ਹੋ ਗਏ।
ਵਕਫ਼ (ਸੋਧ) ਬਿੱਲ: ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਕੀਤਾ ਸਮਰਥਨ; ਸਰਕਾਰ ਦੇ ਇਰਾਦਿਆਂ 'ਤੇ ਭਰੋਸਾ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 13 ਸਤੰਬਰ (ਏਜੰਸੀ) : ਵਕਫ਼ (ਸੋਧ) ਬਿੱਲ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਮੁਸਲਿਮ ਸਮਾਜ ਸੇਵਕਾਂ ਅਤੇ ਇਸਲਾਮਿਕ ਵਿਦਵਾਨਾਂ ਦੇ ਇਕ ਸਮੂਹ ਨੇ ਦਿੱਲੀ ਵਿਚ ਮੀਟਿੰਗ ਦੌਰਾਨ ਸਰਕਾਰ ਨੂੰ ਆਪਣਾ ...
ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀਆਂ ਤੇ ਤਾਲਮੇਲ ਨਾਲ ਅਪਰਾਧਿਕ ਮਾਮਲਿਆਂ 'ਚ ਦੋਸ਼ੀ ਅੰਮ੍ਰਿਤਪਾਲ ਸਿੰਘ ਭੋਮਾ ਨੂੰ ਆਸਟਰੀਆ ਤੋਂ ਭਾਰਤ ਵਾਪਸ ਲਿਆਂਦਾ
. . .  1 day ago
ਘੁਮਾਣ , 13 ਸਤੰਬਰ ( ਬਮਰਾਹ ,ਗੁਰਵਿੰਦਰ ਸਿੰਘ ) - ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਤੇ ਭਗੋੜਾ ਦੋਸ਼ੀ ...
ਬੈਂਗਲੁਰੂ-ਤਿਰੂਪਤੀ ਹਾਈਵੇ 'ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਪਾਲਮਨੇਰ ​​(ਆਂਧਰਾ ਪ੍ਰਦੇਸ਼), 13 ਸਤੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦੇ ਪਾਲਮਨੇਰ ​​'ਚ ਬੈਂਗਲੁਰੂ-ਤਿਰੂਪਤੀ ਹਾਈਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਮੋਗਲੀ ਘਾਟ ਨੇੜੇ ਵਾਪਰਿਆ, ਜਿੱਥੇ ਦੋ ਟਰੱਕਾਂ ...
ਪੈਰਿਸ ਉਲੰਪਿਕ ਖੇਡਾਂ 'ਚ ਇਤਿਹਾਸ ਰਚਣ ਵਾਲੀ ਮਨੂ ਭਾਕਰ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ
. . .  1 day ago
ਅਟਾਰੀ, 13 ਸਤੰਬਰ (ਗੁਰਦੀਪ ਸਿੰਘ ਅਟਾਰੀ) -ਪੈਰਿਸ ਉਲੰਪਿਕ ਖੇਡਾਂ ਵਿਚ ਦੋ ਤਗਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ...
ਰੋਨਾਲਡੋ ਨੇ 100 ਕਰੋੜ ਫਾਲੋਅਰਜ਼ ਨਾਲ ਰਚਿਆ ਇਤਿਹਾਸ, ਕਾਮਯਾਬੀ ਹਾਸਿਲ ਕਰਨ ਵਾਲੇ ਬਣੇ ਪਹਿਲੇ ਵਿਅਕਤੀ
. . .  1 day ago
ਨਵੀਂ ਦਿੱਲੀ, 13 ਸਤੰਬਰ - ਮਹਾਨ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਫੁੱਟਬਾਲ ਦੇ ਮੈਦਾਨ 'ਤੇ ਹੀ ਨਹੀਂ ਸਗੋਂ ਡਿਜੀਟਲ ਦੁਨੀਆ 'ਚ ਵੀ ਰਿਕਾਰਡ ਬਣਾ ਰਹੇ ਹਨ ਅਤੇ ਤੋੜ ਰਹੇ ਹਨ। ਪੁਰਤਗਾਲ ਦੇ ਇਸ ਖਿਡਾਰੀ ...
ਸ਼ਾਰਦਾ ਨਦੀ ਵਧਣ ਕਾਰਨ ਬੈਰਾਜ 'ਤੇ ਰੈੱਡ ਅਲਰਟ ਜਾਰੀ
. . .  1 day ago
ਚੰਪਾਵਤ (ਉਤਰਾਖੰਡ), 13 ਸਤੰਬਰ - ਭਾਰੀ ਮੀਂਹ ਕਾਰਨ ਭਾਰਤ-ਨਿਪਾਲ ਸਰਹੱਦ 'ਤੇ ਬਨਬਾਸਾ ਸ਼ਾਰਦਾ ਬੈਰਾਜ 'ਤੇ ਸ਼ਾਰਦਾ ਨਦੀ 'ਚ ਪਾਣੀ ਭਰ ਗਿਆ ਹੈ। ਇਸ ਦੇ ਮੱਦੇਨਜ਼ਰ ਨਹਿਰੀ ਵਿਭਾਗ ਵਲੋਂ ਰੈੱਡ ਅਲਰਟ ਜਾਰੀ ਕੀਤਾ ...
ਕੋਲਕਾਤਾ ਕਾਂਡ: ਪੀੜਤਾ ਦੀ ਮਾਤਾ-ਪਿਤਾ ਨੂੰ ਆਰਜੀ ਕਰ ਹਸਪਤਾਲ ਲੈ ਕੇ ਪਹੁੰਚੀ ਸੀ.ਬੀ.ਆਈ.
. . .  1 day ago
ਕੋਲਕਾਤਾ , 13 ਸਤੰਬਰ- ਕੋਲਕਾਤਾ ਕਾਂਡ: ਪੀੜਤਾ ਦੀ ਮਾਤਾ-ਪਿਤਾ ਨੂੰ ਆਰਜੀ ਕਰ ਹਸਪਤਾਲ ਸੀ.ਬੀ.ਆਈ. ਲੈ ਕੇ ਪੁੱਜੀ ਹੈ।
ਸਿਹਤ ਸੇਵਾਵਾਂ ਵਿਚ ਵਿਘਨ ਪੈਣ ਕਾਰਨ 29 ਲੋਕਾਂ ਦੀ ਗਈ ਜਾਨ ਦੁਖਦ ਘਟਨਾ- ਮਮਤਾ ਬੈਨਰਜੀ
. . .  1 day ago
ਕੋਲਕਾਤਾ, 13 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕਰ ਕਿਹਾ ਕਿ ਇਹ ਦੁਖਦ ਅਤੇ ਮੰਦਭਾਗਾ ਹੈ ਕਿ ਜੂਨੀਅਰ ਡਾਕਟਰਾਂ ਦੁਆਰਾ ਲੰਬੇ ਸਮੇਂ ਤੋਂ ਕੰਮ ਬੰਦ ਕਰਨ ਕਾਰਨ ਸਿਹਤ....
ਕੇਂਦਰ ਸਰਕਾਰ ਵਲੋਂ ਪੋਰਟ ਬਲੇਅਰ ਦਾ ਨਾਂਅ ਬਦਲਣਾ ਸਵਾਗਤਯੋਗ ਫ਼ੈਸਲਾ- ਪੁਸ਼ਕਰ ਸਿੰਘ ਧਾਮੀ
. . .  1 day ago
ਦੇਹਰਾਦੂਨ, 13 ਸਤੰਬਰ- ਉੱਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਪੋਰਟ ਬਲੇਅਰ ਦਾ ਨਾਮ ਬਦਲ ਕੇ.....
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ
. . .  1 day ago
ਸ੍ਰੀਨਗਰ, 13 ਸਤੰਬਰ- ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ਼ਤਵਾੜ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਛਤਰੂ ਦੇ ਅਧਿਕਾਰ ਖੇਤਰ ਦੇ ਅਧੀਨ ਪੈਂਦੇ ਨਈਦਘਾਮ ਪਿੰਡ ਦੇ ਉਪਰਲੇ ਹਿੱਸੇ....
100 ਕਰੋੜ ਘੁਟਾਲੇ ਦੇ ਤਾਰ ਜੁੜੇ ਹਨ ਦਿੱਲੀ ਤੱਕ- ਸਰਬਜੀਤ ਸਿੰਘ ਝਿੰਜਰ
. . .  1 day ago
ਚੰਡੀਗੜ੍ਹ, 13 ਸਤੰਬਰ- ਯੂਥ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਹਦਾਇਤ ਕਰਨ ਕਿ ਸਿੱਖਿਆ ਮੰਤਰੀ....
ਪੈਟਰੋਲ ਕੀਮਤਾਂ ਤੇ ਬੱਸ ਕਿਰਾਇਆਂ ਵਾਧੇ ਦੇ ਵਿਰੁੱਧ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਪੀ.ਆਈ. ਵਲੋਂ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੈਟਰੋਲ ਕੀਮਤਾਂ ਅਤੇ ਬੱਸ ਕਿਰਾਇਆਂ ਵਿਚ ਵਾਧੇ ਦੇ ਖ਼ਿਲਾਫ਼ ਸੀ.ਪੀ.ਆਈ. ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਸ੍ਰੀ.....
ਕੇਂਦਰ ਸਰਕਾਰ ਨੇ ਪੋਰਟ ਬਲੇਅਰ ਦਾ ਨਾਂਅ ਬਦਲ ਕੇ ਰੱਖਿਆ ‘ਸ੍ਰੀ ਵਿਜੇਪੁਰਮ’
. . .  1 day ago
ਨਵੀਂ ਦਿੱਲੀ, 13 ਸਤੰਬਰ- ਕੇਂਦਰ ਸਰਕਾਰ ਨੇ ਪੋਰਟ ਬਲੇਅਰ ਦਾ ਨਾਂਅ ਬਦਲ ਕੇ ਸ੍ਰੀ ਵਿਜੇਪੁਰਮ ਰੱਖ ਦਿੱਤਾ ਹੈ। ਇਸ ਸੰਬੰਧੀ ਟਵੀਟ ਕਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰ ਨੂੰ.....
ਕਾਂਗਰਸੀ ਆਗੂ ਵਲੋਂ ਸਿੱਖਾਂ ਬਾਰੇ ਦਿੱਤੇ ਬਿਆਨ ਨੂੰ ਅਣਗੌਲਿਆ ਨਹੀਂ ਜਾ ਸਕਦਾ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)- ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵਲੋਂ ਅਮਰੀਕਾ ’ਚ ਸਿੱਖਾਂ ਬਾਰੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ.....
ਡਾ.ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪੁੱਜਾ ਭਾਰਤ
. . .  1 day ago
ਰਾਜਾਸਾਂਸੀ ,13 ਸਤੰਬਰ (ਹਰਦੀਪ ਸਿੰਘ ਖੀਵਾ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਕਪੂਰਥਲਾ ਜ਼ਿਲ੍ਹੇ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ.....
ਐਨ. ਆਈ. ਏ. ਵਲੋਂ ਬਾਬਾ ਗੁਰਵਿੰਦਰ ਸਿੰਘ ਦੇ ਘਰ ਛਾਪੇਮਾਰੀ
. . .  1 day ago
ਨਵਾਂਸ਼ਹਿਰ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)- ਨੈਸ਼ਨਲ ਇੰਨਵੈਸਟੀਗੇਸ਼ਨ ਏਜੰਸੀ ਵਲੋਂ ਕੈਨੇਡਾ ਵਿਚ ਭਾਰਤੀ ਸਫ਼ਾਰਤਖ਼ਾਨੇ ’ਤੇ ਹਮਲੇ ਦੇ ਸੰਬੰਧ ’ਚ ਪੁੱਛਗਿੱਛ ਲਈ ਬਾਬਾ ਗੁਰਵਿੰਦਰ ਸਿੰਘ ਦੇ ਘਰ ਪਿੰਡ....
ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਪੂਰਥਲਾ, 13 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕਰਤਾਰਪੁਰ ਰੋਡ ’ਤੇ ਦਬੁਰਜੀ ਪਿੰਡ ਨੇੜੇ ਅੱਜ ਦੁਪਹਿਰ ਸਮੇਂ ਮੋਟਰਸਾਈਕਲ ਤੇ ਪਿੱਕਅਪ ਗੱਡੀ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਰਿਵਾਰਿਕ ਮੈਂਬਰਾਂ ਵਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ.....
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕਤਲ ਦੇ ਦੋਸ਼ ਤੈਅ
. . .  1 day ago
ਨਵੀਂ ਦਿੱਲੀ, 13 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕੀਤੇ....
ਪੱਛਮੀ ਬੰਗਾਲ ਮਾਮਲਾ: ਸੰਜੇ ਰਾਏ ਦਾ ਕਰਵਾਇਆ ਗਿਆ ਨਾਰਕੋ ਟੈਸਟ
. . .  1 day ago
ਕੋਲਕਾਤਾ, 13 ਸਤੰਬਰ- ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਦੋਸ਼ੀ ਸੰਜੇ ਰਾਏ ਨੂੰ ਕੋਲਕਾਤਾ ਦੀ ਸੀਲਦਾਹ ਕੋਰਟ ਤੋਂ ਬਾਹਰ ਲਿਆਂਦਾ....
ਪ੍ਰਸਿੱਧ ਦਸਤਾਰ ਕੋਚ ਸਰਦਾਰ ਮਨਦੀਪ ਸਿੰਘ ਸੈਣੀ ਦਾ 21 ਸਤੰਬਰ ਨੂੰ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ
. . .  1 day ago
ਵੈਨਿਸ, ਇਟਲੀ 13 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ ਅਤੇ ਯੂਰਪ ਭਰ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਦਸਤਾਰ ਦੀ ਸਿਖਲਾਈ ਦੇਣ ਵਾਲੇ ਪ੍ਰਸਿੱਧ ਕੋਚ ਮਨਦੀਪ ਸਿੰਘ ਸੈਣੀ ਦਾ ਸਿੱਖ ਸੰਗਤਾਂ ਦੁਆਰਾ....
5 ਸਿਤਾਰਿਆਂ ਦੀ ਹੱਕਦਾਰ ਹੈ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’
. . .  1 day ago
ਚੰਡੀਗੜ੍ਹ, 13 ਸਤੰਬਰ- ‘ਅਰਦਾਸ ਸਰਬੱਤ ਦੇ ਭਲੇ ਦੀ’ ਇਕ ਪੰਜਾਬੀ ਭਗਤੀ ਡਰਾਮਾ ਫ਼ਿਲਮ ਹੈ, ਜਿਸ ਨੇ ਆਪਣੀ ਜ਼ਬਰਦਸਤ ਕਹਾਣੀ ਸੁਣਾਉਣ ਅਤੇ ਦਿਲਕਸ਼ ਸੰਦੇਸ਼ ਨਾਲ ਦਰਸ਼ਕਾਂ ਨੂੰ ਮੋਹ....
ਭੇਦਭਰੇ ਹਾਲਾਤ ਵਿਚ ਮਿਲੀ ਇਕ ਵਿਅਕਤੀ ਦੀ ਲਾਸ਼
. . .  1 day ago
ਕਾਠਗੜ੍ਹ, 13 ਸਤਬੰਰ (ਹਰਸਿਮਰਨ ਜੋਤ ਸਿੰਘ ਕਲੇਰ)- ਰੋਪੜ ਬਲਾਚੌਰ ਮੁੱਖ ਮਾਰਗ ਨੈਸ਼ਨਲ ਹਾਈਵੇ ਪਿੰਡ ਰਾਏਪੁਰ ਨੰਗਲ ਨੇੜੇ ਮਾਜਰਾ ਜੱਟਾਂ ਵਿਖੇ ਇਕ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲਣ ਦਾ....
ਪਾਵਰਕਾਮ ਦਫ਼ਤਰ ਭੁਲੱਥ ਵਿਖੇ ਕਰਮਚਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਪਸਰੀ ਸੁੰਨ
. . .  1 day ago
ਭੁਲੱਥ, 13 ਸਤੰਬਰ (ਮਨਜੀਤ ਸਿੰਘ ਰਤਨ)- ਪਾਵਰਕਾਮ ਕਰਮਚਾਰੀਆ ਵਲੋਂ ਆਪਣੀਆਂ ਮੰਗਾਂ ਸੰਬੰਧੀ ਕੀਤੀ ਗਈ ਅੱਜ ਚੌਥੇ ਦਿਨ ਦੀ ਸਮੂਹਿਕ ਛੁੱਟੀ ਕਾਰਨ ਪਾਵਰਕਾਮ ਦਫ਼ਤਰ ਭੁਲੱਥ ਵਿਖੇ ਸੁੰਨ ਪਸਰੀ ਦਿਖਾਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਤੁਹਾਡੇ ਖ਼ਤ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX