ਤਾਜਾ ਖ਼ਬਰਾਂ


ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਈ.ਡੀ. ਰਿਮਾਂਡ
. . .  2 minutes ago
ਨਵੀਂ ਦਿੱਲੀ, 28 ਮਾਰਚ - ਆਬਕਾਰੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਦਾ ਈ.ਡੀ. ਰਿਮਾਂਡ 1 ਅਪ੍ਰੈਲ ਤੱਕ...
ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਜਨਹਿੱਤ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖ਼ਾਰਜ
. . .  13 minutes ago
ਨਵੀਂ ਦਿੱਲੀ, 28 ਮਾਰਚ -ਦਿੱਲੀ ਹਾਈ ਕੋਰਟ ਨੇ ਇਕ ਜਨਹਿਤ ਪਟੀਸ਼ਨ (ਪੀ.ਆਈ.ਐਲ.) ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫਤਾਰ ਕੀਤੇ...
ਮਨੀਪੁਰ ਪੁਲਿਸ ਨੇ 4 ਲੋਕਾਂ ਨੂੰ ਭਾਰੀ ਮਾਤਰਾ 'ਚ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਕੀਤਾ ਗ੍ਰਿਫਤਾਰ
. . .  46 minutes ago
ਮਨੀਪੁਰ, 28 ਮਾਰਚ-ਮਨੀਪੁਰ ਪੁਲਿਸ ਨੇ ਬਿਸ਼ਨੂਪੁਰ ਵਿਚ 4 ਲੋਕਾਂ ਨੂੰ ਭਾਰੀ ਮਾਤਰਾ ਵਿਚ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫਤਾਰ...
ਨਸ਼ੇੜੀ ਪੁੱਤ ਨੇ ਗੋਲੀ ਮਾਰ ਕੇ ਮਾਂ ਨੂੰ ਕੀਤਾ ਜ਼ਖਮੀ
. . .  about 1 hour ago
ਜ਼ੀਰਾ, 28 ਮਾਰਚ (ਪ੍ਰਤਾਪ ਸਿੰਘ ਹੀਰਾ)-ਸਬ-ਡਵੀਜ਼ਨ ਜ਼ੀਰਾ ਦੇ ਪਿੰਡ ਕੀਮੇਵਾਲੀ ਵਿਖੇ ਮਾਂ-ਪੁੱਤ ਦੇ ਰਿਸ਼ਤੇ ਉਸ ਸਮੇਂ ਤਾਰ-ਤਾਰ ਹੋ ਗਏ ਜਦੋਂ ਇਕ ਪੁੱਤਰ ਵਲੋਂ ਆਪਣੀ ਮਾਂ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਯੂਥ ਨਿਆਂ ਸੰਮੇਲਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਯੁਵਾ ਨਿਆਂ ਸੰਮੇਲਨ ਕਰਵਾਇਆ ਗਿਆ, ਜਿਸ ਨੂੰ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ...
ਕੇਜਰੀਵਾਲ ਦੀ ਹਿਰਾਸਤ ਚ 7 ਵਾਧਾ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 28 ਮਾਰਚ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਿਰਾਸਤ ਵਿਚ 7 ਦਿਨਾਂ ਦਾ ਵਾਧਾ ਕਰਨ ਦੀ ਮੰਗ ਕਰਨ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ...
ਸ਼ੀਤਲ ਅੰਗੂਰਾਲ ਨੇ ਲਾਟਰੀ ਤੇ ਸੱਟੇਬਾਜ਼ੀ ਨੂੰ ਰੋਕਣ ਲਈ ਪੰਜਾਬ ਸਰਕਾਰ ਅੱਗੇ ਰੱਖੀ ਗੱਲ ਪਰ ਕਿਸੇ ਨੇ ਨਹੀਂ ਸੁਣੀ ਗੱਲ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 28 ਮਾਰਚ-ਸ਼ੀਤਲ ਅੰਗੂਰਾਲ ਵਲੋਂ ਲਾਟਰੀ ਤੇ ਸੱਟੇਬਾਜ਼ੀ ਰੋਕਣ ਲਈ ਪੰਜਾਬ ਸਰਕਾਰ ਨੂੰ ਕਈ ਵਾਰ ਕਿਹਾ ਗਿਆ ਪਰ ਕਿਹਾ ਜਾਂਦਾ ਸੀ ਕਿ ਇਹ ਹੁਕਮ ਉਪਰੋਂ ਆਏ ਹਨ...
ਜਲੰਧਰ 'ਚ ਵਿਕਾਸ ਦੇ ਕੰਮਾਂ ਲਈ ਸੁਸ਼ੀਲ ਰਿੰਕੂ ਨੂੰ ਪੰਜਾਬ ਸਰਕਾਰ ਨੇ ਨਹੀਂ ਦਿੱਤਾ ਕੋਈ ਪੈਸਾ - ਸੁਨੀਲ ਜਾਖੜ
. . .  53 minutes ago
ਚੰਡੀਗੜ੍ਹ, 28 ਮਾਰਚ-ਪੰਜਾਬ ਦੇ ਮੁੱਖ ਮੰਤਰੀ ਵਲੋਂ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਲਈ ਜੋ ਸ਼ਬਦਾਵਲੀ ਵਰਤੀ ਗਈ, ਉਹ ਮੰਦਭਾਗੀ ਹੈ, ਹੁਣ ਇਨ੍ਹਾਂ ਨੂੰ ਤਿੱਤਲੀਆਂ ਕਹਿ ਰਹੇ ਹਨ। ਜਦੋਂ ਜ਼ਿਮਣੀ ਚੋਣਾਂ...
ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਪ੍ਰੈਸ ਕਾਨਫਰੰਸ ਦੌਰਾਨ ਬੋਲੇ - ਮਿਸ਼ਨ ਲੋਟਸ ਫੇਕ ਸੀ, ਸਾਨੂੰ ਝੂਠ ਬੋਲਣ ਲਈ ਕਿਹਾ ਸੀ
. . .  51 minutes ago
ਚੰਡੀਗੜ੍ਹ, 28 ਮਾਰਚ-ਪ੍ਰੈਸ ਕਾਨਫਰੰਸ ਦੌਰਾਨ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਨੇ ਬੋਲਿਆ ਕਿ ਮਿਸ਼ਨ ਲੋਟਸ ਫੇਕ ਸੀ, ਸਾਨੂੰ ਜਾਣ-ਬੁੱਝ ਕੇ ਝੂਠ ਬੋਲਣ ਲਈ ਕਿਹਾ...
ਕੇਂਦਰ ਨੇ ਅਰੁਣਾਚਲ ਪ੍ਰਦੇਸ਼ ਦੇ 3 ਜ਼ਿਲਿਆਂ 'ਚ 6 ਮਹੀਨਿਆਂ ਲਈ ਏ.ਪੀ.ਐਸ.ਪੀ.ਏ. ਵਧਾਇਆ
. . .  about 2 hours ago
ਨਵੀਂ ਦਿੱਲੀ, 28 ਮਾਰਚ-ਕੇਂਦਰ ਸਰਕਾਰ ਨੇ ਅਰੁਣਾਚਲ ਪ੍ਰਦੇਸ਼ ਦੇ 3 ਜ਼ਿਲਿਆਂ, 3 ਥਾਣਿਆਂ 'ਚ 6 ਮਹੀਨਿਆਂ ਲਈ ਏ.ਪੀ.ਐਸ.ਪੀ.ਏ...
ਸ਼ੀਤਲ ਅੰਗੂਰਾਲ ਤੇ ਸੁਸ਼ੀਲ ਰਿੰਕੂ ਦੇ ਘਰ 'ਤੇ ਹਮਲਾ ਕਰਨ ਵਾਲਿਆਂ 'ਤੇ ਪੰਜਾਬ ਸਰਕਾਰ ਕਰੇ ਕਾਰਵਾਈ - ਸੁਨੀਲ ਕੁਮਾਰ ਜਾਖੜ
. . .  about 3 hours ago
ਚੰਡੀਗੜ੍ਹ, 28 ਮਾਰਚ-ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪ੍ਰੈੱਸ ਕਾਨਫਰੰਸ ਕੀਤੀ। ਸੁਨੀਲ ਕੁਮਾਰ ਜਾਖੜ ਨੇ ਬੀਤੇ ਦਿਨ ਆਪ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਾਜਪਾ ਜੁਆਇਨ ਕਰਨ ਤੋਂ...
ਰਾਜਨ ਹੋਡਲਾ ਬਣੇ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ
. . .  about 3 hours ago
ਸੁਨਾਮ, ਊਧਮ ਸਿੰਘ ਵਾਲਾ, 28 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਆੜ੍ਹਤੀਆ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦਾ ਸਾਲਾਨਾ ਇਜਲਾਸ...
*ਮਾਣਕ ਮੋਤੀ*
. . .  about 3 hours ago
ਕੇਂਦਰ ਨੇ ਮਨਰੇਗਾ ਮਜ਼ਦੂਰੀ 'ਚ ਕੀਤਾ ਵਾਧਾ
. . .  49 minutes ago
ਹੰਡਿਆਇਆ/ਬਰਨਾਲਾ, 28 ਮਾਰਚ (ਗੁਰਜੀਤ ਸਿੰਘ ਖੁੱਡੀ)-ਕੇਂਦਰ ਵਲੋਂ ਮਨਰੇਗਾ ਕਾਨੂੰਨ-2005 ਤਹਿਤ ਮਨਰੇਗਾ ਮਜ਼ਦੂਰੀ ਦਾ ਡੇਲੀ ਵੇਜ ਰੇਟ...
ਸੁਖਜਿੰਦਰ ਸਿੰਘ ਰੰਧਾਵਾ ਨੇ ਬੀਕਾਨੇਰ ਵਿਖੇ ਕੀਤਾ ਕਾਂਗਰਸ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ
. . .  about 4 hours ago
ਧਿਆਨਪੁਰ, 28 ਮਾਰਚ (ਕੁਲਦੀਪ ਸਿੰਘ ਸੋਨੂੰ)-ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਕਾਂਗਰਸ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ...
ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਦੇ ਕਤਲ ਮਾਮਲੇ 'ਚ ਐਸ.ਆਈ.ਟੀ. ਦਾ ਗਠਨ
. . .  54 minutes ago
ਉੱਤਰਾਖੰਡ, 28 ਮਾਰਚ-ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਦੇ ਕਤਲ ਮਾਮਲੇ ਵਿਚ ਜਾਂਚ ਲਈ ਐਸ.ਆਈ.ਟੀ. ਦਾ ਗਠਨ...
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਸੂਬਾ ਇੰਚਾਰਜ ਵਿਜੇ ਰੂਪਾਨੀ ਵਲੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ
. . .  about 4 hours ago
ਚੰਡੀਗੜ੍ਹ, 28 ਮਾਰਚ-ਚੰਡੀਗੜ੍ਹ ਵਿਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਅਤੇ ਚੰਡੀਗੜ੍ਹ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੇ ਪਾਰਟੀ ਦੀ ਕੋਰ ਕਮੇਟੀ ਦੀ...
ਗਲੀਆਂ 'ਚ ਕੂੜਾ ਸੁੱਟਣ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਨਗਰ ਕੌਂਸਲ ਦਫ਼ਤਰ ਰਾਮਾਂ ਮੰਡੀ ਵਿਖੇ ਨਾਅਰੇਬਾਜ਼ੀ
. . .  about 5 hours ago
ਰਾਮਾਂ ਮੰਡੀ, 28 ਮਾਰਚ (ਤਰਸੇਮ ਸਿੰਗਲਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਨੇੜੇ ਗਲੀਆਂ ਦੇ ਅੱਗੇ ਨਗਰ ਕੌਂਸਲ ਵਲੋਂ ਕੂੜਾ ਕਰਕੱਟ ਸੁੱਟੇ ਜਾਣ ਤੋਂ ਪ੍ਰੇਸ਼ਾਨ ਸ਼ਹਿਰ ਦੇ ਲੋਕਾਂ ਨੇ ਨਗਰ ਕੌਂਸਲ ਦਫ਼ਤਰ ਰਾਮਾਂ...
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਪਰਚੇ ਵੰਡ ਰਿਹਾ 'ਆਪ' ਵਰਕਰ ਪੁਲਿਸ ਨੇ ਲਿਆ ਹਿਰਾਸਤ 'ਚ
. . .  48 minutes ago
ਨਵੀਂ ਦਿੱਲੀ, 28 ਮਾਰਚ-ਆਈ.ਟੀ.ਓ. ਦਿੱਲੀ ਮੈਟਰੋ ਸਟੇਸ਼ਨ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈ.ਡੀ. ਦੀ ਗ੍ਰਿਫਤਾਰੀ ਦੇ ਖ਼ਿਲਾਫ਼...
ਉੱਤਰਾਖੰਡ : ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  29 minutes ago
ਊਧਮ ਸਿੰਘ ਨਗਰ (ਉੱਤਰਾਖੰਡ), 28 ਮਾਰਚ- ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ ਦੀ ਮੋਟਰਸਾਈਕਲ ਸਵਾਰ 2 ਅਣਪਛਾਤਿਆਂ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ...
ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 6 hours ago
ਨਵੀਂ ਦਿੱਲੀ, 28 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਉਨ੍ਹਾਂ ਦੇ ਐਨਫੋਰਸਮੈਂਟ ਡਾਇਰੈਕਟੋਰੇਟ ਹਿਰਾਸਤੀ ਰਿਮਾਂਡ ਦੀ ਸਮਾਪਤੀ 'ਤੇ ਰੌਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੂੰ ਅੱਜ ਬਾਅਦ ਵਿਚ ਅਦਾਲਤ ਵਿਚ...
ਸ਼ਿਵ ਸੈਨਾ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਸਮੇਤ ਗੱਠਜੋੜ ਨੇਤਾਵਾਂ ਨੂੰ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੀਤਾ ਸ਼ਾਮਿਲ
. . .  43 minutes ago
ਮਹਾਰਾਸ਼ਟਰ, 28 ਮਾਰਚ-ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਗੱਠਜੋੜ ਦੇ ਨੇਤਾਵਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਸਟਾਰ...
ਕੋਲਕਾਤਾ ਹਵਾਈ ਅੱਡੇ 'ਤੇ ਸੀ.ਆਈ.ਐਸ.ਐਫ. ਦੇ ਜਵਾਨ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  about 6 hours ago
ਪੱਛਮੀ ਬੰਗਾਲ, 28 ਮਾਰਚ-ਕੋਲਕਾਤਾ ਹਵਾਈ ਅੱਡੇ 'ਤੇ ਅੱਜ ਸਵੇਰੇ ਸੀ.ਆਈ.ਐਸ.ਐਫ. ਦੇ ਜਵਾਨ ਨੇ ਕਥਿਤ ਤੌਰ 'ਤੇ ਖੁਦਕੁਸ਼ੀ...
ਕੇਂਦਰ ਵਲੋਂ ਮਨਰੇਗਾ ਮਜ਼ਦੂਰੀ 'ਚ ਨਵੀਨਤਮ ਸੰਸ਼ੋਧਨ ਦੀ ਸੂਚੀ ਜਾਰੀ
. . .  1 minute ago
ਨਵੀਂ ਦਿੱਲੀ, 28 ਮਾਰਚ-ਕੇਂਦਰ ਮਨਰੇਗਾ ਮਜ਼ਦੂਰੀ ਵਿਚ ਨਵੀਨਤਮ ਸੰਸ਼ੋਧਨ ਨੂੰ ਸੂਚਿਤ ਕਰਦਾ ਹੈ, ਜਿਸ ਦੀ ਸੂਚੀ ਵੀ ਜਾਰੀ...
ਐਲੋਨ ਮਸਕ ਵਲੋਂ 2500 ਤੋਂ ਵੱਧ ਪ੍ਰਮਾਣਿਤ ਗਾਹਕਾਂ ਵਾਲੇ ਐਕਸ ਖਾਤਿਆਂ ਲਈ ਮੁਫਤ ਪ੍ਰੀਮੀਅਮ ਵਿਸ਼ੇਸ਼ਤਾਵਾਂ ਦੀ ਘੋਸ਼ਣਾ
. . .  about 7 hours ago
ਨਵੀਂ ਦਿੱਲੀ, 28 ਮਾਰਚ-ਐਲੋਨ ਮਸਕ ਨੇ 2500 ਤੋਂ ਵੱਧ ਪ੍ਰਮਾਣਿਤ ਗਾਹਕਾਂ ਵਾਲੇ ਐਕਸ ਖਾਤਿਆਂ ਲਈ ਮੁਫਤ ਪ੍ਰੀਮੀਅਮ ਵਿਸ਼ੇਸ਼ਤਾਵਾਂ ਦੀ ਘੋਸ਼ਣਾ ਕੀਤੀ ਹੈ। ਜਦੋਂਕਿ 5000 ਤੋਂ ਵੱਧ ਅਨੁਯਾਈਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554

ਪਰਵਾਸੀ ਸਮਸਿਆਵਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX