ਤਾਜਾ ਖ਼ਬਰਾਂ


ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਚੰਡੀਗੜ੍ਹ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ
. . .  1 minute ago
ਚੰਡੀਗੜ੍ਹ, 18 ਸਤੰਬਰ- ਇਥੋਂ ਦੀ ਇਕ ਅਦਾਲਤ ਨੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅਤੇ ਹੋਰਾਂ ਨੂੰ ਆਪਣੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦੇ ਦੋਸ਼....
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  14 minutes ago
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਅੰਦਰ ਬੀਤੇ ਦਿਨੀਂ ਸੂਬਾ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਸਣੇ ਹੋਰ ਵਿਸ਼ਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ....
ਕਾਂਗਰਸ ਦਾ ਹਰ ਵਰਕਰ ਰਾਹੁਲ ਗਾਂਧੀ ਦੇ ਸਮਰਥਨ ਵਿਚ ਹੈ ਖੜ੍ਹਾ- ਦੇਵੇਂਦਰ ਯਾਦਵ
. . .  27 minutes ago
ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹੋਰ ਭਾਜਪਾ ਨੇਤਾਵਾਂ ਵਲੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ’ਤੇ ਦਿੱਤੇ ਬਿਆਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ.....
ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤੀ ਭਾਸ਼ਣ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  41 minutes ago
ਨਵੀਂ ਦਿੱਲੀ, 18 ਸਤੰਬਰ- ਕਾਂਗਰਸ ਨੇ ਅੱਜ ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਭਾਜਪਾ ਅਤੇ ਉਸ ਦੇ ਸਹਿਯੋਗੀ ਨੇਤਾਵਾਂ ਖ਼ਿਲਾਫ਼ ਦਿੱਲੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸੀ ਆਗੂ ਅਜੈ....
ਕਾਂਗਰਸੀਆਂ ਵਲੋਂ ਪ੍ਰਧਾਨ ਮੰਤਰੀ ਤੇ ਰੇਲ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ
. . .  53 minutes ago
ਬਠਿੰਡਾ, 18 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਤੋਂ ਭੜਕੇ ਕਾਂਗਰਸੀਆਂ ਨੇ ਅੱਜ ਜ਼ਿਲ੍ਹਾ ਪ੍ਰਧਾਨ.....
ਸਰਕਾਰ ਦੀ ਐਗਰੀਕਲਚਰ ਪਾਲਿਸੀ ਦੇ ਨਤੀਜੇ ਨਿਕਲਣਗੇ ਜ਼ੀਰੋ- ਬਿਕਰਮ ਸਿੰਘ ਮਜੀਠੀਆ
. . .  58 minutes ago
ਪਟਿਆਲਾ, 18 ਸਤੰਬਰ- ਐਡਵੋਕੇਟ ਰਾਕੇਸ਼ ਪਰਾਸ਼ਰ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕੀਤੀ, ਜੋ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਚਲੇ....
ਜੰਮੂ ਕਸ਼ਮੀਰ ਚੋਣਾਂ: ਸਵੇਰੇ 11 ਵਜੇ ਤੱਕ ਹੋਈ 26.72 ਫ਼ੀਸਦੀ ਵੋਟਿੰਗ
. . .  about 1 hour ago
ਸ੍ਰੀਨਗਰ, 18 ਸਤੰਬਰ- ਭਾਰਤੀ ਚੋਣ ਕਮਿਸ਼ਨ ਅਨੁਸਾਰ ਜੰਮੂ ਅਤੇ ਕਸ਼ਮੀਰ ਦੇ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਵੇਰੇ 11 ਵਜੇ ਤੱਕ 26.72% ਮਤਦਾਨ ਦਰਜ ਕੀਤਾ ਗਿਆ...
ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਮੱਲਾਂਵਾਲਾ 18 ਸਤੰਬਰ (ਬਲਬੀਰ ਸਿੰਘ ਜੋਸਨ)- ਪੁਲਿਸ ਥਾਣਾ ਮੱਲਾਵਾਲਾ ਦੇ ਨਜ਼ਦੀਕੀ ਪਿੰਡ ਆਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਨਸ਼ੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ....
ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਨੂੰ ਸੰਮਨ ਜਾਰੀ
. . .  about 2 hours ago
ਨਵੀਂ ਦਿੱਲੀ, 18 ਸਤੰਬਰ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਤੇਜ ਪ੍ਰਤਾਪ ਤੇ ਤੇਜੱਸਵੀ ਨੂੰ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਮਾਮਲੇ ਵਿਚ ਤਲਬ ਕੀਤਾ....
ਵਕਫ਼ (ਸੋਧ) ਬਿੱਲ, 2024 'ਤੇ ਸੰਯੁਕਤ ਸੰਸਦੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
. . .  about 2 hours ago
ਨਵੀਂ ਦਿੱਲੀ 18 ਸਤੰਬਰ - ਵਕਫ਼ (ਸੋਧ) ਬਿੱਲ, 2024 'ਤੇ ਸੰਯੁਕਤ ਸੰਸਦੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਕੁਝ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ। ਨਵੇਂ ਸ਼ਡਿਊਲ ਮੁਤਾਬਕ ਹੁਣ ਮੀਟਿੰਗ 19 ਅਤੇ 20 ਸਤੰਬਰ, 2024 ਨੂੰ...
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਸਵੇਰੇ 9 ਵਜੇ ਤੱਕ 11.11 ਫ਼ੀਸਦੀ ਵੋਟਿੰਗ
. . .  about 3 hours ago
ਦਿੱਲੀ : ਇਮਾਰਤ ਦਾ ਕੁਝ ਹਿੱਸਾ ਢਿਹਾ, ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਸ਼ੱਕ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਦਿੱਲੀ ਦੇ ਕਰੋਲ ਬਾਗ ਇਲਾਕੇ ਵਿਚ ਇਮਾਰਤ ਦਾ ਕੁਝ ਹਿੱਸਾ ਢਹਿ ਗਿਆ ਅਤੇ ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਸ਼ੱਕ ਹੈ। ਦਿੱਲੀ ਫਾਇਰ ਸਰਵਿਸਿਜ਼ ਅਨੁਸਾਰ ਫਾਇਰ ਬ੍ਰਿਗੇਡ...
ਰੇਤ ਦੀ ਟਰਾਲੀ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ
. . .  about 3 hours ago
ਮਮਦੋਟ/ਫ਼ਿਰੋਜ਼ਪੁਰ 18 ਸਤੰਬਰ (ਸੁਖਦੇਵ ਸਿੰਘ ਸੰਗਮ) - ਮਮਦੋਟ ਦੇ ਪਿੰਡ ਤਰ੍ਹਾਂ ਵਾਲੀ ਲਾਗੇ ਰੇਤ ਦੀ ਭਰੀ ਟਰਾਲੀ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਸਵਾਰ ਨੋਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ...
ਕਰੋੜਾਂ ਦੀ ਹੈਰੋਇਨ ਸਮੇਤ ਇਕ ਕਾਬੂ
. . .  about 3 hours ago
ਚੋਗਾਵਾਂ, 18 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ...
ਤਾਮਿਲਨਾਡੂ: ਪੁਲਿਸ ਨਾਲ ਮੁਕਾਬਲੇ ਚ ਮਾਰਿਆ ਗਿਆ ਹਿਸਟਰੀ ਸ਼ੀਟਰ ਬਾਲਾਜੀ
. . .  about 4 hours ago
ਚੇਨਈ, 18 ਸਤੰਬਰ - ਹਿਸਟਰੀ ਸ਼ੀਟਰ ਬਾਲਾਜੀ ਉਰਫ਼ ਕੱਕਾ ਥੋਪੂ ਬਾਲਾਜੀ ਨੂੰ ਅੱਜ ਸਵੇਰੇ ਚੇਨਈ ਦੇ ਵਿਆਸਰਪਦੀ ਵਿਚ ਪੁਲਿਸ ਨੇ ਇਕ ਮੁਕਾਬਲੇ ਵਿਚ ਢੇਰ ਕਰ ਦਿੱਤਾ। ਚੇਨਈ ਪੁਲਿਸ ਅਧਿਕਾਰੀ ਨੇ ਦੱਸਿਆ...
ਉਦਯੋਗ ਜਗਤ ਵਲੋਂ ਚੀਨੀ ਸਟੀਲ ਡੰਪਿੰਗ ਨੂੰ ਹੱਲ ਕਰਨ ਲਈ ਸਰਕਾਰ ਨੂੰ ਐਫ.ਟੀ.ਏ. ਦੀ ਸਮੀਖਿਆ ਕਰਨ ਲਈ ਅਪੀਲ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਉਦਯੋਗ ਜਗਤ ਨੇ ਭਾਰਤ ਵਿਚ ਚੀਨੀ ਸਟੀਲ ਡੰਪਿੰਗ ਨੂੰ ਹੱਲ ਕਰਨ ਲਈ ਐਫ.ਟੀ.ਏ. ਦੀ ਸਮੀਖਿਆ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ...
ਪੁਲਿਸ ਵਲੋਂ ਡਰੋਨ ਤੇ 5 ਕਿਲੋ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 18 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਡੀ.ਜੀ.ਪੀ ਪੰਜਾਬ ਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਹੇਠ ਡੀ.ਐਸ.ਪੀ. ਚੋਗਾਵਾਂ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ...
ਛੱਪੜ ਚੋ ਮਿਲੇ ਗੁਟਕਾ ਸਾਹਿਬ ਤੇ ਧਾਰਮਿਕ ਫੋਟੋਆਂ
. . .  about 4 hours ago
ਨਡਾਲਾ, 18 ਸਤੰਬਰ (ਰਘਬਿੰਦਰ ਸਿੰਘ) - ਅੱਜ ਨਡਾਲਾ ਦੇ ਇਕ ਛੱਪੜ ਚੋ ਤਿੰਨ ਗੁਟਕਾ ਸਾਹਿਬ ਤੇ ਧਾਰਮਿਕ ਫੋਟੋਆਂ ਮਿਲੀਆਂ। ਇਸ ਦੋਰਾਨ ਸੂਚਨਾ ਮਿਲਣ 'ਤੇ ਮੋਕੇ ਤੇ ਐਸ.ਜੀ.ਪੀ.ਸੀ. ਅਧਿਕਾਰੀ ਪੁੱਜੇ ਹਨ ਤੇ ਗੁਟਕਾ ਸਾਹਿਬ ਨੂੰ ਛੱਪੜ...
ਅਗਲੇ ਹਫ਼ਤੇ ਅਮਰੀਕਾ ਦੇ ਦੌਰੇ ਦੌਰਾਨ ਪ੍ਰਧਾਨ ਮੋਦੀ ਨੂੰ ਮਿਲਣਗੇ ਟਰੰਪ
. . .  about 4 hours ago
ਵਾਸ਼ਿੰਗਟਨ, 18 ਸਤੰਬਰ - ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਪ੍ਰਚਾਰ ਪ੍ਰੋਗਰਾਮ ਦੌਰਾਨ ਕਿਹਾ ਕਿ ਉਹ ਅਗਲੇ ਹਫ਼ਤੇ ਅਮਰੀਕਾ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਮੁੰਬਈ : ਇਮਾਰਤ ਚ ਲੱਗੀ ਅੱਗ, 9 ਲੋਕਾਂ ਨੂੰ ਬਚਾਇਆ ਗਿਆ
. . .  about 4 hours ago
ਮੁੰਬਈ, 18 ਸਤੰਬਰ - ਠਾਣੇ ਨਗਰ ਨਿਗਮ ਅਨੁਸਾਰ ਮਹਾਰਾਸ਼ਟਰ ਦੇ ਠਾਣੇ ਵਿਚ ਦੇਵ ਕਾਰਪੋਰਾ ਇਮਾਰਤ ਵਿੱਚ ਅੱਗ ਲੱਗ ਗਈ। ਘਟਨਾ ਸਥਾਨ ਤੋਂ ਹੁਣ ਤੱਕ 9 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।ਫਾਇਰ ਬ੍ਰਿਗੇਡ...
ਉੱਤਰੀ ਕੋਰੀਆ ਨੇ ਪੂਰਬ ਵੱਲ ਦਾਗੀ ਬੈਲਿਸਟਿਕ ਮਿਜ਼ਾਈਲ - ਦੱਖਣੀ ਕੋਰੀਆ
. . .  about 4 hours ago
ਸਿਓਲ, 18 ਸਤੰਬਰ - ਨਿਊਜ਼ ਏਜੰਸੀ ਨੇ ਦੱਖਣੀ ਕੋਰੀਆ ਦੀ ਫ਼ੌਜ ਦੇ ਹਵਾਲੇ ਨਾਲ ਦੱਸਿਆ ਕਿ ਉੱਤਰੀ ਕੋਰੀਆ ਨੇ ਪੂਰਬ ਵੱਲ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗੀ ਹੈ। ਦੱਖਣੀ ਕੋਰੀਆ ਦੇ ਜੁਆਇੰਟ...
ਯੂ.ਪੀ.- ਗਾਰਾ ਨਦੀ ਚ ਪਾਣੀ ਦਾ ਪੱਧਰ ਖਤਰਨਾਕ ਪੱਧਰ ਤੱਕ ਵਧਿਆ
. . .  about 5 hours ago
ਸ਼ਾਹਜਹਾਂਪੁਰ (ਯੂ.ਪੀ.), 18 ਸਤੰਬਰ - ਗਾਰਾ ਨਦੀ ਵਿਚ ਪਾਣੀ ਦਾ ਪੱਧਰ ਖਤਰਨਾਕ ਪੱਧਰ ਤੱਕ ਵਧਣ ਤੋਂ ਬਾਅਦ ਸ਼ਾਹਜਹਾਂਪੁਰ ਹੜ੍ਹ ਆ...
ਆਪ ਸਰਕਾਰ ਤੋਂ ਬਹੁਤ ਪਰੇਸ਼ਾਨ ਹੈ ਦਿੱਲੀ ਦੀ ਜਨਤਾ - ਕਿਰਨ ਰਿਜਿਜੂ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਆਤਿਸ਼ੀ ਨੂੰ ਰਾਸ਼ਟਰੀ ਰਾਜਧਾਨੀ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕਰਨ ਦੇ 'ਆਪ' ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਦਿੱਲੀ ਦੀ ਜਨਤਾ...
ਲਿਬਨਾਨ ਚ ਪੇਜ਼ਰ ਧਮਾਕਿਆਂ ਦੀ ਇਕ ਲੜੀ ਲਈ ਇਜ਼ਰਾਈਲ ਜ਼ਿੰਮੇਵਾਰ - ਅੱਬਾਸ ਅਰਾਗਚੀ
. . .  about 5 hours ago
ਤਹਿਰਾਨ, 18 ਸਤੰਬਰ - ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਲਿਬਨਾਨ ਦੇ ਆਪਣੇ ਹਮਰੁਤਬਾ ਅਬਦੁੱਲਾ ਬੋ ਹਬੀਬ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਫ਼ੋਨ ਕਾਲ ਦੇ ਦੌਰਾਨ, ਉਨ੍ਹਾਂ ਲਿਬਨਾਨ ਵਿਚ ਪੇਜ਼ਰ ਧਮਾਕਿਆਂ ਦੀ ਇਕ ਲੜੀ ਲਈ...
ਜੰਮੂ ਕਸ਼ਮਰਿ ਚੋਣਾਂ : ਪ੍ਰਧਾਨ ਮੰਤਰੀ ਮੋਦੀ ਵਲੋਂ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ''ਜਦੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਸ਼ੁਰੂ ਹੋ ਰਿਹਾ ਹੈ, ਮੈਂ ਅੱਜ ਚੋਣਾਂ ਹੋਣ ਜਾ ਰਹੇ ਹਲਕਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX