ਤਾਜਾ ਖ਼ਬਰਾਂ


ਪੱਛਮੀ ਬੰਗਾਲ : ਕੋਲੇ ਦੀ ਖਾਨ 'ਚ ਧਮਾਕੇ ਵਿਚ 6 ਦੀ ਮੌਤ
. . .  28 minutes ago
ਕੋਲਕਾਤਾ (ਪੱਛਮੀ ਬੰਗਾਲ), 7 ਅਕਤੂਬਰ-ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿਚ ਇਕ ਕੋਲੇ ਦੀ ਖਾਨ ਵਿਚ ਇਕ ਟਰੱਕ ਵਿਚ ਰੱਖੇ ਵਿਸਫੋਟਕ ਦੇ ਧਮਾਕੇ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੱਛਮੀ ਬੰਗਾਲ ਪਾਵਰ ਡਿਵੈਲਪਮੈਂਟ...
ਪੀ.ਐਮ. ਮੋਦੀ ਦੀ ਅਗਵਾਈ 'ਚ ਨਕਸਲੀਆਂ ਦਾ ਹੋ ਰਿਹਾ ਸਫਾਇਆ - ਮੋਹਨ ਯਾਦਵ
. . .  46 minutes ago
ਨਵੀਂ ਦਿੱਲੀ, 7 ਅਕਤੂਬਰ-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਨਕਸਲ...
ਭਾਰਤ ਤੇ ਬੰਗਲਾਦੇਸ਼ ਵਿਚਾਲੇ 9 ਅਕਤੂਬਰ ਨੂੰ ਹੋਵੇਗਾ ਦੂਜਾ ਟੀ-20
. . .  59 minutes ago
ਨਵੀਂ ਦਿੱਲੀ, 7 ਅਕਤੂਬਰ-ਭਾਰਤ ਤੇ ਬੰਗਲਾਦੇਸ਼ ਵਿਚਾਲੇ 9 ਅਕਤੂਬਰ ਨੂੰ ਦੂਜਾ ਟੀ-20 ਮੁਕਾਬਲਾ ਹੋਵੇਗਾ ਤੇ ਇਹ ਮੈਚ ਅਰੁਣ ਜੇਟਲੀ ਸਟੇਡੀਅਮ ਵਿਚ ਖੇਡਿਆ ਜਾਵੇਗਾ। ਦੱਸ ਦਈਏ ਕਿ ਭਾਰਤ ਲੜੀ ਵਿਚ 1-0 ਨਾਲ ਅੱਗੇ ਚੱਲ...
ਪੀ.ਐਮ. ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਸੀ.ਐਮ. ਐਨ. ਚੰਦਰਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨਾਲ ਮੁਲਾਕਾਤ...
ਤੇਲੰਗਾਨਾ ਦੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...
ਅਟਾਰੀ ਸਰਹੱਦ ਨਜ਼ਦੀਕ ਪਾਕਿਸਤਾਨ ਤੋਂ ਆਈ ਇਕ ਪੈਕੇਟ ਹੈਰੋਇਨ ਬਰਾਮਦ
. . .  about 2 hours ago
ਅਟਾਰੀ (ਅੰਮ੍ਰਿਤਸਰ), 7 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨੀ ਤਸਕਰਾਂ ਵਲੋਂ ਅੱਜ ਅਟਾਰੀ ਸਰਹੱਦ ਦੇ ਖੇਤਰ ਅੰਦਰ ਸਾਹਮਣੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ਅੰਦਰ ਸੁੱਟਿਆ ਇਕ ਪੈਕੇਟ ਹੈਰੋਇਨ ਦਾ ਬਰਾਮਦ ਹੋਇਆ ਹੈ I ਇਹ ਪੈਕੇਟ ਬੀ.ਐਸ.ਐਫ. ਦੀ ਟੁਕੜੀ ਵਲੋਂ ਅਟਾਰੀ ਸਰਹੱਦ...
ਬਲਜਿੰਦਰ ਕੌਰ ਸਰਬਸੰਮਤੀ ਨਾਲ ਪਿੰਡ ਸ਼ਾਦੀਪੁਰ ਦੇ ਸਰਪੰਚ ਬਣੇ
. . .  about 2 hours ago
ਸੰਘੋਲ (ਫਤਿਹਗੜ੍ਹ ਸਾਹਿਬ), 7 ਅਕਤੂਬਰ (ਪਰਮਵੀਰ ਸਿੰਘ ਧਨੋਆ)-ਪੰਚਾਇਤੀ ਚੋਣਾਂ ਦੇ ਮਾਮਲੇ 'ਚ ਪਿੰਡ ਸ਼ਾਦੀਪੁਰ ਨਿਵਾਸੀਆਂ ਨੇ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਬਲਜਿੰਦਰ ਕੌਰ ਪਤਨੀ ਬਲਬੀਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ...
ਪਿੰਡ ਅਕਾਲਗੜ੍ਹ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ, ਮਾਸਟਰ ਬਲਵੀਰ ਸਿੰਘ ਸਰਪੰਚ ਬਣੇ
. . .  about 2 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 7 ਅਕਤੂਬਰ (ਧਾਲੀਵਾਲ)-ਬਲਾਕ ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪਿੰਡ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਗ੍ਰਾਮ ਪੰਚਾਇਤ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ। ਮਾਸਟਰ ਬਲਵੀਰ ਸਿੰਘ ਨੂੰ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ...
ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 3 hours ago
ਭਵਾਨੀਗੜ੍ਹ, (ਸੰਗਰੂਰ), 7 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਨਾਗਰਾ ਵਿਖੇ ਮਿੱਟੀ ਦੀ ਟਰਾਲੀ ਭਰ ਕੇ ਟਰੈਕਟਰ ’ਤੇ ਜਾ ਰਹੇ ਇਕ ਵਿਅਕਤੀ ਦੇ ਗਲ ’ਤੇ ਤੇਜ਼ਧਾਰ ਹਥਿਆਰ ਮਾਰ ਦੇਣ ਕਾਰਨ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਚਾਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਸੂਲਰ....
ਦੀਪਾ ਕਰਮਾਕਰ ਨੇ ਲਿਆ ਜਿਮਨਾਸਟਿਕ ਤੋਂ ਸੰਨਿਆਸ
. . .  about 3 hours ago
ਨਵੀਂ ਦਿੱਲੀ, 7 ਅਕਤੂਬਰ- ਜਿਮਨਾਸਟ ਦੀਪਾ ਕਰਮਾਕਰ ਨੇ ਅੱਜ ਜਿਮਨਾਸਟਿਕ ਤੋਂ ਸੰਨਿਆਸ ਲੈਣ ਦੀ ਘੋਸ਼ਣਾ ਕਰ ਦਿੱਤੀ ਹੈ। ਇਹ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ....
ਸਰਬਸੰਮਤੀ ਨਾਲ ਬਣੀਂ ਪੰਚਾਇਤ ਦੀਆਂ ਸਾਰੀਆਂ ਦਰਖਾਸਤਾਂ ਰੱਦ
. . .  about 3 hours ago
ਮਮਦੋਟ, (ਫਿਰੋਜ਼ਪੁਰ) 7 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਚਾਇਤੀ ਚੋਣਾਂ ਦੌਰਾਨ ਮਮਦੋਟ ਬਲਾਕ ਦੇ ਇਕ ਪਿੰਡ ਵਿਚ ਸਰਬਸੰਮਤੀ ਨਾਲ ਚੁਣੀ ਗਈ ਸਾਰੀ ਪੰਚਾਇਤ ਦੀਆਂ ਦਰਖਾਸਤਾਂ ਰੱਦ ਹੋਣ ਦੀ ਖਬਰ....
ਦਾਣਾ ਮੰਡੀ ਕਪੂਰਥਲਾ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 3 hours ago
ਕਪੂਰਥਲਾ, 7 ਅਕਤੂਬਰ (ਅਮਰਜੀਤ ਕੋਮਲ)-ਦਾਣਾ ਮੰਡੀ ਕਪੂਰਥਲਾ ਵਿਚ ਸ਼ਾਮ 6 ਵਜੇ ਦੇ ਕਰੀਬ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਸਰਕਾਰੀ ਝੋਨੇ ਦੀ ਖ਼ਰੀਦ ਸ਼ੁਰੂ ....
ਸਰਬ ਸੰਮਤੀ ਨਾਲ ਚੁਣੀ ਮੁਮੰਦ (ਸੌੜੀਆਂ) ਦੀ ਸਮੁੱਚੀ ਪੰਚਾਇਤ
. . .  about 3 hours ago
ਚੋਗਾਵਾਂ, (ਅੰਮ੍ਰਿਤਸਰ), 7 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮਮੰਦ (ਸੌੜੀਆਂ) ਵਿਖੇ ਸਰਬ ਸੰਮਤੀ ਨਾਲ ਸਮੁੱਚੀ ਪੰਚਾਇਤ ਚੁਣੀ...
ਪਿੰਡ ਚਾਹੜ੍ਹਮਜਾਰਾ ਵਿਖੇ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ
. . .  about 3 hours ago
ਉਸਮਾਨਪੁਰ, (ਨਵਾਂਸ਼ਹਿਰ), 7 ਅਕਤੂਬਰ (ਸੰਦੀਪ ਮਝੂਰ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਅਤੇ ਬਲਾਕ ਨਵਾਂਸ਼ਹਿਰ ਦੇ ਪਿੰਡ ਚਾਹੜ੍ਹਮਜਾਰਾ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ....
ਪ੍ਰਵੀਨ ਕੁਮਾਰੀ ਕੋਕੋਵਾਲ ਗੁੱਜਰਾਂ ਤੇ ਬਲਵਿੰਦਰ ਸਿੰਘ ਬਣੇ ਬੀਣੇਵਾਲ ਦੇ ਸਰਪੰਚ
. . .  about 3 hours ago
ਬੀਣੇਵਾਲ, (ਹੁਸ਼ਿਆਰਪੁਰ), 7 ਅਕਤੂਬਰ- ਅੱਜ ਗ੍ਰਾਮ ਪੰਚਾਇਤ ਕੋਕੋਵਾਲ ਗੁੱਜਰਾਂ ਅਤੇ ਬੀਣੇਵਾਲ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿਚ ਕੋਕੋਵਾਲ ਤੋਂ ਪ੍ਰਵੀਨ ਕੁਮਾਰੀ ਅਤੇ ਬੀਣੇਵਾਲ ਤੋਂ....
ਟੱਲੇਵਾਲ ਖ਼ੁਰਦ ਵਿਖੇ ਸਰਬਸੰਮਤੀ ਨਾਲ ਹੋਈ ਪੰਚਾਇਤ ਦੀ ਚੋਣ
. . .  about 3 hours ago
ਟੱਲੇਵਾਲ, (ਬਰਨਾਲਾ), 7 ਅਕਤੂਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਖ਼ੁਰਦ ਵਿਖੇ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ, ਜਿਸ ਵਿਚ ਕਰਮਜੀਤ....
ਦੋ ਕਾਰਾਂ ਦੀ ਟੱਕਰ ਵਿਚ 3 ਦੀ ਮੌਤ
. . .  about 4 hours ago
ਸਨੌਰ, (ਪਟਿਆਲਾ), 7 ਅਕਤੂਬਰ (ਸੋਖਲ)- ਪਟਿਆਲਾ-ਚੀਕਾ ਹਾਈਵੇ ’ਤੇ ਪਿਡ ਕੁਲੇ ਮਾਜਰਾ ਬੀੜ ’ਚ ਲੰਘੀ ਰਾਤ ਦੋ ਗੱਡੀਆਂ ਦੀ ਆਹਮਣੇ-ਸਾਹਮਣੇ ਹੋਈ ਟੱਕਰ 3 ਦੀ ਮੌਤ ਹੋ ਗਈ ਤੇ 5 ਜ਼ਖ਼ਮੀ.....
ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪ੍ਰਵਾਸੀ ਦਾ ਕਤਲ
. . .  about 4 hours ago
ਕਪੂਰਥਲਾ, 7 ਅਕਤੂਬਰ- ਫਗਵਾੜਾ ਨੇੜਲੇ ਪਿੰਡ ਖਜੂਰਲਾ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਇਕ ਪ੍ਰਵਾਸੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਦੋਂ ਘਰ.....
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਬਾਰੇ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ
. . .  about 4 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਇਸ ਵਾਰ 28 ਅਕਤੂਬਰ ਨੂੰ ਤੇਜਾ ਸਿੰਘ ਸਮੁੰਦਰੀ....
ਉਪ-ਰਾਸ਼ਟਰਪਤੀ ਨੇ ਕੀਤੀ ਮਾਲਦੀਵ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 7 ਅਕਤੂਬਰ- ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨਾਲ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੇ ਟਵੀਟ ਕਰ ਕਿਹਾ ਕਿ ਦੋਵੇਂ ਨੇਤਾਵਾਂ....
ਨਾਮਜ਼ਦਗੀਆਂ ਰੱਦ ਹੋਣ ਨੂੰ ਲੈ ਕੇ ਕਾਂਗਰਸ ਤੇ ਆਪ ਆਹਮੋ ਸਾਹਮਣੇ
. . .  about 4 hours ago
ਆਦਮਪੁਰ, 7 ਅਕਤੂਬਰ (ਹਰਪ੍ਰੀਤ ਸਿੰਘ) - ਨਗਰ ਕੌਂਸਲ ਦਫ਼ਤਰ ਅਲਾਵਲਪੁਰ ਵਿਖੇ ਨਾਮਜ਼ਦਗੀਆਂ ਰੱਦ ਹੋਣ ਨੂੰ ਲੈ ਕੇ ਕਾਂਗਰਸ ਤੇ ਆਪ ਆਹਮੋ ਸਾਹਮਣੇ ਹੋ ਗਈ ਤੇ ਜੰਮ ਕੇ ਇਕ ਦੂਜੇ ਵਿਰੁੱਧ ਨਾਅਰੇਬਾਜ਼ੀ....
ਸਰਹੱਦੀ ਪਿੰਡਾਂ ਮੱਸਤਗੜ, ਦੂਹਲ ਨੌ ਤੇ ਨੂਰਵਾਲਾ ਦੇ ਸਰਪੰਚ ਬਿਨਾਂ ਮੁਕਾਬਲਾ ਚੁਣੇ ਗਏ
. . .  1 minute ago
ਖੇਮਕਰਨ, (ਤਰਨਤਾਰਨ), 6 ਅਕਤੂਬਰ (ਰਾਕੇਸ਼ ਬਿੱਲਾ)- ਬਲਾਕ ਵਲਟੋਹਾ ਦੇ ਪਿੰਡਾਂ ਮੱਸਤਗੜ ਦੇ ਕੁਲਵੰਤ ਸਿੰਘ ਠੱਟੇ ਵਾਲਾ, ਦੂਹਲ ਨੌ ਦੇ ਗੁਰਬਿੰਦਰ ਸਿੰਘ ਵਿਰਕ ਤੇ ਨੂਰ ਵਾਲਾਂ ਦੇ ਗੁਰਜੀਤ ਸਿੰਘ ਮਹਾਸ਼ਾ....
ਸੂਬਾ ਚੋਣ ਕਮਿਸ਼ਨ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ
. . .  about 5 hours ago
ਚੰਡੀਗੜ੍ਹ, 7 ਅਕਤੂਬਰ- ਅੱਜ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸੂਬੇ ਦੇ ਚੋਣ ਕਮਿਸ਼ਨ ਨੂੰ ਮਿਲਿਆ, ਜਿਸ ਵਿਚ ਕੋਰ ਕਮੇਟੀ ਦੇ ਮੈਂਬਰ ਐਨ.ਕੇ.....
ਪੰਚਾਇਤੀ ਚੋਣਾਂ ਦੌਰਾਨ ਸੂਬੇ ਵਿਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਹੋਈ ਬੇਹੱਦ ਮਾੜੀ- ਬਿਕਰਮ ਸਿੰਘ ਮਜੀਠੀਆ
. . .  about 5 hours ago
ਚੰਡੀਗੜ੍ਹ, 7 ਅਕਤੂਬਰ- ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ....
ਪਿੰਡ ਦੀਨੇ ਕੇ ਦੀ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਗਈ
. . .  about 5 hours ago
ਮੱਖੂ, (ਫ਼ਿਰੋਜ਼ਪੁਰ), 7 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਦੀਨੇ ਕੇ ਦੀ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ। ਜਿਸ ਵਿਚ ਮਨਦੀਪ ਕੌਰ ਨੂੰ ਸਰਪੰਚ, ਮਨਜੀਤ ਸਿੰਘ, ਲਖਬੀਰ ਸਿੰਘ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX