

-
ਅੱਜ ਦਾ ਦਿਨ ਇਤਿਹਾਸਿਕ - ਰਾਘਵ ਚੱਡਾ
. . . 10 minutes ago
-
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ...
-
300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . . 9 minutes ago
-
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ...
-
ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ
. . . 27 minutes ago
-
ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਬਰਨਾਲਾ ਕੌਮੀ ਮਾਰਗ ਨੰਬਰ 7 ਉੱਪਰ ਹੰਡਿਆਇਆ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ...
-
ਮਿਲਕ ਪਲਾਂਟ ਵੇਰਕਾ ਦੇ ਕੱਚੇ ਕਰਮਚਾਰੀਆਂ ਨੇ ਸਾੜੀਆਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ
. . . 36 minutes ago
-
ਵੇਰਕਾ, 1 ਜੁਲਾਈ (ਪਰਮਜੀਤ ਸਿੰਘ ਬੱਗਾ) - ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ ਬਜਟ ਵਿੱਚ ਠੇਕੇਦਾਰੀ ਸਿਸਟਮ ਹੇਠ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਜ਼ਿਕਰ ਜਾਂ ਐਲਾਨ ਨਾ ਕੀਤੇ ਜਾਣ ਦੇ ਵਿਰੋਧ...
-
ਭਾਰਤ ਅਤੇ ਇੰਗਲੈਂਡ ਵਿਚਕਾਰ 5ਵਾਂ ਕ੍ਰਿਕੇਟ ਟੈਸਟ ਮੈਚ ਅੱਜ ਤੋਂ
. . . 47 minutes ago
-
ਬਰਮਿੰਘਮ, 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 5ਵਾਂ ਟੈਸਟ ਮੈਚ ਅੱਜ ਤੋਂ ਐਜਬੈਸਟਨ 'ਚ ਹੋਣ ਜਾ ਰਿਹਾ ਹੈ। 5 ਮੈਚਾਂ ਦੀ ਲੜੀ 'ਚ ਭਾਰਤ 2-1 ਨਾਲ ਅੱਗੇ ਹੈ ਤੇ 5 ਮੈਚਾਂ...
-
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ, 23 ਮੌਤਾਂ
. . . about 1 hour ago
-
ਨਵੀਂ ਦਿੱਲੀ, 1 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 14413 ਠੀਕ ਹੋਏ ਹਨ ਤੇ 23 ਲੋਕਾਂ ਦੀ ਮੌਤ...
-
ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
. . . about 1 hour ago
-
ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਇਲਾਕੇ ਦੇ ਖੁੱਲ੍ਹੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਦੇਖਣ ਨੂੰ ਮਿਲੀ। ਅਧਿਆਪਕਾਂ ਨੇ ਕਿਹਾ ਕਿ ਇਕ ਅੱਧੇ ਦਿਨ...
-
ਅੱਜ ਤੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ - ਹਰਜੋਤ ਬੈਂਸ
. . . about 1 hour ago
-
ਚੰਡੀਗੜ੍ਹ, 1 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ...
-
ਬੱਸ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ
. . . about 1 hour ago
-
ਮਹਿਲ ਕਲਾਂ, 30 ਜੂਨ - (ਅਵਤਾਰ ਸਿੰਘ ਅਣਖੀ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
-
ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . . about 1 hour ago
-
ਓਠੀਆਂ 1 ਜੁਲਾਈ (ਗੁਰਵਿੰਦਰ ਸਿੰਘ ਛੀਨਾ) ਪੰਜਾਬ ਭਰ ਵਿਚ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫ਼ਸਲ ਲਵਾਈ ਦੋ ਜ਼ੋਰ ਫੜਨ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ...
-
ਦੇਸ਼ ਭਰ 'ਚ ਸਿੰਗਲ ਯੂਜ਼ ਪਲਾਸਟਿਕ ਉੱਪਰ ਅੱਜ ਤੋਂ ਪੂਰਨ ਤੌਰ 'ਤੇ ਪਾਬੰਦੀ
. . . about 2 hours ago
-
ਚੰਡੀਗੜ੍ਹ, 1 ਜੁਲਾਈ - ਪੰਜਾਬ ਸਮੇਤ ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿੱਕਰੀ ਅਤੇ ਉਪਯੋਗ ਉੱਪਰ ਪੂਰਨ ਤੌਰ 'ਤੇ ਪਾਬੰਦੀ ਲੱਗ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਐਲਾਨ...
-
ਮਨੀਪੁਰ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14
. . . about 1 hour ago
-
ਇੰਫਾਲ, 1 ਜੁਲਾਈ - ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਦੀ ਰਾਤ ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਡੀ.ਜੀ.ਪੀ. ਪੀ. ਡੌਂਗੇਲ ਨੇ ਦੱਸਿਆ...
-
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪੰਜਾਬ ਦੇ ਸਕੂਲ
. . . about 2 hours ago
-
ਚੰਡੀਗੜ੍ਹ, 1 ਜੁਲਾਈ - ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੰਦ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਪੰਜਾਬ 'ਚ ਸਾਰੇ ਸਕੂਲਾਂ ਦਾ...
-
ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਜਿੱਤਿਆ ਚਾਂਦੀ ਦਾ ਤਮਗ਼ਾ
. . . about 2 hours ago
-
ਨਵੀਂ ਦਿੱਲੀ, 1 ਜੁਲਾਈ - ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ...
-
ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਘਟੀਆਂ
. . . about 2 hours ago
-
ਨਵੀਂ ਦਿੱਲੀ, 1 ਜੁਲਾਈ - 19 ਕਿੱਲੋਗਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਹੁਣ ਵਪਾਰਕ ਐਲ.ਪੀ.ਜੀ. ਸਿਲੰਡਰ 2219 ਰੁਪਏ ਤੋਂ ਘੱਟ...
-
⭐ਮਾਣਕ - ਮੋਤੀ⭐
. . . about 2 hours ago
-
⭐ਮਾਣਕ - ਮੋਤੀ⭐
-
ਸ਼੍ਰੀਨਗਰ ਪੁਲਿਸ ਨੇ ਖ਼ਾਸ ਇਨਪੁਟਸ ਦੇ ਆਧਾਰ 'ਤੇ ਲਸ਼ਕਰ-ਏ- ਤਾਇਬਾ ਦੇ ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . . 1 day ago
-
-
ਅਸਾਮ : ਹੜ੍ਹ ਦੀ ਸਥਿਤੀ ਨਾਜ਼ੁਕ,8 ਹੋਰ ਮਾਰੇ ਗਏ, 29 ਲੱਖ ਲੋਕ ਪ੍ਰਭਾਵਿਤ
. . . 1 day ago
-
-
ਤਖ਼ਤ ਸੱਚਖੰਡ ਬੋਰਡ ਨਾਂਦੇੜ ਨੂੰ ਕੀਤਾ ਬਰਖ਼ਾਸਤ -ਡਾ. ਪੀ. ਐਸ. ਪਸਰੀਚਾ ਹੋਣਗੇ ਮੁੱਖ ਪ੍ਰਬੰਧਕ
. . . 1 day ago
-
ਹਰਸਾ ਛੀਨਾ, 30 ਜੂਨ (ਕੜਿਆਲ)-ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੀ ਸੇਵਾ ਸੰਭਾਲ ਕਰਦੇ ਆ ਰਹੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ...
-
ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਫਲਾਈਟ 'ਚ ਬੰਬ ਹੋਣ ਦਾ ਆਇਆ ਫੋਨ, ਹਰਕਤ 'ਚ ਆਏ ਸੁਰੱਖਿਆ ਦਸਤੇ
. . . 1 day ago
-
ਅੰਮ੍ਰਿਤਸਰ ,30 ਜੂਨ (ਰੇਸ਼ਮ ਸਿੰਘ )-ਸਿੰਗਾਪੁਰ ਤੋਂ ਆਈ ਸਕੂਟ ਏਅਰਲਾਈਨ 'ਚ ਬੰਬ ਹੋਣ ਦੀ ਧਮਕੀ ਮਿਲੀ ਹੈ ,ਜਿਸ ਉਪਰੰਤ ਸੀ.ਆਈ.ਐਸ.ਐਫ. ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ...
-
ਤੇਜ਼ ਰਫ਼ਤਾਰ ਬੱਸ ਨੇ ਪੈਦਲ ਯਾਤਰੂਆਂ ਨੂੰ ਕੁਚਲਿਆ, ਇਕ ਦੀ ਮੌਤ ,ਇਕ ਗੰਭੀਰ ਜ਼ਖਮੀ
. . . 1 day ago
-
ਜਖਵਾਲੀ, 30 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਆਦਮਪੁਰ ਨਜ਼ਦੀਕ ਪੈਦਲ ਯਾਤਰਾ ਕਰਕੇ ਜਾ ਰਹੇ 3 ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਟੱਕਰ ਮਾਰੇ ...
-
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . . 1 day ago
-
-
ਕ੍ਰਿਪਟੋਕਰੰਸੀ ਇਕ ਸਪੱਸ਼ਟ ਖ਼ਤਰਾ ਹੈ, ਵਿੱਤੀ ਸਥਿਰਤਾ ਵਿਚ ਕਿਸੇ ਵੀ ਵਿਘਨ ਤੋਂ ਬਚਣ ਦੀ ਲੋੜ : ਆਰ.ਬੀ.ਆਈ. ਗਵਰਨਰ
. . . 1 day ago
-
-
ਇਸਰੋ ਦਾ ਪੀ.ਐੱਸ.ਐੱਲ.ਵੀ –ਸੀ. 53/ਡੀ.ਐਸ.ਈ.ਓ. ਮਿਸ਼ਨ ਸਫਲਤਾਪੂਰਵਕ ਲਾਂਚ ਕੀਤਾ ਗਿਆ
. . . 1 day ago
-
-
ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਿਵੇਕ ਫਾਂਸਾਲਕਰ ਨੇ ਮੁੰਬਈ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
. . . 1 day ago
-
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554
ਕਰੰਸੀ- ਸਰਾਫਾ - ਮੋਸਮ
|
22.5.2022
|
ਚੰਡੀਗੜ੍ਹ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
39.0 ਸੈ:
|
|
---
|
ਘੱਟ ਤੋਂ ਘੱਟ |
|
26.0 ਸੈ:
|
|
---
|
ਲੁਧਿਆਣਾ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
44.0 ਸੈ:
|
|
---
|
ਘੱਟ ਤੋਂ ਘੱਟ |
|
27.0 ਸੈ:
|
|
---
|
ਅੰਮ੍ਰਿਤਸਰ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
40.0 ਸੈ:
|
|
---
|
ਘੱਟ ਤੋਂ ਘੱਟ |
|
26.0 ਸੈ:
|
|
---
|
ਜਲੰਧਰ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
40.0 ਸੈ:
|
|
---
|
ਘੱਟ ਤੋਂ ਘੱਟ |
|
27.0 ਸੈ:
|
|
---
|
ਬਠਿੰਡਾ |
|
ਤਾਪਮਾਨ
|
|
ਨਮੀਂ
|
ਵੱਧ ਤੋਂ ਵੱਧ |
|
41.0 ਸੈ:
|
|
---
|
ਘੱਟ ਤੋਂ ਘੱਟ |
|
24.4 ਸੈ:
|
|
---
|
ਦਿਨ ਦੀ ਲੰਬਾਈ 13 ਘੰਟੇ 51 ਮਿੰਟ
|
ਭਵਿਖਵਾਣੀ
|
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ 'ਚ ਕਿਤੇ-ਕਿਤੇ ਟੁੱਟਵੀਂ ਬੱਦਲਵਾਈ ਬਣੇ ਰਹਿਣ ਦੇ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।
|
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 