-
ਰਾਹੁਲ ਗਾਂਧੀ ਸੰਭਲ ਹਿੰਸਾ ਦੇ ਪੀੜਤਾਂ ਨੂੰ ਮਿਲੇ
. . . 22 minutes ago
-
ਨਵੀਂ ਦਿੱਲੀ, 10 ਦਸੰਬਰ - ਉੱਤਰ ਪ੍ਰਦੇਸ਼ ਦੇ ਸੰਭਲ 'ਚ ਸ਼ਾਹੀ ਜਾਮਾ ਮਸਜਿਦ ਦੇ ਸਰਵੇ ਦੌਰਾਨ ਹੋਈ ਹਿੰਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੇ ਅੱਜ ਸ਼ਾਮ ਦਿੱਲੀ ਦੇ 10 ਜਨਪਥ 'ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ...
-
ਨਗਰ ਪੰਚਾਇਤ ਅਜਨਾਲਾ ਜ਼ਿਮਨੀ ਚੋਣਾਂ - ਭਾਜਪਾ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ
. . . 27 minutes ago
-
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਨਗਰ ਪੰਚਾਇਤ ਅਜਨਾਲਾ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਦੋ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਵਲੋਂ ਦੇਰ ਸ਼ਾਮ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ...
-
31 ਮਾਰਚ 2025 ਤੱਕ ਨਵੇਂ ਅਪਰਾਧਿਕ ਕਾਨੂੰਨਾਂ ਨੂੰ 100 ਫੀਸਦੀ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ - ਅਮਿਤ ਸ਼ਾਹ
. . . 34 minutes ago
-
ਨਵੀਂ ਦਿੱਲੀ, 10 ਦਸੰਬਰ (ਏਜੰਸੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਮੌਜੂਦਗੀ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ...
-
ਮਨੁੱਖੀ ਅਧਿਕਾਰ ਸਮਾਜ ਦੀ ਨੀਂਹ ਹਨ, ਵਿਸ਼ਵ ਸ਼ਾਂਤੀ ਲਈ ਜ਼ਰੂਰੀ-ਭਾਰਤ ਦੇ ਚੀਫ਼ ਜਸਟਿਸ ਖੰਨਾ
. . . 44 minutes ago
-
ਨਵੀਂ ਦਿੱਲੀ, 10 ਦਸੰਬਰ (ਏਜੰਸੀ) : ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਮਨੁੱਖੀ ਅਧਿਕਾਰਾਂ ਨੂੰ ਮਨੁੱਖੀ ਸਮਾਜ ਦੀ ਨੀਂਹ ਕਰਾਰ ਦਿੱਤਾ, ਜੋ ਵਿਸ਼ਵ ਸ਼ਾਂਤੀ ਯਕੀਨੀ ਬਣਾਉਣ ਲਈ ਜ਼ਰੂਰੀ ਹੈ। ਮਨੁੱਖੀ ਅਧਿਕਾਰਾਂ ਦੇ ...
-
ਕ੍ਰੇਮਲਿਨ : ਵਲਾਦੀਮੀਰ ਪੁਤਿਨ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ
. . . about 1 hour ago
-
ਮਾਸਕੋ (ਰੂਸ), 10 ਦਸੰਬਰ-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕ੍ਰੇਮਲਿਨ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿਚ ਰੂਸ ਦੇ ਰੱਖਿਆ ਮੰਤਰੀ ਆਂਦਰੇਈ ਬੇਲੋਸੋਵ ਨੇ...
-
ਫਗਵਾੜਾ : ਕਾਂਗਰਸ ਵਲੋਂ ਨਗਰ ਨਿਗਮ ਚੋਣਾਂ ਲਈ 35 ਉਮੀਦਵਾਰਾਂ ਦੀ ਸੂਚੀ ਜਾਰੀ
. . . about 2 hours ago
-
ਫਗਵਾੜਾ, 10 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਲੋਂ ਪਹਿਲੀ ਸੂਚੀ ਅੱਜ ਜਾਰੀ ਕਰ ਦਿੱਤੀ ਹੈ। ਜਾਰੀ ਸੂਚੀ ਮੁਤਾਬਕ ਵਾਰਡ ਨੰਬਰ 1 ਤੋਂ ਸੀਤਾ ਦੇਵੀ, ਵਾਰਡ ਨੰ. 2 ਤੋਂ ਪਦਮ ਦੇਵ ਸੁਧੀਰ, ਵਾਰਡ ਨੰਬਰ 4 ਤੋਂ ਜਤਿੰਦਰ ਵਰਮਾਨੀ, ਵਾਰਡ ਨੰਬਰ 5 ਤੋਂ ਦੀਪਕ ਮਾਲਾ, ਵਾਰਡ ਨੰਬਰ 7 ਤੋਂ ਪਿੰਕੀ ਭਾਟੀਆ, 8 ਤੋਂ ਸੰਜੀਵ ਕੁਮਾਰ ਬੁੱਗਾ, 9 ਤੋਂ ਪ੍ਰਿਅੰਕਾ ਘਈ, 10 ਤੋਂ ਵਿਨੋਦ ਵਰਮਾਨੀ, 11 ਤੋਂ ਮਨਜੀਤ ਕੌਰ ਬਸਰਾ...
-
ਸੈਕਰਡ ਹਾਰਟ ਸਕੂਲ ਨੇੜਿਓਂ ਨੌਜਵਾਨ ਦੀ ਲਾਸ਼ ਬਰਾਮਦ
. . . about 2 hours ago
-
ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੈਕਰਡ ਹਾਰਟ ਸਕੂਲ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਿਸੇ ਨੌਜਵਾਨ ਦੀ ਲਾਸ਼ ਸੈਕਰਡ ਹਾਰਟ ਸਕੂਲ ਨੇੜੇ ਪਲਾਟ ਵਿਚ ਪਈ ਹੋਈ...
-
ਮਲੇਰਕੋਟਲਾ-ਖੰਨਾ ਮੁੱਖ ਸੜਕ ’ਤੇ ਹਾਦਸੇ 'ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ
. . . about 2 hours ago
-
ਮਲੇਰਕੋਟਲਾ, 10 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਅੱਜ ਦੇਰ ਸ਼ਾਮ ਕਰੀਬ ਸਾਢੇ ਪੰਜ ਵਜੇ ਮਲੇਰਕੋਟਲਾ-ਖੰਨਾ ਮੁੱਖ ਸੜਕ ’ਤੇ ਪਿੰਡ ਖਾਨਪੁਰ ਨੇੜੇ ਇਕ ਟਾਟਾ ਟਰੱਕ ਅਤੇ ਮੋਟਰਸਾਈਕਲ ਦੀ...
-
ਸਾਹਨੇਵਾਲ ਨਗਰ ਕੌਂਸਲ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . . about 3 hours ago
-
ਸਾਹਨੇਵਾਲ (ਖੰਨਾ), 10 ਦਸੰਬਰ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਸਾਹਨੇਵਾਲ ਕਸਬੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਇਕ ਭਰਵਾਂ ਇਕੱਠ ਹੋਇਆ...
-
12 ਸਾਲ ਪਹਿਲਾਂ ਲੜਕੀ ਦੀ ਮੌਤ ਦੇ ਮਾਮਲੇ 'ਚ ਢੱਡਰੀਆਂ ਵਾਲੇ ਖਿਲਾਫ ਮਾਮਲਾ ਦਰਜ
. . . about 4 hours ago
-
ਪਟਿਆਲਾ, 10 ਦਸੰਬਰ (ਮਨਦੀਪ ਸਿੰਘ ਖਰੌੜ)-12 ਸਾਲ ਪਹਿਲਾਂ ਲੜਕੀ ਦੀ ਮੌਤ ਦੇ ਮਾਮਲੇ 'ਚ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਲੜਕੀ ਦੇ ਭਰਾ ਨੇ 12 ਸਾਲ ਪਹਿਲਾਂ ਮਾਣਯੋਗ ਹਾਈਕੋਰਟ ਵਿਚ...
-
ਭਲਕੇ ਸਰਹੱਦ 'ਤੇ ਮੋਰਚੇ ਦੀ ਸਫਲਤਾ ਲਈ ਕਰਾਂਗੇ ਅਰਦਾਸ - ਕਿਸਾਨ ਆਗੂ ਸਰਵਣ ਸਿੰਘ ਪੰਧੇਰ
. . . about 4 hours ago
-
ਸ਼ੰਭੂ ਬਾਰਡਰ, 10 ਦਸੰਬਰ-ਕਿਸਾਨਾਂ ਦੇ ਵਿਰੋਧ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਲਕੇ ਸਰਹੱਦ 'ਤੇ ਅਰਦਾਸ ਦਿਵਸ ਮਨਾ ਰਹੇ ਹਾਂ ਅਤੇ ਪੂਰੇ ਦੇਸ਼ ਨੂੰ ਇਸ ਮਾਰਚ ਦੀ ਸਫਲਤਾ ਲਈ ਅਰਦਾਸ ਕਰਨ...
-
ਭਾਜਪਾ ਵਲੋਂ ਨਗਰ ਪੰਚਾਇਤ ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਲਈ ਉਪ ਚੋਣ ਲਈ ਨਾਮ ਦਾ ਐਲਾਨ
. . . about 4 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਲਈ ਉਪ ਚੋਣ ਲਈ ਨਾਮ ਜਾਰੀ ਕਰ ਦਿੱਤਾ...
-
ਭਾਜਪਾ ਵਲੋਂ ਨਗਰ ਪੰਚਾਇਤ ਖੇਮਕਰਨ, ਜ਼ਿਲ੍ਹਾ ਤਰਨਤਾਰਨ ਦੀ ਸੂਚੀ ਜਾਰੀ
. . . about 4 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਖੇਮਕਰਨ, ਜ਼ਿਲ੍ਹਾ ਤਰਨਤਾਰਨ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ
. . . about 5 hours ago
-
ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਹਮੀਰਾ ਰੋਡ 'ਤੇ ਸੜਕ ਕਿਨਾਰੇ ਲਗਭਗ 75 ਸਾਲਾ ਇਕ ਬਜ਼ੁਰਗ ਡਿੱਗਾ ਸੀ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ। ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਮੋਇਨ ਮੁਹੰਮਦ ਨੇ ਦੱਸਿਆ ਕਿ ਸੁਭਾਨਪੁਰ...
-
ਭਾਜਪਾ ਵਲੋਂ ਨਗਰ ਪੰਚਾਇਤ ਬਰੀਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . . about 5 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਬਰੀਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਭਾਜਪਾ ਵਲੋਂ ਨਗਰ ਪੰਚਾਇਤ ਭੀਖੀ ਦੇ ਜ਼ਿਲ੍ਹਾ ਮਾਨਸਾ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . . about 5 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਭੀਖੀ ਦੇ ਜ਼ਿਲ੍ਹਾ ਮਾਨਸਾ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਭਾਜਪਾ ਵਲੋਂ ਨਗਰ ਪੰਚਾਇਤ ਸਰਦੂਲਗੜ੍ਹ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . . about 5 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਸਰਦੂਲਗੜ੍ਹ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਸਾਹਨੇਵਾਲ : ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖਲ
. . . about 5 hours ago
-
ਸਾਹਨੇਵਾਲ (ਲੁਧਿਆਣਾ), 10 ਦਸੰਬਰ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ 15 ਵਾਰਡਾਂ ’ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਦੇਖਦਿਆਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ। ਇਸ ਸੰਬੰਧੀ ਹੋਰ...
-
ਜੀ.ਟੀ. ਰੋਡ ਹਮੀਰਾ ਪੈਟਰੋਲ ਪੰਪ ਨੇੜੇ ਕਾਰ ਤੇ ਟਰੱਕ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ
. . . about 5 hours ago
-
ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜੀ.ਟੀ. ਰੋਡ 'ਤੇ ਹਮੀਰਾ ਪੈਟਰੋਲ ਪੰਪ ਨੇੜੇ ਕਾਰ ਤੇ ਟਰੱਕ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮੀਰਾ ਰੋਡ 'ਤੇ ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਕਾਰ ਸਵਾਰ ਵਿਅਕਤੀ ਹਰਵਿੰਦਰਜੀਤ ਸਿੰਘ...
-
ਮੋਟਰਸਾਈਕਲ ਚੋਰ ਗਰੋਹ ਦੇ 2 ਨੌਜਵਾਨ ਪੰਜ ਮੋਟਰਸਾਈਕਲਾਂ ਸਣੇ ਕਾਬੂ
. . . about 5 hours ago
-
ਸੰਗਤ ਮੰਡੀ (ਬਠਿੰਡਾ), 10 ਦਸੰਬਰ (ਦੀਪਕ ਸ਼ਰਮਾ)ਜ਼ਿਲ੍ਹਾ ਬਠਿੰਡਾ ਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਕਾਬੂ ਕੀਤੇ ਦੋ ਵਿਅਕਤੀਆਂ ਤੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ...
-
ਭਾਜਪਾ ਵਲੋਂ ਐਮ.ਸੀ. ਸੰਗਰੂਰ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . . about 6 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਐਮ.ਸੀ. ਸੰਗਰੂਰ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਭਾਜਪਾ ਵਲੋਂ ਨਗਰ ਪੰਚਾਇਤ ਹੰਡਿਆਇਆ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . . about 6 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਹੰਡਿਆਇਆ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਗੁਰੂਹਰਸਹਾਏ ਦੇ ਵਾਰਡ ਨੰਬਰ 15 ਲਈ ਅਜੇ ਤੱਕ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ
. . . about 6 hours ago
-
ਗੁਰੂਹਰਸਹਾਏ (ਫਿਰੋਜ਼ਪੁਰ), 10 ਦਸੰਬਰ (ਹਰਚਰਨ ਸਿੰਘ ਸੰਧੂ)-ਚੋਣ ਕਮਿਸ਼ਨ ਪੰਜਾਬ ਵਲੋਂ 21 ਦਸੰਬਰ ਨੂੰ ਸੂਬੇ ਭਰ ’ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਵੱਖ-ਵੱਖ ਸ਼ਹਿਰਾਂ...
-
ਭਾਜਪਾ ਵਲੋਂ ਨਗਰ ਪੰਚਾਇਤ ਸਨੌਰ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . . about 6 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਸਨੌਰ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਭਾਜਪਾ ਵਲੋਂ ਨਗਰ ਪੰਚਾਇਤ ਘਨੌਰ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . . about 6 hours ago
-
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਘਨੌਰ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX