ਤਾਜਾ ਖ਼ਬਰਾਂ


ਸੁਖਾਵੇਂ ਮਾਹੌਲ ਵਿਚ ਹੋਈ ਹੈ ਕਿਸਾਨਾਂ ਨਾਲ ਮੀਟਿੰਗ- ਗੁਰਮੀਤ ਸਿੰਘ ਖੁੱਡੀਆਂ
. . .  1 minute ago
ਚੰਡੀਗੜ੍ਹ, 9 ਅਕਤੂਬਰ- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਮੀਟਿੰਗ ਉਪਰੰਤ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਸਾਨ....
ਜੰਮੂ ਕਸ਼ਮੀਰ ਵਿਚ ਇੰਡੀਆ ਦੀ ਜਿੱਤ ਸੰਵਿਧਾਨ ਦੀ ਜਿੱਤ ਹੈ- ਰਾਹੁਲ ਗਾਂਧੀ
. . .  8 minutes ago
ਨਵੀਂ ਦਿੱਲੀ, 9 ਅਕਤੂਬਰ- ਭਲਕੇ ਦੋ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਅੱਜ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ....
ਪੰਚਾਇਤੀ ਚੋਣਾਂ ਵਿਚ ਧੱਕੇਸ਼ਾਹੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮਲੋਟ ਵਿਖੇ ਰੋਸ ਧਰਨਾ
. . .  13 minutes ago
ਮਲੋਟ, (ਸ੍ਰੀ ਮੁਕਤਸਰ ਸਾਹਿਬ), 9 ਅਕਤੂਬਰ (ਪਾਟਿਲ)- ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਦੌਰਾਨ ਹੋ ਰਹੀਆਂ....
ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
. . .  24 minutes ago
ਚੋਗਾਵਾਂ, (ਅੰਮ੍ਰਿਤਸਰ), 9 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ ’ਚ ਚੱਲੀਆਂ ਗੋਲੀਆਂ ਵਿਚ ਅੱਜ ਇਕ ਹੋਰ....
ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ
. . .  28 minutes ago
ਸੜੋਆ, (ਨਵਾਂਸ਼ਹਿਰ), 9 ਅਕਤੂਬਰ (ਹਰਮੇਲ ਸਿੰਘ ਸਹੂੰਗੜਾ)- ਪੁਲਿਸ ਚੌਕੀ ਸੜੋਆ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ....
ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ ਸ਼ੁਰੂ
. . .  55 minutes ago
ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਹੋਰ ਅਧਿਕਾਰੀਆਂ ਦੇ ਨਾਲ ਭਾਰਤੀ ਕਿਸਾਨ ਯੂਨੀਅਨ ਜੋਗਿੰਦਰ ਸਿੰਘ ਉਗਰਾਹਾਂ....
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਝਾਰਖੰਡ ਦੇ ਸ਼ਰਧਾਲੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
. . .  about 1 hour ago
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਰਾਂਚੀ ਝਾਰਖ਼ੰਡ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਇਕ ਸ਼ਰਧਾਲੂ ਦੀ ਰਾਤ ਸਾਰਾਗੜੀ ਸਰਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ....
ਪੰਜਾਬ ਪੁਲਿਸ ਵਲੋਂ ਅੱਜ ਸੂਬੇ ਭਰ ਚ ਚਲਾਇਆ ਜਾ ਰਿਹਾ ਹੈ ਆਪ੍ਰੇਸ਼ਨ ਕਾਸੋ
. . .  about 1 hour ago
ਚੰਡੀਗੜ੍ਹ, 9 ਅਕਤੂਬਰ - ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ ਆਪ੍ਰੇਸ਼ਨ ਕਾਸੋ ਚਲਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਘਰਾਂ, ਟਿਕਾਣਿਆਂ 'ਤੇ ਛਾਪੇਮਾਰੀ ਕੀਤੀ...
ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਬੰਗਲਾਦੇਸ਼ ਸਮੇਤ ਖੇਤਰੀ ਮੁੱਦਿਆਂ 'ਤੇ ਅਕਸਰ ਕੀਤੀ ਜਾਂਦੀ ਹੈ ਚਰਚਾ - ਅਮਰੀਕੀ ਵਿਦੇਸ਼ ਵਿਭਾਗ
. . .  about 1 hour ago
ਵਾਸ਼ਿੰਗਟਨ ਡੀ.ਸੀ., 89 ਅਕਤੂਬਰ - ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਬੰਗਲਾਦੇਸ਼ ਸਮੇਤ ਖੇਤਰੀ ਮੁੱਦਿਆਂ 'ਤੇ ਅਕਸਰ ਚਰਚਾ ਕੀਤੀ ਜਾਂਦੀ...
ਜੰਮੂ-ਕਸ਼ਮੀਰ ਦੇ "ਮਾਣ" ਅਤੇ ਰਾਜ ਦਾ ਦਰਜਾ ਬਹਾਲ ਕਰਨ ਲਈ ਮਿਲਿਆ ਹੈ ਐਨ.ਸੀ.-ਕਾਂਗਰਸ ਗੱਠਜੋੜ ਨੂੰ ਫਤਵਾ - ਸਟਾਲਿਨ
. . .  about 1 hour ago
ਚੇਨਈ, 9 ਅਕਤੂਬਰ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇਸਟਾਲਿਨ ਨੇ ਨੈਸ਼ਨਲ ਕਾਨਫ਼ਰੰਸ-ਕਾਂਗਰਸ ਗੱਠਜੋੜ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਜਿੱਤ ਲਈ ਵਧਾਈ ਦਿੱਤੀ ਹੈ ਅਤੇ ਕਿਹਾ...
ਚੋਣਾਂ ਜਿੱਤਣ ਲਈ ਦੇਸ਼ ਵਿਰੋਧੀ ਤਾਕਤਾਂ ਦਾ ਸਮਰਥਨ ਕਰਨ ਲਈ ਤਿਆਰ ਹੈ ਕਾਂਗਰਸ - ਪੂਨਾਵਾਲਾ
. . .  about 1 hour ago
ਨਵੀਂ ਦਿੱਲੀ, 9 ਅਕਤੂਬਰ (ਜਸਵੰਤ ਸਿੰਘ ਜੱਸ) - ਭਾਜਪਾ ਆਗੂ ਸ਼ਹਿਜ਼ਾਦ ਪੂਨਾਵਾਲਾ ਦਾ ਕਹਿਣਾ ਹੈ, ''ਜਦੋਂ ਕੱਲ੍ਹ ਹਰਿਆਣਾ 'ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਅਤੇ ਉਹ ਵੀ ਭਾਰੀ ਬਹੁਮਤ ਨਾਲ, ਤਾਂ ਇਕ...
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਰਤ ਚ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰੰਡੇ ਕੈਮਰੂਨ
. . .  about 1 hour ago
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ) - ਭਾਰਤ ਵਿਚ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰੰਡੇ ਕੈਮਰੂਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸੂਚਨਾ ਅਧਿਕਾਰੀ...
ਅਸੀਂ ਹਰ ਅੱਤਵਾਦੀ ਦਾ ਸ਼ਿਕਾਰ ਕਰਨ ਜਾ ਰਹੇ ਹਾਂ - ਇਜ਼ਰਾਈਲ ਵਿਦੇਸ਼ ਮੰਤਰਾਲਾ
. . .  about 1 hour ago
ਯੇਰੂਸ਼ਲਮ, 9 ਅਕਤੂਬਰ - ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਐਲੇਕਸ ਗੈਂਡਲਰ ਦਾ ਕਹਿਣਾ ਹੈ, "...ਸਾਡਾ ਸਿੱਧਾ ਸੰਦੇਸ਼ ਬਿਲਕੁਲ ਸਪੱਸ਼ਟ ਹੈ - ਮੋਰਚੇ 'ਤੇ ਆਪਣੇ ਸੈਨਿਕਾਂ ਨਾਲ, ਅਸੀਂ ਹਰ ਅੱਤਵਾਦੀ...
ਮੁਦਰਾ ਨੀਤੀ ਕਮੇਟੀ ਵਲੋਂ ਨੀਤੀਗਤ ਰੇਪੋ ਦਰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ - ਆਰ.ਬੀ.ਆਈ. ਗਵਰਨਰ
. . .  about 2 hours ago
ਮੁੰਬਈ, 9 ਅਕਤੂਬਰ - ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ, "...ਮੁਦਰਾ ਨੀਤੀ ਕਮੇਟੀ ਨੇ ਨੀਤੀਗਤ ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ...
ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਚਰਚਾ ਕਰਨ ਦਿੱਲੀ ਪਹੁੰਚੇ ਨਾਇਬ ਸਿੰਘ ਸੈਣੀ
. . .  about 2 hours ago
ਨਵੀਂ ਦਿੱਲੀ, 9 ਅਕਤੂਬਰ - ਹਰਿਆਣਾ ਚੋਣਾਂ ਵਿਚ ਭਾਜਪਾ ਨੂੰ ਮਿਲੀ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਦਿੱਲੀ ਪਹੁੰਚ ਗਏ ਹਨ, ਜਿਥੇ ਕਿ ਉਹ ਸਰਕਾਰ ਦੇ ਗਠਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਗੁਰਲਾਲ ਸਿੰਘ ਸਰਬ ਸੰਮਤੀ ਨਾਲ ਬਣੇ ਚੱਕ ਮਰਹਾਣਾ ਦੇ ਸਰਪੰਚ
. . .  about 2 hours ago
ਮੱਖੂ, 9 ਅਕਤੂਬਰ (ਕੁਲਵਿੰਦਰ ਸਿੰਘ ਸੰਧੂ) - ਬਲਾਕ ਮੱਖੂ ਦੇ ਪਿੰਡ ਚੱਕ ਮਰਹਾਣਾ ਦੇ ਗੁਰਲਾਲ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਲਿਆ ਗਿਆ। ਉਨ੍ਹਾਂ ਦੇ ਨਾਲ ਦਲਜੀਤ ਸਿੰਘ...
ਪੀ.ਡੀ.ਪੀ. ਨਾਲ ਬੈਠਾਂਗੇ ਤੇ ਗੱਲ ਕਰਾਂਗੇ, ਫਿਲਹਾਲ ਇਹ ਸਾਡੇ ਲਈ ਤਰਜੀਹ ਨਹੀਂ - ਉਮਰ ਅਬਦੁੱਲਾ
. . .  about 2 hours ago
ਸ੍ਰੀਨਗਰ (ਜੰਮੂ-ਕਸ਼ਮੀਰ), 9 ਅਕਤੂਬਰ - ਪੀ.ਡੀ.ਪੀ. ਬਾਰੇ ਜੇ.ਕੇ.ਐਨ.ਸੀ. ਦੇ ਉਪ ਪ੍ਰਧਾਨ ਅਤੇ ਨਵੇਂ ਚੁਣੇ ਗਏ ਵਿਧਾਇਕ ਉਮਰ ਅਬਦੁੱਲਾ ਨੇ ਕਿਹਾ, "ਫਿਲਹਾਲ, ਅਸੀਂ ਇਸ ਬਾਰੇ ਕੋਈ ਗੱਲਬਾਤ...
ਕਾਂਗਰਸ ਨੂੰ ਨਹੀਂ ਪਤਾ, ਹਾਰਨ ਤੋਂ ਬਾਅਦ ਕੀ ਕਰਨਾ ਹੈ - ਰਵਨੀਤ ਬਿੱਟੂ
. . .  about 2 hours ago
ਨਵੀਂ ਦਿੱਲੀ, 9 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ 'ਚ ਆਪਣੀ ਹਾਰ ਲਈ ਕਾਂਗਰਸ ਵਲੋਂ ਈ.ਵੀ.ਐਮ. ਨੂੰ ਜ਼ਿੰਮੇਵਾਰ ਠਹਿਰਾਉਣ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ...
ਹਰਿਆਣਾ ਦੇ ਚੋਣ ਨਤੀਜੇ ਹੈਰਾਨ ਕਰਨ ਵਾਲੇ, ਪਰ ਲੋਕਾਂ ਦਾ ਫ਼ੈਸਲਾ ਸਭ ਤੋਂ ਉੱਪਰ - ਤੇਜਸਵੀ
. . .  about 3 hours ago
ਪਟਨਾ, 9 ਅਕਤੂਬਰ - ਪਟਨਾ: ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਦਾ ਕਹਿਣਾ ਹੈ, "ਹਰਿਆਣਾ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਸੀ, ਉਸ ਤੋਂ...
ਹਰਿਆਣਾ ਦੇ ਚੋਣ ਨਤੀਜਿਆਂ ਤੋਂ ਬਾਅਦ ਇੰਡੀਆ ਗੱਠਜੋੜ ਅਤੇ ਕਾਂਗਰਸ ਨੂੰ ਗੰਭੀਰ ਆਤਮ ਨਿਰੀਖਣ ਦੀ ਲੋੜ - ਡੀ ਰਾਜਾ
. . .  about 3 hours ago
ਨਵੀਂ ਦਿੱਲੀ, 9 ਅਕਤੂਬਰ - ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਡੀ ਰਾਜਾ ਨੇ ਕਿਹਾ ਕਿ ਹਰਿਆਣਾ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਇੰਡੀਆ ਗੱਠਜੋੜ ਅਤੇ ਖ਼ਾਸ ਤੌਰ 'ਤੇ ਕਾਂਗਰਸ...
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੌਮੀ ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ ਬਰਸੀ ਮਨਾਈ
. . .  about 3 hours ago
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਮਨਾਈ ਗਈ। ਸ੍ਰੀ ਅਖੰਡ ਪਾਠ...
ਅਕਤੂਬਰ ਦਾ ਦੂਜਾ ਅੱਧ ਜਰਮਨ ਮਹੋਤਸਵ ਹੋਵੇਗਾ - ਚਾਂਸਲਰ ਓਲਾਫ ਸਕੋਲਜ਼ ਦੇ ਭਾਰਤ ਦੌਰੇ ਤੋਂ ਪਹਿਲਾਂ ਰਾਜਦੂਤ ਅਕਰਮੈਨ
. . .  about 3 hours ago
ਨਵੀਂ ਦਿੱਲੀ, 9 ਅਕਤੂਬਰ - ਭਾਰਤ ਵਿਚ ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਕਿਹਾ ਕਿ ਅਕਤੂਬਰ ਦਾ ਦੂਜਾ ਅੱਧ ਇਕ ਤਰ੍ਹਾਂ ਦਾ 'ਜਰਮਨ ਮਹੋਤਸਵ' ਹੋਵੇਗਾ, ਜਦੋਂ ਜਰਮਨ ਚਾਂਸਲਰ ਓਲਾਫ ਸਕੋਲਜ਼ ਅੰਤਰ-ਸਰਕਾਰੀ...
ਨੇਤਨਯਾਹੂ ਵਲੋਂ ਨਸਰੱਲਾਹ ਦੇ ਸੰਭਾਵੀ ਉੱਤਰਾਧਿਕਾਰੀਆਂ ਨੂੰ ਖ਼ਤਮ ਕਰਨ ਦਾ ਦਾਅਵਾ
. . .  about 4 hours ago
ਯੇਰੂਸ਼ਲਮ, 9 ਅਕਤੂਬਰ - ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦਾਅਵਾ ਕੀਤਾ ਕਿ ਦੇਸ਼ ਦੀਆਂ ਫ਼ੌਜਾਂ ਨੇ ਹਿਜ਼ਬੁੱਲਾ ਦੇ ਨੇਤਾ ਸੱਯਦ ਹਸਨ ਨਸਰੱਲਾਹ ਦੇ ਸੰਭਾਵੀ ਉੱਤਰਾਧਿਕਾਰੀਆਂ ਨੂੰ ਸਫਲਤਾਪੂਰਵਕ ਨਿਸ਼ਾਨਾ...
ਜੰਮੂ-ਕਸ਼ਮੀਰ : ਟੈਰੀਟੋਰੀਅਲ ਆਰਮੀ ਦੇ ਦੋ ਜਵਾਨਾਂ ਨੂੰ ਅੱਤਵਾਦੀਆਂ ਨੇ ਕੀਤਾ ਅਗਵਾ, ਇਕ ਵਾਪਸ ਆਉਣ ਚ ਹੋਇਆ ਕਾਮਯਾਬ
. . .  about 4 hours ago
ਅਨੰਤਨਾਗ (ਜੰਮੂ-ਕਸ਼ਮੀਰ), 9 ਅਕਤੂਬਰ - ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਜੰਗਲੀ ਖੇਤਰ 'ਚ ਟੈਰੀਟੋਰੀਅਲ ਆਰਮੀ ਦੇ ਦੋ ਜਵਾਨਾਂ ਨੂੰ ਅੱਤਵਾਦੀਆਂ ਨੇ ਅਗਵਾ ਕਰ ਲਿਆ। ਹਾਲਾਂਕਿ, ਇਕ ਸਿਪਾਹੀ ਵਾਪਸ...
ਗਾਜ਼ਾ, ਲਿਬਨਾਨ ਚ ਤੁਰੰਤ ਜੰਗਬੰਦੀ ਦੀ ਮੰਗ ਨੂੰ ਨਹੀਂ ਛੱਡਿਆ ਜਾਵੇਗਾ - ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ
. . .  about 4 hours ago
ਨਿਊਯਾਰਕ, 9 ਅਕਤੂਬਰ - ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਮੱਧ ਪੂਰਬ ਖੇਤਰ ਵਿਚ ਵਧਦੇ ਤਣਾਅ ਦੇ ਵਿਚਕਾਰ ਗਾਜ਼ਾ ਅਤੇ ਲਿਬਨਾਨ ਵਿਚ ਤੁਰੰਤ ਜੰਗਬੰਦੀ ਲਈ ਸੰਗਠਨ ਦੇ ਸੱਦੇ ਦੀ ਪੁਸ਼ਟੀ ਕੀਤੀ। ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਇਕ ਵੀਡੀਓ ਸੰਦੇਸ਼...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX