ਤਾਜਾ ਖ਼ਬਰਾਂ


ਭਾਰਤ-ਇੰਗਲੈਂਡ ਚੌਥਾ ਟੈਸਟ- ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ 302/7
. . .  about 1 hour ago
ਭਾਰਤ-ਇੰਗਲੈਂਡ ਚੌਥਾ ਟੈਸਟ- ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ 302/7
ਅਦਾਲਤ ਵਲੋਂ 6 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੀ.ਆਈ.ਏ. ਸਟਾਫ਼ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ 6 ਕਿਲੋ ਹੈਰੋਇਨ ਅਤੇ 1.70 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਮਨਦੀਪ ਸਿੰਘ ਉਰਫ ਗੋਰਾ...
ਡੱਲੇਵਾਲ ਨੂੰ ਰਾਜਿੰਦਰਾ ਹਸਪਤਾਲ ਤੋਂ ਮਿਲੀ ਛੁੱਟੀ
. . .  about 1 hour ago
ਪਟਿਆਲਾ, 23 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਮੰਨੀਆਂ ਹੋਈਆਂ ਮੰਗਾਂ ਨੂੰ ਮਨਵਾਉਣ ਲਈ ਦਿੱਲੀ ਜਾਣ ਲਈ ਬਜਿਦ ਕਿਸਾਨ ਯੂਨੀਅਨ ਵਲੋਂ ਲਗਾਏ ਗਏ ਪੰਜਾਬ ਹਰਿਆਣਾ...
ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ ’ਤੇ ਧਰਨੇ ’ਚ
. . .  about 1 hour ago
ਸੰਗਤ ਮੰਡੀ, 23 ਫ਼ਰਵਰੀ (ਦੀਪਕ ਸ਼ਰਮਾ)- ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਵਲੋਂ ਧਰਨੇ ਦਿੱਤੇ ਜਾ ਰਹੇ ਹਨ, ਉੱਥੇ ਹੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ...
ਖਨੌਰੀ ਕਿਸਾਨ ਮੋਰਚੇ ’ਤੇ ਤਾਇਨਾਤ ਮਲੇਰਕੋਟਲਾ ਦੇ ਡੀ.ਐੱਸ.ਪੀ. ਦਿਲਪ੍ਰੀਤ ਸਿੰਘ ਗਿੱਲ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਮਲੇਰਕੋਟਲਾ, 23 ਫਰਵਰੀ (ਪਰਮਜੀਤ ਸਿੰਘ ਕੁਠਾਲਾ,ਮੁਹੰਮਦ ਹਨੀਫ਼ ਥਿੰਦ)- ਕਿਸਾਨ ਮੋਰਚੇ ਦੌਰਾਨ ਖਨੌਰੀ ਬਾਰਡਰ ’ਤੇ ਤਾਇਨਾਤ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ ਡੀ.ਐੱਸ.ਪੀ. ਹੈੱਡਕੁਆਰਟਰ ਦਿਲਪ੍ਰੀਤ...
ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਕੇਂਦਰ ਤੇ ਹਰਿਆਣਾ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਕੇਂਦਰ...
IND vs ENG 4th Test Day 1 :ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ, ਲੰਚ ਤੱਕ ਇੰਗਲੈਂਡ ਦੀਆਂ 5 ਡਿੱਗੀਆਂ ਵਿਕਟਾਂ
. . .  about 3 hours ago
ਰਾਂਚੀ, 23 ਫਰਵਰੀ- ਭਾਰਤ ਖਿਲਾਫ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦੇ ਚੌਥੇ ਮੈਚ ’ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅੱਜ ਇੱਥੇ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ...
ਭਾਰਤ ਨੇ ਇਕ ਪਾਕਿਸਤਾਨੀ ਕੈਦੀ ਨੂੰ ਕੀਤਾ ਰਿਹਾਅ
. . .  about 3 hours ago
ਅਟਾਰੀ, 23 ਫਰਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਭਾਰਤ ਨੇ ਇਕ ਪਾਕਿਸਤਾਨੀ ਨਾਗਰਿਕ ਕੈਦੀ ਨੂੰ ਰਿਹਾਅ ਕੀਤਾ ਹੈ। ਉਹ ਬਿਨਾਂ ਪਾਸਪੋਰਟ-ਵੀਜ਼ਾ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋਇਆ ਸੀ...
ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਝਟਕਾ, ਮ੍ਰਿਤਕ ਦੇ ਮਾਮਲੇ ’ਚ ਮੁਕੱਦਮਾ ਦਰਜ ਹੋਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ
. . .  about 3 hours ago
ਪਟਿਆਲਾ, 23 ਫਰਵਰੀ (ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮ੍ਰਿਤਕ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੇ ਕੀਤੇ ਐਲਾਨ ਨੂੰ ਕਿਸਾਨ ਜਥੇਬੰਦੀਆਂ...
ਪੰਜਾਬ ਸਰਕਾਰ ਕਿਤੇ ਵਾਦਿਆਂ ਤੋਂ ਪਲਟ ਰਹੀ ਹੈ :ਕਿਸਾਨ ਆਗੂ
. . .  about 4 hours ago
ਪਟਿਆਲਾ, 23 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਪੰਜਾਬ ਵਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਹਰਿਆਣੇ ਵਾਲੇ ਪਾਸਿਓਂ ਜੇ ਪੰਜਾਬ ਦੇ ਕਿਸਾਨਾਂ ਤੇ ਕੋਈ ਜ਼ਿਆਦਤੀ ਹੁੰਦੀ ਹੈ ਤਾਂ ਮਾਮਲੇ ਦਰਜ ਕੀਤੇ...
ਜਲੰਧਰ ’ਚ ਪ੍ਰਸ਼ਾਸਨ ਦੇ ਹੁਕਮਾਂ ਨੂੰ ਛਿੱਕੇ ਤੇ ਟੰਗ ਖੁੱਲੇ੍ਹ ਸ਼ਰਾਬ ਦੇ ਠੇਕੇ
. . .  about 4 hours ago
ਲਾਂਬੜਾ, 23 ਫਰਵਰੀ (ਪਰਮੀਤ ਗੁਪਤਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਜਲੰਧਰ ਵਿਖੇ ਦੋ ਦਿਨ ਦਾ ਡਰਾਈ ਡੇਅ ਦਾ ਐਲਾਨ ਕੀਤਾ ਗਿਆ...
ਪ੍ਰਤਾਪ ਸਿੰਘ ਬਾਜਵਾ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ ਪੱਤਰ
. . .  about 4 hours ago
ਚੰਡੀਗੜ੍ਹ, 23 ਫਰਵਰੀ-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਸੌਂਪਿਆ ਹੈ। ਉਨ੍ਹਾਂ ਦਾ ਕਹਿਣੈ ਹੈ ਕਿ ਪੰਜਾਬ ਦੀਆਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ...
ਬੇਰੁਜ਼ਗਾਰ ਮੋਰਚਾ 25 ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਕਰੇਗਾ ਘਿਰਾਓ
. . .  about 4 hours ago
ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)- ਸਿੱਖਿਆ ਅਤੇ ਸਿਹਤ ਵਿਭਾਗ ’ਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਵੱਖ-ਵੱਖ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 21 ਫਰਵਰੀ...
ਹਾਲੇ ਵੀ ਨਹੀਂ ਹੋ ਸਕਿਆ ਮ੍ਰਿਤਕ ਸ਼ੁਭਕਰਨ ਦਾ ਪੋਸਟਮਾਰਟਮ, ਅਗਲੀ ਰਣਨੀਤੀ ਲਾਈ ਕਿਸਾਨ ਆਗੂਆਂ ਦੀ ਮੀਟਿੰਗ ਜਾਰੀ
. . .  about 4 hours ago
ਪਟਿਆਲਾ, 23 ਫਰਵਰੀ (ਦਮਨਜੀਤ ਸਿੰਘ)- ਖਨੌਰੀ ਸਰਹੱਦ ਉੱਤੇ ਗੋਲੀ ਲੱਗਣ ਨਾਲ ਮਾਰੇ ਗਏ 22 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਹਾਲੇ ਤੱਕ ਵੀ ਪੋਸਟਮਾਰਟਮ ਨਹੀਂ ਹੋ ਸਕਿਆ ਹੈ...
ਹਰਿਆਣਾ ਦੇ 5 ਲੱਖ ਤੋਂ ਵੱਧ ਕਿਸਾਨਾਂ ਦੇ ਕਰਜ਼ੇ ’ਤੇ ਬਜਟ ਪੈਨੇਲਟੀ ਮੁਆਫ਼, ਬਜਟ ’ਚ ਐਲਾਨ
. . .  about 4 hours ago
ਨਵੀਂ ਦਿੱਲੀ, 23 ਫਰਵਰੀ-ਪਰਾਲੀ ਸਾੜਨ ਦੇ ਮੁੱਦੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੀ ਯੋਜਨਾ ਦੇ ਤਹਿਤ...
ਝਾਰਖੰਡ ਹਾਈਕੋਰਟ ਤੋਂ ਰਾਹੁਲ ਗਾਂਧੀ ਨੂੰ ਝਟਕਾ, ਅਮਿਤ ਸ਼ਾਹ ’ਤੇ ਟਿੱਪਣੀ ਮਾਮਲੇ ’ਚ ਪਟੀਸ਼ਨ ਖਾਰਿਜ਼
. . .  about 5 hours ago
ਨਵੀਂ ਦਿੱਲੀ, 23 ਫਰਵਰੀ-ਝਾਰਖੰਡ ਹਾਈ ਕੋਰਟ ਨੇ ਉਸ ਸਮੇਂ ਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੇ ਖ਼ਿਲਾਫ਼ ਕੀਤੀ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਭਲਕੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਕਰੇਗੀ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 5 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)- ਪੰਜਾਬ ਦੀ ਧਰਤੀ ’ਤੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਅੱਥਰੂ ਗੈਸ ਦੇ ਗੋਲੇ...
ਸੰਯੁਕਤ ਕਿਸਾਨ ਮੋਰਚੇ ਵਲੋਂ ਗੁਰੂ ਹਰਸਹਾਏ ਵਿਖੇ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਫੂਕਿਆ ਪੁਤਲਾ
. . .  about 5 hours ago
ਗੁਰੂ ਹਰਸਹਾਏ, 23 ਫਰਵਰੀ (ਹਰਚਰਨ ਸਿੰਘ ਸੰਧੂ)- ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰਾਂ ’ਤੇ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਅਣਮਨੁੱਖੀ ਅੱਤਿਆਚਾਰ...
ਤਹਿਸੀਲ ਕੰਪਲੈਕਸ ’ਚ ਕਿਸਾਨਾਂ ਨੇ ਫੂਕੀ ਅਰਥੀ, ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 5 hours ago
ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੂਰੇ ਭਾਰਤ ਵਿਚ ਤਹਿਸੀਲ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕਰਕੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ...
ਕਿਸਾਨ ਜਥੇਬੰਦੀ ਨੇ ਖੱਟੜ ਅਤੇ ਕੇਂਦਰ ਸਰਕਾਰ ਖ਼ਿਲਾਫ਼ ਗੋਲਡਨ ਗੇਟ ’ਤੇ ਫੂਕਿਆ ਪੁਤਲਾ
. . .  1 minute ago
ਸੁਲਤਾਨਵਿੰਡ, 23 ਫਰਵਰੀ (ਗੁਰਨਾਮ ਸਿੰਘ ਬੁੱਟਰ)- ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੁਤਲੇ ਫੂਕ ਮੁਜਾਹਰੇ ਖ਼ਿਲਾਫ਼ ਅੱਜ ਕਿਸਾਨ ਸੰਘਰਸ਼ ਕਮੇਟੀ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ...
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਦੇ ਮਾਪਿਆਂ ਵਲੋਂ ਵਿਰਾਸਤੀ ਮਾਰਗ ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ
. . .  about 6 hours ago
ਅੰਮ੍ਰਿਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)- ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ ’ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦੀ ਅਗਵਾਈ ’ਚ...
ਖਨੋਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ
. . .  about 6 hours ago
ਪਟਿਆਲਾ/ ਗੋਨੇਆਣਾ23 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ,ਲਛਮਣ ਦਾਸ ਗਰਗ)- ਮੰਨੀਆਂ ਹੋਈਆਂ ਮੰਗਾਂ ਨੂੰ ਅਮਲੀ ਜਾਮਾ ਪਵਾਉਣ ਲਈ ਸੰਘਰਸ਼ ਦੇ ਰਾਹ ਪਏ ਕਿਸਾਨਾਂ ’ਚੋਂ ਇਕ ਦਰਸ਼ਨ ਸਿੰਘ ਉਮਰ...
ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਠੱਪ ਕਰ ਕੇ ਮਨਾਇਆ ਕਾਲਾ ਦਿਵਸ
. . .  about 7 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)- ਕਿਸਾਨ ਸੰਘਰਸ਼ ਦੌਰਾਨ ਇਕ 21 ਸਾਲਾਂ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਨੂੰ ਸ਼ਹੀਦ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਅੱਜ ਸਮੁੱਚੇ....
ਸਕੂਲਾਂ ਵਿਚ ਕਾਲੀਆਂ ਪੱਟੀਆਂ ਬੰਨ ਕੀਤਾ ਜਾਵੇਗਾ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ- ਡੀ.ਟੀ.ਐਫ਼.
. . .  about 8 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)- ਖਨੌਰੀ ਬਾਰਡਰ ’ਤੇ 21 ਫਰਵਰੀ ਨੂੰ ਕਿਸਾਨ ਸੰਘਰਸ਼ ਦੌਰਾਨ ਇਕ 21 ਸਾਲਾਂ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਨੂੰ ਹਰਿਆਣਾ ਪੁਲਿਸ ਵਲੋਂ ਮਾਰੀ ਗੋਲੀ ਰਾਹੀਂ ਸ਼ਹੀਦ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਅੱਜ ਸਮੁੱਚੇ ਦੇਸ਼ ਵਿਚ....
ਲੜਕੇ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ’ਚ 6 ਨਾਮਜ਼ਦ, 2 ਗ੍ਰਿਫ਼ਤਾਰ
. . .  about 8 hours ago
ਜੰਡਿਆਲਾ ਗੁਰੂ, 23 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਨੇ ਬੀਤੇ ਦਿਨੀਂ ਇਕ ਕੱਪੜੇ ਦੀ ਦੁਕਾਨ ’ਤੇ ਕੰਮ ਕਰਦੇ ਇਕ ਨੌਜਵਾਨ ਅਕਾਸ਼ਦੀਪ ਸਿੰਘ ਵਾਸੀ ਜੰਡਿਆਲਾ ਗੁਰੂ ਨੂੰ ਅਗਵਾਹ ਕਰਨ ਉਪਰੰਤ ਕਿਸੇ ਬੰਬੀ ’ਤੇ ਲਿਜਾ ਕੇ ਮਾਰਕੁੱਟ ਕਰਨ ਉਪਰੰਤ ਕਤਲ ਕਰਕੇ ਲਾਸ਼ ਨੂੰ ਪਿੰਡ ਬੰਡਾਲਾ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554

ਕੈਲੰਡਰ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX